ਪੜਚੋਲ ਕਰੋ

ਸਰਹੱਦ 'ਤੇ ਪੰਜਾਬੀ ਕਿਸਾਨ ਨਾਲ ਪਾਕਿਸਤਾਨੀ ਦਾ ਭੇੜ, ਕੰਡਿਆਲੀ ਤਾਰ ਲੰਘ ਖੇਤਾਂ 'ਚ ਗਿਆ ਸੀ ਕਿਸਾਨ

ਜਾਣਕਾਰੀ ਮੁਤਾਬਕ ਸੁਖਬੀਰ ਸਿੰਘ ਬੀਤੇ ਦਿਨ ਸਵੇਰੇ ਸਰਹੱਦ ਨਾਲ ਲੱਗਦੀ ਕੰਡਿਆਲੀ ਤਾਰ ਦੇ ਗੇਟ ਨੰਬਰ 9 ਨੂੰ ਪਾਰ ਕਰਕੇ ਆਪਣੇ ਖੇਤ ਵਿੱਚ ਖੇਤੀ ਕਰਨ ਗਿਆ ਸੀ ਤਾਂਂ ਅਚਾਨਕ ਇੱਕ ਪਾਕਿਸਤਾਨੀ ਨਾਗਰਿਕ ਭਾਰਤ ਦੀ ਸਰਹੱਦ ਅੰਦਰ ਵੜਿਆ ਤੇ ਉਸ ਨੂੰ ਜ਼ਬਰਦਸਤੀ ਪਾਕਿਸਤਾਨੀ ਸਰਹੱਦ ਵੱਲ ਖਿੱਚਣ ਦੀ ਕੋਸ਼ਿਸ਼ ਕੀਤੀ।

ਚੰਡੀਗੜ੍ਹ: ਪਠਾਨਕੋਟ ਨਾਲ ਲੱਗਦੀ ਭਾਰਤ-ਪਾਕਿਸਤਾਨ ਸਰਹੱਦ 'ਤੇ ਸਥਿਤ ਬਲਾਕ ਬਮਿਆਲ ਅਧੀਨ ਪੈਂਦੇ ਸਰਹੱਦੀ ਪਿੰਡ ਖੁਦਾਈਪੁਰ ਤੋਂ ਕਿਸਾਨ ਦੀ ਪਾਕਿਸਤਾਨੀ ਨਾਗਰਿਕ ਨਾਲ ਤਕਰਾਰ ਦਾ ਮਾਮਲਾ ਸਾਹਮਣੇ ਆਇਆ ਹੈ। ਦਰਅਸਲ ਸਰਹੱਦ 'ਤੇ ਲੱਗੀ ਕੰਡਿਆਲੀ ਤਾਰ ਦੇ ਪਾਰ ਪੈਂਦੀ ਜ਼ਮੀਨ ਵਿੱਚ ਖੇਤੀ ਕਰਨ ਗਏ ਕਿਸਾਨ ਨਾਲ ਪਾਕਿਸਤਾਨੀ ਨਾਗਰਿਕ ਹੱਥੋਪਾਈ ਹੋ ਗਿਆ। ਇਸ ਦੇ ਨਾਲ ਹੀ ਕਿਹਾ ਜਾ ਰਿਹਾ ਹੈ ਕਿ ਕਿਸਾਨ ਨੂੰ ਪਾਕਿਸਤਾਨੀ ਸਰਹੱਦ ਵੱਲ ਜ਼ਬਰਦਸਤੀ ਲੈ ਕੇ ਜਾਣ ਦੀ ਕੋਸ਼ਿਸ਼ ਕੀਤੀ ਗਈ ਹੈ। ਉੱਧਰ ਬੀਐਸਐਫ ਅਧਿਕਾਰੀ ਇਸ ਮਾਮਲੇ ਸਬੰਧੀ ਕੁਝ ਬੋਲਣ ਤੋਂ ਕਿਨਾਰਾ ਕਰ ਰਹੇ ਹਨ। ਹਾਲਾਂਕਿ ਖੇਤੀ ਕਰਨ ਗਏ ਕਿਸਾਨ ਸੁਖਬੀਰ ਸਿੰਘ ਨੇ ਇਸ ਗੱਲ ਦੀ ਪੁਸ਼ਟੀ ਕੀਤੀ ਹੈ। ਬਾਰਡਰ 'ਤੇ ਕਿਸਾਨ ਦੇ ਪਾਕਿਸਤਾਨੀ ਨਾਗਰਿਕ ਨਾਲ ਝਗੜੇ ਬਾਅਦ ਪਿੰਡ ਦੇ ਲੋਕ ਕਾਫੀ ਸਹਿਮੇ ਹੋਏ ਹਨ। ਹਾਸਲ ਜਾਣਕਾਰੀ ਮੁਤਾਬਕ ਸੁਖਬੀਰ ਸਿੰਘ ਬੀਤੇ ਦਿਨ ਸਵੇਰੇ ਸਰਹੱਦ ਨਾਲ ਲੱਗਦੀ ਕੰਡਿਆਲੀ ਤਾਰ ਦੇ ਗੇਟ ਨੰਬਰ 9 ਨੂੰ ਪਾਰ ਕਰਕੇ ਆਪਣੇ ਖੇਤ ਵਿੱਚ ਖੇਤੀ ਕਰਨ ਗਿਆ ਸੀ ਤੇ ਇੰਟਰਨੈਸ਼ਨਲ ਬਾਰਡਰ ਦੇ ਪਿੱਲਰ 9/14 ਤੇ 10/5 ਵਿਚਾਲੇ ਆਪਣੇ ਖੇਤ 'ਚ ਖੇਤੀ ਕਰ ਰਿਹਾ ਸੀ। ਅਚਾਨਕ ਇੱਕ ਪਾਕਿਸਤਾਨੀ ਨਾਗਰਿਕ ਭਾਰਤ ਦੀ ਸਰਹੱਦ ਅੰਦਰ ਵੜਿਆ ਤੇ ਉਸ ਨੂੰ ਜ਼ਬਰਦਸਤੀ ਪਾਕਿਸਤਾਨੀ ਸਰਹੱਦ ਵੱਲ ਖਿੱਚਣ ਦੀ ਕੋਸ਼ਿਸ਼ ਕੀਤੀ। ਇਸ ਪਿੱਛੋਂ ਸੁਖਬੀਰ ਸਿੰਘ ਨੇ ਖ਼ੁਦ ਨੂੰ ਉਸ ਕੋਲੋਂ ਛੁਡਵਾਇਆ ਤੇ ਭਾਰਤ ਦੀ ਸਰਹੱਦ ਵੱਲ ਆ ਗਿਆ। ਚਿੰਤਾ ਦੀ ਗੱਲ ਇਹ ਹੈ ਕਿ ਬਾਰਡਰ 'ਤੇ ਖੇਤੀ ਕਰਨ ਜਾਣ ਵਾਲੇ ਕਿਸਾਨਾਂ ਨਾਲ ਹਮੇਸ਼ਾ ਬੀਐਸਐਫ ਜਵਾਨ ਨਾਲ ਜਾਂਦੇ ਹਨ ਪਰ ਇਸ ਘਟਨਾ ਦੌਰਾਨ ਕੁਝ ਹੋਰ ਹੀ ਸਾਹਮਣੇ ਆਇਆ ਹੈ। ਸੁਖਬੀਰ ਸਿੰਘ ਨੇ ਦੱਸਿਆ ਕਿ ਜਵਾਨ ਬਾਰਡਰ ਤੋਂ ਬਹੁਤ ਦੂਰ ਖੜੇ ਰਹਿੰਦੇ ਹਨ। ਉਸ ਦੇ ਨਾਲ ਵੀ ਕੋਈ ਜਵਾਨ ਮੌਜੂਦ ਨਹੀਂ ਸੀ, ਇਸੇ ਲਈ ਇਹ ਘਟਨਾ ਵਾਪਰੀ ਹੈ। ਇਸ ਘਟਨਾ ਬਾਅਦ ਪਿੰਡ ਦੇ ਕਈ ਕਿਸਾਨਾਂ ਨੇ ਸਰਕਾਰ ਨੂੰ ਇਸ ਮਸਲੇ ਵੱਲ ਜ਼ਰਾ ਧਿਆਨ ਦੇਣ ਦੀ ਮੰਗ ਕੀਤੀ ਹੈ।

ਟਾਪ ਹੈਡਲਾਈਨ

ਵਿਦੇਸ਼ਾਂ 'ਚ 5 ਸਾਲਾਂ ਦੌਰਾਨ 37 ਹਜ਼ਾਰ ਤੋਂ ਵੱਧ ਭਾਰਤੀਆਂ ਦੀ ਮੌਤ, ਖਾੜੀ ਦੇਸ਼ਾਂ 'ਚ ਸਭ ਤੋਂ ਵੱਧ ਜਾਨਾਂ ਗਈਆਂ
ਵਿਦੇਸ਼ਾਂ 'ਚ 5 ਸਾਲਾਂ ਦੌਰਾਨ 37 ਹਜ਼ਾਰ ਤੋਂ ਵੱਧ ਭਾਰਤੀਆਂ ਦੀ ਮੌਤ, ਖਾੜੀ ਦੇਸ਼ਾਂ 'ਚ ਸਭ ਤੋਂ ਵੱਧ ਜਾਨਾਂ ਗਈਆਂ
PAK ਅੱਤਵਾਦੀ ਸ਼ਹਿਜਾਦ ਭੱਟੀ 'ਤੇ NIA ਦੀ ਕਾਰਵਾਈ, ਮੁਹਾਲੀ ਕੋਰਟ ਨੇ NBW ਕੀਤਾ ਜਾਰੀ; ਬ੍ਰਾਜੀਲ 'ਚ ਲੁੱਕਿਆ
PAK ਅੱਤਵਾਦੀ ਸ਼ਹਿਜਾਦ ਭੱਟੀ 'ਤੇ NIA ਦੀ ਕਾਰਵਾਈ, ਮੁਹਾਲੀ ਕੋਰਟ ਨੇ NBW ਕੀਤਾ ਜਾਰੀ; ਬ੍ਰਾਜੀਲ 'ਚ ਲੁੱਕਿਆ
ਹੁਣ ਇਨ੍ਹਾਂ ਲੋਕਾਂ ਨੂੰ ਨਹੀਂ ਮਿਲੇਗਾ ਅਮਰੀਕਾ ਦਾ ਵੀਜ਼ਾ! ਸਰਕਾਰ ਨੇ ਕਰ ਦਿੱਤਾ ਵੱਡਾ ਐਲਾਨ; ਜਾਣੋ ਵਜ੍ਹਾ
ਹੁਣ ਇਨ੍ਹਾਂ ਲੋਕਾਂ ਨੂੰ ਨਹੀਂ ਮਿਲੇਗਾ ਅਮਰੀਕਾ ਦਾ ਵੀਜ਼ਾ! ਸਰਕਾਰ ਨੇ ਕਰ ਦਿੱਤਾ ਵੱਡਾ ਐਲਾਨ; ਜਾਣੋ ਵਜ੍ਹਾ
School Holiday: ਸਕੂਲਾਂ 'ਚ ਛੁੱਟੀਆਂ ਨੂੰ ਲੈ ਕੇ ਵੱਡਾ ਐਲਾਨ, 21 ਦਿਨਾਂ ਲਈ ਬੰਦ ਰਹਿਣਗੇ ਵਿਦਿਅਕ ਅਦਾਰੇ; ਜਾਣੋ ਪੂਰੀ ਡਿਟੇਲ...
ਸਕੂਲਾਂ 'ਚ ਛੁੱਟੀਆਂ ਨੂੰ ਲੈ ਕੇ ਵੱਡਾ ਐਲਾਨ, 21 ਦਿਨਾਂ ਲਈ ਬੰਦ ਰਹਿਣਗੇ ਵਿਦਿਅਕ ਅਦਾਰੇ; ਜਾਣੋ ਪੂਰੀ ਡਿਟੇਲ...

ਵੀਡੀਓਜ਼

ਪੇਪਰ ਲੀਕ 'ਤੇ ਕਾਂਗਰਸ ਦਾ ਹੱਲਾ ਬੋਲ! ਰਾਜਪੁਰਾ 'ਚ ਸੜਕਾਂ 'ਤੇ ਉਤਰੇ ਕਾਂਗਰਸੀ
ਪੰਜਾਬ 'ਚ 3 ਦਿਨ ਭਾਰੀ ਮੀਂਹ ਦਾ ਅਲਰਟ! ਮੌਸਮ ਵਿਭਾਗ ਦੀ ਵੱਡੀ ਚੇਤਾਵਨੀ
PM ਮੋਦੀ ਨੇ ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ ਨੂੰ ਦਿੱਤਾ ਇਹ ਜਵਾਬ!
2 ਮਹੀਨੇ ਪਹਿਲਾਂ ਬਣੀ ਡਿਸਪੈਂਸਰੀ ਦੀ ਛੱਤ ਤੋੜਨੀ ਪਈ! ਵੱਡੀ ਲਾਪਰਵਾਹੀ ਬੇਨਕਾਬ
10 ਹਜ਼ਾਰ 'ਚ ਨਹੀਂ ਚੱਲਦਾ ਘਰ! ਕਰਮਚਾਰੀਆਂ ਨੇ CM ਮਾਨ ਦਾ ਪੁਤਲਾ ਫੂਕਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Big News: ਵੱਡੀ ਖਬਰ, ਇਸ ਬੈਂਕ ਦੇ ਗਾਹਕਾਂ ਦਾ ਡੇਟਾ ਲੀਕ, ਵੈੱਬ 'ਤੇ ਅਪਲੋਡ ਨਾਮ-ਮੋਬਾਈਲ-ਆਧਾਰ ਨੰਬਰ, ਬੈਂਕਿੰਗ ਸੈਕਟਰ 'ਚ ਮੱਚਿਆ ਹੜਕੰਪ; ਖਾਤਾ ਖਾਲੀ ਹੋਣ ਤੋਂ...
ਵੱਡੀ ਖਬਰ, ਇਸ ਬੈਂਕ ਦੇ ਗਾਹਕਾਂ ਦਾ ਡੇਟਾ ਲੀਕ, ਵੈੱਬ 'ਤੇ ਅਪਲੋਡ ਨਾਮ-ਮੋਬਾਈਲ-ਆਧਾਰ ਨੰਬਰ, ਬੈਂਕਿੰਗ ਸੈਕਟਰ 'ਚ ਮੱਚਿਆ ਹੜਕੰਪ; ਖਾਤਾ ਖਾਲੀ ਹੋਣ ਤੋਂ...
CJP Protest: ਫੇਸਬੁੱਕ ਨੇ PM ਮੋਦੀ ਦੀ ਵੀਡੀਓ ਨੂੰ ਕੀਤਾ BAN, ਹੰਗਾਮੇ ਤੋਂ ਬਾਅਦ ਮੰਨੀ ਗਲਤੀ
CJP Protest: ਫੇਸਬੁੱਕ ਨੇ PM ਮੋਦੀ ਦੀ ਵੀਡੀਓ ਨੂੰ ਕੀਤਾ BAN, ਹੰਗਾਮੇ ਤੋਂ ਬਾਅਦ ਮੰਨੀ ਗਲਤੀ
Punjab News: ਪੰਜਾਬ ’ਚ ਵੱਡਾ ਸਿਆਸੀ ਧਮਾਕਾ, ਕਾਂਗਰਸ ਤੇ ਅਕਾਲੀ ਦਲ ਨੂੰ ਵੱਡਾ ਝਟਕਾ, ਕਈ ਸੀਨੀਅਰ ਆਗੂ ਸਾਥੀਆਂ ਸਣੇ 'ਆਪ' 'ਚ ਹੋਏ ਸ਼ਾਮਲ...
ਪੰਜਾਬ ’ਚ ਵੱਡਾ ਸਿਆਸੀ ਧਮਾਕਾ, ਕਾਂਗਰਸ ਤੇ ਅਕਾਲੀ ਦਲ ਨੂੰ ਵੱਡਾ ਝਟਕਾ, ਕਈ ਸੀਨੀਅਰ ਆਗੂ ਸਾਥੀਆਂ ਸਣੇ 'ਆਪ' 'ਚ ਹੋਏ ਸ਼ਾਮਲ...
ਪੰਜਾਬ ਕਾਂਗਰਸ 'ਚ ਪਈ ਫੁੱਟ ਵਧੀ, ਚੰਨੀ-ਰੰਧਾਵਾ ਦਾ ਵੜਿੰਗ ਤੋਂ ਕਿਨਾਰਾ, ਦਿੱਲੀ ਧਰਨੇ ਤੋਂ ਗਾਇਬ; ਜਾਣੋ ਪੂਰਾ ਮਾਮਲਾ
ਪੰਜਾਬ ਕਾਂਗਰਸ 'ਚ ਪਈ ਫੁੱਟ ਵਧੀ, ਚੰਨੀ-ਰੰਧਾਵਾ ਦਾ ਵੜਿੰਗ ਤੋਂ ਕਿਨਾਰਾ, ਦਿੱਲੀ ਧਰਨੇ ਤੋਂ ਗਾਇਬ; ਜਾਣੋ ਪੂਰਾ ਮਾਮਲਾ
Plastic Currency: ਭਾਰਤ 'ਚ ਛੇਤੀ ਆਉਣਗੇ ਪਲਾਸਟਿਕ ਦੇ ਨੋਟ, ਸਰਕਾਰ ਨੇ RBI ਨੂੰ ਦਿੱਤੀ ਮੰਜ਼ੂਰੀ
Plastic Currency: ਭਾਰਤ 'ਚ ਛੇਤੀ ਆਉਣਗੇ ਪਲਾਸਟਿਕ ਦੇ ਨੋਟ, ਸਰਕਾਰ ਨੇ RBI ਨੂੰ ਦਿੱਤੀ ਮੰਜ਼ੂਰੀ
ਹੁਣ ਇਨ੍ਹਾਂ ਲੋਕਾਂ ਨੂੰ ਨਹੀਂ ਮਿਲੇਗਾ ਅਮਰੀਕਾ ਦਾ ਵੀਜ਼ਾ! ਸਰਕਾਰ ਨੇ ਕਰ ਦਿੱਤਾ ਵੱਡਾ ਐਲਾਨ; ਜਾਣੋ ਵਜ੍ਹਾ
ਹੁਣ ਇਨ੍ਹਾਂ ਲੋਕਾਂ ਨੂੰ ਨਹੀਂ ਮਿਲੇਗਾ ਅਮਰੀਕਾ ਦਾ ਵੀਜ਼ਾ! ਸਰਕਾਰ ਨੇ ਕਰ ਦਿੱਤਾ ਵੱਡਾ ਐਲਾਨ; ਜਾਣੋ ਵਜ੍ਹਾ
ਫਿਰੋਜ਼ਪੁਰ 'ਚ ਚੱਲੀਆਂ ਤਾੜਤਾੜ ਗੋਲੀਆਂ, ਹਮਲਾਵਰਾਂ ਨੇ ਬਜ਼ੁਰਗ ਨੂੰ ਬਣਾਇਆ ਨਿਸ਼ਾਨਾ; ਮੱਚੀ ਸਨਸਨੀ
ਫਿਰੋਜ਼ਪੁਰ 'ਚ ਚੱਲੀਆਂ ਤਾੜਤਾੜ ਗੋਲੀਆਂ, ਹਮਲਾਵਰਾਂ ਨੇ ਬਜ਼ੁਰਗ ਨੂੰ ਬਣਾਇਆ ਨਿਸ਼ਾਨਾ; ਮੱਚੀ ਸਨਸਨੀ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 28 ਜੁਲਾਈ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 28 ਜੁਲਾਈ 2026
Embed widget