ਪੜਚੋਲ ਕਰੋ

ਅਮਰੀਕਾ ਦੇ ਸ਼ਿਕਾਗੋ 'ਚ ਕਈ ਥਾਵਾਂ 'ਤੇ ਫਾਇਰਿੰਗ, 8 ਲੋਕਾਂ ਦੀ ਮੌਤ; 16 ਜ਼ਖਮੀ

ਗੋਲੀਬਾਰੀ ਦੀਆਂ ਇਹ ਘਟਨਾਵਾਂ ਬ੍ਰਾਇਟਨ ਪਾਰਕ, ਦੱਖਣੀ ਇੰਡੀਆਨਾ, ਨਾਰਥ ਕੇਡਜੀ ਐਵੇਨਿਊ, ਹੰਬੋਲਟ ਪਾਰਕ ਸਮੇਤ ਕਈ ਇਲਾਕਿਆਂ 'ਚ ਵਾਪਰੀਆਂ। ਇੱਕ ਮੀਡੀਆ ਆਉਟਲੈਟ ਦੇ ਅਨੁਸਾਰ ਪਿਛਲੇ ਹਫਤੇ ....

ਸ਼ਿਕਾਗੋ: ਅਮਰੀਕਾ ਤੋਂ ਲਗਾਤਾਰ ਗੋਲੀਬਾਰੀ ਦੀਆਂ ਘਟਨਾਵਾਂ ਸਾਹਮਣੇ ਆਉਂਦੀਆਂ ਰਹਿੰਦੀਆਂ ਹਨ। ਇਸ ਵਾਰ ਫਿਰ ਸ਼ਿਕਾਗੋ ਵਿੱਚ ਵੀਕੈਂਡ ਵਿੱਚ ਗੋਲੀਬਾਰੀ ਦੀਆਂ ਕਈ ਘਟਨਾਵਾਂ ਵਿੱਚ ਘੱਟੋ-ਘੱਟ 8 ਲੋਕਾਂ ਦੀ ਮੌਤ ਹੋ ਗਈ। ਇਸ ਨਾਲ ਹੀ 16 ਲੋਕ ਜ਼ਖਮੀ ਦੱਸੇ ਜਾ ਰਹੇ ਹਨ। ਇੱਕ ਸਥਾਨਕ ਪ੍ਰਸਾਰਕ ਨੇ ਸਿਟੀ ਪੁਲਿਸ ਦੇ ਹਵਾਲੇ ਨਾਲ ਦੱਸਿਆ ਕਿ ਗੋਲੀਬਾਰੀ ਦੀ ਘਟਨਾ ਸ਼ੁੱਕਰਵਾਰ ਸ਼ਾਮ ਕਰੀਬ 5:45 ਵਜੇ ਵਾਪਰੀ।

ਸ਼ਿਕਾਗੋ ਦੇ ਦੱਖਣੀ ਕਿਲਪੈਟ੍ਰਿਕ ਇਲਾਕੇ ਵਿੱਚ ਇੱਕ 69 ਸਾਲਾ ਵਿਅਕਤੀ ਦੀ ਉਸ ਦੇ ਘਰ ਵਿੱਚ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ। ਪੁਲਿਸ ਅਨੁਸਾਰ ਪੀੜਤਾਂ ਵਿੱਚ ਇੱਕ ਨਾਬਾਲਗ ਤੋਂ ਇਲਾਵਾ ਇੱਕ 62 ਸਾਲਾ ਔਰਤ ਸਮੇਤ ਹਰ ਉਮਰ ਵਰਗ ਦੇ ਲੋਕ ਸ਼ਾਮਲ ਹਨ।


ਰਿਪੋਰਟ 'ਚ ਕਿਹਾ ਗਿਆ ਹੈ ਕਿ ਗੋਲੀਬਾਰੀ ਦੀਆਂ ਇਹ ਘਟਨਾਵਾਂ ਬ੍ਰਾਇਟਨ ਪਾਰਕ, ਦੱਖਣੀ ਇੰਡੀਆਨਾ, ਨਾਰਥ ਕੇਡਜੀ ਐਵੇਨਿਊ, ਹੰਬੋਲਟ ਪਾਰਕ ਸਮੇਤ ਕਈ ਇਲਾਕਿਆਂ 'ਚ ਵਾਪਰੀਆਂ। ਇੱਕ ਮੀਡੀਆ ਆਉਟਲੈਟ ਦੇ ਅਨੁਸਾਰ ਪਿਛਲੇ ਹਫਤੇ ਦੇ ਅੰਤ ਵਿੱਚ ਪੂਰੇ ਸ਼ਹਿਰ ਵਿੱਚ ਗੋਲੀਬਾਰੀ ਵਿੱਚ ਅੱਠ ਲੋਕ ਮਾਰੇ ਗਏ ਸਨ ਤੇ 42 ਹੋਰ ਜ਼ਖਮੀ ਹੋ ਗਏ ਸਨ।

ਅਮਰੀਕਾ ਵਿੱਚ ਗੋਲੀਬਾਰੀ ਦੀਆਂ ਘਟਨਾਵਾਂ ਵਿੱਚ ਕਈ ਲੋਕਾਂ ਦੀ ਮੌਤ ਹੋ ਚੁੱਕੀ ਹੈ। ਜ਼ਾਹਿਰ ਹੈ ਕਿ ਇਹ ਘਟਨਾਵਾਂ ਅਮਰੀਕਾ ਲਈ ਚਿੰਤਾ ਦਾ ਕਾਰਨ ਬਣੀਆਂ ਹੋਈਆਂ ਹਨ। ਗਨ ਵਾਇਲੈਂਸ ਆਰਕਾਈਵ ਨਾਮਕ ਇੱਕ ਖੋਜ ਅਨੁਸਾਰ ਸੰਯੁਕਤ ਰਾਜ ਵਿੱਚ 2022 ਵਿੱਚ ਹੁਣ ਤੱਕ 140 ਤੋਂ ਵੱਧ ਸਮੂਹਿਕ ਗੋਲੀਬਾਰੀ ਹੋ ਚੁੱਕੀ ਹੈ। ਸੰਗਠਨ ਨੇ ਕਿਹਾ ਕਿ ਉਹ ਹਰ ਰੋਜ਼ 7,500 ਸ੍ਰੋਤਾਂ ਤੋਂ ਡਾਟਾ ਇਕੱਠਾ ਕਰਦਾ ਹੈ।

Watch: ਸੋਸ਼ਲ ਮੀਡੀਆ ਸਟਾਰ ਕਿਲੀ ਪਾਲ 'ਤੇ ਚਾਕੂ ਨਾਲ ਹਮਲਾ, PM ਮੋਦੀ ਨੇ 'ਮਨ ਕੀ ਬਾਤ' 'ਚ ਕੀਤੀ ਸੀ ਤਾਰੀਫ

Trending News: ਹਾਲ ਹੀ ਵਿੱਚ ਚਾਕੂਬਾਜ਼ੀ ਦੀ ਇੱਕ ਘਟਨਾ ਨੇ ਸੋਸ਼ਲ ਮੀਡੀਆ 'ਤੇ ਸਨਸਨੀ ਮਚਾ ਦਿੱਤੀ ਹੈ। ਤਨਜ਼ਾਨੀਆ 'ਚ ਚਾਕੂਬਾਜ਼ੀ ਦੀ ਇਸ ਘਟਨਾ ਤੋਂ ਬਾਅਦ ਭਾਰਤੀ ਯੂਜ਼ਰਜ਼ ਸੋਸ਼ਲ ਮੀਡੀਆ 'ਤੇ ਕਾਫੀ ਗੁੱਸੇ 'ਚ ਨਜ਼ਰ ਆ ਰਹੇ ਹਨ। ਇਸ ਦਾ ਮੁੱਖ ਕਾਰਨ ਇਹ ਹੈ ਕਿ ਇਹ ਘਟਨਾ ਸੋਸ਼ਲ ਮੀਡੀਆ ਸਟਾਰ ਕਿਲੀ ਪਾਲ ਨਾਲ ਵਾਪਰੀ ਹੈ। ਜਿਸ ਦੀ ਜਾਣਕਾਰੀ ਖੁਦ ਕਿਲੀ ਪਾਲ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ਤੋਂ ਦਿੱਤੀ ਹੈ।

ਤਨਜ਼ਾਨੀਆ ਦੀ ਇੰਟਰਨੈਟ ਸਨਸਨੀ ਕਿਲੀ ਪਾਲ ਨੂੰ ਭਾਰਤ ਵਿੱਚ ਲੱਖਾਂ ਯੂਜ਼ਰਜ਼ ਦੁਆਰਾ ਪਸੰਦ ਕੀਤਾ ਜਾਂਦਾ ਹੈ। ਇਸ ਦਾ ਮੁੱਖ ਕਾਰਨ ਕਿਲੀ ਪਾਲ ਦੀ ਬਾਲੀਵੁੱਡ ਫਿਲਮਾਂ ਦੇ ਨਾਲ-ਨਾਲ ਦੱਖਣ ਭਾਰਤੀ ਫਿਲਮਾਂ ਦੇ ਗੀਤ ਅਤੇ ਡਾਇਲਾਗਜ਼ 'ਤੇ ਲਿਪ-ਸਿੰਕ ਵੀਡੀਓ ਹੈ। ਜਿਸ ਨੂੰ ਭਾਰਤੀ ਯੂਜ਼ਰਜ਼ ਸੋਸ਼ਲ ਮੀਡੀਆ 'ਤੇ ਕਾਫੀ ਪਸੰਦ ਕਰ ਰਹੇ ਹਨ। ਫਿਲਹਾਲ ਕਿਲੀ ਪਾਲ ਖਤਰੇ ਤੋਂ ਬਾਹਰ ਹੈ।

 

ਟਾਪ ਹੈਡਲਾਈਨ

ਵਾਪਰਿਆ ਵੱਡਾ ਹਾਦਸਾ, ਸਕੂਲ ਦੀ ਡਿੱਗੀ ਛੱਤ, 20 ਬੱਚਿਆਂ ਦੀ ਮੌਤ; ਮੱਚਿਆ ਚੀਕ ਚੀਹਾੜਾ
ਵਾਪਰਿਆ ਵੱਡਾ ਹਾਦਸਾ, ਸਕੂਲ ਦੀ ਡਿੱਗੀ ਛੱਤ, 20 ਬੱਚਿਆਂ ਦੀ ਮੌਤ; ਮੱਚਿਆ ਚੀਕ ਚੀਹਾੜਾ
Earthquakes News: ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, ਘਰਾਂ 'ਚੋੋਂ ਭੱਜੇ ਬਾਹਰ, 6.1 ਤੀਬਰਤਾ ਨਾਲ ਜ਼ੋਰਦਾਰ ਝਟਕੇ...
ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, ਘਰਾਂ 'ਚੋੋਂ ਭੱਜੇ ਬਾਹਰ, 6.1 ਤੀਬਰਤਾ ਨਾਲ ਜ਼ੋਰਦਾਰ ਝਟਕੇ...
Big News: ਵੱਡੀ ਗਿਣਤੀ ’ਚ ਲੋਕਾਂ ਨੇ CM ਦੀ ਰਿਹਾਇਸ਼ ਨੂੰ ਪਾਇਆ ਘੇਰਾ, ਮੋਬਾਈਲ ਫੋਨ ਨੈੱਟਵਰਕ ਵੀ ਹੋਏ ਠੱਪ, ਪਾਕਿਸਤਾਨ ’ਚ ਐਮਰਜੈਂਸੀ ਦਾ ਐਲਾਨ; ਜਾਣੋ ਕਿਉਂ ਮੱਚਿਆ ਹਾਹਾਕਾਰ...
ਵੱਡੀ ਗਿਣਤੀ ’ਚ ਲੋਕਾਂ ਨੇ CM ਦੀ ਰਿਹਾਇਸ਼ ਨੂੰ ਪਾਇਆ ਘੇਰਾ, ਮੋਬਾਈਲ ਫੋਨ ਨੈੱਟਵਰਕ ਵੀ ਹੋਏ ਠੱਪ, ਪਾਕਿਸਤਾਨ ’ਚ ਐਮਰਜੈਂਸੀ ਦਾ ਐਲਾਨ; ਜਾਣੋ ਕਿਉਂ ਮੱਚਿਆ ਹਾਹਾਕਾਰ...
Big News: ਵੱਡੀ ਵਾਰਦਾਤ ਨਾਲ ਕੰਬਿਆ ਇਹ ਸ਼ਹਿਰ, ਲੋਕਾਂ ਵਿਚਾਲੇ ਅੰਨ੍ਹੇਵਾਹ ਚੱਲੀਆਂ ਗੋਲੀਆਂ, ਪੈ ਗਿਆ ਚੀਕ ਚਿਹਾੜਾ, 2 ਬੱਚਿਆਂ ਸਣੇ 9 ਦੀ ਦਰਦਨਾਕ ਮੌਤ
ਵੱਡੀ ਵਾਰਦਾਤ ਨਾਲ ਕੰਬਿਆ ਇਹ ਸ਼ਹਿਰ, ਲੋਕਾਂ ਵਿਚਾਲੇ ਅੰਨ੍ਹੇਵਾਹ ਚੱਲੀਆਂ ਗੋਲੀਆਂ, ਪੈ ਗਿਆ ਚੀਕ ਚਿਹਾੜਾ, 2 ਬੱਚਿਆਂ ਸਣੇ 9 ਦੀ ਦਰਦਨਾਕ ਮੌਤ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
SIR ਵਿਵਾਦ ਵਿਚਾਲੇ ਚੋਣ ਕਮਿਸ਼ਨ ਦਾ ਵੱਡਾ ਫੈਸਲਾ! ਪੰਜਾਬ ਦੇ ਵੋਟਰਾਂ ਲਈ ਵੀ ਅਹਿਮ ਖ਼ਬਰ
SIR ਵਿਵਾਦ ਵਿਚਾਲੇ ਚੋਣ ਕਮਿਸ਼ਨ ਦਾ ਵੱਡਾ ਫੈਸਲਾ! ਪੰਜਾਬ ਦੇ ਵੋਟਰਾਂ ਲਈ ਵੀ ਅਹਿਮ ਖ਼ਬਰ
EPF Update 2026 :  PF ਵਾਲਿਆਂ ਲਈ ਵੱਡੀ ਖ਼ਬਰ ! ਆਖ਼ਰੀ ਤਾਰੀਖ ਨੂੰ ਲੈ ਕੇ ਆਇਆ ਨਵਾਂ ਅਪਡੇਟ
EPF Update 2026 :  PF ਵਾਲਿਆਂ ਲਈ ਵੱਡੀ ਖ਼ਬਰ ! ਆਖ਼ਰੀ ਤਾਰੀਖ ਨੂੰ ਲੈ ਕੇ ਆਇਆ ਨਵਾਂ ਅਪਡੇਟ
 Parvinder Jhota ਕਤਲ ਮਾਮਲਾ ਪਹੁੰਚਿਆ ਹਾਈਕੋਰਟ, CBI ਜਾਂਚ ਦੀ ਮੰਗ, ਪੁਲਿਸ ਦੀ ਭੂਮਿਕਾ 'ਤੇ ਵੀ ਉੱਠੇ ਸਵਾਲ
 Parvinder Jhota ਕਤਲ ਮਾਮਲਾ ਪਹੁੰਚਿਆ ਹਾਈਕੋਰਟ, CBI ਜਾਂਚ ਦੀ ਮੰਗ, ਪੁਲਿਸ ਦੀ ਭੂਮਿਕਾ 'ਤੇ ਵੀ ਉੱਠੇ ਸਵਾਲ
 Diesel Price Hike : ਦੁਨੀਆ ਭਰ 'ਚ ਡੀਜ਼ਲ ਦੀ ਕਮੀ ਦਾ ਖ਼ਤਰਾ, ਦੀਵਾਲੀ ਤੋਂ ਬਾਅਦ ਵਧ ਸਕਦੀਆਂ ਨੇ ਕੀਮਤਾਂ!
 Diesel Price Hike : ਦੁਨੀਆ ਭਰ 'ਚ ਡੀਜ਼ਲ ਦੀ ਕਮੀ ਦਾ ਖ਼ਤਰਾ, ਦੀਵਾਲੀ ਤੋਂ ਬਾਅਦ ਵਧ ਸਕਦੀਆਂ ਨੇ ਕੀਮਤਾਂ!
Gangrape Case : ਦਿੱਲੀ ਹਾਈਕੋਰਟ ਦਾ ਵੱਡਾ ਫੈਸਲਾ, ਔਰਤ 'ਤੇ ਵੀ ਲੱਗ ਸਕਦਾ ਹੈ ਗੈਂਗਰੇਪ ਦਾ ਆਰੋਪ , ਜਾਣੋ ਕੀ ਕਿਹਾ ਅਦਾਲਤ ਨੇ
Gangrape Case : ਦਿੱਲੀ ਹਾਈਕੋਰਟ ਦਾ ਵੱਡਾ ਫੈਸਲਾ, ਔਰਤ 'ਤੇ ਵੀ ਲੱਗ ਸਕਦਾ ਹੈ ਗੈਂਗਰੇਪ ਦਾ ਆਰੋਪ , ਜਾਣੋ ਕੀ ਕਿਹਾ ਅਦਾਲਤ ਨੇ
Political News: ਮੰਤਰੀ ਦੇ ਅਸਤੀਫ਼ੇ ਮਗਰੋਂ ਸਿਆਸਤ ’ਚ ਉਥਲ-ਪੁਥਲ ਤੇਜ਼, ਹੁਣ ਮੋਦੀ ਕੈਬਨਿਟ ’ਚ ਹੋਵੇਗਾ ਫੇਰਬਦਲ? ਸਿਆਸੀ ਹਲਕਿਆਂ ’ਚ ਚਰਚਾ ਛਿੜੀ...
ਮੰਤਰੀ ਦੇ ਅਸਤੀਫ਼ੇ ਮਗਰੋਂ ਸਿਆਸਤ ’ਚ ਉਥਲ-ਪੁਥਲ ਤੇਜ਼, ਹੁਣ ਮੋਦੀ ਕੈਬਨਿਟ ’ਚ ਹੋਵੇਗਾ ਫੇਰਬਦਲ? ਸਿਆਸੀ ਹਲਕਿਆਂ ’ਚ ਚਰਚਾ ਛਿੜੀ...
Parmish Verma ਨੇ ਗਰਲਫ੍ਰੈਂਡ ਨੂੰ ਸਟੇਜ ’ਤੇ ਬੁਲਾ ਕੇ ਲਾਇਆ ਗਲ਼ੇ , ਕਿਹਾ- ਇਹ ਮੇਰੀ ਸਪੈਸ਼ਲ ਗੈਸਟ
Parmish Verma ਨੇ ਗਰਲਫ੍ਰੈਂਡ ਨੂੰ ਸਟੇਜ ’ਤੇ ਬੁਲਾ ਕੇ ਲਾਇਆ ਗਲ਼ੇ , ਕਿਹਾ- ਇਹ ਮੇਰੀ ਸਪੈਸ਼ਲ ਗੈਸਟ
SBI ਗਾਹਕਾਂ ਨੂੰ ਝਟਕਾ ! ਵਧੀਆਂ ਵਿਆਜ ਦਰਾਂ , ਹੁਣ ਹਰ ਮਹੀਨੇ ਦੇਣੀ ਪੈ ਸਕਦੀ ਹੈ ਵੱਧ EMI
SBI ਗਾਹਕਾਂ ਨੂੰ ਝਟਕਾ ! ਵਧੀਆਂ ਵਿਆਜ ਦਰਾਂ , ਹੁਣ ਹਰ ਮਹੀਨੇ ਦੇਣੀ ਪੈ ਸਕਦੀ ਹੈ ਵੱਧ EMI
Embed widget