ਪੜਚੋਲ ਕਰੋ

ਮੀਂਹ ਦਾ ਕੋਰੋਨਾ ਵਾਇਰਸ 'ਤੇ ਰਹੇਗਾ ਵੱਡਾ ਅਸਰ, ਜ਼ਿਆਦਾ ਸਾਵਧਾਨੀ ਵਰਤਣ ਦੀ ਲੋੜ

ਵਾਸ਼ਿੰਗਟਨ ਯੂਨੀਵਰਸਿਟੀ ਦੇ ਗਲੋਬਲ ਹੈਲਥ, ਮੈਡੀਸਨ ਤੇ ਐਪਡੀਮਿਓਲੋਜੀ ਦੇ ਪ੍ਰੋਫੈਸਰ ਜੇਰਡ ਬੇਟੇਨ ਮੁਤਾਬਕ ਬਾਰਸ਼ ਕੋਰੋਨਾ ਵਾਇਰਸ ਨੂੰ ਕਮਜ਼ੋਰ ਕਰ ਸਕਦੀ ਹੈ। ਜਿਵੇਂ ਧੂੜ ਮੀਂਹ 'ਚ ਘੁਲ ਕੇ ਵਹਿ ਜਾਂਦੀ ਹੈ, ਉਸੇ ਤਰ੍ਹਾਂ ਕੋਰੋਨਾ ਵਾਇਰਸ ਵੀ ਵਹਿ ਸਕਦਾ ਹੈ।

ਵਾਸ਼ਿੰਗਟਨ: ਕੋਰੋਨਾ ਵਾਇਰਸ ਬਾਰੇ ਦੁਨੀਆ ਭਰ 'ਚ ਅਧਿਐਨ ਹੋ ਰਿਹਾ ਹੈ। ਇਹ ਕਿੱਥੋਂ ਆਇਆ, ਇਸ ਦਾ ਅਸਰ ਕਿੰਨਾ ਚਿਰ ਰਹਿ ਸਕਦਾ, ਇਹ ਕਿਵੇਂ ਜਾਵੇਗਾ, ਆਦਿ। ਅਜਿਹੇ 'ਚ ਜਦੋਂ ਜ਼ਿਆਦਾਤਰ ਮਾਹਰ ਇਹ ਮੰਨਦੇ ਹਨ ਕਿ ਬਾਰਸ਼ ਦੌਰਾਨ ਵਾਇਰਸ ਦੇ ਜ਼ਿਆਦਾ ਫੈਲਣ ਦਾ ਖਤਰਾ ਹੈ, ਉੱਥੇ ਹੀ ਅਮਰੀਕਾ ਦੀ ਜੌਨਸ ਹੌਪਕਿਨਸ ਯੂਨੀਵਰਸਿਟੀ ਐਪਲਾਇਡ ਫਿਜ਼ਿਕਸ ਲੈਬੋਰਟਰੀ ਦੇ ਸੀਨੀਅਰ ਵਿਗਿਆਨੀ ਜੇਰਡ ਇਵਾਂਸ ਮੁਤਾਬਕ ਫਿਲਹਾਲ ਇਹ ਪਤਾ ਨਹੀਂ ਕਿ ਸੀਮਤ ਬਾਰਸ਼ ਦਾ ਕੋਰੋਨਾ ਵਾਇਰਸ 'ਤੇ ਕੀ ਅਸਰ ਹੋਵੇਗਾ। ਉੱਧਰ, ਵਾਸ਼ਿੰਗਟਨ ਯੂਨੀਵਰਸਿਟੀ ਦੇ ਗਲੋਬਲ ਹੈਲਥ, ਮੈਡੀਸਨ ਤੇ ਐਪਡੀਮਿਓਲੋਜੀ ਦੇ ਪ੍ਰੋਫੈਸਰ ਜੇਰਡ ਬੇਟੇਨ ਮੁਤਾਬਕ ਬਾਰਸ਼ ਕੋਰੋਨਾ ਵਾਇਰਸ ਨੂੰ ਕਮਜ਼ੋਰ ਕਰ ਸਕਦੀ ਹੈ। ਜਿਵੇਂ ਧੂੜ ਮੀਂਹ 'ਚ ਘੁਲ ਕੇ ਵਹਿ ਜਾਂਦੀ ਹੈ, ਉਸੇ ਤਰ੍ਹਾਂ ਕੋਰੋਨਾ ਵਾਇਰਸ ਵੀ ਵਹਿ ਸਕਦਾ ਹੈ। ਕਈ ਮਾਹਿਰਾਂ ਦਾ ਮੰਨਣਾ ਹੈ ਕਿ ਬਾਰਸ਼ ਸਾਬਣ ਦੇ ਪਾਣੀ ਵਾਂਗ ਸਤ੍ਹਾ ਨੂੰ ਜੀਵਾਣੂ ਮੁਕਤ ਕਰਨ ਦੇ ਸਮਰੱਥ ਨਹੀਂ। ਯੂਨੀਵਰਸਿਟੀ ਆਫ ਮੈਰੀਲੈਂਡ ਮੁਤਾਬਕ ਅਜਿਹੇ ਮਾਮਲੇ ਵੀ ਸਾਹਮਣੇ ਆਏ ਹਨ ਜਿਨ੍ਹਾਂ 'ਚ 17 ਦਿਨਾਂ ਬਾਅਦ ਵੀ ਸਤ੍ਹਾ 'ਚ ਕੋਰੋਨਾ ਵਾਇਰਸ ਪਾਇਆ ਗਿਆ ਹੈ। ਅਜਿਹੇ 'ਚ ਫਿਲਹਾਲ ਇਹ ਨਹੀਂ ਕਿਹਾ ਜਾ ਸਕਦਾ ਕਿ ਬਾਰਸ਼ ਨਾਲ ਕਿਸੇ ਸਤ੍ਹਾ, ਮੈਦਾਨ ਜਾਂ ਕੁਰਸੀ 'ਤੇ ਲੱਗਾ ਵਾਇਰਸ ਸਾਫ਼ ਹੋ ਜਾਵੇਗਾ। ਇਸ ਲਈ ਫਿਲਹਾਲ ਬਾਰਸ਼ ਦੌਰਾਨ ਵਾਧੂ ਸਾਵਧਾਨੀ ਜ਼ਰੂਰੀ ਹੈ। ਆਈਸੀਐਮਆਰ ਵੱਲੋਂ ਕੋਰੋਨਾ ਵਾਇਰਸ ਲਈ ਬਣਾਈ ਗਈ ਰਿਸਰਚ ਤੇ ਆਪਰੇਸ਼ਨ ਟੀਮ ਦੇ ਮੈਂਬਰ ਕੋ-ਐਪਡੇਮੋਲਾਜਿਸਟ ਪ੍ਰੋ. ਡਾ. ਨਰੇਂਦਰ ਅਰੋੜਾ ਮੁਤਾਬਕ ਬਾਰਸ਼ ਨਾਲ ਕੋਰੋਨਾ ਘੱਟ ਹੋਵੇਗਾ ਇਸ ਦੀ ਸੰਭਾਵਨਾ ਨਹੀਂ ਹੈ। ਇੰਡੋਨੇਸ਼ੀਆ ਤੇ ਸਿੰਗਾਪੁਰ 'ਚ ਪੂਰਾ ਸਾਲ ਮੀਂਹ ਪੈਂਦਾ ਹੈ ਪਰ ਉੱਥੇ ਵੀ ਲਗਾਤਾਰ ਕੋਰੋਨਾ ਦੇ ਮਾਮਲੇ ਆ ਰਹੇ ਹਨ। ਡਾਕਟਰਾਂ ਤੇ ਵਿਗਿਆਨੀਆਂ ਮੁਤਾਬਕ ਬਾਰਸ਼ ਦੇ ਮੌਸਮ 'ਚ ਡੇਂਗੂ, ਚਿਕਨਗੁਨੀਆ ਤੇ ਹੋਰ ਫਲੂ ਵਾਲੇ ਮਰੀਜ਼ਾਂ ਦੀ ਗਿਣਤੀ ਵਧੇਗੀ ਜੋ ਇਕ ਹੋਰ ਪ੍ਰੇਸ਼ਾਨੀ ਹੋਵੇਗੀ। ਇਸ ਸਮੇਂ ਜੇਕਰ ਜ਼ਿਆਦਾ ਲੋਕ ਹਸਪਤਾਲ 'ਚ ਦਾਖਲ ਹੋਣਗੇ ਤਾਂ ਵਾਇਰਸ ਦੇ ਫੈਲਣ ਦਾ ਖ਼ਤਰਾ ਵੀ ਵੱਧ ਜਾਵੇਗਾ। ਇਹ ਵੀ ਪੜ੍ਹੋ

Check out below Health Tools-
Calculate Your Body Mass Index ( BMI )

Calculate The Age Through Age Calculator

ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

ਖੰਨਾ ਦੀ ਨਵੀਂ SSP ਨੇ ਸੰਭਾਲਿਆ ਅਹੁਦਾ, ਚਾਰਜ ਲੈਂਦਿਆਂ ਹੀ ਆਖੀ ਆਹ ਗੱਲ
ਖੰਨਾ ਦੀ ਨਵੀਂ SSP ਨੇ ਸੰਭਾਲਿਆ ਅਹੁਦਾ, ਚਾਰਜ ਲੈਂਦਿਆਂ ਹੀ ਆਖੀ ਆਹ ਗੱਲ
Patiala 'ਚ ਪੁਲਿਸ-ਸ਼ਾਰਪਸ਼ੂਟਰਾਂ ਵਿਚਕਾਰ ਭਿਆਨਕ ਮੁਕਾਬਲਾ! NRI 'ਤੇ ਹਮਲੇ ਦੇ ਮਾਮਲੇ 'ਚ ਵੱਡੇ ਖੁਲਾਸੇ
Patiala 'ਚ ਪੁਲਿਸ-ਸ਼ਾਰਪਸ਼ੂਟਰਾਂ ਵਿਚਕਾਰ ਭਿਆਨਕ ਮੁਕਾਬਲਾ! NRI 'ਤੇ ਹਮਲੇ ਦੇ ਮਾਮਲੇ 'ਚ ਵੱਡੇ ਖੁਲਾਸੇ
ਕੈਨੇਡਾ 'ਚ ਲੁਧਿਆਣਾ ਦੇ ਗੈਂਗਸਟਰ ਨਵਪ੍ਰੀਤ ਧਾਲੀਵਾਲ ਦਾ ਕਤਲ, ਸ਼ਰੇਆਮ ਚਲਾਈਆਂ ਗੋਲੀਆਂ
ਕੈਨੇਡਾ 'ਚ ਲੁਧਿਆਣਾ ਦੇ ਗੈਂਗਸਟਰ ਨਵਪ੍ਰੀਤ ਧਾਲੀਵਾਲ ਦਾ ਕਤਲ, ਸ਼ਰੇਆਮ ਚਲਾਈਆਂ ਗੋਲੀਆਂ
Currency Printing Cost: ਇੱਕ ਨੋਟ ਛਾਪਣ 'ਚ ਕਿੰਨਾ ਖਰਚ ਕਰਦੀ ਭਾਰਤ ਸਰਕਾਰ, ਜਾਣ ਲਓ ਜਵਾਬ
Currency Printing Cost: ਇੱਕ ਨੋਟ ਛਾਪਣ 'ਚ ਕਿੰਨਾ ਖਰਚ ਕਰਦੀ ਭਾਰਤ ਸਰਕਾਰ, ਜਾਣ ਲਓ ਜਵਾਬ

ਵੀਡੀਓਜ਼

CM ਮਾਨ ਤੇ ਭੜਕੀ ਹਰਸਿਮਰਤ ਬਾਦਲ , AAP ਰਾਜ ਨੇ ਪੰਜਾਬ ਕੀਤਾ ਬਰਬਾਦ
ਸਰਪੰਚ ਕਤਲ ਕੇਸ ’ਚ ਵੱਡੀ ਕਾਰਵਾਈ! ਪੁਲਿਸ ਦੇ ਹੱਥੇ ਚੜ੍ਹੇ ਕਾਤਲ
ਪੰਜਾਬ ’ਚ ਠੰਢ ਦਾ ਕਹਿਰ! 1.6 ਡਿਗਰੀ ਤੱਕ ਡਿੱਗਿਆ ਪਾਰਾ
ਜਥੇਦਾਰ ਗੜਗੱਜ ਨੂੰ ਕੀ ਬੇਨਤੀ ਕਰ ਰਹੇ AAP ਮੰਤਰੀ ?
328 ਪਾਵਨ ਸਰੂਪਾਂ 'ਤੇ ਜਥੇਦਾਰ ਗੜਗੱਜ ਦੀ ਸਖ਼ਤ ਚੇਤਾਵਨੀ

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਖੰਨਾ ਦੀ ਨਵੀਂ SSP ਨੇ ਸੰਭਾਲਿਆ ਅਹੁਦਾ, ਚਾਰਜ ਲੈਂਦਿਆਂ ਹੀ ਆਖੀ ਆਹ ਗੱਲ
ਖੰਨਾ ਦੀ ਨਵੀਂ SSP ਨੇ ਸੰਭਾਲਿਆ ਅਹੁਦਾ, ਚਾਰਜ ਲੈਂਦਿਆਂ ਹੀ ਆਖੀ ਆਹ ਗੱਲ
Patiala 'ਚ ਪੁਲਿਸ-ਸ਼ਾਰਪਸ਼ੂਟਰਾਂ ਵਿਚਕਾਰ ਭਿਆਨਕ ਮੁਕਾਬਲਾ! NRI 'ਤੇ ਹਮਲੇ ਦੇ ਮਾਮਲੇ 'ਚ ਵੱਡੇ ਖੁਲਾਸੇ
Patiala 'ਚ ਪੁਲਿਸ-ਸ਼ਾਰਪਸ਼ੂਟਰਾਂ ਵਿਚਕਾਰ ਭਿਆਨਕ ਮੁਕਾਬਲਾ! NRI 'ਤੇ ਹਮਲੇ ਦੇ ਮਾਮਲੇ 'ਚ ਵੱਡੇ ਖੁਲਾਸੇ
ਕੈਨੇਡਾ 'ਚ ਲੁਧਿਆਣਾ ਦੇ ਗੈਂਗਸਟਰ ਨਵਪ੍ਰੀਤ ਧਾਲੀਵਾਲ ਦਾ ਕਤਲ, ਸ਼ਰੇਆਮ ਚਲਾਈਆਂ ਗੋਲੀਆਂ
ਕੈਨੇਡਾ 'ਚ ਲੁਧਿਆਣਾ ਦੇ ਗੈਂਗਸਟਰ ਨਵਪ੍ਰੀਤ ਧਾਲੀਵਾਲ ਦਾ ਕਤਲ, ਸ਼ਰੇਆਮ ਚਲਾਈਆਂ ਗੋਲੀਆਂ
Currency Printing Cost: ਇੱਕ ਨੋਟ ਛਾਪਣ 'ਚ ਕਿੰਨਾ ਖਰਚ ਕਰਦੀ ਭਾਰਤ ਸਰਕਾਰ, ਜਾਣ ਲਓ ਜਵਾਬ
Currency Printing Cost: ਇੱਕ ਨੋਟ ਛਾਪਣ 'ਚ ਕਿੰਨਾ ਖਰਚ ਕਰਦੀ ਭਾਰਤ ਸਰਕਾਰ, ਜਾਣ ਲਓ ਜਵਾਬ
Rana Balachauria ਕਤਲਕਾਂਡ ਮਾਮਲੇ 'ਚ 2 ਸ਼ੂਟਰ ਗ੍ਰਿਫਤਾਰ, 15 ਦਸੰਬਰ ਨੂੰ ਕੀਤਾ ਸੀ ਕਤਲ
Rana Balachauria ਕਤਲਕਾਂਡ ਮਾਮਲੇ 'ਚ 2 ਸ਼ੂਟਰ ਗ੍ਰਿਫਤਾਰ, 15 ਦਸੰਬਰ ਨੂੰ ਕੀਤਾ ਸੀ ਕਤਲ
Punjab News: ਪੰਜਾਬ ਤੋਂ ਮੰਦਭਾਗੀ ਖਬਰ, ਹੁਣ ਪਤੰਗ ਉਡਾਉਂਦਿਆਂ 12 ਸਾਲਾ ਬੱਚੇ ਦੀ ਮੌਤ! ਮਾਪਿਆਂ ਦਾ ਇਕਲੌਤਾ ਪੁੱਤ ਤੀਜੀ ਮੰਜ਼ਿਲ 'ਤੋਂ... 
ਪੰਜਾਬ ਤੋਂ ਮੰਦਭਾਗੀ ਖਬਰ, ਹੁਣ ਪਤੰਗ ਉਡਾਉਂਦਿਆਂ 12 ਸਾਲਾ ਬੱਚੇ ਦੀ ਮੌਤ! ਮਾਪਿਆਂ ਦਾ ਇਕਲੌਤਾ ਪੁੱਤ ਤੀਜੀ ਮੰਜ਼ਿਲ 'ਤੋਂ... 
ਬਾਥਰੂਮ ‘ਚ ਦੋ ਵਾਰ ਬੇਹੋਸ਼ ਹੋਏ ਸਾਬਕਾ ਉੱਪਰਾਸ਼ਟਰਪਤੀ Jagdeep Dhankar, ਦਿੱਲੀ AIIMS ‘ਚ ਕਰਵਾਇਆ ਭਰਤੀ
ਬਾਥਰੂਮ ‘ਚ ਦੋ ਵਾਰ ਬੇਹੋਸ਼ ਹੋਏ ਸਾਬਕਾ ਉੱਪਰਾਸ਼ਟਰਪਤੀ Jagdeep Dhankar, ਦਿੱਲੀ AIIMS ‘ਚ ਕਰਵਾਇਆ ਭਰਤੀ
ਮੋਗਾ ਮੇਅਰ ਚੋਣਾਂ 31 ਜਨਵਰੀ ਤੱਕ ਕਰਵਾਉਣ ਦੇ ਹੁਕਮ, ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਦਿੱਤਾ ਆਦੇਸ਼
ਮੋਗਾ ਮੇਅਰ ਚੋਣਾਂ 31 ਜਨਵਰੀ ਤੱਕ ਕਰਵਾਉਣ ਦੇ ਹੁਕਮ, ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਦਿੱਤਾ ਆਦੇਸ਼
Embed widget