ਪੜਚੋਲ ਕਰੋ

ਅਮਰੀਕੀ ਰਿਪੋਰਟ ਨੇ ਖੋਲ੍ਹੀ ਪਾਕਿਸਤਾਨ ਦੀ ਪੋਲ, ਨਹੀਂ ਕੀਤੀ ਅੱਤਵਾਦੀ ਸੰਗਠਨਾਂ ਖਿਲਾਫ ਕਾਰਵਾਈ

ਅੱਤਵਾਦ ਨੂੰ ਪਨਾਹ ਦੇਣ ਵਾਲੇ ਗੁਆਂਢੀ ਮੁਲਕ ਪਾਕਿਸਤਾਨ ਦੇ ਝੂਠ ਦੀ ਪੋਲ ਇੱਕ ਵਾਰ ਫੇਰ ਖੁੱਲ੍ਹ ਗਈ ਹੈ। ਅੱਤਵਾਦ ‘ਤੇ ਅਮਰੀਕਾ ਦੀ ਰਿਪੋਰਟ ‘ਚ ਖੁਲਾਸਾ ਹੋਇਆ ਹੈ ਕਿ ਪਾਕਿਸਤਾਨ ਨੇ ਭਾਰਤ ‘ਚ ਹਮਲਾ ਕਰਨ ਵਾਲੇ ਅੱਤਵਾਦੀ ਸੰਗਠਨਾਂ ਖਿਲਾਫ ਕੋਈ ਕਾਰਵਾਈ ਨਹੀਂ ਕੀਤੀ।

ਨਿਊਯਾਰਕ: ਅੱਤਵਾਦ ਨੂੰ ਪਨਾਹ ਦੇਣ ਵਾਲੇ ਗੁਆਂਢੀ ਮੁਲਕ ਪਾਕਿਸਤਾਨ ਦੇ ਝੂਠ ਦੀ ਪੋਲ ਇੱਕ ਵਾਰ ਫੇਰ ਖੁੱਲ੍ਹ ਗਈ ਹੈ। ਅੱਤਵਾਦ ‘ਤੇ ਅਮਰੀਕਾ ਦੀ ਰਿਪੋਰਟ ‘ਚ ਖੁਲਾਸਾ ਹੋਇਆ ਹੈ ਕਿ ਪਾਕਿਸਤਾਨ ਨੇ ਭਾਰਤ ‘ਚ ਹਮਲਾ ਕਰਨ ਵਾਲੇ ਅੱਤਵਾਦੀ ਸੰਗਠਨਾਂ ਖਿਲਾਫ ਕੋਈ ਕਾਰਵਾਈ ਨਹੀਂ ਕੀਤੀ। ਭਾਰਤ ਦੁਨੀਆ ਦੇ ਹਰ ਮੰਚ ‘ਤੇ ਕਹਿ ਚੁੱਕਿਆ ਹੈ ਕਿ ਪਾਕਿਸਤਾਨ ‘ਚ ਦਹਿਸ਼ਤਗਰਦ ਗਰੁੱਪਾਂ ਨੂੰ ਪਨਾਹ ਮਿਲੀ ਹੋਈ ਹੈ। ਅਮਰੀਕੀ ਵਿਦੇਸ਼ ਮੰਤਰਾਲੇ ਨੇ ਅੱਤਵਾਦ ਨੂੰ ਲੈ ਕੇ ਜਿਹੜੀ ਰਿਪੋਰਟ ਪੇਸ਼ ਕੀਤੀ ਹੈ, ਉਹ ਪਾਕਿਸਤਾਨ ਦੀ ਪੋਲ ਖੋਲ੍ਹ ਰਹੀ ਹੈ। ਰਿਪੋਰਟ ‘ਚ ਸਾਫ਼ ਕਿਹਾ ਗਿਆ ਹੈ ਕਿ ਪਾਕਿਸਤਾਨ ‘ਚ ਹਮਲਾ ਕਰਨ ਵਾਲੇ ਅੱਤਵਾਦੀ ਸੰਗਠਨਾਂ ‘ਤੇ ਤਾਂ ਪਾਕਿ ਨੇ ਕਾਰਵਾਈ ਕੀਤੀ ਪਰ ਜੋ ਸੰਗਠਨ ਹਿੰਦੁਸਤਾਨ ‘ਤੇ ਹਮਲਾ ਕਰਦੇ ਹਨ, ਉਨ੍ਹਾਂ ‘ਤੇ ਕਾਰਵਾਈ ਨਹੀਂ ਹੋਈ। ਦੱਸ ਦਈਏ ਕਿ ਆਏ ਦਿਨ ਰਿਪੋਰਟ ਸਾਹਮਣੇ ਆਉਂਦੀ ਹੈ ਕਿ ਲਸ਼ਕਰ ਤੇ ਜੈਸ਼ ਜਿਹੇ ਅੱਤਵਾਦੀ ਸੰਗਠਨ ਅੱਜ ਵੀ ਪਾਕਿਸਤਾਨ ‘ਚ ਪਨਪ ਰਹੇ ਹਨ। ਅੱਜ ਵੀ ਪਾਕਿ ‘ਚ ਅੱਤਵਾਦੀ ਸੰਗਠਨਾਂ ਨੂੰ ਟ੍ਰੇਨਿੰਗ ਦਿੱਤੀ ਜਾ ਰਹੀ ਹੈ ਤੇ ਉਨ੍ਹਾਂ ਨੂੰ ਫੰਡਿੰਗ ‘ਤੇ ਰੋਕ ਨਹੀਂ ਲਾਈ ਗਈ। ਅਮਰੀਕਾ ਦੀ ਰਿਪੋਰਟ ‘ਚ ਇੱਕ ਹੋਰ ਵੱਡਾ ਖੁਲਾਸਾ ਹੋਇਆ ਹੈ। ਰਿਪੋਰਟ ‘ਚ ਕਿਹਾ ਗਿਆ ਹੈ ਕਿ ਭਾਰਤ ‘ਚ ਕਈ ਹਮਲਿਆਂ ਦੇ ਗੁਨਾਹਗਾਰ ਅੱਤਵਾਦੀ ਸੰਗਠਨ ਹਿਜਬੁਲ ਮੁਜਾਈਦੀਨ ਨੇ ਨੇਪਾਲ ਨੂੰ ਆਪਣਾ ਅੱਡਾ ਬਣਾ ਲਿਆ ਹੈ। ਮੁਜਾਈਦੀਨ ਦੇ ਤਾਰ ਲਸ਼ਕਰ ਤੇ ਜੈਸ਼ ਨਾਲ ਜੁੜੇ ਹਨ। ਨੇਪਾਲ ‘ਚ ਹੋਣ ਕਰਕੇ ਅੱਤਵਾਦੀਆਂ ਦਾ ਭਾਰਤ ‘ਚ ਆਉਣਾ-ਜਾਣਾ ਆਸਾਨ ਹੋ ਗਿਆ ਹੈ।

ਟਾਪ ਹੈਡਲਾਈਨ

OP Sindoor: 4 ਦਿਨਾਂ ਵਿੱਚ ਹੀ ਪਾਕਿਸਤਾਨ ਹੋਇਆ ਬੇਬਸ, ਸਾਬਕਾ CDS ਨੇ ਕੀਤਾ ਵੱਡਾ ਖੁਲਾਸਾ
OP Sindoor: 4 ਦਿਨਾਂ ਵਿੱਚ ਹੀ ਪਾਕਿਸਤਾਨ ਹੋਇਆ ਬੇਬਸ, ਸਾਬਕਾ CDS ਨੇ ਕੀਤਾ ਵੱਡਾ ਖੁਲਾਸਾ
ਬੰਗਲਾਦੇਸ਼ ਦੇ ਸਾਬਕਾ ਕ੍ਰਿਕਟ ਕਪਤਾਨ ਦੇ ਘਰ ਪੈਟਰੋਲ ਬੰਬ ਨਾਲ ਹਮਲਾ, ਸ਼ੇਖ ਹਸੀਨਾ ਦੀ PC 'ਚ ਸੀ ਸ਼ਾਮਲ; ਮੱਚੀ ਸਨਸਨੀ
ਬੰਗਲਾਦੇਸ਼ ਦੇ ਸਾਬਕਾ ਕ੍ਰਿਕਟ ਕਪਤਾਨ ਦੇ ਘਰ ਪੈਟਰੋਲ ਬੰਬ ਨਾਲ ਹਮਲਾ, ਸ਼ੇਖ ਹਸੀਨਾ ਦੀ PC 'ਚ ਸੀ ਸ਼ਾਮਲ; ਮੱਚੀ ਸਨਸਨੀ
Pakistan News : ਕੀ ਪਾਕਿਸਤਾਨ 'ਚ ਬਦਲਣ ਵਾਲੀ ਹੈ ਸੱਤਾ ? ਨਕਵੀ ਨੇ ਫਿਰ ਖੋਲ੍ਹੇ ਸ਼ਰੀਫ ਸਰਕਾਰ ਦੇ ਗਹਿਰੇ ਰਾਜ
Pakistan News : ਕੀ ਪਾਕਿਸਤਾਨ 'ਚ ਬਦਲਣ ਵਾਲੀ ਹੈ ਸੱਤਾ ? ਨਕਵੀ ਨੇ ਫਿਰ ਖੋਲ੍ਹੇ ਸ਼ਰੀਫ ਸਰਕਾਰ ਦੇ ਗਹਿਰੇ ਰਾਜ
ਇਥੋਪੀਆ 'ਚ ਮੋਹਲੇਧਾਰ ਮੀਂਹ ਨੇ ਮਚਾਈ ਤਬਾਹੀ, ਜ਼ਮੀਨ ਖਿਸਕਣ ਨਾਲ 14 ਲੋਕਾਂ ਦੀ ਮੌਤ
ਇਥੋਪੀਆ 'ਚ ਮੋਹਲੇਧਾਰ ਮੀਂਹ ਨੇ ਮਚਾਈ ਤਬਾਹੀ, ਜ਼ਮੀਨ ਖਿਸਕਣ ਨਾਲ 14 ਲੋਕਾਂ ਦੀ ਮੌਤ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਜਲੰਧਰ ਦੇ ਸਕੂਲ 'ਚ ਲਹਿਰਾਇਆ ਖਾਲਿਸਤਾਨੀ ਝੰਡਾ, SFJ ਮੁਖੀ ਪੰਨੂੂ ਨੇ ਦਿੱਤੀ ਧਮਕੀ
ਜਲੰਧਰ ਦੇ ਸਕੂਲ 'ਚ ਲਹਿਰਾਇਆ ਖਾਲਿਸਤਾਨੀ ਝੰਡਾ, SFJ ਮੁਖੀ ਪੰਨੂੂ ਨੇ ਦਿੱਤੀ ਧਮਕੀ
ਲੁਧਿਆਣਾ 'ਚ ਅੰਡਰ ਗਾਰਮੈਂਟਸ 'ਚ ਲੁਕਾ ਕੇ ਕੁੜੀਆਂ ਕਰ ਰਹੀਆਂ ਨਸ਼ੇ ਦੀ ਡਿਲੀਵਰੀ, ਮੱਚਿਆ ਹੜਕੰਪ; ਪੁਲਿਸ ਨੇ ਲਿਆ ਐਕਸ਼ਨ
ਲੁਧਿਆਣਾ 'ਚ ਅੰਡਰ ਗਾਰਮੈਂਟਸ 'ਚ ਲੁਕਾ ਕੇ ਕੁੜੀਆਂ ਕਰ ਰਹੀਆਂ ਨਸ਼ੇ ਦੀ ਡਿਲੀਵਰੀ, ਮੱਚਿਆ ਹੜਕੰਪ; ਪੁਲਿਸ ਨੇ ਲਿਆ ਐਕਸ਼ਨ
1.50 ਲੱਖ ਦੇ ਕਰੀਬ ਪਹੁੰਚਿਆ ਸੋਨਾ,ਚਾਂਦੀ ਵੀ ਹੋਈ ਮਹਿੰਗੀ, ਜਾਣੋ ਅੱਜ ਦੇ ਰੇਟ
1.50 ਲੱਖ ਦੇ ਕਰੀਬ ਪਹੁੰਚਿਆ ਸੋਨਾ,ਚਾਂਦੀ ਵੀ ਹੋਈ ਮਹਿੰਗੀ, ਜਾਣੋ ਅੱਜ ਦੇ ਰੇਟ
ਸਵੇਰੇ-ਸਵੇਰੇ ਕਿੰਨਾ ਦਾ ਮਿਲ ਰਿਹਾ ਗੈਲ ਸਿਲੰਡਰ, ਜਾਣੋ ਅੱਜ ਦੇ ਰੇਟ
ਸਵੇਰੇ-ਸਵੇਰੇ ਕਿੰਨਾ ਦਾ ਮਿਲ ਰਿਹਾ ਗੈਲ ਸਿਲੰਡਰ, ਜਾਣੋ ਅੱਜ ਦੇ ਰੇਟ
ਪੁਲਿਸ ਦੀ ਵੱਡੀ ਕਾਰਵਾਈ, ਅੰਮ੍ਰਿਤਸਰ 'ਚ 35 ਕਰੋੜ ਦੀ ਹੈਰੋਇਨ ਫੜੀ, 5 ਕਿਲੋ ਖੇਪ ਸਣੇ ਤਸਕਰ ਗ੍ਰਿਫਤਾਰ; ਮੱਚੀ ਸਨਸਨੀ
ਪੁਲਿਸ ਦੀ ਵੱਡੀ ਕਾਰਵਾਈ, ਅੰਮ੍ਰਿਤਸਰ 'ਚ 35 ਕਰੋੜ ਦੀ ਹੈਰੋਇਨ ਫੜੀ, 5 ਕਿਲੋ ਖੇਪ ਸਣੇ ਤਸਕਰ ਗ੍ਰਿਫਤਾਰ; ਮੱਚੀ ਸਨਸਨੀ
Influencer Shot Dead: ਸੋਸ਼ਲ ਮੀਡੀਆ ਇੰਨਫਲੂਇੰਸਰ ਦਾ ਗੋਲੀਆਂ ਮਾਰ ਕਤਲ, ਵਾਰਦਾਤ ਦਾ LIVE ਵੀਡੀਓ ਇੰਟਰਨੈੱਟ 'ਤੇ ਵਾਇਰਲ, ਫੈਲੀ ਦਹਿਸ਼ਤ...
ਸੋਸ਼ਲ ਮੀਡੀਆ ਇੰਨਫਲੂਇੰਸਰ ਦਾ ਗੋਲੀਆਂ ਮਾਰ ਕਤਲ, ਵਾਰਦਾਤ ਦਾ LIVE ਵੀਡੀਓ ਇੰਟਰਨੈੱਟ 'ਤੇ ਵਾਇਰਲ, ਫੈਲੀ ਦਹਿਸ਼ਤ...
ਤਾਬੜਤੋੜ ਗੋਲੀਬਾਰੀ ਨਾਲ ਦਹਿਲਿਆ ਆਹ ਸਕੂਲ, ਵਿਦਿਆਰਥੀ ਨੇ ਚਲਾਈਆਂ ਤਾੜਤਾੜ ਗੋਲੀਆਂ, ਇੱਕ ਦੀ ਮੌਤ; ਕਈ ਜ਼ਖ਼ਮੀ
ਤਾਬੜਤੋੜ ਗੋਲੀਬਾਰੀ ਨਾਲ ਦਹਿਲਿਆ ਆਹ ਸਕੂਲ, ਵਿਦਿਆਰਥੀ ਨੇ ਚਲਾਈਆਂ ਤਾੜਤਾੜ ਗੋਲੀਆਂ, ਇੱਕ ਦੀ ਮੌਤ; ਕਈ ਜ਼ਖ਼ਮੀ
ਕਾਂਗਰਸ 'ਚ ਵਾਪਸ ਆਉਣਗੇ ਕੈਪਟਨ ਅਮਰਿੰਦਰ ਸਿੰਘ? ਰਾਹੁਲ ਗਾਂਧੀ ਨੇ ਸਾਬਕਾ CM ਦੀ ਕੀਤੀ ਤਾਰੀਫ; ਪੰਜਾਬ ਦੀ ਸਿਆਸਤ 'ਚ ਮਚੀ ਹਲਚਲ
ਕਾਂਗਰਸ 'ਚ ਵਾਪਸ ਆਉਣਗੇ ਕੈਪਟਨ ਅਮਰਿੰਦਰ ਸਿੰਘ? ਰਾਹੁਲ ਗਾਂਧੀ ਨੇ ਸਾਬਕਾ CM ਦੀ ਕੀਤੀ ਤਾਰੀਫ; ਪੰਜਾਬ ਦੀ ਸਿਆਸਤ 'ਚ ਮਚੀ ਹਲਚਲ
Embed widget