ਪੜਚੋਲ ਕਰੋ

ਪਤੀ ਨੇ ਪਤਨੀ ਨੂੰ ਦਿੱਤੀ ਬੇਵਫਾਈ ਦੀ ਸਜ਼ਾ, ਪ੍ਰਾਈਵੇਟ ਪਾਰਟ ਕੀਤਾ ਸੀਲ

ਅਫਰੀਕਾ ਦੇ ਦੇਸ਼ ਕੀਨੀਆ ਵਿੱਚ ਇੱਕ ਵਿਅਕਤੀ ਨੇ ਨਾਜਾਇਜ਼ ਸਬੰਧਾਂ ਦੇ ਸ਼ੱਕ ਕਾਰਨ ਆਪਣੀ ਪਤਨੀ ਦੇ ਸਰੀਰ ਦੇ ਪ੍ਰਾਈਵੇਟ ਹਿੱਸੇ ਨੂੰ ਸੀਲ ਕਰਨ ਦੀ ਕੋਸ਼ਿਸ਼ ਕੀਤੀ।

ਨਵੀਂ ਦਿੱਲੀ: ਅਫਰੀਕਾ ਦੇ ਦੇਸ਼ ਕੀਨੀਆ ਵਿੱਚ ਇੱਕ ਵਿਅਕਤੀ ਨੇ ਨਾਜਾਇਜ਼ ਸਬੰਧਾਂ ਦੇ ਸ਼ੱਕ ਕਾਰਨ ਆਪਣੀ ਪਤਨੀ ਦੇ ਸਰੀਰ ਦੇ ਪ੍ਰਾਈਵੇਟ ਹਿੱਸੇ ਨੂੰ ਸੀਲ ਕਰਨ ਦੀ ਕੋਸ਼ਿਸ਼ ਕੀਤੀ। ਪੀੜਤ ਔਰਤ ਪਿਸ਼ਾਬ ਕਰਨ ਵਿੱਚ ਅਸਮਰੱਥ ਹੋਣ ਕਾਰਨ ਦਰਦ ਨਾਲ ਤੜਪ ਰਹੀ ਸੀ। ਇਸ ਦੌਰਾਨ ਗੁਆਂਢੀਆਂ ਨੇ ਉਸ ਨੂੰ ਬਚਾਇਆ। ਫਿਲਹਾਲ ਔਰਤ ਨੂੰ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ। ਜਿੱਥੇ ਉਸ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ। ਮੁਲਜ਼ਾਮ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ। ਕੀਨੀਆ ਪੁਲਿਸ ਮੁਤਾਬਕ, 36 ਸਾਲਾ ਡੈਨਿਸ ਮੁਮੋ ਮਾਨਸਿਕ ਤੌਰ 'ਤੇ ਬਿਮਾਰ ਹੈ। ਉਸ ਨੇ ਆਪਣੀ ਪਤਨੀ ਦੇ ਮੋਬਾਈਲ ਵਿੱਚ ਕੁਝ ਮੈਸਿਜ ਤੇ ਤਸਵੀਰਾਂ ਵੇਖੀਆਂ। ਪਤਨੀ ਦੇ ਨਾਜਾਇਜ਼ ਸਬੰਧਾਂ ਦੇ ਸ਼ੱਕ ਕਾਰਨ ਉਸ ਨੇ ਅਜਿਹਾ ਕਦਮ ਚੁੱਕਿਆ। ਦੱਸਿਆ ਜਾ ਰਿਹਾ ਹੈ ਕਿ ਕੀਨੀਆ ਦੇ ਇੱਕ ਛੋਟੇ ਜਿਹੇ ਪਿੰਡ ਕਿੱਟੂਈ ਦਾ ਰਹਿਣ ਵਾਲਾ ਮੁਮੋ ਮਜ਼ਦੂਰੀ ਕਰਦਾ ਹੈ। ਉਹ ਅਕਸਰ ਕੰਮ ਦੇ ਸਿਲਸਿਲੇ ਵਿੱਚ ਘਰ ਤੋਂ ਦੂਰ ਰਹਿੰਦਾ ਸੀ। ਕਿਸੇ ਨੇ ਉਸ ਨੂੰ ਦੱਸਿਆ ਕਿ ਉਸ ਦੀ ਗੈਰਹਾਜ਼ਰੀ ਵਿੱਚ ਉਸ ਦੀ ਪਤਨੀ ਦੂਸਰੇ ਆਦਮੀਆਂ ਨੂੰ ਘਰ ਬੁਲਾਉਂਦੀ ਹੈ। ਮੁਮੋ ਨੇ ਆਪਣੀ ਪਤਨੀ ਨੂੰ ਬੰਨ੍ਹਿਆ ਤੇ ਉਸਦੇ ਨਿੱਜੀ ਹਿੱਸੇ ਨੂੰ ਸੁਪਰਗਲੂ ਗੂੰਦ ਨਾਲ ਸੀਲ ਕਰ ਦਿੱਤਾ। ਇਸ ਤੋਂ ਬਾਅਦ ਉਹ ਮੌਕੇ ਤੋਂ ਫਰਾਰ ਹੋ ਗਿਆ। ਰਿਪੋਰਟ ਮੁਤਾਬਕ ਜਦੋਂ ਇੱਕ ਗੁਆਂਢੀ ਨੇ ਉਸ ਨੂੰ ਕਾਬੂ ਕਰਨ ਦੀ ਕੋਸ਼ਿਸ਼ ਕੀਤੀ ਤਾਂ ਉਸ ਨੇ ਉਸ ਦੀ ਕੁੱਟਮਾਰ ਕੀਤੀ। ਫਿਲਹਾਲ ਪੁਲਿਸ ਨੇ ਮੁਲਜ਼ਮ ਨੂੰ ਗ੍ਰਿਫਤਾਰ ਕਰ ਲਿਆ ਹੈ। ਹਾਲਾਂਕਿ, ਪੁਲਿਸ ਹਿਰਾਸਤ ਵਿੱਚ, ਮੁਲਜ਼ਮ ਨੇ ਆਪਣੇ ਗੁਨਾਹ ਦਾ ਇਕਰਾਰ ਕੀਤਾ ਹੈ। ਪੁਲਿਸ ਨੇ ਮੁਮੋ ਉੱਤੇ ਘਰੇਲੂ ਹਿੰਸਾ ਦਾ ਕੇਸ ਦਰਜ ਕੀਤਾ ਹੈ। ਔਰਤ ਦੇ ਨਿੱਜੀ ਹਿੱਸੇ ਤੇ ਕਾਫੀ ਨੁਕਸਾਨ ਹੋਇਆ ਹੈ। ਇਲਾਜ਼ ਕਰ ਰਹੇ ਡਾਕਟਰਾਂ ਦਾ ਕਹਿਣਾ ਹੈ ਕਿ ਪੀੜਤ ਦੇ ਬਾਂਝ ਹੋਣ ਦਾ ਖਤਰਾ ਹੈ। ਹਾਲਾਂਕਿ, ਮੁਲਜ਼ਮ ਪਤੀ ਦੇ ਵਕੀਲ ਨੇ ਔਰਤ 'ਤੇ ਵਿਭਚਾਰ ਦਾ ਦੋਸ਼ ਲਗਾਉਂਦੇ ਹੋਏ ਵਿੱਤੀ ਸਜ਼ਾ ਦੀ ਮੰਗ ਕੀਤੀ ਹੈ।

ਟਾਪ ਹੈਡਲਾਈਨ

ਹੁਣ ਟਰੰਪ ਨੇ ਇਨ੍ਹਾਂ ਚੀਜ਼ਾਂ 'ਤੇ ਲਾਇਆ 100% ਟੈਕਸ, ਨਵੇਂ ਫੁਰਮਾਨ ਨਾਲ ਹਿੱਲ ਗਈ ਦੁਨੀਆ
ਹੁਣ ਟਰੰਪ ਨੇ ਇਨ੍ਹਾਂ ਚੀਜ਼ਾਂ 'ਤੇ ਲਾਇਆ 100% ਟੈਕਸ, ਨਵੇਂ ਫੁਰਮਾਨ ਨਾਲ ਹਿੱਲ ਗਈ ਦੁਨੀਆ
Imran Khan Death: ਜੇਲ੍ਹ 'ਚ ਇਮਰਾਨ ਖਾਨ ਦੀ ਹੋਈ ਮੌਤ? ਖਬਰ ਨੇ ਸਿਆਸੀ ਜਗਤ 'ਚ ਮਚਾਈ ਹਲਚਲ, ਪਰਿਵਾਰ ਅਤੇ PTI ਨੂੰ ਮਿਲਣ ਦੀ ਇਜਾਜ਼ਤ ਨਹੀਂ...
ਜੇਲ੍ਹ 'ਚ ਇਮਰਾਨ ਖਾਨ ਦੀ ਹੋਈ ਮੌਤ? ਖਬਰ ਨੇ ਸਿਆਸੀ ਜਗਤ 'ਚ ਮਚਾਈ ਹਲਚਲ, ਪਰਿਵਾਰ ਅਤੇ PTI ਨੂੰ ਮਿਲਣ ਦੀ ਇਜਾਜ਼ਤ ਨਹੀਂ...
Plane Crash: ਅਚਾਨਕ ਕ੍ਰੈਸ਼ ਹੋਇਆ ਹੈਲੀਕਾਪਟਰ, ਫਿਰ ਪੈ ਗਿਆ ਚੀਕ-ਚਿਹਾੜਾ, ਦੋ ਪਾਇਲਟਾਂ ਦੀ ਦਰਦਨਾਕ ਮੌਤ...
Plane Crash: ਅਚਾਨਕ ਕ੍ਰੈਸ਼ ਹੋਇਆ ਹੈਲੀਕਾਪਟਰ, ਫਿਰ ਪੈ ਗਿਆ ਚੀਕ-ਚਿਹਾੜਾ, ਦੋ ਪਾਇਲਟਾਂ ਦੀ ਦਰਦਨਾਕ ਮੌਤ...
ਭਾਰਤੀ ਨਾਬਾਲਗ ਨੇ ਅਮਰੀਕਾ ਵਿੱਚ ਮਾਂ ਅਤੇ ਭਰਾ ਦੀ ਹੱਤਿਆ ਕੀਤੀ, ChatGPT 'ਤੇ ਭਿਆਨਕ ਤਲਾਸ਼ੀ
ਭਾਰਤੀ ਨਾਬਾਲਗ ਨੇ ਅਮਰੀਕਾ ਵਿੱਚ ਮਾਂ ਅਤੇ ਭਰਾ ਦੀ ਹੱਤਿਆ ਕੀਤੀ, ChatGPT 'ਤੇ ਭਿਆਨਕ ਤਲਾਸ਼ੀ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Suhaag Raat Tradition : ਫਰਸਟ ਨਾਈਟ ਦਾ ਰਿਵਾਜ ਕਿੱਥੋਂ ਸ਼ੁਰੂ ਹੋਇਆ, ਸਭ ਤੋਂ ਪਹਿਲਾਂ ਕਿਸਨੇ ਮਨਾਈ ਸੀ ਸੁਹਾਗ ਰਾਤ?
Suhaag Raat Tradition : ਫਰਸਟ ਨਾਈਟ ਦਾ ਰਿਵਾਜ ਕਿੱਥੋਂ ਸ਼ੁਰੂ ਹੋਇਆ, ਸਭ ਤੋਂ ਪਹਿਲਾਂ ਕਿਸਨੇ ਮਨਾਈ ਸੀ ਸੁਹਾਗ ਰਾਤ?
Fazilka 'ਚ ਭਤੀਜੇ ਨਾਲ ਦਹੀਂ ਲੈਣ ਗਏ ਨੌਜਵਾਨ ਨੂੰ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ ,4 ਸਾਲਾ ਭਤੀਜਾ ਵੀ ਜ਼ਖਮੀ  
Fazilka 'ਚ ਭਤੀਜੇ ਨਾਲ ਦਹੀਂ ਲੈਣ ਗਏ ਨੌਜਵਾਨ ਨੂੰ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ ,4 ਸਾਲਾ ਭਤੀਜਾ ਵੀ ਜ਼ਖਮੀ  
Amritsar Train Accident  : ਬੰਦ ਫਾਟਕ ਹੇਠੋਂ ਲੰਘਦੇ ਹੀ ਰੇਲਗੱਡੀ ਦੀ ਲਪੇਟ 'ਚ ਆਇਆ ਵਿਅਕਤੀ
Amritsar Train Accident  : ਬੰਦ ਫਾਟਕ ਹੇਠੋਂ ਲੰਘਦੇ ਹੀ ਰੇਲਗੱਡੀ ਦੀ ਲਪੇਟ 'ਚ ਆਇਆ ਵਿਅਕਤੀ
Wife ਨੂੰ ਇੰਸਟਾਗ੍ਰਾਮ ਚਲਾਉਣਾ ਪਿਆ ਮਹਿੰਗਾ ! ਵਾਪਰੀ ਅਜਿਹੀ ਘਟਨਾ , ਸੁਣ ਕੇ ਰੌਂਗਟੇ ਖੜੇ ਹੋ ਜਾਣਗੇ 
Wife ਨੂੰ ਇੰਸਟਾਗ੍ਰਾਮ ਚਲਾਉਣਾ ਪਿਆ ਮਹਿੰਗਾ ! ਵਾਪਰੀ ਅਜਿਹੀ ਘਟਨਾ , ਸੁਣ ਕੇ ਰੌਂਗਟੇ ਖੜੇ ਹੋ ਜਾਣਗੇ 
LPG ਉਪਭੋਗਤਾਵਾਂ ਲਈ ਵੱਡੀ ਖ਼ਬਰ! 15 ਅਗਸਤ ਤੋਂ ਬਾਅਦ ਸਿਲੰਡਰ ਲਈ ਦੇਣੇ ਪੈ ਸਕਦੇ ਹਨ 1800 ਰੁਪਏ
LPG ਉਪਭੋਗਤਾਵਾਂ ਲਈ ਵੱਡੀ ਖ਼ਬਰ! 15 ਅਗਸਤ ਤੋਂ ਬਾਅਦ ਸਿਲੰਡਰ ਲਈ ਦੇਣੇ ਪੈ ਸਕਦੇ ਹਨ 1800 ਰੁਪਏ
ਸੁਖਬੀਰ ਬਾਦਲ ਨੂੰ ਹਸਪਤਾਲ ਤੋਂ ਮਿਲੀ ਛੁੱਟੀ, ਦਿੱਤਾ ਵੱਡਾ ਬਿਆਨ; ਜਾਣੋ ਕੀ ਕਿਹਾ?
ਸੁਖਬੀਰ ਬਾਦਲ ਨੂੰ ਹਸਪਤਾਲ ਤੋਂ ਮਿਲੀ ਛੁੱਟੀ, ਦਿੱਤਾ ਵੱਡਾ ਬਿਆਨ; ਜਾਣੋ ਕੀ ਕਿਹਾ?
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਦੇ ਘਰ ਚੱਲੀਆਂ ਗੋਲੀਆਂ, ਗੱਡੀ 'ਤੇ ਮਾਰੀ ਗੋਲੀ; ਇਲਾਕੇ 'ਚ ਫੈਲੀ ਦਹਿਸ਼ਤ
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਦੇ ਘਰ ਚੱਲੀਆਂ ਗੋਲੀਆਂ, ਗੱਡੀ 'ਤੇ ਮਾਰੀ ਗੋਲੀ; ਇਲਾਕੇ 'ਚ ਫੈਲੀ ਦਹਿਸ਼ਤ
iPhone ਯੂਜ਼ਰ ਸਾਵਧਾਨ ! 110 ਦੇਸ਼ਾਂ 'ਚ Apple ਨੇ ਜਾਰੀ ਕੀਤਾ Spyware ਅਲਰਟ
iPhone ਯੂਜ਼ਰ ਸਾਵਧਾਨ ! 110 ਦੇਸ਼ਾਂ 'ਚ Apple ਨੇ ਜਾਰੀ ਕੀਤਾ Spyware ਅਲਰਟ
Embed widget