ਪੜਚੋਲ ਕਰੋ

UK Study Visa: ਪੰਜਾਬ ਤੇ ਹਰਿਆਣਾ ਦੇ ਨੌਜਵਾਨਾਂ ਨੂੰ ਲੱਗਿਆ ਵੱਡਾ ਝਟਕਾ! ਜਾਣੋ ਕਿਉਂ ਨਹੀਂ ਮਿਲੇਗਾ UK ਦਾ ਵੀਜ਼ਾ? ਮੱਚਿਆ ਹਾਹਾਕਾਰ...

UK Study Visa: ਪੰਜਾਬ ਤੇ ਹਰਿਆਣਾ ਦੇ ਨੌਜਵਾਨਾਂ ਨੂੰ ਵੱਡਾ ਝਟਕਾ ਲੱਗਿਆ ਹੈ। ਜਾਣਕਾਰੀ ਲਈ ਦੱਸ ਦੇਈਏ ਕਿ ਯੂ.ਕੇ. ਦੀਆਂ ਕਈ ਨਾਮੀ ਯੂਨੀਵਰਸਿਟੀਆਂ ਨੇ ਇਨ੍ਹਾਂ ਦੋਵਾਂ ਸੂਬਿਆਂ ਦੇ ਵਿਦਿਆਰਥੀਆਂ ਨੂੰ ਦਾਖ਼ਲਾ ਦੇਣ 'ਤੇ ਪਾਬੰਦੀ ਲਗਾ...

UK Study Visa: ਪੰਜਾਬ ਤੇ ਹਰਿਆਣਾ ਦੇ ਨੌਜਵਾਨਾਂ ਨੂੰ ਵੱਡਾ ਝਟਕਾ ਲੱਗਿਆ ਹੈ। ਜਾਣਕਾਰੀ ਲਈ ਦੱਸ ਦੇਈਏ ਕਿ ਯੂ.ਕੇ. ਦੀਆਂ ਕਈ ਨਾਮੀ ਯੂਨੀਵਰਸਿਟੀਆਂ ਨੇ ਇਨ੍ਹਾਂ ਦੋਵਾਂ ਸੂਬਿਆਂ ਦੇ ਵਿਦਿਆਰਥੀਆਂ ਨੂੰ ਦਾਖ਼ਲਾ ਦੇਣ 'ਤੇ ਪਾਬੰਦੀ ਲਗਾ ਦਿੱਤੀ ਹੈ। ਇਸ ਸਖ਼ਤ ਫੈਸਲੇ ਨੇ ਉਨ੍ਹਾਂ ਹਜ਼ਾਰਾਂ ਨੌਜਵਾਨਾਂ ਦੀਆਂ ਮੁਸ਼ਕਲਾਂ ਵਧਾ ਦਿੱਤੀਆਂ ਹਨ ਜੋ ਪੜ੍ਹਾਈ ਲਈ ਬ੍ਰਿਟੇਨ ਜਾਣ ਦੀ ਤਿਆਰੀ ਕਰ ਰਹੇ ਸਨ। ਅਮਰੀਕਾ ਨੇ ਪ੍ਰਵਾਸੀਆਂ ਖ਼ਿਲਾਫ਼ ਪਹਿਲਾਂ ਹੀ ਇੰਨੀ ਸਖ਼ਤੀ ਕੀਤੀ ਹੋਈ ਹੈ, ਉੱਥੇ ਹੀ ਹੁਣ ਬ੍ਰਿਟੇਨ ਤੋਂ ਇੱਕ ਵੱਡੀ ਖਬਰ ਸਾਹਮਣੇ ਆਈ ਹੈ, ਜਿਸ ਨੇ ਨੌਜਵਾਨਾਂ ਵਿਚਾਲੇ ਹਾਹਾਕਾਰ ਮਚਾ ਦਿੱਤਾ ਹੈ। 

ਜਾਣੋ ਕਿਉਂ ਲਿਆ ਅਜਿਹਾ ਫੈਸਲਾ?

ਰਿਪੋਰਟਾਂ ਅਨੁਸਾਰ, ਯੂਨੀਵਰਸਿਟੀਆਂ ਨੇ ਦੇਖਿਆ ਹੈ ਕਿ ਪੰਜਾਬ ਅਤੇ ਹਰਿਆਣਾ ਦੇ ਬਹੁਤ ਸਾਰੇ ਵਿਦਿਆਰਥੀ ਵੀਜ਼ਾ ਲੈ ਕੇ ਯੂ.ਕੇ. ਪਹੁੰਚਣ ਤੋਂ ਬਾਅਦ ਪੜ੍ਹਾਈ ਵਿੱਚ ਦਿਲਚਸਪੀ ਨਹੀਂ ਲੈਂਦੇ ਅਤੇ ਕੋਰਸ ਅੱਧ ਵਿਚਾਲੇ ਛੱਡ ਕੇ ਕੰਮ ਕਰਨ ਲੱਗ ਜਾਂਦੇ ਹਨ। ਇਸ ਨਾਲ ਯੂਨੀਵਰਸਿਟੀਆਂ ਦੀ 'ਵੀਜ਼ਾ ਕੰਪਲਾਇੰਸ' ਰੇਟਿੰਗ ਖਰਾਬ ਹੁੰਦੀ ਹੈ। ਜਾਂਚ ਵਿੱਚ ਇਹ ਵੀ ਸਾਹਮਣੇ ਆਇਆ ਹੈ ਕਿ ਕਈ ਵਿਦਿਆਰਥੀ ਏਜੰਟਾਂ ਰਾਹੀਂ ਫ਼ਰਜ਼ੀ ਪੜ੍ਹਾਈ ਦੇ ਸਰਟੀਫਿਕੇਟ ਅਤੇ ਗਲਤ ਬੈਂਕ ਸਟੇਟਮੈਂਟਾਂ ਦੀ ਵਰਤੋਂ ਕਰ ਰਹੇ ਸਨ। ਇਸ ਧੋਖਾਧੜੀ ਨੂੰ ਰੋਕਣ ਲਈ ਯੂਨੀਵਰਸਿਟੀਆਂ ਨੇ ਇਨ੍ਹਾਂ ਖੇਤਰਾਂ ਤੋਂ ਆਉਣ ਵਾਲੀਆਂ ਐਪਲੀਕੇਸ਼ਨਾਂ ਨੂੰ ਐਕਸੈਪਟ ਕਰਨਾ ਬੰਦ ਕਰ ਦਿੱਤਾ ਹੈ।

ਇਹ ਪਾਬੰਦੀ ਖਾਸ ਤੌਰ 'ਤੇ ਹਰਿਆਣਾ ਅਤੇ ਪੰਜਾਬ ਦੇ ਉਨ੍ਹਾਂ ਵਿਦਿਆਰਥੀਆਂ 'ਤੇ ਲਗਾਈ ਗਈ ਹੈ ਜੋ 'ਹਾਈ ਰਿਸਕ' ਪ੍ਰੋਫਾਈਲ ਵਿੱਚ ਆਉਂਦੇ ਹਨ। ਕਈ ਯੂਨੀਵਰਸਿਟੀਆਂ ਨੇ ਆਪਣੇ ਰਿਕਰੂਟਮੈਂਟ ਏਜੰਟਾਂ ਨੂੰ ਵੀ ਸਖ਼ਤ ਹਦਾਇਤਾਂ ਜਾਰੀ ਕਰ ਦਿੱਤੀਆਂ ਹਨ ਕਿ ਇਨ੍ਹਾਂ ਸੂਬਿਆਂ ਤੋਂ ਅਰਜ਼ੀਆਂ ਨਾ ਭੇਜੀਆਂ ਜਾਣ।

ਇੱਥੇ ਇਹ ਸਪੱਸ਼ਟ ਕਰਨਾ ਜ਼ਰੂਰੀ ਹੈ ਕਿ ਇਹ ਯੂ.ਕੇ. ਸਰਕਾਰ ਵੱਲੋਂ ਲਗਾਇਆ ਗਿਆ ਕੋਈ ਕਾਨੂੰਨੀ ਬੈਨ ਨਹੀਂ ਹੈ, ਸਗੋਂ ਯੂਨੀਵਰਸਿਟੀਆਂ ਨੇ ਆਪਣੇ ਪੱਧਰ 'ਤੇ ਇਹ ਕਦਮ ਚੁੱਕਿਆ ਹੈ ਤਾਂ ਜੋ ਉਨ੍ਹਾਂ ਦੇ ਲਾਇਸੈਂਸ ਨੂੰ ਖ਼ਤਰਾ ਨਾ ਪੈਦਾ ਹੋਵੇ। ਮਾਹਿਰਾਂ ਦਾ ਕਹਿਣਾ ਹੈ ਕਿ ਜਿਹੜੇ ਵਿਦਿਆਰਥੀ ਸੱਚਮੁੱਚ ਪੜ੍ਹਨਾ ਚਾਹੁੰਦੇ ਹਨ, ਉਨ੍ਹਾਂ ਨੂੰ ਹੁਣ ਬਹੁਤ ਜ਼ਿਆਦਾ ਸਾਵਧਾਨ ਰਹਿਣ ਦੀ ਲੋੜ ਹੈ। ਉਹ ਸਿਰਫ਼ ਮਾਨਤਾ ਪ੍ਰਾਪਤ ਯੂਨੀਵਰਸਿਟੀਆਂ ਵਿੱਚ ਹੀ ਅਪਲਾਈ ਕਰਨ ਅਤੇ ਆਪਣੇ ਸਾਰੇ ਦਸਤਾਵੇਜ਼ ਅਸਲੀ ਰੱਖਣ। ਗਲਤ ਏਜੰਟਾਂ ਦੇ ਝਾਂਸੇ ਵਿੱਚ ਆ ਕੇ ਫ਼ਰਜ਼ੀ ਕਾਗਜ਼ ਲਗਾਉਣਾ ਤੁਹਾਡੇ ਭਵਿੱਖ ਲਈ ਹਮੇਸ਼ਾ ਲਈ ਰਸਤੇ ਬੰਦ ਕਰ ਸਕਦਾ ਹੈ।

ਹੋਰ ਪੜ੍ਹੋ
Sponsored Links by Taboola
Advertisement

ਟਾਪ ਹੈਡਲਾਈਨ

Israel US Iran War : ਈਰਾਨ ਨੇ ਦੁਬਈ ਅੰਤਰਰਾਸ਼ਟਰੀ ਹਵਾਈ ਅੱਡੇ 'ਤੇ ਕੀਤਾ ਡਰੋਨ ਹਮਲਾ , ਅਬੂ ਧਾਬੀ ਨੂੰ ਵੀ ਬਣਾਇਆ ਨਿਸ਼ਾਨਾ 
Israel US Iran War : ਈਰਾਨ ਨੇ ਦੁਬਈ ਅੰਤਰਰਾਸ਼ਟਰੀ ਹਵਾਈ ਅੱਡੇ 'ਤੇ ਕੀਤਾ ਡਰੋਨ ਹਮਲਾ , ਅਬੂ ਧਾਬੀ ਨੂੰ ਵੀ ਬਣਾਇਆ ਨਿਸ਼ਾਨਾ 
ਯੁੱਧ ਵਿਚਾਲੇ ਈਰਾਨ 'ਚ ਭੂਚਾਲ ਨਾਲ ਕੰਬੀ ਧਰਤੀ, ਲੋਕਾਂ 'ਚ ਫੈਲੀ ਦਹਿਸ਼ਤ; ਕੰਬੇ ਲੋਕ
ਯੁੱਧ ਵਿਚਾਲੇ ਈਰਾਨ 'ਚ ਭੂਚਾਲ ਨਾਲ ਕੰਬੀ ਧਰਤੀ, ਲੋਕਾਂ 'ਚ ਫੈਲੀ ਦਹਿਸ਼ਤ; ਕੰਬੇ ਲੋਕ
Youtuber ਨੈਨਸੀ ਗਰੇਵਾਲ ਦੇ ਕਤਲ ਨੂੰ ਲੈਕੇ ਹੋਇਆ ਵੱਡਾ ਖੁਲਾਸਾ, ਇਸ ਗੈਂਗਸਟਰ ਨੇ ਲਈ ਜ਼ਿੰਮੇਵਾਰੀ
Youtuber ਨੈਨਸੀ ਗਰੇਵਾਲ ਦੇ ਕਤਲ ਨੂੰ ਲੈਕੇ ਹੋਇਆ ਵੱਡਾ ਖੁਲਾਸਾ, ਇਸ ਗੈਂਗਸਟਰ ਨੇ ਲਈ ਜ਼ਿੰਮੇਵਾਰੀ
ਵੱਡਾ ਹਾਦਸਾ, ਭਾਰਤੀ ਫੌਜ ਦਾ ਲੜਾਕੂ ਜਹਾਜ਼ ਕ੍ਰੈਸ਼, ਦੋਵੇਂ ਪਾਇਲਟ ਹੋਏ ਸ਼ਹੀਦ; ਮੱਚੀ ਹਾਹਾਕਾਰ
ਵੱਡਾ ਹਾਦਸਾ, ਭਾਰਤੀ ਫੌਜ ਦਾ ਲੜਾਕੂ ਜਹਾਜ਼ ਕ੍ਰੈਸ਼, ਦੋਵੇਂ ਪਾਇਲਟ ਹੋਏ ਸ਼ਹੀਦ; ਮੱਚੀ ਹਾਹਾਕਾਰ
Advertisement

ਵੀਡੀਓਜ਼

“ਵਿਕਸਿਤ ਭਾਰਤ ਨਹੀਂ, ਰਹਿਣ ਜੋਗ ਭਾਰਤ ਬਣਾਓ!” — ਮੋਦੀ ਸਰਕਾਰ ‘ਤੇ ਤੰਜ
“ਅਦਾਲਤ ਦਾ ਫੈਸਲਾ BJP ਲਈ ਝਟਕਾ!” — ਵੱਡਾ ਸਿਆਸੀ ਮੋੜ
“AAP ਨੂੰ ਤੋੜਣ ਦੀ ਕੋਸ਼ਿਸ਼?” — BJP ‘ਤੇ ਗੰਭੀਰ ਦੋਸ਼ਾਂ ਦਾ ਧਮਾਕਾ
“ਪੰਜਾਬੀਆਂ ਦੀ ਵਿਰੋਧੀ BJP?” — ਸਿਆਸੀ ਮੰਚ ਤੋਂ ਤਿੱਖਾ ਹਮਲਾ
“ਧਰਮ ਦੇ ਨਾਮ ‘ਤੇ ਸਿਆਸਤ!” — BJP ‘ਤੇ ਵੱਡਾ ਇਲਜ਼ਾਮ
Advertisement

ਫੋਟੋਗੈਲਰੀ

Advertisement
ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Jalandhar ਦੇ ਪਿੰਡ ਬੂਟੇ ਛੰਨਾ ਦੇ ਸਰਪੰਚ ਦੀ ਇਲਾਜ ਦੌਰਾਨ ਮੌਤ ,ਕੁਝ ਦਿਨ ਪਹਿਲਾਂ ਨਸ਼ਾ ਤਸਕਰਾਂ ਨੇ ਕੀਤਾ ਸੀ ਹਮਲਾ
Jalandhar ਦੇ ਪਿੰਡ ਬੂਟੇ ਛੰਨਾ ਦੇ ਸਰਪੰਚ ਦੀ ਇਲਾਜ ਦੌਰਾਨ ਮੌਤ ,ਕੁਝ ਦਿਨ ਪਹਿਲਾਂ ਨਸ਼ਾ ਤਸਕਰਾਂ ਨੇ ਕੀਤਾ ਸੀ ਹਮਲਾ
Jind Factory Fire: ਜੀਂਦ ਫੈਕਟਰੀ 'ਚ ਲੱਗੀ ਭਿਆਨਕ ਅੱਗ, 4 ਮਹਿਲਾ ਮਜ਼ਦੂਰਾਂ ਦੀ ਮੌਤ ਅਤੇ 20 ਮਜ਼ਦੂਰ ਝੁਲਸੇ 
Jind Factory Fire: ਜੀਂਦ ਫੈਕਟਰੀ 'ਚ ਲੱਗੀ ਭਿਆਨਕ ਅੱਗ, 4 ਮਹਿਲਾ ਮਜ਼ਦੂਰਾਂ ਦੀ ਮੌਤ ਅਤੇ 20 ਮਜ਼ਦੂਰ ਝੁਲਸੇ 
Moga 'ਚ ਆਵਾਰਾ ਕੁੱਤਿਆਂ ਨੇ ਔਰਤ 'ਤੇ ਕੀਤਾ ਹਮਲਾ ,ਹਾਲਤ ਗੰਭੀਰ , ਫਰੀਦਕੋਟ ਕੀਤਾ ਰੈਫਰ
Moga 'ਚ ਆਵਾਰਾ ਕੁੱਤਿਆਂ ਨੇ ਔਰਤ 'ਤੇ ਕੀਤਾ ਹਮਲਾ ,ਹਾਲਤ ਗੰਭੀਰ , ਫਰੀਦਕੋਟ ਕੀਤਾ ਰੈਫਰ
Jaggu Bhagwanpuria ਗੈਂਗ ਦਾ ਮੋਸਟ ਵਾਂਟੇਡ ਗੈਂਗਸਟਰ ਅੰਮ੍ਰਿਤਪਾਲ ਸਿੰਘ ਉਰਫ਼ ਅੰਮ੍ਰਿਤ ਦਾਲਮ ਗ੍ਰਿਫਤਾਰ
Jaggu Bhagwanpuria ਗੈਂਗ ਦਾ ਮੋਸਟ ਵਾਂਟੇਡ ਗੈਂਗਸਟਰ ਅੰਮ੍ਰਿਤਪਾਲ ਸਿੰਘ ਉਰਫ਼ ਅੰਮ੍ਰਿਤ ਦਾਲਮ ਗ੍ਰਿਫਤਾਰ
Amritsar 'ਚ ਨਵ-ਵਿਆਹੁਤਾ ਦੀ ਸ਼ੱਕੀ ਹਲਾਤਾਂ ’ਚ ਮੌਤ ,ਇੱਕ ਮਹੀਨਾ ਪਹਿਲਾਂ ਹੋਇਆ ਸੀ ਵਿਆਹ ,ਪਰਿਵਾਰ ਨੇ ਲਗਾਏ ਗੰਭੀਰ ਆਰੋਪ 
Amritsar 'ਚ ਨਵ-ਵਿਆਹੁਤਾ ਦੀ ਸ਼ੱਕੀ ਹਲਾਤਾਂ ’ਚ ਮੌਤ ,ਇੱਕ ਮਹੀਨਾ ਪਹਿਲਾਂ ਹੋਇਆ ਸੀ ਵਿਆਹ ,ਪਰਿਵਾਰ ਨੇ ਲਗਾਏ ਗੰਭੀਰ ਆਰੋਪ 
Liquor Price Hike : ਪਿਆਕੜਾਂ ਨੂੰ ਵੱਡਾ ਝਟਕਾ , ਚੰਡੀਗੜ੍ਹ 'ਚ ਮਹਿੰਗੀ ਹੋਈ ਸ਼ਰਾਬ , ਪ੍ਰਸ਼ਾਸਨ ਨੇ ਨਵੀਂ ਆਬਕਾਰੀ ਨੀਤੀ ਤਹਿਤ ਵਧਾਏ ਰੇਟ  
Liquor Price Hike : ਪਿਆਕੜਾਂ ਨੂੰ ਵੱਡਾ ਝਟਕਾ , ਚੰਡੀਗੜ੍ਹ 'ਚ ਮਹਿੰਗੀ ਹੋਈ ਸ਼ਰਾਬ , ਪ੍ਰਸ਼ਾਸਨ ਨੇ ਨਵੀਂ ਆਬਕਾਰੀ ਨੀਤੀ ਤਹਿਤ ਵਧਾਏ ਰੇਟ  
Amit Shah ਦੀ ਮੋਗਾ ਰੈਲੀ ਦੀ ਤਿਆਰੀ 'ਚ ਜੁਟੀ ਭਾਜਪਾ , ਸੁਨੀਲ ਜਾਖੜ ਨੇ ਕਾਂਗਰਸ ਅਤੇ 'ਆਪ' 'ਤੇ ਸਾਧਿਆ ਨਿਸ਼ਾਨਾ

Embed widget