ਨਿਊਜ਼ੀਲੈਂਡ 'ਚ ਆਇਆ ਵੱਡਾ ਭੂਚਾਲ, ਰਿਕਟਰ ਪੈਮਾਨੇ 'ਤੇ 7.3 ਰਹੀ ਤੀਬਰਤਾ, ਚੇਤਾਵਨੀ ਜਾਰੀ
Earthquake IN New Zealand: ਸੰਯੁਕਤ ਰਾਜ ਭੂ-ਵਿਗਿਆਨ ਸਰਵੇਖਣ ਮੁਤਾਬਕ ਭੂਚਾਲ ਦੀ ਤੀਬਰਤਾ 7.3 ਸੀ ਅਤੇ ਇਸ ਦਾ ਕੇਂਦਰ ਜ਼ਮੀਨ ਦੇ 10 ਕਿਲੋਮੀਟਰ ਅੰਦਰ ਸੀ।
Earthquake IN New Zealand: ਨਿਊਜ਼ੀਲੈਂਡ ਦੇ ਉੱਤਰ-ਪੂਰਬ 'ਚ ਸਥਿਤ ਕਰਮਾਡੇਕ ਟਾਪੂ 'ਚ 7.3 ਤੀਬਰਤਾ ਦਾ ਭੂਚਾਲ ਆਇਆ ਹੈ। ਅਮਰੀਕੀ ਭੂ-ਵਿਗਿਆਨ ਸਰਵੇਖਣ ਨੇ ਇਸ ਬਾਰੇ ਜਾਣਕਾਰੀ ਦਿੱਤੀ ਹੈ। ਭੂਚਾਲ ਦਾ ਕੇਂਦਰ ਜ਼ਮੀਨ ਦੇ ਹੇਠਾਂ 10 ਕਿਲੋਮੀਟਰ ਦੀ ਡੂੰਘਾਈ 'ਤੇ ਸੀ। ਭੂਚਾਲ ਤੋਂ ਬਾਅਦ ਇੱਕ ਸੁਣਾਈ ਦੀ ਚੇਤਾਵਨੀ ਜਾਰੀ ਕੀਤੀ ਗਈ ਹੈ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
ਇਹ ਵੀ ਪੜ੍ਹੋ : ਵਿਆਹ ਤੋਂ ਬਾਅਦ ਕੈਨੇਡਾ ਜਾ ਲੜਕੀ ਨੇ ਸਬੰਧ ਬਣਾਉਣ ਤੋਂ ਕੀਤਾ ਇਨਕਾਰ, ਮਾਮਲਾ ਪਹੁੰਚਿਆ ਹਾਈਕੋਰਟ, ਅਦਾਲਤ ਨੇ ਦਿੱਤਾ ਸਖਤ ਆਦੇਸ਼
ਇਹ ਵੀ ਪੜ੍ਹੋ :ਪੰਜਾਬ ਦੀਆਂ ਜੇਲ੍ਹਾਂ 'ਚ ਗੈਂਗਵਾਰ ਦਾ ਖਤਰਾ, ਦੋ ਬਦਮਾਸ਼ਾਂ ਦੇ ਕਤਲ ਮਗਰੋਂ ਹਾਈ ਅਲਰਟ ਜਾਰੀ
ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :
Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ