ਪੜਚੋਲ ਕਰੋ

ਦੁਬਈ: ਸਕੂਲ ਬੱਸ 'ਚ ਬੰਦ ਰਹਿ ਗਿਆ ਭਾਰਤੀ ਬੱਚਾ, ਕਈ ਘੰਟਿਆਂ ਬਾਅਦ ਮੌਤ

ਇੱਥੇ ਕਈ ਘੰਟਿਆਂ ਤਕ ਬੱਸ ਵਿੱਚ ਬੰਦ ਰਹਿਣ ਕਰਕੇ ਛੇ ਸਾਲਾ ਬੱਚੇ ਦੀ ਮੌਤ ਹੋ ਗਈ। ਮੀਡੀਆ ਰਿਪੋਰਟਾਂ ਮੁਤਾਬਕ ਭਾਰਤ ਦੇ ਕੇਰਲ ਦਾ ਕਹਿਣ ਵਾਲਾ ਬੱਚਾ ਮੁਹੰਮਦ ਫਰਹਾਨ ਫੈਜ਼ਲ ਅਲ ਕੋਜ ਵਿੱਚ ਇਸਲਾਮਿਕ ਕੇਂਦਰ ਵਿੱਚ ਵਿਦਿਆਰਥੀ ਸੀ।

ਦੁਬਈ: ਇੱਥੇ ਕਈ ਘੰਟਿਆਂ ਤਕ ਬੱਸ ਵਿੱਚ ਬੰਦ ਰਹਿਣ ਕਰਕੇ ਛੇ ਸਾਲਾ ਬੱਚੇ ਦੀ ਮੌਤ ਹੋ ਗਈ। ਮੀਡੀਆ ਰਿਪੋਰਟਾਂ ਮੁਤਾਬਕ ਭਾਰਤ ਦੇ ਕੇਰਲ ਦਾ ਕਹਿਣ ਵਾਲਾ ਬੱਚਾ ਮੁਹੰਮਦ ਫਰਹਾਨ ਫੈਜ਼ਲ ਅਲ ਕੋਜ ਵਿੱਚ ਇਸਲਾਮਿਕ ਕੇਂਦਰ ਵਿੱਚ ਵਿਦਿਆਰਥੀ ਸੀ। ਸੂਤਰਾਂ ਮੁਤਾਬਕ ਉਹ ਕਰਮਾ ਤੋਂ ਬੱਸ ਵਿੱਚ ਬੈਠਾ ਸੀ ਤੇ ਬੱਸ ਚੱਲਣ ਬਾਅਦ ਸੌਂ ਗਿਆ। ਸ਼ਨੀਵਾਰ ਨੂੰ ਸਵੇਰੇ 8 ਵਜੇ ਇਸਲਾਮਿਕ ਕੇਂਦਰ 'ਤੇ ਸਾਰੇ ਵਿਦਿਆਰਥੀਆਂ ਦੇ ਉਤਰਨ ਬਾਅਦ ਉਹ ਬੱਸ ਵਿੱਚ ਇਕੱਲਾ ਰਹਿ ਗਿਆ। ਦੁਬਈ ਪੁਲਿਸ ਨੇ ਖਲੀਜ ਟਾਈਮਜ਼ ਨੂੰ ਦੱਸਿਆ ਕਿ ਉਨ੍ਹਾਂ ਦੁਪਹਿਰ ਤਿੰਨ ਵਜੇ ਇਸ ਘਟਨਾ ਦੀ ਜਾਣਕਾਰੀ ਮਿਲੀ ਸੀ। ਇਸਲਾਮਿਕ ਕੇਂਦਰ ਦੇ ਸੀਨੀਅਰ ਅਧਿਕਾਰੀ ਨੇ ਦੱਸਿਆ ਕਿ ਬੱਸ ਚਾਲਕ ਜਦੋਂ ਬੱਚਿਆਂ ਨੂੰ ਦੁਬਾਰਾ ਕੇਂਦਰ ਤੋਂ ਘਰ ਲੈ ਕੇ ਜਾਣ ਲਈ ਬੱਸ ਨੂੰ ਬਾਹਰ ਕੱਢ ਰਿਹਾ ਸੀ ਤਾਂ ਉਸ ਨੇ ਬੱਚੇ ਨੂੰ ਵੇਖਿਆ। ਫਿਲਹਾਲ ਬੱਚੇ ਦੀ ਮੌਤ ਦੇ ਆਸਲ ਕਾਰਨਾਂ ਦਾ ਪਤਾ ਨਹੀਂ ਲੱਗਾ। ਸੰਯੁਕਤ ਅਰਬ ਅਮੀਰਾਤ ਵਿੱਚ ਅਜਿਹੀਆਂ ਘਟਨਾਵਾਂ ਬਹੁਤ ਘੱਟ ਹੁੰਦੀਆਂ ਹਨ। ਇਸ ਤੋਂ ਪਹਿਲਾਂ 2014 ਵਿੱਚ ਆਬੂਧਾਬੀ ਦੇ ਅਲ ਵਰੂਦ ਅਕੈਡਮੀ ਪ੍ਰਾਈਵੇਟ ਸਕੂਲ ਵਿੱਚ ਕੇਜੀ1 ਦਾ ਇੱਕ ਵਿਦਿਆਰਥੀ ਵੀ ਬੱਸ ਵਿੱਚ ਛੁੱਟ ਗਿਆ ਸੀ। ਇਸ ਤੋਂ ਬਾਅਦ ਮੁੱਖ ਅਧਿਆਪਕ, ਬੱਸ ਚਾਲਕ ਤੇ ਸੁਪਰਵਾਈਜ਼ਰ ਨੂੰ ਜੇਲ੍ਹ ਭੇਜ ਦਿੱਤਾ ਗਿਆ ਸੀ। ਪੀੜਤ ਪਰਿਵਾਰ ਨੂੰ ਮੁਆਵਜ਼ੇ ਵਜੋਂ ਇੱਕ ਲੱਖ ਦੀਰਾਮ ਦੇਣ ਦਾ ਨਿਰਦੇਸ਼ ਹੋਇਆ ਸੀ।

ਟਾਪ ਹੈਡਲਾਈਨ

Education Minister Resignation: ਸਿਆਸੀ ਜਗਤ 'ਚ ਮੱਚਿਆ ਘਮਸਾਣ, ਇੱਕ ਹੋਰ ਸਿੱਖਿਆ ਮੰਤਰੀ ਨੇ ਦਿੱਤਾ ਅਸਤੀਫ਼ਾ...! ਜਾਣੋ ਵਜ੍ਹਾ...
ਸਿਆਸੀ ਜਗਤ 'ਚ ਮੱਚਿਆ ਘਮਸਾਣ, ਇੱਕ ਹੋਰ ਸਿੱਖਿਆ ਮੰਤਰੀ ਨੇ ਦਿੱਤਾ ਅਸਤੀਫ਼ਾ...! ਜਾਣੋ ਵਜ੍ਹਾ...
Canada News: ਕੈਨੇਡਾ 'ਚ ਵੱਡੀ ਵਾਰਦਾਤ, ਪੰਜਾਬੀ ਕੁੜੀ ਦਾ ਗੋਲੀ ਮਾਰ ਕੇ ਕਤਲ, ਟੋਰਾਂਟੋ 'ਚ ਫੈਲੀ ਦਹਿਸ਼ਤ...
Canada News: ਕੈਨੇਡਾ 'ਚ ਵੱਡੀ ਵਾਰਦਾਤ, ਪੰਜਾਬੀ ਕੁੜੀ ਦਾ ਗੋਲੀ ਮਾਰ ਕੇ ਕਤਲ, ਟੋਰਾਂਟੋ 'ਚ ਫੈਲੀ ਦਹਿਸ਼ਤ...
US Students Visa Rules: ਅਮਰੀਕਾ 'ਚ ਪੜ੍ਹਨ ਵਾਲੇ ਵਿਦਿਆਰਥੀਆਂ ਲਈ ਵੱਡੀ ਖ਼ਬਰ! 15 ਤਰੀਕ ਤੋਂ ਬਦਲਣਗੇ ਆਹ ਨਿਯਮ
US Students Visa Rules: ਅਮਰੀਕਾ 'ਚ ਪੜ੍ਹਨ ਵਾਲੇ ਵਿਦਿਆਰਥੀਆਂ ਲਈ ਵੱਡੀ ਖ਼ਬਰ! 15 ਤਰੀਕ ਤੋਂ ਬਦਲਣਗੇ ਆਹ ਨਿਯਮ
Uk New PM Andy Burnham : ਇਸ ਦੇਸ਼ ਨੇ ਪਿਛਲੇ 10 ਸਾਲਾਂ ਵਿੱਚ 7 ​​ਪ੍ਰਧਾਨ ਮੰਤਰੀ ਬਦਲੇ ਹਨ। ਇਹਨਾਂ ਤਬਦੀਲੀਆਂ ਦੇ ਕਾਰਨ ਜਾਣਦੇ ਹੋ?
Uk New PM Andy Burnham : ਇਸ ਦੇਸ਼ ਨੇ ਪਿਛਲੇ 10 ਸਾਲਾਂ ਵਿੱਚ 7 ​​ਪ੍ਰਧਾਨ ਮੰਤਰੀ ਬਦਲੇ ਹਨ। ਇਹਨਾਂ ਤਬਦੀਲੀਆਂ ਦੇ ਕਾਰਨ ਜਾਣਦੇ ਹੋ?

ਵੀਡੀਓਜ਼

ਪੇਪਰ ਲੀਕ 'ਤੇ ਕਾਂਗਰਸ ਦਾ ਹੱਲਾ ਬੋਲ! ਰਾਜਪੁਰਾ 'ਚ ਸੜਕਾਂ 'ਤੇ ਉਤਰੇ ਕਾਂਗਰਸੀ
ਪੰਜਾਬ 'ਚ 3 ਦਿਨ ਭਾਰੀ ਮੀਂਹ ਦਾ ਅਲਰਟ! ਮੌਸਮ ਵਿਭਾਗ ਦੀ ਵੱਡੀ ਚੇਤਾਵਨੀ
PM ਮੋਦੀ ਨੇ ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ ਨੂੰ ਦਿੱਤਾ ਇਹ ਜਵਾਬ!
2 ਮਹੀਨੇ ਪਹਿਲਾਂ ਬਣੀ ਡਿਸਪੈਂਸਰੀ ਦੀ ਛੱਤ ਤੋੜਨੀ ਪਈ! ਵੱਡੀ ਲਾਪਰਵਾਹੀ ਬੇਨਕਾਬ
10 ਹਜ਼ਾਰ 'ਚ ਨਹੀਂ ਚੱਲਦਾ ਘਰ! ਕਰਮਚਾਰੀਆਂ ਨੇ CM ਮਾਨ ਦਾ ਪੁਤਲਾ ਫੂਕਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Sangrur :ਬੇਰੁਜ਼ਗਾਰ ਸਾਂਝਾ ਮੋਰਚਾ ਵੱਲੋਂ CM ਮਾਨ ਦੀ ਕੋਠੀ ਦਾ ਘਿਰਾਓ , ਪੁਲਿਸ ਅਤੇ ਪ੍ਰਦਰਸ਼ਨਕਾਰੀਆਂ ਵਿਚਾਲੇ ਧੱਕਾਮੁੱਕੀ
Sangrur :ਬੇਰੁਜ਼ਗਾਰ ਸਾਂਝਾ ਮੋਰਚਾ ਵੱਲੋਂ CM ਮਾਨ ਦੀ ਕੋਠੀ ਦਾ ਘਿਰਾਓ , ਪੁਲਿਸ ਅਤੇ ਪ੍ਰਦਰਸ਼ਨਕਾਰੀਆਂ ਵਿਚਾਲੇ ਧੱਕਾਮੁੱਕੀ
Suhagrat before the Marriage : ਇੱਥੇ ਪਹਿਲਾਂ ਸੁਹਾਗਰਾਤ, ਫਿਰ ਹੁੰਦਾ ਹੈ ਵਿਆਹ , ਕਈ ਸਾਲਾਂ ਤੋਂ ਚੱਲ ਰਹੀ ਹੈ ਇਹ ਪਰੰਪਰਾ
Suhagrat before the Marriage : ਇੱਥੇ ਪਹਿਲਾਂ ਸੁਹਾਗਰਾਤ, ਫਿਰ ਹੁੰਦਾ ਹੈ ਵਿਆਹ , ਕਈ ਸਾਲਾਂ ਤੋਂ ਚੱਲ ਰਹੀ ਹੈ ਇਹ ਪਰੰਪਰਾ
Facebook 'ਚ ਆਉਣ ਵਾਲਾ ਹੈ ਸਭ ਤੋਂ ਵੱਡਾ ਬਦਲਾਅ ! ਮਿਲੇਗਾ TikTok ਵਰਗਾ ਫੀਚਰ
Facebook 'ਚ ਆਉਣ ਵਾਲਾ ਹੈ ਸਭ ਤੋਂ ਵੱਡਾ ਬਦਲਾਅ ! ਮਿਲੇਗਾ TikTok ਵਰਗਾ ਫੀਚਰ
Pralhad Joshi ਬਣੇ ਨਵੇਂ ਕੇਂਦਰੀ ਸਿੱਖਿਆ ਮੰਤਰੀ , ਧਰਮਿੰਦਰ ਪ੍ਰਧਾਨ ਦੇ ਅਸਤੀਫ਼ੇ ਤੋਂ ਬਾਅਦ ਸੰਭਾਲਿਆ ਅਹੁਦਾ
Pralhad Joshi ਬਣੇ ਨਵੇਂ ਕੇਂਦਰੀ ਸਿੱਖਿਆ ਮੰਤਰੀ , ਧਰਮਿੰਦਰ ਪ੍ਰਧਾਨ ਦੇ ਅਸਤੀਫ਼ੇ ਤੋਂ ਬਾਅਦ ਸੰਭਾਲਿਆ ਅਹੁਦਾ
 Second Hand Car : ਸੈਕੰਡ ਹੈਂਡ ਕਾਰ ਖਰੀਦਣ ਤੋਂ ਪਹਿਲਾਂ ਇਹ ਗੱਲਾਂ ਜ਼ਰੂਰ ਚੈਕ ਕਰੋ
 Second Hand Car : ਸੈਕੰਡ ਹੈਂਡ ਕਾਰ ਖਰੀਦਣ ਤੋਂ ਪਹਿਲਾਂ ਇਹ ਗੱਲਾਂ ਜ਼ਰੂਰ ਚੈਕ ਕਰੋ
Canada News: ਕੈਨੇਡਾ 'ਚ ਵੱਡੀ ਵਾਰਦਾਤ, ਪੰਜਾਬੀ ਕੁੜੀ ਦਾ ਗੋਲੀ ਮਾਰ ਕੇ ਕਤਲ, ਟੋਰਾਂਟੋ 'ਚ ਫੈਲੀ ਦਹਿਸ਼ਤ...
Canada News: ਕੈਨੇਡਾ 'ਚ ਵੱਡੀ ਵਾਰਦਾਤ, ਪੰਜਾਬੀ ਕੁੜੀ ਦਾ ਗੋਲੀ ਮਾਰ ਕੇ ਕਤਲ, ਟੋਰਾਂਟੋ 'ਚ ਫੈਲੀ ਦਹਿਸ਼ਤ...
Punjab News: ਪੰਜਾਬ ਤੋਂ ਵੱਡੀ ਖਬਰ, ਟਿਊਟਰ ਨੇ 20 ਸਾਲਾਂ ਵਿਦਿਆਰਥੀ ਨਾਲ ਬਣਾਏ ਸੰਬੰਧ, ਪਤੀ ਦੇ ਸਮਝਾਉਣ 'ਤੇ ਬੋਲੀ- 'ਤਲਾਕ ਦੇ ਦੇਵਾਂਗੀ'; ਫਿਰ ਪਰੇਸ਼ਾਨ ਪਤੀ ਨੇ ਲਗਾਇਆ...
ਪੰਜਾਬ ਤੋਂ ਵੱਡੀ ਖਬਰ, ਟਿਊਟਰ ਨੇ 20 ਸਾਲਾਂ ਵਿਦਿਆਰਥੀ ਨਾਲ ਬਣਾਏ ਸੰਬੰਧ, ਪਤੀ ਦੇ ਸਮਝਾਉਣ 'ਤੇ ਬੋਲੀ- 'ਤਲਾਕ ਦੇ ਦੇਵਾਂਗੀ'; ਫਿਰ ਪਰੇਸ਼ਾਨ ਪਤੀ ਨੇ ਲਗਾਇਆ...
Education Minister Resignation: ਸਿਆਸੀ ਜਗਤ 'ਚ ਮੱਚਿਆ ਘਮਸਾਣ, ਇੱਕ ਹੋਰ ਸਿੱਖਿਆ ਮੰਤਰੀ ਨੇ ਦਿੱਤਾ ਅਸਤੀਫ਼ਾ...! ਜਾਣੋ ਵਜ੍ਹਾ...
ਸਿਆਸੀ ਜਗਤ 'ਚ ਮੱਚਿਆ ਘਮਸਾਣ, ਇੱਕ ਹੋਰ ਸਿੱਖਿਆ ਮੰਤਰੀ ਨੇ ਦਿੱਤਾ ਅਸਤੀਫ਼ਾ...! ਜਾਣੋ ਵਜ੍ਹਾ...
Embed widget