ਪੜਚੋਲ ਕਰੋ

ਜਹਾਜ਼ ਹਾਦਸੇ 'ਚ 63 ਕੈਨੇਡਾ ਦੇ ਨਾਗਰਿਕ ਹਲਾਕ, ਪੂਰੀ ਸੂਚੀ ਜਾਰੀ

ਇਰਾਨ ਦੀ ਰਾਜਧਾਨੀ ਤਹਿਰਾਨ 'ਚ ਯੁਕਰੇਨ ਦੇ ਹਾਦਸਾਗ੍ਰਸਤ ਜਹਾਜ਼ 'ਚ ਕੈਨੇਡਾ ਦੇ 63 ਵਿਅਕਤੀ ਮਾਰੇ ਗਏ ਹਨ। ਯੁਕਰੇਨ ਵੱਲੋਂ ਜਾਰੀ ਸੂਚੀ ਮੁਤਾਬਕ ਜਹਾਜ਼ ਹਾਦਸੇ ਵਿੱਚ ਮਾਰੇ ਗਏ ਲੋਕ ਵਿੱਚ ਇਰਾਨ ਦੇ 82, ਕੈਨੇਡਾ ਦੇ 63, ਯੂਕਰੇਨ ਦੇ 2+9 (ਕਰੂ ਮੈਂਬਰ), ਸਵੀਡਨ ਦੇ 10, ਅਫ਼ਗਾਨਿਸਤਾਨ ਦੇ 4, ਜਰਮਨੀ ਦੇ 3 ਤੇ ਯੂਕੇ ਦੇ 3 ਵਿਅਕਤੀ ਸ਼ਾਮਲ ਹਨ।

ਤਹਿਰਾਨ: ਇਰਾਨ ਦੀ ਰਾਜਧਾਨੀ ਤਹਿਰਾਨ 'ਚ ਯੁਕਰੇਨ ਦੇ ਹਾਦਸਾਗ੍ਰਸਤ ਜਹਾਜ਼ 'ਚ ਕੈਨੇਡਾ ਦੇ 63 ਵਿਅਕਤੀ ਮਾਰੇ ਗਏ ਹਨ। ਯੁਕਰੇਨ ਵੱਲੋਂ ਜਾਰੀ ਸੂਚੀ ਮੁਤਾਬਕ ਜਹਾਜ਼ ਹਾਦਸੇ ਵਿੱਚ ਮਾਰੇ ਗਏ ਲੋਕ ਵਿੱਚ ਇਰਾਨ ਦੇ 82, ਕੈਨੇਡਾ ਦੇ 63, ਯੂਕਰੇਨ ਦੇ 2+9 (ਕਰੂ ਮੈਂਬਰ), ਸਵੀਡਨ ਦੇ 10, ਅਫ਼ਗਾਨਿਸਤਾਨ ਦੇ 4, ਜਰਮਨੀ ਦੇ 3 ਤੇ ਯੂਕੇ ਦੇ 3 ਵਿਅਕਤੀ ਸ਼ਾਮਲ ਹਨ।

ਜਹਾਜ਼ ਹਾਦਸੇ 'ਚ 63 ਕੈਨੇਡਾ ਦੇ ਨਾਗਰਿਕ ਹਲਾਕ, ਪੂਰੀ ਸੂਚੀ ਜਾਰੀ

  ਦੱਸ ਦਈਏ ਕਿ ਅੱਜ ਇਰਾਨ ਦੀ ਰਾਜਧਾਨੀ ਤਹਿਰਾਨ 'ਚ ਯੁਕਰੇਨ ਦਾ ਜਹਾਜ਼ ਕ੍ਰੈਸ਼ ਹੋ ਗਿਆ ਹੈ। ਇਸ ਜਹਾਜ਼ 'ਚ 180 ਲੋਕ ਸਵਾਰ ਸੀ। ਜਹਾਜ਼ 'ਚ ਸਵਾਰ ਸਾਰੇ ਲੋਕਾਂ ਦੀ ਮੌਤ ਹੋ ਗਈ ਹੈ। ਇਹ ਘਟਨਾ ਤਹਿਰਾਨ ਏਅਰਪੋਰਟ ਦੇ ਇਮਾਮ ਖਮੇਨੀ ਹਵਾਈ ਅੱਡੇ ਨੇੜੇ ਵਾਪਰੀ। ਬੋਇੰਗ 737 ਜਹਾਜ਼ ਕਰੈਸ਼ ਹੋਇਆ ਹੈ। ਘਟਨਾ ਦੇ ਸਮੇਂ ਜਹਾਜ਼ ਲਗਪਗ 7900 ਫੁੱਟ ਦੀ ਉਚਾਈ 'ਤੇ ਉਡਾਣ ਭਰ ਰਹੀ ਸੀ। ਜਹਾਜ਼ ਨੇ ਸਥਾਨਕ ਸਮੇਂ ਅਨੁਸਾਰ ਸਵੇਰੇ 5: 15 ਵਜੇ ਉਡਾਣ ਭਰਨਾ ਸੀ। ਹਾਲਾਂਕਿ, ਇਸ ਨੂੰ 6:12 ਵਜੇ ਹਰੀ ਝੰਡੀ ਦਿੱਤੀ ਗਈ। ਉਡਾਣ ਲੈਣ ਤੋਂ ਥੋੜ੍ਹੀ ਦੇਰ ਬਾਅਦ ਫਲਾਈਟ ਵੱਲੋਂ ਏਟੀਆਈਐਸ ਨੂੰ ਡਾਟਾ ਮਿਲਣਾ ਬੰਦ ਹੋ ਗਿਆ।

ਟਾਪ ਹੈਡਲਾਈਨ

Bus Accident: ਵੱਡੀ ਖਬਰ, ਅਚਾਨਕ ਖੱਡ 'ਚ ਪਲਟ ਗਈ ਯਾਤਰੀਆਂ ਨਾਲ ਭਰੀ ਬੱਸ, ਪੈ ਗਿਆ ਚੀਕ-ਚਿਹਾੜਾ; 12 ਲੋਕਾਂ ਦੀ ਦਰਦਨਾਕ ਮੌਤ...
ਵੱਡੀ ਖਬਰ, ਅਚਾਨਕ ਖੱਡ 'ਚ ਪਲਟ ਗਈ ਯਾਤਰੀਆਂ ਨਾਲ ਭਰੀ ਬੱਸ, ਪੈ ਗਿਆ ਚੀਕ-ਚਿਹਾੜਾ; 12 ਲੋਕਾਂ ਦੀ ਦਰਦਨਾਕ ਮੌਤ...
ਗੁਆਂਢੀ ਦੇਸ਼ 'ਚ ਭੂਚਾਲ ਨਾਲ ਕੰਬੀ ਧਰਤੀ, ਲੱਗੇ ਜ਼ਬਰਦਸਤ ਝਟਕੇ; ਮੱਚੀ ਹਲਚਲ
ਗੁਆਂਢੀ ਦੇਸ਼ 'ਚ ਭੂਚਾਲ ਨਾਲ ਕੰਬੀ ਧਰਤੀ, ਲੱਗੇ ਜ਼ਬਰਦਸਤ ਝਟਕੇ; ਮੱਚੀ ਹਲਚਲ
Earthquake: ਭੂਚਾਲ ਨੇ ਮਚਾਈ ਭਾਰੀ ਤਬਾਹੀ, 7.7 ਤੀਬਰਤਾ ਨਾਲ ਜ਼ੋਰਦਾਰ ਝਟਕੇ, ਕਈ ਇਮਾਰਤਾਂ ਅਤੇ ਘਰ ਹੋਏ ਢਹਿ-ਢੇਰੀ; ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ: ਹੁਣ ਤੱਕ 38 ਮੌਤਾਂ...
ਭੂਚਾਲ ਨੇ ਮਚਾਈ ਭਾਰੀ ਤਬਾਹੀ, 7.7 ਤੀਬਰਤਾ ਨਾਲ ਜ਼ੋਰਦਾਰ ਝਟਕੇ, ਕਈ ਇਮਾਰਤਾਂ ਅਤੇ ਘਰ ਹੋਏ ਢਹਿ-ਢੇਰੀ; ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ: ਹੁਣ ਤੱਕ 38 ਮੌਤਾਂ...
Court On Guns Registration: ਬੰਦੂਕਾਂ ਨੂੰ ਲੈ ਕੇ ਅਦਾਲਤ ਦਾ ਵੱਡਾ ਫੈਸਲਾ, ਰਜਿਸਟ੍ਰੇਸ਼ਨ ਤੇ ਸਰਕਾਰੀ ਮਨਜ਼ੂਰੀ ਦੀ ਸ਼ਰਤ ਖਤਮ, ਇਨ੍ਹਾਂ 15 ਸੂਬਿਆਂ 'ਚ...
ਬੰਦੂਕਾਂ ਨੂੰ ਲੈ ਕੇ ਅਦਾਲਤ ਦਾ ਵੱਡਾ ਫੈਸਲਾ, ਰਜਿਸਟ੍ਰੇਸ਼ਨ ਤੇ ਸਰਕਾਰੀ ਮਨਜ਼ੂਰੀ ਦੀ ਸ਼ਰਤ ਖਤਮ, ਇਨ੍ਹਾਂ 15 ਸੂਬਿਆਂ 'ਚ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਅੱਜ ਸਸਤਾ ਹੋਇਆ ਪੈਟਰੋਲ-ਡੀਜ਼ਲ? ਦੇਖ ਲਓ ਪੂਰੀ ਲਿਸਟ
ਅੱਜ ਸਸਤਾ ਹੋਇਆ ਪੈਟਰੋਲ-ਡੀਜ਼ਲ? ਦੇਖ ਲਓ ਪੂਰੀ ਲਿਸਟ
ਵੱਡੀ ਖ਼ਬਰ! ਪਟਿਆਲਾ 'ਚ 14 ਸਾਲ ਦੀਆਂ ਤਿੰਨ ਕੁੜੀਆਂ ਹੋਈਆਂ ਲਾਪਤਾ, 15 ਅਗਸਤ ਦੀ ਪਰੇਡ 'ਚ ਸ਼ਾਮਲ ਹੋਏ ਗਈਆਂ ਸੀ
ਵੱਡੀ ਖ਼ਬਰ! ਪਟਿਆਲਾ 'ਚ 14 ਸਾਲ ਦੀਆਂ ਤਿੰਨ ਕੁੜੀਆਂ ਹੋਈਆਂ ਲਾਪਤਾ, 15 ਅਗਸਤ ਦੀ ਪਰੇਡ 'ਚ ਸ਼ਾਮਲ ਹੋਏ ਗਈਆਂ ਸੀ
ਫਰਜ਼ੀ ਸਰਟੀਫਿਕੇਟ ਨਾਲ ਪੰਜਾਬ ਪੁਲਿਸ ਅਤੇ ਹਿਮਾਚਲ 'ਚ ਨੌਕਰੀ, PSEB ਜਾਂਚ 'ਚ ਦੋਵੇਂ ਫਰਜ਼ੀ ਨਿਕਲੇ; ਹੁਣ ਹੋਵੇਗੀ ਕਾਰਵਾਈ!
ਫਰਜ਼ੀ ਸਰਟੀਫਿਕੇਟ ਨਾਲ ਪੰਜਾਬ ਪੁਲਿਸ ਅਤੇ ਹਿਮਾਚਲ 'ਚ ਨੌਕਰੀ, PSEB ਜਾਂਚ 'ਚ ਦੋਵੇਂ ਫਰਜ਼ੀ ਨਿਕਲੇ; ਹੁਣ ਹੋਵੇਗੀ ਕਾਰਵਾਈ!
ਪੰਜਾਬ 'ਚ ਪਵੇਗਾ ਮੀਂਹ, ਚੰਡੀਗੜ੍ਹ 'ਚ ਛਾਏ ਰਹਿਣਗੇ ਬੱਦਲ; ਜਾਣੋ ਮੌਸਮ ਦਾ ਹਾਲ
ਪੰਜਾਬ 'ਚ ਪਵੇਗਾ ਮੀਂਹ, ਚੰਡੀਗੜ੍ਹ 'ਚ ਛਾਏ ਰਹਿਣਗੇ ਬੱਦਲ; ਜਾਣੋ ਮੌਸਮ ਦਾ ਹਾਲ
ਸਿਆਸਤ 'ਚ ਵੱਡਾ ਧਮਾਕਾ, ਸਾਬਕਾ ਡਿਪਟੀ ਸਪੀਕਰ ਦੀ ਫਾਹੇ ਨਾਲ ਲਟਕੀ ਮਿਲੀ ਲਾਸ਼; ਮੱਚੀ ਸਨਸਨੀ
ਸਿਆਸਤ 'ਚ ਵੱਡਾ ਧਮਾਕਾ, ਸਾਬਕਾ ਡਿਪਟੀ ਸਪੀਕਰ ਦੀ ਫਾਹੇ ਨਾਲ ਲਟਕੀ ਮਿਲੀ ਲਾਸ਼; ਮੱਚੀ ਸਨਸਨੀ
Embed widget