ਪੜਚੋਲ ਕਰੋ

UAE President Died: ਸੰਯੁਕਤ ਅਰਬ ਅਮੀਰਾਤ ਦੇ ਰਾਸ਼ਟਰਪਤੀ ਸ਼ੇਖ ਖਲੀਫਾ ਬਿਨ ਜਾਏਦ ਅਲ ਨਾਹਯਾਨ ਦਾ ਦਿਹਾਂਤ

Sheikh Khalifa Bin Zayed Demise: ਸੰਯੁਕਤ ਅਰਬ ਅਮੀਰਾਤ ਦੇ ਰਾਸ਼ਟਰਪਤੀ ਸ਼ੇਖ ਖਲੀਫਾ ਬਿਨ ਜਾਏਦ ਅਲ ਨਾਹਯਾਨ ਦਾ ਦੇਹਾਂਤ ਹੋ ਗਿਆ ਹੈ।

ਸੰਯੁਕਤ ਅਰਬ ਅਮੀਰਾਤ ਦੇ ਰਾਸ਼ਟਰਪਤੀ ਸ਼ੇਖ ਖਲੀਫਾ ਬਿਨ ਜਾਏਦ ਅਲ ਨਾਹਯਾਨ ਦਾ ਦੇਹਾਂਤ ਹੋ ਗਿਆ ਹੈ। ਸ਼ੇਖ ਖਲੀਫਾ ਦੀ ਮੌਤ 'ਤੇ ਯੂਏਈ, ਅਰਬ, ਇਸਲਾਮਿਕ ਰਾਸ਼ਟਰ ਅਤੇ ਦੁਨੀਆ ਭਰ ਦੇ ਲੋਕਾਂ ਨੇ ਸੋਗ ਪ੍ਰਗਟ ਕੀਤਾ।

Sheikh Khalifa Bin Zayed Passes Away: ਸੰਯੁਕਤ ਅਰਬ ਅਮੀਰਾਤ ਦੇ ਰਾਸ਼ਟਰਪਤੀ, ਸ਼ੇਖ ਖਲੀਫਾ ਬਿਨ ਜਾਏਦ ਅਲ ਨਾਹਯਾਨ ਦਾ ਦਿਹਾਂਤ ਹੋ ਗਿਆ ਹੈ। ਰਾਸ਼ਟਰਪਤੀ ਮਾਮਲਿਆਂ ਦੇ ਮੰਤਰਾਲੇ ਨੇ ਸ਼ੁੱਕਰਵਾਰ 13 ਮਈ ਨੂੰ ਸੰਯੁਕਤ ਅਰਬ ਅਮੀਰਾਤ ਦੇ ਰਾਸ਼ਟਰਪਤੀ ਅਤੇ ਅਬੂ ਧਾਬੀ ਦੇ ਸ਼ਾਸਕ ਹਿਜ਼ ਹਾਈਨੈਸ ਸ਼ੇਖ ਖਲੀਫਾ ਬਿਨ ਜ਼ਾਇਦ ਅਲ ਨਾਹਯਾਨ ਦੀ ਮੌਤ ਦੀ ਪੁਸ਼ਟੀ ਕੀਤੀ ਹੈ।

ਸੰਯੁਕਤ ਅਰਬ ਅਮੀਰਾਤ ਦੇ ਰਾਸ਼ਟਰਪਤੀ ਮਾਮਲਿਆਂ ਦੇ ਮੰਤਰਾਲੇ ਨੇ ਰਾਸ਼ਟਰਪਤੀ ਸ਼ੇਖ ਖਲੀਫਾ ਬਿਨ ਜ਼ਾਇਦ ਅਲ ਨਾਹਯਾਨ ਦੇ ਦੇਹਾਂਤ 'ਤੇ ਦੁੱਖ ਪ੍ਰਗਟ ਕਰਦੇ ਹੋਏ 40 ਦਿਨਾਂ ਦੇ ਸੋਗ ਦਾ ਐਲਾਨ ਕੀਤਾ ਹੈ। ਇਸ ਤੋਂ ਇਲਾਵਾ ਸਾਰੇ ਮੰਤਰਾਲਿਆਂ ਅਤੇ ਨਿੱਜੀ ਖੇਤਰ ਵਿਚ ਕੰਮ ਤਿੰਨ ਦਿਨ ਬੰਦ ਰਹੇਗਾ।

ਸ਼ੇਖ ਖਲੀਫਾ ਦੀ ਮੌਤ 'ਤੇ ਯੂਏਈ, ਅਰਬ, ਇਸਲਾਮਿਕ ਰਾਸ਼ਟਰ ਅਤੇ ਦੁਨੀਆ ਭਰ ਦੇ ਲੋਕਾਂ ਨੇ ਸੋਗ ਪ੍ਰਗਟ ਕੀਤਾ ਹੈ। ਸ਼ੇਖ ਖਲੀਫਾ ਬਿਨ ਜ਼ਾਇਦ ਅਲ ਨਾਹਯਾਨ ਨੇ 4 ਨਵੰਬਰ 2004 ਤੋਂ ਸੰਯੁਕਤ ਅਰਬ ਅਮੀਰਾਤ ਦੇ ਰਾਸ਼ਟਰਪਤੀ ਅਤੇ ਅਬੂ ਧਾਬੀ ਦੇ ਸ਼ਾਸਕ ਵਜੋਂ ਸੇਵਾ ਕੀਤੀ।

ਸ਼ੇਖ ਖਲੀਫਾ ਨੇ ਆਪਣੇ ਪਿਤਾ, ਮਰਹੂਮ ਸ਼ੇਖ ਜਾਏਦ ਬਿਨ ਸੁਲਤਾਨ ਅਲ ਨਾਹਯਾਨ ਦੀ ਥਾਂ ਲਈ ਸੀ, ਜਿਸ ਨੇ 1971 'ਚ ਅਮੀਰਾਤ ਦੇ ਹੋਂਦ ਵਿੱਚ ਆਉਣ ਤੋਂ ਬਾਅਦ 2 ਨਵੰਬਰ, 2004 ਨੂੰ ਆਪਣੀ ਮੌਤ ਤੱਕ ਯੂਏਈ ਦੇ ਪਹਿਲੇ ਰਾਸ਼ਟਰਪਤੀ ਵਜੋਂ ਸੇਵਾ ਕੀਤੀ। 1948 ਵਿੱਚ ਜਨਮੇ, ਸ਼ੇਖ ਖਲੀਫਾ ਯੂਏਈ ਦੇ ਦੂਜੇ ਰਾਸ਼ਟਰਪਤੀ ਅਤੇ ਅਬੂ ਧਾਬੀ ਦੀ ਅਮੀਰਾਤ ਦੇ 16ਵੇਂ ਸ਼ਾਸਕ ਸੀ। ਉਹ ਸ਼ੇਖ ਜ਼ਾਇਦ ਦਾ ਸਭ ਤੋਂ ਵੱਡਾ ਪੁੱਤਰ ਸੀ।

ਯੂਏਈ ਦੇ ਰਾਸ਼ਟਰਪਤੀ ਬਣਨ ਤੋਂ ਬਾਅਦ, ਸ਼ੇਖ ਖਲੀਫਾ ਨੇ ਸੰਘੀ ਸਰਕਾਰ ਅਤੇ ਅਬੂ ਧਾਬੀ ਦੀ ਸਰਕਾਰ ਦੇ ਪੁਨਰਗਠਨ ਵਿੱਚ ਪ੍ਰਮੁੱਖ ਭੂਮਿਕਾ ਨਿਭਾਈ। ਯੂਏਈ ਨੇ ਵੀ ਉਨ੍ਹਾਂ ਦੇ ਸ਼ਾਸਨ ਵਿੱਚ ਵਿਕਾਸ ਦੀਆਂ ਨਵੀਆਂ ਉਚਾਈਆਂ ਨੂੰ ਛੂਹਿਆ।

ਇਹ ਵੀ ਪੜ੍ਹੋ: Deepika Padukone ਪਹਿਲੀ ਵਾਰ Louis Vuitton ਅੰਬੈਸਡਰ ਦੇ ਰੂਪ 'ਚ ਆਈ ਨਜ਼ਰ, ਦਿਖਾਇਆ ਇਹ ਨਵਾਂ ਅੰਦਾਜ਼

ਟਾਪ ਹੈਡਲਾਈਨ

ਪਾਕਿਸਤਾਨ 'ਚ ਆਤਮਘਾਤੀ ਹਮਲਾ, 8 ਪੁਲਿਸ ਮੁਲਾਜ਼ਮਾਂ ਸਣੇ 14 ਲੋਕਾਂ ਦੀ ਮੌਤ, 22 ਜ਼ਖ਼ਮੀ ; ਮੱਚਿਆ ਚੀਕ ਚੀਹਾੜਾ
ਪਾਕਿਸਤਾਨ 'ਚ ਆਤਮਘਾਤੀ ਹਮਲਾ, 8 ਪੁਲਿਸ ਮੁਲਾਜ਼ਮਾਂ ਸਣੇ 14 ਲੋਕਾਂ ਦੀ ਮੌਤ, 22 ਜ਼ਖ਼ਮੀ ; ਮੱਚਿਆ ਚੀਕ ਚੀਹਾੜਾ
Indonesia Madura island : ਇੰਡੋਨੇਸ਼ੀਆ ਦੇ ਮਦੁਰਾ ਟਾਪੂ ਨੇੜੇ ਯਾਤਰੀ ਜਹਾਜ਼ ਨੂੰ ਲੱਗੀ ਅੱਗ, 5 ਦੀ ਮੌਤ, 41 ਲਾਪਤਾ
Indonesia Madura island : ਇੰਡੋਨੇਸ਼ੀਆ ਦੇ ਮਦੁਰਾ ਟਾਪੂ ਨੇੜੇ ਯਾਤਰੀ ਜਹਾਜ਼ ਨੂੰ ਲੱਗੀ ਅੱਗ, 5 ਦੀ ਮੌਤ, 41 ਲਾਪਤਾ
Student in Canada: ਕੈਨੇਡਾ 'ਚ ਪੰਜਾਬੀ ਵਿਦਿਆਰਥੀਆਂ ਦਾ ਬੁਰਾ ਹਾਲ, ਰੋਂਦੇ ਹੋਏ ਬੋਲੇ- ਜ਼ਮੀਨ ਵੇਚ ਕੇ ਭੇਜਿਆ, ਇੱਥੇ ਵਰਕ ਪਰਮਿਟ ਨਹੀਂ ਦੇ ਰਹੇ, ਘਰ ਆਟਾ ਵੀ ਨਹੀਂ, ਭੁੱਖੇ...
ਕੈਨੇਡਾ 'ਚ ਪੰਜਾਬੀ ਵਿਦਿਆਰਥੀਆਂ ਦਾ ਬੁਰਾ ਹਾਲ, ਰੋਂਦੇ ਹੋਏ ਬੋਲੇ- ਜ਼ਮੀਨ ਵੇਚ ਕੇ ਭੇਜਿਆ, ਇੱਥੇ ਵਰਕ ਪਰਮਿਟ ਨਹੀਂ ਦੇ ਰਹੇ, ਘਰ ਆਟਾ ਵੀ ਨਹੀਂ, ਭੁੱਖੇ...
Plane Crash: ਜਹਾਜ਼ ਅਚਾਨਕ ਹੋਇਆ ਕ੍ਰੈਸ਼! ਯਾਤਰੀਆਂ 'ਚ ਪੈ ਗਿਆ ਚੀਕ-ਚਿਹਾੜਾ; 13 ਦੀ ਦਰਦਨਾਕ ਮੌਤ...
Plane Crash: ਜਹਾਜ਼ ਅਚਾਨਕ ਹੋਇਆ ਕ੍ਰੈਸ਼! ਯਾਤਰੀਆਂ 'ਚ ਪੈ ਗਿਆ ਚੀਕ-ਚਿਹਾੜਾ; 13 ਦੀ ਦਰਦਨਾਕ ਮੌਤ...

ਵੀਡੀਓਜ਼

CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'
'80 ਸਾਲਾਂ 'ਚ ਦੇਸ਼ ਦਾ ਕੋਈ ਵਿਕਾਸ ਨਹੀਂ ਹੋਇਆ' : CM Mann
ਪੰਜਾਬ 'ਚ ਮੀਂਹ ਦਾ ਨਵਾਂ ਅਲਰਟ! ਲੋਕਾਂ ਲਈ ਅਹਿਮ ਅਪਡੇਟ
ਪੰਜਾਬ ਬੰਦ ਦਾ ਵੱਡਾ ਅਸਰ! ਹੁਸ਼ਿਆਰਪੁਰ 'ਚ 9 ਤੋਂ 5 ਵਜੇ ਤੱਕ ਸਭ ਕੁਝ ਬੰਦ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਸਾਬਕਾ CM ਚੰਨੀ ਛੱਡਣਗੇ ਕਾਂਗਰਸ? ਹਾਈਕਮਾਨ ਨਾਲ ਸਿੱਧੀ ਟੱਕਰ, ਪ੍ਰਧਾਨ ਵੜਿੰਗ ਦੇ ਪ੍ਰੋਗਰਾਮਾਂ ਤੋਂ ਦੂਰੀ
ਸਾਬਕਾ CM ਚੰਨੀ ਛੱਡਣਗੇ ਕਾਂਗਰਸ? ਹਾਈਕਮਾਨ ਨਾਲ ਸਿੱਧੀ ਟੱਕਰ, ਪ੍ਰਧਾਨ ਵੜਿੰਗ ਦੇ ਪ੍ਰੋਗਰਾਮਾਂ ਤੋਂ ਦੂਰੀ
ਪੰਜਾਬ ਦੇ ਮੌਸਮ ਨੂੰ ਲੈਕੇ ਵੱਡੀ ਅਪਡੇਟ! 2 ਦਿਨ ਭਾਰੀ ਮੀਂਹ ਦੀ ਚੇਤਾਵਨੀ, 10 ਜ਼ਿਲ੍ਹਿਆਂ 'ਚ ਤੂਫ਼ਾਨ ਦਾ ਅਲਰਟ ਜਾਰੀ
ਪੰਜਾਬ ਦੇ ਮੌਸਮ ਨੂੰ ਲੈਕੇ ਵੱਡੀ ਅਪਡੇਟ! 2 ਦਿਨ ਭਾਰੀ ਮੀਂਹ ਦੀ ਚੇਤਾਵਨੀ, 10 ਜ਼ਿਲ੍ਹਿਆਂ 'ਚ ਤੂਫ਼ਾਨ ਦਾ ਅਲਰਟ ਜਾਰੀ
ਪੰਜਾਬ ਭਾਜਪਾ ਨੇ ਖਿੱਚੀ ਚੋਣਾਂ ਦੀ ਤਿਆਰੀ, 6 ਜ਼ਿਲ੍ਹਿਆਂ 'ਚ ਬਣਾਏ ਨਵੇਂ ਪ੍ਰਧਾਨ; ਜਾਣੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਪੰਜਾਬ ਭਾਜਪਾ ਨੇ ਖਿੱਚੀ ਚੋਣਾਂ ਦੀ ਤਿਆਰੀ, 6 ਜ਼ਿਲ੍ਹਿਆਂ 'ਚ ਬਣਾਏ ਨਵੇਂ ਪ੍ਰਧਾਨ; ਜਾਣੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
BJP ਪੰਜਾਬ ਦੀ ਨਵੀਂ ਟੀਮ ਦਾ ਐਲਾਨ! ਕੇਵਲ ਢਿੱਲੋਂ ਨੂੰ ਸੂਬਾ ਅਧਿਕਾਰੀ ਕੀਤੇ ਨਿਯੁਕਤ
BJP ਪੰਜਾਬ ਦੀ ਨਵੀਂ ਟੀਮ ਦਾ ਐਲਾਨ! ਕੇਵਲ ਢਿੱਲੋਂ ਨੂੰ ਸੂਬਾ ਅਧਿਕਾਰੀ ਕੀਤੇ ਨਿਯੁਕਤ
ਪੰਜਾਬ ਚੋਣਾਂ ਤੋਂ ਪਹਿਲਾਂ ਕੱਟ ਸਕਦੇ 20 ਲੱਖ ਵੋਟ, ਸਭ ਤੋਂ ਜ਼ਿਆਦਾ ਲੁਧਿਆਣਾ 'ਚ; ਇਨ੍ਹਾਂ ਵੋਟਰਾਂ ਨੇ ਨਹੀਂ ਜਮ੍ਹਾ ਕਰਵਾਏ SIR ਫਾਰਮ
ਪੰਜਾਬ ਚੋਣਾਂ ਤੋਂ ਪਹਿਲਾਂ ਕੱਟ ਸਕਦੇ 20 ਲੱਖ ਵੋਟ, ਸਭ ਤੋਂ ਜ਼ਿਆਦਾ ਲੁਧਿਆਣਾ 'ਚ; ਇਨ੍ਹਾਂ ਵੋਟਰਾਂ ਨੇ ਨਹੀਂ ਜਮ੍ਹਾ ਕਰਵਾਏ SIR ਫਾਰਮ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 3 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 3 ਅਗਸਤ 2026
'ਮੇਰੇ ਨਾਲ ਮਹੀਨੇ 'ਚ 5-6 ਵਾਰ ਸੌਣਾ ਪਵੇਗਾ...', 'ਲਾਕਅੱਪ 2' ਦੀ ਮੁਕਾਬਲੇਬਾਜ਼ ਨਾਲ ਬਜ਼ੁਰਗ ਸ਼ਖ਼ਸ ਨੇ ਕੀਤੀ ਸੀ ਸ਼ਰਮਨਾਕ ਮੰਗ
'ਮੇਰੇ ਨਾਲ ਮਹੀਨੇ 'ਚ 5-6 ਵਾਰ ਸੌਣਾ ਪਵੇਗਾ...', 'ਲਾਕਅੱਪ 2' ਦੀ ਮੁਕਾਬਲੇਬਾਜ਼ ਨਾਲ ਬਜ਼ੁਰਗ ਸ਼ਖ਼ਸ ਨੇ ਕੀਤੀ ਸੀ ਸ਼ਰਮਨਾਕ ਮੰਗ
Heavy Rain : ਕੇਰਲ-ਗੁਜਰਾਤ ਅਤੇ ਅਸਾਮ 'ਚ ਮੀਂਹ ਦਾ ਕਹਿਰ, 6 ਲੋਕਾਂ ਦੀ ਮੌਤ, ਕਈ ਜ਼ਿਲ੍ਹਿਆਂ 'ਚ ਰੈੱਡ ਅਲਰਟ
Heavy Rain : ਕੇਰਲ-ਗੁਜਰਾਤ ਅਤੇ ਅਸਾਮ 'ਚ ਮੀਂਹ ਦਾ ਕਹਿਰ, 6 ਲੋਕਾਂ ਦੀ ਮੌਤ, ਕਈ ਜ਼ਿਲ੍ਹਿਆਂ 'ਚ ਰੈੱਡ ਅਲਰਟ
Embed widget