ਪੜਚੋਲ ਕਰੋ

ਬਰਫ਼ਬਾਰੀ ਚ ਫਸੀ ਟ੍ਰੇਨ, ਯਾਤਰੀਆਂ ਨੇ ਡੱਬਿਆਂ 'ਚ ਗੁਜ਼ਾਰੀ ਰਾਤ....

ਟੋਕੀਓ- ਜਾਪਾਨ ਦੇ ਨਿਗਾਤਾ ਵਿਖੇ ਬੀਤੀ ਦੇਰ ਰਾਤ ਏਨੀ ਜ਼ਿਆਦਾ ਬਰਫ਼ਬਾਰੀ ਹੋਈ ਕਿ ਇਕ ਰੇਲ ਗੱਡੀ ਇਸ ਵਿਚ ਫਸ ਗਈ ਜਿਸ ਕਾਰਨ 430 ਯਾਤਰੀ ਰਾਤ ਭਰ ਇਸ ਰੇਲ 'ਚ ਹੀ ਫਸੇ ਰਹੇ। ਬਰਫ਼ਬਾਰੀ ਦਾ ਨਜ਼ਾਰਾ ਕੁਝ ਅਜਿਹਾ ਸੀ ਕਿ ਜਾਪਾਨੀ ਸਮੁੰਦਰੀ ਤੱਟ ਦਾ ਜ਼ਿਆਦਾਤਰ ਹਿੱਸਾ ਬਰਫ਼ ਦੀ ਚਾਦਰ ਨਾਲ ਢਕਿਆ ਹੋਇਆ ਸੀ। ਰੇਲਵੇ ਦੇ ਇਕ ਅਧਿਕਾਰੀ ਨੇ ਅੱਜ ਇਸ ਬਾਰੇ ਜਾਣਕਾਰੀ ਦਿੱਤੀ। ਜੇ. ਆਰ. ਈਸਟ ਰੇਲਵੇ ਕੰਪਨੀ ਦੀ ਨਿਗਾਤਾ ਸ਼ਾਖ਼ਾ ਦੇ ਬੁਲਾਰੇ ਸ਼ਿਨਿਚੀ ਸੇਕੀ ਨੇ ਦੱਸਿਆ ਕਿ ਕਰੀਬ 15 ਘੰਟੇ ਇਸ ਰੇਲ ਨੂੰ ਰੋਕ ਕੇ ਰੱਖਣਾ ਪਿਆ ਤੇ ਫਿਰ ਬਰਫ਼ ਹਟਾ ਕੇ ਇਸ ਨੂੰ ਰਵਾਨਾ ਕੀਤਾ। ਜਿਵੇਂ ਹੀ ਰੇਲ ਸੇਵਾ ਸ਼ੁਰੂ ਹੋਈ ਬਚਾਅ ਦਲ ਨੇ ਲੋਕਾਂ ਨੂੰ ਬਚਾਉਣ ਦਾ ਕੰਮ ਸ਼ੁਰੂ ਕਰ ਦਿੱਤਾ। ਬਚਾਅ ਦਲ ਦੇ ਇਕ ਅਧਿਕਾਰੀ ਨੇ ਦੱਸਿਆ ਕਿ ਪੰਜ ਯਾਤਰੀਆਂ ਜਿਨ੍ਹਾਂ 'ਚ ਇਕ ਪੁਰਸ਼ ਤੇ ਚਾਰ ਲੜਕੀਆਂ ਹਨ, ਦੀ ਹਾਲਤ ਗੰਭੀਰ ਪਾਈ ਗਈ ਹੈ ਤੇ ਉਨ੍ਹਾਂ ਨੂੰ ਤੁਰੰਤ ਹਸਪਤਾਲ ਪਹੁੰਚਾਇਆ ਗਿਆ ਹੈ। ਅੱਧੇ ਤੋਂ ਜ਼ਿਆਦਾ ਯਾਤਰੀਆਂ ਦੇ ਪਰਿਵਾਰਕ ਮੈਂਬਰ ਰੇਲ ਠੀਕ ਹੋਣ ਤੋਂ ਪਹਿਲਾਂ ਹੀ ਉਨ੍ਹਾਂ ਨੂੰ ਲੈ ਗਏ ਸਨ।

ਟਾਪ ਹੈਡਲਾਈਨ

Uk New PM Andy Burnham : ਇਸ ਦੇਸ਼ ਨੇ ਪਿਛਲੇ 10 ਸਾਲਾਂ ਵਿੱਚ 7 ​​ਪ੍ਰਧਾਨ ਮੰਤਰੀ ਬਦਲੇ ਹਨ। ਇਹਨਾਂ ਤਬਦੀਲੀਆਂ ਦੇ ਕਾਰਨ ਜਾਣਦੇ ਹੋ?
Uk New PM Andy Burnham : ਇਸ ਦੇਸ਼ ਨੇ ਪਿਛਲੇ 10 ਸਾਲਾਂ ਵਿੱਚ 7 ​​ਪ੍ਰਧਾਨ ਮੰਤਰੀ ਬਦਲੇ ਹਨ। ਇਹਨਾਂ ਤਬਦੀਲੀਆਂ ਦੇ ਕਾਰਨ ਜਾਣਦੇ ਹੋ?
ਪਾਕਿਸਤਾਨ ਨੇ ਅਮਰੀਕਾ ਤੋਂ ਮੰਗੇ 96000 ਕਰੋੜ, ਅਚਾਨਕ ਕਿਉਂ ਪਈ ਪਾਕਿਸਤਾਨ ਨੂੰ ਇੰਨੇ ਪੈਸੇ ਦੀ ਲੋੜ ?
ਪਾਕਿਸਤਾਨ ਨੇ ਅਮਰੀਕਾ ਤੋਂ ਮੰਗੇ 96000 ਕਰੋੜ, ਅਚਾਨਕ ਕਿਉਂ ਪਈ ਪਾਕਿਸਤਾਨ ਨੂੰ ਇੰਨੇ ਪੈਸੇ ਦੀ ਲੋੜ ?
Petrol Diesel Price: ਪੈਟਰੋਲ 4.93 ਅਤੇ ਡੀਜ਼ਲ 7.15 ਰੁਪਏ, ਸਸਤਾ ਹੋਇਆ ਜਾਂ ਮਹਿੰਗਾ ? ਜਾਣੋ 22 ਜੁਲਾਈ ਤੋਂ ਲਾਗੂ ਹੋਈਆਂ ਨਵੀਆਂ ਦਰਾਂ...
ਪੈਟਰੋਲ 4.93 ਅਤੇ ਡੀਜ਼ਲ 7.15 ਰੁਪਏ, ਸਸਤਾ ਹੋਇਆ ਜਾਂ ਮਹਿੰਗਾ ? ਜਾਣੋ 22 ਜੁਲਾਈ ਤੋਂ ਲਾਗੂ ਹੋਈਆਂ ਨਵੀਆਂ ਦਰਾਂ...
School Bomb Blast: ਵੱਡੀ ਖਬਰ, ਸਰਕਾਰੀ ਸਕੂਲ 'ਚ ਜ਼ੋਰਦਾਰ ਬੰਬ ਧਮਾਕਾ! ਇਲਾਕੇ 'ਚ ਫੈਲੀ ਦਹਿਸ਼ਤ; ਪ੍ਰਸ਼ਾਸਨ 'ਚ ਮੱਚਿਆ ਹੜਕੰਪ...
ਵੱਡੀ ਖਬਰ, ਸਰਕਾਰੀ ਸਕੂਲ 'ਚ ਜ਼ੋਰਦਾਰ ਬੰਬ ਧਮਾਕਾ! ਇਲਾਕੇ 'ਚ ਫੈਲੀ ਦਹਿਸ਼ਤ; ਪ੍ਰਸ਼ਾਸਨ 'ਚ ਮੱਚਿਆ ਹੜਕੰਪ...

ਵੀਡੀਓਜ਼

10 ਘੰਟੇ ਹੰਗਾਮੇ ਤੋਂ ਬਾਅਦ ਸਰਕਾਰ ਝੁਕੀ! ਕਿਸਾਨਾਂ ਨਾਲ ਬਣੀ ਸਹਿਮਤੀ
ਅੱਜ ਤੋਂ ਤਿੰਨ ਦਿਨ ਮੀਂਹ ਹੀ ਮੀਂਹ! ਦੇਖੋ ਤੁਹਾਡਾ ਜ਼ਿਲ੍ਹਾ Alert 'ਚ ਹੈ ਜਾਂ ਨਹੀਂ
ਸ਼ੰਭੂ ਬਾਰਡਰ 'ਤੇ ਤਣਾਅ ਖ਼ਤਮ! 7 ਦਿਨਾਂ ਬਾਅਦ ਹੋਵੇਗੀ ਮੀਟਿੰਗ
India-US Trade Deal 'ਤੇ ਭੜਕੀ ਹਰਸਿਮਰਤ ਕੌਰ! ਕਿਹਾ- ਕਿਸਾਨਾਂ 'ਚ ਡਰ ਤੇ ਗੁੱਸਾ
ਵਿਦਿਆਰਥੀਆਂ 'ਤੇ ਲਾਠੀਚਾਰਜ ਤੋਂ ਭੜਕੇ ਕਿਸਾਨ! ਮੋਦੀ ਦਾ ਪੁਤਲਾ ਫੂਕਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਖੰਨਾ ਦੇ ਸਪਾ ਸੈਂਟਰਾਂ 'ਚ ਪੁਲਿਸ ਦੀ Raid, 6 ਵਿਦੇਸ਼ੀ ਕੁੜੀਆਂ ਅਤੇ ਮੈਨੇਜਰ ਗ੍ਰਿਫਤਾਰ; ਪੁਲਿਸ ਨੇ ਕਿਹਾ- ਚੱਲ ਰਿਹਾ ਸੀ ਦੇਹ ਵਪਾਰ
ਖੰਨਾ ਦੇ ਸਪਾ ਸੈਂਟਰਾਂ 'ਚ ਪੁਲਿਸ ਦੀ Raid, 6 ਵਿਦੇਸ਼ੀ ਕੁੜੀਆਂ ਅਤੇ ਮੈਨੇਜਰ ਗ੍ਰਿਫਤਾਰ; ਪੁਲਿਸ ਨੇ ਕਿਹਾ- ਚੱਲ ਰਿਹਾ ਸੀ ਦੇਹ ਵਪਾਰ
ਪੰਜਾਬ 'ਚ ਵੱਡੀ ਵਾਰਦਾਤ! ਪੁਰਾਣੀ ਰੰਜਿਸ਼ ਦੇ ਚੱਲਦੇ Firing, ਨੌਜਵਾਨ ਦੀ ਸਿਰ 'ਚ ਗੋਲੀ ਲੱਗਣ ਨਾਲ ਮੌਤ; ਮੱਚੀ ਸਨਸਨੀ
ਪੰਜਾਬ 'ਚ ਵੱਡੀ ਵਾਰਦਾਤ! ਪੁਰਾਣੀ ਰੰਜਿਸ਼ ਦੇ ਚੱਲਦੇ Firing, ਨੌਜਵਾਨ ਦੀ ਸਿਰ 'ਚ ਗੋਲੀ ਲੱਗਣ ਨਾਲ ਮੌਤ; ਮੱਚੀ ਸਨਸਨੀ
LPG Rate Today: ਗੈਸ ਸਿਲੰਡਰ 'ਤੇ 700 ਰੁਪਏ ਦੀ ਸਬਸਿਡੀ! ਸੰਸਦ 'ਚ ਸਰਕਾਰ ਦਾ ਵੱਡਾ ਖੁਲਾਸਾ, ਜਾਣੋ ਅੱਜ ਦੀ ਕੀਮਤ
LPG Rate Today: ਗੈਸ ਸਿਲੰਡਰ 'ਤੇ 700 ਰੁਪਏ ਦੀ ਸਬਸਿਡੀ! ਸੰਸਦ 'ਚ ਸਰਕਾਰ ਦਾ ਵੱਡਾ ਖੁਲਾਸਾ, ਜਾਣੋ ਅੱਜ ਦੀ ਕੀਮਤ
NEET ਵਿਵਾਦ ਵਿਚਾਲੇ ਅੱਧੀ ਰਾਤ ਨੂੰ Live ਹੋਏ PM ਮੋਦੀ, ਦਿੱਤਾ ਆਹ ਸੁਨੇਹਾ
NEET ਵਿਵਾਦ ਵਿਚਾਲੇ ਅੱਧੀ ਰਾਤ ਨੂੰ Live ਹੋਏ PM ਮੋਦੀ, ਦਿੱਤਾ ਆਹ ਸੁਨੇਹਾ
ਭਾਜਪਾ ਦਫ਼ਤਰਾਂ ਬਾਹਰ ਭਾਰੀ ਪੁਲਿਸ ਫੋਰਸ ਤਾਇਨਾਤ! ਚੰਡੀਗੜ੍ਹ 'ਚ ਹਾਈ ਅਲਰਟ; ਜਾਣੋ ਪੂਰਾ ਮਾਮਲਾ
ਭਾਜਪਾ ਦਫ਼ਤਰਾਂ ਬਾਹਰ ਭਾਰੀ ਪੁਲਿਸ ਫੋਰਸ ਤਾਇਨਾਤ! ਚੰਡੀਗੜ੍ਹ 'ਚ ਹਾਈ ਅਲਰਟ; ਜਾਣੋ ਪੂਰਾ ਮਾਮਲਾ
ਲੁਧਿਆਣਾ 'ਚ ਨਾਬਾਲਗ ਦੇ ਨਾਲ ਜਬਰ-ਜਨਾਹ, ਖੇਡਣ ਦੇ ਬਹਾਨੇ ਕਮਰੇ 'ਚ ਆਉਂਦਾ ਸੀ ਗੁਆਂਢੀ; ਮਾਮਲਾ ਜਾਣ ਕੇ ਉੱਡ ਗਏ ਹੋਸ਼
ਲੁਧਿਆਣਾ 'ਚ ਨਾਬਾਲਗ ਦੇ ਨਾਲ ਜਬਰ-ਜਨਾਹ, ਖੇਡਣ ਦੇ ਬਹਾਨੇ ਕਮਰੇ 'ਚ ਆਉਂਦਾ ਸੀ ਗੁਆਂਢੀ; ਮਾਮਲਾ ਜਾਣ ਕੇ ਉੱਡ ਗਏ ਹੋਸ਼
ਚੱਲਦੀ ਸਕਾਰਪੀਓ 'ਚ ਨੌਜਵਾਨ ਨੇ ਖੁਦ ਨੂੰ ਮਾਰੀ ਗੋਲੀ, 6 ਸਾਲ ਪਹਿਲਾਂ ਹੋਈ ਸੀ ਲਵ ਮੈਰਿਜ
ਚੱਲਦੀ ਸਕਾਰਪੀਓ 'ਚ ਨੌਜਵਾਨ ਨੇ ਖੁਦ ਨੂੰ ਮਾਰੀ ਗੋਲੀ, 6 ਸਾਲ ਪਹਿਲਾਂ ਹੋਈ ਸੀ ਲਵ ਮੈਰਿਜ
ਪੰਜਾਬ ਅਤੇ ਚੰਡੀਗੜ੍ਹ 'ਚ 3 ਦਿਨਾਂ ਲਈ ਭਾਰੀ ਮੀਂਹ ਨੂੰ ਲੈਕੇ ਅਲਰਟ ਜਾਰੀ, ਚੱਲਣਗੀਆਂ ਤੇਜ਼ ਹਵਾਵਾਂ; ਜੁਲਾਈ ਦੇ ਅਖੀਰਲੇ ਹਫਤੇ ਐਕਟਿਵ ਹੋਵੇਗਾ ਮਾਨਸੂਨ
ਪੰਜਾਬ ਅਤੇ ਚੰਡੀਗੜ੍ਹ 'ਚ 3 ਦਿਨਾਂ ਲਈ ਭਾਰੀ ਮੀਂਹ ਨੂੰ ਲੈਕੇ ਅਲਰਟ ਜਾਰੀ, ਚੱਲਣਗੀਆਂ ਤੇਜ਼ ਹਵਾਵਾਂ; ਜੁਲਾਈ ਦੇ ਅਖੀਰਲੇ ਹਫਤੇ ਐਕਟਿਵ ਹੋਵੇਗਾ ਮਾਨਸੂਨ
Embed widget