ਪੜਚੋਲ ਕਰੋ

6 ਮਹੀਨੇ ਦੇ ਬੱਚੇ ਨੇ ਨਦੀ 'ਚ ਵਾਟਰ ਸਕੀਇੰਗ ਕਰਕੇ ਬਣਾਇਆ ਵਿਸ਼ਵ ਰਿਕਾਰਡ, ਵੀਡੀਓ ਹੋ ਰਿਹਾ ਵਾਇਰਲ

ਵੀਡੀਓ 'ਚ ਦੇਖਿਆ ਜਾ ਸਕਦਾ ਹੈ ਕਿ ਬੱਚੇ ਨੇ ਬੋਟ 'ਚ ਲੱਗੀ ਸੇਫਟੀ ਆਇਰਨ ਰੌਡਸ ਨੂੰ ਮਜ਼ਬੂਤੀ ਨਾਲ ਫੜਿਆ ਹੋਇਆ ਹੈ। ਬੱਚੇ ਨੇ ਲਾਈਫ ਜੈਕੇਟ ਪਹਿਨੀ ਹੋਈ ਹੈ। ਦੂਜੀ ਬੋਟ 'ਤੇ ਬੱਚੇ ਦੇ ਪਿਤਾ ਵੀ ਹਨ ਜੋ ਉਸ ਦਾ ਧਿਆਨ ਰੱਖ ਰਹੇ ਹਨ।

ਅਮਰੀਕਾ ਦੇ ਓਟਾਹ ਦੇ ਰਹਿਣ ਵਾਲੇ ਛੇ ਮਹੀਨੇ ਦੇ ਇਕ ਬੱਚੇ ਦਾ ਵਾਟਰ ਸਕੀਇੰਗ ਕਰਦਿਆਂ ਇਕ ਵੀਡੀਓ ਵਾਇਰਲ ਹੋ ਰਿਹਾ ਹੈ। ਇੰਸਟਾਗ੍ਰਾਮ 'ਤੇ ਬੱਚੇ ਦੇ ਮਾਤਾ-ਪਿਤਾ ਵੱਲੋਂ ਅਪਲੋਡ ਕੀਤੇ ਗਏ ਵੀਡੀਓ ਦੇ ਨਾਲ ਦਾਅਵਾ ਕੀਤਾ ਗਿਆ ਹੈ। ਸਭ ਤੋਂ ਘੱਟ ਉਮਰ 'ਚ ਸਕੀਇੰਗ ਕਰਨ ਦਾ ਇਹ ਵਿਸ਼ਵ ਰਿਕਾਰਡ ਹੈ। ਹਾਲਾਂਕਿ ਇਸ ਨੂੰ ਲੈਕੇ ਸੋਸ਼ਲ ਮੀਡੀਆ 'ਤੇ ਬਹਿਸ ਸ਼ੁਰੂ ਹੋ ਗਈ ਹੈ।

ਵੀਡੀਓ 'ਚ ਦੇਖਿਆ ਜਾ ਸਕਦਾ ਹੈ ਕਿ ਬੱਚੇ ਨੇ ਬੋਟ 'ਚ ਲੱਗੀ ਸੇਫਟੀ ਆਇਰਨ ਰੌਡਸ ਨੂੰ ਮਜ਼ਬੂਤੀ ਨਾਲ ਫੜਿਆ ਹੋਇਆ ਹੈ। ਬੱਚੇ ਨੇ ਲਾਈਫ ਜੈਕੇਟ ਪਹਿਨੀ ਹੋਈ ਹੈ। ਦੂਜੀ ਬੋਟ 'ਤੇ ਬੱਚੇ ਦੇ ਪਿਤਾ ਵੀ ਹਨ ਜੋ ਉਸ ਦਾ ਧਿਆਨ ਰੱਖ ਰਹੇ ਹਨ। ਵੀਡੀਓ ਸ਼ੇਅਰ ਕਰਦਿਆਂ ਮਾਤਾ-ਪਿਤਾ ਨੇ ਕੈਪਸ਼ਨ 'ਚ ਲਿਖਿਆ, 'ਮੈਂ ਆਪਣੇ ਛੇਵੇਂ ਜਨਮ ਦਿਨ 'ਤੇ ਵਾਟਰ ਸਕੀਇੰਗ ਕਰਨ ਗਿਆ। ਇਹ ਬਹੁਤ ਵੱਡਾ ਕੰਮ ਹੈ, ਕਿਉਂਕਿ ਮੈਂ ਵਰਲਡ ਰਿਕਾਰਡ ਬਣਾਇਆ ਹੈ।'

View this post on Instagram
 
अमेरिका के उटाह के रहने वाले 6 महीने के एक बच्चे का वाटर स्कीइंग करता एक वीडियो वायरल हो रहा है. इंस्टाग्राम (@richcaseyhumpherys) पर बच्चे के माता-पिता के द्वारा अपलोड किए गए वीडियो के साथ दावा किया गया है कि यह विश्व रिकॉर्ड है. सबसे कम उम्र में स्कीइंग करने का विश्व रिकॉर्ड. हालांकि इसे लेकर सोशल मीडिया पर बहस शुरू हो गई है.⠀ ⠀ •⠀ •⠀ •⠀ abplive.com⠀ •⠀ •⠀ •⠀ •⠀ •⠀ ⠀ #WaterSkiing #WorldRecord #BabyVideos #Utah #USA #VideoGram #ViralVideo #VideoOfTheDay #Hindi #HindiNews #ABPNews

A post shared by ABP News (@abpnewstv) on

ਵਟਸਐਪ 'ਤੇ ਪੀਐਮ ਮੋਦੀ ਖਿਲਾਫ ਪਾਈ ਅਪਮਾਨਜਨਕ ਪੋਸਟ, ਪੁਲਿਸ ਨੇ ਕੀਤਾ ਗ੍ਰਿਫਤਾਰ

ਇਸ ਵੀਡੀਓ ਨੂੰ ਲੈਕੇ ਸੋਸ਼ਲ ਮੀਡੀਆ ਤੇ ਲੋਕ ਤਰ੍ਹਾਂ-ਤਰ੍ਹਾਂ ਦੀਆਂ ਪ੍ਰਤੀਕਿਰਿਆਵਾਂ ਦੇ ਰਹੇ ਹਨ। ਕੁਝ ਲੋਕਾਂ ਨੇ ਕਿਹਾ ਵਾਟਰ ਸਕੀਇੰਗ ਕਰਨ ਲਈ ਉਸ ਦੀ ਉਮਰ ਬਹੁਤ ਘੱਟ ਹੈ ਤੇ ਕੁਝ ਲੋਕਾਂ ਦਾ ਕਹਿਣਾ ਹੈ ਕਿ ਬੱਚੇ ਨੂੰ ਪੂਰੀ ਸੁਰੱਖਿਆ ਨਾਲ ਨਦੀ ਚ ਉਤਾਰਿਆ ਗਿਆ ਹੈ।

ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਏਬੀਪੀ ਸਾਂਝਾ ਦੀ ਐਪ ਹੁਣੇ ਕਰੋ ਡਾਊਨਲੋਡ

ਟਾਪ ਹੈਡਲਾਈਨ

ਹੁਣ ਟਰੰਪ ਨੇ ਇਨ੍ਹਾਂ ਚੀਜ਼ਾਂ 'ਤੇ ਲਾਇਆ 100% ਟੈਕਸ, ਨਵੇਂ ਫੁਰਮਾਨ ਨਾਲ ਹਿੱਲ ਗਈ ਦੁਨੀਆ
ਹੁਣ ਟਰੰਪ ਨੇ ਇਨ੍ਹਾਂ ਚੀਜ਼ਾਂ 'ਤੇ ਲਾਇਆ 100% ਟੈਕਸ, ਨਵੇਂ ਫੁਰਮਾਨ ਨਾਲ ਹਿੱਲ ਗਈ ਦੁਨੀਆ
Imran Khan Death: ਜੇਲ੍ਹ 'ਚ ਇਮਰਾਨ ਖਾਨ ਦੀ ਹੋਈ ਮੌਤ? ਖਬਰ ਨੇ ਸਿਆਸੀ ਜਗਤ 'ਚ ਮਚਾਈ ਹਲਚਲ, ਪਰਿਵਾਰ ਅਤੇ PTI ਨੂੰ ਮਿਲਣ ਦੀ ਇਜਾਜ਼ਤ ਨਹੀਂ...
ਜੇਲ੍ਹ 'ਚ ਇਮਰਾਨ ਖਾਨ ਦੀ ਹੋਈ ਮੌਤ? ਖਬਰ ਨੇ ਸਿਆਸੀ ਜਗਤ 'ਚ ਮਚਾਈ ਹਲਚਲ, ਪਰਿਵਾਰ ਅਤੇ PTI ਨੂੰ ਮਿਲਣ ਦੀ ਇਜਾਜ਼ਤ ਨਹੀਂ...
Plane Crash: ਅਚਾਨਕ ਕ੍ਰੈਸ਼ ਹੋਇਆ ਹੈਲੀਕਾਪਟਰ, ਫਿਰ ਪੈ ਗਿਆ ਚੀਕ-ਚਿਹਾੜਾ, ਦੋ ਪਾਇਲਟਾਂ ਦੀ ਦਰਦਨਾਕ ਮੌਤ...
Plane Crash: ਅਚਾਨਕ ਕ੍ਰੈਸ਼ ਹੋਇਆ ਹੈਲੀਕਾਪਟਰ, ਫਿਰ ਪੈ ਗਿਆ ਚੀਕ-ਚਿਹਾੜਾ, ਦੋ ਪਾਇਲਟਾਂ ਦੀ ਦਰਦਨਾਕ ਮੌਤ...
ਭਾਰਤੀ ਨਾਬਾਲਗ ਨੇ ਅਮਰੀਕਾ ਵਿੱਚ ਮਾਂ ਅਤੇ ਭਰਾ ਦੀ ਹੱਤਿਆ ਕੀਤੀ, ChatGPT 'ਤੇ ਭਿਆਨਕ ਤਲਾਸ਼ੀ
ਭਾਰਤੀ ਨਾਬਾਲਗ ਨੇ ਅਮਰੀਕਾ ਵਿੱਚ ਮਾਂ ਅਤੇ ਭਰਾ ਦੀ ਹੱਤਿਆ ਕੀਤੀ, ChatGPT 'ਤੇ ਭਿਆਨਕ ਤਲਾਸ਼ੀ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Suhaag Raat Tradition : ਫਰਸਟ ਨਾਈਟ ਦਾ ਰਿਵਾਜ ਕਿੱਥੋਂ ਸ਼ੁਰੂ ਹੋਇਆ, ਸਭ ਤੋਂ ਪਹਿਲਾਂ ਕਿਸਨੇ ਮਨਾਈ ਸੀ ਸੁਹਾਗ ਰਾਤ?
Suhaag Raat Tradition : ਫਰਸਟ ਨਾਈਟ ਦਾ ਰਿਵਾਜ ਕਿੱਥੋਂ ਸ਼ੁਰੂ ਹੋਇਆ, ਸਭ ਤੋਂ ਪਹਿਲਾਂ ਕਿਸਨੇ ਮਨਾਈ ਸੀ ਸੁਹਾਗ ਰਾਤ?
Fazilka 'ਚ ਭਤੀਜੇ ਨਾਲ ਦਹੀਂ ਲੈਣ ਗਏ ਨੌਜਵਾਨ ਨੂੰ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ ,4 ਸਾਲਾ ਭਤੀਜਾ ਵੀ ਜ਼ਖਮੀ  
Fazilka 'ਚ ਭਤੀਜੇ ਨਾਲ ਦਹੀਂ ਲੈਣ ਗਏ ਨੌਜਵਾਨ ਨੂੰ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ ,4 ਸਾਲਾ ਭਤੀਜਾ ਵੀ ਜ਼ਖਮੀ  
Amritsar Train Accident  : ਬੰਦ ਫਾਟਕ ਹੇਠੋਂ ਲੰਘਦੇ ਹੀ ਰੇਲਗੱਡੀ ਦੀ ਲਪੇਟ 'ਚ ਆਇਆ ਵਿਅਕਤੀ
Amritsar Train Accident  : ਬੰਦ ਫਾਟਕ ਹੇਠੋਂ ਲੰਘਦੇ ਹੀ ਰੇਲਗੱਡੀ ਦੀ ਲਪੇਟ 'ਚ ਆਇਆ ਵਿਅਕਤੀ
Wife ਨੂੰ ਇੰਸਟਾਗ੍ਰਾਮ ਚਲਾਉਣਾ ਪਿਆ ਮਹਿੰਗਾ ! ਵਾਪਰੀ ਅਜਿਹੀ ਘਟਨਾ , ਸੁਣ ਕੇ ਰੌਂਗਟੇ ਖੜੇ ਹੋ ਜਾਣਗੇ 
Wife ਨੂੰ ਇੰਸਟਾਗ੍ਰਾਮ ਚਲਾਉਣਾ ਪਿਆ ਮਹਿੰਗਾ ! ਵਾਪਰੀ ਅਜਿਹੀ ਘਟਨਾ , ਸੁਣ ਕੇ ਰੌਂਗਟੇ ਖੜੇ ਹੋ ਜਾਣਗੇ 
LPG ਉਪਭੋਗਤਾਵਾਂ ਲਈ ਵੱਡੀ ਖ਼ਬਰ! 15 ਅਗਸਤ ਤੋਂ ਬਾਅਦ ਸਿਲੰਡਰ ਲਈ ਦੇਣੇ ਪੈ ਸਕਦੇ ਹਨ 1800 ਰੁਪਏ
LPG ਉਪਭੋਗਤਾਵਾਂ ਲਈ ਵੱਡੀ ਖ਼ਬਰ! 15 ਅਗਸਤ ਤੋਂ ਬਾਅਦ ਸਿਲੰਡਰ ਲਈ ਦੇਣੇ ਪੈ ਸਕਦੇ ਹਨ 1800 ਰੁਪਏ
ਸੁਖਬੀਰ ਬਾਦਲ ਨੂੰ ਹਸਪਤਾਲ ਤੋਂ ਮਿਲੀ ਛੁੱਟੀ, ਦਿੱਤਾ ਵੱਡਾ ਬਿਆਨ; ਜਾਣੋ ਕੀ ਕਿਹਾ?
ਸੁਖਬੀਰ ਬਾਦਲ ਨੂੰ ਹਸਪਤਾਲ ਤੋਂ ਮਿਲੀ ਛੁੱਟੀ, ਦਿੱਤਾ ਵੱਡਾ ਬਿਆਨ; ਜਾਣੋ ਕੀ ਕਿਹਾ?
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਦੇ ਘਰ ਚੱਲੀਆਂ ਗੋਲੀਆਂ, ਗੱਡੀ 'ਤੇ ਮਾਰੀ ਗੋਲੀ; ਇਲਾਕੇ 'ਚ ਫੈਲੀ ਦਹਿਸ਼ਤ
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਦੇ ਘਰ ਚੱਲੀਆਂ ਗੋਲੀਆਂ, ਗੱਡੀ 'ਤੇ ਮਾਰੀ ਗੋਲੀ; ਇਲਾਕੇ 'ਚ ਫੈਲੀ ਦਹਿਸ਼ਤ
iPhone ਯੂਜ਼ਰ ਸਾਵਧਾਨ ! 110 ਦੇਸ਼ਾਂ 'ਚ Apple ਨੇ ਜਾਰੀ ਕੀਤਾ Spyware ਅਲਰਟ
iPhone ਯੂਜ਼ਰ ਸਾਵਧਾਨ ! 110 ਦੇਸ਼ਾਂ 'ਚ Apple ਨੇ ਜਾਰੀ ਕੀਤਾ Spyware ਅਲਰਟ
Embed widget