ਪੜਚੋਲ ਕਰੋ

ABP ਨਿਊਜ਼ ਨੇ ਬੈਲਜੀਅਮ 'ਚ ਲੱਭਿਆ ਨੀਰਵ ਮੋਦੀ ਦਾ ਘਰ

ਬੈਲਜੀਅਮ: ਪੰਜਾਬ ਨੈਸ਼ਨਲ ਬੈਂਕ ਵਿੱਚ ਹੋਏ 11,500 ਕਰੋੜ ਦੇ ਮਹਾ-ਘੁਟਾਲੇ ਦੀ ਖ਼ਬਰ ਏਬੀਪੀ ਨਿਊਜ਼ ਨੇ ਸਭ ਤੋਂ ਪਹਿਲਾਂ ਤੁਹਾਨੂੰ ਵਿਖਾਈ ਸੀ। ਹੁਣ ਅਸੀਂ ਇਸ ਘਪਲੇ ਨਾਲ ਜੁੜੀਆਂ ਜਾਣਕਾਰੀਆਂ ਤੁਹਾਨੂੰ ਸਭ ਤੋਂ ਪਹਿਲਾਂ ਵਿਖਾ ਰਹੇ ਹਾਂ। ਘੁਟਾਲੇ ਦਾ ਮੁੱਖ ਮੁਲਜ਼ਮ ਹੀਰਾ ਵਪਾਰੀ ਨੀਰਵ ਮੋਦੀ ਦੇਸ਼ ਛੱਡ ਕੇ ਭੱਜ ਚੁੱਕਾ ਹੈ। ਉਹ ਕਿੱਥੇ ਹੈ ਇਸ ਬਾਰੇ ਕੋਈ ਨਹੀਂ ਜਾਣਦਾ। ਉਸ ਦੀ ਭਾਲ ਵਿੱਚ ਏਬੀਪੀ ਨਿਊਜ਼ ਬੈਲਜੀਅਮ ਪੁੱਜਿਆ। ਇਹ ਉਹੀ ਸ਼ਹਿਰ ਵਿੱਚ ਜਿਸ ਨੇ ਨੀਰਵ ਮੋਦੀ ਨੂੰ ਬ੍ਰਾਂਡ ਨੀਰਵ ਮੋਦੀ ਬਣਾਇਆ। ਐਂਟਵਰਪ ਸ਼ਹਿਰ ਨੂੰ ਹੀਰਿਆਂ ਦੀ ਰਾਜਧਾਨੀ ਵੀ ਕਿਹਾ ਜਾਂਦਾ ਹੈ। ਏਬੀਪੀ ਨਿਊਜ਼ ਨੀਰਵ ਮੋਦੀ ਦੇ ਦਫ਼ਤਰ ਵੀ ਪੁਜਿਆ ਪਰ ਨੀਰਵ ਉੱਥੇ ਨਹੀਂ ਮਿਲਿਆ ਅਤੇ ਉਸ ਦੇ ਮੁਲਾਜ਼ਮਾਂ ਨੇ ਵੀ ਗੱਲ ਕਰਨ ਤੋਂ ਇਨਕਾਰ ਕਰ ਦਿੱਤਾ। ਪੱਤਰਕਾਰ ਪੂਨਮ ਜੋਸ਼ੀ ਨੇ ਐਂਟਵਰਪ ਸ਼ਹਿਰ ਦੇ ਹੀਰਾ ਕਾਰੋਬਾਰੀਆਂ ਤੋਂ ਪੁੱਛਿਆ ਕਿ ਇਸ ਘੁਟਾਲੇ ਦਾ ਅਸਰ ਨੀਰਵ ਦੇ ਬਿਜ਼ਨੈਸ 'ਤੇ ਕਿੰਨਾ ਕੁ ਪਵੇਗਾ? ਇਸ 'ਤੇ ਭਾਰਤੀ ਮੂਲ ਦੇ ਹੀਰਾ ਵਪਾਰੀ ਜੈਏਸ਼ ਮਹਿਤਾ ਦਾ ਕਹਿਣਾ ਹੈ ਕਿ ਨੀਰਵ ਮੋਦੀ ਦੇ ਇਸ ਘੁਟਲਾ ਨਾਲ ਉਨਾਂ ਦੇ ਵਪਾਰ 'ਤੇ ਕੋਈ ਫਰਕ ਨਹੀਂ ਪਵੇਗਾ। ਹੀਰਾ ਵਪਾਰੀ ਜੁਮਿਤ ਮਹਿਤਾ ਨੇ ਕਿਹਾ ਕਿ ਨੀਰਵ ਮੋਦੀ ਦੇ ਇਸ ਬੈਂਕਿੰਗ ਘਪਲੇ ਤੋਂ ਬਾਅਦ ਬੈਲਜ਼ੀਅਮ ਵਿੱਚ ਉਸ ਲਈ ਕਾਨੂੰਨ ਸਖ਼ਤ ਹੋ ਜਾਣਗੇ। ਆਉਣ ਵਾਲੇ ਦਿਨਾਂ ਵਿੱਚ ਇਸ ਦਾ ਅਸਰ ਵੇਖਣ ਨੂੰ ਮਿਲ ਸਕਦਾ ਹੈ।

ਟਾਪ ਹੈਡਲਾਈਨ

Strait Of Hormuz: ਦੁਨੀਆ ਨੂੰ ਈਰਾਨ ਵੱਲੋਂ ਵੱਡਾ ਝਟਕਾ, ਹੋਰਮੁਜ਼ ਸਟ੍ਰੇਟ ਨੂੰ ਫਿਰ ਕੀਤਾ ਬੰਦ; IRGC ਜਹਾਜ਼ 'ਤੇ ਗੋਲੀਬਾਰੀ: ਤੇਲ ਬਾਜ਼ਾਰ ਅਤੇ ਸ਼ਿਪਿੰਗ ਨੂੰ ਲੈ ਵਧੀ ਚਿੰਤਾ...
ਦੁਨੀਆ ਨੂੰ ਈਰਾਨ ਵੱਲੋਂ ਵੱਡਾ ਝਟਕਾ, ਹੋਰਮੁਜ਼ ਸਟ੍ਰੇਟ ਨੂੰ ਫਿਰ ਕੀਤਾ ਬੰਦ; IRGC ਜਹਾਜ਼ 'ਤੇ ਗੋਲੀਬਾਰੀ: ਤੇਲ ਬਾਜ਼ਾਰ ਅਤੇ ਸ਼ਿਪਿੰਗ ਨੂੰ ਲੈ ਵਧੀ ਚਿੰਤਾ...
Canada News: ਵੱਡੀ ਵਾਰਦਾਤ, ਲੋਕਾਂ 'ਤੇ ਅੰਨ੍ਹੇਵਾਹ ਫਾਇਰਿੰਗ; ਪੈ ਗਿਆ ਚੀਕ-ਚਿਹਾੜਾ, 2 ਦੀ ਮੌਤ 3 ਜ਼ਖਮੀ; ਪੁਲਿਸ ਨੇ 'ਐਕਟਿਵ ਸ਼ੂਟਰ' ਇਲਾਕੇ ਤੋਂ ਦੂਰ ਰਹਿਣ ਦੀ ਕੀਤੀ ਅਪੀਲ...
ਵੱਡੀ ਵਾਰਦਾਤ, ਲੋਕਾਂ 'ਤੇ ਅੰਨ੍ਹੇਵਾਹ ਫਾਇਰਿੰਗ; ਪੈ ਗਿਆ ਚੀਕ-ਚਿਹਾੜਾ, 2 ਦੀ ਮੌਤ 3 ਜ਼ਖਮੀ; ਪੁਲਿਸ ਨੇ 'ਐਕਟਿਵ ਸ਼ੂਟਰ' ਇਲਾਕੇ ਤੋਂ ਦੂਰ ਰਹਿਣ ਦੀ ਕੀਤੀ ਅਪੀਲ...
Petrol Diesel Price: ਆਮ ਜਨਤਾ ਨੂੰ ਮਹਿੰਗਾਈ ਦਾ ਵੱਡਾ ਝਟਕਾ, ਪੈਟਰੋਲ 13.18 ਅਤੇ ਡੀਜ਼ਲ 13.80 ਰੁਪਏ ਹੋਇਆ; ਸਰਕਾਰ ਨੇ ਅਚਾਨਕ...
ਆਮ ਜਨਤਾ ਨੂੰ ਮਹਿੰਗਾਈ ਦਾ ਵੱਡਾ ਝਟਕਾ, ਪੈਟਰੋਲ 13.18 ਅਤੇ ਡੀਜ਼ਲ 13.80 ਰੁਪਏ ਹੋਇਆ; ਸਰਕਾਰ ਨੇ ਅਚਾਨਕ...
ਸਵਾਰੀਆਂ ਨਾਲ ਭਰਿਆ ਜਹਾਜ਼ ਕ੍ਰੈਸ਼,10 ਯਾਤਰੀਆਂ ਦੀ ਹੋਈ ਮੌਤ; ਮੱਚੀ ਹਫੜਾ-ਦਫੜੀ
ਸਵਾਰੀਆਂ ਨਾਲ ਭਰਿਆ ਜਹਾਜ਼ ਕ੍ਰੈਸ਼,10 ਯਾਤਰੀਆਂ ਦੀ ਹੋਈ ਮੌਤ; ਮੱਚੀ ਹਫੜਾ-ਦਫੜੀ

ਵੀਡੀਓਜ਼

ਰਾਜਪੁਰਾ ਮੀਂਹ 'ਚ ਡੁੱਬਿਆ! ਅੰਡਰਬ੍ਰਿਜ ਬਣਿਆ ਤਲਾਬ, ਕਿਲੋਮੀਟਰਾਂ ਲੰਮਾ ਜਾਮ
ਦੋਸਤ ਦੇ ਘਰ ਖੇਡਣ ਗਏ ਬੱਚੇ , ਅਚਾਨਕ ਹੋ ਗਏ ਗਾਇਬ
ਲੀਡਰਾਂ ਦੀ ਮਹਿਫ਼ਲ 'ਚ ਸਦੀਕ ਨੇ ਬੰਨ੍ਹਿਆ ਸਮਾਂ!
ਕਾਂਗਰਸ ਦਾ ਕਲੇਸ਼ ਹੋਵੇਗਾ ਖ਼ਤਮ? ਚੰਨੀ-ਬਘੇਲ ਮੀਟਿੰਗ ਤੇ ਬੋਲੇ ਰਾਜਾ ਵੜਿੰਗ
ਬਾਰਿਸ਼ ਨੇ ਡੋਬਿਆ ਸ਼ਹਿਰ ! ਸਕੂਲਾਂ 'ਚ ਭਰਿਆ ਪਾਣੀ, ਬੱਚੇ ਹੋਏ ਪਰੇਸ਼ਾਨ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Strait Of Hormuz: ਦੁਨੀਆ ਨੂੰ ਈਰਾਨ ਵੱਲੋਂ ਵੱਡਾ ਝਟਕਾ, ਹੋਰਮੁਜ਼ ਸਟ੍ਰੇਟ ਨੂੰ ਫਿਰ ਕੀਤਾ ਬੰਦ; IRGC ਜਹਾਜ਼ 'ਤੇ ਗੋਲੀਬਾਰੀ: ਤੇਲ ਬਾਜ਼ਾਰ ਅਤੇ ਸ਼ਿਪਿੰਗ ਨੂੰ ਲੈ ਵਧੀ ਚਿੰਤਾ...
ਦੁਨੀਆ ਨੂੰ ਈਰਾਨ ਵੱਲੋਂ ਵੱਡਾ ਝਟਕਾ, ਹੋਰਮੁਜ਼ ਸਟ੍ਰੇਟ ਨੂੰ ਫਿਰ ਕੀਤਾ ਬੰਦ; IRGC ਜਹਾਜ਼ 'ਤੇ ਗੋਲੀਬਾਰੀ: ਤੇਲ ਬਾਜ਼ਾਰ ਅਤੇ ਸ਼ਿਪਿੰਗ ਨੂੰ ਲੈ ਵਧੀ ਚਿੰਤਾ...
Canada News: ਵੱਡੀ ਵਾਰਦਾਤ, ਲੋਕਾਂ 'ਤੇ ਅੰਨ੍ਹੇਵਾਹ ਫਾਇਰਿੰਗ; ਪੈ ਗਿਆ ਚੀਕ-ਚਿਹਾੜਾ, 2 ਦੀ ਮੌਤ 3 ਜ਼ਖਮੀ; ਪੁਲਿਸ ਨੇ 'ਐਕਟਿਵ ਸ਼ੂਟਰ' ਇਲਾਕੇ ਤੋਂ ਦੂਰ ਰਹਿਣ ਦੀ ਕੀਤੀ ਅਪੀਲ...
ਵੱਡੀ ਵਾਰਦਾਤ, ਲੋਕਾਂ 'ਤੇ ਅੰਨ੍ਹੇਵਾਹ ਫਾਇਰਿੰਗ; ਪੈ ਗਿਆ ਚੀਕ-ਚਿਹਾੜਾ, 2 ਦੀ ਮੌਤ 3 ਜ਼ਖਮੀ; ਪੁਲਿਸ ਨੇ 'ਐਕਟਿਵ ਸ਼ੂਟਰ' ਇਲਾਕੇ ਤੋਂ ਦੂਰ ਰਹਿਣ ਦੀ ਕੀਤੀ ਅਪੀਲ...
Punjab-Chandigarh Weather Update: ਪੰਜਾਬ-ਚੰਡੀਗੜ੍ਹ 'ਚ ਭਾਰੀ ਬਾਰਿਸ਼ ਮਚਾਏਗੀ ਤਬਾਹੀ, ਇਨ੍ਹਾਂ 16 ਜ਼ਿਲ੍ਹਿਆਂ 'ਚ ਗਰਜ-ਬਿਜਲੀ ਡਿੱਗਣ ਦਾ ਅਲਰਟ; ਜਾਣੋ ਮੌਸਮ ਨੂੰ ਲੈ ਤਾਜ਼ਾ ਅਪਡੇਟ...  
ਪੰਜਾਬ-ਚੰਡੀਗੜ੍ਹ 'ਚ ਭਾਰੀ ਬਾਰਿਸ਼ ਮਚਾਏਗੀ ਤਬਾਹੀ, ਇਨ੍ਹਾਂ 16 ਜ਼ਿਲ੍ਹਿਆਂ 'ਚ ਗਰਜ-ਬਿਜਲੀ ਡਿੱਗਣ ਦਾ ਅਲਰਟ; ਜਾਣੋ ਮੌਸਮ ਨੂੰ ਲੈ ਤਾਜ਼ਾ ਅਪਡੇਟ...  
Punjab News: ਪੰਜਾਬ ’ਚ ਦਿਨ-ਦਿਹਾੜੇ ਵੱਡੀ ਵਾਰਦਾਤ, ਜਿੰਮ ਟ੍ਰੇਨਰ ਤੇ ਅੰਨ੍ਹੇਵਾਹ ਚੱਲੀਆਂ ਗੋਲੀਆਂ; ਇਲਾਕੇ ’ਚ ਫੈਲੀ ਦਹਿਸ਼ਤ...
ਪੰਜਾਬ ’ਚ ਦਿਨ-ਦਿਹਾੜੇ ਵੱਡੀ ਵਾਰਦਾਤ, ਜਿੰਮ ਟ੍ਰੇਨਰ ਤੇ ਅੰਨ੍ਹੇਵਾਹ ਚੱਲੀਆਂ ਗੋਲੀਆਂ; ਇਲਾਕੇ ’ਚ ਫੈਲੀ ਦਹਿਸ਼ਤ...
Earthquake: ਮੀਂਹ ਦੀ ਤਬਾਹੀ ਵਿਚਾਲੇ ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ; 3.5 ਤੀਬਰਤਾ ਨਾਲ ਜ਼ੋਰਦਾਰ ਝਟਕੇ...
ਮੀਂਹ ਦੀ ਤਬਾਹੀ ਵਿਚਾਲੇ ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ; 3.5 ਤੀਬਰਤਾ ਨਾਲ ਜ਼ੋਰਦਾਰ ਝਟਕੇ...
Punjab News: ਪੰਜਾਬ ਤੋਂ ਮੰਦਭਾਗੀ ਖਬਰ, ਦੋ ਕਬੱਡੀ ਖਿਡਾਰੀਆਂ ਦੀ ਦਰਦਨਾਕ ਮੌਤ; ਜਾਣੋ ਕਿਵੇਂ ਹਾਦਸੇ ਦਾ ਹੋਏ ਸ਼ਿਕਾਰ...?
ਪੰਜਾਬ ਤੋਂ ਮੰਦਭਾਗੀ ਖਬਰ, ਦੋ ਕਬੱਡੀ ਖਿਡਾਰੀਆਂ ਦੀ ਦਰਦਨਾਕ ਮੌਤ; ਜਾਣੋ ਕਿਵੇਂ ਹਾਦਸੇ ਦਾ ਹੋਏ ਸ਼ਿਕਾਰ...?
ਯੂਕੇ 'ਚ ਪੰਜਾਬੀ ਵਿਦਿਆਰਥੀਆਂ ਦੇ ਗ੍ਰੈਜੂਏਟ ਵੀਜ਼ੇ ਦਾ ਘਟਾਇਆ ਸਮਾਂ, ਪੜ੍ਹ ਰਹੇ ਕਪਲ ਦੇ ਬੱਚਿਆਂ ਨੂੰ ਮਿਲੇਗਾ ਲੀਗਲ ਸਟੇਟਸ; 3 ਤਰੀਕ ਤੋਂ ਨਵੇਂ ਨਿਯਮ ਹੋਣਗੇ ਲਾਗੂ
ਯੂਕੇ 'ਚ ਪੰਜਾਬੀ ਵਿਦਿਆਰਥੀਆਂ ਦੇ ਗ੍ਰੈਜੂਏਟ ਵੀਜ਼ੇ ਦਾ ਘਟਾਇਆ ਸਮਾਂ, ਪੜ੍ਹ ਰਹੇ ਕਪਲ ਦੇ ਬੱਚਿਆਂ ਨੂੰ ਮਿਲੇਗਾ ਲੀਗਲ ਸਟੇਟਸ; 3 ਤਰੀਕ ਤੋਂ ਨਵੇਂ ਨਿਯਮ ਹੋਣਗੇ ਲਾਗੂ
ਅੰਮ੍ਰਿਤਸਰ 'ਚ ਪੰਚ ਦਾ ਗੋਲੀ ਮਾਰ ਕੇ ਕੀਤਾ ਕਤਲ, 100 ਰਾਊਂਡ ਫਾਈਰਿੰਗ; ਮੱਚਿਆ ਹੜਕੰਪ
ਅੰਮ੍ਰਿਤਸਰ 'ਚ ਪੰਚ ਦਾ ਗੋਲੀ ਮਾਰ ਕੇ ਕੀਤਾ ਕਤਲ, 100 ਰਾਊਂਡ ਫਾਈਰਿੰਗ; ਮੱਚਿਆ ਹੜਕੰਪ
Embed widget