ਪੜਚੋਲ ਕਰੋ

US Elections Result: ਅਮਰੀਕੀ ਚੋਣ ਨਤੀਜਿਆਂ 'ਚ ਨਵਾਂ ਮੋੜ, ਜਾਣੋ ਹੁਣ ਤੱਕ ਕੀ ਹੋਇਆ

ਦੁਨੀਆ ਦੀ ਸੁਪਰ-ਪਾਵਰ ਦੇਸ਼ ਅਮਰੀਕਾ ਦੀ ਸੱਤਾ ਲਈ ਜੋਅ ਬਾਇਡਨ ਤੇ ਡੋਨਾਲਡ ਟਰੰਪ ਦੇ ਮਹਾ-ਮੁਕਾਬਲੇ ਦਾ ਨਤੀਜਾ ਕੁਝ ਹੀ ਪਲਾਂ 'ਚ ਸਾਫ ਹੋਣ ਵਾਲਾ ਹੈ। ਫਿਲਹਾਲ ਹੁਣ ਤਕ ਦੇ ਨਤੀਜਿਆਂ 'ਚ ਬਾਇਡਨ ਨੇ ਲੀਡ ਬਣਾਈ ਹੋਈ ਹੈ।

ਵਾਸ਼ਿੰਗਟਨ: ਤਿੰਨ ਨਵੰਬਰ ਨੂੰ ਅਮਰੀਕਾ 'ਚ ਰਾਸ਼ਟਰਪਟੀ ਚੋਣਾਂ ਲਈ ਵੋਟਿੰਗ ਹੋਈ ਜਿਸ ਤੋਂ ਬਾਅਦ ਹੁਣ ਸਭ ਦੀਆਂ ਨਜ਼ਰਾਂ ਇਨ੍ਹਾਂ ਦੇ ਨਤੀਜਿਆਂ 'ਤੇ ਟਿੱਕੀਆਂ ਹੋਈਆਂ ਹਨ। ਦੱਸ ਦਈਏ ਕਿ ਹੁਣ ਤਕ ਦੇ ਸਾਹਮਣੇ ਆਏ ਨਤੀਜਿਆਂ 'ਚ ਜੋਅ ਬਾਇਡਨ ਬਹੁਮਤ ਦੇ 270 ਦੇ ਅੰਕੜੇ ਦੇ ਬੇਹੱਦ ਕਰੀਬ ਪਹੁੰਚ ਚੁੱਕੇ ਹਨ। ਇਸ ਦੇ ਨਾਲ ਹੀ ਰਿਪਬਲਿਕਨ ਪਾਰਟੀ ਦੇ ਉਮੀਦਵਾਰ ਡੋਨਾਲਡ ਟਰੰਪ ਨੇ ਵੋਟਾਂ ਦੀ ਗਿਣਤੀ 'ਚ ਹੇਰਫੇਰ ਦੇ ਇਲਜ਼ਾਮ ਲਾਉਣੇ ਸ਼ੁਰੂ ਕਰ ਦਿੱਤੇ ਹਨ। ਉਧਰ, ਬਾਈਡਨ ਨੂੰ ਜਿੱਤਣ ਲਈ ਹੁਣ ਸਿਰਫ ਛੇ 'ਇਲੈਕਟੋਰਲ ਕਾਲਜ ਸੀਟਾਂ' ਦੀ ਲੋੜ ਹੈ। ਜਦੋਂ ਕਿ ਟਰੰਪ ਨੇ ਹੁਣੇ 214 'ਇਲੈਕਟੋਰਲ ਕਾਲਜ ਸੀਟਾਂ 'ਤੇ ਸਿਮਟ ਗਏ ਹਨ। ਅਮਰੀਕੀ ਚੋਣ ਨਤੀਜਿਆਂ 'ਚ ਫਸਿਆ ਪੇਚ, ਜਾਣੋ ਹੁਣ ਅੱਗੇ ਕੀ ਹੋਏਗਾ ਟਰੰਪ ਦੀ ਮੁਹਿੰਮ ਟੀਮ ਨੇ ਅੱਜ ਜਾਰਜੀਆ, ਮਿਸ਼ੀਗਨ ਤੇ ਪੈਨਸਿਲਵੇਨੀਆ ਵਿੱਚ ਮੁਕੱਦਮਾ ਦਾਇਰ ਕੀਤਾ ਹੈ ਤੇ ਵਿਸਕੋਂਨਸਿਨ ਵਿੱਚ ਵੋਟਾਂ ਦੀ ਮੁੜ ਗਿਣਨ ਦੀ ਮੰਗ ਕੀਤੀ ਹੈ। ਇਸ ਤੋਂ ਪਹਿਲਾਂ ਡੋਨਾਲਡ ਟਰੰਪ ‘ਬੈਟਲਗਰਾਉਂਡ’ ਰਾਜ ਪੈਨਸਿਲਵੇਨੀਆ, ਮਿਸ਼ੀਗਨ, ਨਾਰਥ ਕੈਰੋਲਾਈਨਾ ਤੇ ਜਾਰਜੀਆ ਵਿੱਚ ਆਪਣੀ ਜਿੱਤ ਦਾ ਐਲਾਨ ਕਰ ਚੁੱਕੇ ਹਨ। ‘ਬੈਟਲਗਰਾਉਂਡ’ ਉਨ੍ਹਾਂ ਰਾਜ ਨੂੰ ਕਿਹਾ ਜਾਂਦਾ ਹੈ ਜਿੱਥੇ ਰੁਝਾਨ ਸਪਸ਼ਟ ਨਹੀਂ ਹੁੰਦਾ। ਬਾਇਡਨ ਨੂੰ 50.5 ਪ੍ਰਤੀਸ਼ਤ ਵੋਟ ਮਿਲੀ: ਸੀਐਨਐਨ ਨਿਊਜ਼ ਦੇ ਤਾਜ਼ਾ ਅੰਕੜਿਆਂ ਮੁਤਾਬਕ ਜੋਅ ਬਾਈਡਨ ਨੂੰ 50.5 ਫੀਸਦ ਵੋਟ ਮਿਲੇ ਹਨ। ਇਸ ਦੇ ਨਾਲ ਹੀ ਡੋਨਾਲਡ ਟਰੰਪ ਨੂੰ 48 ਪ੍ਰਤੀਸ਼ਤ ਵੋਟਾਂ ਮਿਲੀਆਂ ਹਨ। ਦੂਜੇ ਪਾਸੇ, ਜੇ ਅਸੀਂ ਵੋਟਾਂ ਦੀ ਗਿਣਤੀ ਦੀ ਗੱਲ ਕਰੀਏ ਤਾਂ ਬਾਇਡਨ ਨੇ ਇਸ ਚੋਣ ਵਿੱਚ ਸਾਬਕਾ ਰਾਸ਼ਟਰਪਤੀ ਬਰਾਕ ਓਬਾਮਾ ਦਾ ਰਿਕਾਰਡ ਵੀ ਤੋੜ ਦਿੱਤਾ ਹੈ। ਬਾਇਡਨ ਨੂੰ ਹੁਣ ਤੱਕ ਸੱਤ ਕਰੋੜ 15 ਲੱਖ 97 ਹਜ਼ਾਰ 485 ਵੋਟਾਂ ਮਿਲੀਆਂ ਹਨ। ਇਸ ਦੇ ਨਾਲ ਹੀ ਟਰੰਪ ਨੂੰ 6 ਕਰੋੜ 80 ਲੱਖ 35 ਹਜ਼ਾਰ 427 ਵੋਟਾਂ ਮਿਲੀਆਂ ਹਨ। ਇਨ੍ਹਾਂ ਰਾਜ 'ਚ ਨਤੀਜਿਆਂ ਦਾ ਇੰਤਜ਼ਾਰ: ਅਮਰੀਕਾ ਵਿਚ ਕੁੱਲ 50 ਰਾਜ ਹਨ। ਇਨ੍ਹਾਂ ਵਿੱਚੋਂ ਟਰੰਪ ਨੇ 23 ਰਾਜਾਂ ਵਿੱਚ ਜਿੱਤ ਹਾਸਲ ਕੀਤੀ ਹੈ। ਇਸ ਦੇ ਨਾਲ ਹੀ ਜੋਅ ਬਾਈਡਨ ਨੇ 21 ਰਾਜਾਂ ਵਿਚ ਜਿੱਤ ਹਾਸਲ ਕੀਤੀ ਹੈ। ਜਦਕਿ ਪੰਜ ਰਾਜਾਂ ਦੇ ਨਤੀਜੇ ਅਜੇ ਐਲਾਨੇ ਨਹੀਂ ਗਏ ਹਨ। ਇਹ ਰਾਜ ਤਿੰਨ ਸੀਟਾਂ ਵਾਲਾ ਅਲਾਸਕਾ, 11 ਸੀਟਾਂ ਵਾਲਾ ਐਰੀਜ਼ੋਨਾ, 16 ਸੀਟਾਂ ਵਾਲਾ ਜਾਰਜੀਆ, 15 ਸੀਟਾਂ ਵਾਲਾ ਨੌਰਥ ਕੈਰੋਲੀਨਾ ਤੇ 20 ਸੀਟਾਂ ਵੀਲਾ ਪੈਨਸਿਲਵੇਨੀਆ ਹਨ। ਇਨ੍ਹਾਂ ਰਾਜਾਂ ਦੀਆਂ ਕੁੱਲ ਚੋਣ ਵੋਟਾਂ 65 ਹਨ। ਯਾਨੀ ਟਰੰਪ ਤੇ ਬਾਇਡਨ ਦਾ ਭਵਿੱਖ ਹੁਣ ਇਨ੍ਹਾਂ 'ਤੇ ਨਿਰਭਰ ਕਰਦਾ ਹੈ। ਕਿਸਾਨਾਂ ਦਾ ਦੇਸ਼ਵਿਆਪੀ ਬੰਦ ਅੱਜ, ਸ਼ੰਭੂ ਬੌਰਡਰ 'ਤੇ ਕਰਨਗੇ ਚੱਕਾ ਜਾਮ ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: https://play.google.com/store/apps/details?id=com.winit.starnews.hin https://apps.apple.com/in/app/abp-live-news/id811114904

ਟਾਪ ਹੈਡਲਾਈਨ

ਕੋਲਕਾਤਾ ਦੇ ਨਿਊ ਮਾਰਕਿਟ ਏਰੀਆ ਦੇ ਹੋਟਲ 'ਚ ਲੱਗੀ ਅੱਗ, 9 ਦੀ ਮੌਤ; ਮੱਚਿਆ ਚੀਕ ਚੀਹਾੜਾ
ਕੋਲਕਾਤਾ ਦੇ ਨਿਊ ਮਾਰਕਿਟ ਏਰੀਆ ਦੇ ਹੋਟਲ 'ਚ ਲੱਗੀ ਅੱਗ, 9 ਦੀ ਮੌਤ; ਮੱਚਿਆ ਚੀਕ ਚੀਹਾੜਾ
ਤੜਕ ਸਵੇਰੇ ਭੂਚਾਲ ਦੇ ਝਟਕਿਆਂ ਨਾਲ ਕੰਬੀ ਚੀਨ ਦੀ ਧਰਤੀ, 5.6 ਰਹੀ ਤੀਬਰਤਾ; ਲੋਕਾਂ 'ਚ ਮੱਚੀ ਹਫੜਾ-ਦਫੜੀ
ਤੜਕ ਸਵੇਰੇ ਭੂਚਾਲ ਦੇ ਝਟਕਿਆਂ ਨਾਲ ਕੰਬੀ ਚੀਨ ਦੀ ਧਰਤੀ, 5.6 ਰਹੀ ਤੀਬਰਤਾ; ਲੋਕਾਂ 'ਚ ਮੱਚੀ ਹਫੜਾ-ਦਫੜੀ
Big News: ਵੱਡੀ ਵਾਰਦਾਤ, ਸਕੂਲ 'ਚ ਅੰਨ੍ਹੇਵਾਹ ਚੱਲੀਆਂ ਗੋਲੀਆਂ, ਇੱਕ ਵਿਦਿਆਰਥੀ ਨੇ ਕਲਾਸਮੇਟ ਨੂੰ ਗੋਲੀ ਮਾਰੀ, ਹਮਲੇ 'ਚ 2 ਸੁਰੱਖਿਆ ਗਾਰਡ ਦੀ ਮੌਤ ਤੇ 9 ਜ਼ਖਮੀ, ਜਾਣੋ ਪੂਰਾ ਮਾਮਲਾ...
ਵੱਡੀ ਵਾਰਦਾਤ, ਸਕੂਲ 'ਚ ਅੰਨ੍ਹੇਵਾਹ ਚੱਲੀਆਂ ਗੋਲੀਆਂ, ਇੱਕ ਵਿਦਿਆਰਥੀ ਨੇ ਕਲਾਸਮੇਟ ਨੂੰ ਗੋਲੀ ਮਾਰੀ, ਹਮਲੇ 'ਚ 2 ਸੁਰੱਖਿਆ ਗਾਰਡ ਦੀ ਮੌਤ ਤੇ 9 ਜ਼ਖਮੀ, ਜਾਣੋ ਪੂਰਾ ਮਾਮਲਾ...
Canada News: ਕੈਨੇਡਾ ਤੋਂ ਵੱਡੀ ਖਬਰ, 16 ਸਾਲਾ ਪੰਜਾਬੀ ਕੁੜੀ ਦੀ ਗੋਲੀ ਮਾਰ ਕੇ ਹੱਤਿਆ, ਜਾਣੋ ਪੂਰਾ ਮਾਮਲਾ...
Canada News: ਕੈਨੇਡਾ ਤੋਂ ਵੱਡੀ ਖਬਰ, 16 ਸਾਲਾ ਪੰਜਾਬੀ ਕੁੜੀ ਦੀ ਗੋਲੀ ਮਾਰ ਕੇ ਹੱਤਿਆ, ਜਾਣੋ ਪੂਰਾ ਮਾਮਲਾ...

ਵੀਡੀਓਜ਼

Khanauri Border ’ਤੇ Kisan Andolan ਨੂੰ ਲੈ ਕੇ Governor Kataria ਦਾ ਵੱਡਾ ਬਿਆਨ | Abp Sanjha | Shorts
Longowal Rally ਦੇ ਸਥਾਨ ’ਤੇ ਘਮਸਾਨ, Shiromani Akali Dal ਤੇ Punarsurjit ਧੜਾ ਆਹਮੋ-ਸਾਹਮਣੇ | Abp Sanjha
Chandigarh ਪ੍ਰਦਰਸ਼ਨ ‘ਚ Tear Gas Drones ‘ਤੇ ਭੜਕੇ Simranjit Singh Mann | Bandi Singh | Abp Sanjha
Ludhiana Murder | ਲੁਧਿਆਣਾ ‘ਚ ਫੋਟੋਗ੍ਰਾਫਰ ਦਾ ਗੋਲੀਆਂ ਮਾਰ ਕੇ ਕਤ#ਲ, ਘੰਟਾਘਰ ਚੌਕ ਨੇੜੇ ਵਾਰਦਾਤ | Abp Sanjha
Punjab Govt Employees DA | ਮੁਲਾਜ਼ਮਾਂ ਦੇ DA ਬਕਾਏ 'ਤੇ Bhagwant Mann ਸਰਕਾਰ ਦਾ ਨਵਾਂ ਪੇਚ! | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਰੱਦ ਹੋਈਆਂ 44 ਪ੍ਰੀਖਿਆਵਾਂ, ਸਰਕਾਰ ਨੇ ਜਾਰੀ ਕੀਤੀ ਲਿਸਟ
ਰੱਦ ਹੋਈਆਂ 44 ਪ੍ਰੀਖਿਆਵਾਂ, ਸਰਕਾਰ ਨੇ ਜਾਰੀ ਕੀਤੀ ਲਿਸਟ
ਔਰਤਾਂ ਲਈ ਖੁਸ਼ਖ਼ਬਰੀ! ਤੀਜੇ ਬੱਚੇ ਦੇ ਜਨਮ ’ਤੇ ਔਰਤਾ ਨੂੰ ਮਿਲੇਗੀ ਇੱਕ ਸਾਲ ਦੀ ਜਣੇਪਾ ਛੁੱਟੀ, ਸਰਕਾਰ ਦਾ ਵੱਡਾ ਐਲਾਨ
ਔਰਤਾਂ ਲਈ ਖੁਸ਼ਖ਼ਬਰੀ! ਤੀਜੇ ਬੱਚੇ ਦੇ ਜਨਮ ’ਤੇ ਔਰਤਾ ਨੂੰ ਮਿਲੇਗੀ ਇੱਕ ਸਾਲ ਦੀ ਜਣੇਪਾ ਛੁੱਟੀ, ਸਰਕਾਰ ਦਾ ਵੱਡਾ ਐਲਾਨ
ਪੰਜਾਬ ਅਤੇ ਚੰਡੀਗੜ੍ਹ 'ਚ ਅੱਜ ਬਾਰਿਸ਼ ਦਾ ਅਲਰਟ, 2 ਜ਼ਿਲ੍ਹਿਆਂ 'ਚ ਭਾਰੀ ਮੀਂਹ ਦੇ ਆਸਾਰ; ਜਾਣੋ ਮੌਸਮ ਦਾ ਹਾਲ
ਪੰਜਾਬ ਅਤੇ ਚੰਡੀਗੜ੍ਹ 'ਚ ਅੱਜ ਬਾਰਿਸ਼ ਦਾ ਅਲਰਟ, 2 ਜ਼ਿਲ੍ਹਿਆਂ 'ਚ ਭਾਰੀ ਮੀਂਹ ਦੇ ਆਸਾਰ; ਜਾਣੋ ਮੌਸਮ ਦਾ ਹਾਲ
 Jio ਯੂਜ਼ਰਾਂ ਲਈ ਵੱਡੀ ਖ਼ਬਰ ! 3 ਮਹੀਨੇ ਦਾ ਸਭ ਤੋਂ ਸਸਤਾ ਕਾਲਿੰਗ ਪਲਾਨ
 Jio ਯੂਜ਼ਰਾਂ ਲਈ ਵੱਡੀ ਖ਼ਬਰ ! 3 ਮਹੀਨੇ ਦਾ ਸਭ ਤੋਂ ਸਸਤਾ ਕਾਲਿੰਗ ਪਲਾਨ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 19 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 19 ਅਗਸਤ 2026
8th Pay Commission : ਸਰਕਾਰੀ ਕਰਮਚਾਰੀਆਂ ਲਈ ਵੱਡੀ ਖ਼ਬਰ! 8ਵੇਂ ਪੇ ਕਮਿਸ਼ਨ ਨੇ ਕਨਸਲਟੈਂਟ ਭਰਤੀ ਦੇ ਨਿਯਮ ਬਦਲੇ
8th Pay Commission : ਸਰਕਾਰੀ ਕਰਮਚਾਰੀਆਂ ਲਈ ਵੱਡੀ ਖ਼ਬਰ! 8ਵੇਂ ਪੇ ਕਮਿਸ਼ਨ ਨੇ ਕਨਸਲਟੈਂਟ ਭਰਤੀ ਦੇ ਨਿਯਮ ਬਦਲੇ
Traffic Police Rules :  ਬਾਈਕ ਜਾਂ ਕਾਰ ਦੀ ਆਰਸੀ ਘਰ ਭੁੱਲ ਗਏ ਤਾਂ ਕੱਟੇਗਾ ਚਲਾਨ? ਜਾਣੋ ਅਸਲੀ ਨਿਯਮ
Traffic Police Rules :  ਬਾਈਕ ਜਾਂ ਕਾਰ ਦੀ ਆਰਸੀ ਘਰ ਭੁੱਲ ਗਏ ਤਾਂ ਕੱਟੇਗਾ ਚਲਾਨ? ਜਾਣੋ ਅਸਲੀ ਨਿਯਮ
 AAP MLA :  ਹਿਰਾਸਤ 'ਚ AAP ਵਿਧਾਇਕ ਕੁਲਦੀਪ ਕੁਮਾਰ ? ਦਿੱਲੀ ਹਾਈਕੋਰਟ ਕਰੇਗਾ ਸੁਣਵਾਈ
 AAP MLA :  ਹਿਰਾਸਤ 'ਚ AAP ਵਿਧਾਇਕ ਕੁਲਦੀਪ ਕੁਮਾਰ ? ਦਿੱਲੀ ਹਾਈਕੋਰਟ ਕਰੇਗਾ ਸੁਣਵਾਈ
Embed widget