ਪੜਚੋਲ ਕਰੋ

Russia News : ਰੂਸ ਵਿੱਚ ਇੱਕ ਜਹਾਜ਼ ਹੋਇਆ ਕਰੈਸ਼ ਤੇ ਦੂਜੇ ਦੀ ਕਰਨੀ ਪਈ ਐਮਰਜੈਂਸੀ ਲੈਂਡਿੰਗ, ਜਾਣੋ ਕਿਉਂ

plane Crash - ਮੰਗਲਵਾਰ ਨੂੰ ਰੂਸ ਵਿੱਚ ਇੱਕ ਸਿਖਲਾਈ ਮਿਸ਼ਨ ਦੌਰਾਨ Su-24 ਬੰਬਾਰ ਜਹਾਜ਼ ਕਰੈਸ਼ ਹੋ ਗਿਆ। ਰੂਸ ਦੇ ਰੱਖਿਆ ਮੰਤਰਾਲੇ ਨੇ ਕਿਹਾ ਕਿ ਜਹਾਜ਼ ਵੋਲਗੋਗਰਾਡ ਦੇ ਇੱਕ ਘੱਟ ਆਬਾਦੀ

Russia News - ਬੀਤੇ ਮੰਗਲਵਾਰ ਨੂੰ ਰੂਸ ਵਿੱਚ ਇੱਕ ਸਿਖਲਾਈ ਮਿਸ਼ਨ ਦੌਰਾਨ Su-24 ਬੰਬਾਰ ਜਹਾਜ਼ ਕਰੈਸ਼ ਹੋ ਗਿਆ। ਰੂਸ ਦੇ ਰੱਖਿਆ ਮੰਤਰਾਲੇ ਨੇ ਕਿਹਾ ਕਿ ਜਹਾਜ਼ ਵੋਲਗੋਗਰਾਡ ਦੇ ਇੱਕ ਘੱਟ ਆਬਾਦੀ ਵਾਲੇ ਖੇਤਰ ਵਿੱਚ ਕਰੈਸ਼ ਹੋਇਆ ਹੈ।

 ਦੂਜੇ ਪਾਸੇ ਰੂਸ 'ਚ ਇਕ ਯਾਤਰੀ ਜਹਾਜ਼ ਨੂੰ ਹਾਈਡ੍ਰੌਲਿਕ ਸਿਸਟਮ 'ਚ ਖਰਾਬੀ ਕਰਕੇ ਖੇਤ 'ਚ ਉਤਰਨਾ ਪਿਆ। ਬੀਬੀਸੀ ਮੁਤਾਬਕ ਜਹਾਜ਼ ਵਿੱਚ ਕਰੀਬ 170 ਯਾਤਰੀ ਸਵਾਰ ਸਨ। ਮੰਗਲਵਾਰ ਨੂੰ ਐਮਰਜੈਂਸੀ ਲੈਂਡਿੰਗ ਦੌਰਾਨ ਕੋਈ ਯਾਤਰੀ ਜ਼ਖਮੀ ਨਹੀਂ ਹੋਇਆ।

ਜਾਣਕਾਰੀ ਦਿੰਦਿਆ ਅਧਿਕਾਰੀਆਂ ਨੇ ਦੱਸਿਆ ਕਿ ਯੂਰਲ ਏਅਰਲਾਈਨਜ਼ ਦੇ ਜਹਾਜ਼ ਏਅਰਬੱਸ ਏ320, ਨੇ ਕਾਲੇ ਸਾਗਰ ਰਿਜ਼ੋਰਟ ਸੋਚੀ ਤੋਂ ਪੂਰਬੀ ਸਾਇਬੇਰੀਆ ਦੇ ਓਮਸਕ ਲਈ ਉਡਾਣ ਭਰੀ ਸੀ। ਚਾਲਕ ਦਲ ਦੇ ਮੈਂਬਰਾਂ ਨੇ ਹਾਈਡ੍ਰੌਲਿਕ ਸਿਸਟਮ ਦੀ ਖਰਾਬੀ ਦੀ ਰਿਪੋਰਟ ਕੀਤੀ ਅਤੇ ਨੋਵੋਸਿਬਿਸਰਕ ਦੇ ਟੋਲਮਾਚੇਵੋ ਹਵਾਈ ਅੱਡੇ 'ਤੇ ਜਹਾਜ਼ ਨੂੰ ਉਤਾਰਨ ਦੀ ਇਜਾਜ਼ਤ ਮੰਗੀ, ਜਿਸ ਦਾ ਰਨਵੇ ਲੰਬਾ ਹੈ। ਯੂਰਲ ਏਅਰਲਾਈਨਜ਼ ਦੇ ਡਾਇਰੈਕਟਰ ਜਨਰਲ ਸਰਗੇਈ ਸਕੁਰਾਤੋਵ ਨੇ ਕਿਹਾ ਕਿ ਪਾਇਲਟਾਂ ਨੂੰ ਬਾਅਦ ਵਿੱਚ ਅਹਿਸਾਸ ਹੋਇਆ ਕਿ ਉਨ੍ਹਾਂ ਕੋਲ ਲੋੜੀਂਦਾ ਬਾਲਣ ਨਹੀਂ ਹੈ।

ਇਸਤੋਂ ਇਲਾਵਾ ਰੂਸ ਦੀ ਹਵਾਬਾਜ਼ੀ ਏਜੰਸੀ ਰੋਜ਼ਾਵੀਅਤਸੀਆ ਨੇ ਕਿਹਾ ਕਿ ਐਮਰਜੈਂਸੀ ਲੈਂਡਿੰਗ ਦੀ ਜਾਂਚ ਕੀਤੀ ਜਾ ਰਹੀ ਹੈ। ਯੂਰਲ ਏਅਰਲਾਈਨਜ਼ ਨੇ ਜਾਂਚ ਪੂਰੀ ਹੋਣ ਤੱਕ ਫਲਾਈਟ ਦੇ ਅਮਲੇ ਨੂੰ ਮੁਅੱਤਲ ਕਰ ਦਿੱਤਾ ਹੈ। ਯੂਕਰੇਨ ਯੁੱਧ ਤੋਂ ਬਾਅਦ ਰੂਸੀ ਏਅਰਲਾਈਨਜ਼ ਨੂੰ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਅਮਰੀਕਾ ਅਤੇ ਪੱਛਮੀ ਦੇਸ਼ਾਂ ਵੱਲੋਂ ਰੂਸ 'ਤੇ ਲਾਈਆਂ ਗਈਆਂ ਪਾਬੰਦੀਆਂ ਕਰਕੇ ਉਨ੍ਹਾਂ ਨੂੰ ਸਪੇਅਰ ਪਾਰਟਸ ਨਹੀਂ ਮਿਲ ਰਹੇ ਹਨ। ਅਜਿਹੇ 'ਚ ਰੂਸੀ ਏਅਰਲਾਈਨਜ਼ ਨੂੰ ਚੀਨ ਅਤੇ ਯੂਏਈ ਵਰਗੇ ਦੇਸ਼ਾਂ 'ਚ ਸਥਿਤ ਵਿਚੋਲਿਆਂ ਦੀ ਮਦਦ ਲੈਣੀ ਪੈਂਦੀ ਹੈ।

2019 ਵਿੱਚ, ਇੱਕ ਯੂਰਲ ਏਅਰਲਾਈਨਜ਼ ਦਾ ਜਹਾਜ਼ ਏਅਰਬੱਸ ਏ321, ਟੇਕਆਫ ਦੌਰਾਨ ਪੰਛੀਆਂ ਨਾਲ ਟਕਰਾ ਗਿਆ ਸੀ। ਇਸ ਤੋਂ ਬਾਅਦ ਜਹਾਜ਼ ਨੂੰ ਮਾਸਕੋ ਨੇੜੇ ਇੱਕ ਖੇਤ ਵਿੱਚ ਐਮਰਜੈਂਸੀ ਲੈਂਡਿੰਗ ਕਰਨੀ ਪਈ। ਇਸ ਦੌਰਾਨ ਫਲਾਈਟ 'ਚ 233 ਯਾਤਰੀ ਸਵਾਰ ਸਨ। ਲੈਂਡਿੰਗ 'ਚ ਕਿਸੇ ਦੀ ਮੌਤ ਨਹੀਂ ਹੋਈ ਪਰ 23 ਲੋਕ ਜ਼ਖਮੀ ਹੋ ਗਏ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਜਥੇਦਾਰ ਕੁਲਦੀਪ ਸਿੰਘ ਗੜਗੱਜ ਦਾ ਬੇਅਦਬੀ ਮਾਮਲੇ 'ਚ ਵੱਡਾ ਬਿਆਨ

ਕਾਮੇਡੀਅਨ ਕੁਨਾਲ ਕਾਮਰਾ ਤੋਂ ਮੁੰਬਈ ਪੁਲਿਸ ਨੇ ਕੀਤੀ ਪੁੱਛਗਿੱਛ, ਕਿਹਾ- ਮੈਂ ਕਾਨੂੰਨ ਦੀ ਪਾਲਣਾ ਕਰਾਂਗਾ ਪਰ ਮੁਆਫੀ ਨਹੀਂ ਮੰਗਾਂਗਾ !

Punjab News: ਲੀਡਰਾਂ ਕੋਲ 25-25 ਗੰਨਮੈਨ ਪਰ ਪੰਜਾਬ ਦੇ ਥਾਣੇ ਪਏ ਨੇ ਖਾਲੀ, ਵਧ ਰਿਹਾ ਨਜਾਇਜ਼ ਅਸਲਾ ਤੇ ਆਏ ਦਿਨ ਹੋ ਰਹੀਆਂ ਨੇ ਵਾਰਦਾਤਾਂ, ਵਿਧਾਨ ਸਭਾ 'ਚ ਉੱਠਿਆ ਮੁੱਦਾ

ਅਮਿਤ ਸ਼ਾਹ ਵੀ ਰਿਹਾ ਸ਼ਾਇਦ ਇਹ ਯਾਦ ਨਾ ਰਹੇ ਪਰ ਸੈਂਕੜੇ ਸਾਲਾਂ ਬਾਅਦ ਵੀ ਸੰਤ ਭਿੰਡਰਾਂਵਾਲਿਆਂ ਦੀਆਂ ਢਾਡੀ ਵਾਰਾਂ ਗਾਉਂਦੇ ਰਹਿਣਗੇ-ਵਲਟੋਹਾ

ABP Premium

ਵੀਡੀਓਜ਼

ਪਾਸਟਰ ਬਜਿੰਦਰ ਸਿੰਘ ਦੀ ਕਰਤੂਤ ਮਗਰੋਂ ਵੱਡਾ ਖੁਲਾਸਾਪੰਜਾਬ-ਹਿਮਾਚਲ ਦੀ ਫਿਜ਼ਾ 'ਚ ਜਹਿਰ ਘੋਲਣ ਵਾਲੇ ਅਮਨ ਸੂਦ ਨੂੰ ਵੱਡਾ ਝਟਕਾਕਿਸਾਨਾਂ ਦੇ ਸਾਮਾਨ ਦੀ ਸ਼ਰੇਆਮ ਲੁੱਟ, ਤਾਜ਼ਾ ਵੀਡੀਓ ਆਇਆ ਸਾਹਮਣੇਕਿਸਾਨਾਂ ਦੀ ਗ੍ਰਿਫਤਾਰੀ ਦਾ ਮੁੱਦਾ ਹਾਈਕੋਰਟ ਪਹੁੰਚਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਜਥੇਦਾਰ ਕੁਲਦੀਪ ਸਿੰਘ ਗੜਗੱਜ ਦਾ ਬੇਅਦਬੀ ਮਾਮਲੇ 'ਚ ਵੱਡਾ ਬਿਆਨ
ਜਥੇਦਾਰ ਕੁਲਦੀਪ ਸਿੰਘ ਗੜਗੱਜ ਦਾ ਬੇਅਦਬੀ ਮਾਮਲੇ 'ਚ ਵੱਡਾ ਬਿਆਨ
ਕਾਮੇਡੀਅਨ ਕੁਨਾਲ ਕਾਮਰਾ ਤੋਂ ਮੁੰਬਈ ਪੁਲਿਸ ਨੇ ਕੀਤੀ ਪੁੱਛਗਿੱਛ, ਕਿਹਾ- ਮੈਂ ਕਾਨੂੰਨ ਦੀ ਪਾਲਣਾ ਕਰਾਂਗਾ ਪਰ ਮੁਆਫੀ ਨਹੀਂ ਮੰਗਾਂਗਾ !
ਕਾਮੇਡੀਅਨ ਕੁਨਾਲ ਕਾਮਰਾ ਤੋਂ ਮੁੰਬਈ ਪੁਲਿਸ ਨੇ ਕੀਤੀ ਪੁੱਛਗਿੱਛ, ਕਿਹਾ- ਮੈਂ ਕਾਨੂੰਨ ਦੀ ਪਾਲਣਾ ਕਰਾਂਗਾ ਪਰ ਮੁਆਫੀ ਨਹੀਂ ਮੰਗਾਂਗਾ !
Punjab News: ਲੀਡਰਾਂ ਕੋਲ 25-25 ਗੰਨਮੈਨ ਪਰ ਪੰਜਾਬ ਦੇ ਥਾਣੇ ਪਏ ਨੇ ਖਾਲੀ, ਵਧ ਰਿਹਾ ਨਜਾਇਜ਼ ਅਸਲਾ ਤੇ ਆਏ ਦਿਨ ਹੋ ਰਹੀਆਂ ਨੇ ਵਾਰਦਾਤਾਂ, ਵਿਧਾਨ ਸਭਾ 'ਚ ਉੱਠਿਆ ਮੁੱਦਾ
Punjab News: ਲੀਡਰਾਂ ਕੋਲ 25-25 ਗੰਨਮੈਨ ਪਰ ਪੰਜਾਬ ਦੇ ਥਾਣੇ ਪਏ ਨੇ ਖਾਲੀ, ਵਧ ਰਿਹਾ ਨਜਾਇਜ਼ ਅਸਲਾ ਤੇ ਆਏ ਦਿਨ ਹੋ ਰਹੀਆਂ ਨੇ ਵਾਰਦਾਤਾਂ, ਵਿਧਾਨ ਸਭਾ 'ਚ ਉੱਠਿਆ ਮੁੱਦਾ
ਅਮਿਤ ਸ਼ਾਹ ਵੀ ਰਿਹਾ ਸ਼ਾਇਦ ਇਹ ਯਾਦ ਨਾ ਰਹੇ ਪਰ ਸੈਂਕੜੇ ਸਾਲਾਂ ਬਾਅਦ ਵੀ ਸੰਤ ਭਿੰਡਰਾਂਵਾਲਿਆਂ ਦੀਆਂ ਢਾਡੀ ਵਾਰਾਂ ਗਾਉਂਦੇ ਰਹਿਣਗੇ-ਵਲਟੋਹਾ
ਅਮਿਤ ਸ਼ਾਹ ਵੀ ਰਿਹਾ ਸ਼ਾਇਦ ਇਹ ਯਾਦ ਨਾ ਰਹੇ ਪਰ ਸੈਂਕੜੇ ਸਾਲਾਂ ਬਾਅਦ ਵੀ ਸੰਤ ਭਿੰਡਰਾਂਵਾਲਿਆਂ ਦੀਆਂ ਢਾਡੀ ਵਾਰਾਂ ਗਾਉਂਦੇ ਰਹਿਣਗੇ-ਵਲਟੋਹਾ
ਸਵੇਰ ਦੀਆਂ ਆਹ ਗਲਤੀਆਂ ਤੁਹਾਨੂੰ ਬਣਾ ਸਕਦੀਆਂ ਦਿਲ ਦਾ ਮਰੀਜ਼, ਹੋ ਸਕਦੀ ਬਹੁਤ ਖਤਰਨਾਕ

ਗਰਮੀਆਂ 'ਚ ਬਿਜਲੀ ਦਾ ਬਿੱਲ ਆਵੇਗਾ ਘੱਟ, ਬੱਸ ਮੀਟਰ 'ਤੇ ਲਿਖ ਦਿਓ ਇਹ ਦੋ ਸ਼ਬਦ, ਮੌਲਾਨਾ ਨੇ ਕੀਤਾ ਵੱਡਾ ਦਾਅਵਾ, ਦੇਖੋ ਵਾਇਰਲ ਵੀਡੀਓ

Punjab News: ਸ਼ੰਭੂ-ਖਨੌਰੀ ਬਾਰਡਰ ਐਕਸ਼ਨ 'ਤੇ ਪੁਲਿਸ ਦਾ ਵੱਡਾ ਬਿਆਨ, ਕਿਸਾਨਾਂ ਦੇ ਸਮਾਨ ਚੋਰੀ ਨੂੰ ਲੈ ਕੇ ਦਰਜ ਹੋਈਆਂ 3 FIR, ਹੁਣ ਤੱਕ ਇੰਨੇ ਕਿਸਾਨ ਹੋਏ ਰਿਹਾਅ

Punjab News: ਭਾਰਤ ਸਰਕਾਰ ਵੱਲੋਂ ਖੇਤੀ ਮੰਤਰੀ ਖੁੱਡੀਆਂ ਨੂੰ ਵੱਡਾ ਝਟਕਾ, ਅਮਰੀਕਾ ਜਾਣ ਦਾ ਦੌਰਾ ਰੱਦ

Embed widget