ਪੜਚੋਲ ਕਰੋ

ਵਿਆਹੁਤਾ ਔਰਤ ਨਾਲ ਸਬੰਧ ਕਿਹੜੇ ਦੇਸ਼ 'ਚ ਜੁਰਮ ਤੇ ਕਿੱਥੇ ਨਹੀਂ

ਨਵੀਂ ਦਿੱਲੀ: ਐਡਲਟ੍ਰੀ ਯਾਨੀ ਵਿਆਹੁਤਾ ਔਰਤ ਨਾਲ ਉਸ ਦੇ ਪਤੀ ਦੀ ਮਰਜ਼ੀ ਜਾਂ ਜਾਣਕਾਰੀ ਤੋਂ ਬਿਨਾ ਸਬੰਧ ਬਣਾਉਣਾ, ਭਾਰਤ ਵਿੱਚ ਹੁਣ ਜੁਰਮ ਨਹੀਂ ਰਿਹਾ। ਸੁਪਰੀਮ ਕੋਰਟ ਨੇ ਭਾਰਤੀ ਕਾਨੂੰਨ ਵਿੱਚੋਂ ਆਈਪੀਸੀ ਧਾਰਾ 497 ਨੂੰ ਗ਼ੈਰ ਸੰਵਿਧਾਨਕ ਕਰਾਰ ਦਿੰਦਿਆਂ ਹੋਇਆਂ ਬੀਤੇ ਕੱਲ੍ਹ ਖ਼ਤਮ ਕਰ ਦਿੱਤਾ। ਹਾਲਾਂਕਿ, ਅਦਾਲਤ ਨੇ ਕਿਹਾ ਹੈ ਕਿ ਆਪਣੇ ਪਤੀ ਜਾਂ ਪਤਨੀ ਤੋਂ ਇਲਾਵਾ ਬਾਹਰ ਕਿਸੇ ਨਾਲ ਸਬੰਧ ਹੋਣੇ ਹੋਰ ਜੁਰਮਾਂ ਦੇ ਨਾਲ-ਨਾਲ ਤਲਾਕ ਦਾ ਆਧਾਰ ਰਹੇਗਾ, ਪਰ ਇਸ ਲਈ ਸਜ਼ਾ ਨਹੀਂ ਹੋ ਸਕਦੀ। ਸੁਪਰੀਮ ਕੋਰਟ ਦਾ ਤਰਕ ਹੈ ਕਿ ਇਸ ਧਾਰਾ ਕਾਰਨ ਔਰਤਾਂ ਦੇ ਸਵੈਮਾਣ ਨੂੰ ਠੇਸ ਪਹੁੰਚਦੀ ਹੈ ਤੇ ਔਰਤਾਂ ਨੂੰ ਮਰਦਾਂ ਦੀ ਜਾਇਦਾਦ ਬਣਾ ਦਿੱਤਾ ਗਿਆ ਸੀ। ਜੀਫ਼ ਜਸਟਿਸ ਦੀਪਕ ਮਿਸ਼ਰਾ ਦੀ ਅਗਵਾਈ ਵਾਲੀ ਪੰਜ ਮੈਂਬਰੀ ਸੰਵਿਧਾਨਕ ਬੈਂਚ ਨੇ 158 ਸਾਲ ਪੁਰਾਣੀ ਸੰਵਿਧਾਨ ਦੀ ਧਾਰਾ 497 ਨੂੰ ਰੱਦ ਕਰ ਦਿੱਤਾ ਹੈ। ਭਾਰਤ ਹੁਣ ਐਡਲਟ੍ਰੀ ਨੂੰ ਖ਼ਤਮ ਕਰਨ ਵਾਲੇ ਦੇਸ਼ਾਂ ਵਿੱਚ ਸ਼ਾਮਲ ਹੋ ਗਿਆ ਹੈ ਪਰ ਕੀ ਤੁਹਾਨੂੰ ਪਤਾ ਹੈ ਕਿ ਇਹ ਅਮਰੀਕਾ ਵਰਗੇ ਵਿਕਸਤ ਤੇ ਆਧੁਨਿਕ ਮੰਨੇ ਜਾਂਦੇ ਦੇਸ਼ ਵਿੱਚ ਵੀ ਕਿਤੇ-ਕਿਤੇ ਇਸ ਨੂੰ ਜੁਰਮ ਸਮਝਿਆ ਜਾਂਦਾ ਹੈ। ਕਿਹੜੇ ਦੇਸ਼ਾਂ ਵਿੱਚ ਐਡਲਟ੍ਰੀ ਨੂੰ ਹਾਲੇ ਗ਼ੈਰਕਾਨੂੰਨੀ ਕੰਮ ਸਮਝਿਆ ਜਾਂਦਾ ਤੇ ਕਿੰਨਾ ਵਿੱਚ ਨਹੀਂ, ਆਓ ਤੁਹਾਨੂੰ ਦੱਸਦੇ ਹਾਂ। ਉਹ ਦੇਸ਼ ਜਿੱਥੇ ਐਡਲਟ੍ਰੀ ਜੁਰਮ ਹੈ-
  1. ਅਫ਼ਗਾਨਿਸਤਾਨ
  2. ਬੰਗਲਾਦੇਸ਼
  3. ਇੰਡੋਨੇਸ਼ੀਆ
  4. ਈਰਾਨ
  5. ਮਾਲਦੀਪ
  6. ਨੇਪਾਲ
  7. ਪਾਕਿਸਤਾਨ
  8. ਫ਼ਿਲੀਪੀਨ
  9. ਸੰਯੁਕਤ ਅਰਬ ਅਮਿਰਾਤ
  10. ਅਮਰੀਕਾ ਦੇ ਕੁਝ ਸੂਬੇ
  11. ਅਲਜ਼ੀਰੀਆ
  12. ਕਾਂਗੋ ਗਣਰਾਜ
  13. ਮੋਰੱਕੋ
  14. ਨਾਈਜੀਰੀਆ
ਉਹ ਦੇਸ਼ ਜਿੱਥੇ ਐਡਲਟ੍ਰੀ ਜੁਰਮ ਦੀ ਸ਼੍ਰੇਣੀ ਵਿੱਚੋਂ ਬਾਹਰ ਹੈ-
  1. ਚੀਨ
  2. ਜਾਪਾਨ
  3. ਬ੍ਰਾਜ਼ੀਲ
  4. ਨਿਊਜ਼ੀਲੈਂਡ
  5. ਆਸਟ੍ਰੇਲੀਆ
  6. ਸਕਾਟਲੈਂਡ
  7. ਨੀਦਰਲੈਂਡ
  8. ਡੈਨਮਾਰਕ
  9. ਫ਼ਰਾਂਸ
  10. ਜਰਮਨੀ
  11. ਆਸਟ੍ਰੀਆ
  12. ਆਇਰਲੈਂਡ
  13. ਬਾਰਬਾਡੋਸ
  14. ਬਰਮੂਡਾ
  15. ਜਮਾਇਕਾ
  16. ਤ੍ਰਿਨਿਦਾਦ ਤੇ ਟੋਬੈਗੋ
  17. ਸੇਸ਼ਲਜ਼
  18. ਦੱਖਣੀ ਕੋਰੀਆ
  19. ਗੁਆਟੇਮਾਲਾ
  20. ਭਾਰਤ
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Amritpal Singh: ਅੰਮ੍ਰਿਤਪਾਲ ਸਿੰਘ ਦੀ ਪਾਰਟੀ ਨੇ ਲਿਆਂਦਾ ਸਿਆਸੀ ਭੂਚਾਲ! ਐਲਾਨ ਤੋਂ ਪਹਿਲਾਂ ਹੀ ਐਕਸ਼ਨ ਮੋਡ 'ਚ ਪੁਰਾਣੀਆਂ ਪਾਰਟੀਆਂ

Milk Production in Punjab: ਪੰਜਾਬੀਆਂ ਨੇ ਵਹਾਈਆਂ ਦੁੱਧ ਦੀਆਂ ਨਦੀਆਂ! ਪੂਰੇ ਦੇਸ਼ ਨੂੰ ਪਿਛਾੜ ਗੱਡ ਦਿੱਤੇ ਜਿੱਤ ਦੇ ਝੰਡੇ

Wheat Rate: ਕਣਕ ਦੇ ਭਾਅ ਨੇ ਤੋੜੇ ਰਿਕਾਰਡ! ਮਾਲ ਨਾ ਮਿਲਣ ਕਰਕੇ ਆਟਾ ਮਿੱਲਾਂ ਨੂੰ ਲੱਗੀ ਬ੍ਰੇਕ

ਅੱਜ ਦਿੱਲੀ ਵਿਧਾਨ ਸਭਾ ਚੋਣਾਂ ਦੀਆਂ ਤਰੀਕਾਂ ਦਾ ਹੋਵੇਗਾ ਐਲਾਨ, ਚੋਣ ਕਮਿਸ਼ਨ ਕਰੇਗਾ ਪ੍ਰੈਸ ਕਾਨਫਰੰਸ
ਅੱਜ ਦਿੱਲੀ ਵਿਧਾਨ ਸਭਾ ਚੋਣਾਂ ਦੀਆਂ ਤਰੀਕਾਂ ਦਾ ਹੋਵੇਗਾ ਐਲਾਨ, ਚੋਣ ਕਮਿਸ਼ਨ ਕਰੇਗਾ ਪ੍ਰੈਸ ਕਾਨਫਰੰਸ
Advertisement
ABP Premium

ਵੀਡੀਓਜ਼

ਪੰਜਾਬ ਬਿਨਾ ਮੈਂ ਮਰ ਜਾਉਂਗਾ , ਵੇਖੋ ਕੀ ਬੋਲੇ ਦਿਲਜੀਤ ਦੋਸਾਂਝਪੰਜਾਬੀ ਆ ਗਏ ਓਏ ਕਿਥੋਂ ਸ਼ੁਰੂ ਹੋਇਆ , ਦਿਲਜੀਤ ਦੋਸਾਂਝ ਨੇ ਆਪ ਦੱਸੀ ਕਹਾਣੀਦਿਲਜੀਤ ਕਰਕੇ ਨੀਰੂ ਬਾਜਵਾ ਦੀ ਧੀ ਬੋਲੀ , ਪੰਜਾਬੀ ਆ ਗਏ ਓਏਮੈਂ ਅੱਜ ਜੋ ਵੀ ਹਾਂ ਬੱਸ ਪੰਜਾਬੀ ਕਰਕੇ , ਦਿਲਜੀਤ ਦੋਸਾਂਝ ਦੀ ਡੂੰਗੀ ਗੱਲ ਸੁਣੋ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Amritpal Singh: ਅੰਮ੍ਰਿਤਪਾਲ ਸਿੰਘ ਦੀ ਪਾਰਟੀ ਨੇ ਲਿਆਂਦਾ ਸਿਆਸੀ ਭੂਚਾਲ! ਐਲਾਨ ਤੋਂ ਪਹਿਲਾਂ ਹੀ ਐਕਸ਼ਨ ਮੋਡ 'ਚ ਪੁਰਾਣੀਆਂ ਪਾਰਟੀਆਂ
Amritpal Singh: ਅੰਮ੍ਰਿਤਪਾਲ ਸਿੰਘ ਦੀ ਪਾਰਟੀ ਨੇ ਲਿਆਂਦਾ ਸਿਆਸੀ ਭੂਚਾਲ! ਐਲਾਨ ਤੋਂ ਪਹਿਲਾਂ ਹੀ ਐਕਸ਼ਨ ਮੋਡ 'ਚ ਪੁਰਾਣੀਆਂ ਪਾਰਟੀਆਂ
Milk Production in Punjab: ਪੰਜਾਬੀਆਂ ਨੇ ਵਹਾਈਆਂ ਦੁੱਧ ਦੀਆਂ ਨਦੀਆਂ! ਪੂਰੇ ਦੇਸ਼ ਨੂੰ ਪਿਛਾੜ ਗੱਡ ਦਿੱਤੇ ਜਿੱਤ ਦੇ ਝੰਡੇ
Milk Production in Punjab: ਪੰਜਾਬੀਆਂ ਨੇ ਵਹਾਈਆਂ ਦੁੱਧ ਦੀਆਂ ਨਦੀਆਂ! ਪੂਰੇ ਦੇਸ਼ ਨੂੰ ਪਿਛਾੜ ਗੱਡ ਦਿੱਤੇ ਜਿੱਤ ਦੇ ਝੰਡੇ
Wheat Rate: ਕਣਕ ਦੇ ਭਾਅ ਨੇ ਤੋੜੇ ਰਿਕਾਰਡ! ਮਾਲ ਨਾ ਮਿਲਣ ਕਰਕੇ ਆਟਾ ਮਿੱਲਾਂ ਨੂੰ ਲੱਗੀ ਬ੍ਰੇਕ
Wheat Rate: ਕਣਕ ਦੇ ਭਾਅ ਨੇ ਤੋੜੇ ਰਿਕਾਰਡ! ਮਾਲ ਨਾ ਮਿਲਣ ਕਰਕੇ ਆਟਾ ਮਿੱਲਾਂ ਨੂੰ ਲੱਗੀ ਬ੍ਰੇਕ
ਅੱਜ ਦਿੱਲੀ ਵਿਧਾਨ ਸਭਾ ਚੋਣਾਂ ਦੀਆਂ ਤਰੀਕਾਂ ਦਾ ਹੋਵੇਗਾ ਐਲਾਨ, ਚੋਣ ਕਮਿਸ਼ਨ ਕਰੇਗਾ ਪ੍ਰੈਸ ਕਾਨਫਰੰਸ
ਅੱਜ ਦਿੱਲੀ ਵਿਧਾਨ ਸਭਾ ਚੋਣਾਂ ਦੀਆਂ ਤਰੀਕਾਂ ਦਾ ਹੋਵੇਗਾ ਐਲਾਨ, ਚੋਣ ਕਮਿਸ਼ਨ ਕਰੇਗਾ ਪ੍ਰੈਸ ਕਾਨਫਰੰਸ
HMPV ਵਾਇਰਸ ਇਸ ਉਮਰ ਦੇ ਬੱਚਿਆਂ ਲਈ ਵੱਧ ਖਤਰਨਾਕ, ਨਾ ਦਵਾਈ, ਨਾ ਵੈਕਸੀਨ...ਇਦਾਂ ਕਰੋ ਬਚਾਅ

Gold Silver Rate Today: ਮੰਗਲਵਾਰ ਨੂੰ 18 ਕੈਰੇਟ ਸੋਨਾ 60 ਹਜ਼ਾਰ ਤੋਂ ਹੇਠਾਂ ਡਿੱਗੀਆਂ, ਜਾਣੋ ਆਪਣੇ ਸ਼ਹਿਰ ਸੋਨੇ-ਚਾਂਦੀ ਦੇ ਤਾਜ਼ਾ ਰੇਟ ?
ਮੰਗਲਵਾਰ ਨੂੰ 18 ਕੈਰੇਟ ਸੋਨਾ 60 ਹਜ਼ਾਰ ਤੋਂ ਹੇਠਾਂ ਡਿੱਗੀਆਂ, ਜਾਣੋ ਆਪਣੇ ਸ਼ਹਿਰ ਸੋਨੇ-ਚਾਂਦੀ ਦੇ ਤਾਜ਼ਾ ਰੇਟ ?
Ꮪhubman Gill: ਸ਼ੁਭਮਨ ਗਿੱਲ ਦੀ ਟੀਮ ਇੰਡੀਆ ਤੋਂ ਛੁੱਟੀ ਤੈਅ? ਦਿੱਗਜ ਖਿਡਾਰੀ ਨੇ ਮਾੜੀ ਕਾਰਗੁਜ਼ਾਰੀ 'ਤੇ ਕੱਢਿਆ ਗੁੱਸਾ, ਬੋਲੇ...
ਸ਼ੁਭਮਨ ਗਿੱਲ ਦੀ ਟੀਮ ਇੰਡੀਆ ਤੋਂ ਛੁੱਟੀ ਤੈਅ? ਦਿੱਗਜ ਖਿਡਾਰੀ ਨੇ ਮਾੜੀ ਕਾਰਗੁਜ਼ਾਰੀ 'ਤੇ ਕੱਢਿਆ ਗੁੱਸਾ, ਬੋਲੇ...
ਸਾਂਸਦ ਅੰਮ੍ਰਿਤਪਾਲ ਸਿੰਘ ਦੇ ਪਿਤਾ ਨੂੰ ਕੀਤਾ ਨਜ਼ਰਬੰਦ, ਜਾਣੋ ਵਜ੍ਹਾ

Embed widget