ਪੜਚੋਲ ਕਰੋ

ਇੰਡੋਨੇਸ਼ੀਆ 'ਚ ਕੁਦਰਤ ਦਾ ਕਹਿਰ, 2000 ਮੌਤਾਂ, 5000 ਲਾਪਤਾ

ਜਕਾਰਤਾ: ਇੰਡੋਨੇਸ਼ੀਆ ਵਿੱਚ ਬੀਤੀ 28 ਸਤੰਬਰ ਨੂੰ 7.5 ਦੀ ਤੀਬਰਤਾ ਵਾਲੇ ਭੂਚਾਲ ਤੋਂ ਬਾਅਦ ਆਈ ਸੁਨਾਮੀ ਕਾਰਨ ਮਰਨ ਵਾਲਿਆਂ ਦੀ ਗਿਣਤੀ 2010 ਤਕ ਪਹੁੰਚ ਗਈ ਹੈ। ਇੰਡੋਨੇਸ਼ੀਆ ਦੇ ਏਐਫ ਨਿਊਜ਼ ਦੀ ਰਿਪੋਰਟ ਮੁਤਾਬਕ ਅਧਿਕਾਰਤ ਰੂਪ ਵਿੱਚ 671 ਲੋਕ ਲਾਪਤਾ ਹਨ, ਪਰ ਹਾਲੇ ਵੀ 5,000 ਲੋਕਾਂ ਦੇ ਮਲਬੇ ਹੇਠ ਦੱਬੇ ਹੋਣ ਦਾ ਖ਼ਦਸ਼ਾ ਹੈ। ਕੌਮੀ ਆਫ਼ਤ ਪ੍ਰਬੰਧਨ ਏਜੰਸੀ ਦੇ ਬੁਲਾਰੇ ਪੁਰਵੋ ਨੁਗ੍ਰੋਹੋ ਨੇ ਕਿਹਾ ਕਿ ਇਸ ਕੁਦਰਤੀ ਆਫ਼ਤ ਕਾਰਨ ਕੇਂਦਰੀ ਸੁਲਾਵੇਸੀ ਸੂਬੇ ਦੀ ਰਾਜਧਾਨੀ ਪਾਲੂ ਸਭ ਤੋਂ ਵੱਧ ਪ੍ਰਭਾਵਿਤ ਹੋਈ ਹੈ। ਇਕੱਲੇ ਪਾਲੂ ਵਿੱਚ ਹੀ 1,601 ਲੋਕ ਮਾਰੇ ਗਏ। ਇਸ ਤੋਂ ਇਲਾਵਾ ਸੂਬੇ ਦੇ ਸੀਗੀ ਵਿੱਚ 222, ਡੋਂਗਾਲਾ ਵਿੱਚ 171 ਤੇ ਪਰੀਗੀ ਮਾਊਂਟੋਂਗ ਵਿੱਚ 15 ਮੌਤਾਂ ਹੋਈਆਂ ਹਨ। ਇੰਡੋਨੇਸ਼ੀਆ 'ਚ ਕੁਦਰਤ ਦਾ ਕਹਿਰ, 2000 ਮੌਤਾਂ, 5000 ਲਾਪਤਾ ਸੁਤੋਪੋ ਨੇ ਦੱਸਿਆ ਕਿ ਭੂਚਾਲ ਤੇ ਸੁਨਾਮੀ ਕਰਾਨ 10,679 ਲੋਕ ਜ਼ਖ਼ਮੀ ਹੋਏ ਹਨ, ਜਿਨ੍ਹਾਂ ਵਿੱਚੋਂ 2,549 ਦੀ ਹਾਲਤ ਨਾਜ਼ੁਕ ਹੈ। ਉਨ੍ਹਾਂ ਦੱਸਿਆ ਕਿ 82,775 ਲੋਕ ਬੇਘਰ ਹੋਣ ਕਾਰਨ ਰਾਹਤ ਕੈਂਪਾਂ ਵਿੱਚ ਰਹਿ ਰਹੇ ਹਨ। ਅੱਧੇ ਤੋਂ ਵੱਧ ਮ੍ਰਿਤਕਾਂ ਨੂੰ ਸਮੂਹਿਕ ਕਬਰਾਂ ਵਿੱਚ ਦਫ਼ਨਾ ਦਿੱਤਾ ਗਿਆ ਹੈ, ਜਦਕਿ ਬਾਕੀਆਂ ਨੂੰ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਨੇ ਦਫ਼ਨ ਕਰ ਦਿੱਤਾ ਹੈ। ਏਸ਼ੀਅਨ ਡਿਵੈਲਪਮੈਂਟ ਬੈਂਕ ਨੇ ਸੋਮਵਾਰ ਨੂੰ ਪ੍ਰਭਾਵਿਤ ਇਲਾਕਿਆਂ ਲਈ ਫੌਰੀ ਤੌਰ 'ਤੇ ਤੀਹ ਲੱਖ ਡਾਲਰ ਦੀ ਰਕਮ ਜਾਰੀ ਕਰ ਦਿੱਤੀ। ਭੂਚਾਲ ਤੇ ਸੁਨਾਮੀ ਪ੍ਰਭਾਵਿਤ 90 ਫ਼ੀਸਦੀ ਇਲਾਕਿਆਂ ਵਿੱਚ ਬਿਜਲੀ ਸੇਵਾ ਸ਼ੁਰੂ ਕਰ ਦਿੱਤੀ ਗਈ ਹੈ। ਜ਼ਿਕਰਯੋਗ ਹੈ ਕਿ ਸਾਲ 2004 ਤੋਂ ਬਾਅਦ ਹੁਣ ਸੁਲਾਵੇਸੀ ਵਿੱਚ ਆਏ ਇਹ ਭੂਚਾਲ ਤੇ ਸੁਨਾਮੀ ਸਭ ਤੋਂ ਵੱਧ ਤਬਾਹੀ ਕਰਨ ਵਾਲੇ ਹਨ। 2004 ਵਿੱਚ ਆਈ ਤਬਾਹੀ ਕਾਰਨ 1,67,000 ਲੋਕਾਂ ਨੂੰ ਆਪਣੀ ਜਾਨ ਗਵਾਉਣੀ ਪਈ ਸੀ।

ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

 Helicopter Crash : ਵਿਆਹ ਤੋਂ ਕੁਝ ਘੰਟਿਆਂ ਬਾਅਦ ਹੈਲੀਕਾਪਟਰ ਹਾਦਸੇ 'ਚ ਪਾਇਲਟ ਦੀ ਮੌਤ, ਪਤਨੀ ਨਾਲ ਭਰੀ ਸੀ ਉਡਾਣ , ਪਲਾਂ 'ਚ ਉਜੜੀ ਖੁਸ਼ੀਆਂ ਭਰੀ ਜ਼ਿੰਦਗੀ 
 Helicopter Crash : ਵਿਆਹ ਤੋਂ ਕੁਝ ਘੰਟਿਆਂ ਬਾਅਦ ਹੈਲੀਕਾਪਟਰ ਹਾਦਸੇ 'ਚ ਪਾਇਲਟ ਦੀ ਮੌਤ, ਪਤਨੀ ਨਾਲ ਭਰੀ ਸੀ ਉਡਾਣ , ਪਲਾਂ 'ਚ ਉਜੜੀ ਖੁਸ਼ੀਆਂ ਭਰੀ ਜ਼ਿੰਦਗੀ 
Trump Big Decision: ਟਰੰਪ ਪ੍ਰਸ਼ਾਸਨ ਵੱਲੋਂ ਵੱਡਾ ਫੈਸਲਾ, ਅਮਰੀਕਾ 'ਚ ਇਨ੍ਹਾਂ ਲੋਕਾਂ ਦੀ ਐਂਟਰੀ ਬੰਦ! ਜਾਣੋ ਹੈਰਾਨੀਜਨਕ ਵਜ੍ਹਾ...
ਟਰੰਪ ਪ੍ਰਸ਼ਾਸਨ ਵੱਲੋਂ ਵੱਡਾ ਫੈਸਲਾ, ਅਮਰੀਕਾ 'ਚ ਇਨ੍ਹਾਂ ਲੋਕਾਂ ਦੀ ਐਂਟਰੀ ਬੰਦ! ਜਾਣੋ ਹੈਰਾਨੀਜਨਕ ਵਜ੍ਹਾ...
Big News: ਵੱਡੀ ਵਾਰਦਾਤ, ਵਿਦਿਆਰਥੀ ਵੱਲੋਂ ਅਧਿਆਪਕ 'ਤੇ ਚਾਕੂ ਨਾਲ ਜਾਨਲੇਵਾ ਹਮਲਾ! ਸੋਸ਼ਲ ਮੀਡੀਆ 'ਤੇ...
Big News: ਵੱਡੀ ਵਾਰਦਾਤ, ਵਿਦਿਆਰਥੀ ਵੱਲੋਂ ਅਧਿਆਪਕ 'ਤੇ ਚਾਕੂ ਨਾਲ ਜਾਨਲੇਵਾ ਹਮਲਾ! ਸੋਸ਼ਲ ਮੀਡੀਆ 'ਤੇ...
Petrol Diesel Price: ਪੈਟਰੋਲ-ਡੀਜ਼ਲ 22 ਰੁਪਏ ਹੋਇਆ ਸਸਤਾ, ਜਾਣੋ ਕਿੱਥੇ ਕਿੰਨੇ ਡਿੱਗੇ ਰੇਟ? ਸਰਕਾਰ ਵੱਲੋਂ ਅਚਾਨਕ ਵੱਡੀ ਕਟੌਤੀ ਦਾ ਐਲਾਨ...
ਪੈਟਰੋਲ-ਡੀਜ਼ਲ 22 ਰੁਪਏ ਹੋਇਆ ਸਸਤਾ, ਜਾਣੋ ਕਿੱਥੇ ਕਿੰਨੇ ਡਿੱਗੇ ਰੇਟ? ਸਰਕਾਰ ਵੱਲੋਂ ਅਚਾਨਕ ਵੱਡੀ ਕਟੌਤੀ ਦਾ ਐਲਾਨ...

ਵੀਡੀਓਜ਼

ਲੋਕਾਂ ਨੂੰ ਫਸਾ ਕੇ ਮਜੀਠੀਆ ਖੁਦ ਭੱਜ ਗਿਆ? CM ਮਾਨ ਦਾ ਵੱਡਾ ਹਮਲਾ
ਕਿਸਾਨ ਕ੍ਰੈਡਿਟ ਕਾਰਡ ਦੀ ਵਧਾਈ ਗਈ ਲਿਮਿਟ : CM ਮਾਨ
ਕਿਸਾਨਾਂ ਦੀਆਂ ਖੁਦਕੁਸ਼ੀਆਂ ‘ਤੇ CM ਮਾਨ ਨੇ ਕਹੀ ਵੱਡੀ ਗੱਲ
26 ਸਾਲ ਬਾਅਦ ਕਿਸਾਨਾਂ ਲਈ ਬਦਲੀ ਗਈ ਪਾਲਿਸੀ : CM ਮਾਨ
ਕਿਸਾਨਾਂ ਦੇ ਹੱਕ ‘ਚ ਬਣਾਈ ਗਈ ਨਵੀਂ ਪਾਲਿਸੀ : CM ਮਾਨ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
DK Shivakumar ਅੱਜ ਬਣਨਗੇ ਕਰਨਾਟਕ ਦੇ CM, Cabinet 'ਚ ਕੌਣ-ਕੌਣ ਹੋਵੇਗਾ ਸ਼ਾਮਲ, ਦੇਖੋ ਪੂਰੀ ਲਿਸਟ
DK Shivakumar ਅੱਜ ਬਣਨਗੇ ਕਰਨਾਟਕ ਦੇ CM, Cabinet 'ਚ ਕੌਣ-ਕੌਣ ਹੋਵੇਗਾ ਸ਼ਾਮਲ, ਦੇਖੋ ਪੂਰੀ ਲਿਸਟ
ਅੱਜ ਕੇਵਲ ਸਿੰਘ ਢਿੱਲੋਂ ਸਾਂਭਣਗੇ ਆਪਣਾ ਅਹੁਦਾ, ਹਰਿਆਣਾ CM ਸਣੇ ਕਈ ਵੱਡੇ ਆਗੂ ਰਹਿਣਗੇ ਮੌਜੂਦ
ਅੱਜ ਕੇਵਲ ਸਿੰਘ ਢਿੱਲੋਂ ਸਾਂਭਣਗੇ ਆਪਣਾ ਅਹੁਦਾ, ਹਰਿਆਣਾ CM ਸਣੇ ਕਈ ਵੱਡੇ ਆਗੂ ਰਹਿਣਗੇ ਮੌਜੂਦ
ਨਗਰ ਨਿਗਮ ਦਾ Census Staff ਨੂੰ ਲੈਕੇ ਨਵਾਂ ਫੁਰਮਾਨ ਜਾਰੀ, ਕਿਹਾ- ਬਿਨਾਂ NOC ਤੋਂ ਗਏ ਤਾਂ...; ਜਾਣੋ ਨਵੇਂ ਨਿਯਮ
ਨਗਰ ਨਿਗਮ ਦਾ Census Staff ਨੂੰ ਲੈਕੇ ਨਵਾਂ ਫੁਰਮਾਨ ਜਾਰੀ, ਕਿਹਾ- ਬਿਨਾਂ NOC ਤੋਂ ਗਏ ਤਾਂ...; ਜਾਣੋ ਨਵੇਂ ਨਿਯਮ
Tea And Health: ਕਿਹੜੀ ਉਮਰ ਦੇ ਲੋਕਾਂ ਨੂੰ ਕਿੰਨੀ ਚਾਹ ਪੀਣੀ ਚਾਹੀਦੀ? ਬਿਮਾਰ ਹੋਣ ਤੋਂ ਪਹਿਲਾਂ ਜਾਣ ਲਓ ਹਿਸਾਬ-ਕਿਤਾਬ
Tea And Health: ਕਿਹੜੀ ਉਮਰ ਦੇ ਲੋਕਾਂ ਨੂੰ ਕਿੰਨੀ ਚਾਹ ਪੀਣੀ ਚਾਹੀਦੀ? ਬਿਮਾਰ ਹੋਣ ਤੋਂ ਪਹਿਲਾਂ ਜਾਣ ਲਓ ਹਿਸਾਬ-ਕਿਤਾਬ
ਪੰਜਾਬ ਵਿੱਚ ਪ੍ਰਸ਼ਾਸਨਿਕ ਫੇਰਬਦਲ, 7 IAS ਅਧਿਕਾਰੀਆਂ ਦੇ ਹੋਏ ਤਬਾਦਲੇ; ਜਾਣੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਪੰਜਾਬ ਵਿੱਚ ਪ੍ਰਸ਼ਾਸਨਿਕ ਫੇਰਬਦਲ, 7 IAS ਅਧਿਕਾਰੀਆਂ ਦੇ ਹੋਏ ਤਬਾਦਲੇ; ਜਾਣੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 3 ਜੂਨ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 3 ਜੂਨ 2026
ਪੰਜਾਬ ਅਤੇ ਚੰਡੀਗੜ੍ਹ 'ਚ ਹਨੇਰੀ ਅਤੇ ਮੀਂਹ ਨੂੰ ਲੈਕੇ ਅਲਰਟ ਜਾਰੀ, ਇਨ੍ਹਾਂ ਜ਼ਿਲ੍ਹਿਆਂ 'ਚ ਚੱਲਣਗੀਆਂ ਤੇਜ਼ ਹਵਾਵਾਂ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ ਅਤੇ ਚੰਡੀਗੜ੍ਹ 'ਚ ਹਨੇਰੀ ਅਤੇ ਮੀਂਹ ਨੂੰ ਲੈਕੇ ਅਲਰਟ ਜਾਰੀ, ਇਨ੍ਹਾਂ ਜ਼ਿਲ੍ਹਿਆਂ 'ਚ ਚੱਲਣਗੀਆਂ ਤੇਜ਼ ਹਵਾਵਾਂ; ਜਾਣੋ ਅਗਲੇ ਦਿਨਾਂ ਦਾ ਹਾਲ
Kulhad Pizza Couple ਮੁੜ ਚਰਚਾ ‘ਚ, ਸਾਹਮਣੇ ਆਈ ਗੁਰਪ੍ਰੀਤ ਕੌਰ ਦੀ ਵੀਡੀਓ, ਫੁੱਟ-ਫੁੱਟ ਕੇ ਰੋਈ
Kulhad Pizza Couple ਮੁੜ ਚਰਚਾ ‘ਚ, ਸਾਹਮਣੇ ਆਈ ਗੁਰਪ੍ਰੀਤ ਕੌਰ ਦੀ ਵੀਡੀਓ, ਫੁੱਟ-ਫੁੱਟ ਕੇ ਰੋਈ
Embed widget