ਪੜਚੋਲ ਕਰੋ

ਛੇ ਮਹੀਨਿਆਂ 'ਚ 38 ਪੱਤਰਕਾਰਾਂ ਦਾ ਕਤਲ!

ਇਸ ਸਾਲ ਵਿੱਚ ਹੁਣ ਤੱਖ 38 ਪੱਤਰਕਾਰਾਂ ਦੀ ਹੱਤਿਆ ਹੋਈ ਹੈ। ਇਹ ਅੰਕੜਾ ਦੁਨੀਆ ਦੇ 20 ਦੇਸ਼ਾਂ ਵਿੱਚ ਜਨਵਰੀ ਤੋਂ ਜੂਨ ਤੱਕ ਦਾ ਹੈ। ਸਭ ਤੋਂ ਵੱਧ ਪੱਤਰਕਾਰ ਲੈਟਿਨ ਅਮਰੀਕਾ ਵਿੱਚ ਮਾਰੇ ਗਏ। ਇਨ੍ਹਾਂ ਦੀ ਗਿਣਤੀ 15 ਹੈ। ਇਹ ਖੁਲਾਸਾ ਜੈਨੇਵਾ ਸਥਿਤ ਪ੍ਰੈੱਸ ਐਂਬਲੇਮ ਕੰਪੇਨ ਵੱਲੋਂ ਜਾਰੀ ਰਿਪੋਰਟ ਵਿੱਚ ਹੋਇਆ ਹੈ।

ਜੈਨੇਵਾ: ਇਸ ਸਾਲ ਵਿੱਚ ਹੁਣ ਤੱਖ 38 ਪੱਤਰਕਾਰਾਂ ਦੀ ਹੱਤਿਆ ਹੋਈ ਹੈ। ਇਹ ਅੰਕੜਾ ਦੁਨੀਆ ਦੇ 20 ਦੇਸ਼ਾਂ ਵਿੱਚ ਜਨਵਰੀ ਤੋਂ ਜੂਨ ਤੱਕ ਦਾ ਹੈ। ਸਭ ਤੋਂ ਵੱਧ ਪੱਤਰਕਾਰ ਲੈਟਿਨ ਅਮਰੀਕਾ ਵਿੱਚ ਮਾਰੇ ਗਏ। ਇਨ੍ਹਾਂ ਦੀ ਗਿਣਤੀ 15 ਹੈ। ਇਹ ਖੁਲਾਸਾ ਜੈਨੇਵਾ ਸਥਿਤ ਪ੍ਰੈੱਸ ਐਂਬਲੇਮ ਕੰਪੇਨ ਵੱਲੋਂ ਜਾਰੀ ਰਿਪੋਰਟ ਵਿੱਚ ਹੋਇਆ ਹੈ। ਇਸ ਰਿਪੋਰਟ ਮੁਤਾਬਕ ਪਿਛਲੇ ਸਾਲ ਦੇ ਮੁਕਾਬਲੇ ਇਸ ਵਾਰ ਅਜਿਹੀਆਂ ਵਾਰਦਾਤਾਂ ਵਿੱਚ 42 ਫੀਸਦੀ ਕਮੀ ਆਈ ਹੈ। ਸਿਰਫ ਮੈਕਸੀਕੋ ਤੇ ਅਫਗਾਨਿਸਤਾਨ ਵਿੱਚ ਸਭ ਤੋਂ ਵੱਧ 14 ਪੱਤਰਕਾਰਾਂ ਦੀ ਹੱਤਿਆ ਹੋਈ। ਸੀਰੀਆ ਤੇ ਇਰਾਕ ਵਿੱਚ ਸੰਘਰਸ਼ ਘਟਣ ਕਰਕੇ ਮੱਧ-ਪੂਰਬੀ ਦੇਸ਼ਾਂ ਵਿੱਚ ਸੁਧਾਰ ਦਰਜ ਕੀਤਾ ਗਿਆ ਹੈ। ਪ੍ਰੈੱਸ ਐਂਬਲੇਮ ਕੰਪੇਨ ਦੇ ਜਨਰਲ ਸਕੱਥਰ ਬਲੈਸ ਲੈਂਪੇਨ ਨੇ ਕਿਹਾ ਕਿ ਕੌਮਾਂਤਰੀ ਭਾਈਚਾਰੇ ਨੂੰ ਇੱਕ ਆਜ਼ਾਦ ਸੰਸਥਾ ਦੀ ਸਥਾਪਨਾ ਕਰਨੀ ਚਾਹੀਦੀ ਹੈ ਤਾਂ ਜੋ ਇਸ ਸਮੱਸਿਆ ਨਾਲ ਲੜਿਆ ਜਾ ਸਕੇ। ਵੱਖ-ਵੱਖ ਦੇਸ਼ਾਂ ਦੀਆਂ ਸੰਸਥਾਵਾਂ ਪੱਤਰਕਾਰਾਂ ਦੀ ਸੁਰੱਖਿਆ ਦੇ ਸਮਰੱਥ ਨਹੀਂ। ਉਨ੍ਹਾਂ ਕਿਹਾ ਕਿ ਲੈਟਿਨ ਅਮਰੀਕਾ ਸਭ ਤੋਂ ਵੱਧ ਪ੍ਰਭਾਵਿਤ ਹੈ। ਇੱਥੇ 15 ਪੱਤਰਕਾਰਾਂ ਦੀ ਹੱਤਿਆ ਹੋਈ।

ਟਾਪ ਹੈਡਲਾਈਨ

ਪਾਕਿਸਤਾਨ ਨੇ ਅਮਰੀਕਾ ਤੋਂ ਮੰਗੇ 96000 ਕਰੋੜ, ਅਚਾਨਕ ਕਿਉਂ ਪਈ ਪਾਕਿਸਤਾਨ ਨੂੰ ਇੰਨੇ ਪੈਸੇ ਦੀ ਲੋੜ ?
ਪਾਕਿਸਤਾਨ ਨੇ ਅਮਰੀਕਾ ਤੋਂ ਮੰਗੇ 96000 ਕਰੋੜ, ਅਚਾਨਕ ਕਿਉਂ ਪਈ ਪਾਕਿਸਤਾਨ ਨੂੰ ਇੰਨੇ ਪੈਸੇ ਦੀ ਲੋੜ ?
Petrol Diesel Price: ਪੈਟਰੋਲ 4.93 ਅਤੇ ਡੀਜ਼ਲ 7.15 ਰੁਪਏ, ਸਸਤਾ ਹੋਇਆ ਜਾਂ ਮਹਿੰਗਾ ? ਜਾਣੋ 22 ਜੁਲਾਈ ਤੋਂ ਲਾਗੂ ਹੋਈਆਂ ਨਵੀਆਂ ਦਰਾਂ...
ਪੈਟਰੋਲ 4.93 ਅਤੇ ਡੀਜ਼ਲ 7.15 ਰੁਪਏ, ਸਸਤਾ ਹੋਇਆ ਜਾਂ ਮਹਿੰਗਾ ? ਜਾਣੋ 22 ਜੁਲਾਈ ਤੋਂ ਲਾਗੂ ਹੋਈਆਂ ਨਵੀਆਂ ਦਰਾਂ...
School Bomb Blast: ਵੱਡੀ ਖਬਰ, ਸਰਕਾਰੀ ਸਕੂਲ 'ਚ ਜ਼ੋਰਦਾਰ ਬੰਬ ਧਮਾਕਾ! ਇਲਾਕੇ 'ਚ ਫੈਲੀ ਦਹਿਸ਼ਤ; ਪ੍ਰਸ਼ਾਸਨ 'ਚ ਮੱਚਿਆ ਹੜਕੰਪ...
ਵੱਡੀ ਖਬਰ, ਸਰਕਾਰੀ ਸਕੂਲ 'ਚ ਜ਼ੋਰਦਾਰ ਬੰਬ ਧਮਾਕਾ! ਇਲਾਕੇ 'ਚ ਫੈਲੀ ਦਹਿਸ਼ਤ; ਪ੍ਰਸ਼ਾਸਨ 'ਚ ਮੱਚਿਆ ਹੜਕੰਪ...
Floods News: ਅਚਾਨਕ ਆਏ ਹੜ੍ਹਾਂ ਨੇ ਮਚਾਈ ਭਾਰੀ ਤਬਾਹੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ; 10 ਦੀ ਦਰਦਨਾਕ ਮੌਤ, 100 ਤੋਂ ਵੱਧ ਲਾਪਤਾ...
ਅਚਾਨਕ ਆਏ ਹੜ੍ਹਾਂ ਨੇ ਮਚਾਈ ਭਾਰੀ ਤਬਾਹੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ; 10 ਦੀ ਦਰਦਨਾਕ ਮੌਤ, 100 ਤੋਂ ਵੱਧ ਲਾਪਤਾ...

ਵੀਡੀਓਜ਼

10 ਘੰਟੇ ਹੰਗਾਮੇ ਤੋਂ ਬਾਅਦ ਸਰਕਾਰ ਝੁਕੀ! ਕਿਸਾਨਾਂ ਨਾਲ ਬਣੀ ਸਹਿਮਤੀ
ਅੱਜ ਤੋਂ ਤਿੰਨ ਦਿਨ ਮੀਂਹ ਹੀ ਮੀਂਹ! ਦੇਖੋ ਤੁਹਾਡਾ ਜ਼ਿਲ੍ਹਾ Alert 'ਚ ਹੈ ਜਾਂ ਨਹੀਂ
ਸ਼ੰਭੂ ਬਾਰਡਰ 'ਤੇ ਤਣਾਅ ਖ਼ਤਮ! 7 ਦਿਨਾਂ ਬਾਅਦ ਹੋਵੇਗੀ ਮੀਟਿੰਗ
India-US Trade Deal 'ਤੇ ਭੜਕੀ ਹਰਸਿਮਰਤ ਕੌਰ! ਕਿਹਾ- ਕਿਸਾਨਾਂ 'ਚ ਡਰ ਤੇ ਗੁੱਸਾ
ਵਿਦਿਆਰਥੀਆਂ 'ਤੇ ਲਾਠੀਚਾਰਜ ਤੋਂ ਭੜਕੇ ਕਿਸਾਨ! ਮੋਦੀ ਦਾ ਪੁਤਲਾ ਫੂਕਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Amitabh Bachchan: ਅਮਿਤਾਭ ਬੱਚਨ ICU 'ਚ ਭਰਤੀ ? ਇੰਟਰਨੈੱਟ 'ਤੇ ਪੋਸਟ ਨੇ ਮਚਾਈ ਤਰੱਥਲੀ; ਬੋਲੇ- 'ਖੇਡ ਖਤਮ ਹੋ ਗਈ ਹੈ, ਪਰ...', ਜਾਣੋ ਵਾਇਰਲ ਖਬਰਾਂ ਦਾ ਸੱਚ...
ਅਮਿਤਾਭ ਬੱਚਨ ICU 'ਚ ਭਰਤੀ ? ਇੰਟਰਨੈੱਟ 'ਤੇ ਪੋਸਟ ਨੇ ਮਚਾਈ ਤਰੱਥਲੀ; ਬੋਲੇ- 'ਖੇਡ ਖਤਮ ਹੋ ਗਈ ਹੈ, ਪਰ...', ਜਾਣੋ ਵਾਇਰਲ ਖਬਰਾਂ ਦਾ ਸੱਚ...
Punjab News: ਚੰਡੀਗੜ੍ਹ-ਲੁਧਿਆਣਾ ਸਣੇ 5 ਥਾਵਾਂ 'ਤੇ ਮੱਚਿਆ ਹਾਹਾਕਾਰ, CBI ਨੇ ਮਾਰਿਆ ਛਾਪਾ; ਬੈਂਕ ਧੋਖਾਧੜੀ ਮਾਮਲੇ 'ਚ ਵੱਡੀ ਕਾਰਵਾਈ, ਰਾਡਾਰ 'ਤੇ CSCL ਦੇ ਸਾਬਕਾ ਕਰਮਚਾਰੀ ਨਾਲ ਜੁੜੇ ਲੋਕ...
ਚੰਡੀਗੜ੍ਹ-ਲੁਧਿਆਣਾ ਸਣੇ 5 ਥਾਵਾਂ 'ਤੇ ਮੱਚਿਆ ਹਾਹਾਕਾਰ, CBI ਨੇ ਮਾਰਿਆ ਛਾਪਾ; ਬੈਂਕ ਧੋਖਾਧੜੀ ਮਾਮਲੇ 'ਚ ਵੱਡੀ ਕਾਰਵਾਈ, ਰਾਡਾਰ 'ਤੇ CSCL ਦੇ ਸਾਬਕਾ ਕਰਮਚਾਰੀ ਨਾਲ ਜੁੜੇ ਲੋਕ...
ਪਠਾਨਕੋਟ 'ਚ ਮੀਂਹ ਨਾਲ ਭਰਿਆ ਪਾਣੀ, 150 ਘਰ ਹੋਏ ਪ੍ਰਭਾਵਿਤ, ਘਰਾਂ 'ਚ ਭਰਿਆ ਪਾਣੀ; ਜ਼ਹਿਰੀਲੇ ਸੱਪ ਕੀੜੇ ਨਿਕਲਣ ਦਾ ਖਤਰਾ
ਪਠਾਨਕੋਟ 'ਚ ਮੀਂਹ ਨਾਲ ਭਰਿਆ ਪਾਣੀ, 150 ਘਰ ਹੋਏ ਪ੍ਰਭਾਵਿਤ, ਘਰਾਂ 'ਚ ਭਰਿਆ ਪਾਣੀ; ਜ਼ਹਿਰੀਲੇ ਸੱਪ ਕੀੜੇ ਨਿਕਲਣ ਦਾ ਖਤਰਾ
IND vs ZIM Live Streaming: ਬਦਲ ਗਿਆ ਮੈਚ ਦੇਖਣ ਦਾ ਸਮਾਂ ਅਤੇ ਪਲੇਟਫਾਰਮ, ਜਾਣੋ ਟੀਵੀ ਅਤੇ ਮੋਬਾਈਲ 'ਤੇ ਕਿੱਥੇ ਦੇਖ ਸਕਦੇ ਲਾਈਵ
IND vs ZIM Live Streaming: ਬਦਲ ਗਿਆ ਮੈਚ ਦੇਖਣ ਦਾ ਸਮਾਂ ਅਤੇ ਪਲੇਟਫਾਰਮ, ਜਾਣੋ ਟੀਵੀ ਅਤੇ ਮੋਬਾਈਲ 'ਤੇ ਕਿੱਥੇ ਦੇਖ ਸਕਦੇ ਲਾਈਵ
ਪੰਜਾਬ 'ਚ ਵਾਪਰਿਆ ਵੱਡਾ ਹਾਦਸਾ, ਸਲਫਾਸ ਦੀ ਗੈਸ ਚੜ੍ਹਨ ਨਾਲ 2 ਬੱਚਿਆਂ ਦੀ ਮੌਤ, 3 ਦੀ ਹਾਲਤ ਗੰਭੀਰ; ਮੱਚਿਆ ਚੀਕ ਚੀਹਾੜਾ
ਪੰਜਾਬ 'ਚ ਵਾਪਰਿਆ ਵੱਡਾ ਹਾਦਸਾ, ਸਲਫਾਸ ਦੀ ਗੈਸ ਚੜ੍ਹਨ ਨਾਲ 2 ਬੱਚਿਆਂ ਦੀ ਮੌਤ, 3 ਦੀ ਹਾਲਤ ਗੰਭੀਰ; ਮੱਚਿਆ ਚੀਕ ਚੀਹਾੜਾ
ਸਵੇਰੇ ਨਹੀਂ ਹੁੰਦਾ ਪੇਟ ਸਾਫ ਤਾਂ ਡਾਈਟ 'ਚ ਸ਼ਾਮਲ ਕਰੋ ਆਹ ਚੀਜ਼ਾਂ, ਜਾਣੋ ਡਾਈਟ ਪਲਾਨ
ਸਵੇਰੇ ਨਹੀਂ ਹੁੰਦਾ ਪੇਟ ਸਾਫ ਤਾਂ ਡਾਈਟ 'ਚ ਸ਼ਾਮਲ ਕਰੋ ਆਹ ਚੀਜ਼ਾਂ, ਜਾਣੋ ਡਾਈਟ ਪਲਾਨ
Petrol-Diesel Rate: ਵੱਧ ਜਾਂ ਘੱਟ? ਜਾਣੋ ਕਿੰਨੇ ਰੁਪਏ 'ਚ ਮਿਲੇਗਾ 1 ਲੀਟਰ ਪੈਟਰੋਲ, ਦੇਖ ਲਓ ਲਿਸਟ
Petrol-Diesel Rate: ਵੱਧ ਜਾਂ ਘੱਟ? ਜਾਣੋ ਕਿੰਨੇ ਰੁਪਏ 'ਚ ਮਿਲੇਗਾ 1 ਲੀਟਰ ਪੈਟਰੋਲ, ਦੇਖ ਲਓ ਲਿਸਟ
ਪੰਜਾਬ ਦੀ ਸਿਆਸਤ 'ਚ ਵੱਡਾ ਧਮਾਕਾ, ਕਾਂਗਰਸੀ ਕੌਂਸਲਰ ਨੇ ਫੜਿਆ 'ਆਪ' ਦਾ ਪੱਲਾ; 14 ਦਿਨ ਪਹਿਲਾਂ ਹੋਈ ਸੀ FIR
ਪੰਜਾਬ ਦੀ ਸਿਆਸਤ 'ਚ ਵੱਡਾ ਧਮਾਕਾ, ਕਾਂਗਰਸੀ ਕੌਂਸਲਰ ਨੇ ਫੜਿਆ 'ਆਪ' ਦਾ ਪੱਲਾ; 14 ਦਿਨ ਪਹਿਲਾਂ ਹੋਈ ਸੀ FIR
Embed widget