ਪੜਚੋਲ ਕਰੋ

ਅਮਰੀਕਾ 'ਚ ਜੰਗੀ ਜਹਾਜ਼ ਕ੍ਰੈਸ਼, ਨੌ ਮੌਤਾਂ

ਵਾਸ਼ਿੰਗਟਨ: ਅਮਰੀਕਾ ਦੇ ਜਾਰਜੀਆ ਵਿੱਚ ਇੱਕ ਫ਼ੌਜੀ ਜਹਾਜ਼ ਦੇ ਹਾਦਸਾਗ੍ਰਸਤ ਹੋਣ ਕਾਰਨ, ਸਵਾਰ ਨੌਂ ਲੋਕਾਂ ਦੀ ਮੌਤ ਹੋ ਗਈ ਹੈ। ਜਹਾਜ਼ ਸੀ-130 ਬੁੱਧਵਾਰ ਨੂੰ ਸਮੁੰਦਰੀ ਕੰਢੇ ਵਸੇ ਸ਼ਹਿਰ ਸਾਵਨਾ ਦੇ ਹਵਾਈ ਅੱਡੇ ਨੇੜੇ ਕ੍ਰੈਸ਼ ਹੋ ਗਿਆ।   ਅਧਿਕਾਰੀ ਨੇ ਦੱਸਿਆ ਕਿ ਜਹਾਜ਼ ਵਿੱਚ ਸਵਾਰ ਸਾਰੇ ਲੋਕ ਪਿਊਟਰੇ ਰਿਕੋ ਦੇ ਸਨ ਬੀਬੀਸੀ ਮੁਤਾਬਕ ਸੋਸ਼ਲ ਮੀਡੀਆ 'ਤੇ ਵਾਇਰਲ ਤਸਵੀਰਾਂ ਵਿੱਚ ਮਲਬੇ ਤੋਂ ਧੂੰਏਂ ਦਾ ਗੁਬਾਰ ਨਿਕਲਦਾ ਵਿਖਾਈ ਦੇ ਰਿਹਾ ਹੈ। ਜਹਾਜ਼ ਜਾਰਜੀਆ ਤੋਂ ਅਰੀਜ਼ੋਨਾ ਦੇ ਟਸਕਨ ਜਾ ਰਿਹਾ ਸੀ। ਇਹ ਜਹਾਜ਼ ਤਕਰੀਬਨ 50 ਸਾਲ ਪੁਰਾਣਾ ਸੀ। ਬ੍ਰਿਗੇਡੀਅਰ ਜਨਰਲ ਇਸਾਬੇਲੋ ਨੇ ਕਿਹਾ ਕਿ ਇਸ ਘਟਨਾ ਵਿੱਚ ਚਾਲਕ ਦਲ ਦੇ ਨੌ ਮੈਂਬਰਾਂ ਦੀ ਮੌਤ ਹੋ ਗਈ, ਪਰ ਜਦ ਤਕ ਉਨ੍ਹਾਂ ਦੇ ਪਰਿਵਾਰ ਨੂੰ ਇਸ ਦੀ ਸੂਚਨਾ ਨਹੀਂ ਦਿੱਤੀ ਜਾਂਦੀ, ਮ੍ਰਿਤਕਾਂ ਦਾ ਨਾਂ ਨਹੀਂ ਦੱਸਿਆ ਜਾ ਸਕਦਾ। ਮੌਕੇ 'ਤੇ ਮੌਜੂਦ ਇੱਕ ਵਿਅਕਤੀ ਮੁਤਾਬਕ ਹਾਦਸੇ ਦਾ ਸ਼ਿਕਾਰ ਹੋਣ ਤੋਂ ਪਹਿਲਾਂ ਜਹਾਜ਼ ਵਿੱਚੋਂ ਜ਼ੋਰ ਨਾਲ ਅਜੀਬ ਜਿਹਾ ਸ਼ੋਰ ਆਇਆ। ਇੱਕ ਹੋਰ ਨੇ ਦੱਸਿਆ ਕਿ ਧਰਤੀ ਇੰਝ ਹਿੱਲੀ ਜਿਵੇਂ ਬੰਬ ਦਾ ਧਮਾਕਾ ਹੋਇਆ ਹੋਵੇ।

ਟਾਪ ਹੈਡਲਾਈਨ

Uk New PM Andy Burnham : ਇਸ ਦੇਸ਼ ਨੇ ਪਿਛਲੇ 10 ਸਾਲਾਂ ਵਿੱਚ 7 ​​ਪ੍ਰਧਾਨ ਮੰਤਰੀ ਬਦਲੇ ਹਨ। ਇਹਨਾਂ ਤਬਦੀਲੀਆਂ ਦੇ ਕਾਰਨ ਜਾਣਦੇ ਹੋ?
Uk New PM Andy Burnham : ਇਸ ਦੇਸ਼ ਨੇ ਪਿਛਲੇ 10 ਸਾਲਾਂ ਵਿੱਚ 7 ​​ਪ੍ਰਧਾਨ ਮੰਤਰੀ ਬਦਲੇ ਹਨ। ਇਹਨਾਂ ਤਬਦੀਲੀਆਂ ਦੇ ਕਾਰਨ ਜਾਣਦੇ ਹੋ?
ਪਾਕਿਸਤਾਨ ਨੇ ਅਮਰੀਕਾ ਤੋਂ ਮੰਗੇ 96000 ਕਰੋੜ, ਅਚਾਨਕ ਕਿਉਂ ਪਈ ਪਾਕਿਸਤਾਨ ਨੂੰ ਇੰਨੇ ਪੈਸੇ ਦੀ ਲੋੜ ?
ਪਾਕਿਸਤਾਨ ਨੇ ਅਮਰੀਕਾ ਤੋਂ ਮੰਗੇ 96000 ਕਰੋੜ, ਅਚਾਨਕ ਕਿਉਂ ਪਈ ਪਾਕਿਸਤਾਨ ਨੂੰ ਇੰਨੇ ਪੈਸੇ ਦੀ ਲੋੜ ?
Petrol Diesel Price: ਪੈਟਰੋਲ 4.93 ਅਤੇ ਡੀਜ਼ਲ 7.15 ਰੁਪਏ, ਸਸਤਾ ਹੋਇਆ ਜਾਂ ਮਹਿੰਗਾ ? ਜਾਣੋ 22 ਜੁਲਾਈ ਤੋਂ ਲਾਗੂ ਹੋਈਆਂ ਨਵੀਆਂ ਦਰਾਂ...
ਪੈਟਰੋਲ 4.93 ਅਤੇ ਡੀਜ਼ਲ 7.15 ਰੁਪਏ, ਸਸਤਾ ਹੋਇਆ ਜਾਂ ਮਹਿੰਗਾ ? ਜਾਣੋ 22 ਜੁਲਾਈ ਤੋਂ ਲਾਗੂ ਹੋਈਆਂ ਨਵੀਆਂ ਦਰਾਂ...
School Bomb Blast: ਵੱਡੀ ਖਬਰ, ਸਰਕਾਰੀ ਸਕੂਲ 'ਚ ਜ਼ੋਰਦਾਰ ਬੰਬ ਧਮਾਕਾ! ਇਲਾਕੇ 'ਚ ਫੈਲੀ ਦਹਿਸ਼ਤ; ਪ੍ਰਸ਼ਾਸਨ 'ਚ ਮੱਚਿਆ ਹੜਕੰਪ...
ਵੱਡੀ ਖਬਰ, ਸਰਕਾਰੀ ਸਕੂਲ 'ਚ ਜ਼ੋਰਦਾਰ ਬੰਬ ਧਮਾਕਾ! ਇਲਾਕੇ 'ਚ ਫੈਲੀ ਦਹਿਸ਼ਤ; ਪ੍ਰਸ਼ਾਸਨ 'ਚ ਮੱਚਿਆ ਹੜਕੰਪ...

ਵੀਡੀਓਜ਼

10 ਘੰਟੇ ਹੰਗਾਮੇ ਤੋਂ ਬਾਅਦ ਸਰਕਾਰ ਝੁਕੀ! ਕਿਸਾਨਾਂ ਨਾਲ ਬਣੀ ਸਹਿਮਤੀ
ਅੱਜ ਤੋਂ ਤਿੰਨ ਦਿਨ ਮੀਂਹ ਹੀ ਮੀਂਹ! ਦੇਖੋ ਤੁਹਾਡਾ ਜ਼ਿਲ੍ਹਾ Alert 'ਚ ਹੈ ਜਾਂ ਨਹੀਂ
ਸ਼ੰਭੂ ਬਾਰਡਰ 'ਤੇ ਤਣਾਅ ਖ਼ਤਮ! 7 ਦਿਨਾਂ ਬਾਅਦ ਹੋਵੇਗੀ ਮੀਟਿੰਗ
India-US Trade Deal 'ਤੇ ਭੜਕੀ ਹਰਸਿਮਰਤ ਕੌਰ! ਕਿਹਾ- ਕਿਸਾਨਾਂ 'ਚ ਡਰ ਤੇ ਗੁੱਸਾ
ਵਿਦਿਆਰਥੀਆਂ 'ਤੇ ਲਾਠੀਚਾਰਜ ਤੋਂ ਭੜਕੇ ਕਿਸਾਨ! ਮੋਦੀ ਦਾ ਪੁਤਲਾ ਫੂਕਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਖੰਨਾ ਦੇ ਸਪਾ ਸੈਂਟਰਾਂ 'ਚ ਪੁਲਿਸ ਦੀ Raid, 6 ਵਿਦੇਸ਼ੀ ਕੁੜੀਆਂ ਅਤੇ ਮੈਨੇਜਰ ਗ੍ਰਿਫਤਾਰ; ਪੁਲਿਸ ਨੇ ਕਿਹਾ- ਚੱਲ ਰਿਹਾ ਸੀ ਦੇਹ ਵਪਾਰ
ਖੰਨਾ ਦੇ ਸਪਾ ਸੈਂਟਰਾਂ 'ਚ ਪੁਲਿਸ ਦੀ Raid, 6 ਵਿਦੇਸ਼ੀ ਕੁੜੀਆਂ ਅਤੇ ਮੈਨੇਜਰ ਗ੍ਰਿਫਤਾਰ; ਪੁਲਿਸ ਨੇ ਕਿਹਾ- ਚੱਲ ਰਿਹਾ ਸੀ ਦੇਹ ਵਪਾਰ
ਪੰਜਾਬ 'ਚ ਵੱਡੀ ਵਾਰਦਾਤ! ਪੁਰਾਣੀ ਰੰਜਿਸ਼ ਦੇ ਚੱਲਦੇ Firing, ਨੌਜਵਾਨ ਦੀ ਸਿਰ 'ਚ ਗੋਲੀ ਲੱਗਣ ਨਾਲ ਮੌਤ; ਮੱਚੀ ਸਨਸਨੀ
ਪੰਜਾਬ 'ਚ ਵੱਡੀ ਵਾਰਦਾਤ! ਪੁਰਾਣੀ ਰੰਜਿਸ਼ ਦੇ ਚੱਲਦੇ Firing, ਨੌਜਵਾਨ ਦੀ ਸਿਰ 'ਚ ਗੋਲੀ ਲੱਗਣ ਨਾਲ ਮੌਤ; ਮੱਚੀ ਸਨਸਨੀ
LPG Rate Today: ਗੈਸ ਸਿਲੰਡਰ 'ਤੇ 700 ਰੁਪਏ ਦੀ ਸਬਸਿਡੀ! ਸੰਸਦ 'ਚ ਸਰਕਾਰ ਦਾ ਵੱਡਾ ਖੁਲਾਸਾ, ਜਾਣੋ ਅੱਜ ਦੀ ਕੀਮਤ
LPG Rate Today: ਗੈਸ ਸਿਲੰਡਰ 'ਤੇ 700 ਰੁਪਏ ਦੀ ਸਬਸਿਡੀ! ਸੰਸਦ 'ਚ ਸਰਕਾਰ ਦਾ ਵੱਡਾ ਖੁਲਾਸਾ, ਜਾਣੋ ਅੱਜ ਦੀ ਕੀਮਤ
NEET ਵਿਵਾਦ ਵਿਚਾਲੇ ਅੱਧੀ ਰਾਤ ਨੂੰ Live ਹੋਏ PM ਮੋਦੀ, ਦਿੱਤਾ ਆਹ ਸੁਨੇਹਾ
NEET ਵਿਵਾਦ ਵਿਚਾਲੇ ਅੱਧੀ ਰਾਤ ਨੂੰ Live ਹੋਏ PM ਮੋਦੀ, ਦਿੱਤਾ ਆਹ ਸੁਨੇਹਾ
ਭਾਜਪਾ ਦਫ਼ਤਰਾਂ ਬਾਹਰ ਭਾਰੀ ਪੁਲਿਸ ਫੋਰਸ ਤਾਇਨਾਤ! ਚੰਡੀਗੜ੍ਹ 'ਚ ਹਾਈ ਅਲਰਟ; ਜਾਣੋ ਪੂਰਾ ਮਾਮਲਾ
ਭਾਜਪਾ ਦਫ਼ਤਰਾਂ ਬਾਹਰ ਭਾਰੀ ਪੁਲਿਸ ਫੋਰਸ ਤਾਇਨਾਤ! ਚੰਡੀਗੜ੍ਹ 'ਚ ਹਾਈ ਅਲਰਟ; ਜਾਣੋ ਪੂਰਾ ਮਾਮਲਾ
ਲੁਧਿਆਣਾ 'ਚ ਨਾਬਾਲਗ ਦੇ ਨਾਲ ਜਬਰ-ਜਨਾਹ, ਖੇਡਣ ਦੇ ਬਹਾਨੇ ਕਮਰੇ 'ਚ ਆਉਂਦਾ ਸੀ ਗੁਆਂਢੀ; ਮਾਮਲਾ ਜਾਣ ਕੇ ਉੱਡ ਗਏ ਹੋਸ਼
ਲੁਧਿਆਣਾ 'ਚ ਨਾਬਾਲਗ ਦੇ ਨਾਲ ਜਬਰ-ਜਨਾਹ, ਖੇਡਣ ਦੇ ਬਹਾਨੇ ਕਮਰੇ 'ਚ ਆਉਂਦਾ ਸੀ ਗੁਆਂਢੀ; ਮਾਮਲਾ ਜਾਣ ਕੇ ਉੱਡ ਗਏ ਹੋਸ਼
ਚੱਲਦੀ ਸਕਾਰਪੀਓ 'ਚ ਨੌਜਵਾਨ ਨੇ ਖੁਦ ਨੂੰ ਮਾਰੀ ਗੋਲੀ, 6 ਸਾਲ ਪਹਿਲਾਂ ਹੋਈ ਸੀ ਲਵ ਮੈਰਿਜ
ਚੱਲਦੀ ਸਕਾਰਪੀਓ 'ਚ ਨੌਜਵਾਨ ਨੇ ਖੁਦ ਨੂੰ ਮਾਰੀ ਗੋਲੀ, 6 ਸਾਲ ਪਹਿਲਾਂ ਹੋਈ ਸੀ ਲਵ ਮੈਰਿਜ
ਪੰਜਾਬ ਅਤੇ ਚੰਡੀਗੜ੍ਹ 'ਚ 3 ਦਿਨਾਂ ਲਈ ਭਾਰੀ ਮੀਂਹ ਨੂੰ ਲੈਕੇ ਅਲਰਟ ਜਾਰੀ, ਚੱਲਣਗੀਆਂ ਤੇਜ਼ ਹਵਾਵਾਂ; ਜੁਲਾਈ ਦੇ ਅਖੀਰਲੇ ਹਫਤੇ ਐਕਟਿਵ ਹੋਵੇਗਾ ਮਾਨਸੂਨ
ਪੰਜਾਬ ਅਤੇ ਚੰਡੀਗੜ੍ਹ 'ਚ 3 ਦਿਨਾਂ ਲਈ ਭਾਰੀ ਮੀਂਹ ਨੂੰ ਲੈਕੇ ਅਲਰਟ ਜਾਰੀ, ਚੱਲਣਗੀਆਂ ਤੇਜ਼ ਹਵਾਵਾਂ; ਜੁਲਾਈ ਦੇ ਅਖੀਰਲੇ ਹਫਤੇ ਐਕਟਿਵ ਹੋਵੇਗਾ ਮਾਨਸੂਨ
Embed widget