ਪੜਚੋਲ ਕਰੋ

BC Assembly elections: ਬ੍ਰਿਟਿਸ਼ ਕੋਲੰਬੀਆ ਦੀਆਂ ਵਿਧਾਨ ਸਭਾ ਚੋਣਾਂ 'ਚ 7 ਪੰਜਾਬੀ ਨਿੱਤਰੇ ਚੋਣ ਮੈਦਾਨ 'ਚ, BC 'ਚ ਇਹਨਾਂ ਦਾ ਵੱਡਾ ਕੱਦ

BC Assembly elections: ਕੈਨੇਡਾ ਵਿੱਚ ਆਮ ਚੋਣਾਂ ਨੂੰ ਭਾਵੇਂ ਹਾਲੇ ਇੱਕ ਸਾਲ ਤੋਂ ਵੱਧ ਦਾ ਸਮਾਂ ਪਿਆ ਹੈ ਪਰ ਇਸ ਸਾਲ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਨੇ ਸਿਆਸੀ ਅਖੜਾ ਭਖਾ ਦਿੱਤਾ ਹੈ।

BC Assembly elections: ਕੈਨੇਡਾ ਵਿੱਚ ਆਮ ਚੋਣਾਂ ਨੂੰ ਭਾਵੇਂ ਹਾਲੇ ਇੱਕ ਸਾਲ ਤੋਂ ਵੱਧ ਦਾ ਸਮਾਂ ਪਿਆ ਹੈ ਪਰ ਇਸ ਸਾਲ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਨੇ ਸਿਆਸੀ ਅਖੜਾ ਭਖਾ ਦਿੱਤਾ ਹੈ। ਬ੍ਰਿਟਿਸ਼ ਕੋਲੰਬੀਆ ਸੂਬੇ ਦੀਆਂ ਵਿਧਾਨ ਸਭਾ ਚੋਣਾਂ ਨੂੰ 9 ਮਹੀਨੇ ਹਾਲੇ ਬਾਕੀ ਹੈ ਤੇ ਇਹਨਾਂ ਹਲਕਿਆਂ 'ਚ ਦਾਅਵੇਦਾਰੀਆਂ ਨੇ ਜ਼ੋਰ ਫੜ ਲਿਆ ਹੈ।  ਕਈ ਵਿਧਾਨ ਸਭਾ ਹਲਕਿਆਂ ਵਿਚ ਉਮੀਦਵਾਰਾਂ ਦਾ ਸਿੱਧਾ ਐਲਾਨ ਕੀਤਾ ਜਾ ਰਿਹਾ ਹੈ ਤੇ ਕਈਆਂ ਵਿਚ ਨਾਮਜ਼ਦਗੀ ਕੀਤੀ ਜਾਵੇਗੀ।

ਬ੍ਰਿਟਿਸ਼ ਕੋਲੰਬੀਆ ਸੂਬੇ ਦੀਆਂ ਵਿਧਾਨ ਸਭਾ ਚੋਣਾਂ ਇਸ ਸਾਲ 19 ਅਕਤੂਬਰ ਨੂੰ ਹੋਣ ਜਾ ਰਹੀਆਂ ਹਨ। ਬ੍ਰਿਟਿਸ਼ ਕੋਲੰਬੀਆ  ਸੂਬੇ ਵਿੱਚ ਵਿਧਾਨ ਸਭਾ ਦੀਆਂ 87 ਸੀਟਾਂ ਹਨ। ਮੌਜੂਦਾ ਸਮੇਂ ਵਿਧਾਨ ਸਭਾ ਵਿੱਚ 10 ਪੰਜਾਬੀ ਮੌਜੂਦ ਹਨ ਤੇ ਸਾਰੇ ਵਿਧਾਇਕ ਸੱਤਾਧਾਰੀ ਐੱਨ.ਡੀ.ਪੀ. ਪਾਰਟੀ ਨਾਲ ਸਬੰਧਤ ਹਨ। 

ਇਸ ਵਾਰ ਦੀਆਂ ਵਿਧਾਨ ਸਭਾ ਚੋਣਾਂ ਵਿੱਚ ਵੀ ਪੰਜਾਬੀ ਆਪਣੀ ਕਿਸਮਤ ਅਜ਼ਾਮਾਉਣ ਲਈ ਤਿਆਰ ਬਰ ਤਿਆਰ ਹਨ। ਇਨ੍ਹਾਂ ਵਿਧਾਨ ਸਭਾ ਚੋਣਾਂ ਲਈ ਹੁਣ ਤੱਕ ਬੀ.ਸੀ. ਯੂਨਾਈਟਿਡ ਪਾਰਟੀ ਨੇ 2 ਅਤੇ ਕੰਜ਼ਰਵੇਟਿਵ ਪਾਰਟੀ ਆਫ ਬੀ.ਸੀ. ਨੇ 5 ਪੰਜਾਬੀਆਂ ਨੂੰ ਆਪਣਾ ਉਮੀਦਵਾਰ ਬਣਾਇਆ ਹੈ। 

ਨਾਮੀ ਪੰਜਾਬੀ ਮੂਲ ਦੀ ਵਕੀਲ ਪੁਨੀਤ ਸੰਧਰ ਅਤੇ ਪੀਟਾਪਿਟ ਫ੍ਰੈਂਚਾਈਜ਼ ਰੈਸਟੋਰੈਂਟ ਦੇ ਮਾਲਕ ਪਵਨੀਤ ਸਿੰਘ ਹੈਪੀ ਬੀ.ਸੀ. ਯੂਨਾਈਟਿਡ ਪਾਰਟੀ ਵੱਲੋਂ ਚੋਣ ਮੈਦਾਨ ਵਿਚ ਨਿੱਤਰੇ ਹਨ। ਜਦਕਿ ਡਾਕਟਰ ਜੋਡੀ ਤੂਰ, ਰੇਡੀਓ ਹੋਸਟ ਤੇਗਜੋਤ ਬੱਲ, ਉੱਘੀ ਸਮਾਜ ਸੇਵਕਾ ਤੇ ਕਿੱਤੇ ਵਜੋਂ ਨਰਸ ਦੁਪਿੰਦਰ ਕੌਰ ਸਰਾਂ,  ਪਹਿਲਵਾਨ ਤੇ ਕਬੱਡੀ ਖਿਡਾਰੀ ਰਹੇ ਮਨਦੀਪ ਧਾਲੀਵਾਲ ਤੇ ਸਾਬਕਾ ਰੇਡੀਓ ਹੋਸਟ ਦੀਪਰ ਸੂਰੀ ਨੂੰ ਕੰਜ਼ਰਵੇਟਿਵ ਪਾਰਟੀ ਬੀ.ਸੀ.ਨੇ ਆਪਣੇ ਪਾਰਟੀ ਉਮੀਦਵਾਰ ਬਣਾਇਆ ਹੈ।

ਨੋਟ :  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।

ਟਾਪ ਹੈਡਲਾਈਨ

Earthquake: ਭੂਚਾਲ ਨੇ ਮਚਾਈ ਭਾਰੀ ਤਬਾਹੀ, 7.7 ਤੀਬਰਤਾ ਨਾਲ ਜ਼ੋਰਦਾਰ ਝਟਕੇ, ਕਈ ਇਮਾਰਤਾਂ ਅਤੇ ਘਰ ਹੋਏ ਢਹਿ-ਢੇਰੀ; ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ: ਹੁਣ ਤੱਕ 38 ਮੌਤਾਂ...
ਭੂਚਾਲ ਨੇ ਮਚਾਈ ਭਾਰੀ ਤਬਾਹੀ, 7.7 ਤੀਬਰਤਾ ਨਾਲ ਜ਼ੋਰਦਾਰ ਝਟਕੇ, ਕਈ ਇਮਾਰਤਾਂ ਅਤੇ ਘਰ ਹੋਏ ਢਹਿ-ਢੇਰੀ; ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ: ਹੁਣ ਤੱਕ 38 ਮੌਤਾਂ...
Court On Guns Registration: ਬੰਦੂਕਾਂ ਨੂੰ ਲੈ ਕੇ ਅਦਾਲਤ ਦਾ ਵੱਡਾ ਫੈਸਲਾ, ਰਜਿਸਟ੍ਰੇਸ਼ਨ ਤੇ ਸਰਕਾਰੀ ਮਨਜ਼ੂਰੀ ਦੀ ਸ਼ਰਤ ਖਤਮ, ਇਨ੍ਹਾਂ 15 ਸੂਬਿਆਂ 'ਚ...
ਬੰਦੂਕਾਂ ਨੂੰ ਲੈ ਕੇ ਅਦਾਲਤ ਦਾ ਵੱਡਾ ਫੈਸਲਾ, ਰਜਿਸਟ੍ਰੇਸ਼ਨ ਤੇ ਸਰਕਾਰੀ ਮਨਜ਼ੂਰੀ ਦੀ ਸ਼ਰਤ ਖਤਮ, ਇਨ੍ਹਾਂ 15 ਸੂਬਿਆਂ 'ਚ...
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ
ਹੁਣ ਟਰੰਪ ਨੇ ਇਨ੍ਹਾਂ ਚੀਜ਼ਾਂ 'ਤੇ ਲਾਇਆ 100% ਟੈਕਸ, ਨਵੇਂ ਫੁਰਮਾਨ ਨਾਲ ਹਿੱਲ ਗਈ ਦੁਨੀਆ
ਹੁਣ ਟਰੰਪ ਨੇ ਇਨ੍ਹਾਂ ਚੀਜ਼ਾਂ 'ਤੇ ਲਾਇਆ 100% ਟੈਕਸ, ਨਵੇਂ ਫੁਰਮਾਨ ਨਾਲ ਹਿੱਲ ਗਈ ਦੁਨੀਆ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ

Embed widget