ਪੜਚੋਲ ਕਰੋ

ਅੱਖਾਂ 'ਚ ਕੱਜਲ, ਸਿਰ ਤੇ ਲੰਬੇ ਵਾਲ, ਹੱਥਾਂ 'ਚ ਲਾਇਸੈਂਸ, ਆਖਿਰ ਕੌਣ ਹਨ ਇਹ 3 ਤਾਲਿਬਾਨੀ, ਤਸਵੀਰ ਦੇਖ ਕੇ ਹੋ ਜਾਓਗੇ ਹੈਰਾਨ

Taliban News: ਅਫਗਾਨਿਸਤਾਨ 'ਤੇ ਅਗਸਤ 2021 ਵਿਚ ਤਾਲਿਬਾਨ ਨੇ ਕਬਜ਼ਾ ਕਰ ਲਿਆ ਸੀ। ਉੱਥੇ ਉਨ੍ਹਾਂ ਨੇ ਸਿੱਖਿਆ ਪ੍ਰਣਾਲੀ ਤੋਂ ਲੈ ਕੇ ਕਾਨੂੰਨ ਵਿਵਸਥਾ ਤੱਕ ਵੱਡੇ ਬਦਲਾਅ ਕੀਤੇ ਹਨ। ‘ਤਾਲਿਬਾਨੀ ਪਾਇਲਟ’ ਇਸ ਦੀ ਇੱਕ ਖਾਸੀਅਤ ਹੈ।

Afghanistan Taliban Pilots: ਜਦੋਂ ਤੋਂ ਅਫਗਾਨਿਸਤਾਨ ਵਿੱਚ ਤਾਲਿਬਾਨ ਸੱਤਾ ਵਿੱਚ ਆਇਆ ਹੈ, ਉਦੋਂ ਤੋਂ ਇਸਲਾਮਿਕ ਤਰੀਕਿਆਂ ਦੀ ਚਰਚਾ ਵਧਦੀ ਜਾ ਰਹੀ ਹੈ। ਤਾਲਿਬਾਨ ਨੇਤਾ ਦੇਸ਼ ਵਿੱਚ ਸਖਤ ਇਸਲਾਮਿਕ ਕਾਇਦੇ-ਕਾਨੂੰਨ ਦੇ ਹਿਮਾਇਤੀ ਹਨ ਅਤੇ ਉਨ੍ਹਾਂ ਦਾ ਇਹ ਬਦਲਾਅ ਫਲਾਈਟ ਦੇ ਕ੍ਰੂ ਮੈਂਬਰਾਂ 'ਤੇ ਵੀ ਲਾਗੂ ਹੁੰਦਾ ਹੈ। ਉਥੋਂ ਦੇ ਤਾਲਿਬਾਨ ਸਕੂਲ ਤੋਂ ਸਿਖਲਾਈ ਲੈਣ ਵਾਲੇ ਪਾਇਲਟਾਂ ਦੀ ਤਸਵੀਰ ਸੋਸ਼ਲ ਮੀਡੀਆ 'ਤੇ ਆਈ ਹੈ।

ਇਸ ਤਸਵੀਰ ਨੂੰ ਦੇਖ ਕੇ ਤੁਸੀਂ ਵੀ ਹੈਰਾਨ ਰਹਿ ਜਾਓਗੇ। ਤਸਵੀਰ 'ਚ ਨਜ਼ਰ ਆ ਰਹੇ 3 ਲੋਕਾਂ ਨੂੰ ਦੇਖ ਕੇ ਕਈ ਲੋਕ ਇਹ ਤੈਅ ਨਹੀਂ ਕਰ ਪਾ ਰਹੇ ਹਨ ਕਿ ਉਹ ਇਨ੍ਹਾਂ ਨੂੰ ਦੇਖ ਕੇ ਹੱਸਣ ਹੈ ਜਾਂ ਡਰਣ। ਤਸਵੀਰ 'ਚ 3 ਅਫਗਾਨ ਪੁਰਸ਼ ਹਨ, ਜਿਨ੍ਹਾਂ ਦੀਆਂ ਅੱਖਾਂ 'ਚ ਕਾਜਲ, ਸਿਰ 'ਤੇ ਲੰਬੇ ਵਾਲ ਅਤੇ ਹੱਥਾਂ 'ਚ ਲਾਇਸੈਂਸ ਹੈ। ਉਨ੍ਹਾਂ ਦੇ ਬੈਠਣ ਦਾ ਤਰੀਕਾ ਵੀ ਕੁਝ ਵੱਖਰਾ ਲੱਗਦਾ ਹੈ।

ਤਾਲਿਬਾਨ ਏਅਰ ਫੋਰਸ ਦੇ ਪਾਇਲਟਾਂ ਦੀ ਤਸਵੀਰ ਵਾਇਰਲ

ਇਕ ਪੱਤਰਕਾਰ ਅਸਦ ਹੰਨਾ ਨੇ ਟਵਿੱਟਰ (@AsaadHannaa) 'ਤੇ ਇਹ ਤਸਵੀਰ ਪੋਸਟ ਕੀਤੀ ਅਤੇ ਕਿਹਾ ਕਿ ਇਹ 3 'ਤਾਲਿਬਾਨੀ ਪਾਇਲਟ' ਹਨ, ਜੋ ਅਫਗਾਨਿਸਤਾਨ ਵਿਚ ਤਾਲਿਬਾਨ ਦੇ ਕੇਂਦਰ ਤੋਂ ਗ੍ਰੈਜੂਏਟ ਹੋਣ ਤੋਂ ਬਾਅਦ ਸਰਟੀਫਿਕੇਟ ਲੈ ਕੇ ਆਏ ਹਨ। ਉਨ੍ਹਾਂ ਦੇ ਲੰਬੇ ਵਾਲ, ਦਾੜ੍ਹੀ ਅਤੇ ਪੈਰ ਬਿਨਾਂ ਜੁੱਤੀ ਦੇ ਦਿਖਾਈ ਦੇ ਰਹੇ ਹਨ। ਉਨ੍ਹਾਂ ਦੇ ਸਰਟੀਫਿਕੇਟ 'ਤੇ ਹੈਲੀਕਾਪਟਰ ਦੀ ਤਸਵੀਰ ਦੇਖੀ ਜਾ ਸਕਦੀ ਹੈ। ਦੱਸਿਆ ਜਾ ਰਿਹਾ ਹੈ ਕਿ ਇਹ ਸਰਟੀਫਿਕੇਟ ਉਨ੍ਹਾਂ ਦੇ ਪਾਇਲਟ ਦਾ ਲਾਇਸੈਂਸ ਹੈ, ਜੋ ਉਨ੍ਹਾਂ ਨੂੰ ਤਾਲਿਬਾਨ ਨੇ ਦਿੱਤਾ ਸੀ।

Taliban grants flight certificates to the first three pilots in Afghanistan. pic.twitter.com/Pd1WaerZVK

— Asaad Sam Hanna (@AsaadHannaa) February 10, 2023

">

ਇਹ ਵੀ ਪੜ੍ਹੋ: ਜੇਕਰ ਤੁਹਾਡਾ ਮੂੰਹ ਵੀ ਸੁੱਕਿਆ ਰਹਿੰਦਾ ਹੈ? ਸਲਾਈਵਾ ਨਹੀਂ ਬਣਦਾ, ਤਾਂ ਤੁਸੀਂ ਇਸ ਬਿਮਾਰੀ ਦੇ ਹੋ ਸਕਦੇ ਸ਼ਿਕਾਰ

ਹਾਲ ਹੀ ਵਿੱਚ ਸਿਖਲਾਈ ਕੇਂਦਰ ਤੋਂ ਗ੍ਰੈਜੂਏਸ਼ਨ ਕੀਤੀ ਪੂਰੀ

ਅਫਗਾਨਿਸਤਾਨ ਦੀ ਇਹ ਅਜੀਬ ਦਿੱਖ ਵਾਲੀ ਤਸਵੀਰ 8ਵੀਂ ਬ੍ਰਿਗੇਡ ਦੇ ਗ੍ਰਹਿ ਮੰਤਰਾਲੇ ਦੇ ਕਮਾਂਡਰ ਜਨਰਲ ਹਾਰੂਨ ਮੋਬਾਰੇਜ਼ ਨੇ ਵੀ ਸਾਂਝੀ ਕੀਤੀ ਸੀ। ਇਸ ਦੇ ਨਾਲ ਹੀ ਅਫਗਾਨਿਸਤਾਨ ਦੇ ਪੱਤਰਕਾਰ ਕਾਬੁਲ ਖਾਨ ਨੇ ਟਵੀਟ ਕਰਕੇ ਲਿਖਿਆ, 'ਤਾਲਿਬਾਨ ਏਅਰਫੋਰਸ ਦੇ ਤਿੰਨ ਪਾਇਲਟਾਂ ਨੂੰ ਵਧਾਈ, ਜਿਨ੍ਹਾਂ ਨੇ ਸਿਖਲਾਈ ਕੇਂਦਰ ਤੋਂ ਗ੍ਰੈਜੂਏਸ਼ਨ ਪੂਰੀ ਕੀਤੀ ਹੈ। ਉਹ ਸਾਰੇ ਚੰਗੇ ਲੱਗ ਰਹੇ ਹਨ ਅਤੇ ਮਿਸ਼ਨ ਲਈ ਤਿਆਰ ਹਨ।

ਸੋਸ਼ਲ ਮੀਡੀਆ 'ਤੇ ਉੱਡ ਰਿਹਾ ਹੈ ਤਾਲਿਬਾਨ ਦਾ ਮਜ਼ਾਕ

ਇਹ ਤਸਵੀਰ ਹੁਣ ਸੋਸ਼ਲ ਮੀਡੀਆ 'ਤੇ ਯੂਜ਼ਰਸ 'ਚ ਚਰਚਾ ਦਾ ਵਿਸ਼ਾ ਬਣ ਗਈ ਹੈ। ਇਸ ਤਸਵੀਰ ਨੂੰ ਲੈ ਕੇ ਲੋਕ ਤਾਲਿਬਾਨ ਨੂੰ ਟ੍ਰੋਲ ਕਰ ਰਹੇ ਹਨ। ਕਈ ਲੋਕਾਂ ਨੇ ਲਿਖਿਆ ਕਿ ਤਾਲਿਬਾਨ ਨੇ ਆਪਣੇ ਪਹਿਲੇ 3 ਪਾਇਲਟਾਂ ਨੂੰ ਫਲਾਈਟ ਸਰਟੀਫਿਕੇਟ ਦਿੱਤਾ ਹੈ, ਹੋ ਸਕਦਾ ਹੈ ਕਿ 'ਇਹ ਉਨ੍ਹਾਂ ਦੇ ਸਵਰਗ ਲਈ ਸਿੱਧੀ ਉਡਾਣ ਹੋਵੇਗੀ'। ਇਸ ਦੇ ਨਾਲ ਹੀ ਕਈਆਂ ਨੇ ਲਿਖਿਆ ਕਿ ਤਾਲਿਬਾਨ ਦੇ ਇਨ੍ਹਾਂ ਲੜਾਕੂ ਪਾਇਲਟਾਂ ਨੂੰ ਦੇਖ ਕੇ ਸਾਹਮਣੇ ਵਾਲਾ ਵਿਅਕਤੀ ਡਰ ਹੀ ਜਾਵੇਗਾ।

ਇਹ ਵੀ ਪੜ੍ਹੋ: ਕੀ ਤੁਸੀਂ ਵੀ ਖਾਂਧੇ ਹੋ ਚਾਹ ਦੇ ਨਾਲ ਪਰੌਂਠਾ, ਤਾਂ ਹੋ ਜਾਓ ਸਾਵਧਾਨ, ਖਾਣ ਤੋਂ ਪਹਿਲਾਂ ਜਾਣੋ ਇਸ ਦੇ ਨੁਕਸਾਨ

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Indian-Origin Schoolgirl: ਭਾਰਤੀ ਮੂਲ ਦੀ 9 ਸਾਲ ਦੀ ਬੱਚੀ ਨੇ ਰਚਿਆ ਇਤਿਹਾਸ, ਬਣੀ ਇੰਗਲੈਂਡ ਦੀ ਸ਼ਤਰੰਜ ਟੀਮ ਦੀ ਸਭ ਤੋਂ ਛੋਟੀ ਉਮਰ ਦੀ ਖਿਡਾਰਨ

Viral Video: ਲੱਖਾਂ ਦੀ ਭੀੜ ਵਿਚਾਲੇ ਰੋਹਿਤ ਸ਼ਰਮਾ ਅਚਾਨਕ ਬੱਸ ਤੋਂ ਉਤਰੇ, ਫਿਰ ਨੱਚਦੇ ਹੋਏ ਪਹੁੰਚੇ ਸਟੇਡੀਅਮ, ਵੀਡੀਓ ਦੇਖ ਫੈਨਜ਼ ਖੂਬ ਲੁੱਟਾ ਰਹੇ ਪਿਆਰ

Team India: ਵਿਰਾਟ, ਰੋਹਿਤ ਸਣੇ ਟੀਮ ਇੰਡੀਆ ਨੇ 'ਚੱਕ ਦੇ ਇੰਡੀਆ' ਗੀਤ 'ਤੇ ਕੀਤਾ ਸ਼ਾਨਦਾਰ ਡਾਂਸ, ਵੀਡੀਓ ਹੋਇਆ ਵਾਇਰਲ

Punjab Weather Update: ਪੰਜਾਬ 'ਚ ਮੀਂਹ ਨੂੰ ਲੈ ਕੇ IMD ਵੱਲੋਂ ਜਾਰੀ ਕੀਤੀ ਇਹ ਚੇਤਾਵਨੀ, ਜਾਣੋ ਹੋਰ ਕਿੰਨੇ ਦਿਨ ਪਵੇਗਾ ਮੀਂਹ

ABP Premium

ਵੀਡੀਓਜ਼

Beas water Level alert | ਬਿਆਸ ਨਦੀ 'ਚ ਆਇਆ ਹੜ੍ਹ -  70 ਸਾਲਾ ਬਜ਼ੁਰਗ ਔਰਤ ਰੁੜ੍ਹੀBarnala Roadways Bus Accident | ਸਵਾਰੀਆਂ ਨਾਲ ਭਰੀ ਰੋਡਵੇਜ਼ ਦੀ ਬੱਸ ਦੀ ਟਰੱਕ ਨਾਲ ਟੱਕਰ, ਕਈ ਜਖ਼ਮੀShambhu Farmer Death |ਅੰਦੋਲਨ ਤੋਂ ਘਰ ਪਰਤ ਰਹੇ ਕਿਸਾਨਾਂ ਨਾਲ ਹੋਇਆ ਭਿਆਨਕ ਹਾਦਸਾ, 1 ਦੀ ਮੌਤJalalabad News |ਪਿੰਡ 'ਚ ਘੁਸਪੈਠੀਏ ਦੀ ਲਾਸ਼ ਦਫਨਾਉਣ ਆਈ ਪੁਲਿਸ ਨੂੰ ਲੋਕਾਂ ਨੇ ਮੋੜਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Indian-Origin Schoolgirl: ਭਾਰਤੀ ਮੂਲ ਦੀ 9 ਸਾਲ ਦੀ ਬੱਚੀ ਨੇ ਰਚਿਆ ਇਤਿਹਾਸ, ਬਣੀ ਇੰਗਲੈਂਡ ਦੀ ਸ਼ਤਰੰਜ ਟੀਮ ਦੀ ਸਭ ਤੋਂ ਛੋਟੀ ਉਮਰ ਦੀ ਖਿਡਾਰਨ
Indian-Origin Schoolgirl: ਭਾਰਤੀ ਮੂਲ ਦੀ 9 ਸਾਲ ਦੀ ਬੱਚੀ ਨੇ ਰਚਿਆ ਇਤਿਹਾਸ, ਬਣੀ ਇੰਗਲੈਂਡ ਦੀ ਸ਼ਤਰੰਜ ਟੀਮ ਦੀ ਸਭ ਤੋਂ ਛੋਟੀ ਉਮਰ ਦੀ ਖਿਡਾਰਨ
Viral Video: ਲੱਖਾਂ ਦੀ ਭੀੜ ਵਿਚਾਲੇ ਰੋਹਿਤ ਸ਼ਰਮਾ ਅਚਾਨਕ ਬੱਸ ਤੋਂ ਉਤਰੇ, ਫਿਰ ਨੱਚਦੇ ਹੋਏ ਪਹੁੰਚੇ ਸਟੇਡੀਅਮ, ਵੀਡੀਓ ਦੇਖ ਫੈਨਜ਼ ਖੂਬ ਲੁੱਟਾ ਰਹੇ ਪਿਆਰ
Viral Video: ਲੱਖਾਂ ਦੀ ਭੀੜ ਵਿਚਾਲੇ ਰੋਹਿਤ ਸ਼ਰਮਾ ਅਚਾਨਕ ਬੱਸ ਤੋਂ ਉਤਰੇ, ਫਿਰ ਨੱਚਦੇ ਹੋਏ ਪਹੁੰਚੇ ਸਟੇਡੀਅਮ, ਵੀਡੀਓ ਦੇਖ ਫੈਨਜ਼ ਖੂਬ ਲੁੱਟਾ ਰਹੇ ਪਿਆਰ
Team India: ਵਿਰਾਟ, ਰੋਹਿਤ ਸਣੇ ਟੀਮ ਇੰਡੀਆ ਨੇ 'ਚੱਕ ਦੇ ਇੰਡੀਆ' ਗੀਤ 'ਤੇ ਕੀਤਾ ਸ਼ਾਨਦਾਰ ਡਾਂਸ, ਵੀਡੀਓ ਹੋਇਆ ਵਾਇਰਲ
Team India: ਵਿਰਾਟ, ਰੋਹਿਤ ਸਣੇ ਟੀਮ ਇੰਡੀਆ ਨੇ 'ਚੱਕ ਦੇ ਇੰਡੀਆ' ਗੀਤ 'ਤੇ ਕੀਤਾ ਸ਼ਾਨਦਾਰ ਡਾਂਸ, ਵੀਡੀਓ ਹੋਇਆ ਵਾਇਰਲ
Punjab Weather Update: ਪੰਜਾਬ 'ਚ ਮੀਂਹ ਨੂੰ ਲੈ ਕੇ IMD ਵੱਲੋਂ ਜਾਰੀ ਕੀਤੀ ਇਹ ਚੇਤਾਵਨੀ, ਜਾਣੋ ਹੋਰ ਕਿੰਨੇ ਦਿਨ ਪਵੇਗਾ ਮੀਂਹ
Punjab Weather Update: ਪੰਜਾਬ 'ਚ ਮੀਂਹ ਨੂੰ ਲੈ ਕੇ IMD ਵੱਲੋਂ ਜਾਰੀ ਕੀਤੀ ਇਹ ਚੇਤਾਵਨੀ, ਜਾਣੋ ਹੋਰ ਕਿੰਨੇ ਦਿਨ ਪਵੇਗਾ ਮੀਂਹ
ਗਰਲਫ੍ਰੈਂਡ ਨੂੰ ਅੱਧੀ ਰਾਤ ਨੂੰ ਮਿਲਣ ਪਹੁੰਚਿਆ ਸੀ ਪ੍ਰੇਮੀ, ਰੰਗੇ ਹੱਥੀਂ ਫੜੇ ਗਏ ਤਾਂ ਪਰਿਵਾਰ ਨੇ ਕਰਵਾ 'ਤਾ ਵਿਆਹ

ਇਸ ਦਿਨ ਲਾਂਚ ਹੋਵੇਗਾ Lava Blaze X 5G, ਜਾਣੋ ਭਾਰਤੀ ਕੰਪਨੀ ਦੇ 'ਮੇਡ ਇਨ ਇੰਡੀਆ' ਫੋਨ ਦੇ ਖਾਸ ਫੀਚਰਸ

Punjab News: ਅੰਮ੍ਰਿਤਪਾਲ ਸਿੰਘ ਦੀ ਪੈਰੋਲ 'ਤੇ ਲਾ ਦਿੱਤੀਆਂ 10 ਸ਼ਰਤਾਂ! ਸਰਕਾਰ ਨੇ ਕੀਤੀ ਪੂਰੀ ਪਲਾਨਿੰਗ 

Lawrence Bishnoi Gang: ਲਾਰੈਂਸ ਬਿਸ਼ਨੋਈ ਗੈਂਗ ਦੇ ਸ਼ੂਟਰ ਦੇ ਘਰ 'ਤੇ ਚੱਲਿਆ ਬੁਲਡੋਜ਼ਰ, ਕਰ ਦਿੱਤਾ ਢਹਿ-ਢੇਰੀ

Embed widget