ਪੜਚੋਲ ਕਰੋ

ਅਫ਼ਗ਼ਾਨਿਸਤਾਨ ’ਚ ਧਰਤੀ ਹੇਠ ਵੱਡਾ ਖਜ਼ਾਨਾ, ਕੀਮਤ 1 ਟ੍ਰਿਲੀਅਨ ਡਾਲਰ ਤੋਂ ਵੱਧ, ਚੀਨ ਨੂੰ ਹੋ ਸਕਦਾ ਫ਼ਾਇਦਾ

ਅਫਗਾਨਿਸਤਾਨ 'ਤੇ ਤਾਲਿਬਾਨ ਦੇ ਕਬਜ਼ੇ ਤੋਂ ਬਾਅਦ ਹੁਣ ਉਨ੍ਹਾਂ ਦਾ ਦੇਸ਼ ਦੇ ਖਣਿਜ ਪਦਾਰਥਾਂ 'ਤੇ ਵੀ ਕੰਟਰੋਲ ਹੋਵੇਗਾ। ਅਫਗਾਨਿਸਤਾਨ ਵਿੱਚ ਬਹੁਤ ਸਾਰੀਆਂ ਕਿਸਮਾਂ ਦੇ ਖਣਿਜ ਹਨ, ਜਿਨ੍ਹਾਂ ਦੀ ਕੀਮਤ ਲਗਪਗ 1 ਟ੍ਰਿਲੀਅਨ ਡਾਲਰ ਹੈ।

ਨਵੀਂ ਦਿੱਲੀ: ਅਫਗਾਨਿਸਤਾਨ 'ਤੇ ਤਾਲਿਬਾਨ ਦੇ ਕਬਜ਼ੇ ਤੋਂ ਬਾਅਦ ਹੁਣ ਉਨ੍ਹਾਂ ਦਾ ਦੇਸ਼ ਦੇ ਖਣਿਜ ਪਦਾਰਥਾਂ 'ਤੇ ਵੀ ਕੰਟਰੋਲ ਹੋਵੇਗਾ। ਅਫਗਾਨਿਸਤਾਨ ਵਿੱਚ ਬਹੁਤ ਸਾਰੀਆਂ ਕਿਸਮਾਂ ਦੇ ਖਣਿਜ ਹਨ, ਜਿਨ੍ਹਾਂ ਦੀ ਕੀਮਤ ਲਗਪਗ 1 ਟ੍ਰਿਲੀਅਨ ਡਾਲਰ ਹੈ। ਇਸ ਵਿੱਚ ਕੁਝ ਖਣਿਜ ਪਦਾਰਥ ਅਜਿਹੇ ਵੀ ਹਨ, ਜੋ ਨਵਿਆਉਣਯੋਗ ਊਰਜਾ ਦੀ ਵਿਸ਼ਵ ਦੀ ਵੱਡੀ ਜ਼ਰੂਰਤ ਨੂੰ ਪੂਰਾ ਕਰ ਸਕਦੇ ਹਨ, ਪਰ ਅਫਗਾਨਿਸਤਾਨ ਨੇ ਆਪਣੇ ਵਿਸ਼ਾਲ ਖਣਿਜ ਭੰਡਾਰ ਲੱਭਣ ਲਈ ਲੰਮੇ ਸੰਘਰਸ਼ ਕੀਤੇ ਹਨ।

ਤਾਲਿਬਾਨ 20 ਸਾਲਾਂ ਬਾਅਦ ਸੱਤਾ ਵਿੱਚ ਵਾਪਸੀ ਕਰ ਰਿਹਾ ਹੈ ਅਤੇ ਉਸ ਕੋਲ ਵਿੱਤੀ ਸਰੋਤ ਸੀਮਤ ਹਨ। ਅਫਗਾਨਿਸਤਾਨ ਵਿੱਚ ਬੇਅੰਤ ਯੁੱਧਾਂ ਅਤੇ ਕਮਜ਼ੋਰ ਬੁਨਿਆਦੀ ਢਾਂਚੇ ਨੇ ਦੇਸ਼ ਨੂੰ ਧਾਤ ਕੱਢਣ ਤੋਂ ਰੋਕਿਆ ਹੈ ਪਰ ਉਹੀ ਖਣਿਜ ਉਸ ਦੀ ਆਰਥਿਕ ਕਿਸਮਤ ਬਦਲ ਸਕਦੇ ਹਨ। ਯੂਐਸ ਜੀਓਲੌਜੀਕਲ ਸਰਵੇ (ਯੂਐਸਜੀਐਸ) ਦੀ ਜਨਵਰੀ ਦੀ ਰਿਪੋਰਟ ਅਨੁਸਾਰ, ਖਣਿਜਾਂ ਵਿੱਚ ਬਾਕਸਾਈਟ, ਤਾਂਬਾ, ਲੋਹਾ ਧਾਤ, ਲਿਥੀਅਮ ਆਦਿ ਸ਼ਾਮਲ ਹਨ। ਬਿਜਲੀ ਦੀਆਂ ਤਾਰਾਂ ਬਣਾਉਣ ਲਈ ਤਾਂਬਾ ਲੋੜੀਂਦਾ ਹੁੰਦਾ ਹੈ। ਇਸ ਸਾਲ ਇਸ ਦੀ ਕੀਮਤ ਵਧ ਕੇ 10,000 ਡਾਲਰ ਪ੍ਰਤੀ ਟਨ ਤੋਂ ਵੱਧ ਹੋ ਗਈ ਹੈ।

ਲਿਥੀਅਮ ਦੇ ਵੱਡੇ ਭੰਡਾਰ
ਇਲੈਕਟ੍ਰਿਕ ਕਾਰ ਬੈਟਰੀਆਂ, ਸੋਲਰ ਪੈਨਲਾਂ ਤੇ ਵਿੰਡ ਫਾਰਮ ਬਣਾਉਣ ਲਈ ਲਿਥੀਅਮ ਇੱਕ ਮਹੱਤਵਪੂਰਨ ਤੱਤ ਹੈ। ਅੰਤਰਰਾਸ਼ਟਰੀ ਊਰਜਾ ਏਜੰਸੀ ਅਨੁਸਾਰ, ਵਿਸ਼ਵ ਵਿੱਚ ਲਿਥੀਅਮ ਦੀ ਮੰਗ 2040 ਤੱਕ 40 ਗੁਣਾ ਵਧਣ ਦੀ ਉਮੀਦ ਹੈ। "ਦਿ ਰੇਅਰ ਮੈਟਲਜ਼ ਵਾਰ" ਕਿਤਾਬ ਦੇ ਲੇਖਕ ਗਿਲੌਮ ਪੀਟਰਨ ਅਨੁਸਾਰ, ਅਫਗਾਨਿਸਤਾਨ "ਲਿਥੀਅਮ ਦੇ ਵਿਸ਼ਾਲ ਭੰਡਾਰ 'ਤੇ ਬੈਠਾ ਹੈ ਜਿਸ ਦਾ ਅੱਜ ਤੱਕ ਕੋਈ ਲਾਹਾ ਨਹੀਂ ਲਿਆ ਗਿਆ।"

ਕੁਝ ਖਣਿਜਾਂ ਦੀ ਪੁਟਾਈ
ਅਫਗਾਨਿਸਤਾਨ ਵਿੱਚ ਨਿਓਡੀਮੀਅਮ, ਪ੍ਰੈਸੋਡੀਅਮ ਅਤੇ ਡਿਸਪ੍ਰੋਸੀਅਮ ਦੁਰਲੱਭ ਧਾਤਾਂ ਵੀ ਹਨ ਜੋ ਸਾਫ਼ ਊਰਜਾ ਖੇਤਰ ਵਿੱਚ ਵਰਤੀਆਂ ਜਾਂਦੀਆਂ ਹਨ। ਯੂਐਸਜੀਐਸ ਨੇ ਅਫਗਾਨਿਸਤਾਨ ਦੀ ਖਣਿਜ ਦੌਲਤ ਦਾ ਅਨੁਮਾਨ 1 ਟ੍ਰਿਲੀਅਨ ਡਾਲਰ ਰੱਖਿਆ ਹੈ, ਭਾਵੇਂ ਅਫਗਾਨ ਅਧਿਕਾਰੀਆਂ ਨੇ ਇਸ ਨੂੰ ਤਿੰਨ ਗੁਣਾ ਦੱਸਿਆ ਹੈ।

ਅਫ਼ਗ਼ਾਨਿਸਤਾਨ ਹੁਣ ਪੰਨਾ ਤੇ ਮਾਣਿਕ ਜਿਹੇ ਕੀਮਤੀ ਪੱਥਰਾਂ ਦੇ ਨਾਲ-ਨਾਲ ਅਰਧ-ਕੀਮਤੀ ਟੂਮਲਾਈਨ ਤੇ ਲੈਪਿਸ ਲਾਜੁਲੀ  ਦੀ ਪੁਟਾਈ ਕਰ ਰਿਹਾ ਹੈ ਪਰ ਇਸ ਦਾ ਵਪਾਰ ਪਾਕਿਸਤਾਨ ’ਚ ਨਾਜਾਇਜ਼ਤ ਤਸਕਰੀ ਨਾਲ ਹੁੰਦਾ ਹੈ। ਇਸ ਤੋਂ ਇਲਾਵਾ ਇੱਥੇ ਸੰਗਮਰਮਰ, ਕੋਲ਼ਾ ਤੇ ਲੋਹੇ ਦੀ ਵੀ ਖਾਣਾਂ ਹਨ।

ਅਫਗਾਨਿਸਤਾਨ ਵਿੱਚ ਚੀਨੀ ਨਿਵੇਸ਼
ਤਾਲਿਬਾਨ ਦੇ ਕਬਜ਼ੇ ਕਾਰਨ ਵਿਦੇਸ਼ੀ ਨਿਵੇਸ਼ਕ ਰੁਕ ਸਕਦੇ ਹਨ। ਪਰ ਚੀਨ ਉਨ੍ਹਾਂ ਨਾਲ ਵਪਾਰ ਕਰਨ ਲਈ ਤਿਆਰ ਹੈ। ਦੁਨੀਆ ਦੀ ਦੂਜੀ ਸਭ ਤੋਂ ਵੱਡੀ ਅਰਥਵਿਵਸਥਾ ਵਾਲੇ ਚੀਨ ਨੇ ਕਿਹਾ ਹੈ ਕਿ ਉਹ ਤਾਲਿਬਾਨ ਦੇ ਕਾਬੁਲ ਵਿੱਚ ਦਾਖਲ ਹੋਣ ਤੋਂ ਬਾਅਦ ਅਫਗਾਨਿਸਤਾਨ ਦੇ ਨਾਲ "ਦੋਸਤਾਨਾ ਅਤੇ ਤਾਲਮੇਲ ਵਾਲੇ" ਸੰਬੰਧ ਕਾਇਮ ਰੱਖਣ ਲਈ ਤਿਆਰ ਹੈ।

ਸਰਕਾਰੀ ਮਲਕੀਅਤ ਵਾਲੀ ਚਾਈਨਾ ਮੈਟਲਰਜੀਕਲ ਗਰੁੱਪ ਕਾਰਪੋਰੇਸ਼ਨ ਨੇ 2007 ਵਿੱਚ ਤਾਂਬੇ ਦੀਆਂ ਧਾਤਾਂ ਨੂੰ 30 ਸਾਲ ਦੀ ਲੀਜ਼ ਅਤੇ 11.5 ਮਿਲੀਅਨ ਟਨ ਧਾਤ ਕੱਢਣ ਦੇ ਅਧਿਕਾਰ ਪ੍ਰਾਪਤ ਕੀਤੇ ਸਨ। ਦੁਨੀਆ ਦੇ ਦੂਜੇ ਸਭ ਤੋਂ ਵੱਡੇ ਤਾਂਬੇ ਦੇ ਭੰਡਾਰਾਂ ਨੂੰ ਕੱਢਣ ਦਾ ਪ੍ਰੋਜੈਕਟ ਅਜੇ "ਸੁਰੱਖਿਆ ਕਾਰਨਾਂ ਕਰਕੇ" ਸ਼ੁਰੂ ਨਹੀਂ ਹੋਇਆ ਹੈ।

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :

Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ

ਟਾਪ ਹੈਡਲਾਈਨ

Earthquake: ਭੂਚਾਲ ਨੇ ਮਚਾਈ ਭਾਰੀ ਤਬਾਹੀ, 7.7 ਤੀਬਰਤਾ ਨਾਲ ਜ਼ੋਰਦਾਰ ਝਟਕੇ, ਕਈ ਇਮਾਰਤਾਂ ਅਤੇ ਘਰ ਹੋਏ ਢਹਿ-ਢੇਰੀ; ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ: ਹੁਣ ਤੱਕ 38 ਮੌਤਾਂ...
ਭੂਚਾਲ ਨੇ ਮਚਾਈ ਭਾਰੀ ਤਬਾਹੀ, 7.7 ਤੀਬਰਤਾ ਨਾਲ ਜ਼ੋਰਦਾਰ ਝਟਕੇ, ਕਈ ਇਮਾਰਤਾਂ ਅਤੇ ਘਰ ਹੋਏ ਢਹਿ-ਢੇਰੀ; ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ: ਹੁਣ ਤੱਕ 38 ਮੌਤਾਂ...
Court On Guns Registration: ਬੰਦੂਕਾਂ ਨੂੰ ਲੈ ਕੇ ਅਦਾਲਤ ਦਾ ਵੱਡਾ ਫੈਸਲਾ, ਰਜਿਸਟ੍ਰੇਸ਼ਨ ਤੇ ਸਰਕਾਰੀ ਮਨਜ਼ੂਰੀ ਦੀ ਸ਼ਰਤ ਖਤਮ, ਇਨ੍ਹਾਂ 15 ਸੂਬਿਆਂ 'ਚ...
ਬੰਦੂਕਾਂ ਨੂੰ ਲੈ ਕੇ ਅਦਾਲਤ ਦਾ ਵੱਡਾ ਫੈਸਲਾ, ਰਜਿਸਟ੍ਰੇਸ਼ਨ ਤੇ ਸਰਕਾਰੀ ਮਨਜ਼ੂਰੀ ਦੀ ਸ਼ਰਤ ਖਤਮ, ਇਨ੍ਹਾਂ 15 ਸੂਬਿਆਂ 'ਚ...
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ
ਹੁਣ ਟਰੰਪ ਨੇ ਇਨ੍ਹਾਂ ਚੀਜ਼ਾਂ 'ਤੇ ਲਾਇਆ 100% ਟੈਕਸ, ਨਵੇਂ ਫੁਰਮਾਨ ਨਾਲ ਹਿੱਲ ਗਈ ਦੁਨੀਆ
ਹੁਣ ਟਰੰਪ ਨੇ ਇਨ੍ਹਾਂ ਚੀਜ਼ਾਂ 'ਤੇ ਲਾਇਆ 100% ਟੈਕਸ, ਨਵੇਂ ਫੁਰਮਾਨ ਨਾਲ ਹਿੱਲ ਗਈ ਦੁਨੀਆ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ

Embed widget