ਪੜਚੋਲ ਕਰੋ

Illegal Indian immigrants: ਅਮਰੀਕਾ 'ਚ ਰਹਿ ਰਹੇ 7,25,000 ਗੈਰ-ਕਾਨੂੰਨੀ ਪ੍ਰਵਾਸੀ ਭਾਰਤੀ, ਰਿਪੋਰਟ 'ਚ ਹੋਇਆ ਵੱਡਾ ਖੁਲਾਸਾ

Illegal Indian immigrants in the US: ਅਮਰੀਕਾ ਵਿੱਚ ਤਕਰੀਬਨ 725,000 ਭਾਰਤੀ ਗੈਰ-ਕਾਨੂੰਨੀ ਪ੍ਰਵਾਸੀ ਰਹਿ ਰਹੇ ਹਨ। ਇਹ ਵਾਧਾ 2017 ਮਗਰੋਂ ਵੱਡੇ ਪੱਧਰ 'ਤੇ ਹੋਇਆ ਹੈ।

Illegal Indian immigrants in the US: ਅਮਰੀਕਾ ਵਿੱਚ ਤਕਰੀਬਨ 725,000 ਭਾਰਤੀ ਗੈਰ-ਕਾਨੂੰਨੀ ਪ੍ਰਵਾਸੀ ਰਹਿ ਰਹੇ ਹਨ। ਇਹ ਵਾਧਾ 2017 ਮਗਰੋਂ ਵੱਡੇ ਪੱਧਰ 'ਤੇ ਹੋਇਆ ਹੈ। ਇਸ ਤਰ੍ਹਾਂ ਅਮਰੀਕਾ ਵਿੱਚ ਗੈਰ-ਕਾਨੂੰਨੀ ਪ੍ਰਵਾਸੀਆਂ ਦੀ ਗਿਣਤੀ 10.5 ਮਿਲੀਅਨ ਤੱਕ ਪਹੁੰਚ ਗਈ ਹੈ। ਅਮਰੀਕਾ ਵਿੱਚ ਸਭ ਤੋਂ ਵੱਧ ਗੈਰ-ਕਾਨੂੰਨੀ ਪ੍ਰਵਾਸੀ ਮੈਕਸੀਕੋ ਤੇ ਅਲ ਸਲਵਾਡੋਰ ਦੇ ਹਨ।

ਪੇਵ ਰਿਸਰਚ ਸੈਂਟਰ ਦੇ ਅਨੁਮਾਨਾਂ ਅਨੁਸਾਰ ਅਮਰੀਕਾ ਵਿੱਚ ਤਕਰੀਬਨ 725,000 ਭਾਰਤੀ ਗੈਰ-ਕਾਨੂੰਨੀ ਪ੍ਰਵਾਸੀ ਹਨ।  ਮੈਕਸੀਕੋ ਤੇ ਅਲ ਸਲਵਾਡੋਰ ਤੋਂ ਬਾਅਦ ਇਹ ਅਣਅਧਿਕਾਰਤ ਪ੍ਰਵਾਸੀਆਂ ਦੀ ਤੀਜੀ ਸਭ ਤੋਂ ਵੱਡੀ ਆਬਾਦੀ ਹੈ। ਵਾਸ਼ਿੰਗਟਨ-ਅਧਾਰਤ ਥਿੰਕ ਟੈਂਕ ਨੇ ਕਿਹਾ ਹੈ ਕਿ 2021 ਅਨੁਸਾਰ ਦੇਸ਼ ਦੇ 10.5 ਮਿਲੀਅਨ ਅਣਅਧਿਕਾਰਤ ਪ੍ਰਵਾਸੀ ਕੁੱਲ ਅਮਰੀਕੀ ਆਬਾਦੀ ਦਾ ਲਗਪਗ 3 ਪ੍ਰਤੀਸ਼ਤ ਹਨ ਤੇ ਵਿਦੇਸ਼ 'ਚ ਜਨਮੀ ਆਬਾਦੀ ਦਾ 22 ਪ੍ਰਤੀਸ਼ਤ ਹਨ।

ਰਿਪੋਰਟ ਅਨੁਸਾਰ ਸਾਲ 2007 ਤੋਂ 2021 ਤੱਕ ਦੁਨੀਆ ਦੇ ਲਗਪਗ ਹਰ ਖੇਤਰ ਦੇ ਅਣਅਧਿਕਾਰਤ ਪ੍ਰਵਾਸੀਆਂ ਦੀ ਅਮਰੀਕਾ ਵਿੱਚ ਗਿਣਤੀ ਵਧੀ ਹੈ। ਇਸ ਵਿੱਚ ਮੱਧ ਅਮਰੀਕਾ (240,000) ਤੇ ਦੱਖਣੀ ਤੇ ਪੂਰਬੀ ਏਸ਼ੀਆ (180,000) ਸਭ ਤੋਂ ਵੱਧ ਹਨ। ਮੈਕਸੀਕੋ ਤੋਂ ਅਮਰੀਕਾ ਵਿੱਚ ਰਹਿ ਰਹੇ ਅਣਅਧਿਕਾਰਤ ਪ੍ਰਵਾਸੀਆਂ ਦੀ ਗਿਣਤੀ 2021 ਵਿੱਚ 4.1 ਮਿਲੀਅਨ ਸੀ ਜੋ 1990 ਦੇ ਦਹਾਕੇ ਵਿੱਚ ਸਭ ਤੋਂ ਘੱਟ ਸੀ। ਇਸੇ ਤਰ੍ਹਾਂ ਐਲ ਸੈਲਵਾਡੋਰ ਦੇ 800,000 ਤੇ ਭਾਰਤ ਦੇ 7,25,000 ਗੈਰ ਕਾਨੂੰਨੀ ਪ੍ਰਵਾਸੀ ਅਮਰੀਕਾ ਵਿੱਚ ਹਨ।

ਇਹ ਵੀ ਪੜ੍ਹੋ: India-Canada Tensions: ਭਾਰਤ ਨੇ ਕੈਨੇਡੀਅਨ ਨਾਗਰਿਕਾਂ ਲਈ ਸ਼ੁਰੂ ਕੀਤੀ ਵੀਜ਼ਾ ਸਰਵਿਸ, ਨਿੱਝਰ ਵਿਵਾਦ ਕਾਰਨ ਤਣਾਅ ਵਧਣ ਤੋਂ ਬਾਅਦ ਬੰਦ ਹੋਈਆਂ ਸੀ ਸੇਵਾਵਾਂ

ਰਿਪੋਰਟ ਵਿੱਚ ਕਿਹਾ ਗਿਆ ਹੈ ਕਿ ਅਮਰੀਕਾ ਦੇ ਅਣਅਧਿਕਾਰਤ ਪ੍ਰਵਾਸੀਆਂ ਦੀ ਸਭ ਤੋਂ ਵੱਡੀ ਸੰਖਿਆ ਵਾਲੇ ਦੇਸ਼ਾਂ ਵਿੱਚ ਭਾਰਤ, ਬ੍ਰਾਜ਼ੀਲ, ਕੈਨੇਡਾ ਤੇ ਸਾਬਕਾ ਸੋਵੀਅਤ ਸੰਘ ਸ਼ਾਮਲ ਹਨ। ਇਨ੍ਹਾਂ ਸਾਰੇ ਦੇਸ਼ਾਂ ਦੇ ਅਣਅਧਿਕਾਰਤ ਪ੍ਰਵਾਸੀਆਂ ਦਾ 2017 ਤੋਂ 2021 ਤੱਕ ਕਾਫੀ ਵਾਧਾ ਹੋਇਆ ਹੈ। 2021 ਵਿੱਚ ਸਭ ਤੋਂ ਵੱਧ ਅਣਅਧਿਕਾਰਤ ਪ੍ਰਵਾਸੀ ਆਬਾਦੀ ਵਾਲੇ ਛੇ ਰਾਜ ਕੈਲੀਫੋਰਨੀਆ (1.9 ਮਿਲੀਅਨ), ਟੈਕਸਾਸ (1.6 ਮਿਲੀਅਨ), ਫਲੋਰੀਡਾ (900,000), ਨਿਊਯਾਰਕ (600,000), ਨਿਊ ਜਰਸੀ (450,000) ਤੇ ਇਲੀਨੋਇਸ (400,000) ਸਨ। 

ਰਿਪੋਰਟ ਵਿੱਚ ਕਿਹਾ ਗਿਆ ਹੈ ਕਿ 2021 ਵਿੱਚ ਦੂਜੇ ਦੇਸ਼ਾਂ ਤੋਂ ਅਣਅਧਿਕਾਰਤ ਪ੍ਰਵਾਸੀਆਂ ਦੀ ਆਬਾਦੀ 6.4 ਮਿਲੀਅਨ ਸੀ, ਜੋ ਕਿ 2017 ਤੋਂ 900,000 ਵੱਧ ਹੈ। ਦੂਜੇ ਦੇਸ਼ ਜਿਨ੍ਹਾਂ ਵਿੱਚ ਸਭ ਤੋਂ ਵੱਧ ਅਣਅਧਿਕਾਰਤ ਪ੍ਰਵਾਸੀਆਂ ਦਾ ਲੇਖਾ-ਜੋਖਾ ਕੀਤਾ ਗਿਆ ਸੀ, ਉਹ ਗੁਆਟੇਮਾਲਾ (700,000) ਤੇ ਹੌਂਡੁਰਸ (525,000) ਸਨ। ਰਿਪੋਰਟ ਵਿੱਚ ਕਿਹਾ ਗਿਆ ਹੈ ਕਿ ਭਾਰਤ, ਗੁਆਟੇਮਾਲਾ ਤੇ ਹੋਂਡੂਰਸ ਦੇ ਅਣਅਧਿਕਾਰਤ ਪ੍ਰਵਾਸੀਆਂ ਵਿੱਚ 2017 ਤੋਂ ਵਾਧਾ ਦੇਖਿਆ ਗਿਆ। ਇਸ ਨਾਲ ਅਮਰੀਕਾ ਵਿੱਚ ਅਣਅਧਿਕਾਰਤ ਪ੍ਰਵਾਸੀ ਆਬਾਦੀ 2021 ਵਿੱਚ 10.5 ਮਿਲੀਅਨ ਤੱਕ ਪਹੁੰਚ ਗਈ ਹੈ।

ਇਹ ਵੀ ਪੜ੍ਹੋ: Israel-Hamas War: ਇਜ਼ਰਾਈਲ 300 ਫਲਸਤੀਨੀ ਕੈਦੀਆਂ ਨੂੰ ਰਿਹਾਅ ਕਰਨ ਲਈ ਤਿਆਰ, ਜਾਰੀ ਕੀਤੀ ਸੂਚੀ

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

China Spy Ship: ਚੀਨ ਅੱਗੇ ਝੁਕਿਆ ਸ਼੍ਰੀਲੰਕਾ...ਪਰ ਇਸ ਹਰਕਤ ਕਰਕੇ ਭਾਰਤ ਦੀ ਵੱਧ ਗਈ ਟੈਂਸ਼ਨ
China Spy Ship: ਚੀਨ ਅੱਗੇ ਝੁਕਿਆ ਸ਼੍ਰੀਲੰਕਾ...ਪਰ ਇਸ ਹਰਕਤ ਕਰਕੇ ਭਾਰਤ ਦੀ ਵੱਧ ਗਈ ਟੈਂਸ਼ਨ
ਸਾਵਧਾਨ! 995 ਕਰੋੜ ਪਾਸਵਰਡ ਹੈਕ, ਮਸ਼ਹੂਰ ਹਸਤੀਆਂ ਦੇ ਡਿਟੇਲਸ ਵੀ ਲੀਕ
ਸਾਵਧਾਨ! 995 ਕਰੋੜ ਪਾਸਵਰਡ ਹੈਕ, ਮਸ਼ਹੂਰ ਹਸਤੀਆਂ ਦੇ ਡਿਟੇਲਸ ਵੀ ਲੀਕ
Amritsar News: ਦੋ ਧੀਆਂ ਦੇ ਪਿਓ ਦੀ ਮੈਲਬਰਨ ਤੋਂ ਸਿਡਨੀ ਜਾਂਦਿਆ ਐਕਸੀਡੈਂਟ ਦੌਰਾਨ ਹੋਈ ਦੁਖਦਾਈ ਮੌਤ, ਅਜਨਾਲਾ ਦੇ ਪਿੰਡ 'ਚ ਸੋਗ ਦੀ ਲਹਿਰ
Amritsar News: ਦੋ ਧੀਆਂ ਦੇ ਪਿਓ ਦੀ ਮੈਲਬਰਨ ਤੋਂ ਸਿਡਨੀ ਜਾਂਦਿਆ ਐਕਸੀਡੈਂਟ ਦੌਰਾਨ ਹੋਈ ਦੁਖਦਾਈ ਮੌਤ, ਅਜਨਾਲਾ ਦੇ ਪਿੰਡ 'ਚ ਸੋਗ ਦੀ ਲਹਿਰ
Gurucharan Singh: ਲਾਪਤਾ ਹੋਣ ਤੋਂ ਬਾਅਦ ਪਹਿਲੀ ਵਾਰ ਪੈਪਸ ਸਾਹਮਣੇ ਆਏ ਗੁਰਚਰਨ ਸਿੰਘ, ਗੱਲਾਂ-ਗੱਲਾਂ 'ਚ ਖੋਲ੍ਹੇ ਕਈ ਰਾਜ਼
ਲਾਪਤਾ ਹੋਣ ਤੋਂ ਬਾਅਦ ਪਹਿਲੀ ਵਾਰ ਪੈਪਸ ਸਾਹਮਣੇ ਆਏ ਗੁਰਚਰਨ ਸਿੰਘ, ਗੱਲਾਂ-ਗੱਲਾਂ 'ਚ ਖੋਲ੍ਹੇ ਕਈ ਰਾਜ਼
Advertisement
ABP Premium

ਵੀਡੀਓਜ਼

ਮਾਪਿਆਂ ਦੇ ਇਕਲੋਤੇ ਪੁੱਤ ਦੀ ਆਸਟ੍ਰੇਲਿਆ 'ਚ ਮੌਤ, ਮਾਂ ਦਾ ਰੋ ਰੋ ਬੁਰਾ ਹਾਲਖਾਲਿਸਥਾਨ ਬਾਰੇ ਅੰਮ੍ਰਿਤਪਾਲ ਦੇ ਸਟੈਂਡ ਬਾਅਦ ਮਾਂ ਦਾ ਵੱਡਾ ਬਿਆਨKangana Ranaut Slap | Amritpal Singh |  Kulwinder Kaur ਕੁਲਵਿੰਦਰ ਕੌਰ ਬਾਰੇ ਅੰਮ੍ਰਿਤਪਾਲ ਸਿੰਘ ਦੀ ਵੱਡੀ ਗੱਲਸਰਕਾਰੀ ਅਧਿਆਪਕ ਨੂੰ ਪੈਟਰੋਲ ਪਾ ਕੇ ਸਾੜਿਆ, ਹਾਲਤ ਗੰਭੀਰ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
China Spy Ship: ਚੀਨ ਅੱਗੇ ਝੁਕਿਆ ਸ਼੍ਰੀਲੰਕਾ...ਪਰ ਇਸ ਹਰਕਤ ਕਰਕੇ ਭਾਰਤ ਦੀ ਵੱਧ ਗਈ ਟੈਂਸ਼ਨ
China Spy Ship: ਚੀਨ ਅੱਗੇ ਝੁਕਿਆ ਸ਼੍ਰੀਲੰਕਾ...ਪਰ ਇਸ ਹਰਕਤ ਕਰਕੇ ਭਾਰਤ ਦੀ ਵੱਧ ਗਈ ਟੈਂਸ਼ਨ
ਸਾਵਧਾਨ! 995 ਕਰੋੜ ਪਾਸਵਰਡ ਹੈਕ, ਮਸ਼ਹੂਰ ਹਸਤੀਆਂ ਦੇ ਡਿਟੇਲਸ ਵੀ ਲੀਕ
ਸਾਵਧਾਨ! 995 ਕਰੋੜ ਪਾਸਵਰਡ ਹੈਕ, ਮਸ਼ਹੂਰ ਹਸਤੀਆਂ ਦੇ ਡਿਟੇਲਸ ਵੀ ਲੀਕ
Amritsar News: ਦੋ ਧੀਆਂ ਦੇ ਪਿਓ ਦੀ ਮੈਲਬਰਨ ਤੋਂ ਸਿਡਨੀ ਜਾਂਦਿਆ ਐਕਸੀਡੈਂਟ ਦੌਰਾਨ ਹੋਈ ਦੁਖਦਾਈ ਮੌਤ, ਅਜਨਾਲਾ ਦੇ ਪਿੰਡ 'ਚ ਸੋਗ ਦੀ ਲਹਿਰ
Amritsar News: ਦੋ ਧੀਆਂ ਦੇ ਪਿਓ ਦੀ ਮੈਲਬਰਨ ਤੋਂ ਸਿਡਨੀ ਜਾਂਦਿਆ ਐਕਸੀਡੈਂਟ ਦੌਰਾਨ ਹੋਈ ਦੁਖਦਾਈ ਮੌਤ, ਅਜਨਾਲਾ ਦੇ ਪਿੰਡ 'ਚ ਸੋਗ ਦੀ ਲਹਿਰ
Gurucharan Singh: ਲਾਪਤਾ ਹੋਣ ਤੋਂ ਬਾਅਦ ਪਹਿਲੀ ਵਾਰ ਪੈਪਸ ਸਾਹਮਣੇ ਆਏ ਗੁਰਚਰਨ ਸਿੰਘ, ਗੱਲਾਂ-ਗੱਲਾਂ 'ਚ ਖੋਲ੍ਹੇ ਕਈ ਰਾਜ਼
ਲਾਪਤਾ ਹੋਣ ਤੋਂ ਬਾਅਦ ਪਹਿਲੀ ਵਾਰ ਪੈਪਸ ਸਾਹਮਣੇ ਆਏ ਗੁਰਚਰਨ ਸਿੰਘ, ਗੱਲਾਂ-ਗੱਲਾਂ 'ਚ ਖੋਲ੍ਹੇ ਕਈ ਰਾਜ਼
Car Tips: ਸਾਵਧਾਨ! ਪਾਣੀ ਦੀ ਬੋਤਲ ਕਾਰਨ ਲੱਗ ਸਕਦੀ ਹੈ ਕਾਰ ਨੂੰ ਅੱਗ, ਜਾਣੋ ਕਿਵੇਂ
Car Tips: ਸਾਵਧਾਨ! ਪਾਣੀ ਦੀ ਬੋਤਲ ਕਾਰਨ ਲੱਗ ਸਕਦੀ ਹੈ ਕਾਰ ਨੂੰ ਅੱਗ, ਜਾਣੋ ਕਿਵੇਂ
ਆਧਾਰ ਕਾਰਡ 'ਚ ਸਿਰਫ ਇੱਕ ਵਾਰ ਬਦਲਾਈ ਜਾ ਸਕਦੀ ਹੈ ਇਹ ਚੀਜ਼, ਜਾਣੋ ਕੀ ਹੈ ਇਹ ?
ਆਧਾਰ ਕਾਰਡ 'ਚ ਸਿਰਫ ਇੱਕ ਵਾਰ ਬਦਲਾਈ ਜਾ ਸਕਦੀ ਹੈ ਇਹ ਚੀਜ਼, ਜਾਣੋ ਕੀ ਹੈ ਇਹ ?
Hair Care Tips: ਘਰ 'ਚ ਹੀ ਤਿਆਰ ਕਰੋ ਵਾਲਾਂ ਦਾ ਕੰਡੀਸ਼ਨਰ, ਬਚੇਗਾ ਪੈਸਾ ਅਤੇ ਮਿਲਣਗੇ ਫਾਇਦੇ
Hair Care Tips: ਘਰ 'ਚ ਹੀ ਤਿਆਰ ਕਰੋ ਵਾਲਾਂ ਦਾ ਕੰਡੀਸ਼ਨਰ, ਬਚੇਗਾ ਪੈਸਾ ਅਤੇ ਮਿਲਣਗੇ ਫਾਇਦੇ
Punjab Government: ਸਰਕਾਰ ਦਾ ਵੱਡਾ ਫੈਸਲਾ ! ਹੁਣ ਪਟਵਾਰੀ ਦਫ਼ਤਰ ਗੇੜੇ ਮਾਰਨ ਦੀ ਲੋੜ ਨਹੀਂ, ਘਰ ਬੈਠਿਆਂ ਹੀ ਹੋਵੇਗਾ ਕੰਮ, ਜਾਣੋ ਹਰ ਜਾਣਕਾਰੀ
Punjab Government: ਸਰਕਾਰ ਦਾ ਵੱਡਾ ਫੈਸਲਾ ! ਹੁਣ ਪਟਵਾਰੀ ਦਫ਼ਤਰ ਗੇੜੇ ਮਾਰਨ ਦੀ ਲੋੜ ਨਹੀਂ, ਘਰ ਬੈਠਿਆਂ ਹੀ ਹੋਵੇਗਾ ਕੰਮ, ਜਾਣੋ ਹਰ ਜਾਣਕਾਰੀ
Embed widget