ਪੜਚੋਲ ਕਰੋ

ਸੀਰੀਆ: ਆਪਣੇ ਹੀ ਲੋਕਾਂ 'ਤੇ ਬੰਬ ਸੁੱਟ ਰਹੀ ਸਰਕਾਰ, 700 ਤੋਂ ਵੱਧ ਮੌਤਾਂ

ਨਵੀਂ ਦਿੱਲੀ: ਸੀਰੀਆ ਦੇ ਸ਼ਹਿਰ ਘੌਟਾ ਵਿੱਚ ਅੱਜ-ਕੱਲ੍ਹ ਹਾਲਾਤ ਬੇਹੱਦ ਖ਼ਰਾਬ ਹੁੰਦੇ ਜਾ ਰਹੇ ਹਨ। ਸ਼ਹਿਰ ਵਿੱਚ ਕਰੀਬ ਚਾਰ ਲੱਖ ਲੋਕ ਹਰ ਵੇਲੇ ਜ਼ਿੰਦਗੀ ਅਤੇ ਮੌਤ ਦੇ ਵਿਚਾਲੇ ਜੰਗ ਲੜ ਰਹੇ ਹਨ। ਦੇਸ਼ ਦੀ ਰਾਜਧਾਨੀ ਦਮਿਸ਼ਕ ਨੇੜੇ ਲਗਾਤਾਰ ਹਵਾਈ ਹਮਲੇ ਹੋ ਰਹੇ ਹਨ। ਇਨ੍ਹਾਂ ਹਮਲਿਆਂ ਵਿੱਚ ਸ਼ਹਿਰ ਖੰਡਰ ਬਣ ਗਿਆ ਹੈ। ਸੀਰੀਆ ਵਿੱਚ ਚੱਲ ਰਹੀ 'ਸਿਵਿਲ ਵਾਰ' ਅੱਠਵੇਂ ਸਾਲ ਵਿੱਚ ਹੈ। ਲੜਾਕਿਆਂ ਦੇ ਕਬਜ਼ੇ ਵਿੱਚ ਘੌਟਾ ਸ਼ਹਿਰ ਹੈ। ਸੀਰੀਆ ਦੇ ਰਾਸ਼ਟਰਪਤੀ ਬਸ਼ਰ ਅਲ ਅਸਦ ਨੇ ਬਹੁਤ ਸਾਰੇ ਸ਼ਹਿਰਾਂ ਨੂੰ ਆਈ.ਐਸ. ਅਤੇ ਦੇਸ਼ ਖਿਲਾਫ ਲੜ ਰਹੇ ਲੋਕਾਂ ਤੋਂ ਛੁਡਵਾ ਲਿਆ ਹੈ। ਘੌਟਾ 'ਤੇ ਕਬਜ਼ੇ ਲਈ ਰਾਸ਼ਟਰਪਤੀ ਨੇ ਰੂਸ ਨਾਲ ਮਿਲ ਕੇ ਆਪਣੇ ਲੋਕਾਂ 'ਤੇ ਹੀ ਕਹਿਰ ਢਾਹ ਦਿੱਤਾ ਹੈ। ਸਾਲ 2013 ਤੋਂ ਹੀ ਘੌਟਾ ਸ਼ਹਿਰ ਸੀਰੀਆ ਸਰਕਾਰ ਅਤੇ ਜੰਗ ਲੜਨ ਵਾਲਿਆਂ ਵਿਚਾਲੇ ਫਸਿਆ ਹੋਇਆ ਹੈ। ਲੋਕਾਂ ਦਾ ਕਹਿਣਾ ਹੈ ਕਿ ਇਸ ਸ਼ਹਿਰ ਦਾ ਹਾਲ ਦੂਜੀ ਆਲਮੀ ਜੰਗ ਨਾਲੋਂ ਵੀ ਮਾੜਾ ਹੋ ਚੁੱਕਿਆ ਹੈ। ਸ਼ਹਿਰ ਵਿੱਚ ਨਾ ਤਾਂ ਦਵਾਈਆਂ ਹਨ ਅਤੇ ਨਾ ਹੀ ਖਾਣ-ਪੀਣ ਦੀਆਂ ਚੀਜ਼ਾਂ। ਹਸਪਤਾਲਾਂ ਨੂੰ ਵੀ ਤਬਾਹ ਕਰ ਦਿੱਤਾ ਗਿਆ ਹੈ। ਇੱਥੇ ਭੁੱਖਮਰੀ ਫੈਲ ਚੁੱਕੀ ਹੈ। ਪਿਛਲੇ ਸਾਲ ਰੂਸ ਅਤੇ ਇਰਾਨ ਨੇ ਕਿਹਾ ਸੀ ਕਿ ਉਹ ਇਸ ਹਿੱਸੇ ਵਿੱਚ ਆਪਣੇ ਜੰਗੀ ਜਹਾਜ਼ ਨਹੀਂ ਉਡਾਉਣਗੇ ਅਤੇ ਇੱਥੋਂ ਦੂਰ ਰਹਿਣਗੇ। ਬੀਤੀ 19 ਫਰਵਰੀ ਨੂੰ ਰੂਸੀ ਏਅਰਫੋਰਸ ਦੀ ਪਿੱਠ 'ਤੇ ਸਵਾਰ ਹੋ ਕੇ ਸੀਰੀਆਈ ਏਅਰਫੋਰਸ ਨੇ ਸ਼ਹਿਰ 'ਤੇ ਇੰਨੇ ਬੰਬ ਸੁੱਟੇ ਕਿ ਇਹ ਤਬਾਹ ਹੋ ਗਿਆ। ਐਮ.ਨੈਸ.ਟੀ. ਇੰਟਰਨੈਸ਼ਲ ਮੁਤਾਬਿਕ ਹੁਣ ਤੱਕ ਇੱਥੇ 700 ਤੋਂ ਵੱਧ ਮੌਤਾਂ ਹੋ ਚੁੱਕੀਆਂ ਹਨ ਜਿਨ੍ਹਾਂ ਦੀ ਬੱਚਿਆਂ ਦੀ ਗਿਣਤੀ ਬਹੁਤ ਜ਼ਿਆਦਾ ਹੈ।

ਟਾਪ ਹੈਡਲਾਈਨ

ਇਸ ਦੇਸ਼ 'ਚ ਅਜਾਨ 'ਤੇ ਲੱਗੇਗਾ ਬੈਨ! ਸਰਕਾਰ ਨੇ ਕਿਹਾ- ਛੱਤਾਂ 'ਤੇ ਨਹੀਂ ਗੂੰਜਣੀ ਚਾਹੀਦੀ ਅਵਾਜ਼...
ਇਸ ਦੇਸ਼ 'ਚ ਅਜਾਨ 'ਤੇ ਲੱਗੇਗਾ ਬੈਨ! ਸਰਕਾਰ ਨੇ ਕਿਹਾ- ਛੱਤਾਂ 'ਤੇ ਨਹੀਂ ਗੂੰਜਣੀ ਚਾਹੀਦੀ ਅਵਾਜ਼...
 Canadian Jail Guard ਨੂੰ ਕੈਦੀ ਨਾਲ ਹੋਇਆ ਪਿਆਰ ,ਮੋਬਾਈਲ ਵਰਤਣ ਦਿੰਦੀ ਰਹੀ, ਚੈਕਿੰਗ ਤੋਂ ਵੀ ਬਚਾਉਂਦੀ ਰਹੀ; ਹੁਣ...
 Canadian Jail Guard ਨੂੰ ਕੈਦੀ ਨਾਲ ਹੋਇਆ ਪਿਆਰ ,ਮੋਬਾਈਲ ਵਰਤਣ ਦਿੰਦੀ ਰਹੀ, ਚੈਕਿੰਗ ਤੋਂ ਵੀ ਬਚਾਉਂਦੀ ਰਹੀ; ਹੁਣ...
Twin Earthquake: ਭੂਚਾਲ ਨੇ ਸਵੇਰੇ-ਸਵੇਰੇ ਮਚਾਈ ਤਬਾਹੀ! 45 ਸਕਿੰਟਾਂ 'ਚ ਦੋ ਜ਼ੋਰਦਾਰ ਝਟਕੇ, ਮਰਨ ਵਾਲਿਆਂ ਦੀ ਗਿਣਤੀ 10 ਹਜ਼ਾਰ ਤੋਂ ਵੱਧ ਦਾ ਖਦਸ਼ਾ; 7.1 ਅਤੇ 7.5 ਤੀਬਰਤਾ ਨਾਲ ਕੰਬੀ ਧਰਤੀ...
ਭੂਚਾਲ ਨੇ ਸਵੇਰੇ-ਸਵੇਰੇ ਮਚਾਈ ਤਬਾਹੀ! 45 ਸਕਿੰਟਾਂ 'ਚ ਦੋ ਜ਼ੋਰਦਾਰ ਝਟਕੇ, ਮਰਨ ਵਾਲਿਆਂ ਦੀ ਗਿਣਤੀ 10 ਹਜ਼ਾਰ ਤੋਂ ਵੱਧ ਦਾ ਖਦਸ਼ਾ; 7.1 ਅਤੇ 7.5 ਤੀਬਰਤਾ ਨਾਲ ਕੰਬੀ ਧਰਤੀ...
Earthquake: ਭੂਚਾਲ ਦੇ ਜ਼ੋਰਦਾਰ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ ਵਿਚਾਲੇ ਪੈ ਗਿਆ ਚੀਕ-ਚਿਹਾੜਾ; ਤਾਸ਼ ਦੇ ਪੱਤਿਆਂ ਵਾਂਗ ਢਹਿ ਗਈਆਂ ਇਮਾਰਤਾਂ: 7.1 ਅਤੇ 7.5 ਤੀਬਰਤਾ ਨਾਲ ਜ਼ਬਰਦਸਤ...
ਭੂਚਾਲ ਦੇ ਜ਼ੋਰਦਾਰ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ ਵਿਚਾਲੇ ਪੈ ਗਿਆ ਚੀਕ-ਚਿਹਾੜਾ; ਤਾਸ਼ ਦੇ ਪੱਤਿਆਂ ਵਾਂਗ ਢਹਿ ਗਈਆਂ ਇਮਾਰਤਾਂ: 7.1 ਅਤੇ 7.5 ਤੀਬਰਤਾ ਨਾਲ ਜ਼ਬਰਦਸਤ...

ਵੀਡੀਓਜ਼

‘ਅਕਾਲ ਤਖ਼ਤ ਨੂੰ ਗਲਤ ਸਾਬਤ ਕਰਨ ਦੀ ਖੇਡੀ ਗਈ ਗੇਮ?’—ਮਜੀਠੀਆ ਭੜਕੇ
‘ਸਬੂਤ ਮਿਟਾਉਣ ਲਈ 3 ਕਰੋੜ ਦੀ ਰਿਸ਼ਵਤ?’—ਮਜੀਠੀਆ ਦਾ ਵੱਡਾ ਦਾਅਵਾ
ਪੰਜਾਬ ਪੁਲਿਸ ਸੱਚ ਲੁਕਾਉਣ ਦੀ ਕੋਸ਼ਿਸ਼ ਕਰ ਰਹੀ ਹੈ’: ਮਜੀਠੀਆ
ਅਕਾਲ ਤਖ਼ਤ ਨੂੰ CM ਮਾਨ ਦੇ ਚੈਲੇਂਜ 'ਤੇ ਭੜਕੇ ਮਜੀਠੀਆ, ਦਿੱਤਾ ਤਿੱਖਾ ਬਿਆਨ
‘CM ਮਾਨ, ਤੇਰੀ ਇਹ ਹਰਕਤ ਬਰਦਾਸ਼ਤ ਨਹੀਂ ਹੋਵੇਗੀ!’—ਮਜੀਠੀਆ ਦਾ ਵੱਡਾ ਹਮਲਾ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬ ਦੇ ਉਦਯੋਗਪਤੀ ਦੇ ਘਰ ਹੋਈ ਚੋਰੀ, ਕਰੋੜਾਂ ਦੇ ਗਹਿਣੇ ਲੈਕੇ ਹੋਏ ਫਰਾਰ; ਮੱਚੀ ਹਫੜਾ-ਦਫੜੀ
ਪੰਜਾਬ ਦੇ ਉਦਯੋਗਪਤੀ ਦੇ ਘਰ ਹੋਈ ਚੋਰੀ, ਕਰੋੜਾਂ ਦੇ ਗਹਿਣੇ ਲੈਕੇ ਹੋਏ ਫਰਾਰ; ਮੱਚੀ ਹਫੜਾ-ਦਫੜੀ
ਵੱਡੀ ਖ਼ਬਰ! ASI ਨੇ ਖੁਦ ਨੂੰ ਗੋਲੀ ਮਾਰ ਕੇ ਕੀਤੀ ਖੁਦਕੁਸ਼ੀ, ਮੱਚੀ ਸਨਸਨੀ; ਜਾਣੋ ਵਜ੍ਹਾ
ਵੱਡੀ ਖ਼ਬਰ! ASI ਨੇ ਖੁਦ ਨੂੰ ਗੋਲੀ ਮਾਰ ਕੇ ਕੀਤੀ ਖੁਦਕੁਸ਼ੀ, ਮੱਚੀ ਸਨਸਨੀ; ਜਾਣੋ ਵਜ੍ਹਾ
ਆਹ ਬੈਂਕ FD ‘ਤੇ ਦੇ ਰਹੇ ਜ਼ਿਆਦਾ ਵਿਆਜ, ਜਮ੍ਹਾ ਰਾਸ਼ੀ ‘ਤੇ ਮਿਲੇਗਾ 8.5% ਵਿਆਜ; ਜਾਣੋ ਕਿਹੜੇ ਲੋਕਾਂ ਨੂੰ ਹੋਵੇਗਾ ਫਾਇਦਾ?
ਆਹ ਬੈਂਕ FD ‘ਤੇ ਦੇ ਰਹੇ ਜ਼ਿਆਦਾ ਵਿਆਜ, ਜਮ੍ਹਾ ਰਾਸ਼ੀ ‘ਤੇ ਮਿਲੇਗਾ 8.5% ਵਿਆਜ; ਜਾਣੋ ਕਿਹੜੇ ਲੋਕਾਂ ਨੂੰ ਹੋਵੇਗਾ ਫਾਇਦਾ?
ਕੀ ਪਾਸਪੋਰਟ ਭਾਰਤੀ ਨਾਗਰਿਕਤਾ ਦਾ ਪ੍ਰਮਾਣਿਕ ​​ਸਬੂਤ ਹੈ ਜਾਂ ਨਹੀਂ, ਵਿਵਾਦ ਵਿਚਾਲੇ ਚੋਣ ਕਮਿਸ਼ਨ ਨੇ ਕੀ ਕਿਹਾ?
ਕੀ ਪਾਸਪੋਰਟ ਭਾਰਤੀ ਨਾਗਰਿਕਤਾ ਦਾ ਪ੍ਰਮਾਣਿਕ ​​ਸਬੂਤ ਹੈ ਜਾਂ ਨਹੀਂ, ਵਿਵਾਦ ਵਿਚਾਲੇ ਚੋਣ ਕਮਿਸ਼ਨ ਨੇ ਕੀ ਕਿਹਾ?
ED ਦੀ ਵੱਡੀ ਕਾਰਵਾਈ! ਪੰਜਾਬ ਸਰਕਾਰ ਦੇ ਮੰਤਰੀ ਦੀ 55.57 ਕਰੋੜ ਦੀਆਂ ਜਾਇਦਾਦਾਂ ਕੁਰਕ
ED ਦੀ ਵੱਡੀ ਕਾਰਵਾਈ! ਪੰਜਾਬ ਸਰਕਾਰ ਦੇ ਮੰਤਰੀ ਦੀ 55.57 ਕਰੋੜ ਦੀਆਂ ਜਾਇਦਾਦਾਂ ਕੁਰਕ
ਪੰਜਾਬ ਦੇ ਬੇਅਦਬੀ ਕਾਨੂੰਨ 'ਤੇ ਸ੍ਰੀ ਅਕਾਲ ਤਖ਼ਤ ਸਾਹਿਬ ਦਾ ਸਖ਼ਤ ਰੁੱਖ, 40 ਸਿੱਖ ਵਿਧਾਇਕਾਂ ਨੂੰ ਜਾਰੀ ਕੀਤੇ ਹੁਕਮ
ਪੰਜਾਬ ਦੇ ਬੇਅਦਬੀ ਕਾਨੂੰਨ 'ਤੇ ਸ੍ਰੀ ਅਕਾਲ ਤਖ਼ਤ ਸਾਹਿਬ ਦਾ ਸਖ਼ਤ ਰੁੱਖ, 40 ਸਿੱਖ ਵਿਧਾਇਕਾਂ ਨੂੰ ਜਾਰੀ ਕੀਤੇ ਹੁਕਮ
ਰਾਤ ਦੇ ਇਸ 1 ਘੰਟੇ 'ਚ ਹੁੰਦੇ ਸਭ ਤੋਂ ਜ਼ਿਆਦਾ ਹਾਦਸੇ, ਰੋਡ ਸੇਫਟੀ ਰਿਪੋਰਟ 'ਚ ਵੱਡਾ ਖੁਲਾਸਾ
ਰਾਤ ਦੇ ਇਸ 1 ਘੰਟੇ 'ਚ ਹੁੰਦੇ ਸਭ ਤੋਂ ਜ਼ਿਆਦਾ ਹਾਦਸੇ, ਰੋਡ ਸੇਫਟੀ ਰਿਪੋਰਟ 'ਚ ਵੱਡਾ ਖੁਲਾਸਾ
Gold-Silver Rate: ਹੁਣ ਹੋਰ ਕਿੰਨੀ ਡਿੱਗੇਗੀ ਕੀਮਤ? ਅੱਜ ਫਿਰ ਸਸਤਾ ਹੋਇਆ ਸੋਨਾ-ਚਾਂਦੀ, ਜਾਣੋ
Gold-Silver Rate: ਹੁਣ ਹੋਰ ਕਿੰਨੀ ਡਿੱਗੇਗੀ ਕੀਮਤ? ਅੱਜ ਫਿਰ ਸਸਤਾ ਹੋਇਆ ਸੋਨਾ-ਚਾਂਦੀ, ਜਾਣੋ
Embed widget