ਪੜਚੋਲ ਕਰੋ

Earthquake in Alaska: ਅਮਰੀਕਾ ਦੇ ਅਲਾਸਕਾ ਵਿੱਚ 8.2 ਤੀਬਰਤਾ ਦਾ ਜ਼ਬਰਦਸਤ ਭੂਚਾਲ, ਸੁਨਾਮੀ ਦੀ ਚਿਤਾਵਨੀ

ਯੂਐਸ ਜੀਓਲੌਜੀਕਲ ਸਰਵੇ ਨੇ ਰਾਤ 11:15 ਵਜੇ ਸਤਹ ਤੋਂ 29 ਮੀਲ ਹੇਠਾਂ ਭੂਚਾਲ ਨੂੰ ਮਹਿਸੂਸ ਕੀਤਾ। ਇਸਦਾ ਪ੍ਰਭਾਵ ਕੇਂਦਰ ਤੋਂ ਬਹੁਤ ਦੂਰ ਹੈ।

ਅਲਾਸਕਾ: ਅਮਰੀਕਾ ਦੇ ਅਲਾਸਕਾ ਪ੍ਰਾਇਦੀਪ ਵਿਚ ਬੁੱਧਵਾਰ ਰਾਤ ਨੂੰ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਇਸ ਭੂਚਾਲ ਦੀ ਤੀਬਰਤਾ ਰੈਕਟਰ ਸਕੇਲ 'ਤੇ 8.2 ਦਿੱਤੀ ਗਈ ਹੈ। ਇਹ ਝਟਕੇ ਇੰਨੇ ਜ਼ਬਰਦਸਤ ਸੀ ਕਿ ਉਨ੍ਹਾਂ ਦੇ ਬਾਅਦ ਸੁਨਾਮੀ ਦੀ ਚੇਤਾਵਨੀ ਜਾਰੀ ਕੀਤੀ ਗਈ ਹੈ। ਭੁਚਾਲਾਂ ਕਾਰਨ ਭਿਆਨਕ ਤਬਾਹੀ ਦਾ ਖਦਸ਼ਾ ਹੈ। ਫਿਲਹਾਲ ਭੂਚਾਲ ਨਾਲ ਹੋਏ ਨੁਕਸਾਨ ਦੀ ਜਾਣਕਾਰੀ ਦੀ ਉਡੀਕ ਕੀਤੀ ਜਾ ਰਹੀ ਹੈ।

ਯੂਐਸ ਜੀਓਲੌਜੀਕਲ ਸਰਵੇ ਨੇ ਰਾਤ 11:15 ਵਜੇ ਸਤਹ ਤੋਂ 29 ਮੀਲ ਹੇਠਾਂ ਭੂਚਾਲ ਨੂੰ ਮਹਿਸੂਸ ਕੀਤਾ। ਇਸਦਾ ਪ੍ਰਭਾਵ ਕੇਂਦਰ ਤੋਂ ਬਹੁਤ ਦੂਰ ਹੈ। USGS ਮੁਤਾਬਕ ਇੱਥੇ ਘੱਟੋ ਘੱਟ ਦੋ ਹੋਰ ਝਟਕੇ ਮਹਿਸੂਸ ਕੀਤੇ ਗਏ, ਜਿਨ੍ਹਾਂ ਦੀ ਤੀਬਰਤਾ 6.2 ਅਤੇ 5.6 ਦਰਜ ਕੀਤੀ ਗਈ। ਪਿਛਲੇ ਸੱਤ ਦਿਨਾਂ ਵਿੱਚ ਇਸ ਖੇਤਰ ਦੇ 100 ਮੀਲ ਦੇ ਅੰਦਰ 3 ਦੀ ਤੀਬਰਤਾ ਤੋਂ ਵੱਧ ਦਾ ਕੋਈ ਭੂਚਾਲ ਨਹੀਂ ਆਇਆ ਹੈ।

ਇਨ੍ਹਾਂ ਭੁਚਾਲਾਂ ਤੋਂ ਬਾਅਦ ਦੱਖਣੀ ਅਲਾਸਕਾ, ਅਲਾਸਕਾ ਦਾ ਪ੍ਰਾਇਦੀਪ ਅਤੇ Aleutian ਟਾਪੂ 'ਤੇ ਸੁਨਾਮੀ ਦੀ ਚੇਤਾਵਨੀ ਜਾਰੀ ਕੀਤੀ ਗਈ ਹੈ। ਰਿਪੋਰਟਾਂ ਮੁਤਾਬਕ, ਕਿਉਂਕਿ ਭੂਚਾਲ ਜ਼ਮੀਨ ਤੋਂ ਜ਼ਿਆਦਾ ਹੇਠ ਨਹੀਂ ਸੀ, ਇਸ ਲਈ ਸੁਨਾਮੀ ਦੀਆਂ ਲਹਿਰਾਂ ਉੱਠਣ ਕਾਰਨ ਜ਼ਿਆਦਾ ਨੁਕਸਾਨ ਦਾ ਖਦਸ਼ਾ ਨਹੀਂ ਹੈ। ਇਸ ਦੇ ਨਾਲ ਹੀ ਦੇਸ਼ ਦੇ ਪੱਛਮੀ ਤੱਟ 'ਤੇ ਹੋਏ ਨੁਕਸਾਨ ਦਾ ਮੁਲਾਂਕਣ ਕੀਤਾ ਜਾ ਰਿਹਾ ਹੈ।

NWS Pacific Tsunami Warning Center ਨੇ ਪ੍ਰਸ਼ਾਂਤ ਮਹਾਂਸਾਗਰ ਦੇ ਤੱਟ ਦੇ ਕੰਢੇ ਸੁਨਾਮੀ ਦੀ ਚਿਤਾਵਨੀ ਜਾਰੀ ਕੀਤੀ। ਇਸ ਤੋਂ ਇਲਾਵਾ ਗੁਆਮ ਅਤੇ ਹਵਾਈ ਵਿਚ ਵੀ ਸਾਵਧਾਨੀ ਵਰਤਣ ਲਈ ਕਿਹਾ ਗਿਆ ਹੈ। ਲੋਕਾਂ ਨੂੰ ਤੱਟ ਤੋਂ ਦੂਰ ਸੁਰੱਖਿਅਤ ਥਾਂ 'ਤੇ ਜਾਣ ਲਈ ਕਿਹਾ ਗਿਆ ਹੈ।

ਅਲਾਸਕਾ ਦਾ ਖੇਤਰ ਅਤਿਅੰਤ ਕਿਰਿਆਸ਼ੀਲ

ਅਲਾਸਕਾ ਪੈਸੀਫਿਕ ਰਿੰਗ ਆਫ ਫਾਇਰ ਦਾ ਹਿੱਸਾ ਹੈ, ਜੋ ਭੂਚਾਲ ਦੀਆਂ ਗਤੀਵਿਧੀਆਂ ਵਿਚ ਬਹੁਤ ਸਰਗਰਮ ਮੰਨਿਆ ਜਾਂਦਾ ਹੈ। ਇੱਥੇ ਹੀ ਮਾਰਚ 1964 ਵਿੱਚ ਉੱਤਰੀ ਅਮਰੀਕਾ ਦਾ ਸਭ ਤੋਂ ਵਿਨਾਸ਼ਕਾਰੀ ਭੁਚਾਲ ਰਿਕਾਰਡ ਕੀਤਾ ਗਿਆ, ਜਿਸਦਾ ਰਿਕਟਰ ਪੈਮਾਨੇ 'ਤੇ 9.2 ਤੀਬਰਤਾ ਮਾਪੀ ਗਈ ਸੀ। ਇਸ ਨਾਲ ਐਂਕਰੇਜ, ਅਲਾਸਕਾ ਦੀ ਖਾੜੀ, ਅਮਰੀਕਾ ਦੇ ਪੱਛਮੀ ਤੱਟ ਅਤੇ ਹਵਾਈ ਵਿਚ ਵੱਡੀ ਤਬਾਹੀ ਹੋਈ ਸੀ। ਭੂਚਾਲ ਅਤੇ ਸੁਨਾਮੀ ਵਿਚ 250 ਤੋਂ ਵੱਧ ਲੋਕਾਂ ਦੀ ਮੌਤ ਹੋ ਗਈ ਸੀ।

ਇਹ ਵੀ ਪੜ੍ਹੋ: Complete Lockdown: ਦੇਸ਼ ’ਚ ਕੋਰੋਨਾ ਦੀ ਮੁੜ ਦਹਿਸ਼ਤ! ਵਧਦੇ ਕੇਸ ਵੇਖ 31 ਜੁਲਾਈ ਅਤੇ 1 ਅਗਸਤ ਨੂੰ ਲੌਕਡਾਊਨ ਦਾ ਐਲਾਨ

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:

https://play.google.com/store/apps/details?id=com.winit.starnews.hin

https://apps.apple.com/in/app/abp-live-news/id811114904

ਟਾਪ ਹੈਡਲਾਈਨ

ਵੱਡਾ ਹਾਦਸਾ, ਅਚਾਨਕ ਕ੍ਰੈਸ਼ ਹੋਇਆ ਜਹਾਜ਼: ਮੱਚ ਗਿਆ ਹਾਹਾਕਾਰ, 8 ਲੋਕਾਂ ਦੀ ਮੌਤ
ਵੱਡਾ ਹਾਦਸਾ, ਅਚਾਨਕ ਕ੍ਰੈਸ਼ ਹੋਇਆ ਜਹਾਜ਼: ਮੱਚ ਗਿਆ ਹਾਹਾਕਾਰ, 8 ਲੋਕਾਂ ਦੀ ਮੌਤ
ਇਮਰਾਨ ਖਾਨ ਨੂੰ ਹਸਪਤਾਲ 'ਚ ਕੀਤਾ ਗਿਆ ਸ਼ਿਫਟ, ਰਾਤ 1 ਵਜੇ ਜੇਲ੍ਹ ਤੋਂ ਕੱਢਿਆ; ਸਾਹਮਣੇ ਆਈ ਵੀਡੀਓ
ਇਮਰਾਨ ਖਾਨ ਨੂੰ ਹਸਪਤਾਲ 'ਚ ਕੀਤਾ ਗਿਆ ਸ਼ਿਫਟ, ਰਾਤ 1 ਵਜੇ ਜੇਲ੍ਹ ਤੋਂ ਕੱਢਿਆ; ਸਾਹਮਣੇ ਆਈ ਵੀਡੀਓ
Bangladesh ਦੇ 23ਵੇਂ ਰਾਸ਼ਟਰਪਤੀ ਬਣਨਗੇ BNP ਨੇਤਾ ਮਿਰਜ਼ਾ ਫਖਰੁਲ ਇਸਲਾਮ ਆਲਮਗੀਰ, 255 ਵੋਟਾਂ ਨਾਲ ਜਿੱਤੇ ਚੋਣ
Bangladesh ਦੇ 23ਵੇਂ ਰਾਸ਼ਟਰਪਤੀ ਬਣਨਗੇ BNP ਨੇਤਾ ਮਿਰਜ਼ਾ ਫਖਰੁਲ ਇਸਲਾਮ ਆਲਮਗੀਰ, 255 ਵੋਟਾਂ ਨਾਲ ਜਿੱਤੇ ਚੋਣ
Tiktok ਸਟਾਰ ਦੀ ਦਿਨ-ਦਿਹਾੜੇ ਗੋਲੀ ਮਾਰ ਕੇ ਹੱਤਿਆ, ਬਾਹਰ ਬੁਲਾ ਕੇ ਮਾਰੀ ਗੋਲੀ
Tiktok ਸਟਾਰ ਦੀ ਦਿਨ-ਦਿਹਾੜੇ ਗੋਲੀ ਮਾਰ ਕੇ ਹੱਤਿਆ, ਬਾਹਰ ਬੁਲਾ ਕੇ ਮਾਰੀ ਗੋਲੀ

ਵੀਡੀਓਜ਼

Mobiles worth 1 crore | ਫਤਿਹਗੜ੍ਹ ਸਾਹਿਬ ਪੁਲਿਸ ਦੀ ਵੱਡੀ ਕਾਮਯਾਬੀ, 1 ਕਰੋੜ ਦੇ ਮੋਬਾਈਲ ਕੀਤੇ ਬਰਾਮਦ
Sajjan Kumar Death | 1984 ਸਿੱਖ ਕਤਲੇਆਮ ਦੇ ਦੋਸ਼ੀ ਸੱਜਣ ਕੁਮਾਰ ਦੀ ਮੌਤ
Kuldeep Dhaliwal | ਪੰਜਾਬ 'ਚ ਹੜ੍ਹਾਂ ਦਾ ਮੁੱਦਾ ਲੈ ਕੇ J&K ਰਾਜਪਾਲ ਕੋਲ ਪਹੁੰਚਣਗੇ ਧਾਲੀਵਾਲ
Dr Balbir On Blood Bank | ਖੂਨਦਾਨ 'ਚ ਪੰਜਾਬ ਦਾ ਵੱਡਾ ਰਿਕਾਰਡ, ਮੰਤਰੀ ਬਲਬੀਰ ਸਿੰਘ ਨੇ ਦੱਸੀ ਪੂਰੀ ਗੱਲ
Raja Warring | ਰਾਜੀਵ ਗਾਂਧੀ ਦੀ ਤਾਰੀਫ਼ 'ਚ ਰਾਜਾ ਵੜਿੰਗ ਨੇ ਪੜ੍ਹੇ ਕਸੀਦੇ, BJP 'ਤੇ ਵੀ ਵੱਡਾ ਵਾਰ!

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਅੱਜ ਪੰਜਾਬ ਬੰਦ, Bus Stand ਅਤੇ ਸੜਕਾਂ 'ਤੇ ਪਸਰਿਆ ਸੰਨਾਟਾ...ਬਜ਼ਾਰਾਂ ਦਾ ਸ਼ਟਰ ਡਾਊਨ
ਅੱਜ ਪੰਜਾਬ ਬੰਦ, Bus Stand ਅਤੇ ਸੜਕਾਂ 'ਤੇ ਪਸਰਿਆ ਸੰਨਾਟਾ...ਬਜ਼ਾਰਾਂ ਦਾ ਸ਼ਟਰ ਡਾਊਨ
ਵੱਡੀ ਵਾਰਦਾਤ ਨਾਲ ਕੰਬਿਆ ਇਲਾਕਾ, ਘਰ 'ਤੇ ਗ੍ਰੇਨੇਡ ਹਮਲਾ, 3 ਜ਼ਖ਼ਮੀ; ਮੱਚੀ ਹਾਹਾਕਾਰ
ਵੱਡੀ ਵਾਰਦਾਤ ਨਾਲ ਕੰਬਿਆ ਇਲਾਕਾ, ਘਰ 'ਤੇ ਗ੍ਰੇਨੇਡ ਹਮਲਾ, 3 ਜ਼ਖ਼ਮੀ; ਮੱਚੀ ਹਾਹਾਕਾਰ
ਵੱਡੀ ਖ਼ਬਰ! ਚੰਡੀਗੜ੍ਹ 'ਚ BJP ਦਫਤਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਕਿਹਾ- 21 ਅਗਸਤ ਪੰਜਾਬ ਬੰਦ ਰੱਖੋ, ਖੁੱਲ੍ਹੇ ਸ਼ਹਿਰਾਂ 'ਚ ਹੋਣਗੇ ਬਲਾਸਟ
ਵੱਡੀ ਖ਼ਬਰ! ਚੰਡੀਗੜ੍ਹ 'ਚ BJP ਦਫਤਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਕਿਹਾ- 21 ਅਗਸਤ ਪੰਜਾਬ ਬੰਦ ਰੱਖੋ, ਖੁੱਲ੍ਹੇ ਸ਼ਹਿਰਾਂ 'ਚ ਹੋਣਗੇ ਬਲਾਸਟ
ਤੇਜ਼ ਰਫਤਾਰ ਦਾ ਕਹਿਰ, ਸੰਸਦ ਦੇ ਪੁੱਤਰ ਨੇ ਕਾਰ ਨਾਲ ਮਹਿਲਾ ਨੂੰ ਦਰੜਿਆ, ਹੋਈ ਮੌਤ; ਮੱਚਿਆ ਚੀਕ ਚੀਹਾੜਾ
ਤੇਜ਼ ਰਫਤਾਰ ਦਾ ਕਹਿਰ, ਸੰਸਦ ਦੇ ਪੁੱਤਰ ਨੇ ਕਾਰ ਨਾਲ ਮਹਿਲਾ ਨੂੰ ਦਰੜਿਆ, ਹੋਈ ਮੌਤ; ਮੱਚਿਆ ਚੀਕ ਚੀਹਾੜਾ
ਵੱਡਾ ਹਾਦਸਾ, ਅਚਾਨਕ ਕ੍ਰੈਸ਼ ਹੋਇਆ ਜਹਾਜ਼: ਮੱਚ ਗਿਆ ਹਾਹਾਕਾਰ, 8 ਲੋਕਾਂ ਦੀ ਮੌਤ
ਵੱਡਾ ਹਾਦਸਾ, ਅਚਾਨਕ ਕ੍ਰੈਸ਼ ਹੋਇਆ ਜਹਾਜ਼: ਮੱਚ ਗਿਆ ਹਾਹਾਕਾਰ, 8 ਲੋਕਾਂ ਦੀ ਮੌਤ
ਅੱਜ 21 ਅਗਸਤ ਨੂੰ ਕਿੰਨੇ ਦਾ ਮਿਲ ਰਿਹਾ ਗੈਸ ਸਿਲੰਡਰ? ਜਾਣੋ ਤਾਜ਼ਾ ਰੇਟ
ਅੱਜ 21 ਅਗਸਤ ਨੂੰ ਕਿੰਨੇ ਦਾ ਮਿਲ ਰਿਹਾ ਗੈਸ ਸਿਲੰਡਰ? ਜਾਣੋ ਤਾਜ਼ਾ ਰੇਟ
ਵੱਡਾ ਪ੍ਰਸ਼ਾਸਨਿਕ ਫੇਰਬਦਲ, 9 IPS ਅਫਸਰਾਂ ਦੇ ਅਚਾਨਕ ਤਬਾਦਲੇ; ਦੇਖੋ ਕਿਸ ਨੂੰ ਕਿੱਥੇ ਦੀ ਮਿਲੀ ਜ਼ਿੰਮੇਵਾਰੀ
ਵੱਡਾ ਪ੍ਰਸ਼ਾਸਨਿਕ ਫੇਰਬਦਲ, 9 IPS ਅਫਸਰਾਂ ਦੇ ਅਚਾਨਕ ਤਬਾਦਲੇ; ਦੇਖੋ ਕਿਸ ਨੂੰ ਕਿੱਥੇ ਦੀ ਮਿਲੀ ਜ਼ਿੰਮੇਵਾਰੀ
ਚੰਡੀਗੜ੍ਹ 'ਚ ਨਹੀਂ ਲੱਗੇਗਾ ਫ੍ਰੀ ਪੈਟਰੋਲ ਦਾ ਲੰਗਰ, ਪਰਮਿਸ਼ਨ ਨਾ ਮਿਲਣ ਤੱਕ ਰੋਕ; ਹੁਣ ਕਦੋਂ ਲੱਗੇਗਾ?
ਚੰਡੀਗੜ੍ਹ 'ਚ ਨਹੀਂ ਲੱਗੇਗਾ ਫ੍ਰੀ ਪੈਟਰੋਲ ਦਾ ਲੰਗਰ, ਪਰਮਿਸ਼ਨ ਨਾ ਮਿਲਣ ਤੱਕ ਰੋਕ; ਹੁਣ ਕਦੋਂ ਲੱਗੇਗਾ?
Embed widget