ਪੜਚੋਲ ਕਰੋ

53 ਸਾਲ ਛੋਟੀ ਲੜਕੀ ਨਾਲ ਇਸ ਨੇਤਾ ਨੇ ਕਰਵਾਇਆ ਵਿਆਹ, 417 ਅਰਬ ਰੁਪਏ ਦੀ ਜਾਇਦਾਦ ਦੀ ਵੰਡ 'ਤੇ ਬੱਚਿਆਂ ਨੂੰ ਇਤਰਾਜ਼

ਅਕਸਰ ਤੁਸੀਂ ਇਹ ਸੁਣਿਆ ਹੋਵੇਗਾ ਕਿ ਪਿਆਰ ਵਿੱਚ ਉਮਰ ਦਾ ਫਰਕ ਬਹੁਤਾ ਮਾਇਨੇ ਨਹੀਂ ਰੱਖਦਾ ਪਰ ਕਈ ਵਾਰ ਇਹ ਦੂਰੀਆਂ ਇੰਨੀਆਂ ਵੱਧ ਜਾਂਦੀਆਂ ਹਨ ਕਿ ਲੋਕਾਂ ਵਿੱਚ ਚਰਚਾ ਦਾ ਵਿਸ਼ਾ ਬਣ ਜਾਂਦੀਆਂ ਹਨ,

Trending: ਅਕਸਰ ਤੁਸੀਂ ਇਹ ਸੁਣਿਆ ਹੋਵੇਗਾ ਕਿ ਪਿਆਰ ਵਿੱਚ ਉਮਰ ਦਾ ਫਰਕ ਬਹੁਤਾ ਮਾਇਨੇ ਨਹੀਂ ਰੱਖਦਾ ਪਰ ਕਈ ਵਾਰ ਇਹ ਦੂਰੀਆਂ ਇੰਨੀਆਂ ਵੱਧ ਜਾਂਦੀਆਂ ਹਨ ਕਿ ਲੋਕਾਂ ਵਿੱਚ ਚਰਚਾ ਦਾ ਵਿਸ਼ਾ ਬਣ ਜਾਂਦੀਆਂ ਹਨ, ਇਸ ਲਈ ਅੱਜ ਅਸੀਂ ਤੁਹਾਨੂੰ ਅਜਿਹੀ ਹੀ ਦਿਲਚਸਪ ਪ੍ਰੇਮ ਕਹਾਣੀ ਬਾਰੇ ਦੱਸਾਂਗੇ ਜਿਸ ਵਿੱਚ ਇੱਕ 85 ਸਾਲ ਦੇ ਵਿਅਕਤੀ ਨੇ ਆਪਣੇ ਤੋਂ 53 ਸਾਲ ਛੋਟੀ 32 ਸਾਲਾ ਲੜਕੀ ਨਾਲ ਵਿਆਹ ਕਰਵਾਇਆ ਹੈ ਤੇ ਦੋਵੇਂ ਆਪਣੇ ਪਿਆਰ ਦਾ ਜਸ਼ਨ ਮਨਾਉਂਦੇ ਨਜ਼ਰ ਆ ਰਹੇ ਹਨ।

ਇਟਲੀ ਦੇ ਸਾਬਕਾ ਪ੍ਰਧਾਨ ਮੰਤਰੀ ਸਿਲਵੀਓ ਬਰਲੁਸਕੋਨੀ ਨੇ ਆਪਣੇ ਤੋਂ 53 ਸਾਲ ਛੋਟੀ ਮਾਰਟਾ ਫਾਸੀਨਾ ਨਾਲ ਵਿਆਹ ਕਰਵਾ ਲਿਆ ਹੈ ਕਿਉਂਕਿ ਜਾਇਦਾਦ ਦੇ ਝਗੜੇ ਕਾਰਨ ਇਹ ਦੋਵੇਂ ਵਿਆਹ ਨਹੀਂ ਕਰਵਾ ਪਾ ਰਹੇ ਸੀ। ਤੁਹਾਨੂੰ ਦੱਸ ਦੇਈਏ ਕਿ ਮਹਿਲਾ ਖੁਦ ਸੰਸਦ ਮੈਂਬਰ ਹੈ। ਦੋਵਾਂ ਦਾ ਪ੍ਰਤੀਕਾਤਮਕ ਵਿਆਹ ਸਮਾਰੋਹ ਮਿਲਾਨ ਦੇ ਲੇਸਮੋ ਸ਼ਹਿਰ ਦੇ ਇੱਕ ਇਤਿਹਾਸਕ ਸਥਾਨ ਵਿਲਾ ਗਰਨੇਟੋ ਵਿਖੇ ਆਯੋਜਿਤ ਕੀਤਾ ਗਿਆ ਸੀ। ਜਾਣਕਾਰੀ ਮੁਤਾਬਕ ਦੋਵਾਂ ਨੇ ਅਜੇ ਤੱਕ ਅਧਿਕਾਰਤ ਤੌਰ 'ਤੇ ਵਿਆਹ ਨਹੀਂ ਕੀਤਾ ਹੈ। ਕਿਉਂਕਿ ਇਨ੍ਹਾਂ ਦੋਵਾਂ ਪਰਿਵਾਰਾਂ ਵਿੱਚ ਜ਼ਮੀਨ ਦੀ ਵਿਰਾਸਤ ਨੂੰ ਲੈ ਕੇ ਵਿਵਾਦ ਚੱਲ ਰਿਹਾ ਹੈ।

ਭਾਰਤ ਦਾ VVIP ਰੁੱਖ! ਪੱਤੇ ਟੁੱਟਦੇ ਤਾਂ ਟੈਨਸ਼ਨ 'ਚ ਆ ਜਾਂਦੇ ਅਫਸਰ, ਹਰ 15 ਦਿਨ ਬਾਅਦ ਮੈਡੀਕਲ ਚੈੱਕਅਪ, ਸਰਕਾਰ ਕਰ ਰਹੀ ਲੱਖਾਂ ਰੁਪਏ ਸਾਲਾਨਾ ਖਰਚ

ਉਨ੍ਹਾਂ ਦੇ ਪੰਜ ਬੱਚੇ ਬਰਲੁਸਕੋਨੀ ਦੇ ਵਿਆਹ ਤੋਂ ਨਾਖੁਸ਼ ਜਾਪਦੇ ਹਨ ਕਿਉਂਕਿ ਹੁਣ ਫਾਸੀਨਾ ਦਾ ਵੀ ਉਨ੍ਹਾਂ ਦੀ 417 ਅਰਬ ਰੁਪਏ ਦੀ ਜਾਇਦਾਦ 'ਤੇ ਹੱਕ ਹੋਵੇਗਾ। ਤੁਹਾਨੂੰ ਦੱਸ ਦੇਈਏ ਕਿ ਫਾਸੀਨਾ ਪਹਿਲਾਂ ਫ੍ਰਾਂਸਿਸਕਾ ਪਾਸਕਲ ਨਾਲ ਰਿਲੇਸ਼ਨਸ਼ਿਪ ਵਿੱਚ ਸੀ ਅਤੇ ਉਸਨੇ 2020 ਵਿੱਚ ਉਸ ਨਾਲ ਬ੍ਰੇਕਅੱਪ ਕਰ ਲਿਆ ਸੀ। ਜਿਸ ਤੋਂ ਬਾਅਦ ਹੁਣ ਉਹ ਬਰਲੁਸਕੋਨੀ ਨਾਲ ਰਿਲੇਸ਼ਨਸ਼ਿਪ ਨੂੰ ਲੈ ਕੇ ਚਰਚਾ 'ਚ ਹੈ। ਦੱਸ ਦੇਈਏ ਕਿ ਫਾਸੀਨਾ ਨੇ ਕੈਲੇਬ੍ਰੀਅਨ ਭਾਸ਼ਾ ਵਿੱਚ ਗ੍ਰੈਜੂਏਸ਼ਨ ਕੀਤੀ ਹੈ। ਹੁਣ ਸੋਸ਼ਲ ਮੀਡੀਆ 'ਤੇ ਕਾਫੀ ਮਸ਼ਹੂਰ ਹੈ।

ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

ਫਰੀਦਕੋਟ ਪੁਲਿਸ ਦੀ ਵੱਡੀ ਕਾਰਵਾਈ! ਸ਼ਰਾਬ ਤਸਕਰੀ ਦਾ ਪਰਦਾਫਾਸ਼, 60 ਪੇਟੀਆਂ ਤੇ 90 ਲੀਟਰ ਸ਼ਰਾਬ ਬਰਾਮਦ

Maa Vaishno Devi ਜਾਣ ਵਾਲੇ ਸ਼ਰਧਾਲੂਆਂ ਲਈ ਵੱਡੀ ਖਬਰ! ਸ਼ਰਾਈਨ ਬੋਰਡ ਨੇ ਐਡਵਾਈਜ਼ਰੀ ਕੀਤੀ ਜਾਰੀ

ਪੰਜਾਬ 'ਚ ਠੰਡ ਤੋਂ ਬਿਮਾਰ ਹੋਣ ਕਰਕੇ ਬੱਚੇ ਦੀ ਮੌਤ, ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ

Bathinda'ਚ ਕੁੜੀ ਨੇ ਪਿਸਤੌਲ ਨਾਲ ਬਣਾਈ ਰੀਲ, ਪੁਲਿਸ ਨੇ ਸ਼ੁਰੂ ਕੀਤੀ ਭਾਲ! ਵਾਇਰਲ ਵੀਡੀਓ 'ਤੇ ਕੀ ਹੋਵੇਗਾ?

ਵੀਡੀਓਜ਼

ਹੁਣ ਨਸ਼ਾ ਤਸਕਰਾਂ ਦੀ ਖੈਰ ਨਹੀਂ! ਸਰਕਾਰ ਨੇ ਖੋਲ੍ਹੀ ਹੈਲਪਲਾਈਨ
ਅਕਾਲੀ ਦਲ ਨੇ ਪੰਜਾਬ ਨੂੰ ਨਸ਼ੇ 'ਚ ਪਾਇਆ: ਕੇਜਰੀਵਾਲ
ਅਸੀਂ ਦਵਾਂਗੇ ਸਭ ਤੋਂ ਵੱਧ ਸਰਕਾਰੀ ਨੌਕਰੀਆਂ! CM ਦਾ ਵੱਡਾ ਐਲਾਨ
CM ਮਾਨ ਦਾ ਸੁਖਬੀਰ ਬਾਦਲ ਨੂੰ ਠੋਕਵਾਂ ਜਵਾਬ!
ਸੁਖਬੀਰ ਬਾਦਲ 'ਤੇ ਭੜਕੇ CM ਮਾਨ, ਵੇਖੋ ਕੀ ਬੋਲ ਗਏ

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਫਰੀਦਕੋਟ ਪੁਲਿਸ ਦੀ ਵੱਡੀ ਕਾਰਵਾਈ! ਸ਼ਰਾਬ ਤਸਕਰੀ ਦਾ ਪਰਦਾਫਾਸ਼, 60 ਪੇਟੀਆਂ ਤੇ 90 ਲੀਟਰ ਸ਼ਰਾਬ ਬਰਾਮਦ
ਫਰੀਦਕੋਟ ਪੁਲਿਸ ਦੀ ਵੱਡੀ ਕਾਰਵਾਈ! ਸ਼ਰਾਬ ਤਸਕਰੀ ਦਾ ਪਰਦਾਫਾਸ਼, 60 ਪੇਟੀਆਂ ਤੇ 90 ਲੀਟਰ ਸ਼ਰਾਬ ਬਰਾਮਦ
Maa Vaishno Devi ਜਾਣ ਵਾਲੇ ਸ਼ਰਧਾਲੂਆਂ ਲਈ ਵੱਡੀ ਖਬਰ! ਸ਼ਰਾਈਨ ਬੋਰਡ ਨੇ ਐਡਵਾਈਜ਼ਰੀ ਕੀਤੀ ਜਾਰੀ
Maa Vaishno Devi ਜਾਣ ਵਾਲੇ ਸ਼ਰਧਾਲੂਆਂ ਲਈ ਵੱਡੀ ਖਬਰ! ਸ਼ਰਾਈਨ ਬੋਰਡ ਨੇ ਐਡਵਾਈਜ਼ਰੀ ਕੀਤੀ ਜਾਰੀ
ਪੰਜਾਬ 'ਚ ਠੰਡ ਤੋਂ ਬਿਮਾਰ ਹੋਣ ਕਰਕੇ ਬੱਚੇ ਦੀ ਮੌਤ, ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ
ਪੰਜਾਬ 'ਚ ਠੰਡ ਤੋਂ ਬਿਮਾਰ ਹੋਣ ਕਰਕੇ ਬੱਚੇ ਦੀ ਮੌਤ, ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ
Bathinda'ਚ ਕੁੜੀ ਨੇ ਪਿਸਤੌਲ ਨਾਲ ਬਣਾਈ ਰੀਲ, ਪੁਲਿਸ ਨੇ ਸ਼ੁਰੂ ਕੀਤੀ ਭਾਲ! ਵਾਇਰਲ ਵੀਡੀਓ 'ਤੇ ਕੀ ਹੋਵੇਗਾ?
Bathinda'ਚ ਕੁੜੀ ਨੇ ਪਿਸਤੌਲ ਨਾਲ ਬਣਾਈ ਰੀਲ, ਪੁਲਿਸ ਨੇ ਸ਼ੁਰੂ ਕੀਤੀ ਭਾਲ! ਵਾਇਰਲ ਵੀਡੀਓ 'ਤੇ ਕੀ ਹੋਵੇਗਾ?
SC ਕਮਿਸ਼ਨ ਨੇ ਪਟਿਆਲਾ ਦੇ SP ਅਤੇ DSP ਨੂੰ ਕੀਤਾ ਤਲਬ, ਆਦੇਸ਼ ਤੋਂ ਬਾਵਜੂਦ ਨਹੀਂ ਕੀਤੀ ਕਾਰਵਾਈ

328 ਪਾਵਨ ਸਰੂਪਾਂ ਦੇ ਮਾਮਲੇ ‘ਚ SGPC ਦੇ ਸਾਬਕਾ ਆਡੀਟਰ ਸਤਿੰਦਰ ਕੋਹਲੀ ਗ੍ਰਿਫਤਾਰ, ਅਦਾਲਤ ਨੇ ਦਿੱਤਾ 5 ਦਿਨਾਂ ਦਾ ਰਿਮਾਂਡ

ਅੰਮ੍ਰਿਤਸਰ ਅਤੇ ਪੁਲਿਸ ਵਿਚਾਲੇ ਮੁਕਾਬਲਾ, ਬਦਮਾਸ਼ ਜ਼ਖ਼ਮੀ, ਪ੍ਰਭ ਦਾਸੂਵਾਲ ਨਾਲ ਜੁੜਿਆ ਸੀ ਗੈਂਗ

ਪੰਜਾਬ 'ਚ ਸਕੂਲਾਂ ਦੇ ਵਿਦਿਆਰਥੀਆਂ ਲਈ Datesheet ਜਾਰੀ, ਦੇਖੋ ਪੂਰਾ ਸ਼ਡਿਊਲ

Embed widget