ਪੜਚੋਲ ਕਰੋ

100 ਦੇ ਕਰੀਬ ਬ੍ਰਿਟਿਸ਼ MPs ਨੇ ਕਿਸਾਨਾਂ ਦੀ ਹਿਮਾਇਤ 'ਚ ਬੌਰਿਸ ਜੌਨਸਨ ਨੂੰ ਲਿਖੀ ਚਿੱਠੀ

ਬ੍ਰਿਟਿਸ਼ ਸੰਸਦ ਮੈਂਬਰ ਤਨਮਨਜੀਤ ਸਿੰਘ ਢੇਸੀ ਨੇ ਕਿਸਾਨ ਅੰਦੋਲਨ ਦੀ ਹਿਮਾਇਤ 'ਚ ਬ੍ਰਿਟਿਸ਼ ਪ੍ਰਧਾਨ ਮੰਤਰੀ ਬੋਰਿਸ ਜੌਨਸਨ ਨੂੰ ਇੱਕ ਚਿੱਠੀ ਲਿੱਖੀ ਹੈ।

ਚੰਡੀਗੜ੍ਹ: ਬ੍ਰਿਟਿਸ਼ ਸੰਸਦ ਮੈਂਬਰ ਤਨਮਨਜੀਤ ਸਿੰਘ ਢੇਸੀ ਨੇ ਕਿਸਾਨ ਅੰਦੋਲਨ ਦੀ ਹਿਮਾਇਤ 'ਚ ਬ੍ਰਿਟਿਸ਼ ਪ੍ਰਧਾਨ ਮੰਤਰੀ ਬੋਰਿਸ ਜੌਨਸਨ ਨੂੰ ਇੱਕ ਚਿੱਠੀ ਲਿੱਖੀ ਹੈ।ਬੋਰਿਸ ਜੌਨਸਨ ਨੂੰ ਅਪੀਲ ਕਰਦੇ ਹੋਏ ਢੇਸੀ ਨੇ ਇਹ ਵੀ ਕਿਹਾ ਹੈ ਕਿ ਜੌਨਸਨ ਇਸ ਮੁੱਦੇ ਤੇ ਆਪਣੇ ਭਾਰਤੀ ਹਮਰੁਤਬਾ ਪ੍ਰਧਾਨ ਮੰਤਰੀ ਮੋਦੀ ਨਾਲ ਵੀ ਗੱਲ ਕਰਨ। ਤਨਮਨਜੀਤ ਢੇਸੀ ਨੇ ਇਹ ਵੀ ਕਿਹਾ ਕਿ ਕਿਸਾਨਾਂ ਦੇ ਅੰਦੋਲਨ ਸਬੰਧੀ 100 ਦੇ ਕਰੀਬ ਐਮਪੀਜ਼ ਪ੍ਰਧਾਨ ਮੰਤਰੀ ਬੋਰਿਸ ਜੌਨਸਨ ਨੂੰ ਲਿੱਖ ਚੁੱਕੇ ਹਨ।ਉਨ੍ਹਾਂ ਨੇ ਕਿਸਾਨਾਂ ਤੇ ਦਿੱਲੀ ਕੂਚ ਦੌਰਾਨ ਵਰਤੇ ਗਏ ਬਲ ਦੀ ਵੀ ਅਲੋਚਨ ਕੀਤੀ।ਢੇਸੀ ਨੇ ਜ਼ੋਰ ਦੇ ਕੇ ਕਿਹਾ ਕਿ ਇਸ ਮਸਲੇ ਦਾ ਜਲਦੀ ਤੋਂ ਜਲਦੀ ਹੱਲ ਕੀਤਾ ਜਾਵੇ।ਢੇਸੀ ਨੇ ਇੱਕ ਵੀਡੀਓ ਵੀ ਸ਼ੇਅਰ ਕੀਤੀ ਹੈ। 100 ਦੇ ਕਰੀਬ ਬ੍ਰਿਟਿਸ਼ MPs ਨੇ ਕਿਸਾਨਾਂ ਦੀ ਹਿਮਾਇਤ 'ਚ ਬੌਰਿਸ ਜੌਨਸਨ ਨੂੰ ਲਿਖੀ ਚਿੱਠੀ 100 ਦੇ ਕਰੀਬ ਬ੍ਰਿਟਿਸ਼ MPs ਨੇ ਕਿਸਾਨਾਂ ਦੀ ਹਿਮਾਇਤ 'ਚ ਬੌਰਿਸ ਜੌਨਸਨ ਨੂੰ ਲਿਖੀ ਚਿੱਠੀ ਦੱਸ ਦੇਈਏ ਕਿ ਪ੍ਰਧਾਨ ਮੰਤਰੀ ਮੋਦੀ ਨੇ 26 ਜਨਵਰੀ ਨੂੰ ਗਣਤੰਤਰ ਦਿਵਸ ਮੌਕੇ ਬੌਰਿਸ ਜੌਨਸਨ ਨੂੰ ਮੁੱਖ ਮਹਿਮਾਨ ਵਜੋਂ ਸੱਧਾ ਭੇਜਿਆ ਸੀ ਪਰ ਕੋਰੋਨਾ ਖਤਰੇ ਨੂੰ ਵੇਖਦੇ ਹੋਏ ਜੌਨਸਨ ਨੇ ਇਸ ਦੌਰੇ ਨੂੰ ਰੱਦ ਕਰ ਦਿੱਤਾ।

ਟਾਪ ਹੈਡਲਾਈਨ

ਵੱਡਾ ਹਾਦਸਾ, ਅਚਾਨਕ ਕ੍ਰੈਸ਼ ਹੋਇਆ ਜਹਾਜ਼: ਮੱਚ ਗਿਆ ਹਾਹਾਕਾਰ, 8 ਲੋਕਾਂ ਦੀ ਮੌਤ
ਵੱਡਾ ਹਾਦਸਾ, ਅਚਾਨਕ ਕ੍ਰੈਸ਼ ਹੋਇਆ ਜਹਾਜ਼: ਮੱਚ ਗਿਆ ਹਾਹਾਕਾਰ, 8 ਲੋਕਾਂ ਦੀ ਮੌਤ
ਇਮਰਾਨ ਖਾਨ ਨੂੰ ਹਸਪਤਾਲ 'ਚ ਕੀਤਾ ਗਿਆ ਸ਼ਿਫਟ, ਰਾਤ 1 ਵਜੇ ਜੇਲ੍ਹ ਤੋਂ ਕੱਢਿਆ; ਸਾਹਮਣੇ ਆਈ ਵੀਡੀਓ
ਇਮਰਾਨ ਖਾਨ ਨੂੰ ਹਸਪਤਾਲ 'ਚ ਕੀਤਾ ਗਿਆ ਸ਼ਿਫਟ, ਰਾਤ 1 ਵਜੇ ਜੇਲ੍ਹ ਤੋਂ ਕੱਢਿਆ; ਸਾਹਮਣੇ ਆਈ ਵੀਡੀਓ
Bangladesh ਦੇ 23ਵੇਂ ਰਾਸ਼ਟਰਪਤੀ ਬਣਨਗੇ BNP ਨੇਤਾ ਮਿਰਜ਼ਾ ਫਖਰੁਲ ਇਸਲਾਮ ਆਲਮਗੀਰ, 255 ਵੋਟਾਂ ਨਾਲ ਜਿੱਤੇ ਚੋਣ
Bangladesh ਦੇ 23ਵੇਂ ਰਾਸ਼ਟਰਪਤੀ ਬਣਨਗੇ BNP ਨੇਤਾ ਮਿਰਜ਼ਾ ਫਖਰੁਲ ਇਸਲਾਮ ਆਲਮਗੀਰ, 255 ਵੋਟਾਂ ਨਾਲ ਜਿੱਤੇ ਚੋਣ
Tiktok ਸਟਾਰ ਦੀ ਦਿਨ-ਦਿਹਾੜੇ ਗੋਲੀ ਮਾਰ ਕੇ ਹੱਤਿਆ, ਬਾਹਰ ਬੁਲਾ ਕੇ ਮਾਰੀ ਗੋਲੀ
Tiktok ਸਟਾਰ ਦੀ ਦਿਨ-ਦਿਹਾੜੇ ਗੋਲੀ ਮਾਰ ਕੇ ਹੱਤਿਆ, ਬਾਹਰ ਬੁਲਾ ਕੇ ਮਾਰੀ ਗੋਲੀ

ਵੀਡੀਓਜ਼

Punjab Band | Bandi Singh ਬੰਦੀ ਸਿੰਘਾਂ ਨਾਲ ਧੱਕਾ ਕਿਉਂ?' ਪ੍ਰੋ. ਬਲਜਿੰਦਰ ਸਿੰਘ ਨੇ ਸਰਕਾਰ ਨੂੰ ਘੇਰਿਆ
Punjab Band | Rajpura ਬੰਦੀ ਸਿੰਘਾਂ ਦੀ ਰਿਹਾਈ ਲਈ ਪੰਜਾਬ ਬੰਦ ਦਾ ਸੱਦਾ, ਰਾਜਪੁਰਾ ’ਚ ਬਾਜ਼ਾਰ ਬੰਦ
Punjab Band | Rajpura | Ground report ਪੰਜਾਬ ਬੰਦ ਦਾ ਵੱਡਾ ਅਸਰ! ਲੋਕ ਬੇਹਾਲ, ਵੇਖੋ ਗਰਾਊਂਡ ਰਿਪੋਰਟ
Punjab Bandh News: ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਨੂੰ ਲੈ ਕੇ ਪੰਜਾਬ ਬੰਦ, ਜਾਣੋ ਤਾਜ਼ਾ ਹਾਲਾਤ | Abp Sanjha
Punjab Band Barnala | Protest ਬੰਦੀ ਸਿੰਘਾਂ ਦੀ ਰਿਹਾਈ ਲਈ ਪੰਜਾਬ ਬੰਦ, ਬਾਜ਼ਾਰਾਂ 'ਚ ਦਿਖਿਆ ਵੱਡਾ ਅਸਰ!

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਅੱਜ ਪੰਜਾਬ ਬੰਦ, Bus Stand ਅਤੇ ਸੜਕਾਂ 'ਤੇ ਪਸਰਿਆ ਸੰਨਾਟਾ...ਬਜ਼ਾਰਾਂ ਦਾ ਸ਼ਟਰ ਡਾਊਨ
ਅੱਜ ਪੰਜਾਬ ਬੰਦ, Bus Stand ਅਤੇ ਸੜਕਾਂ 'ਤੇ ਪਸਰਿਆ ਸੰਨਾਟਾ...ਬਜ਼ਾਰਾਂ ਦਾ ਸ਼ਟਰ ਡਾਊਨ
ਵੱਡੀ ਵਾਰਦਾਤ ਨਾਲ ਕੰਬਿਆ ਇਲਾਕਾ, ਘਰ 'ਤੇ ਗ੍ਰੇਨੇਡ ਹਮਲਾ, 3 ਜ਼ਖ਼ਮੀ; ਮੱਚੀ ਹਾਹਾਕਾਰ
ਵੱਡੀ ਵਾਰਦਾਤ ਨਾਲ ਕੰਬਿਆ ਇਲਾਕਾ, ਘਰ 'ਤੇ ਗ੍ਰੇਨੇਡ ਹਮਲਾ, 3 ਜ਼ਖ਼ਮੀ; ਮੱਚੀ ਹਾਹਾਕਾਰ
ਵੱਡੀ ਖ਼ਬਰ! ਚੰਡੀਗੜ੍ਹ 'ਚ BJP ਦਫਤਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਕਿਹਾ- 21 ਅਗਸਤ ਪੰਜਾਬ ਬੰਦ ਰੱਖੋ, ਖੁੱਲ੍ਹੇ ਸ਼ਹਿਰਾਂ 'ਚ ਹੋਣਗੇ ਬਲਾਸਟ
ਵੱਡੀ ਖ਼ਬਰ! ਚੰਡੀਗੜ੍ਹ 'ਚ BJP ਦਫਤਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਕਿਹਾ- 21 ਅਗਸਤ ਪੰਜਾਬ ਬੰਦ ਰੱਖੋ, ਖੁੱਲ੍ਹੇ ਸ਼ਹਿਰਾਂ 'ਚ ਹੋਣਗੇ ਬਲਾਸਟ
ਤੇਜ਼ ਰਫਤਾਰ ਦਾ ਕਹਿਰ, ਸੰਸਦ ਦੇ ਪੁੱਤਰ ਨੇ ਕਾਰ ਨਾਲ ਮਹਿਲਾ ਨੂੰ ਦਰੜਿਆ, ਹੋਈ ਮੌਤ; ਮੱਚਿਆ ਚੀਕ ਚੀਹਾੜਾ
ਤੇਜ਼ ਰਫਤਾਰ ਦਾ ਕਹਿਰ, ਸੰਸਦ ਦੇ ਪੁੱਤਰ ਨੇ ਕਾਰ ਨਾਲ ਮਹਿਲਾ ਨੂੰ ਦਰੜਿਆ, ਹੋਈ ਮੌਤ; ਮੱਚਿਆ ਚੀਕ ਚੀਹਾੜਾ
ਵੱਡਾ ਹਾਦਸਾ, ਅਚਾਨਕ ਕ੍ਰੈਸ਼ ਹੋਇਆ ਜਹਾਜ਼: ਮੱਚ ਗਿਆ ਹਾਹਾਕਾਰ, 8 ਲੋਕਾਂ ਦੀ ਮੌਤ
ਵੱਡਾ ਹਾਦਸਾ, ਅਚਾਨਕ ਕ੍ਰੈਸ਼ ਹੋਇਆ ਜਹਾਜ਼: ਮੱਚ ਗਿਆ ਹਾਹਾਕਾਰ, 8 ਲੋਕਾਂ ਦੀ ਮੌਤ
ਅੱਜ 21 ਅਗਸਤ ਨੂੰ ਕਿੰਨੇ ਦਾ ਮਿਲ ਰਿਹਾ ਗੈਸ ਸਿਲੰਡਰ? ਜਾਣੋ ਤਾਜ਼ਾ ਰੇਟ
ਅੱਜ 21 ਅਗਸਤ ਨੂੰ ਕਿੰਨੇ ਦਾ ਮਿਲ ਰਿਹਾ ਗੈਸ ਸਿਲੰਡਰ? ਜਾਣੋ ਤਾਜ਼ਾ ਰੇਟ
ਵੱਡਾ ਪ੍ਰਸ਼ਾਸਨਿਕ ਫੇਰਬਦਲ, 9 IPS ਅਫਸਰਾਂ ਦੇ ਅਚਾਨਕ ਤਬਾਦਲੇ; ਦੇਖੋ ਕਿਸ ਨੂੰ ਕਿੱਥੇ ਦੀ ਮਿਲੀ ਜ਼ਿੰਮੇਵਾਰੀ
ਵੱਡਾ ਪ੍ਰਸ਼ਾਸਨਿਕ ਫੇਰਬਦਲ, 9 IPS ਅਫਸਰਾਂ ਦੇ ਅਚਾਨਕ ਤਬਾਦਲੇ; ਦੇਖੋ ਕਿਸ ਨੂੰ ਕਿੱਥੇ ਦੀ ਮਿਲੀ ਜ਼ਿੰਮੇਵਾਰੀ
ਚੰਡੀਗੜ੍ਹ 'ਚ ਨਹੀਂ ਲੱਗੇਗਾ ਫ੍ਰੀ ਪੈਟਰੋਲ ਦਾ ਲੰਗਰ, ਪਰਮਿਸ਼ਨ ਨਾ ਮਿਲਣ ਤੱਕ ਰੋਕ; ਹੁਣ ਕਦੋਂ ਲੱਗੇਗਾ?
ਚੰਡੀਗੜ੍ਹ 'ਚ ਨਹੀਂ ਲੱਗੇਗਾ ਫ੍ਰੀ ਪੈਟਰੋਲ ਦਾ ਲੰਗਰ, ਪਰਮਿਸ਼ਨ ਨਾ ਮਿਲਣ ਤੱਕ ਰੋਕ; ਹੁਣ ਕਦੋਂ ਲੱਗੇਗਾ?
Embed widget