ਪੜਚੋਲ ਕਰੋ

ਅਮਰੀਕਾ 'ਚ ਅਖ਼ਬਾਰ ਦੇ ਦਫ਼ਤਰ 'ਤੇ ਅੰਨ੍ਹੇਵਾਹ ਫਾਇਰਿੰਗ, 5 ਮੌਤਾਂ

ਮੈਰੀਲੈਂਡ: ਅਮਰੀਕਾ ਦੇ ਸੂਬੇ ਮੈਰੀਲੈਂਡ ਦੇ ਸ਼ਹਿਰ ਐਨਾਪੌਲਿਸ ਵਿੱਚ ਇੱਕ ਅਖ਼ਬਾਰ ਦੇ ਦਫ਼ਤਰ 'ਤੇ ਹਮਲਾ ਕੀਤਾ ਗਿਆ, ਜਿਸ ਵਿੱਚ 5 ਲੋਕਾਂ ਦੇ ਮਾਰੇ ਜਾਣ ਦੀ ਖਬਰ ਹੈ। ਦੱਸਿਆ ਜਾ ਰਿਹਾ ਹੈ ਕਿ ਕੈਪੀਟਲ ਗਜ਼ਟ ਨਾਂਅ ਦੇ ਅਖ਼ਬਾਰ ਵਿੱਚ ਆਪਣੇ ਵਿਰੁੱਧ ਖ਼ਬਰ ਛਪੀ ਵੇਖ ਹਮਲਾਵਰ ਨੇ ਗੋਲੀਬਾਰੀ ਕੀਤੀ ਹੈ।   ਹਮਲਾਵਰ ਗ੍ਰਿਫ਼ਤਾਰ ਪੁਲਿਸ ਨੇ ਇਸ ਹਮਲਾਵਰ ਨੂੰ ਗ੍ਰਿਫ਼ਤਾਰ ਕਰ ਲਿਆ ਹੈ, ਜਿਸ ਦੀ ਸ਼ਨਾਖ਼ਤ ਜੇਰਾਡ ਰਾਮੋਸ ਵਜੋਂ ਹਈ ਹੈ। ਜੇਰਾਡ 39 ਸਾਲਾ ਅਮਰੀਕੀ ਨਾਗਰਿਕ ਹੈ। ਮੁਲਜ਼ਮ ਵਿਰੁੱਧ ਇੱਕ ਕੁੜੀ ਨਾਲ ਛੇੜਖਾਨੀ ਦਾ ਇਲਜ਼ਾਮ ਹੈ ਤੇ ਅਖ਼ਬਾਰ ਨੇ ਉਸ ਦੀ ਖ਼ਬਰ ਛਾਪ ਦਿੱਤੀ ਸੀ। ਜਿਸ ਤੋਂ ਭੜਕੇ ਜੇਰਾਡ ਨੇ ਅਖ਼ਬਾਰ ਦੇ ਦਫ਼ਤਰ 'ਤੇ ਹੀ ਹਮਲਾ ਕਰ ਦਿੱਤਾ। ਰਾਸ਼ਟਰਪਤੀ ਟਰੰਪ ਨੇ ਜ਼ਾਹਰ ਕੀਤਾ ਆਪਣਾ ਦੁੱਖ ਇਸ ਘਟਨਾ ਬਾਰੇ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਵੀ ਡੂੰਘਾ ਦੁੱਖ ਜਤਾਇਆ ਹੈ। ਟਰੰਪ ਨੇ ਟਵੀਟ ਕਰ ਕਿਹਾ ਕਿ ਮੈਨੂੰ ਐਨਾਪੋਲਿਸ ਵਿੱਚ ਕੈਪੀਟਲ ਅਖ਼ਬਾਰ ਦੇ ਦਫ਼ਤਰ ਵਿੱਚ ਗੋਲ਼ੀਬਾਰੀ ਬਾਰੇ ਦੱਸਿਆ ਗਿਆ ਹੈ। ਪੀੜਤ ਤੇ ਉਨ੍ਹਾਂ ਦੇ ਪਰਿਵਾਰ ਨਾਲ ਮੇਰੀ ਹਮਦਰਦੀ ਹੈ। https://twitter.com/realDonaldTrump/status/1012437964373123072 ਕੈਪੀਟਲ ਗਜ਼ਟ ਬਾਰੇ ਖਾਸ ਜਾਣਕਾਰੀ ਐਨਾਪੋਲਿਸ ਵਿੱਚ ਇਸ ਅਖ਼ਬਾਰ ਦਾ ਸਰਕੂਲੇਸ਼ਨ ਰੋਜ਼ਾਨਾ ਤਕਰੀਬਨ 30,000 ਹੈ ਤੇ ਹਫ਼ਤੇ ਦੇ ਅੰਤਲੇ ਦਿਨਾਂ ਵਿੱਚ ਇਹ ਵਧ ਕੇ 35,000 ਹੋ ਜਾਂਦਾ ਹੈ। ਇਹ ਅਮਰੀਕਾ ਦਾ ਸੱਤਵਾਂ ਅਖ਼ਬਾਰ ਹੈ। ਇਸ ਦਾ ਇਤਿਹਾਸ 134 ਸਾਲ ਪੁਰਾਣਾ ਹੈ। ਪਹਿਵਾਂ ਇਹ ਹਫ਼ਤਾਵਰੀ ਸੀ, ਪਰ 1884 ਤੋਂ ਇਹ ਰੋਜ਼ਾਨਾ ਹੋ ਗਿਆ। ਅਮਰੀਕਾ ਦੇ ਗੰਨ ਕਲਚਰ ਪੂਰੀ ਦੁਨੀਆ ਵਿੱਚ ਮਸ਼ਹੂਰ ਅਮਰੀਕਾ ਦਾ ਬੰਦੂਕ ਸੱਭਿਆਚਾਰ ਪੂਰੀ ਦੁਨੀਆ ਵਿੱਚ ਮਸ਼ਹੂਰ ਹੈ। ਦੁਨੀਆ ਵਿੱਚ ਸਭ ਤੋਂ ਵੱਧ ਬੰਦੂਕਾਂ ਤੇ ਪਿਸਤੌਲ ਅਮਰੀਕੀਆਂ ਕੋਲ ਹੈ। ਜਿਵੇਂ ਭਾਰਤ ਵਿੱਚ ਲੋਕ ਸੋਟੀ ਜਾਂ ਡੰਡਾ ਰੱਖਦੇ ਹਨ, ਉਸੇ ਸੌਖ ਨਾਲ ਅਮਰੀਕੀ ਬੰਦੂਕ ਰੱਖ ਸਕਦੇ ਹਨ। ਅਮਰੀਕਾ ਵਿੱਚ ਤਕਰੀਬਨ 90 ਫ਼ੀਸਦ ਲੋਕਾਂ ਕੋਲ ਬੰਦੂਕ ਹੈ। ਅਮਰੀਕਾ ਵਿੱਚ ਬੰਦੂਕ ਖਰੀਦਣਾ ਬਹੁਤਾ ਮਹਿੰਗਾ ਨਹੀਂ ਹੈ ਤੇ ਲਾਈਸੰਸ ਦੇ ਨਿਯਮ ਵੀ ਸੁਖਾਲੇ ਹੀ ਹਨ। ਅਮਰੀਕਾ ਵਿੱਚ ਇਸੇ ਬੰਦੂਕ ਸੱਭਿਆਚਾਰ ਕਾਰਨ ਮਾਸ ਸ਼ੂਟਿੰਗ (ਲੋਕਾਂ 'ਤੇ ਅੰਨ੍ਹਵਾਹ ਗੋਲ਼ੀਆਂ ਚਲਾਉਣਾ) ਦੀਆਂ ਘਟਨਾਵਾਂ ਵੀ ਬਹੁਤ ਵਾਪਰਦੀਆਂ ਹਨ। ਸਾਲ 2014 ਤੋਂ ਲੈਕੇ ਹੁਣ ਤਕ ਅਮਰੀਕਾ ਵਿੱਚ ਅਜਿਹੀਆਂ ਕੁੱਲ 1363 ਗੋਲੀਬਾਰੀ ਦੀਆਂ ਘਟਨਾਵਾਂ ਵਾਪਰ ਚੁੱਕੀਆਂ ਹਨ, ਜਿਨ੍ਹਾਂ ਵਿੱਚ 58,000 ਲੋਕਾਂ ਦੀ ਮੌਤ ਹੋ ਚੁੱਕੀ ਹੈ।

ਟਾਪ ਹੈਡਲਾਈਨ

Earthquake: ਭੂਚਾਲ ਨੇ 7.1 ਤੀਬਰਤਾ ਨਾਲ ਮਚਾਈ ਭਾਰੀ ਤਬਾਹੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, 13 ਦੀ ਮੌਤ ਤੇ ਕਈ ਲਾਪਤਾ; ਪ੍ਰਸ਼ਾਸਨ ਵੱਲੋਂ ਚੌਕਸ ਰਹਿਣ ਦੀ ਅਪੀਲ...
ਭੂਚਾਲ ਨੇ 7.1 ਤੀਬਰਤਾ ਨਾਲ ਮਚਾਈ ਭਾਰੀ ਤਬਾਹੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, 13 ਦੀ ਮੌਤ ਤੇ ਕਈ ਲਾਪਤਾ; ਪ੍ਰਸ਼ਾਸਨ ਵੱਲੋਂ ਚੌਕਸ ਰਹਿਣ ਦੀ ਅਪੀਲ...
Water Shortage : ਇਸ ਸ਼ਹਿਰ 'ਚ ਸਿਰਫ਼ 1 ਸਾਲ ਦਾ ਪਾਣੀ ਬਚਿਆ, ਵਿਗਿਆਨੀਆਂ ਨੇ ਦਿੱਤੀ ਗੰਭੀਰ ਚੇਤਾਵਨੀ
Water Shortage : ਇਸ ਸ਼ਹਿਰ 'ਚ ਸਿਰਫ਼ 1 ਸਾਲ ਦਾ ਪਾਣੀ ਬਚਿਆ, ਵਿਗਿਆਨੀਆਂ ਨੇ ਦਿੱਤੀ ਗੰਭੀਰ ਚੇਤਾਵਨੀ
US Tariff on India: ਭਾਰਤ 'ਤੇ 100% ਟੈਰਿਫ ਲੱਗੇਗਾ ? ਜਾਣੋ ਅਮਰੀਕਾ ਦੇ ਨਵੇਂ ਬਿੱਲ ਕਾਰਨ ਤਣਾਅ ਕਿਉਂ ਵਧਿਆ; ਪ੍ਰਸ਼ਾਸਨ 'ਚ ਮੱਚਿਆ ਹੜਕੰਪ...
ਭਾਰਤ 'ਤੇ 100% ਟੈਰਿਫ ਲੱਗੇਗਾ ? ਜਾਣੋ ਅਮਰੀਕਾ ਦੇ ਨਵੇਂ ਬਿੱਲ ਕਾਰਨ ਤਣਾਅ ਕਿਉਂ ਵਧਿਆ; ਪ੍ਰਸ਼ਾਸਨ 'ਚ ਮੱਚਿਆ ਹੜਕੰਪ...
PoK 'ਚ ਵਿਗੜੇ ਹਾਲਾਤ, ਮੁਨੀਰ ਦੀ ਫੌਜ ਵੱਲੋਂ ਪ੍ਰਦਰਸ਼ਨਕਾਰੀਆਂ 'ਤੇ ਅੰਨ੍ਹੇਵਾਹ ਗੋਲੀਬਾਰੀ
PoK 'ਚ ਵਿਗੜੇ ਹਾਲਾਤ, ਮੁਨੀਰ ਦੀ ਫੌਜ ਵੱਲੋਂ ਪ੍ਰਦਰਸ਼ਨਕਾਰੀਆਂ 'ਤੇ ਅੰਨ੍ਹੇਵਾਹ ਗੋਲੀਬਾਰੀ

ਵੀਡੀਓਜ਼

ਪੇਪਰ ਲੀਕ 'ਤੇ ਕਾਂਗਰਸ ਦਾ ਹੱਲਾ ਬੋਲ! ਰਾਜਪੁਰਾ 'ਚ ਸੜਕਾਂ 'ਤੇ ਉਤਰੇ ਕਾਂਗਰਸੀ
ਪੰਜਾਬ 'ਚ 3 ਦਿਨ ਭਾਰੀ ਮੀਂਹ ਦਾ ਅਲਰਟ! ਮੌਸਮ ਵਿਭਾਗ ਦੀ ਵੱਡੀ ਚੇਤਾਵਨੀ
PM ਮੋਦੀ ਨੇ ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ ਨੂੰ ਦਿੱਤਾ ਇਹ ਜਵਾਬ!
2 ਮਹੀਨੇ ਪਹਿਲਾਂ ਬਣੀ ਡਿਸਪੈਂਸਰੀ ਦੀ ਛੱਤ ਤੋੜਨੀ ਪਈ! ਵੱਡੀ ਲਾਪਰਵਾਹੀ ਬੇਨਕਾਬ
10 ਹਜ਼ਾਰ 'ਚ ਨਹੀਂ ਚੱਲਦਾ ਘਰ! ਕਰਮਚਾਰੀਆਂ ਨੇ CM ਮਾਨ ਦਾ ਪੁਤਲਾ ਫੂਕਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Child Passport Rule :  ਕੀ ਬਿਨਾਂ ਆਧਾਰ ਕਾਰਡ ਦੇ ਬੱਚੇ ਦਾ ਪਾਸਪੋਰਟ ਬਣ ਸਕਦਾ ਹੈ? ਜਾਣੋ ਸਰਕਾਰੀ ਨਿਯਮ
Child Passport Rule :  ਕੀ ਬਿਨਾਂ ਆਧਾਰ ਕਾਰਡ ਦੇ ਬੱਚੇ ਦਾ ਪਾਸਪੋਰਟ ਬਣ ਸਕਦਾ ਹੈ? ਜਾਣੋ ਸਰਕਾਰੀ ਨਿਯਮ
Johnson baby powder : ਪਾਊਡਰ ਨਾਲ ਹੋਇਆ ਕੈਂਸਰ , ਕੇਸ ਬੰਦ ਕਰਨ ਲਈ ਜੌਨਸਨ ਬੇਬੀ ਦੇਵੇਗੀ 52 ਹਜ਼ਾਰ ਕਰੋੜ ਰੁਪਏ
Johnson baby powder : ਪਾਊਡਰ ਨਾਲ ਹੋਇਆ ਕੈਂਸਰ , ਕੇਸ ਬੰਦ ਕਰਨ ਲਈ ਜੌਨਸਨ ਬੇਬੀ ਦੇਵੇਗੀ 52 ਹਜ਼ਾਰ ਕਰੋੜ ਰੁਪਏ
Team India Coach Resign: ਟੈਸਟ ਸੀਰੀਜ਼ ਤੋਂ ਪਹਿਲਾਂ ਟੀਮ ਇੰਡੀਆ ਨੂੰ ਝਟਕਾ, ਭਾਰਤੀ ਕੋਚ ਨੇ ਅਚਾਨਕ ਦਿੱਤਾ ਅਸਤੀਫਾ! IPL 2027 'ਚ ਇਸ ਫਰੈਂਚਾਇਜ਼ੀ ਦੀ ਸੰਭਾਲਣਗੇ ਕਮਾਨ...
ਟੈਸਟ ਸੀਰੀਜ਼ ਤੋਂ ਪਹਿਲਾਂ ਟੀਮ ਇੰਡੀਆ ਨੂੰ ਝਟਕਾ, ਭਾਰਤੀ ਕੋਚ ਨੇ ਅਚਾਨਕ ਦਿੱਤਾ ਅਸਤੀਫਾ! IPL 2027 'ਚ ਇਸ ਫਰੈਂਚਾਇਜ਼ੀ ਦੀ ਸੰਭਾਲਣਗੇ ਕਮਾਨ...
Television Actress : 42 ਸਾਲ ਦੀ ਉਮਰ 'ਚ ਮਾਂ ਬਣੀ ਕਰਿਸ਼ਮਾ ਤੰਨਾ, ਪੁੱਤਰ ਨੂੰ ਦਿੱਤਾ ਜਨਮ
Television Actress : 42 ਸਾਲ ਦੀ ਉਮਰ 'ਚ ਮਾਂ ਬਣੀ ਕਰਿਸ਼ਮਾ ਤੰਨਾ, ਪੁੱਤਰ ਨੂੰ ਦਿੱਤਾ ਜਨਮ
Punjab News: ਪੰਜਾਬ ਸਰਕਾਰ ਦਾ ਵੱਡਾ ਐਲਾਨ, ਸਫ਼ਾਈ ਸੇਵਕਾਂ-ਸੀਵਰਮੈਨਾਂ ਦੀ 10,500 ਤੋਂ ਵਧ ਕੇ 20,520 ਰੁਪਏ ਹੋਏਗੀ ਤਨਖ਼ਾਹ; ਜਾਣੋ ਕੱਚੇ ਮੁਲਾਜ਼ਮਾਂ ਨੂੰ ਪੱਕੇ ਕਰਨ ਦੇ ਨਿਯਮ? ਹਰਜੋਤ ਬੈਂਸ ਬੋਲੇ...
ਪੰਜਾਬ ਸਰਕਾਰ ਦਾ ਵੱਡਾ ਐਲਾਨ, ਸਫ਼ਾਈ ਸੇਵਕਾਂ-ਸੀਵਰਮੈਨਾਂ ਦੀ 10,500 ਤੋਂ ਵਧ ਕੇ 20,520 ਰੁਪਏ ਹੋਏਗੀ ਤਨਖ਼ਾਹ; ਜਾਣੋ ਕੱਚੇ ਮੁਲਾਜ਼ਮਾਂ ਨੂੰ ਪੱਕੇ ਕਰਨ ਦੇ ਨਿਯਮ? ਹਰਜੋਤ ਬੈਂਸ ਬੋਲੇ...
UP News: 'ਦੋਵੇਂ ਜੀਜਿਆਂ ਨਾਲ ਸਨ ਪਤਨੀ ਦੇ ਨਾਜਾਇਜ਼ ਸਬੰਧ', ਰੋਕਿਆ ਤਾਂ ਪਤੀ ਦੇ ਖਾਣੇ 'ਚ ਮਿਲਾਇਆ ਜ਼ਹਿਰ
UP News: 'ਦੋਵੇਂ ਜੀਜਿਆਂ ਨਾਲ ਸਨ ਪਤਨੀ ਦੇ ਨਾਜਾਇਜ਼ ਸਬੰਧ', ਰੋਕਿਆ ਤਾਂ ਪਤੀ ਦੇ ਖਾਣੇ 'ਚ ਮਿਲਾਇਆ ਜ਼ਹਿਰ
ਪੰਜਾਬ 'ਚ ਲਗਾਤਾਰ 3 ਦਿਨ ਦੀਆਂ ਛੁੱਟੀਆਂ ! ਸਕੂਲ, ਕਾਲਜ ਅਤੇ ਸਰਕਾਰੀ ਦਫ਼ਤਰ ਰਹਿਣਗੇ ਬੰਦ
ਪੰਜਾਬ 'ਚ ਲਗਾਤਾਰ 3 ਦਿਨ ਦੀਆਂ ਛੁੱਟੀਆਂ ! ਸਕੂਲ, ਕਾਲਜ ਅਤੇ ਸਰਕਾਰੀ ਦਫ਼ਤਰ ਰਹਿਣਗੇ ਬੰਦ
ਸੁਹਾਗਰਾਤ ਨੂੰ ਬਣਾਓ ਹੋਰ ਵੀ ਰੋਮਾਂਟਿਕ ਅਤੇ ਯਾਦਗਾਰ, ਲਾੜਾ-ਲਾੜੀ ਇਨ੍ਹਾਂ ਗੱਲਾਂ ਦਾ ਰੱਖਣ ਧਿਆਨ
ਸੁਹਾਗਰਾਤ ਨੂੰ ਬਣਾਓ ਹੋਰ ਵੀ ਰੋਮਾਂਟਿਕ ਅਤੇ ਯਾਦਗਾਰ, ਲਾੜਾ-ਲਾੜੀ ਇਨ੍ਹਾਂ ਗੱਲਾਂ ਦਾ ਰੱਖਣ ਧਿਆਨ
Embed widget