ਪੜਚੋਲ ਕਰੋ

Sikh Protest in Canada: ਕੈਨੇਡਾ ਦੀਆਂ ਸੜਕਾਂ 'ਤੇ ਮੁੜ ਖਾਲਿਸਤਾਨੀਆਂ ਦਾ ਐਕਸ਼ਨ, ਤਿਰੰਗੇ ਨੂੰ ਲਾਈ ਅੱਗ

Sikh Protest in Canada:ਖਾਲਿਸਤਾਨ ਪੱਖੀ ਸਿੱਖ ਭਾਰਤ ਖਿਲਾਫ ਲਗਾਤਾਰ ਰੋਸ ਪ੍ਰਦਰਸ਼ਨ ਕਰ ਰਹੇ ਹਨ। ਲੰਘੇ ਦਿਨ ਵੈਨਕੂਵਰ ਸਥਿਤ ਭਾਰਤੀ ਦੂਤਾਵਾਸ ਦੇ ਬਾਹਰ ਖਾਲਿਸਤਾਨੀਆਂ ਨੇ ਰੋਸ ਪ੍ਰਦਰਸ਼ਨ ਕੀਤਾ। ਇਸ ਦੌਰਾਨ ਖਾਲਿਸਤਾਨੀ ਸਮਰਥਕ ਮਾਈਕ ਤੇ ਖਾਲਿਸਤਾਨ ਦੇ ਝੰਡੇ ਲੈ ਕੇ ਪਹੁੰਚੇ।

Sikh Protest in Canada: ਕੈਨੇਡਾ 'ਚ ਸਿੱਖ ਭਾਈਚਾਰੇ ਦੇ ਲੋਕਾਂ ਵਿੱਚ ਭਾਰਤ ਸਰਕਾਰ ਪ੍ਰਤੀ ਰੋਸ ਵਧ ਰਿਹਾ ਹੈ। ਖਾਲਿਸਤਾਨ ਪੱਖੀ ਸਿੱਖ ਭਾਰਤ ਖਿਲਾਫ ਲਗਾਤਾਰ ਰੋਸ ਪ੍ਰਦਰਸ਼ਨ ਕਰ ਰਹੇ ਹਨ। ਲੰਘੇ ਦਿਨ ਵੈਨਕੂਵਰ ਸਥਿਤ ਭਾਰਤੀ ਦੂਤਾਵਾਸ ਦੇ ਬਾਹਰ ਖਾਲਿਸਤਾਨੀਆਂ ਨੇ ਰੋਸ ਪ੍ਰਦਰਸ਼ਨ ਕੀਤਾ। ਇਸ ਦੌਰਾਨ ਖਾਲਿਸਤਾਨੀ ਸਮਰਥਕ ਮਾਈਕ ਤੇ ਖਾਲਿਸਤਾਨ ਦੇ ਝੰਡੇ ਲੈ ਕੇ ਪਹੁੰਚੇ। ਇਸ ਪ੍ਰਦਰਸ਼ਨ ਵਿੱਚ ਭਾਰਤੀ ਤਿਰੰਗੇ ਦਾ ਮੁੜ ਅਪਮਾਨ ਕੀਤਾ ਗਿਆ। ਖਾਲਿਸਤਾਨੀਆਂ ਨੇ ਤਿਰੰਗੇ ਨੂੰ ਅੱਗ ਲਾ ਦਿੱਤੀ। 

ਅਹਿਮ ਗੱਲ ਹੈ ਕਿ ਕੈਨੇਡੀਅਨ ਪੁਲਿਸ ਵੀ ਤਿਰੰਗੇ ਨੂੰ ਅੱਗ ਲਾਉਣ ਤੋਂ ਰੋਕਣ ਲਈ ਅੱਗੇ ਨਹੀਂ ਆਈ। ਕੈਨੇਡਾ 'ਚ ਤਿੰਨ ਦਿਨਾਂ 'ਚ ਖਾਲਿਸਤਾਨੀਆਂ ਦਾ ਇਹ ਦੂਜਾ ਅਜਿਹਾ ਰੋਸ ਪ੍ਰਦਰਸ਼ਨ ਹੈ। ਇਨ੍ਹਾਂ ਵਿਰੋਧ ਪ੍ਰਦਰਸ਼ਨਾਂ ਤੋਂ ਬਾਅਦ ਭਾਰਤ ਦੀ ਪ੍ਰਤੀਕਿਰਿਆ ਅਜੇ ਸਾਹਮਣੇ ਨਹੀਂ ਆਈ ਪਰ ਦੱਸਿਆ ਜਾ ਰਿਹਾ ਹੈ ਕਿ ਭਾਰਤੀ ਜਾਂਚ ਏਜੰਸੀ ਐਨਆਈਏ ਇਸ ਬਾਰੇ ਚੌਕਸ ਹੈ। 

Chandigarh News: ਚੰਡੀਗੜ੍ਹ ਦੀ ਸ਼ਰਾਬ ਨੇ ਲਾਹਿਆ ਯੂਟੀ ਪ੍ਰਸ਼ਾਸਨ ਦਾ 'ਨਸ਼ਾ', 369 ਕਰੋੜ ਦਾ ਵੱਡਾ ਝਟਕਾ

ਦੱਸ ਦਈਏ ਕਿ ਤਿੰਨ ਦਿਨ ਪਹਿਲਾਂ ਟੋਰਾਂਟੋ ਵਿੱਚ ਭਾਰਤੀ ਦੂਤਾਵਾਸ ਦੇ ਬਾਹਰ ਰੋਸ ਪ੍ਰਦਰਸ਼ਨ ਹੋਇਆ ਸੀ। ਇਸ ਦੌਰਾਨ ਵੀ ਖਾਲਿਸਤਾਨੀਆਂ ਨੇ ਇੱਕ ਤਿਰੰਗੇ ਦਾ ਅਪਮਾਨ ਕੀਤਾ ਸੀ। ਪ੍ਰਦਰਸ਼ਨਕਾਰੀਆਂ ਨੇ ਸੜਕ 'ਤੇ ਤਿਰੰਗਾ ਵਿਛਾ ਦਿੱਤਾ ਸੀ, ਉਸ 'ਤੇ ਜੁੱਤੀਆਂ ਰੱਖੀਆਂ ਗਈਆਂ ਤੇ ਅੰਤ 'ਚ ਤਿਰੰਗਾ ਨੂੰ ਅੱਗ ਲਗਾ ਦਿੱਤੀ।

ਦਰਅਸਲ ਖਾਲਿਸਤਾਨੀ ਲੀਡਰ ਹਰਦੀਪ ਸਿੰਘ ਨਿੱਝਰ ਦੇ ਕਤਲ ਨੂੰ 109 ਦਿਨ ਹੋ ਗਏ ਹਨ। ਇਸ ਦੇ ਬਾਵਜੂਦ ਇਸ ਬਾਰੇ ਕੋਈ ਕਾਰਵਾਈ ਨਹੀਂ ਹੋਈ। ਇਸ ਕਰਕੇ ਖਾਲਿਸਤਾਨੀ ਸਮਰਥਕ ਗੁੱਸੇ ਵਿੱਚ ਹਨ। ਖਾਲਿਸਤਾਨੀ ਸਮਰਥਕ ਲਗਾਤਾਰ ਭਾਰਤੀ ਡਿਪਲੋਮੈਟ ਸੰਜੇ ਕੁਮਾਰ ਵਰਮਾ ਦੀ ਗ੍ਰਿਫਤਾਰੀ ਦੀ ਮੰਗ ਕਰ ਰਹੇ ਹਨ। 

ਭਾਰਤ ਵਿੱਚ ਖਾਲਿਸਤਾਨੀ ਲਹਿਰ ਨੂੰ ਲਾਮਬੰਦ ਕਰਨ ਵਾਲੇ ਹਰਦੀਪ ਸਿੰਘ ਨਿੱਝਰ ਦਾ ਕੈਨੇਡਾ ਵਿੱਚ ਗੁਰੂ ਨਾਨਕ ਗੁਰਦੁਆਰੇ ਦੇ ਬਾਹਰ ਕਤਲ ਕਰ ਦਿੱਤਾ ਗਿਆ ਸੀ। ਇਸ ਬਾਰੇ ਕੈਨੇਡਾ ਦਾ ਦਾਅਵਾ ਹੈ ਕਿ ਇਸ ਕਤਲ ਪਿੱਛੇ ਭਾਰਤੀ ਏਜੰਸੀਆਂ ਦਾ ਹੱਥ ਸੀ। ਇਸ ਮਗਰੋਂ ਦੋਵਾਂ ਦੇਸ਼ਾਂ ਵਿਚਾਲੇ ਕਾਫੀ ਤਣਾਅ ਬਣ ਗਿਆ ਸੀ। ਹੁਣ ਭਾਰਤ ਨੇ ਭਰੋਸਾ ਦਿੱਤਾ ਹੈ ਕਿ ਇਸ ਦੀ ਜਾਂਚ ਕੀਤੀ ਜਾਏਗੀ।

Train Cancelled List 20 Dec: ਵੰਦੇ ਭਾਰਤ ਸਮੇਤ ਕਈ ਟਰੇਨਾਂ ਨੂੰ ਰੇਲਵੇ ਨੇ ਕੀਤਾ ਰੱਦ, ਸਫ਼ਰ ਕਰਨ ਤੋਂ ਪਹਿਲਾਂ ਚੈੱਕ ਕਰੋ Cancel Train List

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Kangna Ranaut Slapped: ਅੰਮ੍ਰਿਤਪਾਲ ਸਿੰਘ ਨੇ CISF ਮਹਿਲਾ ਕਾਂਸਟੇਬਲ ਕੁਲਵਿੰਦਰ ਕੌਰ ਬਾਰੇ ਕਹੀ ਵੱਡੀ ਗੱਲ, ਜਾਣੋ ਕੀ ਕਿਹਾ ?

ਏਸ਼ੀਆ ਕੱਪ ਲਈ ਭਾਰਤੀ ਮਹਿਲਾ ਟੀਮ ਦਾ ਐਲਾਨ, ਟੀਮ ਦੀ ਪੰਜਾਬਣ ਹੱਥ ਕਮਾਨ, 15 ਖਿਡਾਰੀਆਂ ਨੂੰ ਮਿਲਿਆ ਮੌਕਾ

Flood Alert: ਹਿਮਾਚਲ 'ਚ ਬਾਰਸ਼ ਕਰਕੇ ਨੱਕੋ-ਨੱਕ ਭਰੇ ਡੈਮ, ਬਿਆਸ ਕੱਢੇ ਵੱਸੇ ਪਿੰਡਾਂ ਲਈ ਅਲਰਟ

ਸਾਕਾ ਨੀਲਾ ਤਾਰਾ ਦੇ ਜਸ਼ਨ ਮਨਾਉਣ ਤੇ ਲੱਡੂ ਵੰਡਣ ਕਰਕੇ ਹੋਇਆ ਸ਼ਿਵ ਸੈਨਾ ਲੀਡਰ 'ਤੇ ਹਮਲਾ! ‘ਆਪ’ ਸੰਸਦ ਮੈਂਬਰ ਨੇ ਕਹੀ ਵੱਡੀ ਗੱਲ

ABP Premium

ਵੀਡੀਓਜ਼

Kangana Ranaut Slap | Amritpal Singh |  Kulwinder Kaur ਕੁਲਵਿੰਦਰ ਕੌਰ ਬਾਰੇ ਅੰਮ੍ਰਿਤਪਾਲ ਸਿੰਘ ਦੀ ਵੱਡੀ ਗੱਲਸਰਕਾਰੀ ਅਧਿਆਪਕ ਨੂੰ ਪੈਟਰੋਲ ਪਾ ਕੇ ਸਾੜਿਆ, ਹਾਲਤ ਗੰਭੀਰDiljit Dosanjh Shooting | Jatt & juliet 3 | Neeru Bajwa ਸ਼ੂਟਿੰਗ ਵੇਖ ਨਹੀਂ ਰੁਕੇਗਾ ਹਾੱਸਾਮੀਂਹ ਨੇ ਵਧਾਈ ਸੰਗਰੂਰ ਦੇ ਲੋਕਾਂ ਦੀ ਚਿੰਤਾ, ਸਰਕਾਰੀ ਦਫ਼ਤਰਾਂ ਨੂੰ ਵੀ ਪਈਆਂ ਭਾਜੜਾਂ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Kangna Ranaut Slapped: ਅੰਮ੍ਰਿਤਪਾਲ ਸਿੰਘ ਨੇ CISF ਮਹਿਲਾ ਕਾਂਸਟੇਬਲ ਕੁਲਵਿੰਦਰ ਕੌਰ ਬਾਰੇ ਕਹੀ ਵੱਡੀ ਗੱਲ, ਜਾਣੋ ਕੀ ਕਿਹਾ ?
Kangna Ranaut Slapped: ਅੰਮ੍ਰਿਤਪਾਲ ਸਿੰਘ ਨੇ CISF ਮਹਿਲਾ ਕਾਂਸਟੇਬਲ ਕੁਲਵਿੰਦਰ ਕੌਰ ਬਾਰੇ ਕਹੀ ਵੱਡੀ ਗੱਲ, ਜਾਣੋ ਕੀ ਕਿਹਾ ?
ਏਸ਼ੀਆ ਕੱਪ ਲਈ ਭਾਰਤੀ ਮਹਿਲਾ ਟੀਮ ਦਾ ਐਲਾਨ, ਟੀਮ ਦੀ ਪੰਜਾਬਣ ਹੱਥ ਕਮਾਨ, 15 ਖਿਡਾਰੀਆਂ ਨੂੰ ਮਿਲਿਆ ਮੌਕਾ
ਏਸ਼ੀਆ ਕੱਪ ਲਈ ਭਾਰਤੀ ਮਹਿਲਾ ਟੀਮ ਦਾ ਐਲਾਨ, ਟੀਮ ਦੀ ਪੰਜਾਬਣ ਹੱਥ ਕਮਾਨ, 15 ਖਿਡਾਰੀਆਂ ਨੂੰ ਮਿਲਿਆ ਮੌਕਾ
Flood Alert: ਹਿਮਾਚਲ 'ਚ ਬਾਰਸ਼ ਕਰਕੇ ਨੱਕੋ-ਨੱਕ ਭਰੇ ਡੈਮ, ਬਿਆਸ ਕੱਢੇ ਵੱਸੇ ਪਿੰਡਾਂ ਲਈ ਅਲਰਟ
Flood Alert: ਹਿਮਾਚਲ 'ਚ ਬਾਰਸ਼ ਕਰਕੇ ਨੱਕੋ-ਨੱਕ ਭਰੇ ਡੈਮ, ਬਿਆਸ ਕੱਢੇ ਵੱਸੇ ਪਿੰਡਾਂ ਲਈ ਅਲਰਟ
ਸਾਕਾ ਨੀਲਾ ਤਾਰਾ ਦੇ ਜਸ਼ਨ ਮਨਾਉਣ ਤੇ ਲੱਡੂ ਵੰਡਣ ਕਰਕੇ ਹੋਇਆ ਸ਼ਿਵ ਸੈਨਾ ਲੀਡਰ 'ਤੇ ਹਮਲਾ! ‘ਆਪ’ ਸੰਸਦ ਮੈਂਬਰ ਨੇ ਕਹੀ ਵੱਡੀ ਗੱਲ
ਸਾਕਾ ਨੀਲਾ ਤਾਰਾ ਦੇ ਜਸ਼ਨ ਮਨਾਉਣ ਤੇ ਲੱਡੂ ਵੰਡਣ ਕਰਕੇ ਹੋਇਆ ਸ਼ਿਵ ਸੈਨਾ ਲੀਡਰ 'ਤੇ ਹਮਲਾ! ‘ਆਪ’ ਸੰਸਦ ਮੈਂਬਰ ਨੇ ਕਹੀ ਵੱਡੀ ਗੱਲ
RBI ਨੇ PNB 'ਤੇ ਲਗਾਇਆ 1.31 ਕਰੋੜ ਦਾ ਜੁਰਮਾਨਾ, ਜਾਣੋ ਕੀ ਹੈ ਵਜ੍ਹਾ

58,999 ਰੁਪਏ ਦੇ iPhone 14 'ਤੇ 50 ਹਜ਼ਾਰ ਦਾ ਡਿਸਕਾਊਂਟ, ਤੁਰੰਤ ਖਰੀਦੋ

Amritpal Singh News: ਅੰਮ੍ਰਿਤਪਾਲ ਸਿੰਘ ਆਪਣੀ ਮਾਤਾ ਦੇ ਬਿਆਨ ਤੋਂ ਦੁਖੀ, ਬੋਲੇ...ਖਾਲਸੇ ਰਾਜ ਦਾ ਸੁਪਨਾ ਵੇਖਣਾ ਕੋਈ ਗੁਨਾਹ ਨਹੀਂ...

Fatty Liver Disease: ਦੇਸ਼ ਵਿੱਚ ਹਰ ਤੀਜਾ ਵਿਅਕਤੀ ਇਸ ਗੰਭੀਰ ਬਿਮਾਰੀ ਦਾ ਸ਼ਿਕਾਰ, ਜੇਕਰ ਤੁਹਾਡੇ ਵਿੱਚ ਵੀ ਇਹ ਲੱਛਣ ਹੋ ਜਾਓ ਸਾਵਧਾਨ

Embed widget