ਪੜਚੋਲ ਕਰੋ

ਜ਼ਬਰਦਸਤ ਭੂਚਾਲ 'ਚ 82 ਮੌਤਾਂ ਕਈ ਜ਼ਖਮੀ

ਮਾਤਾਰਾਮ: ਇੰਡੋਨੇਸ਼ੀਆ ਦੇ ਲੋਮਬੋਕ ਟਾਪੂ 'ਚ ਕੱਲ੍ਹ ਜ਼ਬਰਦਸਤ ਭੂਚਾਲ ਨੇ ਦਸਤਕ ਦਿੱਤੀ। 7.0 ਤੀਬਰਤਾ ਵਾਲੇ ਇਸ ਭੂਚਾਲ 'ਚ ਹੁਣ ਤੱਕ 82 ਲੋਕਾਂ ਦੀ ਮੌਤ ਹੋ ਚੁੱਕੀ ਹੈ ਜਦਕਿ ਦਰਜਨਾਂ ਲੋਕਾਂ ਦੇ ਜ਼ਖਮੀ ਹੋਣ ਦੀ ਖ਼ਬਰ ਹੈ। ਭੂਚਾਲ ਦੇ ਚੱਲਦਿਆਂ ਕਈ ਇਮਾਰਤਾਂ ਤੇ ਮਕਾਨ ਢਹਿ-ਢੇਰੀ ਹੋ ਗਏ।

ਜਾਣਕਾਰੀ ਮੁਤਾਬਕ ਭੂਚਾਲ ਦਾ ਕੇਂਦਰ ਲੋਮਬੋਕ ਟਾਪੂ ਦੇ ਉੱਤਰੀ ਖੇਤਰ ਦੇ 10 ਕਿਲੋਮੀਟਰ ਹੇਠਾਂ ਦਰਜ ਕੀਤਾ ਗਿਆ। ਸੂਬੇ ਦੇ ਆਫਤ ਪ੍ਰਬੰਧਨ ਏਜੰਸੀ ਦੇ ਅਧਿਕਾਰੀ ਏਗੁੰਗ ਪਰਾਮੁਜਾ ਨੇ ਦੱਸਿਆ ਕਿ ਸ਼ੁਰੂਆਤ 'ਚ ਮਰਨ ਵਾਲਿਆਂ ਦੀ ਗਿਣਤੀ 37 ਸੀ ਜੋ ਵਧ ਕੇ 82 ਹੋ ਗਈ ਹੈ। ਭੂਚਾਲ ਤੋਂ ਬਾਅਦ ਸੁਨਾਮੀ ਦੀ ਚੇਤਾਵਨੀ ਵੀ ਜਾਰੀ ਕੀਤੀ ਗਈ ਸੀ ਜਿਸਨੂੰ ਬਾਅਦ 'ਚ ਰੱਦ ਕਰ ਦਿੱਤਾ ਗਿਆ ਹੈ। ਇਸ ਤੋਂ ਇਲਾਵਾ ਬਾਲੀ 'ਚ ਵੀ ਕਈ ਘੰਟੇ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ।

ਭੂਚਾਲ ਦੌਰਾਨ ਲੋਮਬੋਕ 'ਚ ਸਿੰਘਾਪੁਰ ਦੇ ਗ੍ਰਹਿ ਮੰਤਰੀ ਕੇ.ਸ਼ਾਨਮੂਗਮ ਨੇ ਆਪਣੇ ਫੇਸਬੁੱਕ 'ਤੇ ਦੱਸਿਆ ਕਿ ਕਿਵੇਂ ਉਨ੍ਹਾਂ ਦੇ 10ਵੀਂ ਮੰਜ਼ਿਲ ਦੇ ਹੋਟਲ ਦੇ ਕਮਰੇ ਦੀਆਂ ਕੰਧਾਂ 'ਚ ਭੂਚਾਲ ਕਾਰਨ ਤਰੇੜਾਂ ਪੈ ਗਈਆਂ ਸਨ। ਦੱਸ ਦੇਈਏ ਕਿ ਇਸ ਤੋਂ ਕਰੀਬ ਇਕ ਹਫਤਾ ਪਹਿਲਾਂ ਵੀ ਲੋਮਬੋਕ 'ਚ ਆਏ ਭੂਚਾਲ 'ਚ 12 ਲੋਕਾਂ ਦੀ ਮੌਤ ਹੋ ਗਈ ਸੀ।

ਟਾਪ ਹੈਡਲਾਈਨ

333 ਕਿ.ਮੀ./ ਘੰਟੇ ਦੀ ਰਫਤਾਰ ਨਾਲ ਵੱਧ ਰਿਹਾ ਮਹਾਤੂਫਾਨ 'ਬਾਵੀ', ਅਮਰੀਕੀ ਪ੍ਰਸ਼ਾਂਤ ਇਲਾਕਿਆਂ 'ਚ ਭਾਰੀ ਤਬਾਹੀ ਦਾ ਅਲਰਟ

ਬਲੂਚਿਸਤਾਨ 'ਚ ਆਤਮਘਾਤੀ ਹਮਲਾ, ਮਾਰੇ ਗਏ ਫੌਜ ਦੇ 30 ਜਵਾਨ, BLA ਦਾ ਵੱਡਾ ਦਾਅਵਾ

 Iraq MP : ਇਰਾਕ ਦੀ ਸਾਂਸਦ ਦੇ ਘਰ ਛਾਪਾ, ਸੋਨੇ ਦੇ ਅੰਡਰਗਾਰਮੈਂਟ ਅਤੇ ਕਰੋੜਾਂ ਦੀ ਨਕਦੀ ਮਿਲਣ ਦਾ ਦਾਅਵਾ 

ਪਾਕਿਸਤਾਨ 'ਚ ਵਾਪਰਿਆ ਦਰਦਨਾਕ ਹਾਦਸਾ, ਡੂੰਘੀ ਖੱਡ 'ਚ ਡਿੱਗੀ ਬੱਸ, 40 ਲੋਕਾਂ ਦੀ ਮੌਤ; ਮੱਚਿਆ ਚੀਕ ਚੀਹਾੜਾ

ਵੀਡੀਓਜ਼

ਵੋਟਰਾਂ ਲਈ CM ਮਾਨ ਦਾ ਵੱਡਾ ਐਲਾਨ! ਹੁਣ ਘਰ-ਘਰ ਆਉਣਗੇ ਅਧਿਕਾਰੀ
ਗਨੀਵ ਕੌਰ ਨੂੰ CM ਮਾਨ ਦਾ ਕਰਾਰਾ ਜਵਾਬ!
ਪੰਜਾਬ ਦੀਆਂ ਔਰਤਾਂ ਲਈ ਅੱਜ ਇਤਿਹਾਸਕ ਦਿਨ: CM ਮਾਨ
Sunny Deol ਹੋਏ ਭਾਵੁਕ! ਵੇਖੋ ਪੰਜਾਬ ਲਈ ਕੀ ਕਿਹਾ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਮੁੰਬਈ 'ਚ ਭਾਰੀ ਬਾਰਿਸ਼ ਦਾ ਕਹਿਰ, ਚਾਰ ਮੰਜ਼ਿਲਾ ਇਮਾਰਤ ਡਿੱਗਣ ਨਾਲ ਮਲਬੇ ਹੇਠ ਦੱਬੇ ਲੋਕ; 6 ਦੀ ਮੌਤ

ਭਾਰੀ ਮੀਂਹ ਵਿਚਾਲੇ ਸਾਰੇ ਸਕੂਲ-ਕਾਲਜ ਰਹਿਣਗੇ ਬੰਦ, BMC ਦਾ ਵੱਡਾ ਫੈਸਲਾ

ਸਵੇਰੇ ਉੱਠਦਿਆਂ ਹੀ ਦੇਖਦੇ ਹੋ ਫੋਨ? ਤਾਂ ਆਹ ਆਦਤ ਬਣਾ ਦੇਵੇਗੀ ਗੰਭੀਰ ਬਿਮਾਰੀ ਦਾ ਮਰੀਜ਼

ਪੰਜਾਬ-ਚੰਡੀਗੜ੍ਹ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, 15 ਜ਼ਿਲ੍ਹਿਆਂ ਲਈ ਚੇਤਾਵਨੀ; ਜਾਣੋ ਅਗਲੇ ਦਿਨਾਂ ਦਾ ਹਾਲ

Neymar Retirement: ਬ੍ਰਾਜ਼ੀਲ ਦੇ ਵਿਸ਼ਵ ਕੱਪ ਤੋਂ ਬਾਹਰ ਹੁੰਦਿਆਂ ਹੀ ਨੇਮਾਰ ਨੇ ਲਿਆ ਸੰਨਿਆਸ, ਤੋੜਿਆ ਕਰੋੜਾਂ ਫੈਨਸ ਦਾ ਦਿਲ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 6 ਜੁਲਾਈ 2026

Mansa 'ਚ ਭਿਆਨਕ ਸੜਕ ਹਾਦਸਾ, ਦੋ ਨੌਜਵਾਨਾਂ ਦੀ ਮੌਤ, ਇੱਕ ਦੀ ਹਾਲਤ ਗੰਭੀਰ , ਟਰਾਲੇ ਦੀ ਕਾਰ ਨਾਲ ਹੋਈ ਟੱਕਰ

Hoshiarpur ਸੈਂਟਰਲ ਜੇਲ੍ਹ ਦਾ ਡਿਪਟੀ ਸੁਪਰਿੰਟੈਂਡੈਂਟ ਗ੍ਰਿਫ਼ਤਾਰ, ਕੈਦੀ ਦਾ ਦਾਅਵਾ -ਜੇਲ੍ਹ ਅੰਦਰ ਚਿੱਟਾ ਵਿਕਵਾਇਆ ਜਾਂਦਾ , ਰਾਤ ਨੂੰ ਲੜਕਾ-ਲੜਕੀ...

Embed widget