ਪੜਚੋਲ ਕਰੋ

ਕਰਤਾਰਪੁਰ ਲਾਂਘੇ ਦੀ ਉਸਾਰੀ ਦਾ ਪਹਿਲਾ ਪੜਾਅ 31 ਅਗਸਤ ਤੱਕ ਪੂਰਾ ਕਰੇਗੀ ਪਾਕਿ ਸਰਕਾਰ

ਪਾਕਿਸਤਾਨ ਦੇ ਧਾਰਮਿਕ ਮਾਮਲਿਆਂ ਦੇ ਮੰਤਰੀ ਪੀਰ ਨੂਰ ਉਲ ਹੱਕ ਕਾਦਰੀ ਨੇ ਕਿਹਾ ਕਿ ਕਰਤਾਰਪੁਰ ਗਲਿਆਰੇ ਦਾ ਨਿਰਮਾਣ ਦਾ ਕੰਮ ਇਸ ਸਾਲ ਨਵੰਬਰ ਤੋਂ ਪਹਿਲਾਂ ਮੁਕੰਮਲ ਹੋ ਜਾਵੇਗਾ।  ਲਾਂਘੇ ਸਬੰਧੀ ਚੱਲ ਰਹੇ ਕੰਮ ਦਾ ਜਾਇਜ਼ਾ ਲੈਣ ਪੀਰ ਨੂਰ ਉਲ ਹੱਕ ਕਾਦਰੀ ਸ੍ਰੀ ਕਰਤਾਰਪੁਰ ਸਾਹਿਬ ਵਿਖੇ ਪੁੱਜੇ ਸਨ।  ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਇਮਰਾਨ ਖਾਨ ਦੇ ਨਿਰਦੇਸ਼ 'ਤੇ ਉਹ ਕਰਤਾਰਪੁਰ ਗਲਿਆਰੇ ਦੇ ਨਿਰਮਾਣ ਲਈ ਚੱਲ ਰਹੇ ਪ੍ਰੋਜੈਕਟ ਦੀ ਸਮੀਖਿਆ ਕਰਨ ਲਈ ਪੁੱਜੇ ਸਨ। ਮੰਤਰੀ ਨੇ ਦਾਅਵਾ ਕੀਤਾ ਕਿ ਗਲਿਆਰੇ ਦਾ 30 ਫੀਸਦੀ ਕੰਮ ਪੂਰਾ ਹੋ ਗਿਆ ਹੈ ਅਤੇ ਪ੍ਰੋਜੈਕਟ ਦਾ ਪਹਿਲਾ ਪੜਾਅ 31 ਅਗਸਤ ਤੱਕ ਮੁਕੰਮਲ ਹੋ ਜਾਵੇਗਾ।
ਇਸ ਦੌਰਾਨ ਮੰਤਰੀ ਪੀਰ ਨੂਰ ਉਲ ਹੱਕ ਕਾਦਰੀ ਨੇ ਸ੍ਰੀ ਕਰਤਾਰਪੁਰ ਸਾਹਿਬ ਵਿਖੇ ਮੱਥਾ ਵੀ ਟੇਕਿਆ। ਜਿਥੇ ਊਨਾ ਨੂੰ ਪਾਕਿਸਤਾਨ ਉਕਾਫ਼ ਬੋਰਡ ਦੇ ਚੇਅਰਮੈਨ ਤਾਰੀਕ ਵਜ਼ੀਰ ਖ਼ਾਨ ਪਾਕਿਸਤਾਨ ਦੇ ਸਿੱਖ ਆਗੂ ਬਿਸ਼ਨ ਸਿੰਘ,ਜਸਕਰਨ ਸਿੰਘ ਸਿਆਲਕੋਟ, ਭਾਈ ਗੋਬਿਦ ਸਿੰਘ ਤੇ ਹੋਰਨਾਂ ਨੇ ਸਾਂਝੇ ਤੌਰ ਤੇ ਸਨਮਾਨਿਤ ਵੀ ਕੀਤਾ।

ਟਾਪ ਹੈਡਲਾਈਨ

Pakistan Blast : ਪਾਕਿਸਤਾਨ ’ਚ ਜੁਮੇ ਦੀ ਨਮਾਜ਼ ਦੌਰਾਨ ਆਤਮਘਾਤੀ ਧਮਾਕਾ, 15 ਲੋਕਾਂ ਦੀ ਮੌਤ , 50 ਤੋਂ ਵੱਧ ਜ਼ਖਮੀ

ਪਾਕਿਸਤਾਨ 'ਚ ਤੇਲ ਦੀ ਭਾਰੀ ਕਮੀਂ, ਰਾਤ 9 ਵਜੇ ਤੱਕ ਬਜ਼ਾਰ ਹੋ ਜਾਣਗੇ ਬੰਦ, ਵਿਆਹਾਂ ਨੂੰ ਲੈਕੇ ਵੀ ਹਿਦਾਇਤਾਂ ਜਾਰੀ; ਜਾਣੋ ਕਿਉਂ ਲਿਆ ਆਹ ਫੈਸਲਾ

ਭਾਰਤ-ਚੀਨ 'ਤੇ ਲਾਗੂ ਹੋਵੇਗਾ 100% ਟੈਰਿਫ? US ਹਾਊਸ 'ਚ ਪਾਸ ਹੋਇਆ ਆਹ ਬਿੱਲ

Sarabjit Kaur ਦੇ ਪਾਕਿਸਤਾਨੀ ਪਤੀ ਦੀ ਪਹਿਲੀ ਪਤਨੀ ਦਾ ਵੱਡਾ ਦਾਅਵਾ, ਕਿਹਾ- ਪਹਿਲਾਂ ਤੋਂ ਸਨ ਨਾਜਾਇਜ਼ ਸਬੰਧ , ਕਰਦੇ ਸਨ ਨਿਊਡ ਵੀਡੀਓ ਕਾਲ  

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਕਾਂਗਰਸ 'ਚ ਸਿਆਸੀ ਭੂਚਾਲ, ਨੰਦੀਗ੍ਰਾਮ ਤੋਂ ਕਾਂਗਰਸੀ ਉਮੀਦਵਾਰ ਗ੍ਰਿਫਤਾਰ, ਕਿਉਂ ਲਿਆ ਹਿਰਾਸਤ 'ਚ? ਹੋਇਆ ਵੱਡਾ ਖੁਲਾਸਾ

ਅੱਜ 19 ਸਤੰਬਰ ਨੂੰ ਕਿੰਨੇ ਦਾ ਮਿਲੇਗਾ ਗੈਸ ਸਿਲੰਡਰ? ਜਾਣੋ ਕਮਰਸ਼ੀਅਲ ਅਤੇ ਘਰੇਲੂ ਗੈਸ ਦੇ ਰੇਟ

ਪੰਜਾਬ ਦੇ 8 ਜ਼ਿਲ੍ਹਿਆਂ 'ਚ ਮੀਂਹ ਦੇ ਆਸਾਰ, ਕੱਲ੍ਹ ਤੋਂ ਮੌਸਮ ਰਹੇਗਾ ਡ੍ਰਾਈ; ਸਵੇਰੇ-ਸ਼ਾਮ ਤਾਪਮਾਨ 'ਚ ਠੰਡਕ ਰਹੇਗੀ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 19 ਸਤੰਬਰ 2026

 CM ਮਾਨ ਵੱਲੋਂ ਕਿਸਾਨ ਯੂਨੀਅਨਾਂ ਨੂੰ ਧਰਨੇ ਨਾ ਲਾਉਣ ਦੀ ਅਪੀਲ; ਬੋਲੇ- ‘ਮੈਂ ਤੁਹਾਡਾ ਮਿੱਤਰ ਕੀੜਾ ਹਾਂ’ ,ਮੇਰੇ 'ਤੇ ਸਪ੍ਰੇਅ ਨਾ ਕਰੋ

Health News :  ਰਾਤ ਨੂੰ ਨੀਂਦ 'ਚ ਅਚਾਨਕ ਡਰ ਕੇ ਕਿਉਂ ਉੱਠ ਜਾਂਦੇ ਹਨ ਲੋਕ ? ਜਾਣੋ ਕਾਰਨ

 iphone Langar : ਚੰਡੀਗੜ੍ਹ ’ਚ 22 ਸਤੰਬਰ ਨੂੰ ਲੱਗੇਗਾ ‘iPhone ਲੰਗਰ’, ਮੁਫ਼ਤ ’ਚ ਮਿਲੇਗਾ ਇਹ ਮਾਡਲ

Punjab News : BJP ਦੀ ਨਸ਼ਾ ਮੁਕਤ ਪੰਜਾਬ ਯਾਤਰਾ ਨੂੰ AAP ਵਰਕਰਾਂ ਨੇ ਦਿਖਾਏ ਕਾਲੇ ਝੰਡੇ , ਮਾਹੌਲ ਤਣਾਅਪੂਰਨ   

Embed widget