ਪੜਚੋਲ ਕਰੋ

ਅਮਰੀਕਾ ਹਾਈਵੇ 'ਤੇ ਇੱਕ ਤੋਂ ਬਾਅਦ ਇੱਕ 50 ਤੋਂ ਵੱਧ ਗੱਡੀਆਂ ਦੀ ਟੱਕਰ, 3 ਦੀ ਮੌਤ, ਦੇਖੋ ਹਾਦਸੇ ਦੀ ਭਿਆਨਕ ਵੀਡੀਓ

ਅਮਰੀਕਾ ਦੇ ਇੱਕ ਹਾਈਵੇਅ 'ਤੇ ਭਿਆਨਕ ਹਾਦਸਾ ਵਾਪਰਿਆ, ਜਿਸ ਵਿਚ ਇੱੱਕ ਤੋਂ ਬਾਅਦ ਇੱਕ ਵਾਹਨ ਆਪਸ ਵਿਚ ਟਕਰਾ ਗਏ। ਇਸ ਭਿਆਨਕ ਹਾਦਸੇ ਦੀ ਵੀਡੀਓ ਯੂਟਿਊਬ 'ਤੇ ਸ਼ੇਅਰ ਕੀਤੀ ਗਈ ਹੈ। ਦੇਖੋ ਵੀਡੀਓ...

3 killed in massive car collision under heavy snow on Pennsylvania highway

Accident Video: ਅਮਰੀਕਾ ਦੇ ਪੈਨਸਿਲਵੇਨੀਆ 'ਚ ਹਾਈਵੇਅ 'ਤੇ ਸੋਮਵਾਰ ਨੂੰ ਹੋਏ ਭਿਆਨਕ ਹਾਦਸੇ 'ਚ ਕਈ ਜਾਨਾਂ ਚਲੀਆਂ ਗਈਆਂ। ਦੱਸਿਆ ਜਾ ਰਿਹਾ ਹੈ ਕਿ ਇੱਥੇ ਬਰਫੀਲੇ ਤੂਫਾਨ ਕਾਰਨ ਹਾਈਵੇਅ 'ਤੇ ਇੱਕ ਤੋਂ ਬਾਅਦ ਇੱਕ 50 ਤੋਂ 60 ਵਾਹਨ ਆਪਸ ਵਿਚ ਟਕਰਾ ਗਏ। ਇਸ ਦਰਦਨਾਕ ਹਾਦਸੇ ਵਿੱਚ ਤਿੰਨ ਲੋਕਾਂ ਦੀ ਮੌਤ ਹੋ ਗਈ। ਇਸ ਦੇ ਨਾਲ ਹੀ ਕਈ ਹੋਰ ਲੋਕ ਜ਼ਖਮੀ ਹੋ ਗਏ। ਦੱਸ ਦਈਏ ਕਿ ਇਹ ਹਾਦਸਾ Pennsylvania highway ਦੇ Schuylkill County ਵਿੱਚ ਵਾਪਰਿਆ ਹੈ। ਹਾਦਸੇ ਤੋਂ ਬਾਅਦ ਇਲਾਕੇ 'ਚ ਦਹਿਸ਼ਤ ਦਾ ਮਾਹੌਲ ਬਣ ਗਿਆ।

ਇਸ ਭਿਆਨਕ ਹਾਦਸੇ ਦੀ ਵੀਡੀਓ ਯੂਟਿਊਬ 'ਤੇ ਸ਼ੇਅਰ ਕੀਤੀ ਗਈ ਹੈ, ਜਿਸ 'ਚ ਇੱਕ ਤੋਂ ਬਾਅਦ ਇੱਕ ਵਾਹਨ ਆਪਸ 'ਚ ਟਕਰਾਦੇ ਨਜ਼ਰ ਆ ਰਹੇ ਹਨ। ਵੀਡੀਓ 'ਚ ਦੇਖਿਆ ਜਾ ਸਕਦਾ ਹੈ ਕਿ ਕਿਵੇਂ ਬਰਫਬਾਰੀ ਕਾਰਨ ਡਰਾਈਵਰ ਆਪਣਾ ਕੰਟਰੋਲ ਗੁਆ ਰਹੇ ਹਨ। ਕਾਰ ਦੀ ਟੱਕਰ ਤੋਂ ਬਾਅਦ ਲੋਕ ਕਾਰਾਂ 'ਚੋਂ ਬਾਹਰ ਨਿਕਲ ਰਹੇ ਹਨ।

ਖਬਰਾਂ ਅਨੁਸਾਰ ਅੱਗ ਬੁਝਾਊ ਗੱਡੀਆਂ ਨੂੰ ਮੌਕੇ 'ਤੇ ਪਹੁੰਚਾਇਆ ਗਿਆ ਕਿਉਂਕਿ ਕਈ ਵਾਹਨਾਂ ਨੂੰ ਅੱਗ ਲੱਗ ਗਈ। ਘਟਨਾ ਦੇ ਇੱਕ ਚਸ਼ਮਦੀਦ ਨੇ ਦੱਸਿਆ ਕਿ ਮੈਂ ਹਾਈਵੇਅ 'ਤੇ ਗੱਡੀ ਚਲਾ ਰਿਹਾ ਸੀ ਅਤੇ ਬਰਫ ਕਾਰਨ ਸੜਕ ਨੂੰ ਦੇਖਣਾ ਮੁਸ਼ਕਿਲ ਹੋ ਗਿਆ। ਇਸ ਤੋਂ ਬਾਅਦ ਮੈਂ ਆਪਣੀ ਕਾਰ ਹਾਈਵੇਅ ਦੇ ਕਿਨਾਰੇ ਖੜ੍ਹੀ ਕਰ ਦਿੱਤੀ। ਪਰ ਫਿਰ ਕਾਰ ਇੱਕ ਤੋਂ ਬਾਅਦ ਇੱਕ ਆਉਂਦੀ ਰਹੀ ਅਤੇ ਇਹ ਭਿਆਨਕ ਟੱਕਰ ਹੋ ਗਈ। 

ਪੁਲਿਸ ਮੁਤਾਬਕ ਇਲਾਕੇ 'ਚ ਵਿਜ਼ੀਬਿਲਟੀ 0 ਦੇ ਕਰੀਬ ਸੀ, ਜਿਸ ਕਾਰਨ ਇਹ ਹਾਦਸਾ ਇੰਨਾ ਭਿਆਨਕ ਸੀ। ਹਾਦਸੇ 'ਚ ਜ਼ਖਮੀ ਹੋਏ ਲੋਕਾਂ ਨੂੰ ਨਜ਼ਦੀਕੀ ਹਸਪਤਾਲ 'ਚ ਭਰਤੀ ਕਰਵਾਇਆ ਗਿਆ ਹੈ, ਜਿੱਥੇ ਉਨ੍ਹਾਂ ਦਾ ਇਲਾਜ ਚੱਲ ਰਿਹਾ ਹੈ। ਦੱਸਿਆ ਜਾ ਰਿਹਾ ਹੈ ਕਿ ਸ਼ੁਲਕਿਲ ਕੰਟਰੀ 'ਚ ਇਸ ਮਹੀਨੇ ਇਹ ਦੂਜਾ ਵੱਡਾ ਹਾਦਸਾ ਹੈ।

ਇਹ ਵੀ ਪੜ੍ਹੋ: ਭਾਰਤ ਬੰਦ ਦਾ ਦੂਜਾ ਦਿਨ, ਜਾਣੋ ਹੁਣ ਤੱਕ ਕੀ-ਕੀ ਹੋਇਆ ਅਤੇ ਕਿਉਂ ਹੜਤਾਲ 'ਤੇ ਹਨ ਯੂਨੀਅਨਾਂ

ਟਾਪ ਹੈਡਲਾਈਨ

Plane Crash: ਅਚਾਨਕ ਕ੍ਰੈਸ਼ ਹੋਇਆ ਹੈਲੀਕਾਪਟਰ, ਫਿਰ ਪੈ ਗਿਆ ਚੀਕ-ਚਿਹਾੜਾ, ਦੋ ਪਾਇਲਟਾਂ ਦੀ ਦਰਦਨਾਕ ਮੌਤ...
Plane Crash: ਅਚਾਨਕ ਕ੍ਰੈਸ਼ ਹੋਇਆ ਹੈਲੀਕਾਪਟਰ, ਫਿਰ ਪੈ ਗਿਆ ਚੀਕ-ਚਿਹਾੜਾ, ਦੋ ਪਾਇਲਟਾਂ ਦੀ ਦਰਦਨਾਕ ਮੌਤ...
ਭਾਰਤੀ ਨਾਬਾਲਗ ਨੇ ਅਮਰੀਕਾ ਵਿੱਚ ਮਾਂ ਅਤੇ ਭਰਾ ਦੀ ਹੱਤਿਆ ਕੀਤੀ, ChatGPT 'ਤੇ ਭਿਆਨਕ ਤਲਾਸ਼ੀ
ਭਾਰਤੀ ਨਾਬਾਲਗ ਨੇ ਅਮਰੀਕਾ ਵਿੱਚ ਮਾਂ ਅਤੇ ਭਰਾ ਦੀ ਹੱਤਿਆ ਕੀਤੀ, ChatGPT 'ਤੇ ਭਿਆਨਕ ਤਲਾਸ਼ੀ
Canada Student Protest: ਵਿਦਿਆਰਥੀਆਂ ਦੇ ਧਰਨੇ ਵਾਲੀ ਥਾਂ ’ਤੇ CBSA ਦੀ ਰੇਡ
Canada Student Protest: ਵਿਦਿਆਰਥੀਆਂ ਦੇ ਧਰਨੇ ਵਾਲੀ ਥਾਂ ’ਤੇ CBSA ਦੀ ਰੇਡ
ਚੀਨ 'ਚ Typhoon Dolphin 'ਚ ਹਾਹਾਕਾਰ ਦਾ ਅਲਰਟ, 24 ਘੰਟਿਆਂ 'ਚ ਟੁੱਟ ਜਾਣਗੇ ਮੀਂਹ ਦੇ ਸਾਰੇ ਰਿਕਾਰਡ?
ਚੀਨ 'ਚ Typhoon Dolphin 'ਚ ਹਾਹਾਕਾਰ ਦਾ ਅਲਰਟ, 24 ਘੰਟਿਆਂ 'ਚ ਟੁੱਟ ਜਾਣਗੇ ਮੀਂਹ ਦੇ ਸਾਰੇ ਰਿਕਾਰਡ?

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: 'ਆਪ' ਵਿਧਾਇਕ ਪਠਾਨਮਾਜਰਾ ਦੇ ਪੁੱਤਰ ਦੀ ਰਿੰਗ ਸੈਰੇਮਨੀ, ਹਰਜਸ਼ਨ-ਸ਼ੁਭਨੂਰ ਨੇ ਇੱਕ-ਦੂਜੇ ਨੂੰ ਪਹਿਨਾਈ ਅੰਗੂਠੀ; ਸਮਾਰੋਹ 'ਚ ਸ਼ਾਮਲ ਹੋਈਆਂ ਕਈ ਸਿਆਸੀ ਹਸਤੀਆਂ...
'ਆਪ' ਵਿਧਾਇਕ ਪਠਾਨਮਾਜਰਾ ਦੇ ਪੁੱਤਰ ਦੀ ਰਿੰਗ ਸੈਰੇਮਨੀ, ਹਰਜਸ਼ਨ-ਸ਼ੁਭਨੂਰ ਨੇ ਇੱਕ-ਦੂਜੇ ਨੂੰ ਪਹਿਨਾਈ ਅੰਗੂਠੀ; ਸਮਾਰੋਹ 'ਚ ਸ਼ਾਮਲ ਹੋਈਆਂ ਕਈ ਸਿਆਸੀ ਹਸਤੀਆਂ...
Punjab News: ਪੰਜਾਬ 'ਚ ਵੱਡਾ ਸਿਆਸੀ ਧਮਾਕਾ! ਕਾਂਗਰਸ ਨੂੰ ਲੱਗਿਆ ਝਟਕਾ, ਸੀਨੀਅਰ ਆਗੂ ਸਣੇ 50 ਪਰਿਵਾਰ AAP ‘ਚ ਹੋਏ ਸ਼ਾਮਲ...
ਪੰਜਾਬ 'ਚ ਵੱਡਾ ਸਿਆਸੀ ਧਮਾਕਾ! ਕਾਂਗਰਸ ਨੂੰ ਲੱਗਿਆ ਝਟਕਾ, ਸੀਨੀਅਰ ਆਗੂ ਸਣੇ 50 ਪਰਿਵਾਰ AAP ‘ਚ ਹੋਏ ਸ਼ਾਮਲ...
ਹੁਣ ਖਾਤੇ 'ਚ ਆਉਣਗੇ ਰਾਸ਼ਨ ਦੇ ਪੈਸੇ, ਪਰ 30 ਦਿਨਾਂ 'ਚ ਖਰੀਦਿਆ ਅਨਾਜ ਤਾਂ ਕੀ ਹੋਵੇਗਾ?
ਹੁਣ ਖਾਤੇ 'ਚ ਆਉਣਗੇ ਰਾਸ਼ਨ ਦੇ ਪੈਸੇ, ਪਰ 30 ਦਿਨਾਂ 'ਚ ਖਰੀਦਿਆ ਅਨਾਜ ਤਾਂ ਕੀ ਹੋਵੇਗਾ?
ਪੰਜਾਬ SIR ਦੀ ਡਰਾਫਟ ਵੋਟਰ ਲਿਸਟ ਜਾਰੀ, CEO ਪੰਜਾਬ ਦੀ ਵੈਬਸਾਈਟ 'ਤੇ ਇਦਾਂ ਚੈੱਕ ਕਰੋ ਆਪਣਾ ਨਾਮ; ਵੋਟ ਕੱਟੀ ਤਾਂ EPIC ਨੰਬਰ ਤੋਂ ਲੱਗੇਗਾ ਪਤਾ
ਪੰਜਾਬ SIR ਦੀ ਡਰਾਫਟ ਵੋਟਰ ਲਿਸਟ ਜਾਰੀ, CEO ਪੰਜਾਬ ਦੀ ਵੈਬਸਾਈਟ 'ਤੇ ਇਦਾਂ ਚੈੱਕ ਕਰੋ ਆਪਣਾ ਨਾਮ; ਵੋਟ ਕੱਟੀ ਤਾਂ EPIC ਨੰਬਰ ਤੋਂ ਲੱਗੇਗਾ ਪਤਾ
FDA: ਹੁਣ Dominos Pizza ਦਾ ਲਾਇਸੈਂਸ ਸਸਪੈਂਡ, ਸਫਾਈ ਦੇ ਨਿਯਮਾਂ ਦੀਆਂ ਉਡਾਈਆਂ ਧੱਜੀਆਂ; ਹੋਈ ਵੱਡੀ ਕਾਰਵਾਈ
FDA: ਹੁਣ Dominos Pizza ਦਾ ਲਾਇਸੈਂਸ ਸਸਪੈਂਡ, ਸਫਾਈ ਦੇ ਨਿਯਮਾਂ ਦੀਆਂ ਉਡਾਈਆਂ ਧੱਜੀਆਂ; ਹੋਈ ਵੱਡੀ ਕਾਰਵਾਈ
ਵੱਡੀ ਖ਼ਬਰ! ਭਿਆਨਕ ਹਾਦਸੇ 'ਚ ਪੰਜਾਬ ਦੇ ਵਿੱਤ ਮੰਤਰੀ ਦੇ ਤਿੰਨ ਸਾਥੀਆਂ ਦੀ ਮੌਤ, ਸਾਰੇ AAP ਦੇ ਮੈਂਬਰ ਸਨ; ਮੱਚਿਆ ਚੀਕ ਚੀਹਾੜਾ
ਵੱਡੀ ਖ਼ਬਰ! ਭਿਆਨਕ ਹਾਦਸੇ 'ਚ ਪੰਜਾਬ ਦੇ ਵਿੱਤ ਮੰਤਰੀ ਦੇ ਤਿੰਨ ਸਾਥੀਆਂ ਦੀ ਮੌਤ, ਸਾਰੇ AAP ਦੇ ਮੈਂਬਰ ਸਨ; ਮੱਚਿਆ ਚੀਕ ਚੀਹਾੜਾ
ਅੱਜ ਕਿਸ ਰੇਟ 'ਤੇ ਮਿਲੇਗਾ 14 ਕਿਲੋ ਵਾਲਾ ਸਿਲੰਡਰ, ਜਾਣ ਲਓ ਅੱਜ ਦੀਆਂ ਕੀਮਤਾਂ

Embed widget