ਪੜਚੋਲ ਕਰੋ

ਹੁਣ ਜਬਰੀ ਧਰਮ ਪਰਿਵਰਤਨ ਮਾਮਲੇ ‘ਚ ਪਾਕਿਸਤਾਨ ਬੇਨਕਾਬ, ਹੈਰਾਨ ਕਰਨ ਵਾਲੀ ਹੈ ਰਿਪੋਰਟ

ਭਾਰਤ ਨੂੰ ਗਲਤ ਕਹਿਣ ਵਾਲੇ ਇਮਰਾਨ ਸਰਕਾਰ ਦੀ ਪੌਲ ਖੁਲ੍ਹ ਗਈ ਹੈ। ਇਮਰਾਨ ਨੂੰ ਪਾਕਿਸਤਾਨ ਵਿਚ ਘੱਟ ਗਿਣਤੀਆਂ 'ਤੇ ਹੋ ਰਹੀਆਂ ਵਧੀਕੀਆਂ ਨਜ਼ਰ ਨਹੀਂ ਆ ਰਹੀਆਂ। ਪੰਜਾਬ ਸੂਬੇ ਵਿੱਚ ਔਰਤਾਂ ਦੇ ਕਥਿਤ ਤੌਰ ‘ਤੇ ਜ਼ਬਰਨ ਧਰਮ ਪਰਿਵਰਤਨ ਕਰਨ ਦੇ 52 ਪ੍ਰਤੀਸ਼ਤ ਮਾਮਲੇ ਸਾਹਮਣੇ ਆਏ ਹਨ।

  ਇਸਲਾਮਾਬਾਦ: ਭਾਰਤ ਨੂੰ ਅਕਸਰ ਕੋਸਣ ਵਾਲੇ ਇਮਰਾਨ ਖ਼ਾਨ ਆਪਣੇ ਦੇਸ਼ ਵਿਚ ਘੱਟ ਗਿਣਤੀਆਂ ਨਾਲ ਵਧੀਕੀਆਂ ਨੂੰ ਵੇਖ ਨਹੀਂ ਪਾ ਰਹੇ। ਪਰ ਮਨੁੱਖੀ ਅਧਿਕਾਰਾਂ ਦੇ ਮੁੱਦੇ 'ਤੇ ਪਾਕਿਸਤਾਨ ਦੇ ਅਧਿਕਾਰ ਸਮੂਹ ਵਲੋਂ ਜਾਰੀ ਕੀਤੇ ਗਏ ਅੰਕੜਿਆਂ ਨੇ ਇਮਰਾਨ ਸਰਕਾਰ ਨੂੰ ਬੇਨਕਾਬ ਕਰ ਦਿੱਤਾ ਹੈ। ਸਮੂਹ ਨੇ ਦਾਅਵਾ ਕੀਤਾ ਹੈ ਕਿ ਔਰਤਾਂ ਦੇ ਜਬਰੀ ਧਰਮ ਪਰਿਵਰਤਨ ਕਰਨ ਦੇ 52% ਕੇਸ ਦਰਜ ਕੀਤੇ ਗਏ ਹਨ। ਇਸ ਵਿਚ ਸਾਫ ਲਿਖਿਆ ਗਿਆ ਹੈ ਕਿ ਘੱਟ ਗਿਣਤੀਆਂ ਦੀਆਂ ਸਭ ਤੋਂ ਛੋਟੀਆਂ ਉਮਰ ਦੀਆਂ ਧੀਆਂ ਨੂੰ ਪਾਕਿਸਤਾਨ ਦੇ ਬਹੁਗਿਣਤੀ ਮੁਸਲਿਮ ਭਾਈਚਾਰੇ ਨੇ ਨਿਸ਼ਾਨਾ ਬਣਾਇਆ ਹੈ। ਪਾਕਿਸਤਾਨ ਤੋਂ ਘੱਟ ਗਿਣਤੀ ਲੋਕਾਂ ਦੀਆਂ ਕੁੜੀਆਂ ਨੂੰ ਅਗਵਾ ਕਰਕੇ ਜਬਰੀ ਧਰਮ ਪਰਿਵਰਤਨ ਦੀਆਂ ਘਟਨਾਵਾਂ ਲਗਾਤਾਰ ਸਾਹਮਣੇ ਆ ਰਹੀਆਂ ਹਨ। ਪਰ ਹਿੰਦੂ, ਸਿੱਖ ਅਤੇ ਇਸਾਈ ਭਾਈਚਾਰੇ ਦੇ ਲੋਕਾਂ ਨਾਲ ਇੰਨੇ ਵੱਡੇ ਪੱਧਰ ‘ਤੇ ਜਬਰੀ ਧਰਮ ਪਰਿਵਰਤਨ ਦੇ ਮਾਮਲਿਆਂ ਨੇ ਇਮਰਾਨ ਖ਼ਾਨ ਦਾ ਅਸਲ ਚਿਹਰਾ ਸਭ ਦੇ ਸਾਹਮਣੇ ਲਿਆਂਦਾ ਹੈ। ਪਾਕਿਸਤਾਨੀ ਅਖ਼ਬਾਰ ਡਾਨ ਨੇ ਸੈਂਟਰ ਫਾਰ ਸੋਸ਼ਲ ਜਸਟਿਸ (ਸੀਐਸਜੇ) ਨਾਂ ਦੀ ਇੱਕ ਸੰਸਥਾ ਦੇ ਹਵਾਲੇ ਨਾਲ ਕਿਹਾ ਹੈ ਕਿ ਸਾਲ 2013 ਤੋਂ 2020 ਦਰਮਿਆਨ ਤਕਰੀਬਨ 162 ਧਾਰਮਿਕ ਧਰਮ ਪਰਿਵਰਤਨ ਦੇ ਕੇਸ ਦਰਜ ਕੀਤੇ ਗਏ। ਸੈਂਟਰ ਫਾਰ ਸੋਸ਼ਲ ਜਸਟਿਸ ਨੇ ਸ਼ਨੀਵਾਰ ਨੂੰ ਆਨਲਾਈਨ ਆਯੋਜਿਤ ਕੀਤੇ ਗਏ ਜ਼ਬਰਦਸਤੀ ਧਰਮ ਸ਼ਿਕਾਇਤਾਂ ਅਤੇ ਧਾਰਮਿਕ ਆਜ਼ਾਦੀ ਅਖਵਾਉਣ ਵਾਲੇ ਵਿਸ਼ੇ ‘ਤੇ ਵਿਚਾਰ ਵਟਾਂਦਰੇ ਕੀਤੇ। ਜਿਸ ਵਿੱਚ ਇਹ ਅੰਕੜੇ ਸਾਂਝੇ ਕੀਤੇ ਗਏ। ਅੰਕੜਿਆਂ ਮੁਤਾਬਕ ਪੰਜਾਬ ਤੋਂ ਇਲਾਵਾ 44% ਇਨ੍ਹਾਂ ਘਟਨਾਵਾਂ ਸਿੰਧ ਵਿਚ ਹੋਈਆਂ ਹਨ ਜਦੋਂ ਕਿ 1.23 ਪ੍ਰਤੀਸ਼ਤ ਰਿਪੋਰਟਾਂ ਸੰਘੀ ਅਤੇ ਖੈਬਰ ਪਖਤੂਨਖਵਾ ਖਿੱਤਿਆਂ ਵਿਚ ਹੋਈਆਂ। ਬਲੋਚਿਸਤਾਨ ਜੋ ਇਮਰਾਨ ਸਰਕਾਰ ਦੇ ਨਿਸ਼ਾਨੇ ਹੇਠ ਹੈ, ਉੱਥੇ ਜਬਰੀ ਧਰਮ ਪਰਿਵਰਤਨ ਦੇ ਸਭ ਤੋਂ ਘੱਟ ਇੱਕ ਕੇਸ (0.62 ਪ੍ਰਤੀਸ਼ਤ) ਮਿਲਿਆ। ਸੈਂਟਰ ਫਾਰ ਸੋਸ਼ਲ ਜਸਟਿਸ, ਯਾਨੀ ਸੀਐਸਜੇ ਨੇ ਪਿਛਲੇ ਸੱਤ ਸਾਲਾਂ ਵਿਚ ਬਹਾਵਲਪੁਰ ਵਿਚ ਅਜਿਹੇ ਸਭ ਤੋਂ ਵੱਧ 21 ਕੇਸ ਦਰਜ ਕੀਤੇ ਗਏ ਹਨ। ਸੀਐਸਜੇ ਨੇ ਕਿਹਾ ਕਿ ਅੰਕੜੇ ਦਰਸਾਉਂਦੇ ਹਨ ਕਿ ਮਜਬੂਰਨ ਧਰਮ ਪਰਿਵਰਤਨ ਦਾ ਸ਼ਿਕਾਰ ਹੋਏ 54.3 ਫ਼ੀਸਦੀ ਹਿੰਦੂ ਭਾਈਚਾਰਾ ਹੈ। ਈਸਾਈ ਭਾਈਚਾਰੇ ਦਾ 44.44 ਪ੍ਰਤੀਸ਼ਤ, ਜਦੋਂ ਕਿ 0.62 ਪ੍ਰਤੀਸ਼ਤ ਜਬਰੀ ਧਰਮ ਪਰਿਵਰਤਨ ਸਿੱਖ ਕੌਮ ਨਾਲ ਹੋਇਆ ਹੈ। ਜਬਰੀ ਧਰਮ ਪਰਿਵਰਤਨ 46.3 ਪ੍ਰਤੀਸ਼ਤ ਨਾਬਾਲਗ ਲੜਕੀਆਂ ਵਿੱਚ ਸਭ ਤੋਂ ਵੱਧ ਹਨ। ਇਨ੍ਹਾਂ ਚੋਂ 32.7 ਪ੍ਰਤੀਸ਼ਤ ਲੜਕੀਆਂ ਸਿਰਫ 11 ਅਤੇ 15 ਸਾਲ ਦੀਆਂ ਸੀ। ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: https://play.google.com/store/apps/details?id=com.winit.starnews.hin https://apps.apple.com/in/app/abp-live-news/id811114904
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Weather News: ਪੰਜਾਬ 'ਚ ਬਦਲੇਗਾ ਮੌਸਮ ਦਾ ਮਿਜਾਜ਼, ਚੰਡੀਗੜ੍ਹ 'ਚ ਮੀਂਹ ਦਾ ਅਲਰਟ, ਜਾਣੋ ਮੌਸਮ ਦਾ ਹਾਲ
Weather News: ਪੰਜਾਬ 'ਚ ਬਦਲੇਗਾ ਮੌਸਮ ਦਾ ਮਿਜਾਜ਼, ਚੰਡੀਗੜ੍ਹ 'ਚ ਮੀਂਹ ਦਾ ਅਲਰਟ, ਜਾਣੋ ਮੌਸਮ ਦਾ ਹਾਲ
Petrol and Diesel Price: ਵੀਰਵਾਰ ਨੂੰ ਜਾਰੀ ਹੋਏ ਪੈਟਰੋਲ-ਡੀਜ਼ਲ ਦੇ ਰੇਟ, ਜਾਣੋ ਆਪਣੇ ਸ਼ਹਿਰ 'ਚ ਅੱਜ ਦੀਆਂ ਕੀਮਤਾਂ
Petrol and Diesel Price: ਵੀਰਵਾਰ ਨੂੰ ਜਾਰੀ ਹੋਏ ਪੈਟਰੋਲ-ਡੀਜ਼ਲ ਦੇ ਰੇਟ, ਜਾਣੋ ਆਪਣੇ ਸ਼ਹਿਰ 'ਚ ਅੱਜ ਦੀਆਂ ਕੀਮਤਾਂ
Hukamnama Sahib: ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ (19-09-2024)
Hukamnama Sahib: ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ (19-09-2024)
ਕੀ ਤੁਹਾਨੂੰ ਵੀ ਸਵੇਰੇ ਉੱਠਦਿਆਂ ਹੀ ਉਲਟੀ ਵਾਂਗ ਮਹਿਸੂਸ ਹੁੰਦਾ? ਤਾਂ ਹੋ ਸਕਦੇ ਇਸ ਗੰਭੀਰ ਬਿਮਾਰੀ ਦੇ ਲੱਛਣ
ਕੀ ਤੁਹਾਨੂੰ ਵੀ ਸਵੇਰੇ ਉੱਠਦਿਆਂ ਹੀ ਉਲਟੀ ਵਾਂਗ ਮਹਿਸੂਸ ਹੁੰਦਾ? ਤਾਂ ਹੋ ਸਕਦੇ ਇਸ ਗੰਭੀਰ ਬਿਮਾਰੀ ਦੇ ਲੱਛਣ
Advertisement
ABP Premium

ਵੀਡੀਓਜ਼

CM ਭਗਵੰਤ ਮਾਨ Apollo ਹਸਪਤਾਲ ਦਾਖਿਲ, ਬਿਕਰਮ ਮਜੀਠੀਆ ਦਾ ਦਾਅਵਾਸਿੱਖ ਮੁੱਦਿਆ ਨੂੰ ਲੈ ਕੇ ਪ੍ਰਧਾਨ ਧਾਮੀ ਦਾ ਤਿੱਖਾ ਬਿਆਨ, ਪੰਜਾਬ ਤੇ ਕੇਂਦਰ ਸਰਕਾਰ ਨੂੰ ਕੀਤੇ ਸਵਾਲਅੰਮ੍ਰਿਤਸਰ ਦੇ HDFC Bank 'ਚ ਦਿਨ ਦਿਹਾੜੇ 25 ਲੱਖ ਦੀ ਲੁੱਟਅਮਰੀਕਾ ਭੇਜਣ ਦੀ ਥਾਂ ਭੇਜ ਦਿੱਤਾ ਦੁਬਈ, ਪੁਲਿਸ ਨੇ ਕੀਤਾ ਏਜੰਟ ਗ੍ਰਿਫਤਾਰ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Weather News: ਪੰਜਾਬ 'ਚ ਬਦਲੇਗਾ ਮੌਸਮ ਦਾ ਮਿਜਾਜ਼, ਚੰਡੀਗੜ੍ਹ 'ਚ ਮੀਂਹ ਦਾ ਅਲਰਟ, ਜਾਣੋ ਮੌਸਮ ਦਾ ਹਾਲ
Weather News: ਪੰਜਾਬ 'ਚ ਬਦਲੇਗਾ ਮੌਸਮ ਦਾ ਮਿਜਾਜ਼, ਚੰਡੀਗੜ੍ਹ 'ਚ ਮੀਂਹ ਦਾ ਅਲਰਟ, ਜਾਣੋ ਮੌਸਮ ਦਾ ਹਾਲ
Petrol and Diesel Price: ਵੀਰਵਾਰ ਨੂੰ ਜਾਰੀ ਹੋਏ ਪੈਟਰੋਲ-ਡੀਜ਼ਲ ਦੇ ਰੇਟ, ਜਾਣੋ ਆਪਣੇ ਸ਼ਹਿਰ 'ਚ ਅੱਜ ਦੀਆਂ ਕੀਮਤਾਂ
Petrol and Diesel Price: ਵੀਰਵਾਰ ਨੂੰ ਜਾਰੀ ਹੋਏ ਪੈਟਰੋਲ-ਡੀਜ਼ਲ ਦੇ ਰੇਟ, ਜਾਣੋ ਆਪਣੇ ਸ਼ਹਿਰ 'ਚ ਅੱਜ ਦੀਆਂ ਕੀਮਤਾਂ
Hukamnama Sahib: ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ (19-09-2024)
Hukamnama Sahib: ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ (19-09-2024)
ਕੀ ਤੁਹਾਨੂੰ ਵੀ ਸਵੇਰੇ ਉੱਠਦਿਆਂ ਹੀ ਉਲਟੀ ਵਾਂਗ ਮਹਿਸੂਸ ਹੁੰਦਾ? ਤਾਂ ਹੋ ਸਕਦੇ ਇਸ ਗੰਭੀਰ ਬਿਮਾਰੀ ਦੇ ਲੱਛਣ
ਕੀ ਤੁਹਾਨੂੰ ਵੀ ਸਵੇਰੇ ਉੱਠਦਿਆਂ ਹੀ ਉਲਟੀ ਵਾਂਗ ਮਹਿਸੂਸ ਹੁੰਦਾ? ਤਾਂ ਹੋ ਸਕਦੇ ਇਸ ਗੰਭੀਰ ਬਿਮਾਰੀ ਦੇ ਲੱਛਣ
ਨਹੀਂ ਹੋਵੇਗਾ ਬੈਂਕ ਖਾਤਾ ਖਾਲੀ, ਨਾ ਹੀ ਆਵੇਗਾ Fraud OTP, ਸਰਕਾਰੀ ਏਜੰਸੀ ਨੇ ਦੱਸੇ ਧੋਖਾਧੜੀ ਤੋਂ ਬਚਣ ਦੇ ਤਰੀਕੇ
ਨਹੀਂ ਹੋਵੇਗਾ ਬੈਂਕ ਖਾਤਾ ਖਾਲੀ, ਨਾ ਹੀ ਆਵੇਗਾ Fraud OTP, ਸਰਕਾਰੀ ਏਜੰਸੀ ਨੇ ਦੱਸੇ ਧੋਖਾਧੜੀ ਤੋਂ ਬਚਣ ਦੇ ਤਰੀਕੇ
Punjab News: ਹੁਣ ਪੰਜਾਬ ਸਰਕਾਰ ਨੂੰ ਮਿਲੇਗਾ RDF ਦਾ ਰੋਕਿਆ ਹੋਇਆ ਪੈਸਾ, ਸੁਪਰੀਮ ਕੋਰਟ ਨੇ ਆਖੀ ਵੱਡੀ ਗੱਲ
Punjab News: ਹੁਣ ਪੰਜਾਬ ਸਰਕਾਰ ਨੂੰ ਮਿਲੇਗਾ RDF ਦਾ ਰੋਕਿਆ ਹੋਇਆ ਪੈਸਾ, ਸੁਪਰੀਮ ਕੋਰਟ ਨੇ ਆਖੀ ਵੱਡੀ ਗੱਲ
Banning Paddy Cultivation: ਪੰਜਾਬ 'ਚ 15 ਥਾਵਾਂ 'ਤੇ ਝੋਨਾ ਲਗਾਉਣਾ ਮੁਕੰਮਲ ਹੋਵੇਗਾ ਬੈਨ, ਖੇਤੀ ਨੀਤੀ 'ਚ ਮਾਨ ਸਰਕਾਰ ਲੈ ਕੇ ਆ ਰਹੀ ਪ੍ਰਸਤਾਵ, ਕਾਂਗਰਸ ਨੇ ਘੇਰੀ ਸਰਕਾਰ
Banning Paddy Cultivation:ਪੰਜਾਬ 'ਚ 15 ਥਾਵਾਂ 'ਤੇ ਝੋਨਾ ਲਗਾਉਣਾ ਮੁਕੰਮਲ ਹੋਵੇਗਾ ਬੈਨ, ਖੇਤੀ ਨੀਤੀ 'ਚ ਮਾਨ ਸਰਕਾਰ ਲੈ ਕੇ ਆ ਰਹੀ ਪ੍ਰਸਤਾਵ, ਕਾਂਗਰਸ ਨੇ ਘੇਰੀ ਸਰਕਾਰ
Punjab News: ਕੀ ਹੁਣ ਅੰਮ੍ਰਿਤਪਾਲ ਜੇਲ੍ਹ ਤੋਂ ਆਵੇਗਾ ਬਾਹਰ, ਹਾਈਕੋਰਟ ਨੇ NSA ਲਗਾਉਣ ਦਾ ਮੰਗਿਆ ਸਾਰਾ ਰਿਕਾਰਡ ਤੇ ਪੁੱਛਿਆ ਦੱਸੋ ਕੀ ਹੈ ਆਧਾਰ ? 
Punjab News: ਕੀ ਹੁਣ ਅੰਮ੍ਰਿਤਪਾਲ ਜੇਲ੍ਹ ਤੋਂ ਆਵੇਗਾ ਬਾਹਰ, ਹਾਈਕੋਰਟ ਨੇ NSA ਲਗਾਉਣ ਦਾ ਮੰਗਿਆ ਸਾਰਾ ਰਿਕਾਰਡ ਤੇ ਪੁੱਛਿਆ ਦੱਸੋ ਕੀ ਹੈ ਆਧਾਰ ? 
Embed widget