ਪੜਚੋਲ ਕਰੋ

ਨਦੀ ਨੇੜਿਓਂ ਸੋਨਾ ਕੱਢਣ ਗਏ ਪਿੰਡ ਵਾਲਿਆਂ ਨਾਲ ਹਾਦਸਾ, 30 ਮੌਤਾਂ

ਕਾਬੁਲ: ਅਫ਼ਗ਼ਾਨਿਸਤਾਨ 'ਚ ਬਦਖ਼ਸ਼ਾਂ ਸੂਬੇ ਦੇ ਕੋਹਿਸਤਾਨ ਜ਼ਿਲ੍ਹੇ 'ਚ ਸੋਨੇ ਦੀ ਖਾਣ 'ਚ ਢਿੱਗਾਂ ਡਿੱਗਣ ਕਾਰਨ 30 ਲੋਕਾਂ ਦੀ ਮੌਤ ਹੋ ਗਈ ਅਤੇ ਸੱਤ ਲੋਕਾਂ ਦੇ ਜ਼ਖ਼ਮੀ ਹੋਣ ਦੀ ਖ਼ਬਰ ਹੈ। ਕੋਹਿਸਤਾਨ ਜ਼ਿਲ੍ਹੇ ਦੇ ਰਾਜਪਾਲ ਮੁਹੰਮਦ ਰੁਸਤਮ ਰਾਘੀ ਮੁਤਾਬਕ ਹਾਦਸਾ ਸਵੇਰ ਕਰੀਬ 11 ਵਜੇ ਵਾਪਰਿਆ। ਦਰਅਸਲ, ਕੁਝ ਪਿੰਡ ਵਾਲਿਆਂ ਨੇ ਸੋਨੇ ਦੀ ਤਲਾਸ਼ 'ਚ ਨਦੀ ਦੇ ਤਲ ਤੋਂ 60 ਮੀਟਰ ਯਾਨੀ ਕਿ 200 ਫੁੱਟ ਡੂੰਘੀ ਖੁਦਾਈ ਕਰ ਦਿੱਤੀ। ਇਸ ਦੌਰਾਨ ਦੀਵਾਰ ਢਹਿ ਗਈ ਤੇ ਸਾਰੇ ਲੋਕ ਹੇਠਾਂ ਦੱਬੇ ਗਏ। ਜਾਣਕਾਰੀ ਮੁਤਾਬਕ ਖੱਡਾ ਪੁੱਟਣ ਵਾਲੇ ਲੋਕ ਪੇਸ਼ੇਵਰ ਨਹੀਂ ਸਨ। ਸਰਕਾਰ ਦਾ ਇਨ੍ਹਾਂ 'ਤੇ ਕੇਈ ਕੰਟਰੋਲ ਨਹੀਂ ਹੈ। ਬਦਖਸ਼ਾਂ ਅਫ਼ਗਾਨਿਸਤਾਨ ਦੇ ਸਰਹੱਦੀ ਇਲਾਕਿਆਂ ਚੋਂ ਹੈ ਜਿੱਥੇ ਤਜ਼ਾਕਿਸਤਾਨ, ਚੀਨ ਤੇ ਪਾਕਿਸਤਾਨ ਦੀਆਂ ਹੱਦਾਂ ਲੱਗਦੀਆਂ ਹਨ। ਇੱਥੇ ਖਾਣਾਂ ਧੱਸਣ ਦੀਆਂ ਘਟਨਾਵਾਂ ਆਮ ਵਾਪਰਦੀਆਂ ਹਨ।

ਟਾਪ ਹੈਡਲਾਈਨ

Earthquake: ਭੂਚਾਲ ਦੇ ਜ਼ੋਰਦਾਰ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ ‘ਚ ਪੈ ਗਿਆ ਚੀਕ-ਚਿਹਾੜਾ; 5.9 ਤੀਬਰਤਾ ਦਾ ਜ਼ਬਰਦਸਤ ਝਟਕੇ...
ਭੂਚਾਲ ਦੇ ਜ਼ੋਰਦਾਰ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ ‘ਚ ਪੈ ਗਿਆ ਚੀਕ-ਚਿਹਾੜਾ; 5.9 ਤੀਬਰਤਾ ਦਾ ਜ਼ਬਰਦਸਤ ਝਟਕੇ...
ਕੈਨੇਡਾ ਦੀ ਜੰਗਲੀ ਅੱਗ ਦਾ ਜ਼ਹਿਰੀਲਾ ਧੂੰਆਂ ਅਮਰੀਕਾ ਤੱਕ, ਜਾਣੋ ਕਿਵੇਂ ਪਹੁੰਚਿਆ?
ਕੈਨੇਡਾ ਦੀ ਜੰਗਲੀ ਅੱਗ ਦਾ ਜ਼ਹਿਰੀਲਾ ਧੂੰਆਂ ਅਮਰੀਕਾ ਤੱਕ, ਜਾਣੋ ਕਿਵੇਂ ਪਹੁੰਚਿਆ?
Death: ਵੱਡੇ ਹਾਦਸੇ ਨਾਲ ਕੰਬਿਆ ਇਲਾਕਾ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, ਇੱਕੋ ਪਰਿਵਾਰ ਦੇ 6 ਮੈਂਬਰਾਂ ਦੀ ਦਰਦਨਾਕ ਮੌਤ...
ਵੱਡੇ ਹਾਦਸੇ ਨਾਲ ਕੰਬਿਆ ਇਲਾਕਾ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, ਇੱਕੋ ਪਰਿਵਾਰ ਦੇ 6 ਮੈਂਬਰਾਂ ਦੀ ਦਰਦਨਾਕ ਮੌਤ...
Balochistan History: ਹਿੰਦੂਆਂ ਨੇ ਕਦੇ ਬਲੋਚਿਸਤਾਨ 'ਤੇ ਰਾਜ ਕੀਤਾ ਸੀ, ਜਾਣੋ ਇੱਥੇ ਮੁਸਲਿਮ ਰਾਜ ਕਿਵੇਂ ਸਥਾਪਿਤ ਹੋਇਆ?
Balochistan History: ਹਿੰਦੂਆਂ ਨੇ ਕਦੇ ਬਲੋਚਿਸਤਾਨ 'ਤੇ ਰਾਜ ਕੀਤਾ ਸੀ, ਜਾਣੋ ਇੱਥੇ ਮੁਸਲਿਮ ਰਾਜ ਕਿਵੇਂ ਸਥਾਪਿਤ ਹੋਇਆ?

ਵੀਡੀਓਜ਼

ਚੇਨ ਸਨੈਚਰਾਂ ਦੀ ਉਲਟੀ ਪੈ ਗਈ ਚਾਲ! ਲੋਕਾਂ ਨੇ ਇੱਕ ਨੂੰ ਮੌਕੇ 'ਤੇ ਹੀ ਦਬੋਚਿਆ
ਖੰਨਾ 'ਚ ਲੁੱਟ! ਕਾਰੋਬਾਰੀ ਪਰਿਵਾਰ ਨੂੰ ਖ਼ੂਨ ਨਾਲ ਲੱਥਪੱਥ ਕਰਕੇ ਫ਼ਰਾਰ ਹੋਏ ਬਦਮਾਸ਼
ਕੂੜਾ ਚੁੱਕਣ ਪਹੁੰਚਿਆ ਪ੍ਰਸ਼ਾਸਨ, ਰੋਕਣ ਆਏ ਸਫ਼ਾਈ ਸੇਵਕਾਂ ਨੂੰ ਪੁਲਿਸ ਨੇ ਚੁੱਕਿਆ
14 ਸਾਲਾ ਲੜਕੀ ਨਾਲ ਕਥਿਤ ਘਟਨਾ! ਦੋ ਨਾਬਾਲਗ ਪੁਲਿਸ ਦੀ ਗ੍ਰਿਫ਼ਤ 'ਚ
1 ਹਫ਼ਤੇ ਦਾ ਅਲਟੀਮੇਟਮ! ਪਾਰਕਾਂ ਨੂੰ ਲੈ ਕੇ ਧਰਨੇ ਦੀ ਚੇਤਾਵਨੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
 Kapurthala 'ਚ ਕੱਪੜਿਆਂ 'ਤੇ ਪਾਣੀ ਦੇ ਛਿੱਟੇ ਪੈਣ ਦੇ ਵਿਵਾਦ 'ਚ ਨੌਜਵਾਨ ਦਾ ਕਤਲ, 4 ਖ਼ਿਲਾਫ਼ ਨਾਮਜ਼ਦ FIR
 Kapurthala 'ਚ ਕੱਪੜਿਆਂ 'ਤੇ ਪਾਣੀ ਦੇ ਛਿੱਟੇ ਪੈਣ ਦੇ ਵਿਵਾਦ 'ਚ ਨੌਜਵਾਨ ਦਾ ਕਤਲ, 4 ਖ਼ਿਲਾਫ਼ ਨਾਮਜ਼ਦ FIR
Old SBI Passbook : ਘਰ ਦੀ ਸਫਾਈ ਦੌਰਾਨ ਮਿਲੀ SBI ਦੀ 20 ਸਾਲ ਪੁਰਾਣੀ ਪਾਸਬੁੱਕ, ਖਾਤੇ ਦੀ ਰਕਮ ਵੇਖ ਕੇ ਪਰਿਵਾਰ ਰਹਿ ਗਿਆ ਹੈਰਾਨ
Old SBI Passbook : ਘਰ ਦੀ ਸਫਾਈ ਦੌਰਾਨ ਮਿਲੀ SBI ਦੀ 20 ਸਾਲ ਪੁਰਾਣੀ ਪਾਸਬੁੱਕ, ਖਾਤੇ ਦੀ ਰਕਮ ਵੇਖ ਕੇ ਪਰਿਵਾਰ ਰਹਿ ਗਿਆ ਹੈਰਾਨ
DRDO ਦਾ ਵੱਡਾ ਕਾਰਨਾਮਾ! ਕੁਆਂਟਮ ਨੈੱਟਵਰਕ ਨਾਲ ਹੋਵੇਗੀ ਭਾਰਤੀ ਫੌਜ ਦੀ ਅਭੇਦ ਸੁਰੱਖਿਆ
DRDO ਦਾ ਵੱਡਾ ਕਾਰਨਾਮਾ! ਕੁਆਂਟਮ ਨੈੱਟਵਰਕ ਨਾਲ ਹੋਵੇਗੀ ਭਾਰਤੀ ਫੌਜ ਦੀ ਅਭੇਦ ਸੁਰੱਖਿਆ
Punjab News: ਪੰਜਾਬ ਤੋਂ ਬੁਰੀ ਖਬਰ, 'ਆਮ ਆਦਮੀ ਪਾਰਟੀ' ਦੇ ਵਿਧਾਇਕ ਦਾ ਐਕਸੀਡੈਂਟ; ਜਾਣੋ ਹਾਦਸੇ ਦਾ ਕਿਵੇਂ ਸ਼ਿਕਾਰ ਹੋਏ?
ਪੰਜਾਬ ਤੋਂ ਬੁਰੀ ਖਬਰ, 'ਆਮ ਆਦਮੀ ਪਾਰਟੀ' ਦੇ ਵਿਧਾਇਕ ਦਾ ਐਕਸੀਡੈਂਟ; ਜਾਣੋ ਹਾਦਸੇ ਦਾ ਕਿਵੇਂ ਸ਼ਿਕਾਰ ਹੋਏ?
ਕੈਨੇਡਾ ਦੀ ਜੰਗਲੀ ਅੱਗ ਦਾ ਜ਼ਹਿਰੀਲਾ ਧੂੰਆਂ ਅਮਰੀਕਾ ਤੱਕ, ਜਾਣੋ ਕਿਵੇਂ ਪਹੁੰਚਿਆ?
ਕੈਨੇਡਾ ਦੀ ਜੰਗਲੀ ਅੱਗ ਦਾ ਜ਼ਹਿਰੀਲਾ ਧੂੰਆਂ ਅਮਰੀਕਾ ਤੱਕ, ਜਾਣੋ ਕਿਵੇਂ ਪਹੁੰਚਿਆ?
Instagram Copyright Strike : ਕੀ ਜਾਅਲੀ ਕਾਪੀਰਾਈਟ ਸ਼ਿਕਾਇਤ ਮਿਲਣ 'ਤੇ ਵੀ ਬੰਦ ਹੋ ਰਿਹਾ ਹੈ ਇੰਸਟਾਗ੍ਰਾਮ ਅਕਾਊਂਟ? ਜਾਣੋ ਪੂਰਾ ਸੱਚ
Instagram Copyright Strike : ਕੀ ਜਾਅਲੀ ਕਾਪੀਰਾਈਟ ਸ਼ਿਕਾਇਤ ਮਿਲਣ 'ਤੇ ਵੀ ਬੰਦ ਹੋ ਰਿਹਾ ਹੈ ਇੰਸਟਾਗ੍ਰਾਮ ਅਕਾਊਂਟ? ਜਾਣੋ ਪੂਰਾ ਸੱਚ
Punjabi Actress Death: ਪੰਜਾਬੀ ਅਦਾਕਾਰਾ ਦੇ ਮੌਤ ਦੀ ਫੈਲੀ ਖਬਰ, ਪ੍ਰਸ਼ੰਸਕਾਂ ਦੀ ਵਧੀ ਚਿੰਤਾ! ਜਾਣੋ ਕੀ ਹੈ ਸੱਚਾਈ?
ਪੰਜਾਬੀ ਅਦਾਕਾਰਾ ਦੇ ਮੌਤ ਦੀ ਫੈਲੀ ਖਬਰ, ਪ੍ਰਸ਼ੰਸਕਾਂ ਦੀ ਵਧੀ ਚਿੰਤਾ! ਜਾਣੋ ਕੀ ਹੈ ਸੱਚਾਈ?
Elon Musk ਹੈਰਾਨ ਰਹਿ ਜਾਣਗੇ ਜਦੋਂ ਇਹ ਚੀਨੀ ਸਮਾਰਟਫੋਨ ਨਿਰਮਾਤਾ AI ਰੋਬੋਟ ਲਾਂਚ ਕਰੇਗਾ।
Elon Musk ਹੈਰਾਨ ਰਹਿ ਜਾਣਗੇ ਜਦੋਂ ਇਹ ਚੀਨੀ ਸਮਾਰਟਫੋਨ ਨਿਰਮਾਤਾ AI ਰੋਬੋਟ ਲਾਂਚ ਕਰੇਗਾ।
Embed widget