ਪੜਚੋਲ ਕਰੋ

ਕੈਨੇਡਾ: ਪੰਜਾਬੀਆਂ ਦੇ ਵਿਆਹ 'ਚ ਭੜਥੂ, 40 ਦੇ ਕਰੀਬ ਜ਼ਖ਼ਮੀ

ਜ਼ਿਆਦਾਤਰ ਲੋਕਾਂ ਨੂੰ ਲੱਤਾਂ, ਗੋਡਿਆਂ, ਚੂਲੇ ਤੇ ਪਿੱਠ 'ਤੇ ਸੱਟਾਂ ਲੱਗੀਆਂ ਹਨ ਅਤੇ ਜ਼ਿਆਦਾਤਰ ਜਣਿਆਂ ਦੀਆਂ ਹੱਡੀਆਂ ਟੁੱਟੀਆਂ ਹਨ। ਅੰਦਾਜ਼ੇ ਮੁਤਾਬਕ ਵਿਆਹ 'ਤੇ ਤਕਰੀਬਨ 100 ਮਹਿਮਾਨ ਸਨ, ਜਿਨ੍ਹਾਂ ਵਿੱਚੋਂ ਜ਼ਿਆਦਾਤਰ ਪੰਜਾਬੀ ਸਨ।

ਵੈਨਕੂਵਰ: ਕੈਨੇਡਾ ਦੇ ਬ੍ਰਿਟਿਸ਼ ਕੋਲੰਬੀਆ ਸੂਬੇ ਦੇ ਮਸ਼ਹੂਰ ਸ਼ਹਿਰ ਵੈਨਕੂਵਰ ਵਿੱਚ ਪੰਜਾਬੀਆਂ ਦੇ ਵਿਆਹ ਦੇ ਰੰਗ ਵਿੱਚ ਉਸ ਸਮੇਂ ਭੰਗ ਪੈ ਗਿਆ, ਜਦ ਚਬੂਤਰੇ ਦੀ ਛੱਤ ਟੁੱਟਣ ਕਾਰਨ 40 ਜਣੇ ਜ਼ਖ਼ਮੀ ਹੋ ਗਏ। ਇਨ੍ਹਾਂ ਵਿੱਚੋਂ 20 ਜਣਿਆਂ ਨੂੰ ਗੰਭੀਰ ਸੱਟਾਂ ਲੱਗੀਆਂ ਹਨ ਜਦਕਿ 15 ਵਿਅਕਤੀ ਮਾਮੂਲੀ ਫੱਟੜ ਹੋਏ ਹਨ। ਪ੍ਰਾਪਤ ਜਾਣਕਾਰੀ ਮੁਤਾਬਕ ਭਾਰਤੀ ਸਮੇਂ ਮੁਤਾਬਕ ਸ਼ਨੀਵਾਰ ਸ਼ਾਮ ਸਾਢੇ ਕੁ ਛੇ ਵਜੇ ਤੇ ਸਥਾਨਕ ਸਮੇਂ ਮੁਤਾਬਕ ਸ਼ਨੀਵਾਰ ਸਵੇਰੇ ਨੌਂ ਵਜੇ ਇਹ ਘਟਨਾ ਵਾਪਰੀ। ਸਥਾਨਕ ਮੀਡੀਆ ਰਿਪੋਰਟਾਂ ਮੁਤਾਬਕ ਨੇੜੇ ਤੇੜੇ ਰਹਿੰਦੇ ਲੋਕਾਂ ਨੇ ਦੱਸਿਆ ਕਿ ਇੰਝ ਲੱਗ ਰਿਹਾ ਸੀ ਕਿ ਜਿਵੇਂ ਧਮਾਕਾ ਹੋ ਗਿਆ ਹੋਵੇ। ਉਹ ਤੁਰੰਤ ਘਟਨਾ ਸਥਾਨ ਵੱਲ ਭੱਜੇ ਤੇ ਲੋਕਾਂ ਨੇ ਤੁਰੰਤ ਪੁਲਿਸ, ਬੀਸੀ ਐਂਬੂਲੈਂਸ ਤੇ ਫਾਇਰ ਬ੍ਰਿਗੇਡ ਨੂੰ ਸੂਚਨਾ ਦਿੱਤੀ। ਵਿਆਹ ਵਿੱਚ ਸ਼ਾਮਲ ਹੋਣ ਆਏ ਮਹਿਮਾਨਾਂ ਮਹਿੰਦਰ ਗਿੱਲ ਤੇ ਅਮਰਜੀਤ ਗਿੱਲ ਨੇ ਦੱਸਿਆ ਕਿ ਚਬੂਤਰੇ 'ਤੇ ਕਾਫੀ ਲੋਕ ਚੜ੍ਹੇ ਹੋਏ ਸਨ। ਅਚਾਨਕ ਛੱਤ ਇੱਕ ਪਾਸਿਓਂ ਟੁੱਟ ਕੇ ਹੇਠਾਂ ਵੱਲ ਝੁਕ ਗਈ। ਲੋਕ ਉੱਪਰੋਂ ਰੁੜ੍ਹਦੇ ਹੋਏ ਹੇਠਾਂ ਡਿੱਗੇ ਤੇ ਇੱਕ ਦੂਜੇ ਦੇ ਉੱਪਰ ਚੜ੍ਹਨ ਕਾਰਨ ਕਾਫੀ ਜਣੇ ਜ਼ਖ਼ਮੀ ਹੋ ਗਏ। ਜ਼ਿਆਦਾਤਰ ਲੋਕਾਂ ਨੂੰ ਲੱਤਾਂ, ਗੋਡਿਆਂ, ਚੂਲੇ ਤੇ ਪਿੱਠ 'ਤੇ ਸੱਟਾਂ ਲੱਗੀਆਂ ਹਨ ਅਤੇ ਜ਼ਿਆਦਾਤਰ ਜਣਿਆਂ ਦੀਆਂ ਹੱਡੀਆਂ ਟੁੱਟੀਆਂ ਹਨ। ਅੰਦਾਜ਼ੇ ਮੁਤਾਬਕ ਵਿਆਹ 'ਤੇ ਤਕਰੀਬਨ 100 ਮਹਿਮਾਨ ਸਨ, ਜਿਨ੍ਹਾਂ ਵਿੱਚੋਂ ਜ਼ਿਆਦਾਤਰ ਪੰਜਾਬੀ ਸਨ। ਕੈਨੇਡਾ: ਪੰਜਾਬੀਆਂ ਦੇ ਵਿਆਹ 'ਚ ਭੜਥੂ, 40 ਦੇ ਕਰੀਬ ਜ਼ਖ਼ਮੀ
ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

ਭੂਚਾਲ ਦੇ ਝਟਕਿਆਂ ਨਾਲ ਕੰਬੀ ਤਹਿਰਾਨ ਦੀ ਧਰਤੀ, ਜਾਨ ਬਚਾਉਣ ਲਈ ਘਰਾਂ ਤੋਂ ਬਾਹਰ ਭੱਜੇ ਲੋਕ; ਮੱਚਿਆ ਹੜਕੰਪ
ਭੂਚਾਲ ਦੇ ਝਟਕਿਆਂ ਨਾਲ ਕੰਬੀ ਤਹਿਰਾਨ ਦੀ ਧਰਤੀ, ਜਾਨ ਬਚਾਉਣ ਲਈ ਘਰਾਂ ਤੋਂ ਬਾਹਰ ਭੱਜੇ ਲੋਕ; ਮੱਚਿਆ ਹੜਕੰਪ
Auto Bomb Attack: ਵੱਡੀ ਵਾਰਦਾਤ, ਆਟੋ 'ਚ ਬੰਬ ਧਮਾਕੇ ਨਾਲ ਦਹਿਲਿਆ ਇਲਾਕਾ! 2 ਟ੍ਰੈਫਿਕ ਪੁਲਿਸ ਮੁਲਾਜ਼ਮਾਂ ਸਣੇ ਘੱਟੋ-ਘੱਟ 8 ਲੋਕਾਂ ਦੀ ਮੌਤ; 35 ਹੋਰ ਜ਼ਖਮੀ...
ਵੱਡੀ ਵਾਰਦਾਤ, ਆਟੋ 'ਚ ਬੰਬ ਧਮਾਕੇ ਨਾਲ ਦਹਿਲਿਆ ਇਲਾਕਾ! 2 ਟ੍ਰੈਫਿਕ ਪੁਲਿਸ ਮੁਲਾਜ਼ਮਾਂ ਸਣੇ ਘੱਟੋ-ਘੱਟ 8 ਲੋਕਾਂ ਦੀ ਮੌਤ; 35 ਹੋਰ ਜ਼ਖਮੀ...
Canada 'ਚ ਕਿਰਪਾਨ ਪਹਿਨਣ ਕਾਰਨ ਸਿੱਖ ਨੌਜਵਾਨ ਨੂੰ ਪੁਲਿਸ ਭਰਤੀ ਪ੍ਰੀਖਿਆ ਦੇਣ ਤੋਂ ਗਿਆ ਰੋਕਿਆ
Canada 'ਚ ਕਿਰਪਾਨ ਪਹਿਨਣ ਕਾਰਨ ਸਿੱਖ ਨੌਜਵਾਨ ਨੂੰ ਪੁਲਿਸ ਭਰਤੀ ਪ੍ਰੀਖਿਆ ਦੇਣ ਤੋਂ ਗਿਆ ਰੋਕਿਆ
Big News: ਵੱਡੀ ਵਾਰਦਾਤ, ਤਾਬੜਤੋੜ ਗੋਲੀਆਂ ਨਾਲ ਦਹਿਲਿਆ ਸ਼ਹਿਰ; 2 ਲੋਕਾਂ ਦੀ ਮੌਤ, 6 ਹੋਰ ਜ਼ਖ਼ਮੀ: ਪ੍ਰਸ਼ਾਸਨ ਨੇ ਇਲਾਕੇ 'ਚ ਸਕੂਲਾਂ ਨੂੰ ਵੀ ਕੀਤਾ ਬੰਦ...  
ਵੱਡੀ ਵਾਰਦਾਤ, ਤਾਬੜਤੋੜ ਗੋਲੀਆਂ ਨਾਲ ਦਹਿਲਿਆ ਸ਼ਹਿਰ; 2 ਲੋਕਾਂ ਦੀ ਮੌਤ, 6 ਹੋਰ ਜ਼ਖ਼ਮੀ: ਪ੍ਰਸ਼ਾਸਨ ਨੇ ਇਲਾਕੇ 'ਚ ਸਕੂਲਾਂ ਨੂੰ ਵੀ ਕੀਤਾ ਬੰਦ...  

ਵੀਡੀਓਜ਼

ਸੁਖਬੀਰ ਪੰਜਾਬ ਦੇ ਲੋਕਾਂ ਨੂੰ ਪੈਸੇ ਵੰਡ ਕੇ ਜਿੱਤਣਾ ਚਾਹੁੰਦਾ: CM Mann
ਸੁਖਬੀਰ ਬਾਦਲ ਕਮਲਾ ਹੈ , CM ਬਣਨ ਦੇ ਲਾਇਕ ਨਹੀਂ
ਅੱਜ ਪੰਜਾਬ ਸੰਕਟ ‘ਚ ਹੈ” CM Mann ਦੇ ਬਿਆਨ ਨਾਲ ਮਚੀ ਹਲਚਲ
ਕੇਰਲਾ-ਦਿੱਲੀ ਸਭ ਪਿੱਛੇ!” — ਸਿੱਖਿਆ ‘ਚ ਪੰਜਾਬ ਬਣਿਆ ਨੰਬਰ 1: CM ਮਾਨ
1 ਸਾਲ ਸੋਨਾ ਨਾ ਖਰੀਦੋ! ਪੈਟਰੋਲ-ਡੀਜ਼ਲ ‘ਤੇ ਆਇਆ ਵੱਡਾ ਸੰਕਟ!

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬ CM ਅਤੇ BJP ਪ੍ਰਧਾਨ ਨੂੰ ਮਾਰਨ ਦੀ ਧਮਕੀ, ਈਮੇਲ 'ਚ ਲਿਖਿਆ- ਦੋਵੇਂ ਸਿੱਖਾਂ ਦੇ ਦੁਸ਼ਮਨ, ਬੇਅੰਤ ਸਿੰਘ ਦੀ ਤਰ੍ਹਾਂ ਬੰਬ ਨਾਲ ਉਡਾਵਾਂਗੇ...
ਪੰਜਾਬ CM ਅਤੇ BJP ਪ੍ਰਧਾਨ ਨੂੰ ਮਾਰਨ ਦੀ ਧਮਕੀ, ਈਮੇਲ 'ਚ ਲਿਖਿਆ- ਦੋਵੇਂ ਸਿੱਖਾਂ ਦੇ ਦੁਸ਼ਮਨ, ਬੇਅੰਤ ਸਿੰਘ ਦੀ ਤਰ੍ਹਾਂ ਬੰਬ ਨਾਲ ਉਡਾਵਾਂਗੇ...
Former CM Son Died: ਸਿਆਸਤ 'ਚ ਪਸਰਿਆ ਮਾਤਮ, ਸਾਬਕਾ CM ਦੇ ਜਵਾਨ ਪੁੱਤ ਦੀ ਹੋਈ ਮੌਤ; ਰਾਜਨੀਤਿਕ ਗਲਿਆਰੀਆਂ 'ਚ ਸੋਗ ਦੀ ਲਹਿਰ...
ਸਿਆਸਤ 'ਚ ਪਸਰਿਆ ਮਾਤਮ, ਸਾਬਕਾ CM ਦੇ ਜਵਾਨ ਪੁੱਤ ਦੀ ਹੋਈ ਮੌਤ; ਰਾਜਨੀਤਿਕ ਗਲਿਆਰੀਆਂ 'ਚ ਸੋਗ ਦੀ ਲਹਿਰ...
Diljit Dosanjh Manager: ਦਿਲਜੀਤ ਦੋਸਾਂਝ ਨਾਲ ਜੁੜੀ ਵੱਡੀ ਖਬਰ, ਮੈਨੇਜਰ ਦੇ ਘਰ ਅੰਨ੍ਹੇਵਾਹ ਚੱਲੀਆਂ ਗੋਲੀਆਂ; ਗੈਂਗਸਟਰ ਬੋਲੇ- ‘ਅਗਲੀ ਵਾਰ ਕੋਈ ਨਹੀਂ ਬਚੇਗਾ...’
ਦਿਲਜੀਤ ਦੋਸਾਂਝ ਨਾਲ ਜੁੜੀ ਵੱਡੀ ਖਬਰ, ਮੈਨੇਜਰ ਦੇ ਘਰ ਅੰਨ੍ਹੇਵਾਹ ਚੱਲੀਆਂ ਗੋਲੀਆਂ; ਗੈਂਗਸਟਰ ਬੋਲੇ- ‘ਅਗਲੀ ਵਾਰ ਕੋਈ ਨਹੀਂ ਬਚੇਗਾ...’
Loan ਲੈ ਕੇ ਕਰਵਾਇਆ ਵਿਆਹ, ਸੁਹਾਗਰਾਤ ਤੋਂ ਪਹਿਲਾਂ ਹੀ ਦੂਲਹਨ ਪ੍ਰੇਮੀ ਨਾਲ ਫਰਾਰ ,ਜਾਣੋ ਪੂਰਾ ਮਾਮਲਾ 
Loan ਲੈ ਕੇ ਕਰਵਾਇਆ ਵਿਆਹ, ਸੁਹਾਗਰਾਤ ਤੋਂ ਪਹਿਲਾਂ ਹੀ ਦੂਲਹਨ ਪ੍ਰੇਮੀ ਨਾਲ ਫਰਾਰ ,ਜਾਣੋ ਪੂਰਾ ਮਾਮਲਾ 
Marriage X ’ਤੇ ਟ੍ਰੈਂਡ ਹੋਣੀ ਚਾਹੀਦੀ ! ਪੂਜਾ ਨੇ ਰੱਖੀ ਸ਼ਰਤ ਤਾਂ ਮੋਹਨ ਨੇ ਟੌਪ ਟ੍ਰੈਂਡਿੰਗ ਬਣਾ ਦਿੱਤਾ “Mohan Weds Pooja” 
Marriage X ’ਤੇ ਟ੍ਰੈਂਡ ਹੋਣੀ ਚਾਹੀਦੀ ! ਪੂਜਾ ਨੇ ਰੱਖੀ ਸ਼ਰਤ ਤਾਂ ਮੋਹਨ ਨੇ ਟੌਪ ਟ੍ਰੈਂਡਿੰਗ ਬਣਾ ਦਿੱਤਾ “Mohan Weds Pooja” 
TRENDING : ਵਿਆਹ 'ਚ ਦੁਲਹਣ ਨੇ ਕੀਤਾ ਅਜਿਹਾ ਕੰਮ , ਲਾੜਾ ਸਦਮੇ 'ਚ , ਵੀਡੀਓ ਵਾਇਰਲ
TRENDING : ਵਿਆਹ 'ਚ ਦੁਲਹਣ ਨੇ ਕੀਤਾ ਅਜਿਹਾ ਕੰਮ , ਲਾੜਾ ਸਦਮੇ 'ਚ , ਵੀਡੀਓ ਵਾਇਰਲ
Sports News: ਆਈਪੀਐੱਲ ਵਿਚਾਲੇ ਪਸਰਿਆ ਮਾਤਮ, ਦਿੱਗਜ ਖਿਡਾਰੀ ਦਾ ਅਚਾਨਕ ਦੇਹਾਂਤ; ਖੇਡ ਜਗਤ 'ਚ ਸੋਗ ਦਾ ਮਾਹੌਲ...

Embed widget