ਪੜਚੋਲ ਕਰੋ

ਅਮਰੀਕਾ ਦੇ ਕੋਲੋਰਾਡੋ 'ਚ ਗੋਲ਼ੀਬਾਰੀ, 5 ਜਣਿਆਂ ਦੀ ਮੌਤ

ਇਸ ਘਟਨਾ 'ਚ ਦੋ ਔਰਤਾਂ ਦੀ ਮੌਤ ਹੋ ਗਈ ਅਤੇ ਇਕ ਵਿਅਕਤੀ ਜ਼ਖ਼ਮੀ ਹੋ ਗਿਆ। ਉਨ੍ਹਾਂ ਕਿਹਾ ਕਿ ਗੋਲ਼ੀਬਾਰੀ ਦੀ ਪਹਿਲੀ ਘਟਨਾ ਤੋਂ ਤੁਰੰਤ ਬਾਅਦ 12ਵੇਂ ਐਵੇਨਿਊ ਅਤੇ ਵਿਲੀਅਮਜ਼ ਸਟਰੀਟ 'ਤੇ ਇਕ ਵਿਅਕਤੀ ਦੀ ਗੋਲ਼ੀ ਮਾਰ ਕੇ ਹੱਤਿਆ ਕਰ ਦਿੱਤੀ ਗਈ।

ਅਮਰੀਕਾ ਦੇ ਕੋਲੋਰਾਡੋ ਸੂਬੇ 'ਚ ਹੋਈ ਗੋਲ਼ੀਬਾਰੀ '5 ਲੋਕਾਂ ਦੀ ਮੌਤ ਹੋ ਗਈ ਤੇ ਕਈ ਲੋਕ ਜ਼ਖਮੀ ਦੱਸੇ ਜਾ ਰਹੇ ਹਨ। ਮਰਨ ਵਾਲਿਆਂ 'ਗੋਲ਼ੀਬਾਰੀ ਕਰਨ ਵਾਲਾ ਸ਼ੱਕੀ ਵੀ ਸ਼ਾਮਲ ਹੈ। ਪੁਲਿਸ ਦਾ ਮੰਨਣਾ ਹੈ ਕਿ ਸ਼ੱਕੀ ਨੇ ਡੇਨਵਰ ਅਤੇ ਲੇਕਵੁੱਡ, ਕੋਲੋਰਾਡੋ 'ਚ ਘੱਟੋ-ਘੱਟ ਸੱਤ ਵੱਖ-ਵੱਖ ਥਾਵਾਂ 'ਤੇ ਗੋਲ਼ੀਬਾਰੀ ਕੀਤੀ। ਡੇਨਵਰ ਦੇ ਪੁਲਿਸ ਮੁਖੀ ਪੌਲ ਪਾਜ਼ੇਨ ਨੇ ਪੱਤਰਕਾਰਾਂ ਨੂੰ ਦੱਸਿਆ ਕਿ ਕੋਲੋਰਾਡੋ ਦੀ ਰਾਜਧਾਨੀ ਡੇਨਵਰ ਦੇ ਫਸਟ ਐਵੇਨਿਊ ਅਤੇ ਬ੍ਰਾਡਵੇ 'ਤੇ ਸਥਾਨਕ ਸਮੇਂ ਅਨੁਸਾਰ ਸ਼ਾਮ ਕਰੀਬ 5 ਵਜੇ ਗੋਲ਼ੀਬਾਰੀ ਸ਼ੁਰੂ ਹੋਈ।

ਇਸ ਘਟਨਾ 'ਚ ਦੋ ਔਰਤਾਂ ਦੀ ਮੌਤ ਹੋ ਗਈ ਅਤੇ ਇਕ ਵਿਅਕਤੀ ਜ਼ਖ਼ਮੀ ਹੋ ਗਿਆ। ਉਨ੍ਹਾਂ ਕਿਹਾ ਕਿ ਗੋਲ਼ੀਬਾਰੀ ਦੀ ਪਹਿਲੀ ਘਟਨਾ ਤੋਂ ਤੁਰੰਤ ਬਾਅਦ 12ਵੇਂ ਐਵੇਨਿਊ ਅਤੇ ਵਿਲੀਅਮਜ਼ ਸਟਰੀਟ 'ਤੇ ਇਕ ਵਿਅਕਤੀ ਦੀ ਗੋਲ਼ੀ ਮਾਰ ਕੇ ਹੱਤਿਆ ਕਰ ਦਿੱਤੀ ਗਈ। ਡੇਨਵਰ ਪੁਲਿਸ ਨੇ ਸ਼ੱਕੀ ਵਾਹਨ ਦੇਖ ਤੋਂ ਬਾਅਦ ਪਿੱਛਾ ਕੀਤਾ ਸੀ।

ਸ਼ੱਕੀ ਨੇ ਪੁਲਿਸ ਮੁਲਾਜ਼ਮਾਂ 'ਤੇ ਗੋਲ਼ੀਆਂ ਚਲਾਈਆਂ

ਪੁਲਿਸ ਨਾਲ ਗੋਲੀਬਾਰੀ ਤੋਂ ਬਾਅਦ ਸ਼ੱਕੀ ਡੇਨਵਰ ਦੇ ਪੱਛਮ ਵਿਚ ਲੇਕਵੁੱਡ ਵੱਲ ਭੱਜ ਗਿਆ। ਲੇਕਵੁੱਡ ਪੁਲਿਸ ਦੇ ਜਨਤਕ ਸੂਚਨਾ ਅਧਿਕਾਰੀ ਜੌਹਨ ਰੋਮੇਰੋ ਨੇ ਕਿਹਾ ਕਿ ਲੇਕਵੁੱਡ ਪੁਲਿਸ ਵਿਭਾਗ ਦੇ ਅਧਿਕਾਰੀਆਂ ਨੇ ਸ਼ੱਕੀ ਦੀ ਕਾਰ ਦੀ ਪਛਾਣ ਕਰ ਲਈ ਹੈ। ਰੋਮੇਰੋ ਨੇ ਕਿਹਾ ਕਿ ਸ਼ੱਕੀ ਨੇ ਪੁਲਿਸ ਵਾਲਿਆਂ 'ਤੇ ਗੋਲ਼ੀਆਂ ਚਲਾ ਦਿੱਤੀਆਂ। ਫਿਰ ਉਹ ਉੱਥੋਂ ਪੈਦਲ ਹੀ ਭੱਜ ਗਿਆ।

ਇਹ ਵੀ ਪੜ੍ਹੋ: ICC Awards : ਆਈਸੀਸੀ ‘ਟੈਸਟ ਪਲੇਅਰ ਆਫ ਦਿ ਈਅਰ 2021’ ਲਈ ਨੌਮੀਨੇਟ ਹੋਏ ਅਸ਼ਵਿਨ, ਦੇਖੋ ਲਿਸਟ

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:

https://play.google.com/store/apps/details?id=com.winit.starnews.hin

https://apps.apple.com/in/app/abp-live-news/id811114904

ਟਾਪ ਹੈਡਲਾਈਨ

ਨਿੱਝਰ ਕਤਲ ਮਾਮਲਾ: ਅਮਰੀਕਾ ਨੇ ਦਾਇਰ ਕੀਤੀ ਫੈਡਰਲ ਚਾਰਜਸ਼ੀਟ, ਲਾਰੈਂਸ ਬਿਸ਼ਨੋਈ ਤੇ ਗੋਲਡੀ ਬਰਾੜ ਦਾ ਨਾਮ ਸ਼ਾਮਲ
ਨਿੱਝਰ ਕਤਲ ਮਾਮਲਾ: ਅਮਰੀਕਾ ਨੇ ਦਾਇਰ ਕੀਤੀ ਫੈਡਰਲ ਚਾਰਜਸ਼ੀਟ, ਲਾਰੈਂਸ ਬਿਸ਼ਨੋਈ ਤੇ ਗੋਲਡੀ ਬਰਾੜ ਦਾ ਨਾਮ ਸ਼ਾਮਲ
Pakistan cargo plane missing  : ਕ੍ਰੈਸ਼ ਹੋਇਆ ਜਾਂ ਕੁਝ ਹੋਰ? ਕਰਾਚੀ ਨੇੜੇ ਹਵਾ ਵਿੱਚ ਹੀ ਲਾਪਤਾ ਹੋਇਆ ਪਾਕਿਸਤਾਨੀ ਕਾਰਗੋ ਜਹਾਜ਼
Pakistan cargo plane missing  : ਕ੍ਰੈਸ਼ ਹੋਇਆ ਜਾਂ ਕੁਝ ਹੋਰ? ਕਰਾਚੀ ਨੇੜੇ ਹਵਾ ਵਿੱਚ ਹੀ ਲਾਪਤਾ ਹੋਇਆ ਪਾਕਿਸਤਾਨੀ ਕਾਰਗੋ ਜਹਾਜ਼
ਲਾਰੇਂਸ-ਗੋਲਡੀ ਗੈਂਗ 'ਤੇ FBI ਦਾ ਵੱਡਾ ਐਕਸ਼ਨ, ਅਮਰੀਕਾ-ਕੈਨੇਡਾ ਸਣੇ 50 ਟਿਕਾਣਿਆਂ 'ਤੇ Raid; 24 ਗ੍ਰਿਫਤਾਰ
ਲਾਰੇਂਸ-ਗੋਲਡੀ ਗੈਂਗ 'ਤੇ FBI ਦਾ ਵੱਡਾ ਐਕਸ਼ਨ, ਅਮਰੀਕਾ-ਕੈਨੇਡਾ ਸਣੇ 50 ਟਿਕਾਣਿਆਂ 'ਤੇ Raid; 24 ਗ੍ਰਿਫਤਾਰ
ਕੇਰਲ 'ਚ ਲੈਂਡਸਲਾਈਡਿੰਗ ਦੀਆਂ ਖੌਫ਼ਨਾਕ ਤਸਵੀਰਾਂ, 3 ਦੀ ਮੌਤ, 7 ਲਾਪਤਾ; ਮੱਚੀ ਹਫੜਾ-ਦਫੜੀ
ਕੇਰਲ 'ਚ ਲੈਂਡਸਲਾਈਡਿੰਗ ਦੀਆਂ ਖੌਫ਼ਨਾਕ ਤਸਵੀਰਾਂ, 3 ਦੀ ਮੌਤ, 7 ਲਾਪਤਾ; ਮੱਚੀ ਹਫੜਾ-ਦਫੜੀ

ਵੀਡੀਓਜ਼

ਕਾਂਗਰਸ 'ਚ ਪਏ ਪਾੜ 'ਤੇ ਪਰਗਟ ਸਿੰਘ ਨੇ ਤੋੜੀ ਚੁੱਪੀ!
ਵਕੀਲਾਂ ਨੇ ਖੋਲ੍ਹਿਆ ਸਰਕਾਰ ਖ਼ਿਲਾਫ਼ ਮੋਰਚਾ! 'ਨੋ ਵਰਕ' ਦਾ ਵੱਡਾ ਐਲਾਨ
ਰਾਜਾ ਵੜਿੰਗ ਦਾ ਵੱਡਾ ਬਿਆਨ! 'ਚੰਨੀ 2 ਦਿਨ ਬਾਅਦ ਕਰਨਗੇ ਮੁਲਾਕਾਤ'
ਮਾਨਸੂਨ ਤੋਂ ਪਹਿਲਾਂ AAP ਦਾ ਵੱਡਾ ਦਾਅਵਾ! ਹੜ੍ਹਾਂ ਨਾਲ ਨਜਿੱਠਣ ਲਈ ਸਰਕਾਰ ਤਿਆਰ
ਕੈਨੇਡਾ 'ਚ ਪੰਜਾਬ ਦੇ 2 ਨੌਜਵਾਨਾਂ ਦੀ ਮੌਤ! ਦੋਸਤ ਨੂੰ ਬਚਾਉਂਦਿਆਂ ਗਈ ਜਾਨ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਲਾਰੇਂਸ-ਗੋਲਡੀ ਗੈਂਗ 'ਤੇ FBI ਦਾ ਵੱਡਾ ਐਕਸ਼ਨ, ਅਮਰੀਕਾ-ਕੈਨੇਡਾ ਸਣੇ 50 ਟਿਕਾਣਿਆਂ 'ਤੇ Raid; 24 ਗ੍ਰਿਫਤਾਰ
ਲਾਰੇਂਸ-ਗੋਲਡੀ ਗੈਂਗ 'ਤੇ FBI ਦਾ ਵੱਡਾ ਐਕਸ਼ਨ, ਅਮਰੀਕਾ-ਕੈਨੇਡਾ ਸਣੇ 50 ਟਿਕਾਣਿਆਂ 'ਤੇ Raid; 24 ਗ੍ਰਿਫਤਾਰ
ਰਾਜਾ ਵੜਿੰਗ ਹੀ ਰਹਿਣਗੇ ਪਾਰਟੀ ਦੇ ਪ੍ਰਧਾਨ! ਪੰਜਾਬ ਕਾਂਗਰਸ ਇੰਚਾਰਜ ਦਾ ਵੱਡਾ ਬਿਆਨ, ਹਾਲੇ ਵੀ ਅੜਿਆ ਚੰਨੀ ਧੜਾ; ਮੀਟਿੰਗਾਂ ਦਾ ਲਗਾਤਾਰ ਬਾਈਕਾਟ
ਰਾਜਾ ਵੜਿੰਗ ਹੀ ਰਹਿਣਗੇ ਪਾਰਟੀ ਦੇ ਪ੍ਰਧਾਨ! ਪੰਜਾਬ ਕਾਂਗਰਸ ਇੰਚਾਰਜ ਦਾ ਵੱਡਾ ਬਿਆਨ, ਹਾਲੇ ਵੀ ਅੜਿਆ ਚੰਨੀ ਧੜਾ; ਮੀਟਿੰਗਾਂ ਦਾ ਲਗਾਤਾਰ ਬਾਈਕਾਟ
ਚੰਡੀਗੜ੍ਹ 'ਚ ਨਾਕੇ 'ਤੇ ਮਹਿਲਾ ਕਾਂਸਟੇਬਲ ਨੂੰ ਮਾਰੀ ਟੱਕਰ, ਹੱਥ-ਪਿੱਠ 'ਚ ਲੱਗੀਆਂ ਸੱਟਾਂ; ਡਿਊਟੀ ਖ਼ਤਮ ਕਰਕੇ ਜਾ ਰਹੀ ਸੀ ਘਰ
ਚੰਡੀਗੜ੍ਹ 'ਚ ਨਾਕੇ 'ਤੇ ਮਹਿਲਾ ਕਾਂਸਟੇਬਲ ਨੂੰ ਮਾਰੀ ਟੱਕਰ, ਹੱਥ-ਪਿੱਠ 'ਚ ਲੱਗੀਆਂ ਸੱਟਾਂ; ਡਿਊਟੀ ਖ਼ਤਮ ਕਰਕੇ ਜਾ ਰਹੀ ਸੀ ਘਰ
Petrol- Diesel Price Today: ਪੈਟਰੋਲ-ਡੀਜ਼ਲ ਦੇ ਨਵੇਂ ਰੇਟ ਜਾਰੀ, ਬਦਲ ਗਏ ਰੇਟ? ਜਾਣੋ ਅੱਜ ਦੀਆਂ ਕੀਮਤਾਂ
Petrol- Diesel Price Today: ਪੈਟਰੋਲ-ਡੀਜ਼ਲ ਦੇ ਨਵੇਂ ਰੇਟ ਜਾਰੀ, ਬਦਲ ਗਏ ਰੇਟ? ਜਾਣੋ ਅੱਜ ਦੀਆਂ ਕੀਮਤਾਂ
ਪੰਜਾਬ-ਚੰਡੀਗੜ੍ਹ 'ਚ 48 ਘੰਟੇ ਭਾਰੀ ਮੀਂਹ ਦੀ ਚੇਤਾਵਨੀ, ਅੱਜ ਮੁਹਾਲੀ ਸਣੇ 6 ਜ਼ਿਲ੍ਹਿਆਂ ਲਈ ਅਲਰਟ ਜਾਰੀ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ-ਚੰਡੀਗੜ੍ਹ 'ਚ 48 ਘੰਟੇ ਭਾਰੀ ਮੀਂਹ ਦੀ ਚੇਤਾਵਨੀ, ਅੱਜ ਮੁਹਾਲੀ ਸਣੇ 6 ਜ਼ਿਲ੍ਹਿਆਂ ਲਈ ਅਲਰਟ ਜਾਰੀ; ਜਾਣੋ ਅਗਲੇ ਦਿਨਾਂ ਦਾ ਹਾਲ
Gold- Silver Price Today: ਸੋਨਾ ਹੋਇਆ ਹੋਰ ਸਸਤਾ, ਚਾਂਦੀ 'ਚ ਵੀ ਆਈ ਵੱਡੀ ਗਿਰਾਵਟ; ਜਾਣੋ ਆਪਣੇ ਸ਼ਹਿਰ 'ਚ ਸੋਨੇ ਦੇ ਰੇਟ
Gold- Silver Price Today: ਸੋਨਾ ਹੋਇਆ ਹੋਰ ਸਸਤਾ, ਚਾਂਦੀ 'ਚ ਵੀ ਆਈ ਵੱਡੀ ਗਿਰਾਵਟ; ਜਾਣੋ ਆਪਣੇ ਸ਼ਹਿਰ 'ਚ ਸੋਨੇ ਦੇ ਰੇਟ
ਲੁਧਿਆਣਾ 'ਚ AAP ਆਗੂ 'ਤੇ FIR, ਘਟਨਾ ਤੋਂ 18 ਦਿਨ ਬਾਅਦ ਪੁਲਿਸ ਨੇ ਲਿਆ ਐਕਸ਼ਨ; ਜਾਣੋ ਪੂਰਾ ਮਾਮਲਾ
ਲੁਧਿਆਣਾ 'ਚ AAP ਆਗੂ 'ਤੇ FIR, ਘਟਨਾ ਤੋਂ 18 ਦਿਨ ਬਾਅਦ ਪੁਲਿਸ ਨੇ ਲਿਆ ਐਕਸ਼ਨ; ਜਾਣੋ ਪੂਰਾ ਮਾਮਲਾ
ਪੰਜਾਬ ਤੋਂ ਵੱਡੀ ਖ਼ਬਰ! 20 ਹਜ਼ਾਰ ਰੁਪਏ ਰਿਸ਼ਵਤ ਲੈਂਦਿਆਂ ASI ਗ੍ਰਿਫਤਾਰ; ਮੱਚਿਆ ਹੜਕੰਪ
ਪੰਜਾਬ ਤੋਂ ਵੱਡੀ ਖ਼ਬਰ! 20 ਹਜ਼ਾਰ ਰੁਪਏ ਰਿਸ਼ਵਤ ਲੈਂਦਿਆਂ ASI ਗ੍ਰਿਫਤਾਰ; ਮੱਚਿਆ ਹੜਕੰਪ
Embed widget