ਪੜਚੋਲ ਕਰੋ

ਭਾਰਤ ਤੋਂ ਬਾਅਦ ਹੁਣ ਇਸ ਦੇਸ਼ ਦੇ ਲੋਕ ਵੀ ਗੈਰ-ਕਾਨੂੰਨੀ ਢੰਗ ਨਾਲ ਅਮਰੀਕਾ 'ਚ ਹੋ ਰਹੇ ਦਾਖਲ, 6500 ਲੋਕ ਮੈਕਸੀਕੋ ਸਰਹੱਦ ਪਾਰ ਕਰਦੇ ਗ੍ਰਿਫ਼ਤਾਰ

Chinese Migrants Arrested : ਗੈਰ-ਕਾਨੂੰਨੀ ਢੰਗ ਨਾਲ ਅਮਰੀਕਾ ਵਿਚ ਦਾਖਲ ਹੋਣ ਦੀ ਕੋਸ਼ਿਸ਼ ਕਰ ਰਹੇ ਚੀਨੀ - ਲੈਟਿਨ ਅਮਰੀਕੀ ਦੇਸ਼ਾਂ ਦਾ ਰਸਤਾ ਅਪਣਾਉਂਦੇ ਹਨ। ਇਨ੍ਹਾਂ ਦੇਸ਼ਾਂ ਵਿੱਚ ਉਨ੍ਹਾਂ ਨਾਲ ਬਲਾਤਕਾਰ, ਲੁੱਟ-ਖਸੁੱਟ ਅਤੇ ਕਤਲ ਦੀਆਂ

ਭਾਰਤ ਤੋਂ ਹੁਣ ਚੀਨ ਦੇ ਲੋਕ ਵੀ ਅਮਰੀਕਾ ਵਿੱਚ ਢੌਂਕੀ ਲਗਾ ਕੇ ਦਾਖਲ ਹੋਣ ਦੀ ਕੋਸ਼ਿਸ਼ ਕਰ ਰਹੇ ਹਨ। ਅਤੇ ਵੱਡੀ ਗਿਣਤੀ ਵਿੱਚ ਚੀਨ ਦੇ ਲੋਕ ਬੌਰਡਰ ਪਾਰ ਕਰਦੇ ਫੜ੍ਹੇ ਵੀ ਗਏ ਹਨ। ਚੀਨ ਤੋਂ ਹਜ਼ਾਰਾਂ ਲੋਕ ਰੁਜ਼ਗਾਰ ਅਤੇ ਆਜ਼ਾਦੀ ਦੀ ਭਾਲ ਵਿਚ ਗੈਰ-ਕਾਨੂੰਨੀ ਢੰਗ ਨਾਲ ਅਮਰੀਕਾ ਵਿਚ ਦਾਖਲ ਹੋ ਰਹੇ ਹਨ।

 ਇਹ ਦਾਅਵਾ ਇੱਕ ਮੀਡੀਆ ਰਿਪੋਰਟ ਵਿੱਚ ਕੀਤਾ ਗਿਆ ਹੈ। ਇਸ ਦੇ ਮੁਤਾਬਕ- ਅਕਤੂਬਰ 2022 ਤੋਂ ਮਾਰਚ 2023 ਦਰਮਿਆਨ ਅਮਰੀਕਾ-ਮੈਕਸੀਕੋ ਸਰਹੱਦ 'ਤੇ 6500 ਚੀਨੀ ਨਾਗਰਿਕਾਂ ਨੂੰ ਗ੍ਰਿਫਤਾਰ ਕੀਤਾ ਗਿਆ ਸੀ। ਖਾਸ ਗੱਲ ਇਹ ਹੈ ਕਿ ਇਹ ਅੰਕੜਾ ਇਕ ਸਾਲ ਪਹਿਲਾਂ (ਅਕਤੂਬਰ 2021 ਤੋਂ ਮਾਰਚ 2022) ਨਾਲੋਂ 15 ਗੁਣਾ ਜ਼ਿਆਦਾ ਹੈ।

ਭਾਰਤ ਤੋਂ ਬਾਅਦ ਹੁਣ ਇਸ ਦੇਸ਼ ਦੇ ਲੋਕ ਵੀ ਗੈਰ-ਕਾਨੂੰਨੀ ਢੰਗ ਨਾਲ ਅਮਰੀਕਾ 'ਚ ਹੋ ਰਹੇ ਦਾਖਲ, 6500 ਲੋਕ ਮੈਕਸੀਕੋ ਸਰਹੱਦ ਪਾਰ ਕਰਦੇ ਗ੍ਰਿਫ਼ਤਾਰ

ਗੈਰ-ਕਾਨੂੰਨੀ ਢੰਗ ਨਾਲ ਅਮਰੀਕਾ ਵਿਚ ਦਾਖਲ ਹੋਣ ਦੀ ਕੋਸ਼ਿਸ਼ ਕਰ ਰਹੇ ਚੀਨੀ - ਲੈਟਿਨ ਅਮਰੀਕੀ ਦੇਸ਼ਾਂ ਦਾ ਰਸਤਾ ਅਪਣਾਉਂਦੇ ਹਨ। ਇਨ੍ਹਾਂ ਦੇਸ਼ਾਂ ਵਿੱਚ ਉਨ੍ਹਾਂ ਨਾਲ ਬਲਾਤਕਾਰ, ਲੁੱਟ-ਖਸੁੱਟ ਅਤੇ ਕਤਲ ਦੀਆਂ ਅਣਗਿਣਤ ਘਟਨਾਵਾਂ ਵਾਪਰ ਚੁੱਕੀਆਂ ਹਨ। ਚੀਨ ਦੀ ਸ਼ੀ ਜਿਨਪਿੰਗ ਸਰਕਾਰ ਭਾਵੇਂ ‘ਚਾਈਨੀਜ਼ ਡਰੀਮ’ ਦੇ ਦਾਅਵੇ ਕਰੇ ਪਰ ਇੱਥੋਂ ਦੇ ਲੋਕ ਹਰ ਕੀਮਤ ‘ਤੇ ਦੇਸ਼ ਛੱਡ ਕੇ ਭੱਜਣਾ ਚਾਹੁੰਦੇ ਹਨ।

ਹਾਲ ਹੀ 'ਚ ਅਮਰੀਕੀ ਮੀਡੀਆ ਹਾਊਸ 'ਫਾਕਸ ਨਿਊਜ਼' ਅਤੇ ਨਿਊਜ਼ ਏਜੰਸੀ ਰਾਇਟਰਜ਼ ਨੇ ਚੀਨੀ ਨਾਗਰਿਕਾਂ ਦੇ ਅਮਰੀਕੀ ਸੁਪਨੇ 'ਤੇ ਇਕ ਰਿਪੋਰਟ ਪ੍ਰਕਾਸ਼ਿਤ ਕੀਤੀ। ਚੀਨੀ ਪ੍ਰਵਾਸੀਆਂ ਦੇ ਅੰਕੜਿਆਂ 'ਤੇ ਨਜ਼ਰ ਮਾਰੀਏ ਤਾਂ ਰਿਪੋਰਟ ਦੀ ਗੱਲ ਸਹੀ ਸਾਬਤ ਹੁੰਦੀ ਹੈ। ਅਕਤੂਬਰ 2022 ਤੋਂ ਮਾਰਚ 2023 ਦਰਮਿਆਨ ਅਮਰੀਕਾ-ਮੈਕਸੀਕੋ ਸਰਹੱਦ 'ਤੇ ਹੀ 6500 ਚੀਨੀ ਨਾਗਰਿਕਾਂ ਨੂੰ ਗ੍ਰਿਫਤਾਰ ਕੀਤਾ ਗਿਆ ਸੀ। 2021-22 ਦੀ ਇਸੇ ਮਿਆਦ ਦੌਰਾਨ ਇਹ ਅੰਕੜਾ 15 ਗੁਣਾ ਘੱਟ ਸੀ।

ਭਾਰਤ ਤੋਂ ਬਾਅਦ ਹੁਣ ਇਸ ਦੇਸ਼ ਦੇ ਲੋਕ ਵੀ ਗੈਰ-ਕਾਨੂੰਨੀ ਢੰਗ ਨਾਲ ਅਮਰੀਕਾ 'ਚ ਹੋ ਰਹੇ ਦਾਖਲ, 6500 ਲੋਕ ਮੈਕਸੀਕੋ ਸਰਹੱਦ ਪਾਰ ਕਰਦੇ ਗ੍ਰਿਫ਼ਤਾਰ

ਪਾਕਿਸਤਾਨ ਅਤੇ ਕਈ ਅਫਰੀਕੀ ਦੇਸ਼ਾਂ ਦੇ ਨਾਗਰਿਕ ਬਿਹਤਰ ਜ਼ਿੰਦਗੀ ਦੀ ਭਾਲ ਵਿਚ ਗੈਰ-ਕਾਨੂੰਨੀ ਤਰੀਕੇ ਨਾਲ ਯੂਰਪੀ ਦੇਸ਼ਾਂ ਵਿਚ ਦਾਖਲ ਹੋਣ ਦੀ ਕੋਸ਼ਿਸ਼ ਕਰਦੇ ਹਨ। ਪਿਛਲੇ ਮਹੀਨੇ 300 ਲੋਕਾਂ ਨੂੰ ਲੈ ਕੇ ਜਾ ਰਹੀ ਕਿਸ਼ਤੀ ਡੁੱਬ ਗਈ ਸੀ। ਜਿਸ ਵਿੱਚ 220 ਲੋਕ ਸਵਾਰ ਸਨ ਜਿਹਨਾਂ ਦੇ ਮਰਨ ਦੀ ਪੁਸ਼ਟੀ ਹੋਈ ਚੁੱਕੀ ਹੈ। ਇਸ ਵਿੱਚ ਜ਼ਿਆਦਾਤਰ ਪਾਕਿਸਤਾਨੀ ਸਨ।

ਭਾਰਤ ਤੋਂ ਬਾਅਦ ਹੁਣ ਇਸ ਦੇਸ਼ ਦੇ ਲੋਕ ਵੀ ਗੈਰ-ਕਾਨੂੰਨੀ ਢੰਗ ਨਾਲ ਅਮਰੀਕਾ 'ਚ ਹੋ ਰਹੇ ਦਾਖਲ, 6500 ਲੋਕ ਮੈਕਸੀਕੋ ਸਰਹੱਦ ਪਾਰ ਕਰਦੇ ਗ੍ਰਿਫ਼ਤਾਰ

ਹੁਣ ਚੀਨੀ ਨਾਗਰਿਕ ਵੀ ਇਸ ਖਤਰਨਾਕ ਅਤੇ ਘਾਤਕ ਰਸਤੇ 'ਤੇ ਚੱਲ ਰਹੇ ਹਨ। ਫਰਕ ਸਿਰਫ ਇਹ ਹੈ ਕਿ ਉਹ ਸੜਕੀ ਰਸਤੇ ਅਤੇ ਮੋਟੀ ਰਕਮ ਖਰਚ ਕੇ ਅਮਰੀਕਾ ਪਹੁੰਚਣਾ ਚਾਹੁੰਦੇ ਹਨ। 'ਫਾਕਸ ਨਿਊਜ਼' ਮੁਤਾਬਕ ਚੀਨ ਦੇ ਨਾਗਰਿਕ ਕਰੀਬ 6 ਹਜ਼ਾਰ ਡਾਲਰ ਖਰਚ ਕੇ ਇਕਵਾਡੋਰ ਪਹੁੰਚੇ ਹਨ। ਇਸ ਦਾ ਕਾਰਨ ਇਹ ਹੈ ਕਿ ਉਨ੍ਹਾਂ ਦੀ ਇੱਥੇ ਵੀਜ਼ਾ ਮੁਕਤ ਐਂਟਰੀ ਹੈ। ਇਸ ਤੋਂ ਬਾਅਦ ਉਹ ਮੈਕਸੀਕੋ ਪਹੁੰਚ ਜਾਂਦੇ ਹਨ। ਇਸ ਦੇ ਲਈ ਉਹਨਾਂ ਨੂੰ ਮੋਟੀ ਰਿਸ਼ਵਤ ਦੇਣੀ ਪੈਂਦੀ ਹੈ। ਇਸ ਤੋਂ ਬਾਅਦ ਫਰਜ਼ੀ ਯਾਤਰਾ ਦਸਤਾਵੇਜ਼ ਮਿਲਦੇ ਹਨ। 

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

CM ਮਾਨ ਦੀ ਰਿਹਾਇਸ਼ ਅੱਗੇ ਪੁਲਿਸ ਨੇ ਕੀਤੀ ਬੇਰੁਜ਼ਗਾਰਾਂ ਨਾਲ ਖਿੱਚ-ਧੂਹ, ਰੁਜ਼ਗਾਰ ਦੀ ਮੰਗ ਨੂੰ ਲੈ ਕੇ ਕਰ ਰਹੇ ਸੀ ਪ੍ਰਦਰਸ਼ਨ

ਸੰਤ ਭਿੰਡਰਾਂਵਾਲੇ ਦੀ ਰੀਸ ਕਰਨਾ ਮਾੜੀ ਗੱਲ ਨਹੀਂ ਉਹ ਸਾਡੇ ਨਾਇਕ ਨੇ...., ਅਮਿਤ ਸ਼ਾਹ ਨੂੰ ਬਾਬਾ ਬੰਤਾ ਸਿੰਘ ਨੇ ਦਿੱਤਾ ਮੋੜਵਾਂ ਜਵਾਬ, ਦੇਖੋ ਵੀਡੀਓ

ਆਜ਼ਾਦੀ ਲਈ ਫਾਂਸੀ ਦੇ ਰੱਸਿਆਂ ਨੂੰ ਹੱਸ ਕੇ ਚੁੰਮਣ ਵਾਲੇ ਅਣਖੀ ਯੋਧਿਆਂ ਨੂੰ ਦੇਸ਼ ਦੇ ਲੀਡਰਾਂ ਨੇ ਇੰਝ ਕੀਤਾ ਯਾਦ, ਜਾਣੋ ਕਿਸ ਨੇ ਕੀ ਕਿਹਾ ?

ਅੰਮ੍ਰਿਤਪਾਲ ਸਿੰਘ ਤੋਂ NSA ਹਟਾਉਣ ਦੀ ਤਿਆਰੀ, ਅੱਜ ਖਤਮ ਹੋ ਰਹੀ ਇਹ ਮਿਆਦ, ਪੰਜਾਬ ਸਰਕਾਰ ਵੱਲੋਂ ਨਹੀਂ ਜਾਰੀ ਹੋਏ ਨਵੇਂ ਹੁਕਮ, 25 ਨੂੰ ਸੁਣਵਾਈ
Punjab News: ਅੰਮ੍ਰਿਤਪਾਲ ਸਿੰਘ ਤੋਂ NSA ਹਟਾਉਣ ਦੀ ਤਿਆਰੀ, ਅੱਜ ਖਤਮ ਹੋ ਰਹੀ ਇਹ ਮਿਆਦ, ਪੰਜਾਬ ਸਰਕਾਰ ਵੱਲੋਂ ਨਹੀਂ ਜਾਰੀ ਹੋਏ ਨਵੇਂ ਹੁਕਮ, 25 ਨੂੰ ਸੁਣਵਾਈ
Advertisement
ABP Premium

ਵੀਡੀਓਜ਼

ਜੇਲ ਚ ਬੰਦ ਕਿਸਾਨਾਂ ਦਾ ਕੀ ਹੈ ਹਾਲJarnail Singh Bhindrawale| ਜਰਨੈਲ ਸਿੰਘ ਭਿੰਡਰਾਵਾਲਾ ਦੀ ਰੀਸ ਕਰਨਾ ਮਾੜੀ ਗੱਲ ਨਹੀਂ |Banta Singh|Amit Shah|ਜੇਲ੍ਹ 'ਚ ਬੰਦ ਕਿਸਾਨਾਂ ਦਾ ਕੀ ਹੈ ਹਾਲ, ਕੀ ਡੱਲੇਵਾਲ ਦਾ ਮਰਨ ਵਰਤ ਜਾਰੀ ?ਡੱਲੇਵਾਲ ਨੂੰ ਜਲੰਧਰ ਤੋਂ ਪਟਿਆਲਾ ਕੀਤਾ ਸ਼ਿਫਟ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
CM ਮਾਨ ਦੀ ਰਿਹਾਇਸ਼ ਅੱਗੇ ਪੁਲਿਸ ਨੇ ਕੀਤੀ ਬੇਰੁਜ਼ਗਾਰਾਂ ਨਾਲ ਖਿੱਚ-ਧੂਹ, ਰੁਜ਼ਗਾਰ ਦੀ ਮੰਗ ਨੂੰ ਲੈ ਕੇ ਕਰ ਰਹੇ ਸੀ ਪ੍ਰਦਰਸ਼ਨ
CM ਮਾਨ ਦੀ ਰਿਹਾਇਸ਼ ਅੱਗੇ ਪੁਲਿਸ ਨੇ ਕੀਤੀ ਬੇਰੁਜ਼ਗਾਰਾਂ ਨਾਲ ਖਿੱਚ-ਧੂਹ, ਰੁਜ਼ਗਾਰ ਦੀ ਮੰਗ ਨੂੰ ਲੈ ਕੇ ਕਰ ਰਹੇ ਸੀ ਪ੍ਰਦਰਸ਼ਨ
ਸੰਤ ਭਿੰਡਰਾਂਵਾਲੇ ਦੀ ਰੀਸ ਕਰਨਾ ਮਾੜੀ ਗੱਲ ਨਹੀਂ ਉਹ ਸਾਡੇ ਨਾਇਕ ਨੇ...., ਅਮਿਤ ਸ਼ਾਹ ਨੂੰ ਬਾਬਾ ਬੰਤਾ ਸਿੰਘ ਨੇ ਦਿੱਤਾ ਮੋੜਵਾਂ ਜਵਾਬ, ਦੇਖੋ ਵੀਡੀਓ
ਸੰਤ ਭਿੰਡਰਾਂਵਾਲੇ ਦੀ ਰੀਸ ਕਰਨਾ ਮਾੜੀ ਗੱਲ ਨਹੀਂ ਉਹ ਸਾਡੇ ਨਾਇਕ ਨੇ...., ਅਮਿਤ ਸ਼ਾਹ ਨੂੰ ਬਾਬਾ ਬੰਤਾ ਸਿੰਘ ਨੇ ਦਿੱਤਾ ਮੋੜਵਾਂ ਜਵਾਬ, ਦੇਖੋ ਵੀਡੀਓ
ਆਜ਼ਾਦੀ ਲਈ ਫਾਂਸੀ ਦੇ ਰੱਸਿਆਂ ਨੂੰ ਹੱਸ ਕੇ ਚੁੰਮਣ ਵਾਲੇ ਅਣਖੀ ਯੋਧਿਆਂ ਨੂੰ ਦੇਸ਼ ਦੇ ਲੀਡਰਾਂ ਨੇ ਇੰਝ ਕੀਤਾ ਯਾਦ, ਜਾਣੋ ਕਿਸ ਨੇ ਕੀ ਕਿਹਾ ?
ਆਜ਼ਾਦੀ ਲਈ ਫਾਂਸੀ ਦੇ ਰੱਸਿਆਂ ਨੂੰ ਹੱਸ ਕੇ ਚੁੰਮਣ ਵਾਲੇ ਅਣਖੀ ਯੋਧਿਆਂ ਨੂੰ ਦੇਸ਼ ਦੇ ਲੀਡਰਾਂ ਨੇ ਇੰਝ ਕੀਤਾ ਯਾਦ, ਜਾਣੋ ਕਿਸ ਨੇ ਕੀ ਕਿਹਾ ?
ਅੰਮ੍ਰਿਤਪਾਲ ਸਿੰਘ ਤੋਂ NSA ਹਟਾਉਣ ਦੀ ਤਿਆਰੀ, ਅੱਜ ਖਤਮ ਹੋ ਰਹੀ ਇਹ ਮਿਆਦ, ਪੰਜਾਬ ਸਰਕਾਰ ਵੱਲੋਂ ਨਹੀਂ ਜਾਰੀ ਹੋਏ ਨਵੇਂ ਹੁਕਮ, 25 ਨੂੰ ਸੁਣਵਾਈ
Punjab News: ਅੰਮ੍ਰਿਤਪਾਲ ਸਿੰਘ ਤੋਂ NSA ਹਟਾਉਣ ਦੀ ਤਿਆਰੀ, ਅੱਜ ਖਤਮ ਹੋ ਰਹੀ ਇਹ ਮਿਆਦ, ਪੰਜਾਬ ਸਰਕਾਰ ਵੱਲੋਂ ਨਹੀਂ ਜਾਰੀ ਹੋਏ ਨਵੇਂ ਹੁਕਮ, 25 ਨੂੰ ਸੁਣਵਾਈ
Holiday: ਸੂਬੇ 'ਚ ਆ ਰਹੀ ਇੱਕ ਹੋਰ ਛੁੱਟੀ, ਸੋਮਵਾਰ ਨੂੰ ਇਸ ਵਜ੍ਹਾ ਕਰਕੇ ਸਕੂਲ-ਕਾਲਜ ਤੇ ਸਰਕਾਰੀ ਅਦਾਰੇ ਰਹਿਣਗੇ ਬੰਦ

Punjab Weather: ਪੰਜਾਬ 'ਚ ਵੱਧ ਰਹੀ ਗਰਮੀ ਵਿਚਾਲੇ ਮੌਸਮ ਨੂੰ ਲੈ ਨਵੀਂ ਅਪਡੇਟ, ਵੈਸਟਰਨ ਡਿਸਟਰਬੈਂਸ ਇਸ ਦਿਨ ਹੋਏਗਾ ਐਕਟਿਵ; ਜਾਣੋ ਕਦੋਂ ਮਿਲੇਗੀ ਰਾਹਤ ?
ਪੰਜਾਬ 'ਚ ਵੱਧ ਰਹੀ ਗਰਮੀ ਵਿਚਾਲੇ ਮੌਸਮ ਨੂੰ ਲੈ ਨਵੀਂ ਅਪਡੇਟ, ਵੈਸਟਰਨ ਡਿਸਟਰਬੈਂਸ ਇਸ ਦਿਨ ਹੋਏਗਾ ਐਕਟਿਵ; ਜਾਣੋ ਕਦੋਂ ਮਿਲੇਗੀ ਰਾਹਤ ?
Punjab News: ਪੰਜਾਬ ਦੇ ਇਸ ਸ਼ਹਿਰ ਲੋਕਾਂ ਦੇ ਇਕੱਠੇ ਹੋਣ 'ਤੇ ਲੱਗੀਆਂ ਸਖ਼ਤ ਪਾਬੰਦੀਆਂ, ਜਾਣੋ ਕਿਉਂ ਲਿਆ ਗਿਆ ਇਹ ਫੈਸਲਾ ?
ਪੰਜਾਬ ਦੇ ਇਸ ਸ਼ਹਿਰ ਲੋਕਾਂ ਦੇ ਇਕੱਠੇ ਹੋਣ 'ਤੇ ਲੱਗੀਆਂ ਸਖ਼ਤ ਪਾਬੰਦੀਆਂ, ਜਾਣੋ ਕਿਉਂ ਲਿਆ ਗਿਆ ਇਹ ਫੈਸਲਾ ?
Punjab News: HRTC ਬੱਸਾਂ 'ਤੇ ਹੋ ਰਹੇ ਹਮਲਿਆਂ ਨੂੰ ਲੈ ਕੇ ਉਪ ਮੁੱਖ ਮੰਤਰੀ ਨੇ ਦਿੱਤਾ ਵੱਡਾ ਬਿਆਨ, ਹਿਮਾਚਲ ਦੀਆਂ 600 ਬੱਸਾਂ ਪੰਜਾਬ 'ਚ ਨਹੀਂ...

Embed widget