ਪੜਚੋਲ ਕਰੋ

UK Deport People: ਅਮਰੀਕਾ ਮਗਰੋਂ ਯੂਕੇ ਨੇ ਕੱਸਿਆ ਪ੍ਰਵਾਸੀਆਂ 'ਤੇ ਸ਼ਿਕੰਜਾ! ਹਜ਼ਾਰਾਂ ਲੋਕ ਅਰਜ਼ੀਆਂ ਰੱਦ ਕਰਕੇ ਹੋਣਗੇ ਡਿਪੋਰਟ

UK Deport 71 Thousand People: ਵਿਦੇਸ਼ਾਂ ਵਿੱਚ ਰਹਿਣ ਵਾਲੇ ਭਾਰਤੀਆਂ ਦੀਆਂ ਮੁਸ਼ਕਲਾਂ ਘੱਟ ਹੋਣ ਦਾ ਨਾਮ ਨਹੀਂ ਲੈ ਰਹੀਆਂ।ਅਮਰੀਕਾ (US) ਤੋਂ ਬਾਅਦ ਹੁਣ ਇੰਗਲੈਂਡ (UK) ਦੀ ਸਰਕਾਰ ਨੇ ਵੀ ਦੂਜੇ ਦੇਸ਼ਾਂ ਤੋਂ ਗੈਰ-ਕਾਨੂੰਨੀ ਤੌਰ 'ਤੇ ਆਏ ਲੋਕਾਂ ਨੂੰ ਡਿਪੋਰਟ ਕਰਨ ਦਾ ਫੈਸਲਾ ਕੀਤਾ ਹੈ।

UK Deport 71 Thousand People: ਵਿਦੇਸ਼ਾਂ ਵਿੱਚ ਰਹਿਣ ਵਾਲੇ ਭਾਰਤੀਆਂ ਦੀਆਂ ਮੁਸ਼ਕਲਾਂ ਘੱਟ ਹੋਣ ਦਾ ਨਾਮ ਨਹੀਂ ਲੈ ਰਹੀਆਂ।ਅਮਰੀਕਾ (US) ਤੋਂ ਬਾਅਦ ਹੁਣ ਇੰਗਲੈਂਡ (UK) ਦੀ ਸਰਕਾਰ ਨੇ ਵੀ ਦੂਜੇ ਦੇਸ਼ਾਂ ਤੋਂ ਗੈਰ-ਕਾਨੂੰਨੀ ਤੌਰ 'ਤੇ ਆਏ ਲੋਕਾਂ ਨੂੰ ਡਿਪੋਰਟ ਕਰਨ ਦਾ ਫੈਸਲਾ ਕੀਤਾ ਹੈ। ਇਸ ਲਈ ਅਮਰੀਕਾ ਦੀ ਤਰਜ਼ ਉਪਰ ਯੂਕੇ ਸਰਕਾਰ ਨੇ ਵੀ ਸਖ਼ਤ ਕਦਮ ਚੁੱਕਣੇ ਸ਼ੁਰੂ ਕਰ ਦਿੱਤੇ ਹਨ। ਸੂਤਰਾਂ ਮੁਤਾਬਕ 71 ਹਜ਼ਾਰ ਸ਼ਰਨਾਰਥੀਆਂ ਦੀਆਂ ਫਾਈਲਾਂ ਰੱਦ ਕਰਕੇ ਉਨ੍ਹਾਂ ਨੂੰ ਉਨ੍ਹਾਂ ਦੇ ਦੇਸ਼ ਵਾਪਸ ਭੇਜਿਆ ਜਾਵੇਗਾ। 

ਦਰਅਸਲ ਸਰਕਾਰ ਨੇ ਨਿਯਮਾਂ ਨੂੰ ਸਖ਼ਤ ਕਰ ਦਿੱਤਾ ਹੈ, ਜਿਸ ਨਾਲ ਛੋਟੀਆਂ ਕਿਸ਼ਤੀਆਂ ਰਾਹੀਂ ਯੂਕੇ ਪਹੁੰਚਣ ਵਾਲੇ ਸ਼ਰਨਾਰਥੀਆਂ ਲਈ ਬ੍ਰਿਟਿਸ਼ ਨਾਗਰਿਕ ਬਣਨਾ ਲਗਪਗ ਅਸੰਭਵ ਹੋ ਗਿਆ ਹੈ। ਨਵੇਂ ਦਿਸ਼ਾ-ਨਿਰਦੇਸ਼ਾਂ ਵਿੱਚ ਕਿਹਾ ਗਿਆ ਹੈ ਕਿ ਜੋ ਵੀ ਵਿਅਕਤੀ ਖ਼ਤਰਨਾਕ ਯਾਤਰਾ ਕਰਕੇ ਗੈਰ-ਕਾਨੂੰਨੀ ਢੰਗ ਨਾਲ ਯੂਕੇ ਵਿੱਚ ਦਾਖਲ ਹੋਵੇਗਾ, ਭਾਵ ਕਿਸ਼ਤੀ ਰਾਹੀਂ ਜਾਂ ਕਿਸੇ ਵਾਹਨ ਵਿੱਚ ਲੁਕ ਕੇ, ਉਸ ਨੂੰ ਨਾਗਰਿਕਤਾ ਦੇਣ ਤੋਂ ਇਨਕਾਰ ਕਰ ਦਿੱਤਾ ਜਾਵੇਗਾ, ਭਾਵੇਂ ਕਿੰਨਾ ਵੀ ਸਮਾਂ ਬੀਤ ਗਿਆ ਹੋਵੇ। ਇਨ੍ਹਾਂ ਸਖ਼ਤ ਉਪਾਵਾਂ ਨਾਲ ਇਹ ਸਪੱਸ਼ਟ ਹੋ ਗਿਆ ਹੈ ਕਿ ਜੋ ਵੀ ਵਿਅਕਤੀ ਗੈਰ-ਕਾਨੂੰਨੀ ਢੰਗ ਨਾਲ ਯੂਕੇ ਵਿੱਚ ਦਾਖਲ ਹੁੰਦਾ ਹੈ, ਉਸ ਦੀ ਬ੍ਰਿਟਿਸ਼ ਨਾਗਰਿਕਤਾ ਦੀ ਅਰਜ਼ੀ ਰੱਦ ਕਰ ਦਿੱਤੀ ਜਾਵੇਗੀ।

ਕੈਨੇਡਾ ਤੋਂ ਵੀ ਪੰਜ ਲੱਖ ਲੋਕਾਂ ਨੂੰ ਭੇਜਣ ਦੀਆਂ ਤਿਆਰੀਆਂ
ਅਮਰੀਕਾ ਵਿੱਚ ਟਰੰਪ-2 ਦੇ ਕਾਰਜਕਾਲ ਦੌਰਾਨ ਗੈਰ-ਕਾਨੂੰਨੀ ਪ੍ਰਵਾਸੀਆਂ ਨੂੰ ਡਿਪੋਰਟ ਕੀਤਾ ਜਾ ਰਿਹਾ ਹੈ। ਇਸੇ ਤਰ੍ਹਾਂ ਕੈਨੇਡਾ ਤੋਂ ਵੀ ਪੰਜ ਲੱਖ ਲੋਕਾਂ ਨੂੰ ਵਾਪਸ ਭੇਜਣ ਦੀਆਂ ਤਿਆਰੀਆਂ ਚੱਲ ਰਹੀਆਂ ਹਨ। ਹੁਣ ਯੂਕੇ ਨੇ ਵੀ ਗੈਰ-ਕਾਨੂੰਨੀ ਲੋਕਾਂ 'ਤੇ ਸ਼ਿਕੰਜਾ ਕੱਸਣਾ ਸ਼ੁਰੂ ਕਰ ਦਿੱਤਾ ਹੈ। ਇੱਕ ਨਿਯਮ ਬਣਾਇਆ ਗਿਆ ਹੈ ਕਿ ਗੈਰ-ਕਾਨੂੰਨੀ ਢੰਗ ਨਾਲ ਯੂਕੇ ਆਉਣ ਵਾਲੇ ਕਿਸੇ ਵੀ ਵਿਅਕਤੀ ਨੂੰ ਉਮਰ ਭਰ ਦੀ ਨਾਗਰਿਕਤਾ ਨਹੀਂ ਮਿਲੇਗੀ। ਆਸਟ੍ਰੇਲੀਆ ਨੇ ਵੀ ਵੀਜ਼ਾ ਨਿਯਮ ਸਖਤ ਕਰ ਦਿੱਤੇ ਹਨ।

ਦੱਸ ਦਈਏ ਕਿ ਪਹਿਲਾਂ ਅਨਿਯਮਿਤ ਰਸਤਿਆਂ ਰਾਹੀਂ ਆਉਣ ਵਾਲੇ ਸ਼ਰਨਾਰਥੀਆਂ ਦੇ ਕੇਸਾਂ ਨੂੰ ਵਿਚਾਰੇ ਜਾਣ ਲਈ 10 ਸਾਲ ਤੱਕ ਉਡੀਕ ਕਰਨੀ ਪੈਂਦੀ ਸੀ। ਯੂਕੇ ਦੇ ਕਾਨੂੰਨ ਤਹਿਤ ਹੁਣ ਬਿਨਾਂ ਇਜਾਜ਼ਤ ਦੇ ਦੇਸ਼ ਵਿੱਚ ਦਾਖਲ ਹੋਣਾ ਇੱਕ ਅਪਰਾਧ ਹੋਏਗਾ। ਜਦੋਂ ਕਿ ਅੰਤਰਰਾਸ਼ਟਰੀ ਕਾਨੂੰਨ ਕਹਿੰਦਾ ਹੈ ਕਿ ਸ਼ਰਨਾਰਥੀਆਂ ਨੂੰ ਗੈਰ-ਕਾਨੂੰਨੀ ਪ੍ਰਵੇਸ਼ ਲਈ ਸਜ਼ਾ ਨਹੀਂ ਦਿੱਤੀ ਜਾਣੀ ਚਾਹੀਦੀ। 

ਸ਼ਰਨਾਰਥੀ ਕੌਂਸਲ ਦਾ ਅੰਦਾਜ਼ਾ ਹੈ ਕਿ ਇਹ ਮਾਰਗਦਰਸ਼ਨ ਘੱਟੋ-ਘੱਟ 71,000 ਸ਼ਰਨਾਰਥੀਆਂ ਨੂੰ ਬ੍ਰਿਟਿਸ਼ ਨਾਗਰਿਕਤਾ ਪ੍ਰਾਪਤ ਕਰਨ ਤੋਂ ਰੋਕੇਗਾ। ਇਸ ਵਿੱਚ ਵੱਡੀ ਗਿਣਤੀ ਵਿੱਚ ਭਾਰਤੀ ਸ਼ਾਮਲ ਹਨ ਜੋ ਯੂਰਪੀਅਨ ਵੀਜ਼ਾ ਲੈ ਕੇ ਕਿਸ਼ਤੀਆਂ ਰਾਹੀਂ ਯੂਕੇ ਵਿੱਚ ਦਾਖਲ ਹੋਣ ਵਿੱਚ ਕਾਮਯਾਬ ਹੋਏ। ਯੂਕੇ ਦੇ ਨਾਗਰਿਕ ਬਣਨ ਦੇ ਸੁਪਨੇ ਨਾਲ ਗੈਰ-ਕਾਨੂੰਨੀ ਤੌਰ 'ਤੇ ਆਏ ਪੰਜਾਬੀਆਂ ਦੀ ਗਿਣਤੀ ਵੀ ਘੱਟ ਨਹੀਂ।

ਟਾਪ ਹੈਡਲਾਈਨ

ਚੀਨ 'ਚ Typhoon Dolphin 'ਚ ਹਾਹਾਕਾਰ ਦਾ ਅਲਰਟ, 24 ਘੰਟਿਆਂ 'ਚ ਟੁੱਟ ਜਾਣਗੇ ਮੀਂਹ ਦੇ ਸਾਰੇ ਰਿਕਾਰਡ?
ਚੀਨ 'ਚ Typhoon Dolphin 'ਚ ਹਾਹਾਕਾਰ ਦਾ ਅਲਰਟ, 24 ਘੰਟਿਆਂ 'ਚ ਟੁੱਟ ਜਾਣਗੇ ਮੀਂਹ ਦੇ ਸਾਰੇ ਰਿਕਾਰਡ?
ਕੋਲੰਬੀਆ 'ਚ 7.4 ਦੀ ਤੀਬਰਤਾ ਨਾਲ ਆਏ ਭੂਚਾਲ ਨੇ ਮਚਾਈ ਤਬਾਹੀ, ਹੁਣ ਤੱਕ 111 ਮੌਤਾਂ, 1500 ਤੋਂ ਵੱਧ ਘਰ ਤਬਾਹ; ਮੱਚਿਆ ਹੜਕੰਪ
ਕੋਲੰਬੀਆ 'ਚ 7.4 ਦੀ ਤੀਬਰਤਾ ਨਾਲ ਆਏ ਭੂਚਾਲ ਨੇ ਮਚਾਈ ਤਬਾਹੀ, ਹੁਣ ਤੱਕ 111 ਮੌਤਾਂ, 1500 ਤੋਂ ਵੱਧ ਘਰ ਤਬਾਹ; ਮੱਚਿਆ ਹੜਕੰਪ
Colombia 'ਚ 7.4 ਤੀਬਰਤਾ ਦਾ ਭੂਚਾਲ , ਕਈ ਇਮਾਰਤਾਂ ਡਿੱਗੀਆਂ, ਖਾਲੀ ਕਰਵਾਏ ਗਏ ਮਕਾਨ ; ਸੈਂਕੜੇ ਲੋਕਾਂ ਦੇ ਜ਼ਖਮੀ ਹੋਣ ਦੀ ਖ਼ਬਰ
Colombia 'ਚ 7.4 ਤੀਬਰਤਾ ਦਾ ਭੂਚਾਲ , ਕਈ ਇਮਾਰਤਾਂ ਡਿੱਗੀਆਂ, ਖਾਲੀ ਕਰਵਾਏ ਗਏ ਮਕਾਨ ; ਸੈਂਕੜੇ ਲੋਕਾਂ ਦੇ ਜ਼ਖਮੀ ਹੋਣ ਦੀ ਖ਼ਬਰ
Accident in Melbourne: ਵੱਡਾ ਹਾਦਸਾ, ਬਟਾਲਾ ਦੇ ਨੌਜਵਾਨ ਦੀ ਆਸਟ੍ਰੇਲੀਆ 'ਚ ਦਰਦਨਾਕ ਮੌਤ, ਡੇਢ ਸਾਲ ਪਹਿਲਾਂ ਹੀ ਹੋਇਆ ਸੀ ਵਿਆਹ; ਜਾਣੋ ਕਿਵੇਂ ਵਾਪਰਿਆ ਭਾਣਾ...
ਵੱਡਾ ਹਾਦਸਾ, ਬਟਾਲਾ ਦੇ ਨੌਜਵਾਨ ਦੀ ਆਸਟ੍ਰੇਲੀਆ 'ਚ ਦਰਦਨਾਕ ਮੌਤ, ਡੇਢ ਸਾਲ ਪਹਿਲਾਂ ਹੀ ਹੋਇਆ ਸੀ ਵਿਆਹ; ਜਾਣੋ ਕਿਵੇਂ ਵਾਪਰਿਆ ਭਾਣਾ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Period : ਕੀ ਪੀਰੀਅਡਜ਼ ਦੌਰਾਨ ਵਾਲ ਧੋਣ ਨਾਲ ਬਲੀਡਿੰਗ ਵੱਧ ਜਾਂਦੀ ਹੈ? ਜਾਣੋ ਕੀ ਹੈ ਸੱਚ!
Period : ਕੀ ਪੀਰੀਅਡਜ਼ ਦੌਰਾਨ ਵਾਲ ਧੋਣ ਨਾਲ ਬਲੀਡਿੰਗ ਵੱਧ ਜਾਂਦੀ ਹੈ? ਜਾਣੋ ਕੀ ਹੈ ਸੱਚ!
ਗਜ਼ਬ !  ਚੋਰ ਡਿਪੋ ਤੋਂ ਪੂਰੀ ਬੱਸ ਹੀ ਚੋਰੀ ਕਰ ਲੈ ਗਏ,  ਫਿਰ ਜੋ ਹੋਇਆ ਹੋਸ਼ ਹੀ ਉਡ ਗਏ 
ਗਜ਼ਬ !  ਚੋਰ ਡਿਪੋ ਤੋਂ ਪੂਰੀ ਬੱਸ ਹੀ ਚੋਰੀ ਕਰ ਲੈ ਗਏ,  ਫਿਰ ਜੋ ਹੋਇਆ ਹੋਸ਼ ਹੀ ਉਡ ਗਏ 
Jagtar Singh Hawara ਦੀ ਪੈਰੋਲ ਲਈ ਗਵਰਨਰ ਨੂੰ ਮਿਲੇ CM ਭਗਵੰਤ ਮਾਨ  ,ਬੋਲੇ- ਕਾਨੂੰਨ-ਵਿਵਸਥਾ ਦੀ ਗਾਰੰਟੀ ਦੇ ਕੇ ਆਇਆ ਹਾਂ
Jagtar Singh Hawara ਦੀ ਪੈਰੋਲ ਲਈ ਗਵਰਨਰ ਨੂੰ ਮਿਲੇ CM ਭਗਵੰਤ ਮਾਨ  ,ਬੋਲੇ- ਕਾਨੂੰਨ-ਵਿਵਸਥਾ ਦੀ ਗਾਰੰਟੀ ਦੇ ਕੇ ਆਇਆ ਹਾਂ
Bank Holiday : ਕੱਲ੍ਹ ਵੀਰਵਾਰ ਨੂੰ ਬੰਦ ਰਹਿਣਗੇ ਬੈਂਕ, ਜਾਣੋ RBI ਨੇ ਕਿਉਂ ਕੀਤੀ 13 ਅਗਸਤ ਦੀ ਛੁੱਟੀ
Bank Holiday : ਕੱਲ੍ਹ ਵੀਰਵਾਰ ਨੂੰ ਬੰਦ ਰਹਿਣਗੇ ਬੈਂਕ, ਜਾਣੋ RBI ਨੇ ਕਿਉਂ ਕੀਤੀ 13 ਅਗਸਤ ਦੀ ਛੁੱਟੀ
Cristiano Ronaldo ਨੇ ਗਰਲਫ੍ਰੈਂਡ ਨਾਲ ਕਰਵਾਇਆ ਵਿਆਹ, 10 ਸਾਲ ਤੋਂ ਕਰ ਰਹੇ ਸਨ ਡੇਟ , ਬਿਕਨੀ ਲੁੱਕ 'ਚ ਢਾਹੁੰਦੀ ਹੈ ਕਹਿਰ
Cristiano Ronaldo ਨੇ ਗਰਲਫ੍ਰੈਂਡ ਨਾਲ ਕਰਵਾਇਆ ਵਿਆਹ, 10 ਸਾਲ ਤੋਂ ਕਰ ਰਹੇ ਸਨ ਡੇਟ , ਬਿਕਨੀ ਲੁੱਕ 'ਚ ਢਾਹੁੰਦੀ ਹੈ ਕਹਿਰ
Nawanshahr ’ਚ ਹੈਰਾਨ ਕਰਨ ਵਾਲੀ ਘਟਨਾ: ਇੱਕ ਨੌਜਵਾਨ ਨੇ ਖਾਧਾ ਸਲਫਾਸ, ਸੁਣ ਕੇ ਦੋ ਦੋਸਤਾਂ ਨੇ ਵੀ ਨਿਗਲਿਆ
Nawanshahr ’ਚ ਹੈਰਾਨ ਕਰਨ ਵਾਲੀ ਘਟਨਾ: ਇੱਕ ਨੌਜਵਾਨ ਨੇ ਖਾਧਾ ਸਲਫਾਸ, ਸੁਣ ਕੇ ਦੋ ਦੋਸਤਾਂ ਨੇ ਵੀ ਨਿਗਲਿਆ
ਪੰਜਾਬ SIR: ਕੱਲ੍ਹ ਆਵੇਗੀ Draft Voter List, ਤੁਹਾਡਾ ਨਾਮ ਹੈ ਜਾਂ ਕੱਟ ਗਿਆ? ਇਦਾਂ ਕਰੋ ਚੈੱਕ
ਪੰਜਾਬ SIR: ਕੱਲ੍ਹ ਆਵੇਗੀ Draft Voter List, ਤੁਹਾਡਾ ਨਾਮ ਹੈ ਜਾਂ ਕੱਟ ਗਿਆ? ਇਦਾਂ ਕਰੋ ਚੈੱਕ
Blinkit ਤੋਂ ਲੈ ਕੇ Zepto ਤੱਕ, 10 ਮਿੰਟ 'ਚ ਡਿਲਿਵਰੀ ਕਰਨ ਵਾਲਿਆਂ ਦੀ ਖੁੱਲ੍ਹ ਰਹੀ ਪੋਲ
Blinkit ਤੋਂ ਲੈ ਕੇ Zepto ਤੱਕ, 10 ਮਿੰਟ 'ਚ ਡਿਲਿਵਰੀ ਕਰਨ ਵਾਲਿਆਂ ਦੀ ਖੁੱਲ੍ਹ ਰਹੀ ਪੋਲ
Embed widget