ਪੜਚੋਲ ਕਰੋ

ਅਜੀਬੋ ਗ਼ਰੀਬ ਰਿਵਾਜ਼ ‘ਬੱਚਾ ਪੋਸ਼ੀ’, ਕੁੜੀਆਂ ਨੂੰ ਮੁੰਡੇ ਬਣਨ ਲਈ ਕੀਤਾ ਜਾਂਦਾ ਮਜਬੂਰ

ਕਾਬੁਲ: ਅਫ਼ਗ਼ਾਨਿਸਤਾਨ ਦੇ ਨਗਰਹਾਰ ਦੀ 18 ਸਾਲਾ ਲੜਕੀ ਸਿਤਾਰਾ ਨੂੰ ਇੱਕ ਦਹਾਕੇ ਤੋਂ ਮੁੰਡੇ ਵਾਂਗ ਰਹਿਣਾ ਰਿਹਾ ਹੈ। ਅਜਿਹਾ ਉਸ ਨੂੰ ਮਾਪਿਆਂ ਦੇ ਦਬਾਅ ਤੇ ਰੋਜ਼ੀ-ਰੋਟੀ ਦੀ ਮਜਬੂਰੀ ’ਚ ਕਰਨਾ ਪੈ ਰਿਹਾ ਹੈ। ਉਸ ਦੇ ਪਰਿਵਾਰ ਵਾਲਿਆਂ ਨੂੰ ਮੁੰਡੇ ਦੀ ਭਾਲ਼ ਸੀ ਪਰ ਸਿਤਾਰਾ ਪਿੱਛੋਂ ਮੁੰਡਾ ਨਾ ਹੋਣ ਕਾਰਨ ਹੁਣ ਉਸ ਨੂੰ ਹੀ ਮੁੰਡਾ ਬਣ ਕੇ ਜਿਊਣਾ ਪਿਆ।   ਸਿਤਾਰਾ ਹੁਰੀਂ ਕੁੱਲ 5 ਭੈਣਾਂ ਹਨ। ਇਹ ਸਭ ਅਫ਼ਗ਼ਾਨਿਸਤਾਨ ਵਿੱਚ ਪ੍ਰਚੱਲਿਤ ਅਜੀਬੋ ਗ਼ਰੀਬ ਰਿਵਾਜ਼ ‘ਬੱਚਾ ਪੋਸ਼ੀ’ ਦੀਆਂ ਸਤਾਈਆਂ ਹੋਈਆਂ ਹਨ। ਦਰਅਸਲ, ਕੁੜੀ ਜਦੋਂ ਮੁੰਡੇ ਦਾ ਭੇਸ ਬਦਲ ਲੈਂਦੀ ਹੈ ਤਾਂ ਉਸ ਨੂੰ ‘ਬੱਚਾ ਪੋਸ਼ੀ’ ਕਿਹਾ ਜਾਂਦਾ ਹੈ। ਅਜਿਹਾ ਉਨ੍ਹਾਂ ਨੂੰ ਸੁਰੱਖਿਅਤ  ਰਹਿੰਦਿਆਂ ਹੋਇਆਂ ਮੁੰਡਿਆਂ ਵਾਲਾ ਕੰਮ ਕਰਨਾ ਪੈਂਦਾ ਹੈ। 18 ਸਾਲ ਦਿ ਸਿਤਾਰਾ ਇੱਕ ਗ਼ਰੀਬ ਘਰ ਤੋਂ ਹੈ। ਉਨ੍ਹਾਂ ਦਾ ਘਰ ਵੀ ਮਿੱਟੀ ਦਾ ਬਣਿਆ ਹੋਇਆ ਹੈ। ਉਹ ਮੁੰਡਿਆਂ ਵਾਲੇ ਕੱਪੜੇ ਪਾਉਂਦੀ ਹੈ, ਵਾਲ ਢੱਕ ਲੈਂਦੀ ਹੈ ਤੇ ਅਵਾਜ਼ ਬਦਲ ਲੈਂਦੀ ਹੈ। ਖ਼ਬਰ ਏਜੰਸੀ ਨਾਲ ਗੱਲਬਾਤ ਦੌਰਾਨ ਸਿਤਾਰਾ ਨੇ ਦੱਸਿਆ ਕਿ ਉਹ ਕਦੀ ਨਹੀਂ ਸੋਚਦੀ ਕਿ ਉਹ ਕੁੜੀ ਹੈ। ਉਹ ਆਪਣੇ ਪਿਤਾ ਨਾਲ ਇੱਟਾਂ ਦੇ ਕਾਰਖ਼ਾਨੇ ਵਿੱਚ ਬੰਧੂਆ ਮਜ਼ਦੂਰੀ ਕਰਦੀ ਹੈ ਯਾਨੀ ਕਾਰਖ਼ਾਨੇ ਦੇ ਮਾਲਕ ਤੋਂ ਲਏ ਕਰਜ਼ੇ ਦੇ ਭੁਗਤਾਨ ਵਜੋਂ ਉਹ ਤੇ ਉਸ ਦੇ ਪਿਤਾ ਮਜ਼ਦੂਰੀ ਕਰਦੇ ਹਨ। ਇਸੇ ਕੰਮ ਨਾਲ ਉਨ੍ਹਾਂ ਦੇ ਪਰਿਵਾਰ ਦਾ ਖਰਚਾ ਚੱਲਦਾ ਹੈ। ਸਿਤਾਰਾ ਨੇ ਦੱਸਿਆ ਕਿ ਉਸ ਦੇ ਪਿਤਾ ਉਸ ਨੂੰ ਵੱਡਾ ਮੁੰਡਾ ਹੀ ਸਮਝਦੇ ਹਨ। ਪਿਤਾ ਨਾਲ ਉਹ ਵੱਡਾ ਪੁੱਤਰ ਬਣ ਕੇ ਨਮਾਜ਼ਾਂ ਵਿੱਚ ਵੀ ਹਿੱਸਾ ਲੈਂਦੀ ਹੈ। ਅਫ਼ਗ਼ਾਨਿਸਤਾਨ ’ਚ ਜਿਨ੍ਹਾਂ ਘਰਾਂ ’ਚ ਮੁੰਡੇ ਨਹੀਂ ਹੁੰਦੇ ਉਹ ਅਕਸਰ ‘ਬੱਚਾ ਪੋਸ਼ੀ’ ਦਾ ਸਹਾਰਾ ਲੈਂਦੇ ਹਨ। ਕਈ ਵਾਰ ਲੜਕੀਆਂ ਖ਼ੁਦ ਲੜਕਾ ਬਣਨ ਦਾ ਵਿਕਲਪ ਚੁਣਦੀਆਂ ਹਨ ਤਾਂ ਉਨ੍ਹਾਂ ਨੂੰ ਵੀ ਮੁੰਡਿਆਂ ਵਾਲੀ ਆਜ਼ਾਦੀ ਮਿਲ ਸਕੇ। ਇਸ ਰਿਵਾਜ਼ ਦਾ ਨਿਯਮ ਹੈ ਕਿ ਮਾਹਵਾਰੀ ਸ਼ੁਰੂ ਹੋਣ ਪਿੱਛੋਂ ਕੁੜੀਆਂ ਮੁੰਡਾ ਬਣਨਾ ਬੰਦ ਕਰ ਦਿੰਦੀਆਂ ਹਨ ਪਰ ਸਿਤਾਰਾ ਇਸ ਮਾਮਲੇ ਵਿੱਚ ਇਕੱਲੀ ਕੁੜੀ ਹੈ ਜਿਸ ਨੇ ਪੀਰੀਅਡਸ ਆਉਣ ਪਿੱਛੋਂ ਵੀ ਮੁੰਡਾ ਬਣਨਾ ਜਾਰੀ ਰੱਖਿਆ ਹੈ।
ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

ਸਾਬਕਾ DIG ਭੁੱਲਰ ਦੀ ਜ਼ਮਾਨਤ ਪਟੀਸ਼ਨ 'ਤੇ ਹੋਈ ਸੁਣਵਾਈ, ਜਾਣੋ ਅਦਾਲਤ 'ਚ ਕੀ ਕੁਝ ਹੋਇਆ

NOC ਨਾ ਲੈਣ ਵਾਲਿਆਂ ‘ਤੇ ਹੋਵੇਗੀ ਕਾਰਵਾਈ, ਐਕਸ਼ਨ ਮੋਡ ‘ਚ ਨਗਰ ਨਿਗਮ

ਪੰਜਾਬ ਦੇ ਇਹਨਾਂ ਵਾਹਨ ਚਾਲਕਾਂ ਲਈ ਖ਼ਤਰਨਾਕ ਖ਼ਬਰ! ਡ੍ਰਾਈਵਿੰਗ ਲਾਇਸੈਂਸ ਹੋਵੇਗਾ ਸਸਪੈਂਡ

ਸਾਬਕਾ AAG ਦੀ ਪਤਨੀ ਦੇ ਕਤਲ ਦੇ ਮਾਮਲੇ 'ਚ ਵੱਡਾ ਖੁਲਾਸਾ, ਨੌਕਰ ਨੇ ਹੀ ਕੀਤੀ ਸੀ ਹੱਤਿਆ; ਜਾਣੋ ਪੂਰਾ ਮਾਮਲਾ

ਵੀਡੀਓਜ਼

ਆਖਰ ਅਕਾਲੀ ਦਲ ਨੇ AAP ਨੂੰ ਦਿੱਤਾ ਠੋਕਵਾਂ ਜਵਾਬ
ਬਰਨਾਲਾ ‘ਚ ਨਾਬਾਲਿਗ ਦਾ ਕਤਲ! ਪੁਲਿਸ ਵੀ ਹੋਈ ਹੈਰਾਨ
ਠੰਢ ਨੇ ਵਧਾਈਆਂ ਸਕੂਲਾਂ ਦੀਆਂ ਛੁੱਟੀਆਂ , ਸਰਕਾਰ ਦਾ ਐਲਾਨ
ਨਵੇਂ ਸਾਲ ‘ਚ ਮੌਸਮ ਦਾ ਹਾਲ , ਬਾਰਿਸ਼ ਤੇ ਕੋਹਰੇ ਦੀ ਮਾਰ
ਹਰਸਿਮਰਤ ਬਾਦਲ ਦੀ ਵੀਡੀਓ ਨਾਲ ਦਿੱਤਾ ਅਕਾਲੀਆਂ ਨੇ AAP ਨੂੰ ਜਵਾਬ

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਸਾਬਕਾ DIG ਭੁੱਲਰ ਦੀ ਜ਼ਮਾਨਤ ਪਟੀਸ਼ਨ 'ਤੇ ਹੋਈ ਸੁਣਵਾਈ, ਜਾਣੋ ਅਦਾਲਤ 'ਚ ਕੀ ਕੁਝ ਹੋਇਆ
ਸਾਬਕਾ DIG ਭੁੱਲਰ ਦੀ ਜ਼ਮਾਨਤ ਪਟੀਸ਼ਨ 'ਤੇ ਹੋਈ ਸੁਣਵਾਈ, ਜਾਣੋ ਅਦਾਲਤ 'ਚ ਕੀ ਕੁਝ ਹੋਇਆ
NOC ਨਾ ਲੈਣ ਵਾਲਿਆਂ ‘ਤੇ ਹੋਵੇਗੀ ਕਾਰਵਾਈ, ਐਕਸ਼ਨ ਮੋਡ ‘ਚ ਨਗਰ ਨਿਗਮ
NOC ਨਾ ਲੈਣ ਵਾਲਿਆਂ ‘ਤੇ ਹੋਵੇਗੀ ਕਾਰਵਾਈ, ਐਕਸ਼ਨ ਮੋਡ ‘ਚ ਨਗਰ ਨਿਗਮ
ਪੰਜਾਬ ਦੇ ਇਹਨਾਂ ਵਾਹਨ ਚਾਲਕਾਂ ਲਈ ਖ਼ਤਰਨਾਕ ਖ਼ਬਰ! ਡ੍ਰਾਈਵਿੰਗ ਲਾਇਸੈਂਸ ਹੋਵੇਗਾ ਸਸਪੈਂਡ
ਪੰਜਾਬ ਦੇ ਇਹਨਾਂ ਵਾਹਨ ਚਾਲਕਾਂ ਲਈ ਖ਼ਤਰਨਾਕ ਖ਼ਬਰ! ਡ੍ਰਾਈਵਿੰਗ ਲਾਇਸੈਂਸ ਹੋਵੇਗਾ ਸਸਪੈਂਡ
ਸਾਬਕਾ AAG ਦੀ ਪਤਨੀ ਦੇ ਕਤਲ ਦੇ ਮਾਮਲੇ 'ਚ ਵੱਡਾ ਖੁਲਾਸਾ, ਨੌਕਰ ਨੇ ਹੀ ਕੀਤੀ ਸੀ ਹੱਤਿਆ; ਜਾਣੋ ਪੂਰਾ ਮਾਮਲਾ
ਸਾਬਕਾ AAG ਦੀ ਪਤਨੀ ਦੇ ਕਤਲ ਦੇ ਮਾਮਲੇ 'ਚ ਵੱਡਾ ਖੁਲਾਸਾ, ਨੌਕਰ ਨੇ ਹੀ ਕੀਤੀ ਸੀ ਹੱਤਿਆ; ਜਾਣੋ ਪੂਰਾ ਮਾਮਲਾ
ਅੰਮ੍ਰਿਤਸਰ ‘ਚ 4 ਜਨਵਰੀ ਨੂੰ ਹੋਵੇਗੀ ਸਕਾਲਰਸ਼ਿਪ ਪ੍ਰੀਖਿਆ: 17 ਕੇਂਦਰ ਬਣਾਏ, 8ਵੀਂ ਅਤੇ 10ਵੀਂ ਦੇ 6000 ਵਿਦਿਆਰਥੀ ਲੈਣਗੇ ਭਾਗ

ਸਵਦੇਸ਼ੀ ਤੇ ਸਿਹਤਮੰਦ ਭਾਰਤ ਦੇ ਮਾਡਲ ਰਾਹੀਂ ਦੇਸ਼ ਦੀ ਸੇਵਾ ਕਰਨਾ ਪਤੰਜਲੀ ਦਾ ਸੰਕਲਪ - ਬਾਬਾ ਰਾਮਦੇਵ

ਪੰਜਾਬ ਦੇ ਗ੍ਰਾਊਂਡ ਵਾਟਰ 'ਚ ਆਰਸੈਨਿਕ ਤੇ ਯੂਰੇਨੀਅਮ ਵਧੇ: CGWB ਰਿਪੋਰਟ ਦਾ ਖੁਲਾਸਾ, ਹਰਿਆਣਾ ਦੂਜੇ ਨੰਬਰ ‘ਤੇ, ਕੈਂਸਰ ਤੇ ਕਿਡਨੀ ਬਿਮਾਰੀ ਦਾ ਖ਼ਤਰਾ

ਚੰਡੀਗੜ੍ਹ ਮੇਅਰ ਸਮੇਤ 3 ਪਦਾਂ ਲਈ ਚੋਣ ਦੀ ਤਿਆਰੀ: ਡਿਪਟੀ ਕਮਿਸ਼ਨਰ ਲੈਣਗੇ ਤਿਆਰੀਆਂ ਦਾ ਜਾਇਜ਼ਾ, ਜਾਣੋ ਕਦੋਂ ਹੋਏਗੀ ਚੋਣ

Embed widget