ਪੜਚੋਲ ਕਰੋ

ਚੋਣ ਨਤੀਜੇ 2024

(Source: ECI/ABP News/ABP Majha)

ਕਰੋੜਪਤੀ ਨੂੰ ਨਹੀਂ ਮਿਲ ਰਿਹਾ ਨੌਕਰੀ ਲਈ ਯੋਗ ਉਮੀਦਵਾਰ, 25 ਲੱਖ ਤਨਖ਼ਾਹ ਇੰਝ ਕਰੋ ਬਿਨੈ

ਰ ਰੋਜ਼ ਨਵੀਆਂ-ਨਵੀਆਂ ਥਾਂ ‘ਤੇ ਘੁੰਮਣਾ, ਲੱਖਾਂ ਰੁਪਏ ਤਨਖ਼ਾਨਹ ਹੋਣਾ, ਘਰ ਮਿਲਣਾ, ਮੁਫ਼ਤ ਸਿਹਤ ਸੇਵਾਵਾਂ ਦੇ ਨਾਲ ਆਉਣ ਜਾਣ ਦਾ ਪੂਰਾ ਖ਼ਰਚਾ ਵੀ ਮਿਲਣਾ, ਕੀ ਤੁਸੀਂ ਅਜਿਹੀ ਸ਼ਾਨਦਾਰ ਤੇ ਮਜ਼ੇਦਾਰ ਨੌਕਰੀ ਦੀ ਭਾਲ ਕਰ ਰਹੇ ਹੋ ਤਾਂ ਇਹ ਖ਼ਬਰ ਤੁਹਾਡੇ ਲਈ ਬੇਹੱਦ ਅਹਿਮ ਹੈ।

ਦੁਬਈ: ਹਰ ਰੋਜ਼ ਨਵੀਆਂ-ਨਵੀਆਂ ਥਾਂ ‘ਤੇ ਘੁੰਮਣਾ, ਲੱਖਾਂ ਰੁਪਏ ਤਨਖ਼ਾਨਹ ਹੋਣਾ, ਘਰ ਮਿਲਣਾ, ਮੁਫ਼ਤ ਸਿਹਤ ਸੇਵਾਵਾਂ ਦੇ ਨਾਲ ਆਉਣ ਜਾਣ ਦਾ ਪੂਰਾ ਖ਼ਰਚਾ ਵੀ ਮਿਲਣਾ, ਕੀ ਤੁਸੀਂ ਅਜਿਹੀ ਸ਼ਾਨਦਾਰ ਤੇ ਮਜ਼ੇਦਾਰ ਨੌਕਰੀ ਦੀ ਭਾਲ ਕਰ ਰਹੇ ਹੋ ਤਾਂ ਇਹ ਖ਼ਬਰ ਤੁਹਾਡੇ ਲਈ ਬੇਹੱਦ ਅਹਿਮ ਹੈ। ਇਸ ਦੇ ਲਈ ਤੁਹਾਨੂੰ ਇਹ ਵੀਡੀਓ ਦੇਖਣੀ ਜ਼ਰੂਰੀ ਹੈ। 26 ਸਾਲ ਦੇ ਅਰਬਪਤੀ ਮੈਥਿਊ ਲੇਪਰ ਨੇ ‘World’s Coolest Job’ ਨਾਂਅ ਦੀ ਨੌਕਰੀ ਕੱਢੀ ਹੈ। ਈ-ਕਾਮਰਸ ਅਰਬਪਤੀ ਮੈਥਿਊ ਲੇਪਰ ਦੀਆਂ ਚਾਰ ਆਨਲਾਈਨ ਕੰਪਨੀਆਂ ਹਨ ਅਤੇ ਉਸ ਨੂੰ ਇੱਕ ਨਿੱਜੀ ਸਹਾਇਅਕ ਦੀ ਭਾਲ ਹੈ ਜੋ ਉਸ ਦੀ ਟੀਮ ਨੂੰ ਮੈਨੇਜ ਕਰਨ ‘ਚ ਮਦਦ ਕਰ ਸਕੇ। ਇਸ ਦੇ ਲਈ ਅਰਬਪਤੀ 52 ਹਜ਼ਾਰ ਡਾਲਰ ਕਰੀਬ 25.75 ਲੱਖ ਰੁਪਏ ਦੀ ਸੈਲਰੀ ਦੇਣ ਲਈ ਤਿਆਰ ਹਨ। ਮੈਥਿਊ ਦੀ ਇਸ ਨੌਕਰੀ ਨੂੰ ਹਾਸਲ ਕਰਨ ਲਈ 40 ਹਜ਼ਾਰ ਤੋਂ ਜ਼ਿਆਦਾ ਲੋਕ ਅਪਲਾਈ ਕਰ ਚੁੱਕੇ ਹਨ ਅਤੇ ਖਾਸ ਗੱਲ ਹੈ ਕਿ ਇਸ ‘ਚ 75% ਉਮੀਦਵਾਰ ਕੁੜੀਆਂ ਹਨ, ਜਿਨ੍ਹਾਂ ਦੀ ਉਮਰ 23 ਤੋਂ 37 ਸਾਲ ਦੀ ਹੈ। ਜੌਬ ਹਾਸਲ ਕਰਨ ਲਈ ਕੀ ਖਾਸੀਅਤ ਚਾਹੀਦੀ ਹੈ ਇਸ ਬਾਰੇ ਮੈਥਿਊ ਨੇ ਕਿਹਾ, “ਕੈਂਡੀਡੇਟ ਨੂੰ ਕੰਪਿਊਟਰ ਚੰਗੀ ਤਰ੍ਹਾਂ ਆਉਂਦਾ ਹੋਵੇ। ਸੋਸ਼ਲ ਮੀਡੀਆ ‘ਚ ਤਜ਼ਰਬੇਕਾਰ ਹੋਵੇ, ਆਰਗੇਨਾਈਜ਼ਡ ਹੋਵੇ, ਕੁਝ ਸਿੱਖਣ ਦਾ ਇਛੁੱਕ ਅਤੇ ਜਜ਼ਬਾ ਹੋਵੇ। ਇਸ ਦੇ ਨਾਲ ਕੈਂਡੀਡੇਟ ਨੂੰ ਪਤਾ ਹੋਣਾ ਚਾਹੀਦਾ ਹੈ ਕਿ ਮੈਂ ਕੀ ਕਰਦਾ ਹਾਂ, ਇਸ ਦੇ ਲਈ ਮੇਰਾ ਯੂ-ਟਿਊਬ ਚੈਨਲ ਵੇਖੋ।”
View this post on Instagram
 
It’s crazy, everything I ever visualised is coming to reality. The lifestyle, the business, the ability to give back and inspire people to reach their goals. 〰️ Literally 3 years ago, I made the decision that I wasn’t going to be another number in the system that our generation is brought up in. I dropped out of University and was left with a 40k student debt. 〰️ My point is, that a lot can happen in a few years. Don’t judge yourself for where you’re at or where you’ve been. Only where you’re going! 〰️ And yea, ask more from life because seriously… you can manifest anything you want if you become clear on your dreams and match this with a ridiculous work ethic.
〰️
Dream (and eat) bigger. ????

A post shared by Matthew Lepre (@matthewlepre) on

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

IPL 2025 Auction: ਪੰਜਾਬ ਨੇ ਯੁਜਵੇਂਦਰ ਚਾਹਲ 'ਤੇ ਲਗਾਇਆ ਵੱਡਾ ਦਾਅ, 18 ਕਰੋੜ 'ਚ ਖਰੀਦਿਆ
IPL 2025 Auction: ਪੰਜਾਬ ਨੇ ਯੁਜਵੇਂਦਰ ਚਾਹਲ 'ਤੇ ਲਗਾਇਆ ਵੱਡਾ ਦਾਅ, 18 ਕਰੋੜ 'ਚ ਖਰੀਦਿਆ
Arshdeep Singh IPL : ਪੰਜਾਬ ਦੇ ਗੱਭਰੂ ਨੇ IPL 'ਚ ਗੱਡਿਆ ਝੰਡਾ ! ਅਰਸ਼ਦੀਪ ਸਿੰਘ ਬਣਿਆ ਸਭ ਤੋਂ ਮਹਿੰਗਾ ਭਾਰਤੀ ਗੇਂਦਬਾਜ਼, ਜਾਣੋ ਕਿੰਨੇ 'ਚ ਖ਼ਰੀਦਿਆ
Arshdeep Singh IPL : ਪੰਜਾਬ ਦੇ ਗੱਭਰੂ ਨੇ IPL 'ਚ ਗੱਡਿਆ ਝੰਡਾ ! ਅਰਸ਼ਦੀਪ ਸਿੰਘ ਬਣਿਆ ਸਭ ਤੋਂ ਮਹਿੰਗਾ ਭਾਰਤੀ ਗੇਂਦਬਾਜ਼, ਜਾਣੋ ਕਿੰਨੇ 'ਚ ਖ਼ਰੀਦਿਆ
Punjab By Poll: ਆਪਣਿਆਂ ਨੂੰ ਛੱਡ 'ਬੇਗਾਨਿਆਂ' 'ਤੇ ਭਰੋਸਾ ਕਰਨਾ ਡੋਬ ਗਿਆ ਭਾਜਪਾ ਦੀ ਬੇੜੀ ! 3 ਸੀਟਾਂ 'ਤੇ ਜ਼ਮਾਨਤ ਜ਼ਬਤ, ਜਾਣੋ ਕਿੰਨੀਆਂ ਪਈਆਂ ਵੋਟਾਂ ?
Punjab By Poll: ਆਪਣਿਆਂ ਨੂੰ ਛੱਡ 'ਬੇਗਾਨਿਆਂ' 'ਤੇ ਭਰੋਸਾ ਕਰਨਾ ਡੋਬ ਗਿਆ ਭਾਜਪਾ ਦੀ ਬੇੜੀ ! 3 ਸੀਟਾਂ 'ਤੇ ਜ਼ਮਾਨਤ ਜ਼ਬਤ, ਜਾਣੋ ਕਿੰਨੀਆਂ ਪਈਆਂ ਵੋਟਾਂ ?
Vaishno Devi: ਵੈਸ਼ਨੋ ਦੇਵੀ ਜਾਣ ਵਾਲੇ ਸ਼ਰਧਾਲੂਆਂ ਲਈ ਵੱਡੀ ਖੁਸ਼ਖਬਰੀ, ਹੁਣ 7 ਘੰਟੇ ਦੀ ਚੜ੍ਹਾਈ 1 ਘੰਟੇ 'ਚ ਹੋਏਗੀ ਪੂਰੀ
ਵੈਸ਼ਨੋ ਦੇਵੀ ਜਾਣ ਵਾਲੇ ਸ਼ਰਧਾਲੂਆਂ ਲਈ ਵੱਡੀ ਖੁਸ਼ਖਬਰੀ, ਹੁਣ 7 ਘੰਟੇ ਦੀ ਚੜ੍ਹਾਈ 1 ਘੰਟੇ 'ਚ ਹੋਏਗੀ ਪੂਰੀ
Advertisement
ABP Premium

ਵੀਡੀਓਜ਼

MLA Kulwant Singh| ਆਪ ਦੀ ਜਿੱਤ ਤੇ ਵਿਧਾਇਕ ਕੁਲਵੰਤ ਸਿੰਘ ਨੇ ਵਿਰੋਧੀਆਂ ਨੂੰ ਸੁਣਾਈਆਂ ਖਰੀਆਂ ਖਰੀਆਂ'ਜਦੋਂ ਤੋਂ ਮੈਂ ਜੰਮਿਆ ਉਦੋਂ ਤੋਂ ਹੀ ਮੇਰਾ ਰੱਥ ਵਾਰ-ਵਾਰ ਰੋਕਣ ਦੀ ਕੋਸ਼ਿਸ਼ ਕੀਤੀ'Dimpy Dhillon| Raja Warring| ਜਿੱਤ ਤੋਂ ਬਾਅਦ Dimpy Dhillon ਦੇ ਪੁੱਤ Prabhjot Dhillon ਨੇ ਮਾਰੀ ਬੜ੍ਹਕ..ਜਿਮਨੀ ਚੋਣ ਗਿੱਦੜਬਾਹਾ 'ਚ ਕਿਉਂ ਹਾਰ ਗਈ ਰਾਜੇ ਦੀ ਰਾਣੀ?

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
IPL 2025 Auction: ਪੰਜਾਬ ਨੇ ਯੁਜਵੇਂਦਰ ਚਾਹਲ 'ਤੇ ਲਗਾਇਆ ਵੱਡਾ ਦਾਅ, 18 ਕਰੋੜ 'ਚ ਖਰੀਦਿਆ
IPL 2025 Auction: ਪੰਜਾਬ ਨੇ ਯੁਜਵੇਂਦਰ ਚਾਹਲ 'ਤੇ ਲਗਾਇਆ ਵੱਡਾ ਦਾਅ, 18 ਕਰੋੜ 'ਚ ਖਰੀਦਿਆ
Arshdeep Singh IPL : ਪੰਜਾਬ ਦੇ ਗੱਭਰੂ ਨੇ IPL 'ਚ ਗੱਡਿਆ ਝੰਡਾ ! ਅਰਸ਼ਦੀਪ ਸਿੰਘ ਬਣਿਆ ਸਭ ਤੋਂ ਮਹਿੰਗਾ ਭਾਰਤੀ ਗੇਂਦਬਾਜ਼, ਜਾਣੋ ਕਿੰਨੇ 'ਚ ਖ਼ਰੀਦਿਆ
Arshdeep Singh IPL : ਪੰਜਾਬ ਦੇ ਗੱਭਰੂ ਨੇ IPL 'ਚ ਗੱਡਿਆ ਝੰਡਾ ! ਅਰਸ਼ਦੀਪ ਸਿੰਘ ਬਣਿਆ ਸਭ ਤੋਂ ਮਹਿੰਗਾ ਭਾਰਤੀ ਗੇਂਦਬਾਜ਼, ਜਾਣੋ ਕਿੰਨੇ 'ਚ ਖ਼ਰੀਦਿਆ
Punjab By Poll: ਆਪਣਿਆਂ ਨੂੰ ਛੱਡ 'ਬੇਗਾਨਿਆਂ' 'ਤੇ ਭਰੋਸਾ ਕਰਨਾ ਡੋਬ ਗਿਆ ਭਾਜਪਾ ਦੀ ਬੇੜੀ ! 3 ਸੀਟਾਂ 'ਤੇ ਜ਼ਮਾਨਤ ਜ਼ਬਤ, ਜਾਣੋ ਕਿੰਨੀਆਂ ਪਈਆਂ ਵੋਟਾਂ ?
Punjab By Poll: ਆਪਣਿਆਂ ਨੂੰ ਛੱਡ 'ਬੇਗਾਨਿਆਂ' 'ਤੇ ਭਰੋਸਾ ਕਰਨਾ ਡੋਬ ਗਿਆ ਭਾਜਪਾ ਦੀ ਬੇੜੀ ! 3 ਸੀਟਾਂ 'ਤੇ ਜ਼ਮਾਨਤ ਜ਼ਬਤ, ਜਾਣੋ ਕਿੰਨੀਆਂ ਪਈਆਂ ਵੋਟਾਂ ?
Vaishno Devi: ਵੈਸ਼ਨੋ ਦੇਵੀ ਜਾਣ ਵਾਲੇ ਸ਼ਰਧਾਲੂਆਂ ਲਈ ਵੱਡੀ ਖੁਸ਼ਖਬਰੀ, ਹੁਣ 7 ਘੰਟੇ ਦੀ ਚੜ੍ਹਾਈ 1 ਘੰਟੇ 'ਚ ਹੋਏਗੀ ਪੂਰੀ
ਵੈਸ਼ਨੋ ਦੇਵੀ ਜਾਣ ਵਾਲੇ ਸ਼ਰਧਾਲੂਆਂ ਲਈ ਵੱਡੀ ਖੁਸ਼ਖਬਰੀ, ਹੁਣ 7 ਘੰਟੇ ਦੀ ਚੜ੍ਹਾਈ 1 ਘੰਟੇ 'ਚ ਹੋਏਗੀ ਪੂਰੀ
Punjab News: ਅੰਮ੍ਰਿਤਸਰ 'ਚ ਥਾਣੇ ਬਾਹਰ ਬੰਬ ਵਰਗੀ ਚੀਜ਼ ਮਿਲਣ ਤੋਂ ਬਾਅਦ ਦਹਿਸ਼ਤ ਦਾ ਮਾਹੌਲ, ਖਾਲਿਸਤਾਨੀ ਸਮਰਥਕ ਅੰਮ੍ਰਿਤਪਾਲ ਨੇ ਇੱਥੇ ਕੀਤਾ ਸੀ ਹਮਲਾ  
ਅੰਮ੍ਰਿਤਸਰ 'ਚ ਥਾਣੇ ਬਾਹਰ ਬੰਬ ਵਰਗੀ ਚੀਜ਼ ਮਿਲਣ ਤੋਂ ਬਾਅਦ ਦਹਿਸ਼ਤ ਦਾ ਮਾਹੌਲ, ਖਾਲਿਸਤਾਨੀ ਸਮਰਥਕ ਅੰਮ੍ਰਿਤਪਾਲ ਨੇ ਇੱਥੇ ਕੀਤਾ ਸੀ ਹਮਲਾ  
Punjab Weather Update: ਪੰਜਾਬ-ਹਰਿਆਣਾ ਸਣੇ ਇਨ੍ਹਾਂ ਸੂਬਿਆਂ 'ਚ ਛਾਈ ਰਹੇਗੀ ਧੁੰਦ, ਭਿਆਨਕ ਤੂਫਾਨ ਮਚਾਏਗਾ ਤਬਾਹੀ, ਮੀਂਹ ਦਾ ਅਲਰਟ, ਜਾਣੋ IMD ਦੀ ਅਪਡੇਟ
ਪੰਜਾਬ-ਹਰਿਆਣਾ ਸਣੇ ਇਨ੍ਹਾਂ ਸੂਬਿਆਂ 'ਚ ਛਾਈ ਰਹੇਗੀ ਧੁੰਦ, ਭਿਆਨਕ ਤੂਫਾਨ ਮਚਾਏਗਾ ਤਬਾਹੀ, ਮੀਂਹ ਦਾ ਅਲਰਟ, ਜਾਣੋ IMD ਦੀ ਅਪਡੇਟ
Ludhiana News: ਲੁਧਿਆਣਾ 'ਚ ਅੱਜ ਈ-ਰਿਕਸ਼ਾ ਦੀ ਐਂਟਰੀ ਪੂਰੀ ਤਰ੍ਹਾਂ ਰਹੇਗੀ ਬੰਦ, ਜਾਣੋ ਟ੍ਰੈਫਿਕ ਪੁਲਿਸ ਨੇ ਕਿਉਂ ਚੁੱਕਿਆ ਇਹ ਕਦਮ?
ਲੁਧਿਆਣਾ 'ਚ ਅੱਜ ਈ-ਰਿਕਸ਼ਾ ਦੀ ਐਂਟਰੀ ਪੂਰੀ ਤਰ੍ਹਾਂ ਰਹੇਗੀ ਬੰਦ, ਜਾਣੋ ਟ੍ਰੈਫਿਕ ਪੁਲਿਸ ਨੇ ਕਿਉਂ ਚੁੱਕਿਆ ਇਹ ਕਦਮ?
Farmer Protest: ਉਗਰਾਹਾਂ ਜਥੇਬੰਦੀ ਨੇ ਮੁਲਤਵੀ ਕੀਤਾ ਦੁੱਨੇਵਾਲਾ ਮੋਰਚਾ, ਜਾਣੋ ਵਜ੍ਹਾ
Farmer Protest: ਉਗਰਾਹਾਂ ਜਥੇਬੰਦੀ ਨੇ ਮੁਲਤਵੀ ਕੀਤਾ ਦੁੱਨੇਵਾਲਾ ਮੋਰਚਾ, ਜਾਣੋ ਵਜ੍ਹਾ
Embed widget