ਪੜਚੋਲ ਕਰੋ

ਲੌਕਡਾਊਨ ਦੇ ਐਲਾਨ ਮਗਰੋਂ ਸੜਕਾਂ 'ਤੇ 700 ਕਿਲੋਮੀਟਰ ਲੰਬਾ ਟ੍ਰੈਫਿਕ ਜਾਮ

ਫ਼ਰਾਂਸ ਵਿੱਚ ਕੋਰੋਨਾਵਾਇਰਸ ਮਹਾਮਾਰੀ ਦੀ ਦੂਜੇ ਲਹਿਰ ਤੇ ਕਾਬੂ ਪਾਉਣ ਲਈ ਦੇਸ਼ ਵਿਆਪੀ ਲੌਕਡਾਊਨ ਦਾ ਐਲਾਨ ਕੀਤਾ ਗਿਆ ਹੈ।

ਪੈਰਿਸ: ਫ਼ਰਾਂਸ ਵਿੱਚ ਕੋਰੋਨਾਵਾਇਰਸ ਮਹਾਮਾਰੀ ਦੀ ਦੂਜੇ ਲਹਿਰ ਤੇ ਕਾਬੂ ਪਾਉਣ ਲਈ ਦੇਸ਼ ਵਿਆਪੀ ਲੌਕਡਾਊਨ ਦਾ ਐਲਾਨ ਕੀਤਾ ਗਿਆ ਹੈ। ਰਾਸ਼ਟਰਪਤੀ ਮੈਕਰੋਨ ਇਮੈਨੁਅਲ ਨੇ ਇਹ ਐਲਾਨ ਕੀਤਾ ਹੈ ਕਿ ਦੇਸ਼ ਵਿੱਚ ਦੂਜੀ ਵਾਰ ਲੌਕਡਾਊਨ ਲੱਗ ਰਿਹਾ ਹੈ। ਇਹ ਲੌਕਡਾਊਨ ਹੁਣ 1 ਦਸੰਬਰ ਤੱਕ ਜਾਰੀ ਰਹੇਗਾ। ਰਾਸ਼ਟਰਪਤੀ ਇਮੈਨੁਅਲ ਦੇ ਇਸ ਐਲਾਨ ਤੋਂ ਬਾਅਦ ਪੈਰਿਸ ਦੀਆਂ ਸੜਕਾਂ ਤੇ ਨੇੜਲੇ ਇਲਾਕਿਆਂ 'ਚ ਟ੍ਰੈਫਿਕ ਜਾਮ ਲੱਗ ਗਿਆ। ਦਰਅਸਲ, ਰਾਸ਼ਟਰਪਤੀ ਦੇ ਬਿਆਨ ਤੋਂ ਘਬਰਾਏ ਲੋਕ ਜ਼ਰੂਰੀ ਵਸਤਾਂ ਦੀ ਖਰੀਦ ਲਈ ਵੱਡੇ ਗਿਣਤੀ ਵਿੱਚ ਘਰਾਂ ਤੋਂ ਬਾਹਰ ਆ ਗਏ। ਰਿਪੋਰਟਾਂ ਮੁਤਾਬਿਕ ਇਹ ਜਾਮ 700 ਕਿਲੋਮੀਟਰ ਲੰਬਾ ਸੀ। ਫ਼ਰਾਂਸ ਵਿੱਚ ਸੱਤ ਮਹੀਨਿਆਂ ਵਿੱਚ ਦੂਜੀ ਵਾਰ ਲੌਕਡਾਊਨ ਲੱਗਾ ਹੈ। ਇਸ ਸਮੇਂ ਦੌਰਾਨ ਲੋਕਾਂ ਦੀ ਆਵਾਜਾਈ 'ਤੇ ਸਖ਼ਤ ਪਾਬੰਦੀਆਂ ਰਹਿਣਗੀਆਂ। ਹਾਲਾਂਕਿ ਲੋਕ ਸਿਰਫ ਜ਼ਰੂਰੀ ਕੰਮ, ਸਿਹਤ ਐਮਰਜੈਂਸੀ, ਜ਼ਰੂਰੀ ਪਰਿਵਾਰ ਦੀਆਂ ਜ਼ਰੂਰਤਾਂ ਜਾਂ ਘਰ ਦੇ ਨੇੜੇ ਕਸਰਤ ਲਈ ਬਾਹਰ ਜਾ ਸਕਦੇ ਹਨ। ਸਕੂਲ ਤੇ ਜ਼ਿਆਦਾਤਰ ਕਾਰੋਬਾਰ ਦੂਜੇ ਗੇੜ ਦੇ ਲੌਕਡਾਊਨ ਵਿੱਚ ਖੁੱਲ੍ਹੇ ਰਹਿਣਗੇ। ਜਦੋਂਕਿ ਬਾਰ, ਰੈਸਟੋਰੈਂਟ ਅਤੇ ਸਿਨੇਮਾਘਰ ਬੰਦ ਰਹਿਣਗੇ, ਨਾਲ ਹੀ ਆਮ ਜ਼ਿੰਦਗੀ 'ਤੇ ਕਈ ਪਾਬੰਦੀਆਂ ਹੋਣਗੀਆਂ। ਲੌਕਡਾਊਨ ਦੇ ਦੌਰਾਨ ਕੋਰੋਨਾਵਾਇਰਸ ਨਾਲ ਪੀੜਤ ਲੋਕਾਂ ਦੀ ਗਿਣਤੀ 14 ਲੱਖ 12 ਹਜ਼ਾਰ ਤੋਂ ਵੱਧ ਹੋ ਗਈ ਹੈ ਕਿਉਂਕਿ ਪਿਛਲੇ 24 ਘੰਟਿਆਂ ਦੌਰਾਨ ਫਰਾਂਸ ਵਿੱਚ 35 ਹਜ਼ਾਰ ਤੋਂ ਵੱਧ ਨਵੇਂ ਕੇਸ ਸਾਹਮਣੇ ਆਏ ਹਨ। ਵਾਇਰਸ ਨਾਲ ਹੋਈਆਂ 223 ਨਵੀਂਆਂ ਮੌਤਾਂ ਤੋਂ ਬਾਅਦ ਦੇਸ਼ ਵਿੱਚ ਕੁੱਲ੍ਹ ਮਰਨ ਵਾਲਿਆਂ ਦੀ ਗਿਣਤੀ 36 ਹਜ਼ਾਰ ਤੋਂ ਪਾਰ ਹੋ ਗਈ ਹੈ। ਸਰਕਾਰ ਨੂੰ ਉਮੀਦ ਹੈ ਕਿ ਲੌਕਡਾਊਨ ਦੇ ਇੱਕ ਮਹੀਨੇ ਵਿੱਚ, ਰੋਜ਼ਾਨਾ ਸਾਹਮਣੇ ਆਉਣ ਵਾਲੇ ਕੇਸਾਂ ਦੀ ਗਿਣਤੀ 5 ਹਜ਼ਾਰ ਹੋ ਜਾਏਗੀ।
 
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Farmers Protest: ਕਿਸਾਨਾਂ ਦੇ ਦਿੱਲੀ ਕੂਚ ਤੋਂ ਪਹਿਲਾਂ ਹਰਿਆਣਾ ਸਰਕਾਰ ਦਾ ਐਕਸ਼ਨ! ਸੂਬੇ 'ਚ ਦਾਖਲ ਹੋਣ ਲਈ ਲਾ ਦਿੱਤੀਆਂ ਸ਼ਰਤਾਂ
ਕਿਸਾਨਾਂ ਦੇ ਦਿੱਲੀ ਕੂਚ ਤੋਂ ਪਹਿਲਾਂ ਹਰਿਆਣਾ ਸਰਕਾਰ ਦਾ ਐਕਸ਼ਨ! ਸੂਬੇ 'ਚ ਦਾਖਲ ਹੋਣ ਲਈ ਲਾ ਦਿੱਤੀਆਂ ਸ਼ਰਤਾਂ
Punjab News: ਸ੍ਰੀ ਅਕਾਲ ਤਖਤ ਸਾਹਿਬ ਤੋਂ ਸਜ਼ਾ ਸੁਣਾਏ ਜਾਣ ਮਗਰੋਂ ਸ਼੍ਰੋਮਣੀ ਅਕਾਲੀ ਦਲ ਦਾ ਵੱਡਾ ਐਲਾਨ, ਅਸਤੀਫੇ ਹੋਣਗੇ ਪ੍ਰਵਾਨ, ਨਵੀਂ ਬਣੇਗੀ ਕਮੇਟੀ?
ਸ੍ਰੀ ਅਕਾਲ ਤਖਤ ਸਾਹਿਬ ਤੋਂ ਸਜ਼ਾ ਸੁਣਾਏ ਜਾਣ ਮਗਰੋਂ ਸ਼੍ਰੋਮਣੀ ਅਕਾਲੀ ਦਲ ਦਾ ਵੱਡਾ ਐਲਾਨ, ਅਸਤੀਫੇ ਹੋਣਗੇ ਪ੍ਰਵਾਨ, ਨਵੀਂ ਬਣੇਗੀ ਕਮੇਟੀ?
Punjab News: ਬਾਦਲ ਤੋਂ 'ਫਖਰ-ਏ-ਕੌਮ'  ਖਿਤਾਬ ਵਾਪਸ ਲਿਆ, ਸੁਖਬੀਰ ਨੂੰ ਟਾਇਲਟ ਸਾਫ ਕਰਨ ਦੀ ਸਜ਼ਾ
Punjab News: ਬਾਦਲ ਤੋਂ 'ਫਖਰ-ਏ-ਕੌਮ'  ਖਿਤਾਬ ਵਾਪਸ ਲਿਆ, ਸੁਖਬੀਰ ਨੂੰ ਟਾਇਲਟ ਸਾਫ ਕਰਨ ਦੀ ਸਜ਼ਾ
Punjab News: ਪੰਜਾਬ ਦੀ ਯੂਨੀਵਰਸਿਟੀ 'ਚ ਹੋਇਆ ਜ਼ਬਰਦਸਤ ਹੰਗਾਮਾ! ਜਾਣੋ ਕਿਸ ਗੱਲ ਨੂੰ ਲੈ ਹੱਥੋਪਾਈ ਹੋਏ ਵਿਦਿਆਰਥੀ ?
ਪੰਜਾਬ ਦੀ ਯੂਨੀਵਰਸਿਟੀ 'ਚ ਹੋਇਆ ਜ਼ਬਰਦਸਤ ਹੰਗਾਮਾ! ਜਾਣੋ ਕਿਸ ਗੱਲ ਨੂੰ ਲੈ ਹੱਥੋਪਾਈ ਹੋਏ ਵਿਦਿਆਰਥੀ ?
Advertisement
ABP Premium

ਵੀਡੀਓਜ਼

Sukhbir Badal Song | ਮੈਨੂੰ ਸੁਖਬੀਰ ਨੇ ਕੱਖ ਨੀ ਦਿੱਤਾ! ਗਾਇਕ ਨੇ ਖਾਧੀ 'ਗੀਤਾ' ਦੀ ਸਹੁੰ | Rocky MittalFarmer Protest | ਸਿਰ 'ਤੇ ਕਫ਼ਨ ਬਣਕੇ ਕਰਾਂਗੇ ਦਿੱਲੀ ਵੱਲ ਕੂਚ!ਕਿਸਾਨ ਆਗੂ ਨੇ ਕੇਂਦਰ ਨੂੰ ਵੰਗਾਰਿਆBJP ਨੂੰ Aman Arora ਦਾ ਵੱਡਾ ਚੈਂਲੇਂਜ! ਡਰਾਮੇਬਾਜ਼ੀ ਛੱਡ ਕੇ ਕਰੋ.... |Ravneet Bittu |AAP Punjabਕੇਂਦਰ ਵੱਲ ਕੂਚ, ਕਿਸਾਨ ਆਗੂ ਨੇ ਕੇਂਦਰ ਨੂੰ ਵੰਗਾਰਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Farmers Protest: ਕਿਸਾਨਾਂ ਦੇ ਦਿੱਲੀ ਕੂਚ ਤੋਂ ਪਹਿਲਾਂ ਹਰਿਆਣਾ ਸਰਕਾਰ ਦਾ ਐਕਸ਼ਨ! ਸੂਬੇ 'ਚ ਦਾਖਲ ਹੋਣ ਲਈ ਲਾ ਦਿੱਤੀਆਂ ਸ਼ਰਤਾਂ
ਕਿਸਾਨਾਂ ਦੇ ਦਿੱਲੀ ਕੂਚ ਤੋਂ ਪਹਿਲਾਂ ਹਰਿਆਣਾ ਸਰਕਾਰ ਦਾ ਐਕਸ਼ਨ! ਸੂਬੇ 'ਚ ਦਾਖਲ ਹੋਣ ਲਈ ਲਾ ਦਿੱਤੀਆਂ ਸ਼ਰਤਾਂ
Punjab News: ਸ੍ਰੀ ਅਕਾਲ ਤਖਤ ਸਾਹਿਬ ਤੋਂ ਸਜ਼ਾ ਸੁਣਾਏ ਜਾਣ ਮਗਰੋਂ ਸ਼੍ਰੋਮਣੀ ਅਕਾਲੀ ਦਲ ਦਾ ਵੱਡਾ ਐਲਾਨ, ਅਸਤੀਫੇ ਹੋਣਗੇ ਪ੍ਰਵਾਨ, ਨਵੀਂ ਬਣੇਗੀ ਕਮੇਟੀ?
ਸ੍ਰੀ ਅਕਾਲ ਤਖਤ ਸਾਹਿਬ ਤੋਂ ਸਜ਼ਾ ਸੁਣਾਏ ਜਾਣ ਮਗਰੋਂ ਸ਼੍ਰੋਮਣੀ ਅਕਾਲੀ ਦਲ ਦਾ ਵੱਡਾ ਐਲਾਨ, ਅਸਤੀਫੇ ਹੋਣਗੇ ਪ੍ਰਵਾਨ, ਨਵੀਂ ਬਣੇਗੀ ਕਮੇਟੀ?
Punjab News: ਬਾਦਲ ਤੋਂ 'ਫਖਰ-ਏ-ਕੌਮ'  ਖਿਤਾਬ ਵਾਪਸ ਲਿਆ, ਸੁਖਬੀਰ ਨੂੰ ਟਾਇਲਟ ਸਾਫ ਕਰਨ ਦੀ ਸਜ਼ਾ
Punjab News: ਬਾਦਲ ਤੋਂ 'ਫਖਰ-ਏ-ਕੌਮ'  ਖਿਤਾਬ ਵਾਪਸ ਲਿਆ, ਸੁਖਬੀਰ ਨੂੰ ਟਾਇਲਟ ਸਾਫ ਕਰਨ ਦੀ ਸਜ਼ਾ
Punjab News: ਪੰਜਾਬ ਦੀ ਯੂਨੀਵਰਸਿਟੀ 'ਚ ਹੋਇਆ ਜ਼ਬਰਦਸਤ ਹੰਗਾਮਾ! ਜਾਣੋ ਕਿਸ ਗੱਲ ਨੂੰ ਲੈ ਹੱਥੋਪਾਈ ਹੋਏ ਵਿਦਿਆਰਥੀ ?
ਪੰਜਾਬ ਦੀ ਯੂਨੀਵਰਸਿਟੀ 'ਚ ਹੋਇਆ ਜ਼ਬਰਦਸਤ ਹੰਗਾਮਾ! ਜਾਣੋ ਕਿਸ ਗੱਲ ਨੂੰ ਲੈ ਹੱਥੋਪਾਈ ਹੋਏ ਵਿਦਿਆਰਥੀ ?
Punjab Holidays: ਪੰਜਾਬ 'ਚ ਇੰਨੇ ਦਿਨ ਸਕੂਲ ਤੇ ਸਰਕਾਰੀ ਅਦਾਰੇ ਰਹਿਣਗੇ ਬੰਦ, ਵੇਖੋ ਦਸੰਬਰ ਮਹੀਨੇ ਛੁੱਟੀਆਂ ਦੀ ਲਿਸਟ
ਪੰਜਾਬ 'ਚ ਇੰਨੇ ਦਿਨ ਸਕੂਲ ਤੇ ਸਰਕਾਰੀ ਅਦਾਰੇ ਰਹਿਣਗੇ ਬੰਦ, ਵੇਖੋ ਦਸੰਬਰ ਮਹੀਨੇ ਛੁੱਟੀਆਂ ਦੀ ਲਿਸਟ
Punjab News: ਪੰਜਾਬ ਤੋਂ ਚੰਡੀਗੜ੍ਹ ਜਾਣ ਵਾਲੇ ਹੋ ਜਾਓ ਸਾਵਧਾਨ! ਘਰੋਂ ਨਿਕਲਣ ਤੋਂ ਪਹਿਲਾਂ ਜਾਣੋ ਨਵਾਂ ਰੂਟ ਪਲਾਨ
ਪੰਜਾਬ ਤੋਂ ਚੰਡੀਗੜ੍ਹ ਜਾਣ ਵਾਲੇ ਹੋ ਜਾਓ ਸਾਵਧਾਨ! ਘਰੋਂ ਨਿਕਲਣ ਤੋਂ ਪਹਿਲਾਂ ਜਾਣੋ ਨਵਾਂ ਰੂਟ ਪਲਾਨ
Farmer Protest: ਜਗਜੀਤ ਡੱਲੇਵਾਲ ਦੀ ਭੁੱਖ ਹੜਤਾਲ ਦਾ ਸੱਤਵਾਂ ਦਿਨ, ਲਗਾਤਾਰ ਵਿਗੜ ਰਹੀ ਸਿਹਤ; ਬੋਲੇ- ਸਰਕਾਰ ਕੋਲ ਗੱਲਬਾਤ ਲਈ 5 ਦਸੰਬਰ ਤੱਕ ਦਾ ਸਮਾਂ
ਜਗਜੀਤ ਡੱਲੇਵਾਲ ਦੀ ਭੁੱਖ ਹੜਤਾਲ ਦਾ ਸੱਤਵਾਂ ਦਿਨ, ਲਗਾਤਾਰ ਵਿਗੜ ਰਹੀ ਸਿਹਤ; ਬੋਲੇ- ਸਰਕਾਰ ਕੋਲ ਗੱਲਬਾਤ ਲਈ 5 ਦਸੰਬਰ ਤੱਕ ਦਾ ਸਮਾਂ
Punjab News: ਚੰਡੀਗੜ੍ਹ ਆ ਰਹੇ ਪੀਐਮ ਮੋਦੀ ਨੂੰ ਘੇਰ ਲਓ...ਖਾਲਿਸਤਾਨੀ ਪੰਨੂ ਨੇ ਕੀਤਾ ਵੱਡਾ ਐਲਾਨ, ਸੁਰੱਖਿਆ ਏਜੰਸੀਆਂ ਅਲਰਟ
ਚੰਡੀਗੜ੍ਹ ਆ ਰਹੇ ਪੀਐਮ ਮੋਦੀ ਨੂੰ ਘੇਰ ਲਓ...ਖਾਲਿਸਤਾਨੀ ਪੰਨੂ ਨੇ ਕੀਤਾ ਵੱਡਾ ਐਲਾਨ, ਸੁਰੱਖਿਆ ਏਜੰਸੀਆਂ ਅਲਰਟ
Embed widget