ਪੜਚੋਲ ਕਰੋ

ਅਮਰੀਕਾ 'ਚ 40 ਭਾਰਤੀਆਂ ਦੀ ਮੌਤ, ਮ੍ਰਿਤਕਾਂ 'ਚ ਪੰਜਾਬੀ ਵੀ ਸ਼ਾਮਲ

ਅਮਰੀਕਾ ’ਚ ਕੋਰੋਨਾ ਨੇ ਗੰਭੀਰ ਰੂਪ ਧਾਰ ਲਿਆ ਹੈ। ਹੁਣ ਤੱਖ 20,000 ਤੋਂ ਵੱਧ ਮੌਤਾਂ ਹੋ ਚੁੱਕੀਆਂ ਹਨ। ਇਨ੍ਹਾਂ ਵਿੱਚ 40 ਤੋਂ ਵੱਧ ਭਾਰਤੀ ਮੂਲ ਦੇ ਲੋਕ ਵੀ ਸ਼ਾਮਲ ਹਨ। ਇਸ ਤੋਂ ਇਲਾਵਾ ਭਾਰਤੀ ਮੂਲ ਦੇ 1500 ਤੋਂ ਵੱਧ ਲੋਕ ਇਸ ਬਿਮਾਰੀ ਤੋਂ ਪੀੜਤ ਹਨ। ਉਂਝ ਇਹ ਅੰਕੜਾ ਵੱਧ ਹੋ ਸਕਦਾ ਹੈ ਕਿਉਂਕਿ ਦੇਸ਼ ਵਿੱਚ ਲਗਾਤਾਰ ਹੋ ਰਹੀਆਂ ਮੌਤਾਂ ਬਾਰੇ ਸੀਰੇ ਸੂਬਿਆਂ ਵਿੱਚੋਂ ਸਹੀ ਰਿਪੋਰਟ ਨਹੀਂ ਪਹੁੰਚ ਰਹੀ।

ਵਾਸ਼ਿੰਗਟਨ: ਅਮਰੀਕਾ ’ਚ ਕੋਰੋਨਾ ਨੇ ਗੰਭੀਰ ਰੂਪ ਧਾਰ ਲਿਆ ਹੈ। ਹੁਣ ਤੱਖ 20,000 ਤੋਂ ਵੱਧ ਮੌਤਾਂ ਹੋ ਚੁੱਕੀਆਂ ਹਨ। ਇਨ੍ਹਾਂ ਵਿੱਚ 40 ਤੋਂ ਵੱਧ ਭਾਰਤੀ ਮੂਲ ਦੇ ਲੋਕ ਵੀ ਸ਼ਾਮਲ ਹਨ। ਇਸ ਤੋਂ ਇਲਾਵਾ ਭਾਰਤੀ ਮੂਲ ਦੇ 1500 ਤੋਂ ਵੱਧ ਲੋਕ ਇਸ ਬਿਮਾਰੀ ਤੋਂ ਪੀੜਤ ਹਨ। ਉਂਝ ਇਹ ਅੰਕੜਾ ਵੱਧ ਹੋ ਸਕਦਾ ਹੈ ਕਿਉਂਕਿ ਦੇਸ਼ ਵਿੱਚ ਲਗਾਤਾਰ ਹੋ ਰਹੀਆਂ ਮੌਤਾਂ ਬਾਰੇ ਸੀਰੇ ਸੂਬਿਆਂ ਵਿੱਚੋਂ ਸਹੀ ਰਿਪੋਰਟ ਨਹੀਂ ਪਹੁੰਚ ਰਹੀ। ਇਸ ਵੇਲੇ ਅਮਰੀਕਾ ਦੁਨੀਆਂ ਦਾ ਪਹਿਲਾ ਦੇਸ਼ ਬਣ ਗਿਆ ਹੈ ਜਿੱਥੇ ਇੱਕ ਦਿਨ ’ਚ ਦੋ ਹਜ਼ਾਰ ਤੋਂ ਵੱਧ ਵਿਅਕਤੀਆਂ ਦੀ ਮੌਤ ਹੋਈ ਹੈ। ਇਸ ਨਾਲ ਭਾਰਤੀਆਂ ਅੰਦਰ ਵੀ ਸਹਿਮ ਦਾ ਮਾਹੌਲ ਹੈ ਕਿਉਂਕਿ ਵੱਡੀ ਗਿਣਤੀ ਭਾਰਤੀ ਲੋਕ ਅਮਰੀਕਾ ਵਿੱਚ ਰਹਿੰਦੇ ਹਨ। ਭਾਰਤ ਵਿੱਚ ਰਹਿੰਦੇ ਲੋਕਾਂ ਨੂੰ ਅਮਰੀਕਾ ਵਿੱਚ ਰਹਿੰਦੇ ਆਪਣੇ ਰਿਸ਼ਤੇਦਾਰਾਂ ਦੀ ਜ਼ਿਆਦਾ ਚਿੰਤਾ ਹੈ। ਹਾਸਲ ਜਾਣਕਾਰੀ ਮੁਤਾਬਕ ਨਿਊਯਾਰਕ ਤੇ ਨਿਊਜਰਸੀ ’ਚ ਭਾਰਤੀ-ਅਮਰੀਕੀਆਂ ਦੀ ਆਬਾਦੀ ਸਭ ਤੋਂ ਵੱਧ ਹੈ। ਕਰੋਨਾਵਾਇਰਸ ਕਾਰਨ ਜਾਨ ਗੁਆਉਣ ਵਾਲਿਆਂ ’ਚ ਘੱਟ ਤੋਂ ਘੱਟ 17 ਵਿਅਕਤੀ ਕੇਰਲਾ ਤੋਂ ਸੀ। ਇਸ ਤੋਂ ਇਲਾਵਾ ਗੁਜਰਾਤ ਦੇ 10, ਪੰਜਾਬ ਦੇ 4, ਆਂਧਰਾ ਪ੍ਰਦੇਸ਼ ਦੇ ਦੋ ਤੇ ਉੜੀਸਾ ਦਾ ਇੱਕ ਵਿਅਕਤੀ ਵੀ ਸ਼ਾਮਲ ਸੀ। ਇਨ੍ਹਾਂ ’ਚ ਵੱਧ ਉਮਰ ਵਾਲਾ ਵਿਅਕਤੀ 60 ਸਾਲ ਦਾ ਸੀ ਜਦਕਿ ਇੱਕ ਮਰੀਜ਼ ਦੀ ਉਮਰ 21 ਸਾਲ ਸੀ। ਵੱਖ-ਵੱਖ ਭਾਈਚਾਰਿਆਂ ਦੇ ਆਗੂਆਂ ਤੋਂ ਇਕੱਠੇ ਕੀਤੇ ਅੰਕੜਿਆਂ ਅਨੁਸਾਰ ਨਿਊਜਰਸੀ ’ਚ ਇੱਕ ਦਰਜਨ ਤੋਂ ਵੱਧ ਭਾਰਤੀ ਅਮਰੀਕੀਆਂ ਦੀ ਜਾਨ ਗਈ ਹੈ। ਇਨ੍ਹਾਂ ’ਚੋਂ ਵਧੇਰੇ ਜਰਸੀ ਸਿਟੀ ਤੇ ਓਕ ਟ੍ਰੀ ਰੋਡ ਦੇ ਲਿਟਲ ਇੰਡੀਆ ਇਲਾਕੇ ਨਾਲ ਸਬੰਧਤ ਸੀ। ਇਸੇ ਤਰ੍ਹਾਂ ਨਿਊ ਯਾਰਕ ’ਚ ਵੀ ਘੱਟ ਤੋਂ ਘੱਟ 15 ਭਾਰਤੀ-ਅਮਰੀਕੀਆਂ ਦੀ ਇਸ ਬਿਮਾਰੀ ਕਾਰਨ ਮੌਤ ਹੋਈ ਹੈ। ਪੈਨਸਿਲਵੇਨੀਆ ਤੇ ਫਲੋਰੀਡਾ ’ਚ ਚਾਰ ਭਾਰਤੀਆਂ ਦੀ ਮੌਤ ਦੀ ਖ਼ਬਰ ਆਈ ਹੈ। ਟੈਕਸਾਸ ਤੇ ਕੈਲੀਫੋਰਨੀਆ ’ਚ 1-1 ਭਾਰਤੀਆਂ ਦੀ ਮੌਤ ਦੀ ਪੁਸ਼ਟੀ ਹੋਈ ਹੈ।

ਟਾਪ ਹੈਡਲਾਈਨ

ਵੱਡਾ ਹਾਦਸਾ, ਅਚਾਨਕ ਕ੍ਰੈਸ਼ ਹੋਇਆ ਜਹਾਜ਼: ਮੱਚ ਗਿਆ ਹਾਹਾਕਾਰ, 8 ਲੋਕਾਂ ਦੀ ਮੌਤ
ਵੱਡਾ ਹਾਦਸਾ, ਅਚਾਨਕ ਕ੍ਰੈਸ਼ ਹੋਇਆ ਜਹਾਜ਼: ਮੱਚ ਗਿਆ ਹਾਹਾਕਾਰ, 8 ਲੋਕਾਂ ਦੀ ਮੌਤ
ਇਮਰਾਨ ਖਾਨ ਨੂੰ ਹਸਪਤਾਲ 'ਚ ਕੀਤਾ ਗਿਆ ਸ਼ਿਫਟ, ਰਾਤ 1 ਵਜੇ ਜੇਲ੍ਹ ਤੋਂ ਕੱਢਿਆ; ਸਾਹਮਣੇ ਆਈ ਵੀਡੀਓ
ਇਮਰਾਨ ਖਾਨ ਨੂੰ ਹਸਪਤਾਲ 'ਚ ਕੀਤਾ ਗਿਆ ਸ਼ਿਫਟ, ਰਾਤ 1 ਵਜੇ ਜੇਲ੍ਹ ਤੋਂ ਕੱਢਿਆ; ਸਾਹਮਣੇ ਆਈ ਵੀਡੀਓ
Bangladesh ਦੇ 23ਵੇਂ ਰਾਸ਼ਟਰਪਤੀ ਬਣਨਗੇ BNP ਨੇਤਾ ਮਿਰਜ਼ਾ ਫਖਰੁਲ ਇਸਲਾਮ ਆਲਮਗੀਰ, 255 ਵੋਟਾਂ ਨਾਲ ਜਿੱਤੇ ਚੋਣ
Bangladesh ਦੇ 23ਵੇਂ ਰਾਸ਼ਟਰਪਤੀ ਬਣਨਗੇ BNP ਨੇਤਾ ਮਿਰਜ਼ਾ ਫਖਰੁਲ ਇਸਲਾਮ ਆਲਮਗੀਰ, 255 ਵੋਟਾਂ ਨਾਲ ਜਿੱਤੇ ਚੋਣ
Tiktok ਸਟਾਰ ਦੀ ਦਿਨ-ਦਿਹਾੜੇ ਗੋਲੀ ਮਾਰ ਕੇ ਹੱਤਿਆ, ਬਾਹਰ ਬੁਲਾ ਕੇ ਮਾਰੀ ਗੋਲੀ
Tiktok ਸਟਾਰ ਦੀ ਦਿਨ-ਦਿਹਾੜੇ ਗੋਲੀ ਮਾਰ ਕੇ ਹੱਤਿਆ, ਬਾਹਰ ਬੁਲਾ ਕੇ ਮਾਰੀ ਗੋਲੀ

ਵੀਡੀਓਜ਼

Sajjan Kumar ’ਤੇ Charanjit Singh Channi ਦਾ ਤਿੱਖਾ ਹਮਲਾ; ‘ਰੋਲ ਮਾਡਲ’ ਦੱਸਣ ਵਾਲਿਆਂ ਨੂੰ ਘੇਰਿਆ | Abp Sanjha
CM Mann Wife Controversy: Gurpreet Kaur Mann ’ਤੇ 5 ਕਰੋੜ ਮੰਗਣ ਦੇ ਦੋਸ਼! NHRC ਨੇ ਲਿਆ ਨੋਟਿਸ | Abp Sanjha
Bathinda ’ਚ School Bus ਨੂੰ ਅਚਾਨਕ ਲੱਗੀ ਅੱਗ, ਅੰਦਰ ਸਵਾਰ ਸਨ 43 ਬੱਚੇ; ਮਚੀ ਹਫੜਾ-ਦਫੜੀ | Abp Sanjha
Bhai Jagtar Singh Hawara ਦੀ Parole ਨੂੰ ਲੈਕੇ ਆਈ ਵੱਡੀ ਖ਼ਬਰ! | Qaumi Insaaf Morcha | Abp Sanjha
Zirakpur News: ਵਿਦੇਸ਼ ਜਾਣ ਦਾ ਸੁਪਨਾ ਪਿਆ ਭਾਰੀ? PG ਅੰਦਰ ਜੋੜੇ ਨੇ ਚੁੱਕਿਆ ਖੌਫਨਾਕ ਕਦਮ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Earthquake News: ਭੂਚਾਲ ਦੇ ਜ਼ੋਰਦਾਰ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ ਵਿਚਾਲੇ ਪੈ ਗਿਆ ਚੀਕ-ਚਿਹਾੜਾ; ਇਨ੍ਹਾਂ ਇਲਾਕਿਆਂ 'ਚ ਲਗਾਤਾਰ ਦੋ ਵਾਰ 4.3 ਅਤੇ 4.2 ਤੀਬਰਤਾ ਨਾਲ ਜ਼ਬਰਦਸਤ...
ਭੂਚਾਲ ਦੇ ਜ਼ੋਰਦਾਰ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ ਵਿਚਾਲੇ ਪੈ ਗਿਆ ਚੀਕ-ਚਿਹਾੜਾ; ਇਨ੍ਹਾਂ ਇਲਾਕਿਆਂ 'ਚ ਲਗਾਤਾਰ ਦੋ ਵਾਰ 4.3 ਅਤੇ 4.2 ਤੀਬਰਤਾ ਨਾਲ ਜ਼ਬਰਦਸਤ...
School Holiday: ਸਕੂਲਾਂ 'ਚ 4 ਦਿਨ ਰਹੇਗੀ ਛੁੱਟੀ, ਬੈਂਕ ਵੀ ਰਹਿਣਗੇ ਬੰਦ, ਇੱਥੇ ਦੇਖੋ ਛੁੱਟੀਆਂ ਦੀ ਲਿਸਟ...
School Holiday: ਸਕੂਲਾਂ 'ਚ 4 ਦਿਨ ਰਹੇਗੀ ਛੁੱਟੀ, ਬੈਂਕ ਵੀ ਰਹਿਣਗੇ ਬੰਦ, ਇੱਥੇ ਦੇਖੋ ਛੁੱਟੀਆਂ ਦੀ ਲਿਸਟ...
Salman Khan Body Double: ਸਲਮਾਨ ਖਾਨ ਦੇ ਬਾਡੀ ਡਬਲ ਨੂੰ ਆਇਆ ਹਾਰਟ ਅਟੈਕ, ਹੁਣ ਫ਼ਿਲਮ ਦੀ ਸ਼ੂਟਿੰਗ ਕਰਨ ਦੀ ਹਾਲਤ 'ਚ ਨਹੀਂ! ਅਦਾਕਾਰ ਨੇ ਲਿਆ ਇਹ ਫੈਸਲਾ...
ਸਲਮਾਨ ਖਾਨ ਦੇ ਬਾਡੀ ਡਬਲ ਨੂੰ ਆਇਆ ਹਾਰਟ ਅਟੈਕ, ਹੁਣ ਫ਼ਿਲਮ ਦੀ ਸ਼ੂਟਿੰਗ ਕਰਨ ਦੀ ਹਾਲਤ 'ਚ ਨਹੀਂ! ਅਦਾਕਾਰ ਨੇ ਲਿਆ ਇਹ ਫੈਸਲਾ...
DA ਦਾ ਇੰਤਜ਼ਾਰ ਕਰ ਰਹੇ ਲੱਖਾਂ ਮੁਲਾਜ਼ਮਾਂ ਦੀ ਵਧੀ ਟੈਨਸ਼ਨ, ਅਦਾਲਤ ਨੇ ਸੁਣਾਇਆ ਆਹ ਫੁਰਮਾਨ
DA ਦਾ ਇੰਤਜ਼ਾਰ ਕਰ ਰਹੇ ਲੱਖਾਂ ਮੁਲਾਜ਼ਮਾਂ ਦੀ ਵਧੀ ਟੈਨਸ਼ਨ, ਅਦਾਲਤ ਨੇ ਸੁਣਾਇਆ ਆਹ ਫੁਰਮਾਨ
5500 ਰੁਪਏ ਮਹਿੰਗਾ ਹੋਇਆ ਸੋਨਾ, 15000 ਰੁਪਏ ਵਧੀ ਚਾਂਦੀ; ਬਜ਼ਾਰ 'ਚ ਮਚਾਈ ਹਲਚਲ
5500 ਰੁਪਏ ਮਹਿੰਗਾ ਹੋਇਆ ਸੋਨਾ, 15000 ਰੁਪਏ ਵਧੀ ਚਾਂਦੀ; ਬਜ਼ਾਰ 'ਚ ਮਚਾਈ ਹਲਚਲ
ਵੱਡੀ ਵਾਰਦਾਤ! ਪਤੀ-ਪਤਨੀ ਨੇ ਖਾਧਾ ਜ਼ਹਿਰ, ਪਤਨੀ ਦੀ ਮੌਤ; ਸੁਸਾਈਡ ਨੋਟ 'ਚ ਹੋਇਆ ਵੱਡਾ ਖੁਲਾਸਾ
ਵੱਡੀ ਵਾਰਦਾਤ! ਪਤੀ-ਪਤਨੀ ਨੇ ਖਾਧਾ ਜ਼ਹਿਰ, ਪਤਨੀ ਦੀ ਮੌਤ; ਸੁਸਾਈਡ ਨੋਟ 'ਚ ਹੋਇਆ ਵੱਡਾ ਖੁਲਾਸਾ
ਵੱਡੀ ਖ਼ਬਰ! ਕਈ ਨਾਮੀਂ ਕਲੱਬਾਂ ਅਤੇ Restaurant ਦੇ ਲਾਇਸੈਂਸ ਸਸਪੈਂਡ, ਖਾਣੇ ਦੇ ਕੋਲ ਮਿਲੇ ਮਰੇ ਹੋਏ ਕਾਕਰੋਚ
ਵੱਡੀ ਖ਼ਬਰ! ਕਈ ਨਾਮੀਂ ਕਲੱਬਾਂ ਅਤੇ Restaurant ਦੇ ਲਾਇਸੈਂਸ ਸਸਪੈਂਡ, ਖਾਣੇ ਦੇ ਕੋਲ ਮਿਲੇ ਮਰੇ ਹੋਏ ਕਾਕਰੋਚ
ਚੰਡੀਗੜ੍ਹ 'ਚ ਔਰਤਾਂ ਨੂੰ ਫ੍ਰੀ 'ਚ ਮਿਲੇਗਾ iPhone, ਇਦਾਂ ਕਰੋ ਅਪਲਾਈ; ਪੈਟਰੋਲ ਤੋਂ ਬਾਅਦ ਲੱਗੇਗਾ ਫੋਨ ਦਾ ਲੰਗਰ
ਚੰਡੀਗੜ੍ਹ 'ਚ ਔਰਤਾਂ ਨੂੰ ਫ੍ਰੀ 'ਚ ਮਿਲੇਗਾ iPhone, ਇਦਾਂ ਕਰੋ ਅਪਲਾਈ; ਪੈਟਰੋਲ ਤੋਂ ਬਾਅਦ ਲੱਗੇਗਾ ਫੋਨ ਦਾ ਲੰਗਰ
Embed widget