ਪੜਚੋਲ ਕਰੋ

ਬੰਗਲਾਦੇਸ਼ ਨੇ ਭੁਗਤਾਨ ਨਾ ਕੀਤਾ ਤਾਂ ਬਿਜਲੀ ਕੱਟ ਦੇਵੇਗਾ ਅਡਾਨੀ, 4 ਦਿਨ ਦਾ ਦਿੱਤਾ ਸਮਾਂ, 7118 ਕਰੋੜ ਰੁਪਏ ਦਾ ਬਕਾਇਆ

ਬੰਗਲਾਦੇਸ਼ ਬਿਜਲੀ ਬੋਰਡ ਨੇ ਕਿਹਾ ਕਿ ਅਸੀਂ ਪੁਰਾਣੇ ਬਿੱਲਾਂ ਦਾ ਭੁਗਤਾਨ ਕਰ ਦਿੱਤਾ ਹੈ ਪਰ ਜੁਲਾਈ ਤੋਂ ਅਡਾਨੀ ਦੇ ਚਾਰਜ ਹਰ ਹਫ਼ਤੇ $ 22 ਮਿਲੀਅਨ ਤੋਂ ਵੱਧ ਹੋ ਗਏ ਹਨ ਜਦੋਂ ਕਿ ਪੀਡੀਬੀ ਲਗਭਗ $18 ਮਿਲੀਅਨ ਦਾ ਭੁਗਤਾਨ ਕਰ ਰਿਹਾ ਹੈ, ਬਕਾਇਆ ਰਕਮ ਵਧ ਰਹੀ ਹੈ।

Power supply to Bangladesh : ਅਡਾਨੀ ਪਾਵਰ ਨੇ ਬੰਗਲਾਦੇਸ਼ ਨੂੰ ਬਿਜਲੀ ਦੇ ਬਕਾਇਆ ਬਿੱਲ ਦਾ ਭੁਗਤਾਨ ਕਰਨ ਲਈ ਚਾਰ ਦਿਨਾਂ ਦਾ ਸਮਾਂ ਦਿੱਤਾ ਹੈ। ਕੰਪਨੀ ਪਹਿਲਾਂ ਹੀ ਬੰਗਲਾਦੇਸ਼ ਦੀ ਬਿਜਲੀ ਸਪਲਾਈ ਅੱਧੀ ਕਰ ਚੁੱਕੀ ਹੈ। ਗਰੁੱਪ ਦੀ ਕੰਪਨੀ ਅਡਾਨੀ ਪਾਵਰ ਝਾਰਖੰਡ ਲਿਮਿਟੇਡ (ਏ.ਪੀ.ਜੇ.ਐੱਲ.) ਨੇ 846 ਮਿਲੀਅਨ ਡਾਲਰ (ਕਰੀਬ 7,118 ਕਰੋੜ ਰੁਪਏ) ਦੇ ਬਕਾਏ ਦਾ ਭੁਗਤਾਨ ਨਾ ਕਰਨ ਕਾਰਨ ਇਹ ਕਦਮ ਚੁੱਕਿਆ ਹੈ।

ਬੰਗਲਾਦੇਸ਼ ਪਾਵਰ ਗਰਿੱਡ ਦੇ ਅੰਕੜਿਆਂ ਅਨੁਸਾਰ, ਏਪੀਜੇਐਲ ਨੇ ਵੀਰਵਾਰ ਰਾਤ ਤੋਂ ਬਿਜਲੀ ਸਪਲਾਈ ਵਿੱਚ ਇਹ ਕਟੌਤੀ ਕੀਤੀ ਹੈ। ਇਸ ਕਟੌਤੀ ਕਾਰਨ ਬੰਗਲਾਦੇਸ਼ ਨੂੰ ਇੱਕ ਰਾਤ ਵਿੱਚ 1600 ਮੈਗਾਵਾਟ ਤੋਂ ਵੱਧ ਬਿਜਲੀ ਦੀ ਕਮੀ ਦਾ ਸਾਹਮਣਾ ਕਰਨਾ ਪਿਆ। 1,496 ਮੈਗਾਵਾਟ ਦਾ ਬੰਗਲਾਦੇਸ਼ੀ ਪਲਾਂਟ ਹੁਣ 700 ਮੈਗਾਵਾਟ 'ਤੇ ਕੰਮ ਕਰ ਰਿਹਾ ਹੈ।

ਬੰਗਲਾਦੇਸ਼ ਬਿਜਲੀ ਬੋਰਡ ਨੇ ਕਿਹਾ ਕਿ ਅਸੀਂ ਪੁਰਾਣੇ ਬਿੱਲਾਂ ਦਾ ਭੁਗਤਾਨ ਕਰ ਦਿੱਤਾ ਹੈ ਪਰ ਜੁਲਾਈ ਤੋਂ ਅਡਾਨੀ ਦੇ ਚਾਰਜ ਹਰ ਹਫ਼ਤੇ $ 22 ਮਿਲੀਅਨ ਤੋਂ ਵੱਧ ਹੋ ਗਏ ਹਨ ਜਦੋਂ ਕਿ ਪੀਡੀਬੀ ਲਗਭਗ $18 ਮਿਲੀਅਨ ਦਾ ਭੁਗਤਾਨ ਕਰ ਰਿਹਾ ਹੈ, ਬਕਾਇਆ ਰਕਮ ਵਧ ਰਹੀ ਹੈ।

ਅਡਾਨੀ ਪਾਵਰ ਲਿਮਟਿਡ (APL) ਨੇ 10 ਅਪ੍ਰੈਲ 2023 ਤੋਂ ਆਪਣੇ ਪਾਵਰ ਪ੍ਰੋਜੈਕਟ ਰਾਹੀਂ ਬੰਗਲਾਦੇਸ਼ ਨੂੰ ਬਿਜਲੀ ਦਾ ਨਿਰਯਾਤ ਕਰਨਾ ਸ਼ੁਰੂ ਕੀਤਾ। 2017 ਵਿੱਚ ਕੰਪਨੀ ਨੇ ਪਾਵਰ ਪਰਚੇਜ਼ ਐਗਰੀਮੈਂਟ ਦੇ ਤਹਿਤ 25 ਸਾਲਾਂ ਲਈ ਗੋਡਾ ਪਾਵਰ ਪਲਾਂਟ ਤੋਂ ਬੰਗਲਾਦੇਸ਼ ਨੂੰ ਬਿਜਲੀ ਸਪਲਾਈ ਕਰਨ ਲਈ ਇੱਕ ਸੌਦੇ 'ਤੇ ਹਸਤਾਖਰ ਕੀਤੇ ਸਨ।

ਪਿਛਲੇ ਸਾਲ ਪ੍ਰਧਾਨ ਮੰਤਰੀ ਸ਼ੇਖ ਹਸੀਨਾ ਨਾਲ ਮੁਲਾਕਾਤ ਤੋਂ ਬਾਅਦ ਗੌਤਮ ਅਡਾਨੀ ਨੇ ਟਵਿੱਟਰ 'ਤੇ ਤਸਵੀਰ ਸ਼ੇਅਰ ਕੀਤੀ ਸੀ। ਉਨ੍ਹਾਂ ਨੇ ਲਿਖਿਆ ਸੀ, 'ਮੈਂ 1600 ਮੈਗਾਵਾਟ ਦੇ ਅਲਟਰਾ ਸੁਪਰ-ਕ੍ਰਿਟੀਕਲ ਗੋਡਾ ਪਾਵਰ ਪਲਾਂਟ ਦੇ ਪੂਰੇ ਲੋਡ ਦੀ ਸ਼ੁਰੂਆਤ ਅਤੇ ਸੌਂਪਣ ਮੌਕੇ ਬੰਗਲਾਦੇਸ਼ ਦੀ ਪ੍ਰਧਾਨ ਮੰਤਰੀ ਸ਼ੇਖ ਹਸੀਨਾ ਨੂੰ ਮਿਲ ਕੇ ਮਾਣ ਮਹਿਸੂਸ ਕਰ ਰਿਹਾ ਹਾਂ। ਮੈਂ ਭਾਰਤ ਤੇ ਬੰਗਲਾਦੇਸ਼ ਦੀਆਂ ਸਮਰਪਿਤ ਟੀਮਾਂ ਨੂੰ ਸਲਾਮ ਕਰਦਾ ਹਾਂ ਜਿਨ੍ਹਾਂ ਨੇ ਕੋਵਿਡ ਦਾ ਸਾਹਮਣਾ ਕਰਨ ਦੇ ਬਾਵਜੂਦ ਸਾਢੇ ਤਿੰਨ ਸਾਲਾਂ ਦੇ ਰਿਕਾਰਡ ਸਮੇਂ ਵਿੱਚ ਪਲਾਂਟ ਚਾਲੂ ਕੀਤਾ।

ਨੋਟ  : -  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।

ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

ਸੋਗ 'ਚ ਖੇਲ ਜਗਤ, ਜਹਾਜ਼ ਹਾਦਸੇ 'ਚ ਇਸ ਦਿੱਗਜ ਖਿਡਾਰੀ ਦੀ ਪੂਰੇ ਪਰਿਵਾਰ ਸਣੇ ਹੋਈ ਮੌਤ

ਅੱਧੀ ਰਾਤ ਨੂੰ ਹੋਟਲ 'ਚ ਪੈ ਗਿਆ ਛਾਪਾ, ਤਾਂ ਮੱਚ ਗਿਆ ਹੜਕੰਪ, ਫੜੇ ਗਏ ਮੁੰਡੇ-ਕੁੜੀਆਂ

ਪੰਜਾਬ ਦੇ ਇਲਾਕਿਆਂ 'ਚ ਸੰਘਣੀ ਧੁੰਦ ਦਾ Alert, ਪੈ ਸਕਦਾ ਭਾਰੀ ਮੀਂਹ; ਜਾਣੋ ਮੌਸਮ ਦਾ ਹਾਲ

Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ (19-12-2025)

ਵੀਡੀਓਜ਼

ਘਰ ਵਿੱਚ ਸਿਰਫ਼ ਪੱਖਾ ਤੇ ਦੋ ਲਾਈਟਾਂ ,ਫਿਰ ਵੀ ਆਇਆ 68 ਹਜ਼ਾਰ ਦਾ ਬਿੱਲ
ਕਿਸਾਨ ਸਾੜ ਰਹੇ ਬਿਜਲੀ ਬਿਲਾਂ ਦੀਆ ਕਾਪੀਆਂ , ਉਗਰਾਹਾਂ ਨੇ ਵੀ ਕਰ ਦਿੱਤਾ ਵੱਡਾ ਐਲਾਨ
ਇੰਡੀਗੋ ਨੇ ਕਰ ਦਿੱਤਾ ਬੁਰਾ ਹਾਲ, ਰੋ ਰੋ ਕੇ ਸੁਣਾਏ ਲੋਕਾਂ ਨੇ ਹਾਲਾਤ
Kanchanpreet Kaur Arrest :Akali Dal ਲੀਡਰ ਕੰਚਨਪ੍ਰੀਤ ਕੌਰ ਗ੍ਰਿਫ਼ਤਾਰ, ਪੰਜਾਬ ਸਰਕਾਰ 'ਤੇ ਭੜ੍ਹਕੇ ਵਲਟੋਹਾ!
Sangrur Prtc Protest | ਸੰਗਰੂਰ ਵਿੱਚ PRTC ਮੁਲਾਜ਼ਮਾਂ ਦਾ ਵਿਦਰੋਹ, ਆਤਮਦਾਹ ਦੀ ਧਮਕੀ! | Abp Sanjha

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਸੋਗ 'ਚ ਖੇਲ ਜਗਤ, ਜਹਾਜ਼ ਹਾਦਸੇ 'ਚ ਇਸ ਦਿੱਗਜ ਖਿਡਾਰੀ ਦੀ ਪੂਰੇ ਪਰਿਵਾਰ ਸਣੇ ਹੋਈ ਮੌਤ
ਸੋਗ 'ਚ ਖੇਲ ਜਗਤ, ਜਹਾਜ਼ ਹਾਦਸੇ 'ਚ ਇਸ ਦਿੱਗਜ ਖਿਡਾਰੀ ਦੀ ਪੂਰੇ ਪਰਿਵਾਰ ਸਣੇ ਹੋਈ ਮੌਤ
ਅੱਧੀ ਰਾਤ ਨੂੰ ਹੋਟਲ 'ਚ ਪੈ ਗਿਆ ਛਾਪਾ, ਤਾਂ ਮੱਚ ਗਿਆ ਹੜਕੰਪ, ਫੜੇ ਗਏ ਮੁੰਡੇ-ਕੁੜੀਆਂ
ਅੱਧੀ ਰਾਤ ਨੂੰ ਹੋਟਲ 'ਚ ਪੈ ਗਿਆ ਛਾਪਾ, ਤਾਂ ਮੱਚ ਗਿਆ ਹੜਕੰਪ, ਫੜੇ ਗਏ ਮੁੰਡੇ-ਕੁੜੀਆਂ
ਪੰਜਾਬ ਦੇ ਇਲਾਕਿਆਂ 'ਚ ਸੰਘਣੀ ਧੁੰਦ ਦਾ Alert, ਪੈ ਸਕਦਾ ਭਾਰੀ ਮੀਂਹ; ਜਾਣੋ ਮੌਸਮ ਦਾ ਹਾਲ
ਪੰਜਾਬ ਦੇ ਇਲਾਕਿਆਂ 'ਚ ਸੰਘਣੀ ਧੁੰਦ ਦਾ Alert, ਪੈ ਸਕਦਾ ਭਾਰੀ ਮੀਂਹ; ਜਾਣੋ ਮੌਸਮ ਦਾ ਹਾਲ
Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ (19-12-2025)
Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ (19-12-2025)
ਪੰਜਾਬ ਜ਼ਿਲ੍ਹਾ ਪ੍ਰੀਸ਼ਦ ਚੋਣਾਂ 'ਚ 'AAP' ਦੀ ਵੱਡੀ ਜਿੱਤ! ਜਾਣੋ ਕਿੱਥੇ ਮਿਲੀਆਂ ਕਿੰਨੀਆਂ ਸੀਟਾਂ?

ਲੁਧਿਆਣਾ 'ਚ ਜਿੱਤ ਦਾ ਜਸ਼ਨ ਖੂਨੀ ਝੜਪ 'ਚ ਬਦਲਿਆ, AAP ਅਤੇ ਕਾਂਗਰਸ ਵਿਚਾਲੇ ਹੋਈ ਗੋਲੀਬਾਰੀ; 4 ਤੋਂ ਵੱਧ ਜ਼ਖ਼ਮੀ

KGF 2 ਦੇ ਨਿਰਦੇਸ਼ਕ 'ਤੇ ਟੁੱਟਿਆ ਦੁੱਖਾਂ ਦਾ ਪਹਾੜ, 4 ਸਾਲਾਂ ਪੁੱਤਰ ਦੀ ਲਿਫਟ ਹਾਦਸੇ 'ਚ ਮੌਤ; ਇੰਝ ਵਾਪਰਿਆ ਦਰਦਨਾਕ ਹਾਦਸਾ...

ਵਿਦੇਸ਼ ਤੋਂ ਆਈ ਖ਼ਬਰ ਨੇ ਮਚਾਇਆ ਚੀਕ-ਚੀਹਾੜਾ, 3 ਪੰਜਾਬੀਆਂ ਦੀ ਹੋਈ ਮੌਤ

Embed widget