ਪੜਚੋਲ ਕਰੋ

Taliban News: ਪੰਜਸ਼ੀਰ ਦੀ ਜੰਗ ’ਚ ਮਾਰੇ ਗਏ 600 ਤਾਲਿਬਾਨ, 1,000 ਤੋਂ ਵੱਧ ਨੇ ਕੀਤਾ ਆਤਮ-ਸਮਰਪਣ

Afghan Crisis: ਅਫ਼ਗ਼ਾਨ ਦੇ ਬੁਲਾਰੇ ਫਹੀਮ ਦਾਸਤੀ ਨੇ ਇੱਕ ਟਵੀਟ ਵਿੱਚ ਲਿਖਿਆ," ਪੰਜਸ਼ੀਰ ਦੇ ਵੱਖ -ਵੱਖ ਜ਼ਿਲ੍ਹਿਆਂ ਵਿੱਚ 600 ਤਾਲਿਬਾਨੀਆਂ ਨੂੰ ਖਤਮ ਕਰ ਦਿੱਤਾ ਗਿਆ ਹੈ।“

ਕਾਬੁਲ: ਅਫਗਾਨਿਸਤਾਨ ਦੇ ਪੰਜਸ਼ੀਰ 'ਤੇ ਕਬਜ਼ੇ ਨੂੰ ਲੈ ਕੇ ਤਾਲਿਬਾਨ ਤੇ ਮੁਕਾਬਲੇ ’ਚ ਖੜ੍ਹੀਆਂ ਫੌਜਾਂ ਵਿਚਕਾਰ ਖੂਨੀ ਜੰਗ ਜਾਰੀ ਹੈ। ਸਨਿੱਚਰਵਾਰ ਨੂੰ ਵੀ ਖੂਨੀ ਸੰਘਰਸ਼ ਹੋਇਆ, ਜਿਸ ਤੋਂ ਬਾਅਦ ਕਈ ਤਾਲਿਬਾਨੀਆਂ ਦੇ ਮਾਰੇ ਜਾਣ ਦੀਆਂ ਖਬਰਾਂ ਹਨ।

ਵਿਰੋਧ ਬਲਾਂ ਨੇ ਦਾਅਵਾ ਕੀਤਾ ਹੈ ਕਿ ਉੱਤਰ-ਪੂਰਬੀ ਸੂਬੇ ਪੰਜਸ਼ੀਰ ਵਿੱਚ ਤਕਰੀਬਨ 600 ਤਾਲਿਬਾਨ ਮਾਰੇ ਗਏ ਹਨ ਤੇ 1,000 ਤੋਂ ਵੱਧ ਤਾਲਿਬਾਨ ਲੜਾਕਿਆਂ ਨੇ ਆਤਮ ਸਮਰਪਣ ਕਰ ਦਿੱਤਾ ਹੈ। ‘ਸਪੁਤਨਿਕ’ ਨੇ ਤਾਲਿਬਾਨ ਦਾ ਵਿਰੋਧ ਕਰਨ ਵਾਲੇ ਅਫ਼ਗ਼ਾਨ ਬਲਾਂ ਦੇ ਹਵਾਲੇ ਨਾਲ ਇਹ ਤੱਥ ਸਾਂਝੇ ਕੀਤੇ ਹਨ।

ਇਨ੍ਹਾਂ ਅਫ਼ਗ਼ਾਨ ਦੇ ਬੁਲਾਰੇ ਫਹੀਮ ਦਾਸਤੀ ਨੇ ਇੱਕ ਟਵੀਟ ਵਿੱਚ ਲਿਖਿਆ," ਪੰਜਸ਼ੀਰ ਦੇ ਵੱਖ -ਵੱਖ ਜ਼ਿਲ੍ਹਿਆਂ ਵਿੱਚ 600 ਤਾਲਿਬਾਨੀਆਂ ਨੂੰ ਖਤਮ ਕਰ ਦਿੱਤਾ ਗਿਆ ਹੈ। ਇੱਕ ਹਜ਼ਾਰ ਤੋਂ ਵੱਧ ਤਾਲਿਬਾਨ ਨੂੰ ਫੜ ਲਿਆ ਗਿਆ ਹੈ ਜਾਂ ਉਨ੍ਹਾਂ ਆਤਮ ਸਮਰਪਣ ਕਰ ਦਿੱਤਾ ਹੈ।"

ਅਫਗਾਨ ਦੇ ਇਸ ਬਾਗ਼ੀ ਸਮੂਹ ਨੇ 600 ਤਾਲਿਬਾਨਾਂ ਨੂੰ ਮਾਰਨ ਦਾ ਦਾਅਵਾ ਕੀਤਾ ਹੈ, ਜਦੋਂ ਕਿ ਤਾਲਿਬਾਨ ਨੇ ਦਾਅਵਾ ਕੀਤਾ ਹੈ ਕਿ ਉਸ ਨੇ ਪੰਜਸ਼ੀਰ ਦੇ ਚਾਰ ਜ਼ਿਲ੍ਹਿਆਂ 'ਤੇ ਕਬਜ਼ਾ ਕਰ ਲਿਆ ਹੈ। ਤਾਲਿਬਾਨ ਦੇ ਬੁਲਾਰੇ ਬਿਲਾਲ ਕਰੀਮੀ ਨੇ ਕਿਹਾ,”ਅਸੀਂ ਪੰਜਸ਼ੀਰ ਪ੍ਰਾਂਤ ਦੇ ਸੱਤ ਵਿੱਚੋਂ ਚਾਰ ਜ਼ਿਲ੍ਹਿਆਂ ਉੱਤੇ ਕਬਜ਼ਾ ਕਰ ਲਿਆ ਹੈ। ਅਸੀਂ ਹੁਣ ਪੰਜਸ਼ੀਰ ਵੱਲ ਵਧ ਰਹੇ ਹਾਂ। ”

ਬਾਗੀ ਸਮੂਹ ਨੇ ਕਿਹਾ, ਆਤਮ ਸਮਰਪਣ ਨਹੀਂ ਕਰਾਂਗੇ

ਸਮੂਹ ਦੇ ਨੇਤਾ ਅਮ੍ਰੁੱਲਾਹ ਸਾਲੇਹ ਨੇ ਉਨ੍ਹਾਂ ਖਬਰਾਂ ਨੂੰ ਖਾਰਜ ਕਰ ਦਿੱਤਾ ਕਿ ਤਾਲਿਬਾਨ ਨੇ ਇਸ ਖੇਤਰ 'ਤੇ ਕਬਜ਼ਾ ਕਰ ਲਿਆ ਹੈ। ਪਰ ਉਸਨੇ ਸਵੀਕਾਰ ਕੀਤਾ ਕਿ ਤਾਲਿਬਾਨ ਦੇ ਫੋਨ, ਇੰਟਰਨੈਟ ਅਤੇ ਬਿਜਲੀ ਦੀਆਂ ਲਾਈਨਾਂ ਦੇ ਬੰਦ ਹੋਣ ਨਾਲ ਸਥਿਤੀ ਮੁਸ਼ਕਲ ਹੋ ਗਈ ਹੈ। ਅਫਗਾਨਿਸਤਾਨ ਦੇ ਸਾਬਕਾ ਉਪ ਰਾਸ਼ਟਰਪਤੀ ਸਾਲੇਹ ਨੇ ਕਿਹਾ ਕਿ ਦੋਵਾਂ ਪਾਸਿਆਂ ਤੋਂ ਜਾਨੀ ਨੁਕਸਾਨ ਹੋਇਆ ਹੈ। ਉਨ੍ਹਾਂ ਕਿਹਾ, 'ਇਸ' ਚ ਕੋਈ ਸ਼ੱਕ ਨਹੀਂ ਕਿ ਅਸੀਂ ਮੁਸ਼ਕਲ ਸਥਿਤੀ 'ਚ ਹਾਂ। ਸਾਡੇ 'ਤੇ ਤਾਲਿਬਾਨ ਨੇ ਹਮਲਾ ਕੀਤਾ ਹੈ। ਸਾਡੀ ਫੌਜ ਸਮਰਪਣ ਨਹੀਂ ਕਰੇਗੀ।

ਇਹ ਵੀ ਪੜ੍ਹੋ: Krishna Nagar Wins Gold: ਟੋਕੀਓ ਪੈਰਾਲਿੰਪਿਕ ’ਚ ਕ੍ਰਿਸ਼ਨਾ ਨਾਗਰ ਦੀ ਚੜ੍ਹਤ, ਬੈਡਮਿੰਟਨ ’ਚ ਗੋਲਡ ਮੈਡਲ ’ਤੇ ਕੀਤਾ ਕਬਜ਼ਾ

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:

https://play.google.com/store/apps/details?id=com.winit.starnews.hin

https://apps.apple.com/in/app/abp-live-news/id811114904

ਟਾਪ ਹੈਡਲਾਈਨ

Pakistan News : ਕੀ ਪਾਕਿਸਤਾਨ 'ਚ ਬਦਲਣ ਵਾਲੀ ਹੈ ਸੱਤਾ ? ਨਕਵੀ ਨੇ ਫਿਰ ਖੋਲ੍ਹੇ ਸ਼ਰੀਫ ਸਰਕਾਰ ਦੇ ਗਹਿਰੇ ਰਾਜ
Pakistan News : ਕੀ ਪਾਕਿਸਤਾਨ 'ਚ ਬਦਲਣ ਵਾਲੀ ਹੈ ਸੱਤਾ ? ਨਕਵੀ ਨੇ ਫਿਰ ਖੋਲ੍ਹੇ ਸ਼ਰੀਫ ਸਰਕਾਰ ਦੇ ਗਹਿਰੇ ਰਾਜ
ਇਥੋਪੀਆ 'ਚ ਮੋਹਲੇਧਾਰ ਮੀਂਹ ਨੇ ਮਚਾਈ ਤਬਾਹੀ, ਜ਼ਮੀਨ ਖਿਸਕਣ ਨਾਲ 14 ਲੋਕਾਂ ਦੀ ਮੌਤ
ਇਥੋਪੀਆ 'ਚ ਮੋਹਲੇਧਾਰ ਮੀਂਹ ਨੇ ਮਚਾਈ ਤਬਾਹੀ, ਜ਼ਮੀਨ ਖਿਸਕਣ ਨਾਲ 14 ਲੋਕਾਂ ਦੀ ਮੌਤ
280 ਕਿਮੀ/ਘੰਟਾ ਦੀ ਰਫ਼ਤਾਰ ਨਾਲ ਕਾਰ ਦੌੜਾ ਕੇ ਘਿਰਿਆ ਪੰਜਾਬੀ ਨੌਜਵਾਨ, ਕੈਨੇਡਾ 'ਚ ਕਾਰਵਾਈ ਦੀ ਮੰਗ
280 ਕਿਮੀ/ਘੰਟਾ ਦੀ ਰਫ਼ਤਾਰ ਨਾਲ ਕਾਰ ਦੌੜਾ ਕੇ ਘਿਰਿਆ ਪੰਜਾਬੀ ਨੌਜਵਾਨ, ਕੈਨੇਡਾ 'ਚ ਕਾਰਵਾਈ ਦੀ ਮੰਗ
ਪਾਕਿਸਤਾਨ 'ਚ ਆਤਮਘਾਤੀ ਹਮਲਾ, 8 ਪੁਲਿਸ ਮੁਲਾਜ਼ਮਾਂ ਸਣੇ 14 ਲੋਕਾਂ ਦੀ ਮੌਤ, 22 ਜ਼ਖ਼ਮੀ ; ਮੱਚਿਆ ਚੀਕ ਚੀਹਾੜਾ
ਪਾਕਿਸਤਾਨ 'ਚ ਆਤਮਘਾਤੀ ਹਮਲਾ, 8 ਪੁਲਿਸ ਮੁਲਾਜ਼ਮਾਂ ਸਣੇ 14 ਲੋਕਾਂ ਦੀ ਮੌਤ, 22 ਜ਼ਖ਼ਮੀ ; ਮੱਚਿਆ ਚੀਕ ਚੀਹਾੜਾ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬ 'ਚ ਕਬੱਡੀ ਖਿਡਾਰੀ ਦੀ ਸ਼ੱਕੀ ਹਾਲਾਤਾਂ 'ਚ ਮੌਤ, ਦੋ ਦਿਨ ਤੋਂ ਸੀ ਲਾਪਤਾ; ਮੱਚੀ ਸਨਸਨੀ
ਪੰਜਾਬ 'ਚ ਕਬੱਡੀ ਖਿਡਾਰੀ ਦੀ ਸ਼ੱਕੀ ਹਾਲਾਤਾਂ 'ਚ ਮੌਤ, ਦੋ ਦਿਨ ਤੋਂ ਸੀ ਲਾਪਤਾ; ਮੱਚੀ ਸਨਸਨੀ
ਅੱਜ ਸਰਕਾਰੀ ਕੰਮ ਕਰਵਾਉਣ ਬਾਰੇ ਸੋਚ ਰਹੇ ਤਾਂ ਪਹਿਲਾਂ ਪੜ੍ਹ ਲਓ ਆਹ ਖ਼ਬਰ, ਤਿੰਨ ਦਿਨ ਕੰਮ ਰਹੇਗਾ ਠੱਪ; ਜਾਣੋ ਵਜ੍ਹਾ
ਅੱਜ ਸਰਕਾਰੀ ਕੰਮ ਕਰਵਾਉਣ ਬਾਰੇ ਸੋਚ ਰਹੇ ਤਾਂ ਪਹਿਲਾਂ ਪੜ੍ਹ ਲਓ ਆਹ ਖ਼ਬਰ, ਤਿੰਨ ਦਿਨ ਕੰਮ ਰਹੇਗਾ ਠੱਪ; ਜਾਣੋ ਵਜ੍ਹਾ
ਵੱਡੀ ਖ਼ਬਰ! ਪੰਜਾਬ ਦੀ ਐਕਸਾਈਜ਼ ਵਿਭਾਗ ਦੀ ਟੀਮ 'ਤੇ ਨੌਜਵਾਨ ਨੇ ਚਲਾਈਆਂ ਤਾੜਤਾੜ ਗੋਲੀਆਂ, ਮੱਚੀ ਸਨਸਨੀ; ਇਲਾਕੇ 'ਚ ਦਹਿਸ਼ਤ ਦਾ ਮਾਹੌਲ
ਵੱਡੀ ਖ਼ਬਰ! ਪੰਜਾਬ ਦੀ ਐਕਸਾਈਜ਼ ਵਿਭਾਗ ਦੀ ਟੀਮ 'ਤੇ ਨੌਜਵਾਨ ਨੇ ਚਲਾਈਆਂ ਤਾੜਤਾੜ ਗੋਲੀਆਂ, ਮੱਚੀ ਸਨਸਨੀ; ਇਲਾਕੇ 'ਚ ਦਹਿਸ਼ਤ ਦਾ ਮਾਹੌਲ
ਪੰਜਾਬ ਦੇ ਇਸ ਜ਼ਿਲ੍ਹੇ 'ਚ ਲੱਗੀਆਂ ਸਖ਼ਤ ਪਾਬੰਦੀਆਂ, ਭੁੱਲ ਕੇ ਵੀ ਨਾ ਕਰੋ ਆਹ ਗਲਤੀਆਂ; ਨਹੀਂ ਤਾਂ...
ਪੰਜਾਬ ਦੇ ਇਸ ਜ਼ਿਲ੍ਹੇ 'ਚ ਲੱਗੀਆਂ ਸਖ਼ਤ ਪਾਬੰਦੀਆਂ, ਭੁੱਲ ਕੇ ਵੀ ਨਾ ਕਰੋ ਆਹ ਗਲਤੀਆਂ; ਨਹੀਂ ਤਾਂ...
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 5 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 5 ਅਗਸਤ 2026
Alondra Sierra Death : ਮੱਥੇ 'ਤੇ ਬਣਿਆ ਤਿਲ ਪਿਆ ਭਾਰੀ, 26 ਸਾਲਾ ਇਨਫਲੂਐਂਸਰ ਨੇ 4 ਸਾਲ ਬਾਅਦ ਤੋੜਿਆ ਦਮ
Alondra Sierra Death : ਮੱਥੇ 'ਤੇ ਬਣਿਆ ਤਿਲ ਪਿਆ ਭਾਰੀ, 26 ਸਾਲਾ ਇਨਫਲੂਐਂਸਰ ਨੇ 4 ਸਾਲ ਬਾਅਦ ਤੋੜਿਆ ਦਮ
Punjab 'ਚ ਸਰਕਾਰੀ ਬੱਸਾਂ ਮੁੜ ਚੱਲਣ ਲੱਗੀਆਂ, PRTC-ਪਨਬੱਸ ਕਰਮਚਾਰੀਆਂ ਦੀ ਹੜਤਾਲ ਖ਼ਤਮ 
Punjab 'ਚ ਸਰਕਾਰੀ ਬੱਸਾਂ ਮੁੜ ਚੱਲਣ ਲੱਗੀਆਂ, PRTC-ਪਨਬੱਸ ਕਰਮਚਾਰੀਆਂ ਦੀ ਹੜਤਾਲ ਖ਼ਤਮ 
YouTube 'ਤੇ ਕਿਵੇਂ ਹੋਵੋ ਵਾਇਰਲ ! ਇਹ 5 AI ਟੂਲ ਕਰਨਗੇ ਤੁਹਾਡੀ ਮਦਦ
YouTube 'ਤੇ ਕਿਵੇਂ ਹੋਵੋ ਵਾਇਰਲ ! ਇਹ 5 AI ਟੂਲ ਕਰਨਗੇ ਤੁਹਾਡੀ ਮਦਦ
Embed widget