ਪੜਚੋਲ ਕਰੋ

ਦੂਜੇ ਗ੍ਰਹਿ ਤੋਂ ਕੋਈ ਕਰਨਾ ਚਾਹੁੰਦਾ ਹੈ ਸਾਡੇ ਨਾਲ ਗੱਲ, ਅਮਰੀਕੀ ਰੇਡੀਓ ‘ਚ ਛਾਈ ਖ਼ਬਰ

ਨਵੀਂ ਦਿੱਲੀ: ਅਮਰਕਿੀ ਮੀਡੀਆ ‘ਚ ਛਾਈ ਖ਼ਬਰਾਂ ਮੁਤਾਬਕ ਲੱਖਾਂ-ਕਰੋੜਾਂ ਮੀਲ ਦੂਰ ਤੋਂ ਧਰਤੀ ‘ਤੇ ਲਗਾਤਾਰ ਰੇਡੀਓ ਸਿਗਨਲਸ ਆ ਰਹੇ ਹਨ। ਵਿਗੀਆਨੀਆ ਨੇ ਲਗਾਤਾਰ ਦੂਜੀ ਵਾਰ ਅਜਿਹੇ ਰੇਡੀਓ ਸਿਗਨਲਸ ਨੂੰ ਰਿਕਾਰਡ ਕੀਤਾ ਹੈ। ਨੇਚਰ ਨਾਂਅ ਦੀ ਮੈਗਜ਼ੀਨ ਦੀ ਗੱਲ ਇੱਕ ਵਾਰ ਫੇਰ ਸ਼ੁਰੂ ਹੋ ਗਈ ਹੈ। ਸਿਏਟਲ ‘ਚ ਅਮਰੀਕਨ ਏਸਟ੍ਰੋਨਾਮਿਕਲ ਸੋਸਾਈਟੀ ਦੀ 233ਵੀਂ ਬੈਠਕ ‘ਚ ਵੀ ਇਸ ਖੋਜ ਨੂੰ ਪੇਸ਼ ਕੀਤਾ ਗਿਆ ਸੀ। ਇਹ ਰੇਡੀਓ ਤਰੰਗਾਂ ਮਹਿਜ਼ ਮਿਲੀਸੇਕਿੰਡ-ਲੰਬੇ ਰੇਡੀਓ ਫਲੈਸ਼ ਹਨ ਅਤੇ ਇਸ ਤਰ੍ਹਾਂ ਦੀ ਰੇਡੀਓ ਤਰੰਗਾਂ ਪੁਲਾੜ ‘ਚ ਕੋਈ ਵੱਡੀ ਗੱਲ ਨਹੀ। ਅਜਿਹਾ ਸਿਗਨਲ ਦੂਜੀ ਵਾਰ ਦਰਜ ਕੀਤਾ ਗਿਆ ਹੈ। ਦੂਜੇ ਗ੍ਰਹਿ ਤੋਂ ਕੋਈ ਕਰਨਾ ਚਾਹੁੰਦਾ ਹੈ ਸਾਡੇ ਨਾਲ ਗੱਲ, ਅਮਰੀਕੀ ਰੇਡੀਓ ‘ਚ ਛਾਈ ਖ਼ਬਰ ਇਹ ਗੱਲ ਅਜੇ ਵੀ ਰਾਜ਼ ਹੀ ਹੈ ਕਿ ਇਹ ਕਿਵੇਂ ਅਤੇ ਕਦੋਂ ਬਣਦੀਆਂ ਹਨ। ਅਜਿਹੇ ਪਹਿਲੇ ਸਿਗਨਲ ਨੂੰ FRB 121102 ਦਾ ਨਾਂਅ ਦਿੱਤਾ ਗਿਆ ਸੀ ਜੋ 2015 ‘ਚ Arecibo ਰੇਡੀਓ ਟੇਲੀਸਕੋਪ ਵੱਲੋਂ ਖੋਜਿਆ ਗਿਆ ਸੀ ਅਤੇ 2018 ‘ਚ ਇਸ ਜਾਣਕਾਰੀ ਨੂੰ ਜਨਤੱਕ ਕੀਤਾ ਗਿਆ ਸੀ। ਨਵੇਂ ਸਿਗਲਨ ਨੂੰ FRB 180814.J0422+73 ਦਾ ਨਾਂਅ ਦਿੱਤਾ ਗਿਆ ਹੈ। ਮਿਲੇ ਸਿਗਨਲਸ ਨੂ 6 ਵਾਰ ਰਿਕਾਰਡ ਕੀਤਾ ਗਿਆ। ਇਹ ਨਵੇਂ ਕੈਨੇਡੀਅਨ ਹਾਈਡ੍ਰੋਜਨ ਇੰਟੇਸਿਟੀ ਮੈਪਿੰਗ ਐਕਸਪੈਰਿਮੈਂਟ ਯਾਨੀ ਚਾਈਮ ਵੱਲੋਂ ਦਰਜ ਕੀਤੇ ਗਏ ਸਭ ਤੋਂ ਪਹਿਲੀ ਤਰੰਗਾਂ ਚੋਂ ਇੱਕ ਹੈ। ਅਜੇ ਦਰਜ ਕਿਤੀਆਂ ਇਹ ਰੇਡੀਓ ਸਿਗਨਲਸ ਦੇ ਰਾਜ਼ ਤੋਂ ਪਰਦਾ ਨਹੀ ਉਠਿਆ। ਪਰ ਖੋਜੀਆਂ ਨੂੰ ਲੱਗਦਾ ਹੈ ਕਿ ਅਜਿਹੀ ਤਰੰਗਾਂ ਜਲਦੀ ਹੀ ਦਰਜ ਕੀਤੀਆਂ ਜਾਣਗੀਆਂ ਜਿਸ ਨਾਲ ਇਹ ਪਤਾ ਲੱਗ ਜਾਵੇਗਾ ਕਿ ਇਹ ਤਰੰਗਾਂ ਕਿਥੋਂ ਆ ਰਹਿਆਂ ਹਨ।

ਟਾਪ ਹੈਡਲਾਈਨ

Earthquake: ਭੂਚਾਲ ਨੇ ਮਚਾਈ ਭਾਰੀ ਤਬਾਹੀ, 7.7 ਤੀਬਰਤਾ ਨਾਲ ਜ਼ੋਰਦਾਰ ਝਟਕੇ, ਕਈ ਇਮਾਰਤਾਂ ਅਤੇ ਘਰ ਹੋਏ ਢਹਿ-ਢੇਰੀ; ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ: ਹੁਣ ਤੱਕ 38 ਮੌਤਾਂ...
ਭੂਚਾਲ ਨੇ ਮਚਾਈ ਭਾਰੀ ਤਬਾਹੀ, 7.7 ਤੀਬਰਤਾ ਨਾਲ ਜ਼ੋਰਦਾਰ ਝਟਕੇ, ਕਈ ਇਮਾਰਤਾਂ ਅਤੇ ਘਰ ਹੋਏ ਢਹਿ-ਢੇਰੀ; ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ: ਹੁਣ ਤੱਕ 38 ਮੌਤਾਂ...
Court On Guns Registration: ਬੰਦੂਕਾਂ ਨੂੰ ਲੈ ਕੇ ਅਦਾਲਤ ਦਾ ਵੱਡਾ ਫੈਸਲਾ, ਰਜਿਸਟ੍ਰੇਸ਼ਨ ਤੇ ਸਰਕਾਰੀ ਮਨਜ਼ੂਰੀ ਦੀ ਸ਼ਰਤ ਖਤਮ, ਇਨ੍ਹਾਂ 15 ਸੂਬਿਆਂ 'ਚ...
ਬੰਦੂਕਾਂ ਨੂੰ ਲੈ ਕੇ ਅਦਾਲਤ ਦਾ ਵੱਡਾ ਫੈਸਲਾ, ਰਜਿਸਟ੍ਰੇਸ਼ਨ ਤੇ ਸਰਕਾਰੀ ਮਨਜ਼ੂਰੀ ਦੀ ਸ਼ਰਤ ਖਤਮ, ਇਨ੍ਹਾਂ 15 ਸੂਬਿਆਂ 'ਚ...
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ
ਹੁਣ ਟਰੰਪ ਨੇ ਇਨ੍ਹਾਂ ਚੀਜ਼ਾਂ 'ਤੇ ਲਾਇਆ 100% ਟੈਕਸ, ਨਵੇਂ ਫੁਰਮਾਨ ਨਾਲ ਹਿੱਲ ਗਈ ਦੁਨੀਆ
ਹੁਣ ਟਰੰਪ ਨੇ ਇਨ੍ਹਾਂ ਚੀਜ਼ਾਂ 'ਤੇ ਲਾਇਆ 100% ਟੈਕਸ, ਨਵੇਂ ਫੁਰਮਾਨ ਨਾਲ ਹਿੱਲ ਗਈ ਦੁਨੀਆ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ

Embed widget