ਪੜਚੋਲ ਕਰੋ

16 ਸਾਲਾ ਕਮਰ ਗੁੱਲ ਨੇ ਤਾਲਿਬਾਨ ਤੋਂ ਲਿਆ ਇੰਤਕਾਮ, ਹੁਣ ਸੋਸ਼ਲ ਮੀਡੀਆ 'ਤੇ ਬੱਲੇ-ਬੱਲੇ

ਅਫਗਾਨਿਸਤਾਨ ਦੀ 16 ਸਾਲਾ ਕਮਰ ਗੁੱਲ ਦੇ ਇੰਤਕਾਮ ਨੇ ਤਾਲਿਬਾਨ ਨੂੰ ਹਿਲਾ ਕੇ ਰੱਖ ਦਿੱਤਾ ਹੈ। ਦਰਅਸਲ ਤਾਲਿਬਾਨੀ ਅੱਤਵਾਦੀਆਂ ਨੇ ਕਮਰ ਗੁੱਲ ਦੇ ਮਾਪਿਆਂ ਨੂੰ ਮਾਰਿਆ, ਜਿਸ ਮਗਰੋਂ ਉਸ ਨੇ ਵੀ ਅੱਤਵਾਦੀਆਂ ਨੂੰ ਮਾਰ ਕੇ ਆਪਣਾ ਬਦਲਾ ਲਿਆ।

ਕਾਬੁਲ: ਦੁਨੀਆ ਭਰ ਵਿੱਚ ਖ਼ਤਰਨਾਕ ਅੱਤਵਾਦੀਆਂ ਕਰਕੇ ਮਸ਼ਹੂਰ ਅਫਗਾਨਿਸਤਾਨ '16 ਸਾਲਾ ਲਕੜੀ ਵੱਲੋਂ ਲਿਆ ਇੰਜਕਾਮ ਚਰਚਾ ਦਾ ਮੁੱਦਾ ਬਣ ਗਿਆ ਹੈ। ਦੱਸ ਦਈਏ ਕਿ ਅਫਗਾਨਿਸਤਾਨ ਦੇ ਘੋਰ ਸੂਬੇ ਵਿੱਚ ਰਹਿਣ ਵਾਲੀ ਕਮਰ ਗੁੱਲ ਨੇ ਤਾਲਿਬਾਨ ਅੱਤਵਾਦੀਆਂ ਨੂੰ ਅਜਿਹਾ ਸਬਕ ਸਿਖਾਇਆ ਕਿ ਉਨ੍ਹਾਂ ਦੀ ਰੂਹ ਵੀ ਕੰਬ ਗਈ ਹੋਵੇਗੀ। ਕਮਰ ਗੁੱਲ ਨੇ ਏਕੇ-47 ਚੁੱਕੀ ਤੇ ਤਿੰਨ ਤਾਲਿਬਾਨ ਅੱਤਵਾਦੀਆਂ ਨੂੰ ਗੋਲੀਆਂ ਨਾਲ ਭੁੰਨ੍ਹ ਦਿੱਤਾ। ਇਨ੍ਹਾਂ ਅੱਤਵਾਦੀਆਂ ਨੇ ਉਸ ਦੇ ਮਾਪਿਆਂ ਨੂੰ ਮਾਰਿਆ ਸੀ। ਉਸ ਦੀ ਬਹਾਦਰੀ ਹੁਣ ਪੂਰੀ ਦੁਨੀਆ 'ਚ ਚਰਚਾ ਦਾ ਵਿਸ਼ਾ ਬਣ ਗਈ ਹੈ। ਕਮਰ ਗੁੱਲ ਨੇ ਨਾ ਸਿਰਫ ਤਾਲਿਬਾਨ ਦਾ ਸਾਹਮਣਾ ਕੀਤਾ ਬਲਕਿ ਆਪਣੇ ਪਿਤਾ ਦੀ ਏਕੇ-47 ਰਾਈਫਲ ਨਾਲ ਮਾਪਿਆਂ ਦੇ ਕਾਤਲਾਂ ਨੂੰ ਖ਼ਤਮ ਕਰ ਦਿੱਤਾ। ਤਾਲਿਬਾਨ ਅੱਤਵਾਦੀਆਂ ਨੇ ਗੁੱਲ ਦੇ ਘਰ ਦਾਖਲ ਹੋ ਕੇ ਉਸ ਦੇ ਮਾਪਿਆਂ ਨੂੰ ਮਾਰ ਦਿੱਤਾ ਸੀ, ਜਿਸ ਦਾ ਗੁੱਲ ਨੇ ਬਦਲਾ ਲਿਆ। ਪਿੰਡ ਵਿੱਚ 40 ਤੋਂ ਵੱਧ ਅੱਤਵਾਦੀਆਂ ਨੇ ਹਮਲਾ ਕੀਤਾ ਸੀ। ਕਮਰ ਗੁੱਲ ਦੇ ਨਾਲ ਉਸ ਦਾ ਭਰਾ ਵੀ ਮੌਜੂਦ ਸੀ। ਕਰੀਬ ਇੱਕ ਘੰਟੇ ਤੱਕ ਚੱਲੀ ਇਸ ਗੋਲੀਬਾਰੀ ਵਿੱਚ ਤਿੰਨ ਅੱਤਵਾਦੀ ਮਾਰੇ ਗਏ। ਬਾਅਦ ਵਿੱਚ ਹੋਰ ਅੱਤਵਾਦੀ ਵੀ ਗੁੱਲ ਦੇ ਘਰ ਆਏ ਪਰ ਪਿੰਡ ਵਾਸੀਆਂ ਦੀ ਮਦਦ ਨਾਲ ਸਰਕਾਰ ਦੇ ਸਮਰਥਕਾਂ ਨੇ ਉਨ੍ਹਾਂ ਨੂੰ ਗੋਲੀਬਾਰੀ ਤੋਂ ਬਾਅਦ ਭਜਾ ਦਿੱਤਾ। ਅਫਗਾਨਿਸਤਾਨ ਦੇ ਸੁਰੱਖਿਆ ਬਲਾਂ ਨੇ ਹੁਣ ਕਮਰ ਗੁੱਲ ਤੇ ਉਸ ਦੇ ਭਰਾ ਨੂੰ ਸੁਰੱਖਿਅਤ ਥਾਂ 'ਤੇ ਭੇਜ ਦਿੱਤਾ ਹੈ। 16 ਸਾਲਾ ਕਮਰ ਗੁੱਲ ਨੇ ਤਾਲਿਬਾਨ ਤੋਂ ਲਿਆ ਇੰਤਕਾਮ, ਹੁਣ ਸੋਸ਼ਲ ਮੀਡੀਆ 'ਤੇ ਬੱਲੇ-ਬੱਲੇ ਕਮਲ ਗੁੱਲ ਦੇ ਤਾਲਿਬਾਨ ਨੂੰ ਢੁਕਵਾਂ ਜਵਾਬ ਦੇਣ ਦੀ ਘਟਨਾ ਤੋਂ ਬਾਅਦ ਸੋਸ਼ਲ ਮੀਡੀਆ 'ਤੇ ਉਸ ਦੀ ਬਹਾਦਰੀ ਨੂੰ ਸਲਾਮ ਕੀਤਾ ਜਾ ਰਿਹਾ ਹੈ। ਹਰ ਕੋਈ ਉਸ ਦੀ ਹਿੰਮਤ ਲਈ ਉਸ ਨੂੰ ਸਲਾਮ ਕਰ ਰਿਹਾ ਹੈ ਜਿਸ ਦਾ ਕਾਰਨ ਹੈ ਕਿ ਕਮਰ ਗੁੱਲ ਨੇ ਇੰਨੀ ਛੋਟੀ ਉਮਰ ਵਿੱਚ ਤਾਲਿਬਾਨ ਦਾ ਸਾਹਮਣਾ ਕੀਤਾ। ਕਮਰ ਗੁੱਲ ਦੀ ਤਸਵੀਰ ਜਿਸ 'ਚ ਉਸ ਦੇ ਹੱਥਾਂ 'ਚ ਏਕੇ-47 ਹੈ ਸੋਸ਼ਲ ਮੀਡੀਆ 'ਤੇ ਕਾਫੀ ਸ਼ੇਅਰ ਕੀਤੀ ਜਾ ਰਹੀ ਹੈ। ਇਸ ਦੇ ਨਾਲ ਹੀ ਅਫਗਾਨਿਸਤਾਨ ਸਰਕਾਰ ਨੇ ਕੈਬਨਿਟ ਦੀ ਬੈਠਕ ਵਿੱਚ ਕਮਰ ਗੁੱਲ ਦੇ ਹੌਸਲੇ ਦੀ ਤਾਰੀਫ ਕੀਤੀ ਹੈ। ਰਾਸ਼ਟਰਪਤੀ ਅਸ਼ਰਫ ਗਨੀ ਨੇ ਕਮਰ ਗੁੱਲ ਤੇ ਉਸ ਦੇ ਭਰਾ ਨੂੰ ਰਾਸ਼ਟਰਪਤੀ ਭਵਨ ਵਿੱਚ ਬੁਲਾਇਆ ਹੈ। ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: https://play.google.com/store/apps/details?id=com.winit.starnews.hin https://apps.apple.com/in/app/abp-live-news/id811114904
ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

ਫਰੀਦਕੋਟ ਪੁਲਿਸ ਦੀ ਵੱਡੀ ਕਾਰਵਾਈ! ਸ਼ਰਾਬ ਤਸਕਰੀ ਦਾ ਪਰਦਾਫਾਸ਼, 60 ਪੇਟੀਆਂ ਤੇ 90 ਲੀਟਰ ਸ਼ਰਾਬ ਬਰਾਮਦ

Maa Vaishno Devi ਜਾਣ ਵਾਲੇ ਸ਼ਰਧਾਲੂਆਂ ਲਈ ਵੱਡੀ ਖਬਰ! ਸ਼ਰਾਈਨ ਬੋਰਡ ਨੇ ਐਡਵਾਈਜ਼ਰੀ ਕੀਤੀ ਜਾਰੀ

ਪੰਜਾਬ 'ਚ ਠੰਡ ਤੋਂ ਬਿਮਾਰ ਹੋਣ ਕਰਕੇ ਬੱਚੇ ਦੀ ਮੌਤ, ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ

Bathinda'ਚ ਕੁੜੀ ਨੇ ਪਿਸਤੌਲ ਨਾਲ ਬਣਾਈ ਰੀਲ, ਪੁਲਿਸ ਨੇ ਸ਼ੁਰੂ ਕੀਤੀ ਭਾਲ! ਵਾਇਰਲ ਵੀਡੀਓ 'ਤੇ ਕੀ ਹੋਵੇਗਾ?

ਵੀਡੀਓਜ਼

ਹੁਣ ਨਸ਼ਾ ਤਸਕਰਾਂ ਦੀ ਖੈਰ ਨਹੀਂ! ਸਰਕਾਰ ਨੇ ਖੋਲ੍ਹੀ ਹੈਲਪਲਾਈਨ
ਅਕਾਲੀ ਦਲ ਨੇ ਪੰਜਾਬ ਨੂੰ ਨਸ਼ੇ 'ਚ ਪਾਇਆ: ਕੇਜਰੀਵਾਲ
ਅਸੀਂ ਦਵਾਂਗੇ ਸਭ ਤੋਂ ਵੱਧ ਸਰਕਾਰੀ ਨੌਕਰੀਆਂ! CM ਦਾ ਵੱਡਾ ਐਲਾਨ
CM ਮਾਨ ਦਾ ਸੁਖਬੀਰ ਬਾਦਲ ਨੂੰ ਠੋਕਵਾਂ ਜਵਾਬ!
ਸੁਖਬੀਰ ਬਾਦਲ 'ਤੇ ਭੜਕੇ CM ਮਾਨ, ਵੇਖੋ ਕੀ ਬੋਲ ਗਏ

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਫਰੀਦਕੋਟ ਪੁਲਿਸ ਦੀ ਵੱਡੀ ਕਾਰਵਾਈ! ਸ਼ਰਾਬ ਤਸਕਰੀ ਦਾ ਪਰਦਾਫਾਸ਼, 60 ਪੇਟੀਆਂ ਤੇ 90 ਲੀਟਰ ਸ਼ਰਾਬ ਬਰਾਮਦ
ਫਰੀਦਕੋਟ ਪੁਲਿਸ ਦੀ ਵੱਡੀ ਕਾਰਵਾਈ! ਸ਼ਰਾਬ ਤਸਕਰੀ ਦਾ ਪਰਦਾਫਾਸ਼, 60 ਪੇਟੀਆਂ ਤੇ 90 ਲੀਟਰ ਸ਼ਰਾਬ ਬਰਾਮਦ
Maa Vaishno Devi ਜਾਣ ਵਾਲੇ ਸ਼ਰਧਾਲੂਆਂ ਲਈ ਵੱਡੀ ਖਬਰ! ਸ਼ਰਾਈਨ ਬੋਰਡ ਨੇ ਐਡਵਾਈਜ਼ਰੀ ਕੀਤੀ ਜਾਰੀ
Maa Vaishno Devi ਜਾਣ ਵਾਲੇ ਸ਼ਰਧਾਲੂਆਂ ਲਈ ਵੱਡੀ ਖਬਰ! ਸ਼ਰਾਈਨ ਬੋਰਡ ਨੇ ਐਡਵਾਈਜ਼ਰੀ ਕੀਤੀ ਜਾਰੀ
ਪੰਜਾਬ 'ਚ ਠੰਡ ਤੋਂ ਬਿਮਾਰ ਹੋਣ ਕਰਕੇ ਬੱਚੇ ਦੀ ਮੌਤ, ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ
ਪੰਜਾਬ 'ਚ ਠੰਡ ਤੋਂ ਬਿਮਾਰ ਹੋਣ ਕਰਕੇ ਬੱਚੇ ਦੀ ਮੌਤ, ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ
Bathinda'ਚ ਕੁੜੀ ਨੇ ਪਿਸਤੌਲ ਨਾਲ ਬਣਾਈ ਰੀਲ, ਪੁਲਿਸ ਨੇ ਸ਼ੁਰੂ ਕੀਤੀ ਭਾਲ! ਵਾਇਰਲ ਵੀਡੀਓ 'ਤੇ ਕੀ ਹੋਵੇਗਾ?
Bathinda'ਚ ਕੁੜੀ ਨੇ ਪਿਸਤੌਲ ਨਾਲ ਬਣਾਈ ਰੀਲ, ਪੁਲਿਸ ਨੇ ਸ਼ੁਰੂ ਕੀਤੀ ਭਾਲ! ਵਾਇਰਲ ਵੀਡੀਓ 'ਤੇ ਕੀ ਹੋਵੇਗਾ?
SC ਕਮਿਸ਼ਨ ਨੇ ਪਟਿਆਲਾ ਦੇ SP ਅਤੇ DSP ਨੂੰ ਕੀਤਾ ਤਲਬ, ਆਦੇਸ਼ ਤੋਂ ਬਾਵਜੂਦ ਨਹੀਂ ਕੀਤੀ ਕਾਰਵਾਈ

328 ਪਾਵਨ ਸਰੂਪਾਂ ਦੇ ਮਾਮਲੇ ‘ਚ SGPC ਦੇ ਸਾਬਕਾ ਆਡੀਟਰ ਸਤਿੰਦਰ ਕੋਹਲੀ ਗ੍ਰਿਫਤਾਰ, ਅਦਾਲਤ ਨੇ ਦਿੱਤਾ 5 ਦਿਨਾਂ ਦਾ ਰਿਮਾਂਡ

ਅੰਮ੍ਰਿਤਸਰ ਅਤੇ ਪੁਲਿਸ ਵਿਚਾਲੇ ਮੁਕਾਬਲਾ, ਬਦਮਾਸ਼ ਜ਼ਖ਼ਮੀ, ਪ੍ਰਭ ਦਾਸੂਵਾਲ ਨਾਲ ਜੁੜਿਆ ਸੀ ਗੈਂਗ

ਪੰਜਾਬ 'ਚ ਸਕੂਲਾਂ ਦੇ ਵਿਦਿਆਰਥੀਆਂ ਲਈ Datesheet ਜਾਰੀ, ਦੇਖੋ ਪੂਰਾ ਸ਼ਡਿਊਲ

Embed widget