ਪੜਚੋਲ ਕਰੋ

ਪਾਕਿਸਤਾਨ 'ਚ ਸਿੱਖ ਪਰਿਵਾਰ ਨੂੰ ਜ਼ਬਰੀ ਘਰੋਂ ਕੱਢਿਆ

ਅਟਾਰੀ: ਪਾਕਿਸਤਾਨ 'ਚ ਸਿੱਖਾਂ ਤੇ ਹੁੰਦੇ ਅੱਤਿਆਚਾਰਾਂ ਦੇ ਤਹਿਤ ਅੱਜ  ਇੱਕ ਸਿੱਖ ਪਰਿਵਾਰ ਨੂੰ ਜ਼ਬਰੀ ਘਰੋਂ ਕੱਢ ਕੇ ਉਨ੍ਹਾਂ ਦਾ ਘਰ ਸੀਲ ਕਰ ਦਿੱਤਾ ਗਿਆ। ਦੂਜੇ ਪਾਸੇ ਪਾਕਿਸਤਾਨ 'ਚ ਪਹਿਲੇ ਸਿੱਖ ਪੁਲਿਸ ਅਫਸਰ ਗੁਲਾਬ ਸਿੰਘ ਨੇ ਦਾਅਵਾ ਕੀਤਾ ਕਿ ਉਸ ਕੋਲ ਕੋਰਟ ਦੇ ਸਟੇਅ ਹੋਣ ਦੇ ਬਾਵਜੂਦ ਉਸਨੂੰ ਤੇ ਉਸਦੇ ਪਰਿਵਾਰ ਨੂੰ ਜ਼ਬਰੀ ਘਰੋਂ ਕੱਢਿਆ ਗਿਆ ਹੈ।

ਗੁਲਾਬ ਸਿੰਘ ਮੁਤਾਬਕ ਉਸ ਨਾਲ ਬਹੁਤ ਹੀ ਬੁਰਾ ਵਤੀਰਾ ਕੀਤਾ ਗਿਆ। ਉਸਨੇ ਦੱਸਿਆ ਕਿ ਉਸ ਦੀ ਪੱਗ ਉਤਾਰ ਕੇ ਵੀ ਉਸਨੂੰ ਬੇਇੱਜ਼ਤ ਕੀਤਾ ਗਿਆ।

ਪ੍ਰਾਪਤ ਜਾਣਕਾਰੀ ਮੁਤਾਬਕ ਪੁਲਿਸ ਅਫਸਰ ਗੁਲਾਬ ਸਿੰਘ ਦੇ ਪਰਿਵਾਰ ਖਿਲਾਫ ਇਹ ਕਾਰਵਾਈ ਪਾਕਿਸਤਾਨ ਦੇ ਓਕਾਫ ਬੋਰਡ ਦੇ ਕਹਿਣ 'ਤੇ ਹੋਈ ਹੈ। ਦੱਸਿਆ ਜਾ ਰਿਹਾ ਹੈ ਕਿ ਪੁਲਿਸ ਵੱਲੋਂ ਸਿੱਖ ਪੁਲਿਸ ਅਫਸਰ ਦੇ ਬੱਚਿਆਂ ਨੂੰ ਕੇਸਾਂ ਤੋਂ ਧੂਹ ਕੇ ਘਰੋਂ ਬਾਹਰ ਕੱਢਿਆ ਗਿਆ।

ਜ਼ਿਕਰਯੋਗ ਹੈ ਕਿ ਗੁਲਾਬ ਸਿੰਘ ਦਾ ਪਰਿਵਾਰ ਪਾਕਿਸਤਾਨ 'ਚ ਲਾਹੌਰ ਦੇ ਬਾਹਰਵਾਰ ਭਾਰਤ-ਪਾਕਿਸਤਾਨ ਸਰਹੱਦ ਨਾਲ ਲੱਗਦੇ ਗੁਰਦੁਆਰਾ ਡੇਰਾ ਚਾਹਲ ਦੀ ਪਿਛਲੇ ਲੰਮੇ ਸਮੇਂ ਤੋਂ ਸਾਂਭ ਸੰਭਾਲ ਕਰ ਰਿਹਾ ਸੀ।

ਟਾਪ ਹੈਡਲਾਈਨ

ਵੱਡੀ ਵਾਰਦਾਤ ਨਾਲ ਕੰਬਿਆ ਲੁਧਿਆਣਾ! ਨੌਜਵਾਨ 'ਤੇ ਚਲਾਈਆਂ ਤਾੜਤਾੜ ਗੋਲੀਆਂ, ਹੋਈ ਮੌਤ; ਫੈਲੀ ਦਹਿਸ਼ਤ

ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ

OP Sindoor: 4 ਦਿਨਾਂ ਵਿੱਚ ਹੀ ਪਾਕਿਸਤਾਨ ਹੋਇਆ ਬੇਬਸ, ਸਾਬਕਾ CDS ਨੇ ਕੀਤਾ ਵੱਡਾ ਖੁਲਾਸਾ

ਬੰਗਲਾਦੇਸ਼ ਦੇ ਸਾਬਕਾ ਕ੍ਰਿਕਟ ਕਪਤਾਨ ਦੇ ਘਰ ਪੈਟਰੋਲ ਬੰਬ ਨਾਲ ਹਮਲਾ, ਸ਼ੇਖ ਹਸੀਨਾ ਦੀ PC 'ਚ ਸੀ ਸ਼ਾਮਲ; ਮੱਚੀ ਸਨਸਨੀ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ
ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ
12 ਸਤੰਬਰ ਨੂੰ ਅੰਮ੍ਰਿਤਸਰ 'ਚ ਲੱਗੇਗੀ ਰਾਸ਼ਟਰੀ ਲੋਕ ਅਦਾਲਤ, ਆਪਸੀ ਸਹਿਮਤੀ ਨਾਲ ਸੁਲਝਾਏ ਜਾਣਗੇ ਕੋਰਟ ਦੇ ਪੈਂਡਿੰਗ ਮਾਮਲੇ

ਪੰਜਾਬ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਪਵੇਗਾ ਮੀਂਹ, ਹੁੰਮਸ ਤੋਂ ਮਿਲੇਗੀ ਰਾਹਤ; ਜਾਣੋ ਕਿਵੇਂ ਦਾ ਰਹੇਗਾ ਮੌਸਮ

ਵੱਡੀ ਖ਼ਬਰ! ਗੁਰਸਿਮਰਨ ਮੰਡ 'ਤੇ ਹਮਲਾ ਅਤੇ ਗੱਡੀ ਦੀ ਕੀਤੀ ਭੰਨਤੋੜ, ਪੈ ਗਿਆ ਭੜਥੂ; ਭੱਖਿਆ ਮਾਹੌਲ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 8 ਅਗਸਤ 2026

Sukhbir Badal  ਅਤੇ PM ਮੋਦੀ ਵਿਚਾਲੇ ਹੋਈ ਮੁਲਾਕਾਤ 'ਤੇ ਕੇਵਲ ਸਿੰਘ ਢਿੱਲੋਂ ਦਾ ਬਿਆਨ , ਕੇਜਰੀਵਾਲ ਨੇ ਵੀ ਕਸਿਆ ਤੰਜ 

Bank Holiday : ਕੀ ਰੱਖੜੀ 'ਤੇ ਬੈਂਕ ਬੰਦ ਰਹਿਣਗੇ? ਜਾਣੋ 28 ਅਗਸਤ ਨੂੰ ਛੁੱਟੀ ਹੋਵੇਗੀ ਜਾਂ ਨਹੀਂ

EMI ਨਾ ਭਰਨ 'ਤੇ ਤੁਰੰਤ ਲੌਕ ਨਹੀਂ ਹੋਵੇਗਾ ਤੁਹਾਡਾ ਫੋਨ, ਜਾਣੋ RBI ਦੇ ਨਵੇਂ ਮੋਬਾਈਲ ਲੌਕਿੰਗ ਨਿਯਮ

Embed widget