ਪੜਚੋਲ ਕਰੋ

ਇਰਾਕ 'ਚ ਅਮਰੀਕੀ ਫੌਜ ਦੇ ਏਅਰਬੇਸ 'ਤੇ ਦਾਗੇ 5 ਰਾਕੇਟ, ਕੋਈ ਨੁਕਸਾਨ ਨਹੀਂ

ਰਾਕੇਟ ਪੱਛਮੀ ਇਰਾਕ ਵਿੱਚ ਅਲ ਅਨਬਰ ਪ੍ਰਾਂਤ ਦੇ ਰੇਗਿਸਤਾਨ ਵਿੱਚ ਏਨ ਅਲ ਅਸਦ ਹਵਾਈ ਅੱਡੇ ਨੇੜੇ ਡਿੱਗਿਆ। ਮੀਡੀਆ ਰਿਪੋਰਟਸ ਵਿੱਚ ਇੱਕ ਅਧਿਕਾਰੀ ਦੇ ਹਵਾਲੇ ਤੋਂ ਦੱਸਿਆ ਗਿਆ

Iraq News: ਇਰਾਕ 'ਚ ਅਮਰੀਕੀ ਸੈਨਾ (US Army) ਦੇ ਏਅਰਬੇਸ 'ਤੇ ਰਾਕੇਟ ਹਮਲਾ ਕੀਤਾ ਗਿਆ ਹੈ। ਮੀਡੀਆ ਰਿਪੋਰਟਸ ਮੁਤਾਬਕ ਏਅਰਬੇਸ 'ਤੇ 5 ਰਾਕੇਟ ਦਾਗੇ ਗਏ। ਇੱਕ ਅਧਿਕਾਰੀ ਨੇ ਦੱਸਿਆ ਕਿ ਬੁੱਧਵਾਰ ਨੂੰ ਪੱਛਮੀ ਇਰਾਕ ਵਿੱਚ ਅਮਰੀਕੀ ਅਗਵਾਈ ਵਾਲੇ ਗਠਬੰਧਨ ਸੈਨਿਕਾਂ ਵੱਲੋਂ ਵਰਤੇ ਗਏ ਹਵਾਈ ਅੱਡੇ ਨੂੰ ਨਿਸ਼ਾਨਾ ਬਣਾਇਆ ਗਿਆ। ਹਮਲੇ ਵਿੱਚ ਕਿਸੇ ਤਰ੍ਹਾਂ ਨੁਕਸਾਨ ਨਹੀਂ ਹੋਇਆ।

ਰਾਕੇਟ ਪੱਛਮੀ ਇਰਾਕ ਵਿੱਚ ਅਲ ਅਨਬਰ ਪ੍ਰਾਂਤ ਦੇ ਰੇਗਿਸਤਾਨ ਵਿੱਚ ਏਨ ਅਲ ਅਸਦ ਹਵਾਈ ਅੱਡੇ ਨੇੜੇ ਡਿੱਗਿਆ। ਮੀਡੀਆ ਰਿਪੋਰਟਸ ਵਿੱਚ ਇੱਕ ਅਧਿਕਾਰੀ ਦੇ ਹਵਾਲੇ ਤੋਂ ਦੱਸਿਆ ਗਿਆ ਕਿ ਪੰਜ ਰਾਕੇਟ ਨਾਲ ਹਮਲੇ ਕੀਤੇ ਗਏ ਜਿਸ ਦਾ ਸਭ ਤੋਂ ਨੇੜੇ ਦਾ ਪ੍ਰਭਾਵ ਦੋ ਕਿਲੋਮੀਟਰ ਦੂਰ ਸੀ। ਇਸ ਵਿੱਚ ਕੋਈ ਨੁਕਸਾਨ ਨਹੀਂ ਹੋਇਆ ਤੇ ਨਾ ਹੀ ਕੋਈ ਜ਼ਖਮੀ ਹੋਇਆ ਹੈ।

ਇਰਾਕ ਵਿੱਚ ਅਮਰੀਕੀ ਸੈਨਾ ਦੇ ਏਅਰਬੇਸ 'ਤੇ ਹਮਲਾ
ਅਮਰੀਕੀ ਅਗਵਾਈ ਵਾਲੇ ਸੈਨਿਕ ਇਸ ਏਅਰਬੇਸ ਦਾ ਇਸਲਾਮਿਕ ਸਟੇਟ ਗਰੁੱਪ (Islamic State group) ਖਿਲਾਫ ਆਪਣੀ ਲੜਾਈ ਵਿੱਚ ਇਸਤੇਮਾਲ ਕਰਦੇ ਹਨ। ਮੰਗਲਵਾਰ ਨੂੰ ਵੀ ਇਸੇ ਬੇਸ ਤੇ ਦੋ ਡ੍ਰੋਨ ਨਾਲ ਹਮਲਾ ਕੀਤਾ ਗਿਆ ਸੀ ਪਰ ਅਮਰੀਕਾ ਦੀ ਅਗਵਾਈ ਵਾਲੀ ਗਠਬੰਧਨ ਫੌਜ ਨੇ ਦੋਨਾਂ ਹਥਿਆਰਬੰਦ ਡ੍ਰੋਨ ਨੂੰ ਮਾਰ ਸੁੱਟਿਆ ਸੀ। ਸੋਮਵਾਰ ਨੂੰ ਵੀ ਗਠਬੰਧਨ (Coalition) ਨੇ ਇਰਾਕ ਦੀ ਰਾਜਧਾਨੀ  ਬਗਦਾਦ ਚ ਹਵਾਈ ਅੱਡੇ ਤੇ ਆਪਣੇ ਕੈਂਪਸ ਨੂੰ ਨਿਸ਼ਾਨਾ ਬਣਾਉਂਦੇ ਹੋਏ ਦੇ ਡ੍ਰੋਨ (Drones) ਨੂੰ ਮਾਰ ਸੁੱਟਿਆ ਸੀ।

ਇਰਾਨੀ ਜਨਰਲ ਕਾਸਿਮ ਸੁਲੇਮਾਨੀ ਦਾ ਬਦਲਾ
ਦੱਸਿਆ ਜਾ ਰਿਹਾ ਹੈ ਕਿ ਇਰਾਨ ਤੇ ਇਸਦੇ ਸਹਿਯੋਗੀਆਂ ਨੇ ਅਮਰੀਕੀ ਅਦਾਰਿਆਂ ਨੂੰ ਨਿਸ਼ਾਨਾ ਬਣਾਇਆ ਇਸ ਹਮਲੇ ਨੂੰ ਬਗਦਾਦ ਇੰਟਰਨੈਸ਼ਨਲ ਏਅਰਪੋਰਟ ਤੇ ਅਮਰੀਕੀ ਡ੍ਰੋਨ ਹਮਲੇ ਦੀ ਬਰਸੀ ਦੇ ਤੌਰ ਤੇ ਜੋੜਕੇ ਦੇਖਿਆ ਜਾ ਰਿਹਾ ਹੈ ਜਿਸ ਚ ਇਰਾਨੀ ਜਨਰਲ ਕਾਸਿਮ ਸੁਲੇਮਾਨੀ (Qasem Soleimani) ਦੀ ਮੌਤ ਹੋਈ ਸੀ। ਅਮਰੀਕੀ  ਅਧਿਕਾਰੀਆਂ ਨੇ ਹਮਲਿਆਂ ਲਈ ਕੱਟਰ ਇਰਾਨ ਸਮਰਥਕ ਗੁੱਟਾਂ ਨੂੰ ਜ਼ਿੰਮੇਵਾਰ ਠਹਿਰਾਇਆ ਗਿਆ ਹੈ।

ਪੰਜਾਬੀ ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:

https://play.google.com/store/

https://apps.apple.com/in/app/811114904

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

China Spy Ship: ਚੀਨ ਅੱਗੇ ਝੁਕਿਆ ਸ਼੍ਰੀਲੰਕਾ...ਪਰ ਇਸ ਹਰਕਤ ਕਰਕੇ ਭਾਰਤ ਦੀ ਵੱਧ ਗਈ ਟੈਂਸ਼ਨ

ਸਾਵਧਾਨ! 995 ਕਰੋੜ ਪਾਸਵਰਡ ਹੈਕ, ਮਸ਼ਹੂਰ ਹਸਤੀਆਂ ਦੇ ਡਿਟੇਲਸ ਵੀ ਲੀਕ

Amritsar News: ਦੋ ਧੀਆਂ ਦੇ ਪਿਓ ਦੀ ਮੈਲਬਰਨ ਤੋਂ ਸਿਡਨੀ ਜਾਂਦਿਆ ਐਕਸੀਡੈਂਟ ਦੌਰਾਨ ਹੋਈ ਦੁਖਦਾਈ ਮੌਤ, ਅਜਨਾਲਾ ਦੇ ਪਿੰਡ 'ਚ ਸੋਗ ਦੀ ਲਹਿਰ

Gurucharan Singh: ਲਾਪਤਾ ਹੋਣ ਤੋਂ ਬਾਅਦ ਪਹਿਲੀ ਵਾਰ ਪੈਪਸ ਸਾਹਮਣੇ ਆਏ ਗੁਰਚਰਨ ਸਿੰਘ, ਗੱਲਾਂ-ਗੱਲਾਂ 'ਚ ਖੋਲ੍ਹੇ ਕਈ ਰਾਜ਼
ਲਾਪਤਾ ਹੋਣ ਤੋਂ ਬਾਅਦ ਪਹਿਲੀ ਵਾਰ ਪੈਪਸ ਸਾਹਮਣੇ ਆਏ ਗੁਰਚਰਨ ਸਿੰਘ, ਗੱਲਾਂ-ਗੱਲਾਂ 'ਚ ਖੋਲ੍ਹੇ ਕਈ ਰਾਜ਼
Advertisement
ABP Premium

ਵੀਡੀਓਜ਼

ਵਾਰੀਆਂ ਬੰਨ੍ਹ ਬੰਨ੍ਹ ਲੁੱਟਿਆ ਤੁਹਾਨੂੰ ਜਲੰਧਰ ਵਾਲਿਓ- CM ਭਗਵੰਤ ਮਾਨFarmer Protest | ਵਿਰੋਧੀ ਧਿਰ ਦੇ ਸਾਂਸਦਾਂ ਨੂੰ ਕਿਸਾਨ ਦੇਣਗੇ ਮੰਗ ਪੱਤਰਜਲੰਧਰ ਪੱਛਮੀ ਤੋਂ ਕਾਂਗਰਸ ਦੀ ਉਮੀਦਵਾਰ 'ਤੇ ਪਵਨ ਕੁਮਾਰ ਟੀਨੂੰ ਨੇ ਲਾਏ ਵੱਡੇ ਆਰੋਪਜੰਮੂ-ਕਸ਼ਮੀਰ ਦੇ ਕੁਲਗਾਮ 'ਚ ਫੌਜ ਦਾ ਜਵਾਨ ਹੋਇਆ ਸ਼ਹੀਦ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
China Spy Ship: ਚੀਨ ਅੱਗੇ ਝੁਕਿਆ ਸ਼੍ਰੀਲੰਕਾ...ਪਰ ਇਸ ਹਰਕਤ ਕਰਕੇ ਭਾਰਤ ਦੀ ਵੱਧ ਗਈ ਟੈਂਸ਼ਨ
China Spy Ship: ਚੀਨ ਅੱਗੇ ਝੁਕਿਆ ਸ਼੍ਰੀਲੰਕਾ...ਪਰ ਇਸ ਹਰਕਤ ਕਰਕੇ ਭਾਰਤ ਦੀ ਵੱਧ ਗਈ ਟੈਂਸ਼ਨ
ਸਾਵਧਾਨ! 995 ਕਰੋੜ ਪਾਸਵਰਡ ਹੈਕ, ਮਸ਼ਹੂਰ ਹਸਤੀਆਂ ਦੇ ਡਿਟੇਲਸ ਵੀ ਲੀਕ
ਸਾਵਧਾਨ! 995 ਕਰੋੜ ਪਾਸਵਰਡ ਹੈਕ, ਮਸ਼ਹੂਰ ਹਸਤੀਆਂ ਦੇ ਡਿਟੇਲਸ ਵੀ ਲੀਕ
Amritsar News: ਦੋ ਧੀਆਂ ਦੇ ਪਿਓ ਦੀ ਮੈਲਬਰਨ ਤੋਂ ਸਿਡਨੀ ਜਾਂਦਿਆ ਐਕਸੀਡੈਂਟ ਦੌਰਾਨ ਹੋਈ ਦੁਖਦਾਈ ਮੌਤ, ਅਜਨਾਲਾ ਦੇ ਪਿੰਡ 'ਚ ਸੋਗ ਦੀ ਲਹਿਰ
Amritsar News: ਦੋ ਧੀਆਂ ਦੇ ਪਿਓ ਦੀ ਮੈਲਬਰਨ ਤੋਂ ਸਿਡਨੀ ਜਾਂਦਿਆ ਐਕਸੀਡੈਂਟ ਦੌਰਾਨ ਹੋਈ ਦੁਖਦਾਈ ਮੌਤ, ਅਜਨਾਲਾ ਦੇ ਪਿੰਡ 'ਚ ਸੋਗ ਦੀ ਲਹਿਰ
Gurucharan Singh: ਲਾਪਤਾ ਹੋਣ ਤੋਂ ਬਾਅਦ ਪਹਿਲੀ ਵਾਰ ਪੈਪਸ ਸਾਹਮਣੇ ਆਏ ਗੁਰਚਰਨ ਸਿੰਘ, ਗੱਲਾਂ-ਗੱਲਾਂ 'ਚ ਖੋਲ੍ਹੇ ਕਈ ਰਾਜ਼
ਲਾਪਤਾ ਹੋਣ ਤੋਂ ਬਾਅਦ ਪਹਿਲੀ ਵਾਰ ਪੈਪਸ ਸਾਹਮਣੇ ਆਏ ਗੁਰਚਰਨ ਸਿੰਘ, ਗੱਲਾਂ-ਗੱਲਾਂ 'ਚ ਖੋਲ੍ਹੇ ਕਈ ਰਾਜ਼
Car Tips: ਸਾਵਧਾਨ! ਪਾਣੀ ਦੀ ਬੋਤਲ ਕਾਰਨ ਲੱਗ ਸਕਦੀ ਹੈ ਕਾਰ ਨੂੰ ਅੱਗ, ਜਾਣੋ ਕਿਵੇਂ

ਆਧਾਰ ਕਾਰਡ 'ਚ ਸਿਰਫ ਇੱਕ ਵਾਰ ਬਦਲਾਈ ਜਾ ਸਕਦੀ ਹੈ ਇਹ ਚੀਜ਼, ਜਾਣੋ ਕੀ ਹੈ ਇਹ ?

Hair Care Tips: ਘਰ 'ਚ ਹੀ ਤਿਆਰ ਕਰੋ ਵਾਲਾਂ ਦਾ ਕੰਡੀਸ਼ਨਰ, ਬਚੇਗਾ ਪੈਸਾ ਅਤੇ ਮਿਲਣਗੇ ਫਾਇਦੇ

Punjab Government: ਸਰਕਾਰ ਦਾ ਵੱਡਾ ਫੈਸਲਾ ! ਹੁਣ ਪਟਵਾਰੀ ਦਫ਼ਤਰ ਗੇੜੇ ਮਾਰਨ ਦੀ ਲੋੜ ਨਹੀਂ, ਘਰ ਬੈਠਿਆਂ ਹੀ ਹੋਵੇਗਾ ਕੰਮ, ਜਾਣੋ ਹਰ ਜਾਣਕਾਰੀ

Embed widget