ਪੜਚੋਲ ਕਰੋ

ਕੈਨੇਡਾ 'ਚ 20,86,08,00,00,000 ਰੁਪਏ ਦੀ ਮਨੀ ਲਾਂਡਰਿੰਗ

ਬੀਤੇ ਸਾਲ ਕੈਨੇਡਾ ਵਿੱਚ 40 ਬਿਲੀਅਨ ਡਾਲਰ ਦੀ ਮਨੀ ਲਾਂਡਰਿੰਗ ਹੋਈ। ਇਕੱਲੇ ਬ੍ਰਿਟਿਸ਼ ਕੋਲੰਬੀਆ ਸੂਬੇ ਵਿੱਚ 7.4 ਬਿਲੀਅਨ ਡਾਲਰ (ਲਗਪਗ 5,19,72,05,00,000 ਰੁਪਏ) ਤਕ ਦੀ ਮਨੀ ਲਾਂਡਰਿੰਗ ਹੋਈ ਹੈ। ਇਸ ਖ਼ੁਲਾਸੇ ਤੋਂ ਬਾਅਦ ਲਗਾਤਾਰ ਮਾਮਲੇ ਦੀ ਜਾਂਚ ਕਰਵਾਉਣ ਦੀ ਮੰਗ ਉੱਠ ਰਹੀ ਹੈ।

ਵੈਨਕੂਵਰ: ਬੀਤੇ ਸਾਲ ਕੈਨੇਡਾ ਵਿੱਚ 40 ਬਿਲੀਅਨ ਡਾਲਰ ਦੀ ਮਨੀ ਲਾਂਡਰਿੰਗ ਹੋਈ। ਇਕੱਲੇ ਬ੍ਰਿਟਿਸ਼ ਕੋਲੰਬੀਆ ਸੂਬੇ ਵਿੱਚ 7.4 ਬਿਲੀਅਨ ਡਾਲਰ (ਲਗਪਗ 5,19,72,05,00,000 ਰੁਪਏ) ਤਕ ਦੀ ਮਨੀ ਲਾਂਡਰਿੰਗ ਹੋਈ ਹੈ। ਇਸ ਖ਼ੁਲਾਸੇ ਤੋਂ ਬਾਅਦ ਲਗਾਤਾਰ ਮਾਮਲੇ ਦੀ ਜਾਂਚ ਕਰਵਾਉਣ ਦੀ ਮੰਗ ਉੱਠ ਰਹੀ ਹੈ। ਮਾਮਲੇ ਦੀ ਜਾਂਚ ਹੋਣੀ ਚਾਹੀਦੀ ਹੈ ਜਾਂ ਨਹੀਂ, ਇਸ ਬਾਰੇ ਪ੍ਰੀਮੀਅਰ ਜੌਨ ਹੌਰਗਨ ਬੁੱਧਵਾਰ ਨੂੰ ਫੈਸਲਾ ਕਰਨਗੇ। ਗਰੀਨ ਲੀਡਰ ਐਂਡਰਿਊ ਵੀਵਰ ਦਾ ਕਹਿਣਾ ਹੈ ਕਿ ਇਹ ਰਿਪੋਰਟ ਜਨਤਕ ਤੌਰ 'ਤੇ ਉਪਲਬਧ ਜਾਣਕਾਰੀ 'ਤੇ ਨਿਰਧਾਰਤ ਸੀ ਤੇ ਇਸ ਨੂੰ ਤਿਆਰ ਕਰਨ ਵਾਲਿਆਂ ਕੋਲ ਇਹ ਸ਼ਕਤੀ ਨਹੀਂ ਸੀ ਕਿ ਉਹ ਗਵਾਹਾਂ ਨੂੰ ਬੋਲਣ ਲਈ ਦਬਾਅ ਪਾ ਸਕਣ। ਵੀਵਰ ਨੇ ਕਿਹਾ ਕਿ ਮਾਮਲੇ ਦੀ ਪਬਲਿਕ ਇਨਕੁਆਇਰੀ ਨਾਲ ਇਹ ਪੁਸ਼ਟੀ ਹੋ ਸਕੇਗੀ ਕਿ ਮਾਮਲੇ ਵਿੱਚ ਸ਼ਾਮਲ ਨਾਂ ਉਜਾਗਰ ਹੋ ਸਕਣ, ਲੋਕਾਂ ਨੂੰ ਟੈਸਟੀਫਾਈ ਕਰਨ ਲਈ ਦਬਾਅ ਪਾਇਆ ਜਾ ਸਕੇ ਤੇ ਲੁਕੀ ਰਹਿ ਜਾਣ ਵਾਲੀ ਜਾਣਕਾਰੀ ਪਬਲਿਕ ਫੋਰਮ ਵਿੱਚ ਆ ਸਕੇ। ਪੋਰਟ ਕੋਕਟਲਮ ਦੇ ਮੇਅਰ ਬਰੈਡ ਵੈਸਟ ਨੇ ਵੀ ਪਬਲਿਕ ਇਨਕੁਆਇਰੀ ਲਈ ਹਾਮੀ ਭਰੀ ਹੈ। ਯਾਦ ਰਹੇ ਬ੍ਰਿਟਿਸ਼ ਕੋਲੰਬੀਆ ਵਿੱਚ ਬੀਤੇ ਸਾਲ ਵੱਡੀ ਗਿਣਤੀ ਵਿੱਚ ਮਨੀ ਲਾਂਡਰਿੰਗ ਬਾਰੇ ਖੁਲਾਸਾ ਹੋਇਆ ਹੈ। ਸਰਕਾਰ ਵੱਲੋਂ ਜਾਰੀ ਦੋ ਨਵੀਆਂ ਰਿਪੋਰਟਾਂ ਵਿੱਚ ਕੁਝ ਹੈਰਾਨ ਕਰਨ ਵਾਲੇ ਅੰਕੜੇ ਪੇਸ਼ ਕੀਤੇ ਗਏ ਹਨ। ਬੀਤੇ ਸਾਲ ਸੂਬੇ ਵਿਚ 7.4 ਬਿਲੀਅਨ ਡਾਲਰ ਦੀ ਮਨੀ ਲਾਂਡਰਿੰਗ ਹੋਈ, ਜਦਕਿ ਇਸ ਵਿੱਚ ਸਿਰਫ ਰੀਅਲ ਐਸਟੇਟ ਵਿੱਚ 5 ਬਿਲੀਅਨ ਡਾਲਰ ਦੀ ਲਾਂਡਰਿੰਗ ਬਾਰੇ ਦੱਸਿਆ ਗਿਆ ਹੈ। ਹਾਲਾਂਕਿ ਸੂਬੇ ਤੋਂ ਹਟਕੇ ਜੇ ਕੈਨੇਡਾ ਦੀ ਗੱਲ ਕੀਤੀ ਜਾਵੇ, ਤਾਂ ਰਿਪੋਰਟਸ ਮੁਤਾਬਕ ਕੈਨੇਡਾ ਵਿੱਚ 40 ਬਿਲੀਅਨ ਡਾਲਰ ਦੀ ਮਨੀ ਲਾਂਡਰਿੰਗ ਹੋਈ।

ਟਾਪ ਹੈਡਲਾਈਨ

ਪਾਕਿਸਤਾਨ 'ਚ ਵਾਪਰਿਆ ਦਰਦਨਾਕ ਹਾਦਸਾ, ਡੂੰਘੀ ਖੱਡ 'ਚ ਡਿੱਗੀ ਬੱਸ, 40 ਲੋਕਾਂ ਦੀ ਮੌਤ; ਮੱਚਿਆ ਚੀਕ ਚੀਹਾੜਾ
ਪਾਕਿਸਤਾਨ 'ਚ ਵਾਪਰਿਆ ਦਰਦਨਾਕ ਹਾਦਸਾ, ਡੂੰਘੀ ਖੱਡ 'ਚ ਡਿੱਗੀ ਬੱਸ, 40 ਲੋਕਾਂ ਦੀ ਮੌਤ; ਮੱਚਿਆ ਚੀਕ ਚੀਹਾੜਾ
ਸੀਰੀਆ ਦੀ ਰਾਜਧਾਨੀ ਦੇ ਕੈਫੇ 'ਚ ਹੋਇਆ ਵੱਡਾ ਧਮਾਕਾ, 9 ਲੋਕਾਂ ਦੀ ਮੌਤ; ਮੱਚਿਆ ਚੀਕ ਚੀਹਾੜਾ
ਸੀਰੀਆ ਦੀ ਰਾਜਧਾਨੀ ਦੇ ਕੈਫੇ 'ਚ ਹੋਇਆ ਵੱਡਾ ਧਮਾਕਾ, 9 ਲੋਕਾਂ ਦੀ ਮੌਤ; ਮੱਚਿਆ ਚੀਕ ਚੀਹਾੜਾ
 Red Sky : ਵੈਨੇਜ਼ੁਏਲਾ 'ਚ ਅਚਾਨਕ ਪੂਰਾ ਅਸਮਾਨ ਹੋਇਆ ਲਾਲ, ਵਾਇਰਲ VIDEO ਦੇਖ ਲੋਕਾਂ 'ਚ ਡਰ; ਆਖ਼ਿਰ ਕੀ ਹੈ ਸੱਚਾਈ ?
 Red Sky : ਵੈਨੇਜ਼ੁਏਲਾ 'ਚ ਅਚਾਨਕ ਪੂਰਾ ਅਸਮਾਨ ਹੋਇਆ ਲਾਲ, ਵਾਇਰਲ VIDEO ਦੇਖ ਲੋਕਾਂ 'ਚ ਡਰ; ਆਖ਼ਿਰ ਕੀ ਹੈ ਸੱਚਾਈ ?
Good News: ਪੰਜਾਬੀਆਂ ਲਈ ਖੁਸ਼ਖਬਰੀ, ਹੁਣ ਅਮਰੀਕਾ 'ਚ ਬੱਚਿਆਂ ਨੂੰ ਜਨਮ ਅਧਿਕਾਰ ਨਾਗਰਿਕਤਾ ਮਿਲੇਗੀ: ਗੈਰ-ਕਾਨੂੰਨੀ ਸ਼ਰਨਾਰਥੀ ਵੀਜ਼ਾ ਧਾਰਕਾਂ ਨੂੰ ਇੰਝ ਮਿਲੇਗਾ ਫਾਇਦਾ...
ਪੰਜਾਬੀਆਂ ਲਈ ਖੁਸ਼ਖਬਰੀ, ਹੁਣ ਅਮਰੀਕਾ 'ਚ ਬੱਚਿਆਂ ਨੂੰ ਜਨਮ ਅਧਿਕਾਰ ਨਾਗਰਿਕਤਾ ਮਿਲੇਗੀ: ਗੈਰ-ਕਾਨੂੰਨੀ ਸ਼ਰਨਾਰਥੀ ਵੀਜ਼ਾ ਧਾਰਕਾਂ ਨੂੰ ਇੰਝ ਮਿਲੇਗਾ ਫਾਇਦਾ...

ਵੀਡੀਓਜ਼

ਵੋਟਰਾਂ ਲਈ CM ਮਾਨ ਦਾ ਵੱਡਾ ਐਲਾਨ! ਹੁਣ ਘਰ-ਘਰ ਆਉਣਗੇ ਅਧਿਕਾਰੀ
ਗਨੀਵ ਕੌਰ ਨੂੰ CM ਮਾਨ ਦਾ ਕਰਾਰਾ ਜਵਾਬ!
ਪੰਜਾਬ ਦੀਆਂ ਔਰਤਾਂ ਲਈ ਅੱਜ ਇਤਿਹਾਸਕ ਦਿਨ: CM ਮਾਨ
Sunny Deol ਹੋਏ ਭਾਵੁਕ! ਵੇਖੋ ਪੰਜਾਬ ਲਈ ਕੀ ਕਿਹਾ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Mansa 'ਚ ਦਿਲ ਦਹਿਲਾ ਦੇਣ ਵਾਲੀ ਘਟਨਾ, ਮਾਂ ਨੇ 3 ਬੱਚਿਆਂ ਦਾ ਕਤਲ ਕਰਕੇ ਮਗਰੋਂ ਕੀਤੀ ਖੁਦਕੁਸ਼ੀ
Mansa 'ਚ ਦਿਲ ਦਹਿਲਾ ਦੇਣ ਵਾਲੀ ਘਟਨਾ, ਮਾਂ ਨੇ 3 ਬੱਚਿਆਂ ਦਾ ਕਤਲ ਕਰਕੇ ਮਗਰੋਂ ਕੀਤੀ ਖੁਦਕੁਸ਼ੀ
Air India : ਵਿਦੇਸ਼ ਜਾਣ ਵਾਲਿਆਂ ਲਈ ਵੱਡੀ ਰਾਹਤ! Air India ਨੇ ਘਟਾਇਆ ਫਿਊਲ ਸਰਚਾਰਜ, ਹਵਾਈ ਟਿਕਟ ਹੋਣਗੇ ਸਸਤੇ !
Air India : ਵਿਦੇਸ਼ ਜਾਣ ਵਾਲਿਆਂ ਲਈ ਵੱਡੀ ਰਾਹਤ! Air India ਨੇ ਘਟਾਇਆ ਫਿਊਲ ਸਰਚਾਰਜ, ਹਵਾਈ ਟਿਕਟ ਹੋਣਗੇ ਸਸਤੇ !
ਈ-ਰਿਕਸ਼ਾ ਨੂੰ ਬਲਾਕ ਕਰਨ ਵਾਲੀਆਂ ਐਪਾਂ ਵਿਰੁੱਧ ਕਾਰਵਾਈ, ਦੋ ਡਿਲੀਟ
ਈ-ਰਿਕਸ਼ਾ ਨੂੰ ਬਲਾਕ ਕਰਨ ਵਾਲੀਆਂ ਐਪਾਂ ਵਿਰੁੱਧ ਕਾਰਵਾਈ, ਦੋ ਡਿਲੀਟ
LPG ਲਿਜਾ ਰਹੇ ਟੈਂਕਰ 'ਚ ਹੋਇਆ ਧਮਾਕਾ, ਮੱਚ ਗਏ ਅੱਗ ਦੇ ਭਾਂਬੜ, CCTV ਫੁਟੇਜ ਦੇਖ ਕੇ ਖੜ੍ਹੇ ਹੋਣਗੇ ਰੌਂਗਟੇ; 4 ਦੀ ਮੌਤ
LPG ਲਿਜਾ ਰਹੇ ਟੈਂਕਰ 'ਚ ਹੋਇਆ ਧਮਾਕਾ, ਮੱਚ ਗਏ ਅੱਗ ਦੇ ਭਾਂਬੜ, CCTV ਫੁਟੇਜ ਦੇਖ ਕੇ ਖੜ੍ਹੇ ਹੋਣਗੇ ਰੌਂਗਟੇ; 4 ਦੀ ਮੌਤ
Birth Rate Decline: 50 ਸਾਲਾਂ ਦਾ ਰਿਕਾਰਡ ਟੁੱਟ ਗਿਆ ਹੈ! ਜਨਮਾਂ ਨਾਲੋਂ ਵੱਧ ਮੌਤਾਂ ਹੋ ਰਹੀਆਂ ਹਨ, ਹੈਰਾਨ ਕਰਨ ਵਾਲੇ ਅੰਕੜੇ।
Birth Rate Decline: 50 ਸਾਲਾਂ ਦਾ ਰਿਕਾਰਡ ਟੁੱਟ ਗਿਆ ਹੈ! ਜਨਮਾਂ ਨਾਲੋਂ ਵੱਧ ਮੌਤਾਂ ਹੋ ਰਹੀਆਂ ਹਨ, ਹੈਰਾਨ ਕਰਨ ਵਾਲੇ ਅੰਕੜੇ।
ਪਾਕਿਸਤਾਨ 'ਚ ਵਾਪਰਿਆ ਦਰਦਨਾਕ ਹਾਦਸਾ, ਡੂੰਘੀ ਖੱਡ 'ਚ ਡਿੱਗੀ ਬੱਸ, 40 ਲੋਕਾਂ ਦੀ ਮੌਤ; ਮੱਚਿਆ ਚੀਕ ਚੀਹਾੜਾ
ਪਾਕਿਸਤਾਨ 'ਚ ਵਾਪਰਿਆ ਦਰਦਨਾਕ ਹਾਦਸਾ, ਡੂੰਘੀ ਖੱਡ 'ਚ ਡਿੱਗੀ ਬੱਸ, 40 ਲੋਕਾਂ ਦੀ ਮੌਤ; ਮੱਚਿਆ ਚੀਕ ਚੀਹਾੜਾ
ਪੰਜਾਬ ਤੋਂ ਵੱਡੀ ਖ਼ਬਰ! ਚੈਕਿੰਗ ਦੌਰਾਨ ਗੱਡੀ ‘ਚੋਂ ਮਿਲੇ 62 ਲੱਖ ਰੁਪਏ, 2 ਨੌਜਵਾਨ ਗ੍ਰਿਫਤਾਰ; ਮੱਚੀ ਤਰਥੱਲੀ
ਪੰਜਾਬ ਤੋਂ ਵੱਡੀ ਖ਼ਬਰ! ਚੈਕਿੰਗ ਦੌਰਾਨ ਗੱਡੀ ‘ਚੋਂ ਮਿਲੇ 62 ਲੱਖ ਰੁਪਏ, 2 ਨੌਜਵਾਨ ਗ੍ਰਿਫਤਾਰ; ਮੱਚੀ ਤਰਥੱਲੀ
ਨਸ਼ੇ 'ਚ ਧੁੱਤ ਪੁਲਿਸ ਮੁਲਾਜ਼ਮ ਦਾ ਕਾਰਾ, BJP ਆਗੂ ਦੀ ਕਾਰ ਨੂੰ ਮਾਰੀ ਟੱਕਰ, ਹੋਇਆ ਹੰਗਾਮਾ; ਮੱਚੀ ਹਫੜਾ-ਦਫੜੀ
ਨਸ਼ੇ 'ਚ ਧੁੱਤ ਪੁਲਿਸ ਮੁਲਾਜ਼ਮ ਦਾ ਕਾਰਾ, BJP ਆਗੂ ਦੀ ਕਾਰ ਨੂੰ ਮਾਰੀ ਟੱਕਰ, ਹੋਇਆ ਹੰਗਾਮਾ; ਮੱਚੀ ਹਫੜਾ-ਦਫੜੀ
Embed widget