ਪੜਚੋਲ ਕਰੋ

ਅਮਰੀਕਾ 'ਚ ਗਏ ਗੈਰ-ਕਾਨੂੰਨੀ ਭਾਰਤੀਆਂ 'ਤੇ ਸ਼ਿਕੰਜਾ, 33,593 ਲੋਕ ਡਿਟੈਂਸ਼ਨ ਸੈਂਟਰਾਂ 'ਚ ਡੱਕੇ

US Freedom of Information Act ਤਹਿਤ ਪ੍ਰਾਪਤ ਜਾਣਕਾਰੀ North American Punjabi Association ਦੇ ਕਾਰਜਕਾਰੀ ਨਿਰਦੇਸ਼ਕ ਸਤਨਾਮ ਸਿੰਘ ਚਾਹਲ ਨੇ ਦਿੱਤੀ ਹੈ। ਉਨ੍ਹਾਂ ਦੱਸਿਆ ਕਿ ਇਨ੍ਹਾਂ 'ਚ ਜ਼ਿਆਦਾਤਰ ਪੰਜਾਬ ਦੇ ਲੋਕ ਸ਼ਾਮਲ ਹਨ।

ਚੰਡੀਗੜ੍ਹ: ਭਾਰਤੀਆਂ ਵੱਲੋਂ ਵਿਦੇਸ਼ਾਂ 'ਚ ਗੈਰ-ਕਾਨੂੰਨੀ ਢੰਗ ਨਾਲ ਦਾਖ਼ਲ ਹੋਣ ਦਾ ਸਿਲਸਿਲਾ ਬਹੁਤ ਪੁਰਾਣਾ ਹੈ। ਆਪਣੀ ਜਾਨ ਜ਼ੋਖਮ 'ਚ ਪਾ ਕੇ ਵੀ ਭਾਰਤੀ ਅਮਰੀਕਾ ਵਰਗੇ ਮੁਲਕ 'ਚ ਜਾਣਾ ਚਾਹੁੰਦੇ ਹਨ। ਫੜ੍ਹੇ ਜਾਣ 'ਤੇ ਉਹ ਡਿਟੈਂਸ਼ਨ ਸੈਂਟਰਾਂ 'ਚ ਰਹਿਣ ਲਈ ਮਜਬੂਰ ਹਨ। ਹਾਲਾਤ ਇਹ ਹਨ ਕਿ ਇਕੱਲੇ ਅਮਰੀਕਾ 'ਚ 33,593 ਲੋਕ ਡਿਟੈਂਸ਼ਨ ਸੈਂਟਰਾਂ 'ਚ ਬੰਦ ਹਨ।

US Freedom of Information Act ਤਹਿਤ ਪ੍ਰਾਪਤ ਜਾਣਕਾਰੀ North American Punjabi Association ਦੇ ਕਾਰਜਕਾਰੀ ਨਿਰਦੇਸ਼ਕ ਸਤਨਾਮ ਸਿੰਘ ਚਾਹਲ ਨੇ ਦਿੱਤੀ ਹੈ। ਉਨ੍ਹਾਂ ਦੱਸਿਆ ਕਿ ਇਨ੍ਹਾਂ 'ਚ ਜ਼ਿਆਦਾਤਰ ਪੰਜਾਬ ਦੇ ਲੋਕ ਸ਼ਾਮਲ ਹਨ।

ਉਨ੍ਹਾਂ ਦੁੱਖ ਜਤਾਇਆ ਕਿ ਸੂਬਾ ਤੇ ਕੇਂਦਰ ਸਰਕਾਰਾਂ ਗੈਰ ਕਾਨੂੰਨੀ ਮਨੁੱਖੀ ਤਸਕਰੀ ਦੀ ਸਮੱਸਿਆ 'ਤੇ ਗੰਭੀਰ ਨਹੀਂ। ਪੰਜਾਬ ਦੇ ਕਈ ਨੌਜਵਾਨ ਗੈਰ-ਕਾਨੂੰਨੀ ਤਸਕਰੀ ਕਾਰਨ ਕਈ ਸਾਲਾਂ ਤੋਂ ਲਾਪਤਾ ਹਨ। ਉੱਥੇ ਅਮਰੀਕਾ ਦੇ ਦੋ ਸੌ ਤੋਂ ਜ਼ਿਆਦਾ ਸੈਂਟਰਾਂ 'ਚ ਹਜ਼ਾਰਾਂ ਲੋਕ ਬੰਦ ਹੈ। ਉਨ੍ਹਾਂ ਖਿਲਾਫ ਇਮੀਗ੍ਰੇਸ਼ਨ ਐਂਡ ਕਸਟਮ ਇਨਫੋਰਸਮੈਂਟ ਵੱਲੋਂ ਟ੍ਰਾਇਲ ਚਲਾਏ ਜਾ ਰਹੇ ਹਨ। ਟ੍ਰਾਇਲ 'ਚ ਉਨ੍ਹਾਂ ਦੀਆਂ ਦਲੀਲਾਂ ਸਹੀ ਸਾਬਤ ਨਾ ਹੋਈਆਂ ਤਾਂ ਉਨ੍ਹਾਂ ਨੂੰ ਭਾਰਤ ਵਾਪਸ ਭੇਜਿਆ ਜਾ ਸਕਦਾ ਹੈ।

ਉਨ੍ਹਾਂ ਦੱਸਿਆ ਕਿ ਗੈਰ ਕਾਨੂੰਨੀ ਢੰਗ ਨਾਲ ਅਮਰੀਕਾ 'ਚ ਦਾਖਲ ਹੋਏ ਲੋਕਾਂ ਨੂੰ ਪੁਲਿਸ ਡਿਟੈਂਸ਼ਨ ਸੈਂਟਰ ਭੇਜਦੀ ਹੈ। ਬੀਤੇ ਸਾਲ ਜੁਲਾਈ ਤੋਂ ਅਕਤਬੂਰ 2019 ਤਕ 3017 ਲੋਕ ਗੈਰ ਕਾਨੂੰਨੀ ਢੰਗ ਨਾਲ ਅਮਰੀਕਾ 'ਚ ਦਾਖਲ ਹੁੰਦੇ ਫੜ੍ਹੇ ਗਏ। ਆਈਸੀਈ ਦੀ ਰਿਪੋਰਟ ਮੁਤਾਬਕ ਇਨ੍ਹਾਂ 'ਚ 2,933 ਪੁਰਸ਼ ਤੇ 84 ਮਹਿਲਾਵਾਂ ਹਨ। ਇਨ੍ਹਾਂ 'ਚ 156 ਲੋਕਾਂ 'ਤੇ ਅਪਰਾਧਕ ਮਾਮਲੇ ਦਰਜ ਹਨ।

ਖੁਫੀਆ ਏਜੰਸੀਆਂ ਵੱਲੋਂ ਅਲਰਟ, ਵੱਡੇ ਅੱਤਵਾਦੀ ਹਮਲੇ ਦਾ ਖਦਸ਼ਾ, ਲੀਡਰਾਂ ਨੂੰ ਬਣਾਇਆ ਜਾ ਸਕਦਾ ਨਿਸ਼ਾਨਾ! ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਏਬੀਪੀ ਸਾਂਝਾ ਦੀ ਐਪ ਹੁਣੇ ਕਰੋ ਡਾਊਨਲੋਡ

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Punjab News: ਗੁਰਿੰਦਰ ਢਿੱਲੋਂ ਤੇ ਗਿਆਨੀ ਹਰਪ੍ਰੀਤ ਸਿੰਘ ਦੀ ਗੁਪਤ ਮੀਟਿੰਗ ਨੇ ਛੇੜੀ ਨਵੀਂ ਚਰਚਾ, ਚੁੱਪ ਨੇ ਪਾਇਆ ਸ਼ੋਰ ! ਕੀ ਨੇ ਸਿਆਸੀ ਤੇ ਧਾਰਮਿਕ ਮਾਇਨੇ ?

Shaheedi Jor Mela: ਸਾਹਿਬਜ਼ਾਦਿਆਂ ਨੂੰ ਯਾਦ ਕਰਦਿਆਂ ਪੀਐਮ ਮੋਦੀ ਨੇ ਕਹੀ ਵੱਡੀ ਗੱਲ...

Canada Immigration: ਕੈਨੇਡਾ ਸਰਕਾਰ ਦਾ ਇੱਕ ਹੋਰ ਝਟਕਾ, ਹੁਣ ਪੀਆਰ ਲੈਣਾ ਬੇਹੱਦ ਔਖਾ

ਜਲੰਧਰ 'ਚ ਪੁਲਿਸ ਨੇ ਕੀਤਾ ਐਨਕਾਊਂਟਰ, ਜੱਗੂ ਭਗਵਾਨਪੁਰੀਆ ਦੇ ਗੁਰਗੇ ਨੂੰ ਲੱਗੀ ਗੋਲੀ, ਜਾਣੋ ਪੂਰਾ ਮਾਮਲਾ
ਜਲੰਧਰ 'ਚ ਪੁਲਿਸ ਨੇ ਕੀਤਾ ਐਨਕਾਊਂਟਰ, ਜੱਗੂ ਭਗਵਾਨਪੁਰੀਆ ਦੇ ਗੁਰਗੇ ਨੂੰ ਲੱਗੀ ਗੋਲੀ, ਜਾਣੋ ਪੂਰਾ ਮਾਮਲਾ
Advertisement
ABP Premium

ਵੀਡੀਓਜ਼

ਬੰਗਾਲ 'ਚ ਪਿਆ ਭੰਗੜਾ ,ਕਰਨ ਔਜਲਾ ਲਈ Kolkata ਦਾ ਪਿਆਰਰਾਹਾ ਦੀ Flying Kiss , ਰਣਬੀਰ-ਆਲੀਆ ਦੀ ਧੀ ਦਾ Cute ਪਲਦਿਲਜੀਤ ਲਈ ਬਦਲਿਆ ਘੰਟਾ ਘਰ ਦਾ ਰੂਪ , ਪੰਜਾਬੀ ਘਰ ਆ ਗਏ ਓਏਦਿਲਜੀਤ ਤੇ AP ਦੀ ਗੱਲ ਚ ਆਏ ਹਨੀ ਸਿੰਘ ,

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਗੁਰਿੰਦਰ ਢਿੱਲੋਂ ਤੇ ਗਿਆਨੀ ਹਰਪ੍ਰੀਤ ਸਿੰਘ ਦੀ ਗੁਪਤ ਮੀਟਿੰਗ ਨੇ ਛੇੜੀ ਨਵੀਂ ਚਰਚਾ, ਚੁੱਪ ਨੇ ਪਾਇਆ ਸ਼ੋਰ ! ਕੀ ਨੇ ਸਿਆਸੀ ਤੇ ਧਾਰਮਿਕ ਮਾਇਨੇ ?
Punjab News: ਗੁਰਿੰਦਰ ਢਿੱਲੋਂ ਤੇ ਗਿਆਨੀ ਹਰਪ੍ਰੀਤ ਸਿੰਘ ਦੀ ਗੁਪਤ ਮੀਟਿੰਗ ਨੇ ਛੇੜੀ ਨਵੀਂ ਚਰਚਾ, ਚੁੱਪ ਨੇ ਪਾਇਆ ਸ਼ੋਰ ! ਕੀ ਨੇ ਸਿਆਸੀ ਤੇ ਧਾਰਮਿਕ ਮਾਇਨੇ ?
Shaheedi Jor Mela: ਸਾਹਿਬਜ਼ਾਦਿਆਂ ਨੂੰ ਯਾਦ ਕਰਦਿਆਂ ਪੀਐਮ ਮੋਦੀ ਨੇ ਕਹੀ ਵੱਡੀ ਗੱਲ...
Shaheedi Jor Mela: ਸਾਹਿਬਜ਼ਾਦਿਆਂ ਨੂੰ ਯਾਦ ਕਰਦਿਆਂ ਪੀਐਮ ਮੋਦੀ ਨੇ ਕਹੀ ਵੱਡੀ ਗੱਲ...
Canada Immigration: ਕੈਨੇਡਾ ਸਰਕਾਰ ਦਾ ਇੱਕ ਹੋਰ ਝਟਕਾ, ਹੁਣ ਪੀਆਰ ਲੈਣਾ ਬੇਹੱਦ ਔਖਾ
Canada Immigration: ਕੈਨੇਡਾ ਸਰਕਾਰ ਦਾ ਇੱਕ ਹੋਰ ਝਟਕਾ, ਹੁਣ ਪੀਆਰ ਲੈਣਾ ਬੇਹੱਦ ਔਖਾ
ਜਲੰਧਰ 'ਚ ਪੁਲਿਸ ਨੇ ਕੀਤਾ ਐਨਕਾਊਂਟਰ, ਜੱਗੂ ਭਗਵਾਨਪੁਰੀਆ ਦੇ ਗੁਰਗੇ ਨੂੰ ਲੱਗੀ ਗੋਲੀ, ਜਾਣੋ ਪੂਰਾ ਮਾਮਲਾ
ਜਲੰਧਰ 'ਚ ਪੁਲਿਸ ਨੇ ਕੀਤਾ ਐਨਕਾਊਂਟਰ, ਜੱਗੂ ਭਗਵਾਨਪੁਰੀਆ ਦੇ ਗੁਰਗੇ ਨੂੰ ਲੱਗੀ ਗੋਲੀ, ਜਾਣੋ ਪੂਰਾ ਮਾਮਲਾ
ਤਰਨਤਾਰਨ 'ਚ 24 ਘੰਟਿਆਂ 'ਚ ਦੂਜੀ ਵਾਰ ਹੋਇਆ ਮੁਕਾਬਲਾ, ਜਵਾਬੀ ਫਾਇਰਿੰਗ 'ਚ ਨਸ਼ਾ ਤਸਕਰ ਜ਼ਖ਼ਮੀ

Scam ਦੇ ਉਹ 4 ਤਰੀਕੇ, ਜੋ ਸਭ ਤੋਂ ਵੱਧ ਵਰਤਦੇ ਨੇ ਘਪਲੇਬਾਜ਼, ਜਾਲ 'ਚ ਫਸ ਗਏ ਤਾਂ ਹੋ ਜਾਵੋਗੇ ਕੰਗਾਲ !

IRCTC Website Down: IRCTC ਦੀ ਐਪ ਅਤੇ ਵੈਬਸਾਈਟ ਹੋਈ ਡਾਊਨ, ਟਿਕਟ ਬੁੱਕ ਕਰਨ 'ਚ ਲੋਕਾਂ ਨੂੰ ਹੋ ਰਹੀ ਪਰੇਸ਼ਾਨੀ

ਭਲਕੇ ਪੰਜਾਬ 'ਚ ਰਹੇਗੀ ਛੁੱਟੀ, ਸਕੂਲ ਅਤੇ ਕਾਲਜ ਰਹਿਣਗੇ ਬੰਦ

Embed widget